Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    6:16:28 AM

  • heartbreaking accident in greece

    ਗ੍ਰੀਸ 'ਚ ਰੂਹ ਕੰਬਾਊ ਹਾਦਸਾ: ਅੱਗ ਬੁਝਾਉਣ ਗਏ ਦੋ...

  • thunderstorm and heavy rain alert in 10 districts in punjab weather

    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ...

  • punjab bjp appointments

    ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ...

  • cash stolen during birthday party at jalandhar restaurant

    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਸੱਤਵਾਂ ਸ਼ਾਨਦਾਰ ਫੁੱਟਬਾਲ ਕੱਪ ਕਸਤੀਲੀਉਨੇ ਦੈਲੇ ਸਤੀਵੀਏਰੇ (ਮਾਨਤੋਵਾ) ਵਿਖੇ 11 ਅਤੇ 12 ਜੁਲਾਈ ਨੂੰ

INTERNATIONAL News Punjabi(ਵਿਦੇਸ਼)

ਸੱਤਵਾਂ ਸ਼ਾਨਦਾਰ ਫੁੱਟਬਾਲ ਕੱਪ ਕਸਤੀਲੀਉਨੇ ਦੈਲੇ ਸਤੀਵੀਏਰੇ (ਮਾਨਤੋਵਾ) ਵਿਖੇ 11 ਅਤੇ 12 ਜੁਲਾਈ ਨੂੰ

  • Edited By Vandana,
  • Updated: 10 Jul, 2026 02:15 PM
Italy
football cup
  • Share
    • Facebook
    • Tumblr
    • Linkedin
    • Twitter
  • Comment

ਮਾਨਤੋਵਾ( ਕੈਂਥ) ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲਾਇਨਸ ਆਫ ਪੰਜਾਬ ਆਜੋਲਾ ਵੱਲੋਂ ਸੱਤਵਾਂ ਫੁੱਟਬਾਲ ਕੱਪ ਕਸਤੀਲੀਉਨੇ ਦੈਲੇ ਸਤੀਵੀਏਰੇ (ਮਾਨਤੋਵਾ) ਵਿਖੇ 11 ਅਤੇ 12 ਜੁਲਾਈ ਨੂੰ ਹੋਣ ਜਾ ਰਿਹਾ ਹੈ।ਜਿਸ ਵਿੱਚ ਹੁਣ ਤੱਕ ਲਗਭਗ 21 ਟੀਮਾਂ ਭਾਗ ਲੈਣ ਲਈ ਐਂਟਰੀ ਕਰਵਾ ਚੁੱਕੀਆਂ ਹਨ। ਇਸ ਤੋਂ ਇਲਾਵਾ ਕਲੱਬ ਦੇ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਹਰ ਮੈਚ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਵਿੱਚੋਂ ਪਲੇਅਰ ਆਫ ਦੀ ਮੈਚ, ਪਲੇਅਰ ਆਫ ਦੀ ਟੂਰਨਾਮੈਂਟ, ਬੈਸਟ ਸਕੋਰਰ, ਬੈਸਟ ਗੋਲਕੀਪਰ ਤੋਂ ਇਲਾਵਾ ਬੈਸਟ ਕੋਚ ਦਾ ਵੀ ਉਚੇਚੇ ਤੌਰ 'ਤੇ ਸਨਮਾਨ ਕੀਤਾ ਜਾਵੇਗਾ। 

ਹਰਦੀਪ ਸਿੰਘ ਹੈਰੀ, ਗਿੱਲ ਆਜੋਲਾ, ਬੱਬੂ ਆਜੋਲਾ, ਮਹਿਕ ਪੁਨਤੀਨੀਆ, ਮਨੀ ਬਸਰਾ, ਪਰਮ ਬੋਪਾਰਾਏ, ਬਲਜੀਤ ਆਜੋਲਾ, ਗਰੇਵਾਲ ਲੱਖੀ, ਤਾਜੀ ਰਮਦੈਲੋ, ਰੋਮੀ ਅਤੇ ਆਗਿਆਪਾਲ ਵੱਲੋਂ ਬੈਸਟ ਪਲੇਅਰ ਨੂੰ ਸੋਨੇ ਦੀ ਚੈਨ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਇਹਨਾਂ ਸਾਰੇ ਭਰਾਵਾਂ ਵੱਲੋਂ ਲਾਇਨਸ ਆਫ ਪੰਜਾਬ ਦੀ ਰੀੜ੍ਹ ਦੀ ਹੱਡੀ ਅਮਨਪ੍ਰੀਤ ਸਿੰਘ ਦੂਹੜਾ ਦਾ ਵੀ ਸੋਨੇ ਦੀ ਚੈਨ ਨਾਲ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਪਹਿਲੇ ਅਤੇ ਦੂਸਰੇ ਸਥਾਨ 'ਤੇ ਰਹਿਣ ਵਾਲੀਆਂ ਟੀਮਾਂ ਦਾ ਟਰੋਫੀਆਂ ਤੋਂ ਇਲਾਵਾ ਨਗਦੀ ਨਾਲ ਸਨਮਾਨ ਕੀਤਾ ਜਾਵੇਗਾ।

ਪੜ੍ਹੋ ਇਹ ਅਹਿਮ ਖ਼ਬਰ- ਭਾਰਤੀ ਮੂਲ ਦੇ ਨਾਸਾ ਪੁਲਾੜ ਯਾਤਰੀ ਅਨਿਲ ਮੈਨਨ 14 ਜੁਲਾਈ ਨੂੰ ਹੋਣਗੇ ਰਵਾਨਾ; ਕਰਨਗੇ ਵਿਗਿਆਨਕ ਪ੍ਰਯੋਗ

ਪਿਛਲੇ ਸਾਲ ਖਿਡਾਰੀਆਂ ਦੀ ਅਣਥੱਕ ਮਿਹਨਤ ਨੂੰ ਦੇਖਦਿਆਂ ਹੋਇਆਂ ਲਾਇਨਸ ਆਫ ਪੰਜਾਬ ਦੇ ਸਪੌਂਸਰ ਅਮਨਦੀਪ ਚੱਡਾ ਵੱਲੋਂ ਇਸ ਸਾਲ ਫਾਈਨਲ ਵਿੱਚ ਪਹਿਲੇ ਸਥਾਨ 'ਤੇ ਰਹਿਣ ਵਾਲੀ ਟੀਮ ਨੂੰ 2100 ਯੂਰੋ ਅਤੇ ਦੂਜੇ ਸਥਾਨ 'ਤੇ ਆਉਣ ਵਾਲੀ ਟੀਮ ਨੂੰ 1100 ਯੂਰੋ ਦੇਣ ਦਾ ਐਲਾਨ ਕੀਤਾ। ਜੋ ਕਿ ਪੰਜਾਬੀ ਕਮਿਊਨਿਟੀ ਵੱਲੋਂ ਕਰਵਾਏ ਜਾ ਰਹੇ ਸਾਰੇ ਫੁੱਟਬਾਲ ਟੂਰਨਾਮੈਂਟਾਂ ਵਿੱਚੋਂ ਹੁਣ ਤੱਕ ਦਾ ਸਭ ਤੋਂ ਵੱਡਾ ਇਨਾਮ ਰਹੇਗਾ। ਟਰੋਫੀਆਂ ਦੀ ਭੂਮਿਕਾ ਰਠੌਰ ਬ੍ਰਦਰਜ਼ ਵੱਲੋਂ ਨਿਭਾਈ ਜਾਵੇਗੀ। ਬਿੱਟੂ ਅਤੇ ਵਿੱਕੀ ਦੋਨੇ ਵੀਰ ਸਪੌਂਸਰ ਵਜੋਂ ਗਰਾਊਂਡ ਦੀ ਭੂਮਿਕਾ ਨਿਭਾਉਣਗੇ। ਆਏ ਹੋਏ ਖਿਡਾਰੀਆਂ ਅਤੇ ਦਰਸ਼ਕ ਸਾਹਿਬਾਨਾਂ ਦੇ ਲਈ ਲੰਗਰ ਦੀ ਸੇਵਾ ਜਸਵੀਰ ਸਿੰਘ ਅਤੇ ਦਲਜੀਤ ਸਿੰਘ ਦੋਨਾਂ ਭਰਾਵਾਂ ਵੱਲੋਂ ਨਿਭਾਈ ਜਾਵੇਗੀ। ਇਹ ਦੋ ਦਿਨਾਂ ਫੁੱਟਬਾਲ ਕੱਪ ਦਾ ਸਾਰਾ ਪ੍ਰੋਗਰਾਮ ਕਲਤੂਰਾ ਸਿੱਖ ਟੀਵੀ 'ਤੇ ਲਾਈਵ ਦਿਖਾਇਆ ਜਾਵੇਗਾ। ਪ੍ਰਬੰਧਕਾਂ ਵੱਲੋਂ ਇਸ ਖੇਡ ਪ੍ਰੋਗਰਾਮ ਨੂੰ ਯਾਦਗਾਰੀ ਬਣਾਉਣ ਲਈ ਖੇਡ ਪ੍ਰੇਮੀਆਂ ਨੂੰ ਹੁੰਮ ਹੁੰਮਾਂ ਕੇ ਇਸ ਦੋ ਦਿਨਾਂ ਫੁੱਟਬਾਲ ਕੱਪ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Seventh Football Cup
  • organized
  • players
  • Mantova
  • ਸੱਤਵਾਂ ਫੁੱਟਬਾਲ ਕੱਪ
  • ਆਯੋਜਨ
  • ਖਿਡਾਰੀ
  • ਮਾਨਤੋਵਾ

ਆਸਟ੍ਰੇਲੀਆ ਦੀ BBL ਦੀ ਭਾਰਤ 'ਚ ਐਂਟਰੀ,  ਮੈਲਬੋਰਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਐਲਾਨ

NEXT STORY

Stories You May Like

  • 2027 odi world cup to be played in 12 venues
    2027 ਵਨ ਡੇ ਵਿਸ਼ਵ ਕੱਪ 12 ਮੈਦਾਨਾਂ ’ਚ ਖੇਡਿਆ ਜਾਵੇਗਾ, ਦੱਖਣੀ ਅਫਰੀਕਾ ਦੇ 8 ਸਟੇਡੀਅਮ ਸ਼ਾਮਲ
  • big good news for 12 districts of punjab
    ਪੰਜਾਬ ਦੇ 12 ਜ਼ਿਲ੍ਹਿਆਂ ਲਈ ਵੱਡੀ ਖ਼ੁਸ਼ਖ਼ਬਰੀ, ਇਨ੍ਹਾਂ ਪ੍ਰਾਜੈਕਟਾਂ ਨਾਲ ਮਿਲੇਗਾ ਸਿੱਧਾ ਲਾਭ
  • 11 new flying schools to open  30 000 pilots
    ਦੇਸ਼ 'ਚ ਖੁੱਲ੍ਹਣਗੇ 11 ਨਵੇਂ ਫਲਾਇੰਗ ਸਕੂਲ , 30,000 ਪਾਇਲਟਾਂ ਦੀ ਜ਼ਰੂਰਤ
  • india saved 12 of our sailors
    ਭਾਰਤ ਨੇ ਸਾਡੇ 12 ਮਲਾਹਾਂ ਨੂੰ ਬਚਾਇਆ, ਇਹ ਅਹਿਸਾਨ ਕਦੇ ਨਹੀਂ ਭੁੱਲਾਂਗੇ : ਚੀਨ
  • google pixel 11 features leaked before launch
    ਲਾਂਚ ਤੋਂ ਪਹਿਲਾਂ ਹੀ Google Pixel 11 ਦੇ ਫੀਚਰਜ਼ ਦੀ ਜਾਣਕਾਰੀ ਆਈ ਸਾਹਮਣੇ ! ਕੀਮਤਾਂ 'ਚ ਵੀ ਹੋ ਸਕਦੈ ਵਾਧਾ
  • tvs are going to be shut down cable and dth charges will increase
    Shocking! ਬੰਦ ਹੋਣ ਵਾਲੇ ਹਨ 11 ਕਰੋੜ TV, ਕਈ ਗੁਣਾ ਵਧ ਜਾਣਗੇ ਕੇਬਲ ਅਤੇ DTH ਚਾਰਜ?
  • rbi sold gold worth 12 billion dollars  govt gave complete information
    RBI ਨੇ ਵੇਚਿਆ 12 ਅਰਬ ਡਾਲਰ ਦਾ ਸੋਨਾ! ਸਰਕਾਰ ਨੇ ਗੋਲਡ ਰਿਜ਼ਰਵ ਨੂੰ ਲੈ ਕੇ ਦਿੱਤੀ ਪੂਰੀ ਜਾਣਕਾਰੀ
  • expressway  road collapse  12 days  4200 crores  video viral
    12 ਦਿਨਾਂ 'ਚ ਹੀ ਧਸ ਗਿਆ 4,200 ਕਰੋੜ ਦਾ ਐਕਸਪ੍ਰੈੱਸਵੇਅ ! ਵੀਡੀਓ ਵਾਇਰਲ ਹੋਣ ਮਗਰੋਂ ਖੜ੍ਹੇ ਹੋਏ ਕਈ ਸਵਾਲ
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • clash  in prison
      ਸ਼੍ਰੀਲੰਕਾ ਦੀ ਜੇਲ੍ਹ 'ਚ ਕੈਦੀਆਂ ਵਿਚਾਲੇ ਝੜਪ, ਅਧਿਕਾਰੀਆਂ ਨੇ ਦਿੱਤਾ ਸਪੱਸ਼ਟੀਕਰਨ
    • heatwave in south korea
      ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ
    • a young punjabi woman was brutally murdered by a white man in london
      ਲੰਡਨ ’ਚ ਪੰਜਾਬੀ ਮੁਟਿਆਰ ਦਾ ਗੋਰੇ ਨੇ ਬੇਰਹਿਮੀ ਨਾਲ ਕੀਤਾ ਕਤਲ, ਮ੍ਰਿਤਕ ਦੇਹ ਵੇਖ...
    • ceuta migrant crisis
      ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ
    • iranian supreme leader underground
      150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ...
    • uzair baloch  s brother injured
      ਪਾਕਿਸਤਾਨ: ਕਰਾਚੀ 'ਚ ਹਮਲੇ ਤੋਂ ਬਾਅਦ ਗੈਂਗਸਟਰ ਉਜ਼ੈਰ ਬਲੋਚ ਦਾ ਭਰਾ ਗੰਭੀਰ...
    • indian community in china
      ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ
    • good news for passengers going to canada
      ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ ਇੰਡੀਆ ਨੇ ਲਿਆ ਵੱਡਾ ਫ਼ੈਸਲਾ, ਕਈ...
    • iran warns us
      ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...
    • japan earthquake
      ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +