Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 27, 2026

    4:25:51 AM

  • afghanistan s major attack on pakistan

    ਅਫ਼ਗਾਨਿਸਤਾਨ ਦਾ ਪਾਕਿਸਤਾਨ ਦੀਆਂ 15 ਚੌਕੀਆਂ ’ਤੇ...

  • robbers open fire at nakodar bus stand

    ਨਕੋਦਰ ਬੱਸ ਸਟੈਂਡ ’ਚ ਗੋਲੀ ਚਲਾ ਕੇ ਲੁਟੇਰੇ...

  • ind vs zim t20 world cup 2026

    ਭਾਰਤ ਨੇ ਜ਼ਿੰਬਾਬਵੇ ਨੂੰ 72 ਦੌੜਾਂ ਨਾਲ ਹਰਾਇਆ,...

  • punjab power cut

    ਜਲੰਧਰ ਸਣੇ Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇੰਟਰਪੋਲ ਦੇ ਸਾਬਕਾ ਪ੍ਰਧਾਨ ਅਚਾਨਕ 'ਗਾਇਬ', ਪਤਨੀ ਨੇ ਚੀਨੀ ਸਰਕਾਰ ਨੂੰ ਦੱਸਿਆ 'ਰਾਕਸ਼ਸ'

INTERNATIONAL News Punjabi(ਵਿਦੇਸ਼)

ਇੰਟਰਪੋਲ ਦੇ ਸਾਬਕਾ ਪ੍ਰਧਾਨ ਅਚਾਨਕ 'ਗਾਇਬ', ਪਤਨੀ ਨੇ ਚੀਨੀ ਸਰਕਾਰ ਨੂੰ ਦੱਸਿਆ 'ਰਾਕਸ਼ਸ'

  • Edited By Cherry,
  • Updated: 19 Nov, 2021 02:02 PM
International
former interpol chief s wife targets chinese government
  • Share
    • Facebook
    • Tumblr
    • Linkedin
    • Twitter
  • Comment

ਲਿਓਨ/ਫਰਾਂਸ (ਭਾਸ਼ਾ)- ਅੰਤਰਰਾਸ਼ਟਰੀ ਅਪਰਾਧ ਪੁਲਸ ਸੰਗਠਨ (ਇੰਟਰਪੋਲ) ਦੇ ਸਾਬਕਾ ਪ੍ਰਧਾਨ ਮੇਂਗ ਹੋਗਵੇਈ ਅਚਾਨਕ ਗਾਇਬ ਹੋ ਗਏ ਹਨ। ਉਨ੍ਹਾਂ ਦੀ ਪਤਨੀ ਗਰੇਸ ਮੇਂਗ ਨੇ ਪਹਿਲੀ ਵਾਰ ਦੁਨੀਆ ਨੂੰ ਸੱਚ ਦੱਸਿਆ ਅਤੇ ਚੀਨ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਉਸ ਨੂੰ ‘ਰਾਕਸ਼’ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਸਰਕਾਰ ਆਪਣੇ ਬੱਚਿਆਂ ਨੂੰ ਹੀ ਖਾ ਜਾਂਦੀ ਹੈ। ਗਰੇਸ ਮੇਂਗ ਦੇ ਪਤੀ ਚੀਨ ਦੀ ਕਮਿਊਨਿਸਟ ਪਾਰਟੀ ਵਿਚ ਅਹਿਮ ਅਹੁਦੇ ’ਤੇ ਸਨ। ਚੀਨੀ ਸਰਕਾਰ ਨੇ ਉਨ੍ਹਾਂ ਨੂੰ ਇੰਟਰਪੋਲ ਦਾ ਪ੍ਰਧਾਨ ਬਣਾ ਕੇ ਫ਼ਰਾਂਸ ਦੀ ਰਾਜਧਾਨੀ ਪੈਰਿਸ ਭੇਜਿਆ। ਮੇਂਗ ਹੋਗਵੇਈ ਦੇ ਨਾਲ ਉਨ੍ਹਾਂ ਦੀ ਪਤਨੀ ਗਰੇਸ ਮੇਂਗ ਵੀ ਪਹੁੰਚੀ।

PunjabKesariਇਹ ਵੀ ਪੜ੍ਹੋ : ਮੈਕਸੀਕੋ ’ਚ ਪੁਲ ਨਾਲ ਲਟਕੀਆਂ ਮਿਲੀਆਂ 10 ਲੋਕਾਂ ਦੀਆਂ ਲਾਸ਼ਾਂ

ਚੀਨ ਨੇ ਸੁਣਾਈ 13 ਸਾਲ ਦੀ ਸਜ਼ਾ
ਸਤੰਬਰ 2018 ’ਚ ਮੇਂਗ ਹੋਗਵੇਈ ਸਰਕਾਰੀ ਕੰਮ ਲਈ ਚੀਨ ਗਏ ਸਨ। ਉਸ ਤੋਂ ਬਾਅਦ ਉਹ ਗਾਇਬ ਹੋ ਗਏ। ਇਸ ਤੋਂ ਬਾਅਦ ਚੀਨੀ ਸਰਕਾਰ ਨੇ ਹੋਗਵੇਈ ’ਤੇ ਰਿਸ਼ਵਤਖੋਰੀ ਦੇ ਦੋਸ਼ ਲਾ ਕੇ ਉਨ੍ਹਾਂ ਨੂੰ 13 ਸਾਲ 6 ਮਹੀਨੇ ਕੈਦ ਦੀ ਸਜ਼ਾ ਸੁਣਾ ਦਿੱਤੀ। ਇਸ ਘਟਨਾ ਦੇ ਬਾਅਦ ਤੋਂ ਗਰੇਸ ਮੇਂਗ ਆਪਣੇ ਜੁੜਵਾਂ ਬੇਟਿਆਂ ਦੇ ਨਾਲ ਫ਼ਰਾਂਸ ’ਚ ਰਾਜਨੀਤਕ ਸ਼ਰਨਾਰਥੀ ਬਣ ਕੇ ਰਹਿ ਰਹੀ ਹੈ ਅਤੇ ਚੀਨ ਦੇ ਸ਼ਾਸਨ ਤੋਂ ਦੁਖੀ ਹੋ ਕੇ ਉਸ ਦੇ ਖਿਲਾਫ ਆਵਾਜ਼ ਉਠਾ ਰਹੀ ਹੈ।

ਮੈਂ ਰਾਕਸ਼ ਦੇ ਨਾਲ ਰਹਿਣਾ ਸਿੱਖ ਲਿਆ : ਗਰੇਸ ਮੇਂਗ
ਹੋਂਗਵੇਈ ਦੀ ਪਤਨੀ ਨੇ ਆਪਣੇ ਦੇਸ਼ ਦੀ ਸਰਕਾਰ ਨੂੰ "ਰਾਖਸ਼ਸ" ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਸਰਕਾਰ ਆਪਣੇ ਹੀ ਬੱਚਿਆਂ ਨੂੰ ਖਾ ਜਾਂਦੀ ਹੈ। ਗ੍ਰੇਸ ਨੇ 'ਦਿ ਐਸੋਸੀਏਟਿਡ ਪ੍ਰੈਸ' (ਏਪੀ) ਨੂੰ ਇਕ ਵਿਸ਼ੇਸ਼ ਇੰਟਰਵਿਊ ਦੌਰਾਨ ਪਹਿਲੀ ਵਾਰ ਦੁਨੀਆ ਨੂੰ ਆਪਣਾ ਚਿਹਰਾ ਦਿਖਾਉਣ ਅਤੇ ਉਸ ਦੀ ਵੀਡੀਓ ਸ਼ੂਟ ਕਰਨ ਦੀ ਇਜਾਜ਼ਤ ਦਿੱਤੀ। ਗ੍ਰੇਸ ਨੇ ਕਿਹਾ ਕਿ ਮੇਰੀ ਚਿਹਰਾ ਦਿਖਾਉਣਾ ਮੇਰੀ ਜ਼ਿੰਮੇਵਾਰੀ ਹੈ। ਦੁਨੀਆ ਨੂੰ ਇਹ ਦੱਸਣਾ ਮੇਰੀ ਜ਼ਿੰਮੇਵਾਰੀ ਹੈ ਕਿ ਕੀ ਹੋਇਆ ਸੀ। ਉਨ੍ਹਾਂ ਕਿਹਾ, ''ਪਿਛਲੇ ਤਿੰਨ ਸਾਲਾਂ 'ਚ ਮੈਂ 'ਰਾਖਸ਼ਸ' ਨਾਲ ਉਸੇ ਤਰ੍ਹਾਂ ਰਹਿਣਾ ਸਿੱਖਿਆ ਹੈ, ਜਿਸ ਤਰ੍ਹਾਂ ਦੁਨੀਆ ਨੇ ਗਲੋਬਲ ਮਹਾਮਾਰੀ ਨਾਲ ਰਹਿਣਾ ਸਿੱਖਿਆ ਹੈ। ਗਰੇਸ ਮੇਂਗ ਨੇ ਕਿਹਾ ਕਿ ਪਤੀ ਦੇ ਨਾਲ ਉਨ੍ਹਾਂ ਦੀ ਆਖਰੀ ਗੱਲਬਾਤ 25 ਸਤੰਬਰ, 2018 ਨੂੰ ਹੋਈ ਸੀ, ਜਦੋਂ ਹਾਂਗਵੇਈ ਕੰਮ ਲਈ ਬੀਜਿੰਗ ਗਏ ਸੀ। ਉਨ੍ਹਾਂ ਨੇ ਮੋਬਾਈਲ 'ਤੇ ਪਤਨੀ ਨੂੰ ਦੋ ਮੈਸੇਜ ਭੇਜੇ ਸਨ। ਗ੍ਰੇਸ ਨੇ ਕਿਹਾ ਕਿ ਉਨ੍ਹਾਂ ਪਹਿਲਾ ਸੰਦੇਸ਼ ਲਿਖਿਆ ਸੀ, "ਮੇਰੀ ਕਾਲ ਦੀ ਉਡੀਕ ਕਰੋ।" 4 ਮਿੰਟ ਬਾਅਦ ਉਨ੍ਹਾਂ ਨੇ ਰਸੋਈ ’ਚ ਵਰਤੇ ਜਾਣ ਵਾਲੇ ਚਾਕੂ ਦੀ ਫੋਟੋ ਭੇਜੀ, ਜਿਸ ਦਾ ਮਤਲੱਬ ਸੀ ਕਿ ਉਹ ਖਤਰੇ ’ਚ ਹਨ। ਉਨ੍ਹਾਂ ਕਿਹਾ ਕਿ ਉਦੋਂ ਤੋਂ ਉਨ੍ਹਾਂ ਦਾ ਹੋਂਗਵੇਈ ਨਾਲ ਕੋਈ ਸੰਪਰਕ ਨਹੀਂ ਹੋ ਸਕਿਆ ਹੈ ਅਤੇ ਉਨ੍ਹਾਂ ਦੇ ਵਕੀਲਾਂ ਨੇ ਚੀਨੀ ਅਧਿਕਾਰੀਆਂ ਨੂੰ ਕਈ ਵਾਰ ਪੱਤਰ ਭੇਜੇ ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਕਿ ਉਨ੍ਹਾਂ ਦਾ ਪਤੀ ਜ਼ਿੰਦਾ ਹੈ ਜਾਂ ਨਹੀਂ।

ਇਹ ਵੀ ਪੜ੍ਹੋ : ਸ਼ਰਧਾਲੂਆਂ ਲਈ ਖੁਸ਼ਖ਼ਬਰੀ: ਏਅਰ ਇੰਡੀਆ 24 ਨਵੰਬਰ ਤੋਂ ਮੁੜ ਸ਼ੁਰੂ ਕਰੇਗੀ ਅੰਮ੍ਰਿਤਸਰ-ਨਾਂਦੇੜ ਸਿੱਧੀ ਉਡਾਣ

‘ਮੈਂ ਮਰ ਕੇ ਫਿਰ ਜ਼ਿੰਦਾ ਹੋਈ ਹਾਂ’
ਗ੍ਰੇਸ ਚੀਨੀ ਸਰਕਾਰ ਤੋਂ ਇੰਨੀ ਨਾਰਾਜ਼ ਹੈ ਕਿ ਉਨ੍ਹਾਂ ਨੇ ਆਪਣਾ ਚੀਨੀ ਨਾਮ ਗਾਓ ਗੇ ਵਰਤਣਾ ਬੰਦ ਕਰ ਦਿੱਤਾ ਹੈ ਅਤੇ ਆਪਣੀ ਪਛਾਣ ਗ੍ਰੇਸ ਮੇਂਗ ਵਜੋਂ ਦੱਸਦੀ ਹੈ। ਉਨ੍ਹਾਂ ਕਿਹਾ ਕਿ ਮੈਂ ਮਰ ਕੇ ਫਿਰ ਜ਼ਿੰਦਾ ਹੋਈ ਹਾਂ। ਉਨ੍ਹਾਂ ਕਿਹਾ ਕਿ ਉਸ ਦਾ ਪਤੀ ਕਿੱਥੇ ਹੈ ਅਤੇ ਉਸ ਦੀ ਸਿਹਤ ਕਿਵੇਂ ਹੈ, ਇਸ ਬਾਰੇ ਉਸ ਨੂੰ ਕੋਈ ਜਾਣਕਾਰੀ ਨਹੀਂ ਹੈ। ਗ੍ਰੇਸ ਨੇ ਕਿਹਾ, ''ਮੈਂ ਇਸ ਹੱਦ ਤਕ ਦੁਖੀ ਹਾਂ ਕਿ ਹੁਣ ਮੈਨੂੰ ਹੋਰ ਦੁਖੀ ਨਹੀਂ ਕੀਤਾ ਜਾ ਸਕਦਾ।' ਉਨ੍ਹਾਂ ਕਿਹਾ ਕਿ ਮੈਂ ਨਹੀਂ ਚਾਹੁੰਦੀ ਕਿ ਮੇਰੇ ਬੱਚੇ ਆਪਣੇ ਪਿਤਾ ਤੋਂ ਬਿਨਾਂ ਰਹਿਣ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਵੀ ਮੇਰੇ ਬੱਚੇ ਦਰਵਾਜ਼ੇ 'ਤੇ ਦਸਤਕ ਦੀ ਆਵਾਜ਼ ਸੁਣਦੇ ਹਨ, ਉਹ ਇਸ ਉਮੀਦ ਨਾਲ ਬਾਹਰ ਚਲੇ ਜਾਂਦੇ ਹਨ ਕਿ ਅੰਦਰ ਆਉਣ ਵਾਲਾ ਵਿਅਕਤੀ ਉਨ੍ਹਾਂ ਦਾ ਪਿਤਾ ਹੋਵੇਗਾ ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਦਾ ਹੈ ਕਿ ਉਹ ਵਿਅਕਤੀ ਉਨ੍ਹਾਂ ਦਾ ਪਿਤਾ ਨਹੀਂ ਹੈ, ਤਾਂ ਉਹ ਚੁੱਪਚਾਪ ਸਿਰ ਝੁਕਾ ਲੈਂਦੇ ਹਨ। ਉਹ ਬਹੁਤ ਬਹਾਦਰ ਹਨ।

ਇਹ ਵੀ ਪੜ੍ਹੋ : ਕੇਜਰੀਵਾਲ ਨੂੰ ਮਿਲੇ ‘ਦਿ ਗਰੇਟ ਖਲੀ’, ‘ਆਪ’ ’ਚ ਸ਼ਾਮਲ ਹੋਣ ਦੀਆਂ ਅਟਕਲਾਂ

ਗ੍ਰੇਸ ਨੇ ਅਕਤੂਬਰ 2018 ਵਿਚ ਆਪਣੇ ਪਤੀ ਦੇ ਲਾਪਤਾ ਹੋਣ ਦੀ ਰਿਪੋਰਟ ਕਰਨ ਲਈ ਜਦੋਂ ਲਿਓਨ ਵਿਚ ਪਹਿਲੀ ਵਾਰ ਪੱਤਰਕਾਰਾਂ ਨਾਲ ਮੁਲਾਕਾਤ ਕੀਤੀ ਸੀ ਤਾਂ ਉਸ ਦੇ ਕੁੱਝ ਹੀ ਦੇਰ ਬਾਅਦ ਹੋਂਗਵੇਈ ਦੇ ਬਾਰੇ ਇਕ ਅਧਿਕਾਰਤ ਬਿਆਨ ਵਿਚ ਦੱਸਿਆ ਗਿਆ ਸੀ ਕਿ ਉਨ੍ਹਾਂ ਖ਼ਿਲਾਫ਼ ਕੁਝ ਕਾਨੂੰਨਾਂ ਦੀ ਉਲੰਘਣਾ ਲਈ ਜਾਂਚ ਚੱਲ ਰਹੀ ਹੈ। ਇੰਟਰਪੋਲ ਨੇ ਘੋਸ਼ਣਾ ਕੀਤੀ ਕਿ ਹੋਂਗਵੇਈ ਨੇ ਤੁਰੰਤ ਪ੍ਰਭਾਵ ਨਾਲ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੀ ਪਤਨੀ ਇਸ ਗੱਲ ਤੋਂ ਨਾਰਾਜ਼ ਹੈ ਕਿ ਲਿਓਨ ਸਥਿਤ ਪੁਲਸ ਸੰਗਠਨ ਨੇ ਉਨ੍ਹਾਂ ਦੀ ਕੋਈ ਮਦਦ ਨਹੀਂ ਕੀਤੀ। ਉਨ੍ਹਾਂ ਦਲੀਲ ਦਿੱਤੀ ਕਿ ਸਾਂਝੇ ਕਾਨੂੰਨ ਲਾਗੂ ਕਰਨ ਵਾਲੇ ਮੁੱਦਿਆਂ 'ਤੇ ਕੰਮ ਕਰਨ ਵਾਲੀ ਵਿਸ਼ਵਵਿਆਪੀ ਸੰਸਥਾ ਨੇ ਉਨ੍ਹਾਂ ਦੇ ਪਤੀ ਦੇ ਮਾਮਲੇ ਵਿਚ ਸਖਤ ਸਟੈਂਡ ਨਾ ਲੈ ਕੇ ਬੀਜਿੰਗ ਦੇ ਤਾਨਾਸ਼ਾਹੀ ਰਵੱਈਏ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ, 'ਕੀ ਜ਼ਬਰਦਸਤੀ ਗਾਇਬ ਕੀਤਾ ਗਿਆ ਹੈ ਕੋਈ ਵਿਅਕਤੀ ਆਪਣੀ ਮਰਜ਼ੀ ਨਾਲ ਅਸਤੀਫਾ ਲਿਖ ਸਕਦਾ ਹੈ? ਕੀ ਕੋਈ ਪੁਲਸ ਸੰਗਠਨ ਇਸ ਕਿਸਮ ਦੇ ਅਪਰਾਧ ਨੂੰ ਨਜ਼ਰਅੰਦਾਜ਼ ਕਰ ਸਕਦਾ ਹੈ?' ਚੀਨ ਨੇ 2019 ਵਿਚ ਘੋਸ਼ਣਾ ਕੀਤੀ ਸੀ ਕਿ ਹੋਂਗਵੇਈ ਨੂੰ ਕਮਿਊਨਿਸਟ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਸੀ। ਉਸ ਨੇ ਕਿਹਾ ਕਿ ਹੋਂਗਵੇਈ ਨੇ ਆਪਣੇ ਪਰਿਵਾਰ ਦੀ "ਮਹਿੰਗੀ ਜੀਵਨ ਸ਼ੈਲੀ" ਨੂੰ ਕਾਇਮ ਰੱਖਣ ਲਈ ਆਪਣੀ ਸੱਤਾ ਦੀ ਦੁਰਵਰਤੋਂ ਕੀਤੀ ਅਤੇ ਆਪਣੇ ਨਿੱਜੀ ਲਾਭ ਲਈ ਆਪਣੀ ਪਤਨੀ ਨੂੰ ਆਪਣੇ ਅਧਿਕਾਰ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ। ਉਨ੍ਹਾਂ ਨੂੰ 20 ਲੱਖ ਡਾਲਰ ਰਿਸ਼ਵਤ ਲੈਅ ਦੇ ਦੋਸ਼ ਵਿਚ ਜਨਵਰੀ 2020 ਵਿਚ 13 ਸਾਲ ਅਤੇ 6 ਮਹੀਨੇ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ। ਗ੍ਰੇਸ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਵਿਰੁੱਧ ਝੂਠਾ ਕੇਸ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਿਆਸੀ ਅਸਹਿਮਤੀ ਨੂੰ ਅਪਰਾਧਿਕ ਮਾਮਲੇ ਵਿਚ ਬਦਲਣ ਦੀ ਇਕ ਉਦਾਹਰਣ ਹੈ।

ਇਹ ਵੀ ਪੜ੍ਹੋ : ਗੁਰਪੁਰਬ ਮੌਕੇ ਕੇਂਦਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ, 'ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਕੀਤਾ ਐਲਾਨ'

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Interpol
  • former chief
  • missing
  • wife
  • targets
  • Chinese government
  • ਇੰਟਰਪੋਲ
  • ਸਾਬਕਾ ਪ੍ਰਧਾਨ
  • ਗਾਇਬ
  • ਪਤਨੀ
  • ਚੀਨੀ ਸਰਕਾਰ
  • ਰਾਕਸ਼ਸ

ਪਾਕਿਸਤਾਨ : ਗੈਸ ਲੀਕੇਜ ਕਾਰਨ ਧਮਾਕਾ, ਦੋ ਬੱਚਿਆਂ ਸਮੇਤ ਤਿੰਨ ਦੀ ਮੌਤ

NEXT STORY

Stories You May Like

  • famous cricketer s ex wife calls him a murderer
    ਮਸ਼ਹੂਰ ਕ੍ਰਿਕਟਰ ਦੀਆਂ ਵਧੀਆਂ ਮੁਸ਼ਕਲਾਂ, ਸਾਬਕਾ ਪਤਨੀ ਨੇ ਕਿਹਾ ਕਾਤਲ, ਸਬੂਤ ਦਾ ਕੀਤਾ ਦਾਅਵਾ, ਦੁਨੀਆ ਹੈਰਾਨ
  • jackky bhagnani on two years with  backbone   rakul preet singh
    ਰਕੁਲ ਪ੍ਰੀਤ ਤੇ ਜੈਕੀ ਭਗਨਾਨੀ ਦੇ ਵਿਆਹ ਨੂੰ ਹੋਏ 2 ਸਾਲ, ਜੈਕੀ ਨੇ ਪਤਨੀ ਨੂੰ ਦੱਸਿਆ ਆਪਣੀ 'Backbone'
  • sukhpal khaira s house
    ਰਾਜਾ ਵੜਿੰਗ ਨੇ ਖਹਿਰਾ ਖ਼ਿਲਾਫ਼ 'ਆਪ' ਸਰਕਾਰ ਦੀ ਕਾਰਵਾਈ ਨੂੰ ਦੱਸਿਆ 'ਸਿਆਸੀ ਬਦਲਾਖੋਰੀ'
  • buy oil from america and venezuela  not russia  government orders
    ਰੂਸ ਨਹੀਂ ਅਮਰੀਕਾ ਅਤੇ ਵੈਨੇਜ਼ੁਏਲਾ ਤੋਂ ਖਰੀਦੋ ਤੇਲ, ਸਰਕਾਰ ਨੇ ਰਿਫਾਈਨਰੀਆਂ ਨੂੰ ਦਿੱਤੇ ਹੁਕਮ!
  • husband  wife  son  firozpur
    ਫਿਰੋਜ਼ਪੁਰ 'ਚ ਦਿਲ ਕੰਬਾਊ ਘਟਨਾ, ਨੌਜਵਾਨ ਨੇ ਪਤਨੀ ਤੇ ਪੁੱਤ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਵੀ ਮਾਰੀ ਗੋਲੀ
  • 3 paise share made a millionaire  surprised investors by giving 1 40 566  return
    3 ਪੈਸੇ ਦੇ ਸ਼ੇਅਰ ਨੇ ਬਣਾਇਆ ਕਰੋੜਪਤੀ, ਨਿਵੇਸ਼ਕਾਂ ਨੂੰ 1,40,566% ਰਿਟਰਨ ਦੇ ਕੇ ਕੀਤਾ ਹੈਰਾਨ
  •  town  gurudwara  valuables goods  missing fir
    ਦਿੱਲੀ ਦੇ ਮਾਡਲ ਟਾਊਨ ਗੁਰਦੁਆਰਾ ਸਾਹਿਬ 'ਚੋਂ ਕੀਮਤੀ ਸਾਮਾਨ ਹੋਇਆ ਗਾਇਬ, FIR ਦਰਜ
  • bnp leader tariq rehman takes oath as prime minister
    ਬੰਗਲਾਦੇਸ਼ ਨੂੰ ਮਿਲੀ ਨਵੀਂ ਸਰਕਾਰ: BNP ਆਗੂ ਤਾਰਿਕ ਰਹਿਮਾਨ ਨੇ ਚੁੱਕੀ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ
  • robbers open fire at nakodar bus stand
    ਨਕੋਦਰ ਬੱਸ ਸਟੈਂਡ ’ਚ ਗੋਲੀ ਚਲਾ ਕੇ ਲੁਟੇਰੇ ਮੋਟਰਸਾਈਕਲ ਖੋਹ ਕੇ ਫਰਾਰ, ਇਲਾਕੇ ’ਚ...
  • punjab power cut
    ਜਲੰਧਰ ਸਣੇ Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ
  • harsimrat kaur badal said law and order failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਫੇਲ੍ਹ, ਨੌਜਵਾਨਾਂ ਦੇ ਹੋ ਰਹੇ ਫਰਜ਼ੀ ਐਨਕਾਊਂਟਰ:...
  • a person committed suicide by hanging himself
    ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਅੰਮ੍ਰਿਤਸਰ ’ਚ ਭਰਾ ਨੂੰ ਮਿਲ ਕੇ ਕਹੇ...
  • pargat singh on gurpreet singh
    ਪਰਗਟ ਸਿੰਘ ਨੇ ਮਣੀਪੁਰ 'ਚ ਸ਼ਹੀਦ ਹੋਏ ਗੁਰਪ੍ਰੀਤ ਸਿੰਘ ਦੀ ਸ਼ਹਾਦਤ ਨੂੰ ਕੀਤਾ ਨਮਨ
  • bjp leader manoranjan kalia statement
    ਸਕਿਓਰਿਟੀ ਨੂੰ ਲੈ ਕੇ ਮਨੋਰੰਜਨ ਕਾਲੀਆ ਨੇ CM ਮਾਨ ਨੂੰ ਘੇਰਿਆ, ਕਿਹਾ- 'ਔਰੋਂ ਕੋ...
  • mla pargat singh shares a video
    'ਆਪ' ਆਗੂਆਂ ਤੇ ਪੰਜਾਬ ਪੁਲਸ 'ਤੇ ਮੁੰਡੇ ਦੇ ਗੰਭੀਰ ਦੋਸ਼, MLA ਪਰਗਟ ਸਿੰਘ ਨੇ...
  • boy dead on road accident in jalandhar
    ਕਹਿਰ ਓ ਰੱਬਾ! ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਨੇ ਦੋ ਦੋਸਤਾਂ ਨੂੰ ਦਰੜਿਆ, ਇਕ ਦੀ...
Trending
Ek Nazar
pm modi and netanyahu talks

PM ਮੋਦੀ ਅਤੇ ਨੇਤਨਯਾਹੂ ਵਿਚਾਲੇ ਸਾਰਥਕ ਗੱਲਬਾਤ, ਭਾਰਤ-ਇਜ਼ਰਾਈਲ ਸਬੰਧ ਹੋਣਗੇ...

guru nanak dev ji s historic gurdwara in pakistan

ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਨੂੰ ਲੈ ਕੇ ਵੱਡੀ ਖ਼ਬਰ

heavy rains in brazil

ਬ੍ਰਾਜ਼ੀਲ 'ਚ ਭਾਰੀ ਮੀਂਹ ਦਾ ਕਹਿਰ, ਹੁਣ ਤੱਕ 46 ਮੌਤਾਂ, ਕਈ ਲਾਪਤਾ

lookout notice issued against youtuber over remarks against hindu deities

ਹਿੰਦੂ ਦੇਵੀ-ਦੇਵਤਿਆਂ 'ਤੇ ਇਤਰਾਜ਼ਯੋਗ ਟਿੱਪਣੀ ਕਰਨੀ ਪਈ ਭਾਰੀ, Youtuber...

vijay deverakonda  rashmika mandanna are now officially married

ਆਖ਼ਿਰ ਹੋ ਹੀ ਗਿਆ 'VIROSH' ਦਾ ਵਿਆਹ! ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ...

government babu savdhaan in up if you do not login

ਜੇ Login 'ਚ ਕੀਤੀ ਕੁਤਾਹੀ ਤਾਂ ਨਹੀਂ ਮਿਲੇਗੀ Salary! UP ਸਰਕਾਰ ਦਾ ਮੁਲਾਜ਼ਮਾਂ...

kerala hc stays release of   kerala story 2   for 15 days

ਰਿਲੀਜ਼ ਤੋਂ ਇਕ ਦਿਨ ਪਹਿਲਾਂ  'The Kerala Story 2' ਦੀ ਰਿਲੀਜ਼ 'ਤੇ...

45 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 45 IAS ਅਧਿਕਾਰੀਆਂ ਦੇ ਤਬਾਦਲੇ

weird addiction trends condom

ਕੰਡੋਮ ਦੀ ਮੰਗ ਨੇ ਤੋੜੇ ਰਿਕਾਰਡ, ਸਿਹਤ ਵਿਭਾਗ ਦੀ ਜਾਂਚ ਰਿਪੋਰਟ ਪੜ੍ਹ ਤੁਸੀਂ ਵੀ...

  pakistan must receive response for shameful act    warns taliban

ਸ਼ਰਮਨਾਕ ਕਾਰਵਾਈ ਦਾ ਦਿੱਤਾ ਜਾਵੇਗਾ ਮੂੰਹ-ਤੋੜ ਜਵਾਬ, ਤਾਲਿਬਾਨ ਦੀ ਪਾਕਿਸਤਾਨ ਨੂੰ...

pm modi pays tribute at yad vashem israel s holocaust memorial

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ...

manjit singh gk dehdhari guru event cancelled singh sabha

ਮਨਜੀਤ ਸਿੰਘ ਜੀਕੇ ਦੀ ਵੱਡੀ ਕਾਰਵਾਈ ! ਗੁਰਦੁਆਰਾ ਹਾਲ 'ਚ ਦੇਹਧਾਰੀ ਗੁਰੂ ਦਾ...

a woman was robbed in broad daylight in jalandhar

ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...

father  blue drums  accused son

ਪਿਓ ਦਾ ਕਤਲ ਕਰ ਨੀਲੇ ਡਰੰਮ 'ਚ ਪਾਉਣ ਵਾਲੇ ਪੁੱਤ ਦਾ ਸਨਸਨੀਖੇਜ਼ ਖੁਲਾਸਾ! ਭੈਣ...

kim jong un warning

ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ

university student announcement

ਯੂਨੀਵਰਸਿਟੀ ਤੋਂ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਖ਼ਾਸ ਐਲਾਨ

inside look at rashmika mandanna vijay deverakonda s haldi ceremony

ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਵਿਜੇ ਤੇ ਰਸ਼ਮਿਕਾ, ਸਾਹਮਣੇ ਆਈਆਂ ਖੂਬਸੂਰਤ...

breakup suicide

'‘ਬ੍ਰੇਕਅੱਪ’ ਤੇ ਦਿਲ ਦਾ ਟੁੱਟਣਾ ਆਮ ਗੱਲ, ਇਸ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • gurvinder singh sentenced on april 15 in britain
      ਬ੍ਰਿਟੇਨ 'ਚ ਦੋਸ਼ੀ ਕਰਾਰ ਗੁਰਵਿੰਦਰ ਸਿੰਘ ਨੂੰ 15 ਅਪ੍ਰੈਲ ਨੂੰ ਸੁਣਾਈ ਜਾਵੇਗੀ...
    • pm modi and netanyahu talks
      PM ਮੋਦੀ ਅਤੇ ਨੇਤਨਯਾਹੂ ਵਿਚਾਲੇ ਸਾਰਥਕ ਗੱਲਬਾਤ, ਭਾਰਤ-ਇਜ਼ਰਾਈਲ ਸਬੰਧ ਹੋਣਗੇ...
    • guru nanak dev ji s historic gurdwara in pakistan
      ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਨੂੰ ਲੈ ਕੇ ਵੱਡੀ ਖ਼ਬਰ
    • heavy rains in brazil
      ਬ੍ਰਾਜ਼ੀਲ 'ਚ ਭਾਰੀ ਮੀਂਹ ਦਾ ਕਹਿਰ, ਹੁਣ ਤੱਕ 46 ਮੌਤਾਂ, ਕਈ ਲਾਪਤਾ
    • russia ukraine
      ਖ਼ਤਮ ਹੋਵੇਗੀ ਜੰਗ ! ਮਾਰਚ ਮਹੀਨੇ ਹੋਵੇਗੀ ਰੂਸ, ਯੂਕ੍ਰੇਨ ਤੇ ਅਮਰੀਕਾ ਵਿਚਾਲੇ...
    • 2 policemen abducted  killed by militants in pakistan
      ਮਸਜਿਦ 'ਚੋਂ ਅਗਵਾ ਕੀਤੇ 2 ਪੁਲਸ ਮੁਲਾਜ਼ਮ ਭਰਾਵਾਂ ਦਾ ਬੇਰਹਿਮੀ ਨਾਲ ਕਤਲ, ਤੀਜੇ...
    • khamenei headquarters 100 mek fighters
      ਈਰਾਨ 'ਚ ਤਖ਼ਤਾਪਲਟ ਦੀ ਆਹਟ ! ਖਮੇਨੀ ਦੇ ਦਫਤਰ ਨੇੜੇ ਖੂਨੀ ਝੜਪ, 100 MEK ਲੜਾਕੇ...
    •   pakistan must receive response for shameful act    warns taliban
      ਸ਼ਰਮਨਾਕ ਕਾਰਵਾਈ ਦਾ ਦਿੱਤਾ ਜਾਵੇਗਾ ਮੂੰਹ-ਤੋੜ ਜਵਾਬ, ਤਾਲਿਬਾਨ ਦੀ ਪਾਕਿਸਤਾਨ ਨੂੰ...
    • pm modi pays tribute at yad vashem israel s holocaust memorial
      PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ...
    • yogi adityanath  kotaro nagasaki  meeting  japan
      ਯੋਗੀ ਆਦਿਤਿਆਨਾਥ ਨੇ ਯਾਮਾਨਾਸ਼ੀ ਸੂਬੇ ਦੇ ਗਵਰਨਰ ਕੋਤਾਰੋ ਨਾਗਾਸਾਕੀ ਨਾਲ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +