Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 23, 2026

    7:47:41 PM

  • akali dal delegation meets punjab governor regarding parvinder jhota case

    ਪਰਵਿੰਦਰ ਝੋਟਾ ਮਾਮਲੇ 'ਤੇ ਅਕਾਲੀ ਦਲ ਦੇ ਵਫ਼ਦ...

  • parvinder jhota s father makes a major statement regarding entering politics

    ਸਿਆਸਤ 'ਚ ਆਉਣ ਦੀਆਂ ਚਰਚਾਵਾਂ 'ਤੇ ਪਰਵਿੰਦਰ ਝੋਟੇ...

  • resolution passed in punjab vidhan sabha against sir

    SIR ਦੇ ਮੁੱਦੇ 'ਤੇ ਚੋਣ ਕਮਿਸ਼ਨਰ ਖ਼ਿਲਾਫ਼ ਪੰਜਾਬ...

  • route diversions jalandhar occasion of valmiki jayanti traffic police route plan

    ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Flydubai ਜਹਾਜ਼ ਦੀ ਘਟਨਾ ਨੇ ਵਧਾਈ ਚਿੰਤਾ, ਟਰੰਪ ਨੇ ਕਿਹਾ- 'ਸਹਿ-ਪਾਇਲਟ ਦਾ ਈਰਾਨ ਨਾਲ ਹੋ ਸਕਦਾ ਹੈ ਕਨੈਕਸ਼ਨ'

INTERNATIONAL News Punjabi(ਵਿਦੇਸ਼)

Flydubai ਜਹਾਜ਼ ਦੀ ਘਟਨਾ ਨੇ ਵਧਾਈ ਚਿੰਤਾ, ਟਰੰਪ ਨੇ ਕਿਹਾ- 'ਸਹਿ-ਪਾਇਲਟ ਦਾ ਈਰਾਨ ਨਾਲ ਹੋ ਸਕਦਾ ਹੈ ਕਨੈਕਸ਼ਨ'

  • Edited By Sandeep Kumar,
  • Updated: 02 Oct, 2026 01:20 AM
International
flydubai plane incident raises concerns
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ/ਤੇਲ ਅਵੀਵ : ਅਮਰੀਕੀ ਰਾਸ਼ਟਰਪਤੀ ਡੋਨਾਲੇਡ ਟਰੰਪ ਨੇ ਈਰਾਨ ਬਾਰੇ ਇੱਕ ਵਾਰ ਫਿਰ ਸਖ਼ਤ ਰੁਖ਼ ਅਪਣਾਉਂਦੇ ਹੋਏ ਅਹਿਮ ਬਿਆਨ ਦਿੱਤਾ ਹੈ। ਟਰੰਪ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਇੱਕ ਅਹਿਮ ਫੈਸਲਾ ਲੈਣਾ ਹੈ ਅਤੇ ਈਰਾਨ ਨੂੰ ਅਮਰੀਕਾ ਨਾਲ ਬਹੁਤ ਹੀ ਨਿਰਪੱਖ ਸਮਝੌਤਾ ਕਰਨਾ ਚਾਹੀਦਾ ਹੈ ਨਹੀਂ ਤਾਂ ਇਸਦੀ ਹੋਂਦ ਖਤਰੇ ਵਿੱਚ ਪੈ ਸਕਦੀ ਹੈ। ਇਸ ਤੋਂ ਪਹਿਲਾਂ ਈਰਾਨ ਨੇ ਤਣਾਅ ਘਟਾਉਣ ਅਤੇ ਗੱਲਬਾਤ ਨੂੰ ਅੱਗੇ ਵਧਾਉਣ ਦਾ ਪ੍ਰਸਤਾਵ ਦਿੱਤਾ ਸੀ, ਪਰ ਰਾਸ਼ਟਰਪਤੀ ਟਰੰਪ ਨੇ ਉਸ ਪ੍ਰਸਤਾਵ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।

ਫਲਾਈਦੁਬਈ ਦੀ ਘਟਨਾ ਅਤੇ ਸਹਿ-ਪਾਇਲਟ ਦੇ ਕਨੈਕਸ਼ਨ 'ਤੇ ਟਰੰਪ ਦਾ ਸੰਕੇਤ

ਜਦੋਂ ਦੁਬਈ ਤੋਂ ਤੇਲ ਅਵੀਵ ਜਾ ਰਹੀ ਫਲਾਈਦੁਬਈ ਦੀ ਉਡਾਣ ਦੌਰਾਨ ਇੱਕ ਸਹਿ-ਪਾਇਲਟ ਵੱਲੋਂ ਕਥਿਤ ਤੌਰ 'ਤੇ ਕੈਪਟਨ 'ਤੇ ਹਮਲਾ ਕਰਨ ਦੀ ਘਟਨਾ ਵਿੱਚ ਈਰਾਨ ਦੀ ਸੰਭਾਵੀ ਭੂਮਿਕਾ ਬਾਰੇ ਪੁੱਛਿਆ ਗਿਆ, ਤਾਂ ਟਰੰਪ ਨੇ ਇੱਕ ਅਹਿਮ ਸੰਕੇਤ ਦਿੱਤਾ। ਉਨ੍ਹਾਂ ਕਿਹਾ ਕਿ ਮੁੱਢਲੀ ਜਾਣਕਾਰੀ ਦੇ ਆਧਾਰ 'ਤੇ ਉਹ ਇਸ ਘਟਨਾ ਵਿੱਚ ਈਰਾਨ ਦੀ ਸ਼ਮੂਲੀਅਤ ਦੀ ਸੰਭਾਵਨਾ ਨੂੰ ਰੱਦ ਨਹੀਂ ਕਰ ਰਹੇ ਹਨ। ਹਾਲਾਂਕਿ, ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਮਾਮਲੇ ਦੀ ਅਜੇ ਜਾਂਚ ਚੱਲ ਰਹੀ ਹੈ।

ਇਹ ਵੀ ਪੜ੍ਹੋ : ਅਫ਼ਗਾਨਿਸਤਾਨ 'ਚ ਪਾਕਿਸਤਾਨੀ ਏਅਰਸਟ੍ਰਾਈਕ, 10 ਨਾਗਰਿਕਾਂ ਦੀ ਮੌਤ, 9 ਜ਼ਖ਼ਮੀ

ਇਜ਼ਰਾਈਲੀ ਪ੍ਰਧਾਨ ਮੰਤਰੀ ਨੇਤਨਯਾਹੂ ਦੀ ਪ੍ਰਤੀਕਿਰਿਆ

ਇਸ ਦੌਰਾਨ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਵੀ ਇਸ ਮਾਮਲੇ 'ਤੇ ਬਿਆਨ ਜਾਰੀ ਕੀਤਾ ਹੈ। ਨੇਤਨਯਾਹੂ ਨੇ ਕਿਹਾ ਕਿ ਇਸ ਪੜਾਅ 'ਤੇ ਇਹ ਦਾਅਵਾ ਕਰਨਾ ਜਾਂ ਕਹਿਣਾ ਜਲਦਬਾਜ਼ੀ ਹੋਵੇਗੀ ਕਿ ਫਲਾਈਦੁਬਈ ਘਟਨਾ ਵਿੱਚ ਈਰਾਨ ਸ਼ਾਮਲ ਸੀ ਜਾਂ ਨਹੀਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Flydubai plane incident
  • Donald Trump
  • Copilot
  • Iran connection
  • Israeli PM Netanyahu

ਪਾਇਲਟ ਤੋਂ ਲੈ ਕੇ ਪਲੰਬਰ ਅਤੇ ਡੈਂਟਿਸਟ ਤੱਕ... Flydubai ਫਲਾਈਟ 'ਚ 5 'ਹੀਰੋਜ਼' ਨੇ ਇੰਝ ਬਚਾਈਆਂ ਸੈਂਕੜੇ ਜਾਨਾਂ

NEXT STORY

Stories You May Like

  • pilots detained in uae
    Flydubai ਜਹਾਜ਼ ਨੂੰ ਡੇਗਣ ਦੀ ਸਾਜ਼ਿਸ਼ ਦੇ ਮਾਮਲੇ 'ਚ ਮਾਲਦੀਵ ਦੇ ਦੋ ਪਾਇਲਟ ਗ੍ਰਿਫ਼ਤਾਰ
  • stock market closes in red for third consecutive day crude oil prices raise
    ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਕੱਚੇ ਤੇਲ ਦੀਆਂ ਕੀਮਤਾਂ ਨੇ ਵਧਾਈ ਚਿੰਤਾ
  • meta fined a whopping 25 billion charges including trump connection
    Meta 'ਤੇ ਲੱਗਾ 25 ਅਰਬ ਡਾਲਰ ਦਾ ਭਾਰੀ ਜੁਰਮਾਨਾ, ਟਰੰਪ ਕਨੈਕਸ਼ਨ ਸਮੇਤ ਲੱਗੇ ਇਹ ਦੋਸ਼
  • trump claim about iran
    ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ
  • sales of small cars increased  evs also increased sales
    ਤਿਉਹਾਰਾਂ ਦਰਮਿਆਨ ਛੋਟੀਆਂ ਕਾਰਾਂ ਦੀ ਵਿਕਰੀ 86% ਵਧੀ, EV ਨੇ ਵੀ ਵਧਾਈ ਸੇਲ
  • china caught in an ai clash with the us  shortage of researchers raises concerns
    ਅਮਰੀਕਾ ਨਾਲ AI ਦੀ ਟੱਕਰ 'ਚ ਫਸਿਆ ਚੀਨ! ਖੋਜਕਰਤਾਵਾਂ ਦੀ ਕਮੀ ਨੇ ਵਧਾਈ ਚਿੰਤਾ
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ ਚਿੰਤਾ : ਸਚਿਨ ਪਾਇਲਟ
  • refugees deportation trump administration
    ਅਮਰੀਕਾ 'ਚ ਸ਼ਰਨਾਰਥੀਆਂ 'ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ ! ਟਰੰਪ ਪ੍ਰਸ਼ਾਸਨ ਦੇ ਨਵੇ ਫ਼ੈਸਲੇ ਨੇ ਵਧਾਈ ਚਿੰਤਾ
  • sachin pilot
    ਕਪੂਰਥਲਾ ਦੇ ਵੀਡੀਓ ਨੇ ਪੰਜਾਬ ’ਚ ਨਸ਼ੇ ਦੀ ਭਿਆਨਕ ਸਥਿਤੀ ਕੀਤੀ ਉਜਾਗਰ: ਸਚਿਨ...
  • punjab weather raining
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ Alert! 2 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ...
  • women caught stealing a purse at the bus stand
    ਜਲੰਧਰ ਦੇ ਬੱਸ ਸਟੈਂਡ 'ਤੇ ਪਰਸ ਚੋਰੀ ਕਰਦੀਆਂ ਔਰਤਾਂ ਕਾਬੂ, ਜੰਮ ਕੇ ਕੀਤੀ ਛਿੱਤਰ...
  • young man found drunk on his shoulder with a pole
    ਜਲੰਧਰ ਵਿਖੇ ਨੌਜਵਾਨ ਦੀ ਨਸ਼ੇ 'ਚ ਝੂਲਦੇ ਦੀ ਵੀਡੀਓ ਹੋਈ ਵਾਇਰਲ
  • rs 2 lakh in cash stolen in a maqsudan sabji mandi  jalandhar
    ਜਲੰਧਰ 'ਚ ਦਿਨ-ਦਿਹਾੜੇ ਮਕਸੂਦਾਂ ਸਬਜ਼ੀ ਮੰਡੀ 'ਚੋਂ 2 ਲੱਖ ਦੀ ਨਕਦੀ ਚੋਰੀ
  • punjab waqf board transfer of officials
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • half day government holiday on saturday 24 october in jalandhar
    ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਜਲੰਧਰ ਦੇ...
  • commission agent assaulted by two dozen youths  struck with slaps and punches
    ਜਲੰਧਰ ਵਿਖੇ ਦੋ ਦਰਜਨ ਨੌਜਵਾਨਾਂ ਨੇ ਆੜ੍ਹਤੀ ਦੀ ਕੀਤੀ ਕੁੱਟਮਾਰ, ਮਾਰੇ ਥੱਪੜ ਤੇ...
Trending
Ek Nazar
emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • most polluted city
      ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...
    • russia attacked ukraine with missiles and drones
      ਰੂਸ ਨੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਯੂਕ੍ਰੇਨ ’ਤੇ ਕੀਤਾ ਹਮਲਾ
    • ban imposed on a mexican
      ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...
    • shutdown west bank
      ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ
    • pope leo xiv cancelled his visit
      ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ
    • indians in yemen
      ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ
    • quake hits tibet
      ਤਿੱਬਤ 'ਚ ਸ਼ਕਤੀਸ਼ਾਲੀ ਭੂਚਾਲ ; 16 ਲੋਕਾਂ ਦੀ ਮੌਤ ਤੇ  75 ਤੋਂ ਵਧੇਰੇ ਜ਼ਖਮੀ
    • indian student arrival in us drop
      ਭਾਰਤੀਆਂ ਦਾ ਅਮਰੀਕਾ ਤੋਂ ਹੋਇਆ ਮੋਹ ਭੰਗ ! ਅਗਸਤ 'ਚ 39 ਫੀਸਦੀ ਘਟੀਆਂ ਸਟੂਡੈਂਟ...
    • indian man wins jackpot
      UAE'ਚ ਭਾਰਤੀ ਸ਼ਖ਼ਸ ਨੇ ਜਿੱਤਿਆ 2,58,00,02,000.00 ਦਾ ਜੈਕਪਾਟ ! ਇਕ ਸਾਲ ਦੇ...
    • minor hindu girl  who had been abducted  recovered in balochistan
      ਬਲੋਚਿਸਤਾਨ ’ਚ ਅਗਵਾ ਨਾਬਾਲਗ ਹਿੰਦੂ ਲੜਕੀ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +