Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    2:21:14 PM

  • sukhbir singh badal statement

    ਸੁਖਬੀਰ ਬਾਦਲ ਦਾ ਵੱਡਾ ਐਲਾਨ! ਪੰਜਾਬ 'ਚ...

  • 19 indians arrested in uae

    ਜੰਗ ਵਿਚਾਲੇ UAE 'ਚ 19 ਭਾਰਤੀ ਗ੍ਰਿਫ਼ਤਾਰ ! ਜਾਣੋ...

  • drone attack on uae s fujairah port

    UAE ਦੀ ਸਭ ਤੋਂ ਵੱਡੀ ਬੰਦਰਗਾਹ ਫੁਜੈਰਾਹ 'ਤੇ ਡਰੋਨ...

  • bajwa raised the issue of rights with the speaker

    ਬਾਜਵਾ ਨੇ ਸਪੀਕਰ ਕੋਲ ਉਠਾਇਆ ਹੱਕਾਂ ਦਾ ਮਸਲਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ ’ਚ ਵਿਦੇਸ਼ੀ ਨੌਜਵਾਨ ਕਾਮੇ ਸੰਘਰਸ਼ ਦੀ ਰਾਹ ‘ਤੇ, ਹੜਤਾਲ ਕਰਨ ਲਈ ਮਜਬੂਰ

INTERNATIONAL News Punjabi(ਵਿਦੇਸ਼)

ਕੈਨੇਡਾ ’ਚ ਵਿਦੇਸ਼ੀ ਨੌਜਵਾਨ ਕਾਮੇ ਸੰਘਰਸ਼ ਦੀ ਰਾਹ ‘ਤੇ, ਹੜਤਾਲ ਕਰਨ ਲਈ ਮਜਬੂਰ

  • Edited By Vandana,
  • Updated: 13 May, 2024 03:28 PM
Canada
foreign young workers in canada on the path of struggle
  • Share
    • Facebook
    • Tumblr
    • Linkedin
    • Twitter
  • Comment

ਪ੍ਰਿੰਸ ਐਡਵਰਡ ਆਈਲੈਂਡ:  ਕੈਨੇਡਾ ਦੇ ਸੂਬੇ ਪ੍ਰਿੰਸ ਐਡਵਰਡ ਆਈਲੈਂਡ (ਪੀ.ਈ.ਆਈ.) ਵਿੱਚ ਸੈਂਕੜੇ ਕੱਚੇ ਵਿਦੇਸ਼ੀ ਕਾਮੇ ਇਮੀਗ੍ਰੇਸ਼ਨ ਨੀਤੀਆਂ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਪੀ.ਈ.ਆਈ. ਕੈਨੇਡਾ ਦਾ ਘੱਟ ਵਸੋਂ ਵਾਲਾ ਸੂਬਾ ਹੈ ਅਤੇ ਇਸਦੇ ਪੇਂਡੂ ਖੇਤਰਾਂ ਵਿੱਚ ਵਸੋਂ ਦੇ ਵਾਧੇ ਅਤੇ ਕਾਮਿਆਂ ਦੀ ਘਾਟ ਨੂੰ ਪੂਰਾ ਕਰਨ ਲਈ ਅਕਸਰ ਸੂਬਾ ਸਰਕਾਰਾਂ, ਫੈਡਰਲ ਸਰਕਾਰ ਨਾਲ ਮਿਲਕੇ ਆਪਣੀਆਂ ਇਮੀਗ੍ਰੇਸ਼ਨ ਨੀਤੀਆਂ ਵਿਦੇਸ਼ੀ ਕਾਮਿਆਂ ਲਈ ਨਰਮ ਰੱਖਦੀਆਂ ਆ ਰਹੀਆਂ ਹਨ। ਕੰਮ ਦੀ ਭਾਲ ਅਤੇ ਪੱਕੇ ਹੋਣ ਲਈ ਅਕਸਰ ਵਿਦੇਸ਼ੀ ਕਾਮੇ ਅਜਿਹੇ ਸੂਬਿਆਂ ਵੱਲ ਪ੍ਰਵਾਸ ਕਰਦੇ ਰਹਿੰਦੇ ਹਨ। ਪਰੰਤੂ ਫਰਵਰੀ ਮਹੀਨੇ ਵਿੱਚ ਪੀ.ਈ.ਆਈ. ਸੂਬੇ ਦੀਆਂ ਇਮੀਗ੍ਰੇਸ਼ਨ ਨੀਤੀਆਂ ਵਿੱਚ ਕੀਤੀਆਂ ਗਈਆਂ ਨਵੀਆਂ ਤਬਦੀਲੀਆਂ ਕਰਕੇ ਇਸ ਸੂਬੇ ਵਿੱਚ ਕੰਮ ਕਰਦੇ ਅਨੇਕਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਵਿਦੇਸ਼ੀ ਕਾਮਿਆ 'ਤੇ ਪੱਕੇ ਹੋਣ ਤੇ ਵਰਕ ਪਰਮਿਟ ਦੀ ਮਿਆਦ ਖ਼ਤਮ ਹੋਣ ਦੀ ਤਲਵਾਰ ਲਟਕ ਗਈ ਹੈ। 

ਨਵੀਆਂ ਨੀਤੀਆਂ ਕਾਰਨ ਕਾਮੇ ਤੇ ਵਿਦਿਆਰਥੀ ਪ੍ਰਭਾਵਿਤ

ਇਨ੍ਹਾਂ ਨਵੀਆਂ ਨੀਤੀਆਂ ਤਹਿਤ ਜਿੱਥੇ ਪੁਆਂਇਟ ਸਿਸਟਮ ਵਿੱਚ ਵਾਧਾ ਕੀਤਾ ਗਿਆ ਹੈ ਉੱਥੇ ‘ਵਿਕਰੀ ਅਤੇ ਸੇਵਾਵਾਂ’ ਖੇਤਰ ਦੇ ਕਾਮਿਆਂ ਨੂੰ ਸੂਬਾਈ ਨਾਮਜ਼ਦਗੀ ਪ੍ਰੋਗਰਾਮ (ਪੀ.ਐਨ.ਪੀ) ਤੋਂ ਬਾਹਰ ਕਰ ਦਿੱਤਾ ਗਿਆ ਹੈ। ਪੀ.ਐਨ.ਪੀ ਚੋਂ ਬਾਹਰ ਹੋਣ ਕਰਕੇ ਜਿਨ੍ਹਾਂ ਕਾਮਿਆਂ ਦੇ ਪੋਸਟ-ਗ੍ਰੈਜੂਏਟ ਵਰਕ ਪਰਮਿਟ (ਪੀ.ਜੀ.ਡਬਲਯੂ.ਪੀ) ਦੀ ਮਿਆਦ ਖ਼ਤਮ ਹੋ ਰਹੀ ਹੈ ਉਹ ਅੱਗੇ ਨਹੀਂ ਵਧੇਗੀ. ਜਿਸ ਕਾਰਨ ਉਨ੍ਹਾਂ ਦਾ ਕੈਨੇਡਾ ਵਿੱਚ ਰਹਿਣਾ ਤੇ ਕੰਮ ਕਰਨਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਇਮੀਗ੍ਰੇਸ਼ਨ ਨੀਤੀਆਂ ਵਿੱਚ ਹੋਈਆਂ ਇਨ੍ਹਾਂ ਤਬਦੀਲੀਆਂ ਨੂੰ ਲੈ ਕੇ ਵਿਦੇਸ਼ੀ ਕਾਮਿਆਂ ਵਿੱਚ ਨਿਰਾਸ਼ਾ ਅਤੇ ਗੁੱਸੇ ਦੀ ਲਹਿਰ ਹੈ। ਇਹ ਵਿਦੇਸ਼ੀ ਨੌਜਵਾਨ ਕਾਮੇ ‘ਪ੍ਰੋਟੈਸਟ ਪੀ. ਈ. ਆਈ. 2024’ ਨਾਮ ਦੇ ਗਰੁੱਪ ਹੇਠ ਲਾਮਬੰਦ ਹੋ ਕੇ ਸੰਘਰਸ਼ ਕਰ ਰਹੇ ਹਨ।

PunjabKesari

ਇੱਕ ਰੋਜ਼ਾ ਹੜਤਾਲ ਦਾ ਐਲਾਨ

ਨੌਜਵਾਨ ਕਾਮਿਆਂ ਦੇ ਇਸ ਸੰਘਰਸ਼ ਵਿੱਚ ‘ਮੌਂਟਰੀਅਲ ਯੂਥ-ਸਟੂਡੈਂਟ ਆਰਗੇਨਾਈਜੇਸ਼ਨ’ (ਮਾਇਸੋ) ਵੱਲੋਂ ਉਨ੍ਹਾਂ ਦੇ ਸੰਘਰਸ਼ ਨਾਲ ਇਕਜੁੱਟਤਾ ਜ਼ਾਹਰ ਕਰਦਿਆਂ ਮਾਇਸੋ ਦੀ ਆਗੂ ਮਨਪ੍ਰੀਤ ਕੌਰ ਲੌਂਗੋਵਾਲ ਨੇ ਰੋਸ ਰੈਲੀ ਨੂੰ ਸੰਬੋਧਨ ਕੀਤਾ। ਉਸਨੇ ਕਿਹਾ ਕਿ ਕੈਨੇਡਾ ਸਰਕਾਰ ਨੌਜਵਾਨ ਕਾਮਿਆਂ ਤੇ ਵਿਦਿਆਰਥੀਆਂ ਨੂੰ ਕੱਠਪੁਤਲੀਆਂ ਵਾਂਗ ਨਚਾ ਰਹੀ ਹੈ। ਕਾਮਿਆਂ ਦੀ ਘਾਟ ਤੇ ਵਸੋਂ ਦੇ ਵਾਧੇ ਨੂੰ ਲੈ ਕੇ ਪਹਿਲਾਂ ਵੱਖ-ਵੱਖ ਸੂਬਿਆਂ ਦੀਆਂ ਇਮੀਗ੍ਰੇਸ਼ਨ ਨੀਤੀਆਂ ਨਰਮ ਕਰ ਦਿੱਤੀਆਂ ਜਾਂਦੀਆਂ ਹਨ ਤੇ ਘਾਟ ਪੂਰੀ ਹੋਣ ਤੇ ਅਚਾਨਕ ਇਮੀਗ੍ਰੇਸ਼ਨ ਨੀਤੀਆਂ ਬਦਲਕੇ ਨੌਜਵਾਨਾਂ-ਵਿਦਿਆਰਥੀਆਂ ਦੇ ਭਵਿੱਖ ਦੀ ਡੋਰ ਅੱਧ ਵਿਚਾਲੇ ਕੱਟ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੰਸਾਰ ਭਰ ਵਿੱਚ ਵੱਧਦੇ ਸੰਕਟ ਕਾਰਨ ਪ੍ਰਵਾਸੀ ਕਾਮਿਆਂ 'ਤੇ ਹਮਲੇ ਵੀ ਤੇਜ ਹੋ ਰਹੇ ਹਨ ਤੇ ਇਸ ਸਮੇਂ ਪ੍ਰਵਾਸੀ ਕਾਮਿਆਂ ਨੂੰ ਜੱਥੇਬੰਦ ਹੋ ਕੇ ਸੰਘਰਸ਼ਾਂ ਦੇ ਰਾਹ ਪੈਣਾ ਚਾਹੀਦਾ ਹੈ। ਇਸ ਸਮੇਂ ਪ੍ਰਭਾਵਿਤ ਨੌਜਵਾਨ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਤੇ ਉਨ੍ਹਾਂ 13 ਮਈ ਦਿਨ ਸੋਮਵਾਰ ਨੂੰ ਸ਼ਾਰਲੇਟਾਊਨ ਪੀ.ਐਨ.ਪੀ ਦਫਤਰ ਸਾਹਮਣੇ ਇੱਕ ਰੋਜ਼ਾ ਹੜਤਾਲ ਦਾ ਐਲਾਨ ਕੀਤਾ।

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਸੋਨੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਚੋਰੀ, ਭਾਰਤੀ ਮੂਲ ਦਾ ਇਕ ਹੋਰ ਦੋਸ਼ੀ ਗ੍ਰਿਫ਼ਤਾਰ

ਨੌਜਵਾਨ ਕਾਮਿਆਂ ਦੀਆਂ ਮੰਗਾਂ

ਉਨ੍ਹਾਂ ਦੀਆਂ ਮੰਗਾਂ ਹਨ ਕਿ ਨਵੀਆਂ ਬਦਲੀਆਂ ਨੀਤੀਆਂ ਪਹਿਲਾਂ ਤੋਂ ਕੰਮ ਕਰ ਰਹੇ ਕਾਮਿਆਂ 'ਤੇ ਲਾਗੂ ਨਾ ਕੀਤੀਆਂ ਜਾਣ, ਸਾਰੇ ਸੈਕਟਰਾਂ (ਵਿਕਰੀ, ਸੇਵਾਵਾਂ ਤੇ ਭੋਜਨ ਖੇਤਰ) ਵਿੱਚ ਨਿਰਪੱਖ ਨਾਮਜ਼ਦਗੀ ਪ੍ਰੋਗਰਾਮ (ਪੀ.ਐਨ.ਪੀ) ਯਕੀਨੀ ਬਣਾਇਆ ਜਾਵੇ ਅਤੇ ਫੈਡਰਲ ਤੇ ਸੂਬਾ ਸਰਕਾਰਾਂ ਵੱਲੋਂ ਅਚਾਨਕ ਤਬਦੀਲ ਕੀਤੀਆਂ ਨੀਤੀਆਂ ਕਾਰਨ ਪ੍ਰਭਾਵਿਤ ਹੋਏ ਨੌਜਵਾਨ ਕਾਮਿਆਂ ਦੇ ਪੋਸਟ-ਗ੍ਰੈਜੂਏਟ ਵਰਕ ਪਰਮਿਟ (ਪੀ.ਜੀ.ਡਬਲਯੂ.ਪੀ) ਵਧਾਏ ਜਾਣ। ‘ਮੌਂਟਰੀਅਲ ਯੂਥ-ਸਟੂਡੈਂਟ ਆਰਗੇਨਾਈਜੇਸ਼ਨ’ (ਮਾਇਸੋ) ਦੇ ਆਗੂ ਮਨਪ੍ਰੀਤ ਕੌਰ ਲੌਂਗੋਵਾਲ, ਵਰੁਣ ਖੰਨਾ, ਹਰਿੰਦਰ ਮਹਿਰੋਕ ਤੇ ਖੁਸ਼ਪਾਲ ਗਰੇਵਾਲ ਨੇ ਪੀ. ਈ. ਆਈ. ’ਚ ਵਸਦੇ ਵਿਦੇਸ਼ੀ ਕਾਮਿਆਂ, ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਇਨਸਾਫਪਸੰਦ ਲੋਕਾਂ ਤੇ ਸੰਸਥਾਵਾਂ ਨੂੰ ਨੌਜਵਾਨਾਂ ਦੇ ਇਸ ਹੱਕੀ ਸੰਘਰਸ਼ ਦਾ ਸਾਥ ਦੇਣ ਦੀ ਅਪੀਲ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Canada
  • foreign youth workers
  • immigration policies
  • ਕੈਨੇਡਾ
  • ਵਿਦੇਸ਼ੀ ਨੌਜਵਾਨ ਕਾਮੇ
  • ਇਮੀਗ੍ਰੇਸ਼ਨ ਨੀਤੀਆਂ

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਚੌਥੇ ਦਿਨ ਵੀ ਹੜਤਾਲ ਜਾਰੀ, ਸਥਿਤੀ ਤਣਾਅਪੂਰਨ

NEXT STORY

Stories You May Like

  • youth attacked in gurdaspur
    ਗੁਰਦਾਸਪੁਰ ‘ਚ ਨੌਜਵਾਨ ‘ਤੇ ਹਮਲਾ, ਪੀੜਤ ਨੇ ਪੁਲਸ ‘ਤੇ ਕਾਰਵਾਈ ਨਾ ਕਰਨ ਦੇ ਲਗਾਏ ਦੋਸ਼
  • boy dies under suspicious circumstances in jalandhar
    ਜਲੰਧਰ ਵਿਖੇ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ
  • case registered against 8 persons for murdering a youth
    ਨੌਜਵਾਨ 'ਤੇ ਜਾਨਲੇਵਾ ਹਮਲਾ ਕਰਨ ਕਰਨ ਵਾਲੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
  • punjabi person has become wanted in canada police have released a poster
    ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ
  • blackout  millions of people live in darkness
    ਹੋ ਗਿਆ ਬਲੈਕਆਊਟ, ਲੱਖਾਂ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ
  • 3 youths arrested on charges of assaulting and robbing youth
    ਨੌਜਵਾਨ ’ਤੇ ਹਮਲਾ ਕਰਨ ਅਤੇ ਲੁੱਟਣ ਦੇ ਦੋਸ਼ ਹੇਠ 3 ਨੌਜਵਾਨ ਗ੍ਰਿਫ਼ਤਾਰ
  • price of potatoes lower than cost  distressed farmers forced to plow the fields
    ਵੱਡੀ ਮੁਸੀਬਤ 'ਚ ਘਿਰੇ ਪੰਜਾਬ ਦੇ ਕਿਸਾਨ! ਖੇਤਾਂ ’ਚ ਵੀ ਆਲੂ ਵਾਹੁਣ ਲਈ ਹੋਏ ਮਜਬੂਰ
  • prtc employees to go on hunger strike again in punjab
    ਪੰਜਾਬ 'ਚ ਇਸ ਦਿਨ ਮੁੜ ਭੁੱਖ ਹੜਤਾਲ ‘ਤੇ ਬੈਠਣਗੇ PRTC ਮੁਲਾਜ਼ਮ, ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ
  • new orders issued by dc himanshu aggarwal regarding gas cylinders
    ਜਲੰਧਰ ਵਾਸੀ ਦੇਣ ਧਿਆਨ! ਗੈਸ ਸਿਲੰਡਰਾਂ ਨੂੰ ਲੈ ਕੇ DC ਹਿਮਾਂਸ਼ੂ ਵੱਲੋਂ ਨਵੇਂ...
  • sukhpal singh khaira statement
    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
  • jalandhar schools delhi train and assembly receive bomb threats
    ਵੱਡੀ ਖ਼ਬਰ: ਜਲੰਧਰ ਦੇ ਕਈ ਸਕੂਲਾਂ ਸਣੇ ਦਿੱਲੀ ਟਰੇਨ ਤੇ ਵਿਧਾਨ ਸਭਾ ਨੂੰ ਬੰਬ ਨਾਲ...
  • punjab bjp rally in moga
    ਛੋਟੇ ਭਰਾ ਤੋਂ ਹੁਣ ਵੱਡੇ ਭਰਾ ਦੀ ਭੂਮਿਕਾ! ਮੋਗਾ ਤੋਂ ਭਾਜਪਾ ਨੇ 'ਇਕ ਤੀਰ ਨਾਲ ਕਈ...
  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਪ੍ਰਤਾਪ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
  • punjabi air routes canada
    Canada ਜਾਣ ਵਾਲੇ ਪੰਜਾਬੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ ! ਈਰਾਨ ਦੀ ਜੰਗ ਬਣੀ...
  • rains in punjab dash farmers hopes
    ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ ਵਿੱਛੀ...
  • punjab rain weather
    ਪੰਜਾਬ 'ਚ ਮੌਸਮ ਨੇ ਮੁੜ ਕਢਵਾਈਆਂ ਜੈਕਟਾਂ! ਮੀਂਹ ਤੇ ਗੜ੍ਹੇਮਾਰੀ ਨੇ ਛੇੜੀ ਕੰਬਣੀ
Trending
Ek Nazar
order  veg thali  meat  bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • punjabi air routes canada
      Canada ਜਾਣ ਵਾਲੇ ਪੰਜਾਬੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ ! ਈਰਾਨ ਦੀ ਜੰਗ ਬਣੀ...
    • crude oil prices for usa
      ਅਮਰੀਕੀ Oil ਕੰਪਨੀਆਂ ਲਈ ਵਰਦਾਨ ਸਾਬਿਤ ਹੋ ਰਹੀਆਂ ਕੱਚੇ ਤੇਲ ਦੀਆਂ ਵਧਦੀਆਂ...
    • oil executives warn trump
      ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ
    • mujtaba s stern warning amid trump s claims
      'ਮੁਆਵਜ਼ਾ ਦਿਓ ਜਾਂ ਅੰਜਾਮ ਭੁਗਤਣ ਲਈ ਤਿਆਰ ਰਹੋ', Trump ਦੇ ਦਾਅਵਿਆਂ ਵਿਚਕਾਰ...
    • crude oil prices
      150 ਡਾਲਰ ਤੱਕ ਪਹੁੰਚ ਜਾਣਗੀਆਂ ਕੱਚੇ ਤੇਲ ਦੀਆਂ ਕੀਮਤਾਂ ! ਜੰਗ ਵਿਚਾਲੇ ਰੂਸ ਦੇ...
    • big blow to inflation
      ਮਹਿੰਗਾਈ ਦਾ ਵੱਡਾ ਝਟਕਾ: ਪੈਟਰੋਲ ₹31 ਤੇ ਡੀਜ਼ਲ ₹54 ਮਹਿੰਗਾ, ਨੇਪਾਲ 'ਚ ਮਚੀ...
    • nz runs out of petrol
      ਖ਼ਤਮ ਹੋ ਗਿਆ ਪੈਟਰੋਲ ! CarLess ਨਿਯਮ ਲਿਆਉਣ ਦੀ ਤਿਆਰੀ 'ਚ ਇਸ ਦੇਸ਼ ਦੀ ਸਰਕਾਰ
    • fire breaks out near dubai airport after iranian drone attack
      ਈਰਾਨੀ ਡਰੋਨ ਹਮਲੇ ਮਗਰੋਂ Dubai Airport ਨੇੜੇ ਲੱਗੀ ਅੱਗ, ਸਾਰੀਆਂ ਉਡਾਣਾਂ ਰੱਦ
    • 2 dead  3 injured in ottawa high rise building fire
      ਓਟਾਵਾ 'ਚ ਉੱਚੀ ਇਮਾਰਤ ਨੂੰ ਅੱਗ ਲੱਗਣ ਕਾਰਨ 2 ਲੋਕਾਂ ਦੀ ਮੌਤ, 3 ਜ਼ਖਮੀ
    • 4 pakistani brothers killed in afghan firing
      ਅਫ਼ਗਾਨ ਗੋਲੀਬਾਰੀ 'ਚ 4 ਪਾਕਿਸਤਾਨੀ ਭਰਾਵਾਂ ਦੀ ਮੌਤ, ਸਰਹੱਦ 'ਤੇ ਵਧਿਆ ਤਣਾਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +