ਵਲਿੰਗਟਨ (ਭਾਸ਼ਾ)— ਨਿਊਜ਼ੀਲੈਂਡ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਬਿਲ ਇੰਗਲਿਸ਼ ਨੇ ਮੰਗਲਵਾਰ ਨੂੰ ਆਪਣੀ ਰਿਟਾਇਰਮੈਂਟ ਦਾ ਐਲਾਨ ਕੀਤਾ। ਬੀਤੇ ਸਾਲ ਹੋਈਆਂ ਆਮ ਚੋਣਾਂ ਵਿਚ ਜਿੱਤ ਹਾਸਲ ਕਰਨ ਵਿਚ ਅਸਫਲ ਹੋਣ ਕਾਰਨ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਇੰਗਲਿਸ਼ ਨੇ ਕਿਹਾ ਕਿ ਸੰਸਦ ਵਿਚ 27 ਸਾਲ ਤੱਕ ਰਹਿਣ ਮਗਰੋਂ ਉਨ੍ਹਾਂ ਨੇ ਫੈਸਲਾ ਲਿਆ ਹੈ ਕਿ ਇਨ੍ਹਾਂ ਗਰਮੀਆਂ ਦੀਆਂ ਛੁੱਟੀਆਂ ਵਿਚ ਉਹ ਰਾਜਨੀਤੀ ਤੋਂ ਬ੍ਰੇਕ ਲੈਣਾ ਚਾਹੁੰਦੇ ਹਨ। ਉਨ੍ਹਾਂ ਨੇ ਪੱਤਰਕਾਰਾਂ ਨੂੰ ਦੱਸਿਆ,''ਇਹ ਫੈਸਲਾ ਮੇਰੇ ਅਤੇ ਮੇਰੇ ਪਰਿਵਾਰ ਦੇ ਸੰਬੰਧ ਵਿਚ ਹੈ। ਮੇਰੇ ਪਰਿਵਾਰ ਨੇ ਆਪਣੀ ਜ਼ਿੰਦਗੀ ਦਾ ਜ਼ਿਆਦਾਤਰ ਹਿੱਸਾ ਸਿਆਸੀ ਮੰਗਾਂ ਕਾਰਨ ਰਾਜਨੀਤੀ ਵਿਚ ਬਿਤਾਇਆ। ਮੈਂ ਇਕ ਵੱਖਰੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਲਈ ਇਕ ਮੌਕਾ ਚਾਹੁੰਦਾ ਹਾਂ।'' ਇੰਗਲਿਸ਼ ਨੇ ਕਰੀਬ ਇਕ ਸਾਲ ਤੱਕ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ। ਬੀਤੇ ਸਾਲ ਅਕਤੂਬਰ ਵਿਚ ਉਨ੍ਹਾਂ ਦੀ ਜਗ੍ਹਾ ਜਾਸਿੰਦਾ ਐਡਰਨ ਨੇ ਲਈ। ਇੰਗਲਿਸ਼ ਨੇ ਕਿਹਾ ਕਿ ਉਨ੍ਹਾਂ ਨੂੰ ਮਹਿਸੂਸ ਹੋਇਆ ਕਿ ਇਹ ਸਮਾਂ
ਵਰਜੀਨੀਆ ਦੇ ਹੈੱਡ ਗਰੰਥੀ ਕੁਲਦੀਪ ਸਿੰਘ 'ਤੇ ਜਾਨਲੇਵਾ ਹਮਲਾ
NEXT STORY