Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 04, 2026

    11:31:43 PM

  • parvinder singh chhota family compensation and government job

    ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ 2 ਕਰੋੜ ਰੁਪਏ...

  • accident in ludhiana

    GYM ਟ੍ਰੇਨਰ ਨੂੰ PRTC ਬੱਸ ਨੇ ਦਰੜਿਆ, ਮੌਕੇ 'ਤੇ...

  • punjab police awearness

    ਤੁਹਾਨੂੰ ਵੀ ਮਿਲੇ '2,000 ਰੁਪਏ ਦਾ DIWALI...

  • punjab weather changes

    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! ਤੇਜ਼ ਹਵਾਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਕ ਹੋਰ ਜਹਾਜ਼ ਹੋ ਗਿਆ ਟਰਬੂਲੈਂਸ ਦਾ ਸ਼ਿਕਾਰ ! 3 ਵਾਰ ਲੈਂਡਿੰਗ ਨਾਕਾਮ ਹੋਣ ਮਗਰੋਂ ਕੀਤਾ ਗਿਆ ਡਾਇਵਰਟ

INTERNATIONAL News Punjabi(ਵਿਦੇਸ਼)

ਇਕ ਹੋਰ ਜਹਾਜ਼ ਹੋ ਗਿਆ ਟਰਬੂਲੈਂਸ ਦਾ ਸ਼ਿਕਾਰ ! 3 ਵਾਰ ਲੈਂਡਿੰਗ ਨਾਕਾਮ ਹੋਣ ਮਗਰੋਂ ਕੀਤਾ ਗਿਆ ਡਾਇਵਰਟ

  • Edited By Harpreet Singh,
  • Updated: 13 Sep, 2026 09:53 AM
International
flight turbulence
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਪਿਛਲੇ ਕੁਝ ਸਮੇਂ ਦੌਰਾਨ ਜਹਾਜ਼ ਹਾਦਸਿਆਂ ਅਤੇ ਤਕਨੀਕੀ ਗੜਬੜੀਆਂ ਵਰਗੀਆਂ ਖ਼ਬਰਾਂ ਕਾਫ਼ੀ ਤੇਜ਼ੀ ਨਾਲ ਵਧੀਆਂ ਹਨ। ਇਸੇ ਦੌਰਾਨ ਇਕ ਹੋਰ ਅਜਿਹੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਟਿਊਨੀਸ਼ੀਆ ਜਾ ਰਹੀ 'ਟਰਕਿਸ਼ ਏਅਰਲਾਈਨਜ਼' ਦੀ ਇੱਕ ਫਲਾਈਟ ਭਾਰੀ ਟਰਬੂਲੈਂਸ ਦਾ ਸ਼ਿਕਾਰ ਹੋ ਗਈ। ਅਚਾਨਕ ਜਹਾਜ਼ 'ਚ ਮਚੀ ਇਸ ਉਥਲ-ਪੁਥਲ ਕਾਰਨ ਯਾਤਰੀਆਂ ਦੇ ਮਨ 'ਚ ਦਹਿਸ਼ਤ ਫੈਲ ਗਈ। 

ਟਿਊਨਿਸ-ਕਾਰਥੇਜ ਇੰਟਰਨੈਸ਼ਨਲ ਏਅਰਪੋਰਟ'ਤੇ ਲੈਂਡਿੰਗ ਦੀਆਂ 3 ਨਾਕਾਮ ਕੋਸ਼ਿਸ਼ਾਂ ਤੋਂ ਬਾਅਦ ਜਹਾਜ਼ ਨੂੰ ਦੂਜੇ ਹਵਾਈ ਅੱਡੇ ਵੱਲ ਡਾਇਵਰਟ ਕਰਨਾ ਪਿਆ। ਇਸ ਘਟਨਾ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਚ ਜਹਾਜ਼ 'ਚ ਬੈਠੇ ਯਾਤਰੀ ਡਰ ਦੇ ਮਾਰੇ ਚੀਕਾਂ ਮਾਰਦੇ ਦਿਖਾਈ ਦੇ ਰਹੇ ਹਨ।

Passengers on a Turkish Airlines flight were terrified as severe turbulence caused the pilot to turn around during multiple attempted landings

The plane plummeted through the air as it hit pockets of turbulence, eventually landing safely at an alternative airport

Writer: Ian…

— Mario Nawfal (@MarioNawfal) September 12, 2026

ਇਹ ਜਹਾਜ਼ ਖ਼ਰਾਬ ਮੌਸਮ ਅਤੇ ਹਵਾ ਦੇ ਤੇਜ਼ ਝਟਕਿਆਂ ਕਾਰਨ ਹਵਾ ਵਿਚਾਲੇ ਬੁਰੀ ਤਰ੍ਹਾਂ ਡੋਲਣ ਲੱਗਾ, ਜਿਸ ਨਾਲ ਯਾਤਰੀਆਂ 'ਚ ਹਫੜਾ-ਦਫ਼ੜੀ ਮਚ ਗਈ। ਇੱਕ ਯਾਤਰੀ ਨੇ ਇਸ ਘਟਨਾ ਦੀ ਵੀਡੀਓ ਆਪਣੇ ਫੋਨ ਦੇ ਕੈਮਰੇ 'ਚ ਕੈਦ ਕਰ ਕੇ ਇਸ ਨੂੰ ਇੰਸਟਾਗ੍ਰਾਮ 'ਤੇ ਅਪਲੋਡ ਕਰ ਦਿੱਤਾ। ਇਸ ਵੀਡੀਓ 'ਚ ਉਸ ਨੇ ਦੱਸਿਆ ਕਿ ਕਿਵੇਂ ਤੇਜ਼ ਝਟਕਿਆਂ ਤੋਂ ਬਾਅਦ ਇਹ ਜਹਾਜ਼ ਤੀਜੀ ਵਾਰ ਲੈਂਡਿੰਗ ਦੀ ਕੋਸ਼ਿਸ਼ ਦੌਰਾਨ ਅਚਾਨਕ ਬਹੁਤ ਤੇਜ਼ੀ ਨਾਲ ਹੇਠਾਂ ਵੱਲ ਡਿਗਣ ਲੱਗ ਪਿਆ ਸੀ।

ਇਸ ਘਟਨਾ ਮਗਰੋਂ ਟਿਊਨਿਸ-ਕਾਰਥੇਜ ਹਵਾਈ ਅੱਡੇ 'ਤੇ ਲੈਂਡਿੰਗ ਕਰਨ 'ਚ ਨਾਕਾਮ ਰਹਿਣ ਮਗਰੋਂ ਪਾਇਲਟ ਨੇ ਸੂਝ-ਬੂਝ ਦਿਖਾਉਂਦਿਆਂ ਜਹਾਜ਼ ਨੂੰ ਦੂਜੇ ਨਜ਼ਦੀਕੀ ਏਅਰਪੋਰਟ ਵੱਲ ਮੋੜ ਦਿੱਤਾ, ਜਿੱਥੇ ਇਸ ਦੀ ਸੁਰੱਖਿਅਤ ਲੈਂਡਿੰਗ ਕਰਵਾਈ ਗਈ। ਜਹਾਜ਼ ਦੇ ਸੁਰੱਖਿਅਤ ਲੈਂਡ ਕਰਨ ਤੋਂ ਬਾਅਦ ਸਾਰੇ ਯਾਤਰੀਆਂ ਨੇ ਸੁੱਖ ਦਾ ਸਾਹ ਲਿਆ। ਫਿਲਹਾਲ ਏਅਰਲਾਈਨ ਵੱਲੋਂ ਘਟਨਾ ਨਾਲ ਜੁੜੀ ਹੋਰ ਜਾਣਕਾਰੀ ਦੀ ਸਮੀਖਿਆ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਦਿੱਲੀ ਪਹੁੰਚੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ! 7 ਸਾਲਾਂ 'ਚ ਪਹਿਲੀ ਵਾਰ ਆਏ ਭਾਰਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Turkish Airlines
  • Turbulence
  • Flight
  • Passengers

ਇੰਡੋਨੇਸ਼ੀਆ ਤੋਂ ਵੱਡੀ ਖ਼ਬਰ ; 240 ਲੋਕਾਂ ਨੂੰ ਲਿਜਾ ਰਿਹਾ ਯਾਤਰੀ ਜਹਾਜ਼ ਅਚਾਨਕ ਹੋਇਆ ਲਾਪਤਾ

NEXT STORY

Stories You May Like

  • bird hits air india express flight emergency landing
    Air India Express ਦਾ ਜਹਾਜ਼ ਹਾਦਸੇ ਦਾ ਸ਼ਿਕਾਰ, ਬੈਂਗਲੁਰੂ ’ਚ ਹੋਈ ਐਮਰਜੈਂਸੀ ਲੈਂਡਿੰਗ
  • mecca pact
    ਪਹਿਲੇ ਹੀ ਟੈਸਟ 'ਚ ਨਾਕਾਮ ਹੋ ਗਿਆ ਮੱਕਾ ਪੈਕਟ ! ਪਾਕਿਮਗਰੋਂ ਤੁਰਕੀ ਨੇ ਵੀ ਸਾਊਦੀ ਦੀ ਮਦਦ ਤੋਂ ਕੀਤਾ ਇਨਕਾਰ
  • kedarnath  helicopter  emergency landing
    ਕੇਦਾਰਨਾਥ ਜਾਂਦੇ ਹੈਲੀਕਾਪਟਰ 'ਚ ਪੈ ਗਿਆ ਨੁਕਸ ! ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
  • russian jet crash
    ਰੂਸ 'ਚ ਕ੍ਰੈਸ਼ ਹੋ ਗਿਆ ਏਅਰ ਫੋਰਸ ਦਾ ਲੜਾਕੂ ਜਹਾਜ਼ ! ਵਾਲ-ਵਾਲ ਬਚੀ ਪਾਇਲਟਾਂ ਦੀ ਜਾਨ
  • indian ship targeted
    ਅਰਬ ਸਾਗਰ 'ਚ ਭਾਰਤੀ ਜਹਾਜ਼ 'ਤੇ ਹੋ ਗਿਆ ਹਮਲਾ ! 1 ਕ੍ਰੂ ਮੈਂਬਰ ਦੀ ਗਈ ਜਾਨ
  • france army jet
    ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ
  • drug overdose bathinda
    ਚਿੱਟੇ ਦੀ ਓਵਰਡੋਜ਼ ਨਾਲ ਇਕ ਹੋਰ ਨੌਜਵਾਨ ਦੀ ਮੌਤ! ਬਾਂਹ ਵਿਚ ਲੱਗਿਆ ਰਹਿ ਗਿਆ ਟੀਕਾ
  • propaganda was run against e20 fuel   gadkari
    ਈ20 ਈਂਧਨ ਦੇ ਖ਼ਿਲਾਫ ਪੈਸੇ ਦੇ ਕੇ ਪ੍ਰੋਪੇਗੰਡਾ ਚਲਾਇਆ ਗਿਆ : ਗਡਕਰੀ
  • clash in jalandhar
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ! 'ਆਪ' ਵਰਕਰ ਤੇ ਪੁੱਤਰ 'ਤੇ ਜਾਨਲੇਵਾ...
  • punjab weather changes
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! ਤੇਜ਼ ਹਵਾਵਾਂ ਨਾਲ ਵਧੇਗੀ ਠੰਡ, ਇਸ ਤਾਰੀਖ਼...
  • high court takes a strict stance on the lpu case
    LPU ਮਾਮਲੇ 'ਤੇ ਹਾਈਕੋਰਟ ਸਖ਼ਤ! NIA ਨੂੰ ਸੌਂਪੀ ਜਾ ਸਕਦੀ ਹੈ ਜਾਂਚ, ਸਰਕਾਰ ਨੂੰ...
  • verka milk canter overturns on gt road in jalandhar after hitting a divider
    ਜਲੰਧਰ 'ਚ ਡਿਵਾਈਡਰ ਨਾਲ ਟਕਰਾ ਕੇ GT ਰੋਡ 'ਤੇ ਪਲਟਿਆ ਦੁੱਧ ਨਾਲ ਭਰਿਆ ਕੈਂਟਰ
  • a trailer full of straw caught fire after colliding with high voltage wires
    ਹਾਈਵੋਲਟੇਜ ਤਾਰਾਂ ਨਾਲ ਟਕਰਾਉਣ ਕਰਕੇ ਪਰਾਲੀ ਨਾਲ ਭਰੇ ਟਰਾਲੇ ਨੂੰ ਲੱਗੀ ਅੱਗ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਕੇ ਦੋ ਨੌਜਵਾਨਾਂ 'ਤੇ ਚਲਾਈਆਂ ਗੋਲ਼ੀਆਂ
  • road accident in goraya highway
    ਥ੍ਰੀ-ਵ੍ਹੀਲਰ ਚਾਲਕ ਨੂੰ ਨੀਂਦ ਆਉਣ ਜੀਪ ਤੇ ਕਾਰ ਨਾਲ ਟਕਰਾਇਆ, ਵਾਹਨ ਨੁਕਸਾਨੇ
  • millions in fines collected from passengers october ticket checking drive
    ਟਿਕਟ ਚੈਕਿੰਗ ਮੁਹਿੰਮ ਤਹਿਤ ਅਕਤੂਬਰ 'ਚ 30,466 ਯਾਤਰੀਆਂ ਤੋਂ ਵਸੂਲਿਆ 2.50...
Trending
Ek Nazar
indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

transport minister resigned

ਟਰਾਂਸਪੋਰਟ ਮੰਤਰੀ ਨੇ ਦੇ'ਤਾ ਅਸਤੀਫ਼ਾ, ਸਪੇਨ 'ਚ ਘਾਤਕ ਰੇਲ ਹਾਦਸੇ ਤੋਂ ਬਾਅਦ...

a ghost started appearing in dreams and scaring me

ਮੁੰਡੇ ਨੇ ਕੀਤਾ ਦੋਸਤ ਦਾ ਕਤਲ, ਸੁਪਨੇ 'ਚ ਆ ਕੇ ਡਰਾਉਣ ਲੱਗਾ 'ਭੂਤ' ! ਡਰ ਕੇ...

india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • malaysia and singapore troubled by toxic haze from indonesia
      ਇੰਡੋਨੇਸ਼ੀਆ ਦੇ ਜ਼ਹਿਰੀਲੇ ਧੂੰਏਂ ਤੋਂ ਮਲੇਸ਼ੀਆ-ਸਿੰਗਾਪੁਰ ਪ੍ਰੇਸ਼ਾਨ; ਵਿਰੋਧ ਕਰਨ...
    • threat to blow up several planes in europe  italy dispatches fighter jets
      ਯੂਰਪ 'ਚ ਕਈ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਇਟਲੀ ਨੇ ਭੇਜੇ ਫਾਈਟਰ...
    • ami bera won election
      ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ
    • pakistan economy
      ਕੁਝ ਕੁ ਅਮੀਰ ਘਰਾਣਿਆਂ ਦੇ ਹੱਥਾਂ 'ਚ ਸਿਮਟ ਕੇ ਰਹਿ ਗਈ ਪਾਕਿ ਦੀ ਆਰਥਿਕ ਤਾਕਤ !...
    • lpg prices increase
      ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...
    • gold and silver prices surge after donald trump s defeat 24 22 and 18k
      ਡੋਨਾਲਡ ਟਰੰਪ ਦੀ ਹਾਰ ਤੋਂ ਬਾਅਦ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ...
    • lng supply
      ਭਾਰਤ ਨੂੰ ਅਮਰੀਕਾ ਤੋਂ LNG ਸਪਲਾਈ ਕਰਵਾਏਗਾ ਕਤਰ ! 20 ਸਾਲ ਲਈ ਹੋਇਆ ਕਰਾਰ
    • us elections elon musk
      ਡੁੱਬ ਗਏ 42,12,24,09,500 ! ਸਪੇਸ ਲੇਜ਼ਰ ਨਹੀਂ ਆਏ ਕੰਮ, ਰਿਪਬਲਿਕਨਾਂ ਦੀ ਹਾਰ...
    • france protests
      ਸਕੂਲ ਖੁੱਲ੍ਹਦੇ ਸਾਰ ਹੀ ਵਿਦਿਆਰਥੀਆਂ ਨੇ ਕਰ'ਤੀ Blockade ! ਫਰਾਂਸ 'ਚ ਹੋਰ...
    • student agreement uk india
      ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +