Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    5:22:07 AM

  • ias and  pcs officers transferred

    ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ...

  • power cut in punjab

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ...

  • terrorist attack on police team

    ਪਾਕਿਸਤਾਨ 'ਚ ਪੁਲਸ ਟੀਮ 'ਤੇ ਵੱਡਾ ਅੱਤਵਾਦੀ...

  • dtc electric bus catches fire in delhi

    ਦਿੱਲੀ 'ਚ DTC ਦੀ ਇਲੈਕਟ੍ਰਿਕ ਬੱਸ ਨੂੰ ਲੱਗੀ ਅੱਗ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ ਦੇ ਐਟਲਾਂਟਿਕ ਤੱਟ 'ਤੇ ਜੰਗਲ 'ਚ ਲੱਗੀ ਅੱਗ, 16 ਹਜ਼ਾਰ ਲੋਕਾਂ ਨੂੰ ਕੱਢਿਆ ਗਿਆ ਸੁਰੱਖਿਅਤ

INTERNATIONAL News Punjabi(ਵਿਦੇਸ਼)

ਕੈਨੇਡਾ ਦੇ ਐਟਲਾਂਟਿਕ ਤੱਟ 'ਤੇ ਜੰਗਲ 'ਚ ਲੱਗੀ ਅੱਗ, 16 ਹਜ਼ਾਰ ਲੋਕਾਂ ਨੂੰ ਕੱਢਿਆ ਗਿਆ ਸੁਰੱਖਿਅਤ

  • Edited By Vandana,
  • Updated: 31 May, 2023 11:20 AM
Canada
forest fire on canada s atlantic coast 16 000 people evacuated
  • Share
    • Facebook
    • Tumblr
    • Linkedin
    • Twitter
  • Comment

ਹੈਲੀਫੈਕਸ (ਏ.ਪੀ.): ਕੈਨੇਡਾ ਦੇ ਐਟਲਾਂਟਿਕ ਤੱਟ 'ਤੇ ਜੰਗਲ ਦੀ ਅੱਗ ਨੇ ਲਗਭਗ 200 ਘਰ ਅਤੇ ਹੋਰ ਢਾਂਚਿਆਂ ਨੂੰ ਤਬਾਹ ਕਰ ਦਿੱਤਾ, ਜਿਸ ਨਾਲ ਲਗਭਗ 16,000 ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਇਆ ਗਿਆ। ਹੈਲੀਫੈਕਸ ਫਾਇਰ ਡਿਪਾਰਟਮੈਂਟ ਦੇ ਡਿਪਟੀ ਚੀਫ ਡੇਵਿਡ ਮੇਲਡਰਮ ਨੇ ਕਿਹਾ ਕਿ ਐਤਵਾਰ ਨੂੰ ਹੈਲੀਫੈਕਸ ਖੇਤਰ ਵਿੱਚ ਲੱਗੀ ਅੱਗ ਨੂੰ ਕਾਬੂ ਕਰਨ ਦੀ ਕੋਸ਼ਿਸ਼ ਵਿੱਚ ਫਾਇਰਫਾਈਟਰਜ਼ ਨੇ ਪੂਰੀ ਰਾਤ ਕੋਸ਼ਿਸ਼ ਕੀਤੀ। ਨੁਕਸਾਨੇ ਗਏ ਘਰਾਂ ਦਾ ਸਹੀ ਅੰਕੜਾ ਦੱਸਣਾ ਅਜੇ ਜਲਦਬਾਜ਼ੀ ਹੋਵੇਗੀ ਪਰ ਨਗਰ ਨਿਗਮ ਨੇ 200 ਦੇ ਕਰੀਬ ਘਰਾਂ ਨੂੰ ਨੁਕਸਾਨ ਹੋਣ ਦੀ ਗੱਲ ਕਹੀ ਹੈ।

PunjabKesari

ਇਸ ਦੌਰਾਨ ਸਥਾਨਕ ਨਿਵਾਸੀ ਆਪਣੇ ਘਰਾਂ ਅਤੇ ਪਾਲਤੂ ਜਾਨਵਰਾਂ ਨੂੰ ਲੈ ਕੇ ਚਿੰਤਤ ਹਨ। ਸਥਾਨਕ ਨਿਵਾਸੀ ਡੈਨ ਕੈਵਨੌਗ ਨੇ ਕਿਹਾ ਕਿ “ਸਾਡੇ ਹਾਲਾਤ ਵੀ ਦੂਜਿਆਂ ਵਾਂਗ ਹਨ। ਸਾਨੂੰ ਨਹੀਂ ਪਤਾ ਕਿ ਸਾਡੇ ਘਰ ਬਰਕਰਾਰ ਹਨ ਜਾਂ ਉਨ੍ਹਾਂ ਨੂੰ ਕਿੰਨਾ ਨੁਕਸਾਨ ਹੋਇਆ ਹੈ।” ਹਾਲਾਂਕਿ ਪੁਲਸ ਅਧਿਕਾਰੀ ਨਿਵਾਸੀਆਂ ਦੇ ਨਾਮ ਦਰਜ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਉਹਨਾਂ ਦੀਆਂ ਜਾਇਦਾਦਾਂ ਦੇਖਣ ਲਈ ਬੁਲਾ ਰਹੇ ਹਨ। 

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡੀਅਨ ਨਾਗਰਿਕ 'ਤੇ ਭਾਰਤੀ ਮੂਲ ਦੇ ਗੈਂਗਸਟਰ ਦੇ ਕਤਲ ਦਾ ਦੋਸ਼, ਕੀਤਾ ਗਿਆ ਥਾਈਲੈਂਡ ਹਵਾਲੇ

ਜਾਨਵਰਾਂ ਵਿਰੁੱਧ ਬੇਰਹਿਮੀ ਨੂੰ ਰੋਕਣ ਲਈ ਕੰਮ ਕਰਨ ਵਾਲੀ ਸੰਸਥਾ ਨੋਵਾ ਸਕੋਸ਼ੀਆ ਸੋਸਾਇਟੀ ਫਾਰ ਦਿ ਪ੍ਰੀਵੈਂਸ਼ਨ ਆਫ਼ ਕਰੂਏਲਟੀ ਟੂ ਐਨੀਮਲਜ਼ ਦੀ ਸਾਰਾਹ ਲਿਓਨ ਨੇ ਕਿਹਾ ਕਿ ਇੱਕ ਅੱਠ ਮੈਂਬਰੀ ਟੀਮ ਛੱਡੇ ਗਏ ਜਾਨਵਰਾਂ ਨੂੰ ਵਾਪਸ ਲੈਣ ਲਈ ਖੇਤਰ ਵਿੱਚ ਜਾਣ ਦੀ ਤਿਆਰੀ ਕਰ ਰਹੀ ਹੈ। ਇਸ ਤੋਂ ਪਹਿਲਾਂ ਅੱਗ ਬੁਝਾਊ ਅਧਿਕਾਰੀਆਂ ਨੇ ਮੰਗਲਵਾਰ ਨੂੰ ਖੁਸ਼ਕ ਸਥਿਤੀਆਂ ਅਤੇ ਹਵਾ ਦੇ ਦੁਬਾਰਾ ਚਲਣ ਨਾਲ ਖੇਤਰ ਵਿੱਚ ਅੱਗ "ਦੁਬਾਰਾ ਭੜਕ" ਸਕਦੀ ਹੈ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਗਰਮੀ ਰਹਿਣ ਅਤੇ ਸ਼ੁੱਕਰਵਾਰ ਤੱਕ ਮੀਂਹ ਨਾ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Canada
  • forest
  • fire
  • people
  • safe
  • ਕੈਨੇਡਾ
  • ਜੰਗਲ
  • ਅੱਗ
  • ਲੋਕ
  • ਸੁਰੱਖਿਅਤ

ਦੋਸਤ ਮਲੇਸ਼ੀਆ ਨੇ ਕੰਗਾਲ ਪਾਕਿਸਤਾਨ ਨੂੰ ਦਿੱਤਾ ਝਟਕਾ, ਬਕਾਇਆ ਨਾ ਦੇਣ 'ਤੇ ਜ਼ਬਤ ਕੀਤਾ ਜਹਾਜ਼

NEXT STORY

Stories You May Like

  • trailer truck fire
    ਪਰਾਲੀ ਦੀਆਂ ਗੱਠਾਂ ਨਾਲ ਭਰੇ ਟਰਾਲੇ ਨੂੰ ਲੱਗੀ ਅੱਗ
  • diwali  gift  iphone 16  employees  company  delhi
    ਦੀਵਾਲੀ 'ਤੇ ਇਸ ਕੰਪਨੀ ਨੇ ਕਰਮਚਾਰੀਆਂ ਨੂੰ ਕੀਤਾ ਖੁਸ਼ ! ਗਿਫਟ 'ਚ ਦਿੱਤੇ iPhone 16
  • fire breaks out among firecrackers kept for sale near a juice shop
    ਜੂਸ ਦੀ ਦੁਕਾਨ ਨੇੜੇ ਵਿਕਰੀ ਲਈ ਰੱਖੇ ਪਟਾਕਿਆਂ ਨੂੰ ਲੱਗੀ ਅੱਗ ਲੱਗਣ, ਜਾਨੀ ਨੁਕਸਾਨ ਤੋਂ ਬਚਾਅ
  • car of hardeep nijjar  s associate set on fire in canada
    ਕੈਨੇਡਾ 'ਚ ਹਰਦੀਪ ਨਿੱਝਰ ਦੇ ਸਹਿਯੋਗੀ ਦੀ ਕਾਰ ਨੂੰ ਲਗਾਈ ਅੱਗ, ਜਾਂਚ 'ਚ ਲੱਗੀ ਪੁਲਸ
  • wedding  bride 16 lakh jewelry cash
    ਹਿਮਾਚਲ: ਚਾਈਂ-ਚਾਈਂ ਵਿਆਹ ਕੇ ਲਿਆਂਦੀ ਲਾੜੀ, 4 ਦਿਨ ਬਾਅਦ 16 ਲੱਖ ਦੇ ਗਹਿਣੇ ਤੇ ਨਕਦੀ ਲੈ ਦੌੜੀ
  • canada ranked world s safest country
    ਘੁੰਮਣ ਲਈ ਕੈਨੇਡਾ ਬਣਿਆ ਸਭ ਤੋਂ ਸੁਰੱਖਿਅਤ ਦੇਸ਼ ! UAE ਸੂਚੀ ਤੋਂ ਬਾਹਰ
  • massive fire broke out in a firecracker stall in jalandhar
    ਜਲੰਧਰ 'ਚ ਪਟਾਕਿਆਂ ਦੇ ਸਟਾਲ 'ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਅੱਗ ਦੀਆਂ ਲਪਟਾਂ
  • property worth lakhs burnt to ashes due to house fire
    ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਘਰ ਨੂੰ ਲੱਗੀ ਅੱਗ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ishaq dar s grandson
      ਸਮੂਹਿਕ ਜ਼ਬਰ ਜਿਨਾਹ ਦੇ ਮਾਮਲੇ 'ਚ ਉਪ ਪ੍ਰਧਾਨ ਮੰਤਰੀ ਇਸਹਾਕ ਡਾਰ ਦੇ ਪੋਤੇ ਸਮੇਤ...
    • russia ukraine talk
      ਅਬੂ ਧਾਬੀ 'ਚ ਰੂਸ ਅਤੇ ਯੂਕਰੇਨ ਵਿਚਾਲੇ ਦੂਜੇ ਦਿਨ ਵੀ ਗੱਲਬਾਤ ਜਾਰੀ
    • peace talk
      ਖ਼ਤਮ ਹੋ ਜਾਵੇਗੀ ਜੰਗ ! ਆਬੂ-ਧਾਬੀ 'ਚ ਸ਼ਾਂਤੀ ਲਈ ਚੱਲ ਰਹੀ ਗੱਲਬਾਤ
    • state bank of india expands in america
      ਸਟੇਟ ਬੈਂਕ ਆਫ਼ ਇੰਡੀਆ ਨੇ ਫ੍ਰਿਸਕੋ ਨੌਰਥ ਡੱਲਾਸ ਟੈਕਸਾਸ 'ਚ ਬੈਂਕ ਦੀ ਸ਼ਾਖਾ...
    • abhishek awasthi create history
      ਰਚਿਆ ਇਤਿਹਾਸ: ਮੰਡੀ (ਹਿਮਾਚਲ) ਦੇ ਅਭਿਸ਼ੇਕ ਅਵਸਥੀ ਬਣੇ ਗ੍ਰੇਟਰ ਬੈਂਡਿਗੋ ਦੇ...
    • no use of made in china drones
      ਫ਼ੌਜ ਨਹੀਂ ਵਰਤੇਗੀ Made In China ਡਰੋਨ ! ਜਰਮਨ ਰੱਖਿਆ ਮੰਤਰਾਲੇ ਨੇ ਕੀਤਾ ਐਲਾਨ
    • unicef report
      ਸੁਡਾਨ 'ਚ 800,000 ਤੋਂ ਵੱਧ ਬੱਚੇ ਹੋਣਗੇ ਜਾਨਲੇਵਾ ਕੁਪੋਸ਼ਣ ਦੇ ਸ਼ਿਕਾਰ
    • 3 polio workers kidnapped during polio vaccination campaign in pakistan
      ਉੱਤਰ-ਪੱਛਮੀ ਪਾਕਿਸਤਾਨ ’ਚ ਪੋਲੀਓ ਟੀਕਾਕਰਨ ਮੁਹਿੰਮ ਦੌਰਾਨ 3 ਪੋਲੀਓ ਵਰਕਰਾਂ ਨੂੰ...
    • situation in bangladesh
      100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ...
    • ebola cases surpass
      ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +