Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    4:28:25 PM

  • major accident with a family 3 people died

    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ...

  • indigo website  technical glitch  bookings web check in affected

    Indigo ਦੀ ਵੈੱਬਸਾਈਟ 'ਤੇ ਫਿਰ ਆਈ ਤਕਨੀਕੀ ਖਰਾਬੀ,...

  • airplane emergency landing

    ਕੈਨੇਡਾ : ਗੱਡੀਆਂ ’ਤੇ ਹਵਾਈ ਜਹਾਜ਼ ਦੀ ਐਮਰਜੈਂਸੀ...

  • peru shaken by a powerful 7 2 magnitude earthquake

    7.2 ਤੀਬਰਤਾ ਦਾ ਭਿਆਨਕ ਭੂਚਾਲ ਨਾਲ ਕੰਬਿਆ ਪੇਰੂ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਹੜ੍ਹ ਨੇ ਮਚਾਈ ਭਾਰੀ ਤਬਾਹੀ: ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ, ਕਈ ਲਾਪਤਾ

INTERNATIONAL News Punjabi(ਵਿਦੇਸ਼)

ਹੜ੍ਹ ਨੇ ਮਚਾਈ ਭਾਰੀ ਤਬਾਹੀ: ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ, ਕਈ ਲਾਪਤਾ

  • Edited By Sandeep Kumar,
  • Updated: 08 Jul, 2025 09:02 AM
United States of America
floods cause massive destruction
  • Share
    • Facebook
    • Tumblr
    • Linkedin
    • Twitter
  • Comment

ਟੈਕਸਾਸ : ਅਮਰੀਕਾ ਦੇ ਟੈਕਸਾਸ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਨਾਲ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਅਜੇ ਵੀ ਲਾਪਤਾ ਹਨ, ਜਿਨ੍ਹਾਂ ਵਿੱਚ ਕੈਂਪ ਵਿੱਚ ਗਈਆਂ ਕੁੜੀਆਂ ਵੀ ਸ਼ਾਮਲ ਹਨ। ਪ੍ਰਸ਼ਾਸਨ ਲੋਕਾਂ ਨੂੰ ਬਚਾਉਣ ਲਈ ਵੱਡੇ ਪੱਧਰ 'ਤੇ ਬਚਾਅ ਕਾਰਜ ਚਲਾ ਰਿਹਾ ਹੈ। ਇਸ ਦੇ ਨਾਲ ਹੀ ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੋਲਿਨ ਲੇਵਿਟ ਨੇ ਕਿਹਾ ਕਿ ਰਾਸ਼ਟਰਪਤੀ ਟਰੰਪ ਇਸ ਹਫ਼ਤੇ ਦੇ ਅੰਤ ਵਿੱਚ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰ ਸਕਦੇ ਹਨ। ਹਾਲਾਂਕਿ, ਟਰੰਪ ਦੇ ਦੌਰੇ ਬਾਰੇ ਅਜੇ ਤੱਕ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ ਹੈ।

ਕੇਰ ਕਾਉਂਟੀ ਦੇ ਅਧਿਕਾਰੀਆਂ ਅਨੁਸਾਰ, ਬੁਰੀ ਤਰ੍ਹਾਂ ਪ੍ਰਭਾਵਿਤ ਕੇਰ ਕਾਉਂਟੀ ਵਿੱਚ ਜਿੱਥੇ ਕੈਂਪ ਮਿਸਟਿਕ ਅਤੇ ਕਈ ਹੋਰ ਗਰਮੀਆਂ ਦੇ ਕੈਂਪ ਸਥਿਤ ਹਨ, ਖੋਜਕਰਤਾਵਾਂ ਨੂੰ 28 ਬੱਚਿਆਂ ਸਮੇਤ 84 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਇਸ ਦੇ ਨਾਲ ਹੀ ਕੇਂਦਰੀ ਟੈਕਸਾਸ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੁਣ ਤੱਕ ਘੱਟੋ-ਘੱਟ 104 ਹੋ ਗਈ ਹੈ।

PunjabKesari

ਇਹ ਵੀ ਪੜ੍ਹੋ : ਟਰੰਪ ਦਾ ਟੈਰਿਫ ਬੰਬ, ਜਾਪਾਨ-ਦੱਖਣੀ ਕੋਰੀਆ, ਮਲੇਸ਼ੀਆ ਸਣੇ ਇਨ੍ਹਾਂ 14 ਦੇਸ਼ਾਂ 'ਤੇ ਲਾਇਆ ਭਾਰੀ ਟੈਕਸ

ਸੀਬੀਐੱਸ ਨਿਊਜ਼ ਦੀ ਰਿਪੋਰਟ ਅਨੁਸਾਰ, ਐਮਰਜੈਂਸੀ ਟੀਮਾਂ ਕਈ ਕਾਉਂਟੀਆਂ ਵਿੱਚ ਲਾਪਤਾ ਲੋਕਾਂ ਨੂੰ ਲੱਭਣ ਅਤੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਅਧਿਕਾਰੀਆਂ ਨੇ ਸੋਮਵਾਰ ਨੂੰ ਚਿਤਾਵਨੀ ਦਿੱਤੀ ਕਿ ਜਿਵੇਂ-ਜਿਵੇਂ ਹੋਰ ਖੇਤਰਾਂ ਵਿੱਚ ਪਹੁੰਚਿਆ ਜਾਂਦਾ ਹੈ ਅਤੇ ਖੋਜ ਕਾਰਜ ਜਾਰੀ ਰਹਿੰਦਾ ਹੈ, ਮੌਤਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ।

'ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰ ਸਕਦੇ ਹਨ ਟਰੰਪ'
ਇਸ ਤੋਂ ਇਲਾਵਾ ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੋਲਿਨ ਲੇਵਿਟ ਨੇ ਕਿਹਾ ਕਿ ਸਥਾਨਕ ਅਤੇ ਸੰਘੀ ਮੌਸਮ ਸੇਵਾਵਾਂ ਨੇ ਹੜ੍ਹ ਤੋਂ ਪਹਿਲਾਂ ਕੇਰ ਕਾਉਂਟੀ ਭਾਈਚਾਰੇ ਨੂੰ ਲੋੜੀਂਦੀ ਚਿਤਾਵਨੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਹਫ਼ਤੇ ਦੇ ਅੰਤ ਵਿੱਚ ਟੈਕਸਾਸ ਵਿੱਚ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਸ਼ੁੱਕਰਵਾਰ ਨੂੰ ਦੌਰੇ 'ਤੇ ਜਾ ਸਕਦੇ ਹਨ, ਪਰ ਇਸ ਸਬੰਧ ਵਿੱਚ ਅਜੇ ਤੱਕ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਕੁਦਰਤੀ ਵਰਤਾਰਾ ਹੈ। ਇਹ ਪ੍ਰਸ਼ਾਸਨ ਦੀ ਗਲਤੀ ਨਹੀਂ ਹੈ ਕਿ ਉਸ ਸਮੇਂ ਹੜ੍ਹ ਆਇਆ, ਪਰ ਲਗਾਤਾਰ ਚਿਤਾਵਨੀਆਂ ਪਹਿਲਾਂ ਹੀ ਦਿੱਤੀਆਂ ਗਈਆਂ ਸਨ ਅਤੇ ਫਿਰ ਰਾਸ਼ਟਰੀ ਮੌਸਮ ਸੇਵਾ ਨੇ ਆਪਣਾ ਕੰਮ ਕੀਤਾ।

PunjabKesari

ਉਨ੍ਹਾਂ ਦੱਸਿਆ ਕਿ 3 ਜੁਲਾਈ ਨੂੰ ਆਸਟਿਨ-ਸੈਨ ਐਂਟੋਨੀਓ ਵਿੱਚ NWS ਦਫਤਰ ਨੇ ਸਥਾਨਕ ਅਧਿਕਾਰੀਆਂ ਲਈ ਇੱਕ ਬ੍ਰੀਫਿੰਗ ਦਾ ਆਯੋਜਨ ਕੀਤਾ ਅਤੇ ਦੁਪਹਿਰ ਨੂੰ ਹੜ੍ਹ ਦੀ ਚਿਤਾਵਨੀ ਜਾਰੀ ਕੀਤੀ। ਇਸ ਤੋਂ ਬਾਅਦ 3 ਜੁਲਾਈ ਦੀ ਰਾਤ ਅਤੇ 4 ਜੁਲਾਈ ਦੀ ਸਵੇਰ ਨੂੰ ਕਈ ਵਾਰ ਹੜ੍ਹ ਦੀ ਚਿਤਾਵਨੀ ਦਿੱਤੀ ਗਈ, ਜੋ ਹੜ੍ਹ ਤੋਂ ਤਿੰਨ ਘੰਟੇ ਪਹਿਲਾਂ ਦਿੱਤੀ ਗਈ ਸੀ।

ਇਹ ਵੀ ਪੜ੍ਹੋ : ਹੁਣ ਨਿਪਾਹ ਵਾਇਰਸ ਨੇ ਡਰਾਇਆ! ਲਾਗ ਕਾਰਨ 18 ਸਾਲਾ ਲੜਕੀ ਦੀ ਮੌਤ, ਹੁਣ ਤੱਕ ਇੰਨੇ ਮਾਮਲੇ ਆਏ ਸਾਹਮਣੇ

45 ਮਿੰਟਾਂ 'ਚ 26 ਫੁੱਟ ਵਧਿਆ ਪਾਣੀ ਦਾ ਪੱਧਰ
ਦੱਸਣਯੋਗ ਹੈ ਕਿ ਸ਼ੁੱਕਰਵਾਰ ਸਵੇਰੇ ਭਾਰੀ ਮੀਂਹ ਕਾਰਨ ਗੁਆਡਾਲੁਪ ਨਦੀ ਦਾ ਪਾਣੀ ਦਾ ਪੱਧਰ ਸਿਰਫ਼ 45 ਮਿੰਟਾਂ ਵਿੱਚ 26 ਫੁੱਟ (ਲਗਭਗ 8 ਮੀਟਰ) ਵੱਧ ਗਿਆ, ਜਿਸ ਨਾਲ ਟੈਕਸਾਸ ਹਿੱਲ ਕੰਟਰੀ ਖੇਤਰ ਵਿੱਚ ਭਾਰੀ ਤਬਾਹੀ ਮਚੀ। ਸਥਾਨਕ ਅਧਿਕਾਰੀਆਂ ਅਨੁਸਾਰ, ਕਾਰ ਕਾਉਂਟੀ ਵਿੱਚ ਘੱਟੋ-ਘੱਟ 68 ਲੋਕ ਮਾਰੇ ਗਏ, ਜਿਨ੍ਹਾਂ ਵਿੱਚ 28 ਬੱਚੇ ਸ਼ਾਮਲ ਹਨ। ਟ੍ਰੈਵਿਸ, ਬਰਨੇਟ, ਕੇਂਡਲ, ਵਿਲੀਅਮਸਨ ਅਤੇ ਟੌਮ ਗ੍ਰੀਨ ਵਰਗੀਆਂ ਹੋਰ ਕਾਉਂਟੀਆਂ ਵਿੱਚ ਵੀ ਮੌਤਾਂ ਦਰਜ ਕੀਤੀਆਂ ਗਈਆਂ, ਜਿਸ ਨਾਲ ਕੁੱਲ ਮੌਤਾਂ ਦੀ ਗਿਣਤੀ 100 ਤੋਂ ਵੱਧ ਹੋ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Texas
  • Floods
  • Massive destruction
  • Missing
  • ਟੈਕਸਾਸ
  • ਹੜ੍ਹ
  • ਭਾਰੀ ਤਬਾਹੀ
  • ਲਾਪਤਾ

ਇਜ਼ਰਾਈਲੀ PM ਨੇ ਨੋਬਲ ਸ਼ਾਂਤੀ ਪੁਰਸਕਾਰ ਲਈ ਡੋਨਾਲਡ ਟਰੰਪ ਨੂੰ ਕੀਤਾ ਨਾਮਜ਼ਦ

NEXT STORY

Stories You May Like

  • floods wreak havoc in assam
    ਅਸਾਮ 'ਚ ਹੜ੍ਹ ਨੇ ਮਚਾਈ ਤਬਾਹੀ: ਮਰਨ ਵਾਲਿਆਂ ਦੀ ਗਿਣਤੀ 99 ਤੱਕ ਪੁੱਜੀ, CM ਨੇ ਟੁੱਟੇ ਬੰਨ੍ਹਾਂ ਦਾ ਲਿਆ ਜਾਇਜ਼ਾ
  • state of emergency
    7.4 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ ! 132 ਲੋਕਾਂ ਦੀ ਮੌਤ, ਕੋਲੰਬੀਆ 'ਚ ਐਮਰਜੈਂਸੀ ਦਾ ਐਲਾਨ
  • heavy rain weather department red alert
    ਕੇਰਲ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ! ਮੌਸਮ ਵਿਭਾਗ ਵਲੋਂ 7 ਜ਼ਿਲ੍ਹਿਆਂ 'ਚ 'ਰੈੱਡ ਅਲਰਟ' ਜਾਰੀ
  • assam  floods  people  death  injured
    ਆਸਾਮ 'ਚ ਸਥਿਤੀ ਗੰਭੀਰ, ਮ੍ਰਿਤਕਾਂ ਦੀ ਗਿਣਤੀ 100 ਪਹੁੰਚੀ, ਹੜ੍ਹ ਕਾਰਨ 1.4 ਲੱਖ ਲੋਕ ਪ੍ਰਭਾਵਿਤ
  • 7 4 magnitude earthquake in colombia
    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111 ਲੋਕਾਂ ਦੀ ਮੌਤ
  • heavy rain  roof of house
    ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
  • dolphin typhoon
    ਚੀਨ 'ਚ 'ਡਾਲਫ਼ਿਨ' ਨੇ ਮਚਾਈ ਤਬਾਹੀ ! ਸੁਰੱਖਿਅਤ ਥਾਵਾਂ 'ਤੇ ਪਹੁੰਚਾਏ ਗਏ ਲੱਖਾਂ ਲੋਕ
  • millions of it engineers have become unemployed in china
    AI ਨੇ ਮਚਾਈ ਤਬਾਹੀ! ਚੀਨ 'ਚ ਲੱਖਾਂ IT ਇੰਜੀਨੀਅਰ ਹੋਏ ਬੇਰੋਜ਼ਗਾਰ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
  • horrific accident on jalandhar jammu national highway husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
  • punjab bandh response in bhogpur  markets remain closed
    ਭੋਗਪੁਰ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ
  • punjab bandh has an impact on doaba buses closed jalandhar bus stand
    'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ,...
Trending
Ek Nazar
typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • green dilemma chinas solar boom has damaged bird biodiversity
      Green Dilemma: ਚੀਨ ਦੇ ਸੋਲਰ ਬੂਮ ਨੇ ਪੰਛੀਆਂ ਦੀ ਜੈਵ-ਭਿੰਨਤਾ ਨੂੰ ਪਹੁੰਚਾਇਆ...
    • foreign scammers
      ਪਾਕਿਸਤਾਨ 'ਚ ਬੈਠ ਕੇ ਦੁਨੀਆ ਭਰ ਦੇ ਲੋਕਾਂ ਨੂੰ ਠੱਗਣ ਵਾਲੇ ਅੰਤਰਰਾਸ਼ਟਰੀ ਗੈਂਗ...
    • union minister hardeep puri signs oil  gas cooperation mou with mauritius
      ਭਾਰਤ ਤੇ ਮਾਰੀਸ਼ਸ ਵਿਚਾਲੇ ਊਰਜਾ ਖੇਤਰ 'ਚ ਇਤਿਹਾਸਕ ਸਮਝੌਤਾ
    • pakistan  s total debt increased to rs 81 9 trillion without imf loan  fm
      IMF ਦੇ ਕਰਜ਼ੇ ਤੋਂ ਬਿਨਾਂ ਪਾਕਿਸਤਾਨ ਦਾ ਕੁੱਲ ਕਰਜ਼ਾ ਵਧ ਕੇ ਹੋਇਆ 81.9...
    • tensions rise on the border
      ਸਰਹੱਦ 'ਤੇ ਵਧਿਆ ਤਣਾਅ ! ਅਫ਼ਗਾਨ ਸ਼ਰਨਾਰਥੀਆਂ ਨੂੰ ਕੱਢ ਰਿਹਾ ਪਾਕਿਸਤਾਨ
    • donald trump statement
      ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ
    • india  japan agree to strengthen defense ties
      ਭਾਰਤ ਤੇ ਜਾਪਾਨ ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਸਹਿਮਤ
    • big blow to farmers
      ਕਿਸਾਨਾਂ ਨੂੰ ਵੱਡਾ ਝਟਕਾ ! ਯੂਰਪੀ ਸੰਘ ਨੇ 22 ਕਰੋੜ ਯੂਰੋ ਦੀ ਵਾਧੂ ਸਹਾਇਤਾ ਦੇਣ...
    • fbi s wanted list
      ਖਤਰਨਾਕ ਗੈਂਗ ਦਾ ਇਕ ਹੋਰ ਭਾਰਤੀ ਨਾਗਰਿਕ FBI ਦੀ ਲੋੜੀਂਦੀ ਸੂਚੀ 'ਚ ਸ਼ਾਮਲ
    • plane crash
      ਵੱਡੀ ਖ਼ਬਰ : ਅਲਾਸਕਾ 'ਚ ਜਹਾਜ਼ ਹਾਦਸਾਗ੍ਰਸਤ, 8 ਲੋਕਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +