Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 27, 2026

    6:33:20 PM

  • accused inderjit singh arrested in murder case of police personnel

    ਪੁਲਸ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਤੀਸਰਾ ਮੁਲਜ਼ਮ...

  • cbi moves delhi high court against discharge of kejriwal sisodia

    ਦਿੱਲੀ ਸ਼ਰਾਬ ਨੀਤੀ ਮਾਮਲਾ: ਕੇਜਰੀਵਾਲ ਤੇ ਸਿਸੋਦੀਆ...

  • board papers punjab school education board

    ਬੋਰਡ ਦੇ ਪੇਪਰਾਂ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ...

  • mansa double murder bikram majithia aap government

    ਮਾਨਸਾ 'ਚ ਵਾਪਰੇ ਦੋਹਰੇ ਕਤਲ ਕਾਂਡ ਨੇ ਹਿਲਾਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਅੰਮ੍ਰਿਤਸਰ ਤੋਂ ਆਸਟ੍ਰੇਲੀਆ, ਨਿਊਜ਼ੀਲੈਂਡ ਸਣੇ ਦੱਖਣ-ਪੂਰਬੀ ਮੁਲਕਾਂ ਲਈ ਉਡਾਣਾਂ ਦੀ ਗਿਣਤੀ 'ਚ ਵਾਧਾ

INTERNATIONAL News Punjabi(ਵਿਦੇਸ਼)

ਅੰਮ੍ਰਿਤਸਰ ਤੋਂ ਆਸਟ੍ਰੇਲੀਆ, ਨਿਊਜ਼ੀਲੈਂਡ ਸਣੇ ਦੱਖਣ-ਪੂਰਬੀ ਮੁਲਕਾਂ ਲਈ ਉਡਾਣਾਂ ਦੀ ਗਿਣਤੀ 'ਚ ਵਾਧਾ

  • Edited By Cherry,
  • Updated: 28 Oct, 2025 11:10 AM
Australia
flights  amritsar  south eastern countries  australia  new zealand
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ, ਮਨਦੀਪ ਸੈਣੀ, ਸੰਨੀ ਚਾਂਦਪੁਰੀ)- ਪੰਜਾਬ ਦੇ ਸਭ ਤੋਂ ਵੱਡੇ ਤੇ ਵਿਅਸਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਆਉਣ ਵਾਲੇ ਸਰਦੀਆਂ ਦੇ ਮੌਸਮ (ਨਵੰਬਰ 2025 ਤੋਂ ਮਾਰਚ 2026) ਦੌਰਾਨ ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਵੱਖ-ਵੱਖ ਦੱਖਣ-ਪੂਰਬੀ ਏਸ਼ੀਆਈ ਮੁਲਕਾਂ - ਸਿੰਗਾਪੁਰ, ਮਲੇਸ਼ੀਆ, ਥਾਈਲੈਂਡ, ਫਿਲੀਪੀਨਜ਼, ਇੰਡੋਨੇਸ਼ੀਆ, ਜਪਾਨ ਆਦਿ ਨਾਲ ਹਵਾਈ ਸੰਪਰਕ ਨੂੰ ਵੱਡਾ ਹੁਲਾਰਾ ਮਿਲਣ ਜਾ ਰਿਹਾ ਹੈ। ਇਸ ਦਾ ਪ੍ਰਗਟਾਵਾ ਅੰਮ੍ਰਿਤਸਰ ਤੋਂ ਹਵਾਈ ਸੰਪਰਕ ਨੂੰ ਵਧਾਉਣ ਅਤੇ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਕੀਤਾ ਹੈ।

ਪ੍ਰੈਸ ਨੂੰ ਜਾਰੀ ਵਿਸਥਾਰਤ ਜਾਣਕਾਰੀ ਵਿੱਚ ਗੁਮਟਾਲਾ ਨੇ ਦੱਸਿਆ ਕਿ ਮਲੇਸ਼ੀਆ, ਸਿੰਗਾਪੁਰ, ਅਤੇ ਥਾਈਲੈਂਡ ਦੀਆਂ 4 ਪ੍ਰਮੁੱਖ ਏਅਰਲਾਈਨਾਂ - ਮਲੇਸ਼ੀਆ ਏਅਰਲਾਈਨਜ਼, ਏਅਰ ਏਸ਼ੀਆ, ਸਕੂਟ ਅਤੇ ਥਾਈ ਲਾਇਨ ਏਅਰ – ਵੱਲੋਂ ਕਈ ਦੇਸ਼ਾਂ ਲਈ ਉਡਾਣਾਂ ‘ਚ ਵਾਧਾ ਕੀਤਾ ਗਿਆ ਹੈ। ਇਸ ਨਾਲ ਅੰਮ੍ਰਿਤਸਰ ਤੋਂ ਯਾਤਰੀਆਂ ਨੂੰ ਹੁਣ ਕੁਆਲਾਲੰਪੁਰ, ਸਿੰਗਾਪੁਰ ਅਤੇ ਬੈਂਕਾਕ ਰਾਹੀਂ ਆਸਟਰੇਲੀਆ ਅਤੇ ਹੋਰਨਾਂ ਮੁਲਕਾਂ ਨੂੰ ਜਾਣ ਦੇ ਕਈ ਵਿਕਲਪ ਉਪਲੱਬਧ ਹੋਣਗੇ। ਇਸ ਨਾਲ ਪੰਜਾਬੀਆਂ ਨੂੰ ਜਿੱਥੇ ਦਿੱਲੀ ਜਾਣ ਦੀ ਖੱਜਲ-ਖੁਆਰੀ ਨਹੀਂ ਹੋਵੇਗੀ, ਉੱਥੇ ਨਾਲ ਹੀ ਉਹਨਾਂ ਦਾ ਸਮਾਂ ਅਤੇ ਕਿਰਾਇਆ ਵੀ ਘੱਟ ਲੱਗੇਗਾ। ਗੁਮਟਾਲਾ ਅਨੁਸਾਰ, ਇਸ ਸਮੇਂ ਇਹਨਾਂ 4 ਏਅਰਲਾਈਨ ਵੱਲੋਂ ਹਫਤੇ ‘ਚ ਅੰਮ੍ਰਿਤਸਰ ਲਈ ਚਲਾਈਆਂ ਜਾ ਰਹੀਆਂ 36 ਉਡਾਣਾਂ ਦੀ ਗਿਣਤੀ ਨਵੰਬਰ 1, 2025 ਤੋਂ ਵੱਧ ਕੇ 40 ਹੋ ਜਾਵੇਗੀ। 

ਮਲੇਸ਼ੀਆ ਏਅਰਲਾਈਨਜ਼ ਜੋ ਕਿ ਇਸ ਸਮੇਂ ਕੁਆਲਾਲੰਪੁਰ-ਅੰਮ੍ਰਿਤਸਰ ਦਰਮਿਆਨ ਹਫਤੇ ‘ਚ 14 ਉਡਾਣਾਂ ਚਲਾ ਰਹੀ ਹੈ, ਨਵੰਬਰ ਮਹੀਨੇ ਤੋਂ ਮੈਲਬੌਰਨ, ਸਿਡਨੀ, ਪਰਥ, ਐਡੀਲੇਡ ਅਤੇ ਆਕਲੈਂਡ ਲਈ ਆਪਣਆਂ ਉਡਾਣਾਂ ਦੀ ਗਿਣਤੀ ‘ਚ ਵਾਧਾ ਕਰ ਰਹੀ ਹੈ। ਇਸ ਦੇ ਨਾਲ ਹੀ ਕੁਆਲਾਲੰਪੁਰ ਤੋਂ ਬ੍ਰਿਸਬੇਨ ਲਈ ਵੀ 29 ਨਵੰਬਰ ਤੋਂ ਹਫਤੇ ‘ਚ 5 ਦਿਨ ਲਈ ਉਡਾਣਾਂ ਸ਼ੁਰੂ ਕਰ ਰਹੀ ਹੈ। ਇਸ ਨਾਲ ਯਾਤਰੀ ਸਿਰਫ਼ 15 ਤੋਂ 19 ਘੰਟਿਆਂ ਵਿੱਚ ਪੰਜਾਬ ਪਹੁੰਚ ਸਕਣਗੇ। ਮਲੇਸ਼ੀਆ ਏਅਰਲਾਈਨਜ਼ ਆਪਣੀ ਭਾਈਵਾਲ ਕੰਤਾਸ ਏਅਰਲਾਈਨ ਨਾਲ ਆਸਟ੍ਰੇਲੀਆ ਦੇ ਸਾਰੇ ਮੁੱਖ ਸ਼ਹਿਰਾਂ ਤੱਕ ਹਵਾਈ ਸੰਪਰਕ ਪ੍ਰਦਾਨ ਕਰਦੀ ਹੈ। ਇਸ ਤੋਂ ਇਲਾਵਾ ਯਾਤਰੀ ਬੈਂਕਾਕ, ਫੁਕੇਟ, ਬਾਲੀ, ਕ੍ਰਾਬੀ, ਹੋ ਚੀ ਮਿਨਹ ਸਿਟੀ,
ਮਨੀਲਾ, ਆਦਿ ਸ਼ਹਿਰਾਂ ਤੱਕ ਵੀ ਕੁਆਲਾਲੰਪੁਰ ਰਾਹੀਂ ਸਿਰਫ 1 ਤੋਂ 3 ਘੰਟੇ ਦੇ ਵਕਫੇ ਬਾਅਦ ਉਡਾਣਾਂ ਲੈ ਸਕਦੇ ਹਨ।

ਉਹਨਾਂ ਦੱਸਿਆ ਕਿ ਮਲੇਸ਼ੀਆ ਦੀ ਘੱਟ ਕਿਰਾਏ ਵਾਲੀ ਏਅਰਲਾਈਨ ਏਅਰ ਏਸ਼ੀਆ ਵੱਲੋਂ ਵੀ 1 ਨਵੰਬਰ ਤੋਂ ਕੁਆਲਾਲੰਪੁਰ - ਅੰਮ੍ਰਿਤਸਰ ਦਰਮਿਆਨ ਆਪਣੀਆਂ ਉਡਾਣਾਂ ਦੀ ਗਿਣਤੀ ਹਫਤੇ ‘ਚ 6 ਤੋਂ ਵਧਾ ਕੇ 8 ਕੀਤੀ ਜਾ ਰਹੀ ਹੈ। ਕੁਆਲਾਲੰਪੁਰ ਰਾਹੀਂ ਯਾਤਰੀ ਏਅਰ ਏਸ਼ੀਆ ਗਰੁੱਪ ਦੇ ਵਿਸ਼ਾਲ ਨੈੱਟਵਰਕ ਰਾਹੀਂ ਦੱਖਣ-ਪੂਰਬੀ ਏਸ਼ੀਆ ਅਤੇ ਆਸਟ੍ਰੇਲੀਆ ਦੇ ਮੈਲਬੌਰਨ, ਸਿਡਨੀ ਤੇ ਪਰਥ ਨਾਲ ਵੀ ਜੁੜ ਸਕਦੇ ਹਨ। ਸਿੰਗਾਪੁਰ ਨਾਲ ਸੰਪਰਕ ਬਾਰੇ ਗੁਮਟਾਲਾ ਨੇ ਕਿਹਾ ਕਿ ਸਕੂਟ ਜੋ ਸਿੰਗਾਪੁਰ ਏਅਰਲਾਈਨਜ਼ ਦੀ ਘੱਟ ਕਿਰਾਏ ਵਾਲੀ ਏਅਰਲਾਈਨ ਹੈ, ਆਪਣੇ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਨਾਲ ਨਵੰਬਰ ਤੋਂ ਅੰਮ੍ਰਿਤਸਰ – ਸਿੰਗਾਪੁਰ ਦਰਮਿਆਨ ਹਫ਼ਤੇ ਵਿੱਚ 10 ਉਡਾਣਾਂ ਦਾ ਸੰਚਾਲਨ ਕਰੇਗੀ। ਸਿੰਗਾਪੁਰ ਰਾਹੀਂ ਇਹ ਮੈਲਬੌਰਨ, ਸਿਡਨੀ ਅਤੇ ਪਰਥ ਦੇ ਨਾਲ-ਨਾਲ ਸਿੰਗਾਪੁਰ ਏਅਰਲਾਈਨ ‘ਤੇ ਬ੍ਰਿਸਬੇਨ, ਐਡੀਲੇਡ, ਕੇਅਰਨਸ, ਡਾਰਵਿਨ, ਆਕਲੈਂਡ ਸਣੇ ਏਸ਼ੀਆ-ਪੈਸਿਫ਼ਿਕ ਦੇ ਕਈ ਮੁੱਲਕਾਂ ਤੱਕ ਹਵਾਈ ਸੰਪਰਕ ਦੀ ਸਹੂਲਤ ਦਿੰਦੀ ਹੈ।

ਇਸੇ ਤਰ੍ਹਾਂ ਥਾਈ ਲਾਇਨ ਏਅਰ ਵੀ ਹੁਣ ਅੰਮ੍ਰਿਤਸਰ - ਬੈਂਕਾਕ (ਡੌਨ ਮੂਐਂਗ) ਦਰਮਿਆਨ ਹਫਤੇ ਵਿੱਚ 6 ਸਿੱਧੀਆਂ ਉਡਾਣਾਂ ਨੂੰ ਵਧਾ ਕੇ 8 ਸਿੱਧੀਆਂ ਉਡਾਣਾਂ ਕਰ ਰਹੀ ਹੈ। ਬੈਂਕਾਕ ਤੋਂ ਯਾਤਰੀ ਕ੍ਰਾਬੀ, ਫੁਕੇਟ, ਬਾਲੀ, ਚਿਆਂਗ ਮਾਈ ਦੇ ਨਾਲ-ਨਾਲ ਗੁਆਂਗਜ਼ੂ, ਸ਼ੰਘਾਈ ਤੇ ਹਾਂਗਕਾਂਗ ਆਦਿ ਸ਼ਹਿਰਾਂ ਲਈ ਵੀ ਉਡਾਣਾਂ ਲੈ ਸਕਦੇ ਹਨ। ਅੰਮ੍ਰਿਤਸਰ ਤੋਂ ਵੱਧ ਰਹੇ ਅੰਤਰਰਾਸ਼ਟਰੀ ਹਵਾਈ ਸੰਪਰਕ ਉੱਤੇ ਖੁਸ਼ੀ ਜਾਹਰ ਕਰਦਿਆਂ ਗੁਮਟਾਲਾ ਨੇ ਕਿਹਾ, “ਕੁਆਲਾਲੰਪੁਰ, ਸਿੰਗਾਪੁਰ ਅਤੇ ਬੈਂਕਾਕ ਰਾਹੀਂ ਵੱਧ ਰਹੀ ਉਡਾਣਾਂ ਦੀ ਗਿਣਤੀ ਅੰਮ੍ਰਿਤਸਰ ਹਵਾਈ ਅੱਡੇ ਦੀ ਵੱਧਦੀ ਮਹੱਤਤਾ ਅਤੇ ਵਿਕਾਸ ਨੂੰ ਦਰਸਾਉਂਦੀ ਹੈ। ਹੁਣ ਇਹ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਤੇ ਹਰਿਆਣਾ ਦੇ ਯਾਤਰੀਆਂ ਲਈ ਵੀ ਪ੍ਰਮੁੱਖ ਕੇਂਦਰ ਬਣ ਰਿਹਾ ਹੈ।” ਅੰਤ ਵਿੱਚ ਗੁਮਟਾਲਾ ਨੇ ਦੇਸ਼ ਵਿਦੇਸ਼ ਵੱਸਦੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਦੀ ਥਾਂ ਅੰਮ੍ਰਿਤਸਰ ਤੋਂ ਉਡਾਣਾਂ ਲੈਣ ਨੂੰ ਤਰਜੀਹ ਦੇਣ, ਤਾਂ ਜੋ ਇਹ ਉਡਾਣਾਂ ਲੰਬੇ ਸਮੇਂ ਤੱਕ ਚੱਲਦੀਆਂ ਰਹਿਣ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਅੰਮ੍ਰਿਤਸਰ ਹਵਾਈ ਅੱਡੇ ਨੂੰ ਪੰਜਾਬ ਦੇ ਹੋਰਨਾਂ ਸ਼ਹਿਰਾਂ ਨਾਲ ਬੱਸ ਸੇਵਾ ਰਾਹੀਂ ਜੋੜਨ ਵੱਲ ਵੀ ਧਿਆਨ ਦੇਵੇ।

  • flights
  • Amritsar
  • South Eastern countries
  • Australia
  • New Zealand

ਲਾਸ ਏਂਜਲਸ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਉਡਾਣਾਂ ਰੋਕੀਆਂ

NEXT STORY

Stories You May Like

  • airasia operate daily flights from amritsar to kuala lumpur
    ਖੁਸ਼ਖ਼ਬਰੀ: ਏਅਰਏਸ਼ੀਆ 28 ਮਾਰਚ ਤੋਂ ਅੰਮ੍ਰਿਤਸਰ-ਕੁਆਲਾਲੰਪੁਰ ਲਈ ਰੋਜ਼ਾਨਾ ਭਰੇਗੀ ਉਡਾਣਾਂ
  • south east delhi  gas cylinder blast
    ਦੱਖਣ-ਪੂਰਬੀ ਦਿੱਲੀ 'ਚ ਜ਼ੋਰਦਾਰ ਗੈਸ ਸਿਲੰਡਰ ਧਮਾਕਾ, ਤਿੰਨ ਲੋਕ ਜ਼ਖਮੀ
  • australian unemployment rate steady at 4 1 per cent
    ਆਸਟ੍ਰੇਲੀਆ 'ਚ ਬੇਰੁਜ਼ਗਾਰੀ ਦੀ ਦਰ 4.1 ਫੀਸਦੀ 'ਤੇ ਸਥਿਰ, ਵਿਆਜ ਦਰਾਂ 'ਚ ਹੋਇਆ ਵਾਧਾ
  • israel launches airstrikes in eastern lebanon
    ਪੂਰਬੀ ਲੇਬਨਾਨ 'ਚ ਇਜ਼ਰਾਈਲ ਨੇ ਕੀਤੇ ਤਾਬੜਤੋੜ ਹਮਲੇ, 12 ਲੋਕਾਂ ਦੀ ਮੌਤ
  • big protest to be held in amritsar on february 27 for press freedom
    ਪ੍ਰੈੱਸ ਦੀ ਆਜ਼ਾਦੀ ਲਈ 27 ਫ਼ਰਵਰੀ ਨੂੰ ਅੰਮ੍ਰਿਤਸਰ ਵਿਖੇ ਹੋਵੇਗਾ ਰੋਸ ਪ੍ਰਦਰਸ਼ਨ
  • trains continue to arrive late
    ਸ਼ਾਨ-ਏ-ਪੰਜਾਬ, ਅੰਮ੍ਰਿਤਸਰ ਸ਼ਤਾਬਦੀ, ਸਵਰਨ ਸ਼ਤਾਬਦੀ, ਆਮਰਪਾਲੀ ਸਣੇ ਵੱਖ-ਵੱਖ ਟ੍ਰੇਨਾਂ ਨੇ ਕਰਵਾਈ ਉਡੀਕ
  • pensioner holders  increase
    ਪੈਨਸ਼ਨਰ ਧਾਰਕਾਂ ਲਈ ਖ਼ਾਸ ਖ਼ਬਰ : ਸੂਬਾ ਸਰਕਾਰ ਨੇ ਕੀਤਾ ਵਾਧਾ, ਹੁਣ ਖ਼ਾਤਿਆਂ 'ਚ ਆਉਣਗੇ ਇੰਨੇ ਪਾਸੇ
  • canadian pm mark carney to visit india
    ਕੈਨੇਡਾ ਦੇ PM ਮਾਰਕ ਕਾਰਨੀ 26 ਫਰਵਰੀ ਨੂੰ ਭਾਰਤ ਸਮੇਤ ਦੂਸਰੇ ਮੁਲਕਾਂ ਦੀ ਕਰਨਗੇ ਯਾਤਰਾ
  • stray dogs attack and kill 8 year old boy who went to feed his father
    ਦਿਲ-ਦਹਿਲਾਉਣ ਵਾਲੀ ਘਟਨਾ! ਖੇਤਾਂ ਵੱਲ ਪਿਤਾ ਨੂੰ ਖਾਣਾ ਦੇਣ ਗਏ ਜਵਾਕ ਨੂੰ...
  • many contractors of the corporation are not depositing the pf of the employees
    ਨਿਗਮ ਦੇ ਕਈ ਠੇਕੇਦਾਰ ਕਰਮਚਾਰੀਆਂ ਦਾ PF ਜਮ੍ਹਾ ਨਹੀਂ ਕਰਵਾ ਰਹੇ, ਜਾਂਚ ਦੀ ਮੰਗ...
  • agriculture department issued advisory
    ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ ਲਈ ਖੜ੍ਹੀ ਹੋਵੇਗੀ ਵੱਡੀ...
  • thieves targeted 7 shops in jalandhar
    ਜਲੰਧਰ 'ਚ ਬੇਖ਼ੌਫ਼ ਲੁਟੇਰੇ! ਥਾਣੇ ਤੋਂ ਕੁਝ ਹੀ ਦੂਰੀ 'ਤੇ ਚੋਰਾਂ ਨੇ 7...
  • badlaan da gharh lambi thana balliye controversy
    ਹੁਣ ਪੰਜਾਬੀ ਗਾਣੇ ਪਿੱਛੇ ਪੈ ਗਿਆ ਰੌਲ਼ਾ, Youtube ਤੋਂ ਕੱਟਿਆ ਗਿਆ 'ਬਾਦਲਾਂ ਦਾ...
  • man dead on raod accident
    ਗੋਰਾਇਆ-ਫਗਵਾੜਾ ਹਾਈਵੇਅ 'ਤੇ ਵਾਪਰਿਆ ਹਾਦਸਾ, ਇਕ ਵਿਅਕਤੀ ਦੀ ਮੌਤ
  • husband sets himself on fire after reaching in laws house
    Punjab: ਪਤੀ ਤੋਂ ਪ੍ਰੇਸ਼ਾਨ ਪਤਨੀ ਗਈ ਪੇਕੇ! ਸਹੁਰੇ ਘਰ ਪਤੀ ਨੇ ਪਹੁੰਚ ਕੇ...
  • pargat singh slams bhagwant mann government
    ਪੰਜਾਬ ਨੂੰ ਪੁਲਸ ਸਟੇਟ ਬਣਾ ਰਹੀ ਭਗਵੰਤ ਮਾਨ ਸਰਕਾਰ: ਪਰਗਟ ਸਿੰਘ
Trending
Ek Nazar
teenagers search for these terms on instagram

Instagram 'ਤੇ Teenagers ਦੇ ਇਹ ਸ਼ਬਦ ਸਰਚ ਕਰਦਿਆਂ ਹੀ ਮਾਪਿਆਂ ਨੂੰ ਮਿਲੇਗਾ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

malaysian indian man convicted in singapore

ਮਲੇਸ਼ੀਆਈ ਭਾਰਤੀ ਵਿਅਕਤੀ ਨੂੰ 12 ਸਾਲ ਕੈਦ

29 countries in schengen visa

ਇਕ Visa 'ਤੇ 29 ਦੇਸ਼ਾਂ ਦੀ ਸੈਰ! ਬੱਸ ਪੂਰੀਆਂ ਕਰ ਲਓ ਇਹ ਸ਼ਰਤਾਂ

epstein donald trump

Epstein ਨਾਲ ਸਬੰਧਾਂ ਬਾਰੇ Trump ਤੋ ਪੁੱਛੇ ਜਾਣ ਸਵਾਲ : ਕਲਿੰਟਨ

hacking by ai tools steal sensitive data in mexico

AI ਰਾਹੀਂ ਹੋ ਗਈ ਸਭ ਤੋਂ ਵੱਡੀ ਚੋਰੀ! 150GB ਦੇ ਮੈਕਸੀਕਨ ਸਰਕਾਰੀ ਡਾਟੇ ਨੂੰ ਲਾਈ...

bodies recovered  in congo

ਵੱਡੀ ਖ਼ਬਰ : ਸਮੂਹਿਕ ਕਬਰਾਂ 'ਚੋਂ 171 ਲਾਸ਼ਾਂ ਬਰਾਮਦ

britain  s green party wins special election

ਬ੍ਰਿਟਿਸ਼ PM ਨੂੰ ਝਟਕਾ, ਗ੍ਰੀਨ ਪਾਰਟੀ ਨੇ ਜਿੱਤੀ ਵਿਸ਼ੇਸ਼ ਚੋਣ

these stars said goodbye to the world in plane crashes

ਕੋਈ ਸੀ ਪ੍ਰੈਗਨੈਂਟ ਤੇ ਕੋਈ ਮਨਾ ਰਿਹਾ ਸੀ B;day; ਇਨ੍ਹਾਂ ਸਿਤਾਰਿਆਂ ਦੀ ਪਲੇਨ...

airasia operate daily flights from amritsar to kuala lumpur

ਖੁਸ਼ਖ਼ਬਰੀ: ਏਅਰਏਸ਼ੀਆ 28 ਮਾਰਚ ਤੋਂ ਅੰਮ੍ਰਿਤਸਰ-ਕੁਆਲਾਲੰਪੁਰ ਲਈ ਰੋਜ਼ਾਨਾ ਭਰੇਗੀ...

parineetii actor ankur verma ties knot with long term partner leena

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ, ਜਾਣੋ ਕੌਣ ਹੈ ਦੁਲਹਨ, Fans ਹੋਏ ਹੈਰਾਨ

pakistan afghanistan tension

ਅਫਗਾਨਿਸਤਾਨ ਨਾਲ ਹੁਣ "ਖੁੱਲ੍ਹੇ ਯੁੱਧ" ਦੀ ਸਥਿਤੀ: ਪਾਕਿਸਤਾਨੀ ਰੱਖਿਆ ਮੰਤਰੀ

famous actress freezes eggs at age 41

'ਪਰਿਵਾਰ ਲਈ ਵਿਆਹ ਜ਼ਰੂਰੀ ਨਹੀਂ'; ਮਸ਼ਹੂਰ ਅਦਾਕਾਰਾ ਨੇ 41 ਦੀ ਉਮਰ 'ਚ ਫ੍ਰੀਜ਼...

gauahar khan shares first glimpse of younger son

ਖ਼ਤਮ ਹੋਇਆ ਇੰਤਜ਼ਾਰ ! ਗੌਹਰ ਖ਼ਾਨ ਨੇ ਦਿਖਾਇਆ ਛੋਟੇ ਬੇਟੇ ਦਾ ਚਿਹਰਾ, ਮੱਕਾ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • afghanistan airforce strike at pak pmo 5 km away drone strike
      PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ
    • russia urges afghanistan pakistan to talks
      ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ
    • melania trump  un security council
      ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...
    • investment fraud  1000 crore fraud  rashid naseem  dubai arrested
      1000 ਕਰੋੜ ਦੀ ਠੱਗੀ ਮਾਰ ਕੇ ਭੱਜਿਆ ਰਾਸ਼ਿਦ ਨਸੀਮ ਦੁਬਈ 'ਚ ਗ੍ਰਿਫ਼ਤਾਰ
    • china calls on pakistan  afghanistan to reach ceasefire
      ਪਾਕਿਸਤਾਨ-ਅਫਗਾਨਿਸਤਾਨ ਸੰਘਰਸ਼ 'ਤੇ ਚੀਨ ਦੀ ਚਿੰਤਾ; ਦੋਵਾਂ ਦੇਸ਼ਾਂ ਨੂੰ ਤੁਰੰਤ...
    • malaysian indian man convicted in singapore
      ਮਲੇਸ਼ੀਆਈ ਭਾਰਤੀ ਵਿਅਕਤੀ ਨੂੰ 12 ਸਾਲ ਕੈਦ
    • despite us economy being strong risks persist
      ਅਮਰੀਕੀ ਅਰਥਵਿਵਸਥਾ ‘ਮਜ਼ਬੂਤ’ ਹੋਣ ਦੇ ਬਾਵਜੂਦ ਜੋਖਿਮ ਬਰਕਰਾਰ
    • 29 countries in schengen visa
      ਇਕ Visa 'ਤੇ 29 ਦੇਸ਼ਾਂ ਦੀ ਸੈਰ! ਬੱਸ ਪੂਰੀਆਂ ਕਰ ਲਓ ਇਹ ਸ਼ਰਤਾਂ
    • epstein donald trump
      Epstein ਨਾਲ ਸਬੰਧਾਂ ਬਾਰੇ Trump ਤੋ ਪੁੱਛੇ ਜਾਣ ਸਵਾਲ : ਕਲਿੰਟਨ
    • pakistan  s defence minister says   open war   with afghanistan is now underway
      ਪਾਕਿ-ਅਫਗਾਨਿਸਤਾਨ ਵਿਚਾਲੇ 'ਖੁੱਲ੍ਹੀ ਜੰਗ' ਸ਼ੁਰੂ! ਪਾਕਿ ਰੱਖਿਆ ਮੰਤਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +