Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    4:39:46 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ ’ਚ ਆਇਆ ਸਭ ਤੋਂ ਵੱਧ ਭਿਆਨਕ ਹੜ੍ਹ, ਪਿਛਲੇ 100 ਸਾਲਾਂ ਦਾ ਤੋੜਿਆ ਰਿਕਾਰਡ

INTERNATIONAL News Punjabi(ਵਿਦੇਸ਼)

ਇਟਲੀ ’ਚ ਆਇਆ ਸਭ ਤੋਂ ਵੱਧ ਭਿਆਨਕ ਹੜ੍ਹ, ਪਿਛਲੇ 100 ਸਾਲਾਂ ਦਾ ਤੋੜਿਆ ਰਿਕਾਰਡ

  • Updated: 20 May, 2023 07:43 PM
Italy
flood in italy broke 100 year record
  • Share
    • Facebook
    • Tumblr
    • Linkedin
    • Twitter
  • Comment

ਰੋਮ (ਦਲਵੀਰ ਕੈਂਥ, ਟੇਕ ਚੰਦ) : ਬੀਤੇ ਕਈ ਦਿਨਾਂ ਤੋਂ ਇਟਲੀ ਦੇ ਇਮਿਲੀਆ ਰੋਮਾਨਾ ਸੂਬੇ 'ਚ ਆਏ ਹੜ੍ਹ ਨੇ ਲੋਕਾਂ ਦਾ ਜਨ-ਜੀਵਨ ਤਹਿਸ-ਨਹਿਸ ਕਰਕੇ ਰੱਖਿਆ ਹੋਇਆ ਹੈ। ਇਹ ਕੁਦਰਤੀ ਆਫ਼ਤ ਸਭ ਤੋਂ ਵੱਧ ਬਜ਼ੁਰਗਾਂ ਲਈ ਕਾਲ ਬਣ ਰਹੀ ਹੈ ਕਿਉਂਕਿ ਵਧੇਰੀ ਉਮਰ ਕਾਰਨ ਬਜ਼ੁਰਗਾਂ ਤੋਂ ਪਾਣੀ ਦੇ ਤੇਜ਼ ਵਹਾਅ ਦਾ ਮੁਕਾਬਲਾ ਨਹੀਂ ਹੋ ਰਿਹਾ, ਜਿਸ ਕਾਰਨ ਹੁਣ ਤੱਕ ਇਸ ਹੜ੍ਹ ਵਿੱਚ ਮਰਨ ਵਾਲਿਆਂ 'ਚ ਵਧੇਰੇ ਉਮਰ ਦੇ ਲੋਕ ਹਨ। ਮੌਸਮ ਮਾਹਿਰਾਂ ਅਨੁਸਾਰ ਪਿਛਲੇ 100 ਸਾਲਾਂ ਦੌਰਾਨ ਆਏ ਹੜ੍ਹਾਂ 'ਚੋਂ ਇਹ ਹੜ੍ਹ ਸਭ ਤੋਂ ਵੱਧ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਕਰ ਰਿਹਾ ਹੈ।

ਇਹ ਵੀ ਪੜ੍ਹੋ : ਬਚੋ... ATM ’ਚੋਂ ਪੈਸੇ ਕਢਵਾਉਣ ਆਏ ਵਿਅਕਤੀ ਨਾਲ ਨੌਸਰਬਾਜ਼ਾਂ ਨੇ ਮਾਰੀ 80 ਹਜ਼ਾਰ ਦੀ ਠੱਗੀ

PunjabKesari

ਸੂਬੇ ਦੀਆਂ ਕਈ ਮੁੱਖ ਸੜਕਾਂ ਸਮੇਤ ਰੇਲ ਸੇਵਾਵਾਂ ਵੀ ਪੂਰੀ ਤਰ੍ਹਾਂ ਠੱਪ ਹਨ। ਲੋਕਾਂ ਦੇ ਘਰਾਂ ਦੀ ਬਿਜਲੀ ਗੁੱਲ ਹੋਣ ਦੇ ਨਾਲ ਮੋਬਾਇਲ ਵੀ ਖਰਾਬ ਮੌਸਮ ਕਾਰਨ ਨਾਂਹ ਦੇ ਬਰਾਬਰ ਹੀ ਚੱਲ ਰਹੇ ਹਨ। ਕਈ ਇਲਾਕਿਆਂ ਵਿੱਚ ਮੀਂਹ ਦੇ ਪਾਣੀ ਦੇ ਤੇਜ਼ ਵਹਾਅ ਕਾਰਨ ਜ਼ਮੀਨ ਵੀ ਧੱਸ ਗਈ ਹੈ, ਜਿਹੜੀ ਕਿ ਤਬਾਹੀ ਦੀ ਤਸਵੀਰ ਨੂੰ ਹੋਰ ਵੀ ਭਿਆਨਕ ਬਣਾ ਰਹੀ ਹੈ। ਮਰਨ ਵਾਲਿਆਂ 'ਚ ਇਕ ਬਜ਼ੁਰਗ ਜੋੜਾ ਜਿਹੜਾ ਕਿ ਫੋਰਲੀ-ਸੇਚੇਨਾ ਇਲਾਕੇ ਦੇ ਇਕ ਪਿੰਡ ਕਾਵਾ ਸਥਿਤ ਆਪਣੇ ਘਰ ਵਿੱਚ ਫਸਿਆ ਹੋਇਆ ਸੀ, ਨੂੰ ਲੋਕਾਂ ਨੇ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਅਫ਼ਸੋਸ ਸਭ ਬੇਕਾਰ ਸਿੱਧ ਹੋਇਆ, ਜਦੋਂ ਪਾਣੀ ਨੇ ਮਿੰਟਾਂ ਵਿੱਚ ਹੀ ਉਨ੍ਹਾਂ ਦੇ ਘਰ ਨੂੰ ਥਲ ਤੋਂ ਜਲ ਕਰ ਦਿੱਤਾ। ਬਜ਼ੁਰਗ ਜੋੜੇ ਦੀਆਂ ਚੀਕਾਂ ਮਾਰਦਿਆਂ ਹੀ ਮੌਤ ਹੋ ਗਈ। ਹੋਰ ਵੀ ਪਾਣੀ ਵਿੱਚ ਹੜ੍ਹ ਕੇ ਇਧਰੋਂ-ਉਧਰੋਂ ਮਿਲੀਆਂ ਲਾਸ਼ਾਂ ਜ਼ਿਆਦਾਤਰ ਬਜ਼ੁਰਗਾਂ ਦੀਆਂ ਹੀ ਸਨ।

ਇਹ ਵੀ ਪੜ੍ਹੋ : ਰਾਸ਼ਟਰਪਤੀ ਦੇ ਵਿਰੋਧ ਦੇ ਬਾਵਜੂਦ ਇਸ ਦੇਸ਼ ਦੀ ਪਾਰਲੀਮੈਂਟ 'ਚ 'ਇੱਛਾ ਮੌਤ' ਨੂੰ ਮਿਲੀ ਮਨਜ਼ੂਰੀ

PunjabKesari

ਕੁਦਰਤ ਦੇ ਇਸ ਕਹਿਰ ਨਾਲ ਸੂਬੇ ਵਿੱਚ 20 ਹਜ਼ਾਰ ਤੋਂ ਵੱਧ ਲੋਕ ਬੇਘਰ ਹੋ ਚੁੱਕੇ ਹਨ, ਜਿਹੜੇ ਕਿ ਰਾਹਤ ਕਰਮਚਾਰੀਆਂ ਨੇ ਸੁਰੱਖਿਆ ਕੈਂਪਾਂ 'ਚ ਪਹੁੰਚਾ ਦਿੱਤੇ ਹਨ। 23 ਨਦੀਆਂ ਦੇ ਕਿਨਾਰੇ ਟੁੱਟਣ ਨਾਲ ਸੂਬੇ ਭਰ ਵਿੱਚ 280 ਅਜਿਹੀਆਂ ਥਾਵਾਂ ਹਨ, ਜਿੱਥੇ  ਕਿ ਜ਼ਮੀਨ ਧਸਣ ਨਾਲ ਲੋਕਾਂ ਦਾ ਵੱਡੇ ਪੱਧਰ 'ਤੇ ਮਾਲੀ ਨੁਕਸਾਨ ਹੋਇਆ ਹੈ। 400 ਤੋਂ ਉਪਰ ਸੜਕਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਹੜ੍ਹ ਦੇ ਪਾਣੀ ਨੇ ਸੂਬੇ ਦੇ 42 ਸ਼ਹਿਰਾਂ ਤੋਂ ਵੱਧ ਸ਼ਹਿਰਾਂ 'ਚ ਆਪਣੇ ਕਹਿਰ ਦੀ ਤਰਥੱਲੀ ਮਚਾ ਰੱਖੀ ਹੈ, ਜਿਸ ਨਾਲ ਅਰਬਾਂ ਯੂਰੋ ਦਾ ਨੁਕਸਾਨ ਇਟਲੀ ਨੂੰ ਝੱਲਣਾ ਪੈ ਰਿਹਾ ਹੈ। 15 ਲੋਕਾਂ ਲਈ ਇਹ ਹੜ੍ਹ ਕਾਲ ਬਣ ਚੁੱਕਾ ਹੈ। ਇਸ ਹੜ੍ਹ 'ਚ ਫਸੇ ਲੋਕਾਂ ਲਈ ਰਾਹਤ ਕਾਰਜ ਕਰ ਰਹੇ ਕਰਮਚਾਰੀਆਂ ਨੂੰ ਅਨੇਕਾਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਹਤ ਕਾਰਜ ਵਿੱਚ ਲੱਗਾ ਇਕ ਹੈਲੀਕਾਪਟਰ ਵੀ ਕ੍ਰੈਸ਼ ਹੋ ਜਾਣ ਦੀ ਵੀ ਖ਼ਬਰ ਆ ਰਹੀ ਹੈ, ਜਿਸ ਵਿੱਚ ਸਵਾਰ 3-4 ਲੋਕ ਜ਼ਖ਼ਮੀ ਹੋ ਗਏ ਹਨ।

ਇਹ ਵੀ ਪੜ੍ਹੋ : ਦੁਕਾਨਦਾਰ ਨੇ ਤੋਤਾ ਦੱਸ ਕੇ ਵੇਚ ਦਿੱਤੀ ਹਰੇ ਰੰਗ ਦੀ ਪੇਂਟ ਕੀਤੀ ਮੁਰਗੀ, ਖ਼ਬਰ ਪੜ੍ਹ ਕੇ ਨਹੀਂ ਰੋਕ ਸਕੋਗੇ ਹਾਸਾ

PunjabKesari

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ 11 ਸਾਲ ਪਹਿਲਾਂ 20 ਮਈ 2012 ਨੂੰ ਇਟਲੀ ਦੇ ਇਸ ਸੂਬੇ ਵਿੱਚ ਭੂਚਾਲ ਆਇਆ ਸੀ, ਜਿਸ ਨੇ ਹਜ਼ਾਰਾਂ ਘਰਾਂ ਨੂੰ ਤਬਾਹ ਕਰਦਿਆਂ 28 ਲੋਕਾਂ ਦੀ ਜਾਨ ਲੈ ਲਈ ਸੀ ਤੇ ਹੁਣ 11 ਸਾਲ ਬਆਦ ਇਸ ਇਲਾਕੇ ਵਿੱਚ ਹੜ੍ਹ ਦੀ ਤਬਾਹੀ ਦਾ ਮੰਜ਼ਰ ਲੋਕਾਂ ਦੇ ਪੁਰਾਣੇ ਜ਼ਖ਼ਮ ਹਰੇ ਕਰ ਰਿਹਾ ਹੈ, ਜਿਸ ਨੂੰ ਯਾਦ ਕਰ ਇਲਾਕਾ ਨਿਵਾਸੀ ਕਾਫ਼ੀ ਭਾਵੁਕ ਦੇਖੇ ਜਾ ਰਹੇ ਹਨ। ਮੌਸਮ ਮਾਹਿਰਾਂ ਅਨੁਸਾਰ ਇਟਲੀ ਵਿੱਚ ਹੜ੍ਹ ਆਉਣ ਦਾ ਵੱਡਾ ਕਾਰਨ ਜਲਵਾਯੂ ਦਾ ਬਦਲਾਅ ਹੈ। ਦੇਸ਼ ਵਿੱਚ ਪੈ ਰਹੇ ਕਈ ਸਾਲਾਂ ਤੋਂ ਸੋਕੇ ਕਾਰਨ ਜ਼ਮੀਨ 'ਚ ਪਾਣੀ ਸੋਖ਼ਣ ਦੀ ਸਮਰੱਥਾ ਘੱਟ ਗਈ ਹੈ ਕਿਉਂਕਿ ਮਿੱਟੀ ਸੰਕੁਚਿਤ ਹੋ ਗਈ ਹੈ, ਜਿਹੜੀ ਕਿ ਮੀਂਹ ਦੇ ਬੇਲੋੜੇ ਪਾਣੀ ਨੂੰ ਸਾਂਭਣ ਵਿੱਚ ਅਸਮਰੱਥ ਹੈ। ਨਤੀਜੇ ਵਜੋਂ ਇਟਲੀ ਨੂੰ ਖਰਾਬ ਮੌਸਮ ਦੇ ਚੱਲਦਿਆਂ ਹੜ੍ਹਾਂ ਦੀ ਮਾਰ ਝੱਲਣੀ ਹੈ ਰਹੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Italy
  • Emilia Romana
  • Natural Disaster
  • 100 Years
  • Flood
  • ਇਟਲੀ
  • ਇਮਿਲੀਆ ਰੋਮਾਨਾ
  • ਕੁਦਰਤੀ ਆਫ਼ਤ
  • 100 ਸਾਲ
  • ਹੜ੍ਹ

ਪਾਕਿਸਤਾਨ ਦੀ ਅਦਾਲਤ ਨੇ ਇਮਰਾਨ ਖਾਨ ਦੇ 120 ਤੋਂ ਵੱਧ ਸਮਰਥਕਾਂ ਨੂੰ ਰਿਹਾਅ ਕਰਨ ਦਾ ਦਿੱਤਾ ਹੁਕਮ

NEXT STORY

Stories You May Like

  • crude oil crosses  100 per barrel after fresh attacks in west asia
    ਪੱਛਮੀ ਏਸ਼ੀਆ ’ਚ ਤਾਜ਼ਾ ਹਮਲਿਆਂ ਤੋਂ ਬਾਅਦ ਕੱਚਾ ਤੇਲ 100 ਡਾਲਰ ਪ੍ਰਤੀ ਬੈਰਲ ਤੋਂ ਪਾਰ
  • temple demolished in pakistan
    ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ ਪੁਰਾਣਾ ਮੰਦਰ
  • pakistan  kashmir  internet shutdown  100 days
    ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ 100 ਦਿਨਾਂ ਤੋਂ ਇੰਟਰਨੈੱਟ ਬੰਦ
  • smriti mandhana world record for most runs and centuries
    ਸਮ੍ਰਿਤੀ ਮੰਧਾਨਾ ਦਾ ਡਬਲ ਧਮਾਕਾ: ਸਭ ਤੋਂ ਵੱਧ ਦੌੜਾਂ ਤੇ ਸੈਂਕੜਿਆਂ ਦਾ ਬਣਾਇਆ ਵਰਲਡ ਰਿਕਾਰਡ
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • investor confidence in gold etf increases   18 billion inflow in august
    Gold ETF 'ਚ ਵਧਿਆ ਨਿਵੇਸ਼ਕਾਂ ਦਾ ਭਰੋਸਾ, ਅਗਸਤ 'ਚ ਆਇਆ 18 ਅਰਬ ਡਾਲਰ ਦਾ ਇਨਫਲੋ
  • odisha  flood situation  subarnarekha river
    ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ
  • flood in nepal
    ਨੇਪਾਲ ਹੜ੍ਹ : ਤਿੱਬਤ 'ਚ 100 ਨੇਪਾਲੀ ਨਾਗਰਿਕ ਲਾਪਤਾ; ਮੌਤਾਂ ਦੀ ਗਿਣਤੀ 1,200 ਤੋਂ ਪਾਰ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • china  s grip on travelers   travel  know which ones are under threat of ban
      ਯਾਤਰੀਆਂ ਦੀ Travelling 'ਤੇ ਚੀਨ ਦਾ ਸ਼ਿਕੰਜਾ, ਜਾਣੋ ਕਿਸ-ਕਿਸ 'ਤੇ ਮੰਡਰਾ...
    • gold mine collapse
      ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ
    • book issued 132 years ago
      132 ਸਾਲ ਪਹਿਲਾਂ Issue ਹੋਈ ਕਿਤਾਬ ਨੂੰ ਵਾਪਸ ਕਰਨ ਗਿਆ ਬੰਦਾ ! ਲਾਈਬ੍ਰੇਰੀ ਨੇ...
    • airspace restrictions
      ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ
    • russia ukraine
      ਯੂਕ੍ਰੇਨ 'ਚ ਬੱਸ 'ਤੇ ਹੋ ਗਿਆ ਡਰੋਨ ਹਮਲਾ ! 5 ਲੋਕਾਂ ਦੀ ਮੌਕੇ 'ਤੇ ਹੀ ਨਿਕਲੀ...
    • social media
      13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼
    • indian worker  in israel
      ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ
    • madrasas operating outside government oversight in pakistan
      ਪਾਕਿਸਤਾਨ 'ਚ ਘੱਟ-ਗਿਣਤੀਆਂ 'ਤੇ ਜ਼ੁਲਮ ਦੀ ਜੜ੍ਹ: ਸਰਕਾਰੀ ਨਿਗਰਾਨੀ ਤੋਂ ਬਾਹਰ ਚੱਲ...
    • china taiwan
      ਚੀਨ ਨੂੰ ਬਹੁਤ ਮਹਿੰਗਾ ਪਵੇਗਾ ਤਾਈਵਾਨ 'ਤੇ ਹਮਲਾ ! ਅਮਰੀਕਾ ਤਿਆਰ ਕਰ ਰਿਹਾ...
    • afghan medical students
      ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +