Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 08, 2026

    11:17:40 PM

  • indians in dubai watch t20 world cup final

    ਨਾ ਮਿਜ਼ਾਈਲ ਦਾ ਡਰ, ਨਾ ਡਰੋਨ ਦੀ ਚਿੰਤਾ...! ਦੁਬਈ...

  • indian team wins t20 world cup

    ਲਗਾਤਾਰ ਦੂਜੀ ਵਾਰ T-20 ਵਿਸ਼ਵ ਕੱਪ ਜਿੱਤੀ ਭਾਰਤੀ...

  • arjun goyal of goraya scores 323 marks in ca intermediate

    ਗੁਰਾਇਆ ਦੇ ਅਰਜੁਨ ਗੋਇਲ ਨੇ CA ਇੰਟਰਮੀਡੀਏਟ 'ਚ...

  • stay indoors us military issues safety warning

    ਮੁੜ ਵੱਡੇ ਹਮਲੇ ਦੀ ਤਿਆਰੀ 'ਚ US! ਈਰਾਨੀਆਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਸਾਬਕਾ ਰਾਸ਼ਟਰਪਤੀ ਟਰੰਪ ਨੂੰ ਝਟਕਾ : ਨਿਊਯਾਰਕ ਟਾਈਮਜ਼ ਤੇ 3 ਪੱਤਰਕਾਰਾਂ ਨੂੰ ਅਦਾ ਕਰਨੇ ਪੈਣਗੇ 4 ਲੱਖ ਡਾਲਰ

BUSINESS News Punjabi(ਵਪਾਰ)

ਸਾਬਕਾ ਰਾਸ਼ਟਰਪਤੀ ਟਰੰਪ ਨੂੰ ਝਟਕਾ : ਨਿਊਯਾਰਕ ਟਾਈਮਜ਼ ਤੇ 3 ਪੱਤਰਕਾਰਾਂ ਨੂੰ ਅਦਾ ਕਰਨੇ ਪੈਣਗੇ 4 ਲੱਖ ਡਾਲਰ

  • Edited By Harinder Kaur,
  • Updated: 13 Jan, 2024 02:21 PM
New Delhi
former president trump will have to pay 4 lakh dollars to 3 journalists at nyt
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਅਮਰੀਕੀ ਅਦਾਲਤ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਨਿਊਯਾਰਕ ਟਾਈਮਜ਼ ਅਤੇ ਤਿੰਨ ਪੱਤਰਕਾਰਾਂ ਨੂੰ ਚਾਰ ਲੱਖ ਡਾਲਰ ਦੇਣ ਦਾ ਹੁਕਮ ਦਿੱਤਾ ਹੈ। ਰਿਪੋਰਟ ਅਨੁਸਾਰ ਨਿਊਯਾਰਕ ਦੇ ਇੱਕ ਜੱਜ ਨੇ ਲੋਨ ਧੋਖਾਧੜੀ ਨਾਲ ਸਬੰਧਤ ਮਾਮਲੇ ਨੂੰ ਲੈ ਕੇ ਡੋਨਾਲਡ ਟਰੰਪ ਨੂੰ ਦ ਨਿਊਯਾਰਕ ਟਾਈਮਜ਼ ਨੂੰ ਕਾਨੂੰਨੀ ਫੀਸ ਵਜੋਂ 392,638 ਡਾਲਰ ਦਾ ਭੁਗਤਾਨ ਕਰਨ ਦਾ ਆਦੇਸ਼ ਦਿੱਤਾ। 

ਇਹ ਵੀ ਪੜ੍ਹੋ :    ਕੀ ਤੁਹਾਨੂੰ ਆਧਾਰ ਕਾਰਡ 'ਤੇ ਆਪਣੀ ਫੋਟੋ ਪਸੰਦ ਨਹੀਂ? ਤਾਂ ਇੰਝ ਆਸਾਨੀ ਨਾਲ ਕਰ ਸਕਦੇ ਹੋ ਬਦਲਾਅ

ਜਾਣੋ ਕੀ ਹੈ ਮਾਮਲਾ

ਨਿਊਯਾਰਕ ਟਾਈਮਜ਼ ਅਤੇ ਕੁਝ ਪੱਤਰਕਾਰਾਂ ਨੇ ਟਰੰਪ ਦੀ ਦੌਲਤ ਬਾਰੇ ਖੁਲਾਸਾ ਕੀਤਾ ਸੀ ਕਿ ਟਰੰਪ ਨੇ ਕਰਜ਼ਾ ਲੈਣ ਲਈ ਆਪਣੀ ਦੌਲਤ ਦਾ ਬਿਓਰਾ ਵਧਾ ਕੇ ਪੇਸ਼ ਕੀਤਾ ਸੀ। ਇਸ ਤੋਂ ਬਾਅਦ ਟਰੰਪ ਨੇ ਸੰਗਠਨ ਦੇ ਖਿਲਾਫ ਕੇਸ ਦਾਇਰ ਕੀਤਾ ਸੀ, ਜਦੋਂ ਕਿ ਹੁਣ ਅਦਾਲਤ ਨੇ ਪੱਤਰਕਾਰਾਂ ਅਤੇ ਸੰਗਠਨ ਨੂੰ ਮਾਮਲੇ ਤੋਂ ਵੱਖ ਕਰ ਦਿੱਤਾ ਹੈ ਅਤੇ ਟਰੰਪ ਨੂੰ ਕਾਨੂੰਨੀ ਫੀਸ ਅਦਾ ਕਰਨ ਦੇ ਆਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ :    ਤੁਸੀਂ ਵੀ ਜਾਣਾ ਚਾਹੁੰਦੇ ਹੋ ਲਕਸ਼ਦੀਪ ਤਾਂ ਖ਼ਰਚੇ ਤੇ ਪਰਮਿਟ ਸਮੇਤ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

ਇਸ ਦੇ ਨਾਲ ਹੀ ਦ ਨਿਊਯਾਰਕ ਟਾਈਮਜ਼ ਨੂੰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੇ ਪਰਿਵਾਰ ਦੀ ਦੌਲਤ ਅਤੇ ਟੈਕਸਾਂ ਦਾ ਖੁਲਾਸਾ ਕਰਨ ਲਈ 2018 ਵਿੱਚ ਪੁਲਿਤਜ਼ਰ ਪੁਰਸਕਾਰ ਵੀ ਮਿਲਿਆ ਸੀ। ਨਿਊਯਾਰਕ ਦੇ ਜੱਜ ਰੌਬਰਟ ਰੀਡ ਨੇ ਹੁਕਮ 'ਚ ਕਿਹਾ ਕਿ ਮਾਮਲਿਆਂ ਦੀ ਗੁੰਝਲਦਾਰਤਾ ਅਤੇ ਮਾਮਲੇ 'ਚ ਹੋਰ ਤੱਥਾਂ ਨੂੰ ਦੇਖਦੇ ਹੋਏ, ਡੋਨਾਲਡ ਟਰੰਪ ਲਈ 'ਦਿ ਨਿਊਯਾਰਕ ਟਾਈਮਜ਼' ਅਤੇ ਪੱਤਰਕਾਰਾਂ ਦੇ ਵਕੀਲਾਂ ਨੂੰ ਕਾਨੂੰਨੀ ਫੀਸ ਦੇ ਰੂਪ 'ਚ ਕੁੱਲ 392,638 ਡਾਲਰ ਦਾ ਭੁਗਤਾਨ ਕਰਨਾ ਉਚਿਤ ਸੀ।

ਇਹ ਵੀ ਪੜ੍ਹੋ :    iOS ਦੀ ਵਰਤੋਂ ਕਰਦੇ ਹੋਏ WhatsApp 'ਤੇ ਬਣਾਓ ਆਪਣੇ ਖ਼ੁਦ ਦੇ Sticker, ਜਾਣੋ ਹੋਰ ਵੀ ਦਿਲਚਸਪ ਫੀਚਰ ਬਾਰੇ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Former President Trump
  • New York Times
  • 3 journalists
  • 4 lakh dollars
  • ਸਾਬਕਾ ਰਾਸ਼ਟਰਪਤੀ ਟਰੰਪ
  • ਨਿਊਯਾਰਕ ਟਾਈਮਜ਼
  • 3 ਪੱਤਰਕਾਰ
  • 4 ਲੱਖ ਡਾਲਰ

ਪੰਜਾਬ ਐਂਡ ਸਿੰਧ ਬੈਂਕ ਸਮੇਤ 3 ਬੈਂਕਾਂ 'ਤੇ ਲੱਗਾ 2.49 ਕਰੋੜ ਰੁਪਏ ਦਾ ਜੁਰਮਾਨਾ

NEXT STORY

Stories You May Like

  • robbery gang busted  3 accused arrested with 4 pistols
    ਲੁਟੇਰਾ ਗਿਰੋਹ ਦਾ ਪਰਦਾਫ਼ਾਸ਼! 4 ਪਿਸਤੌਲਾਂ ਸਣੇ 3 ਮੁਲਜ਼ਮ ਕਾਬੂ, ਵੱਡੀ ਵਾਰਦਾਤ ਨੂੰ ਦੇਣਾ ਸੀ ਅੰਜਾਮ
  • israel loses about  3 billion every week
    ਜੰਗ ਦੀ ਭਾਰੀ ਕੀਮਤ: ਇਜ਼ਰਾਈਲ ਨੂੰ ਹਰ ਹਫ਼ਤੇ ਹੋ ਰਿਹਾ 3 ਅਰਬ ਡਾਲਰ ਦਾ ਨੁਕਸਾਨ
  • sedemec mechatronics ipo to open on march 4  price
    ਸੇਡੇਮੈਕ ਮੈਕਾਟ੍ਰਾਨਿਕਸ ਦਾ IPO 4 ਮਾਰਚ ਨੂੰ ਖੁੱਲ੍ਹੇਗਾ, ਜਾਣੋ ਪ੍ਰਤੀ ਸ਼ੇਅਰ ਦੀ ਕੀਮਤ ਅਤੇ ਹੋਰ ਵੇਰਵੇ
  • march 3 or 4  when is the stock market holiday for holi
    3 ਜਾਂ 4 ਮਾਰਚ: ਕਦੋਂ ਹੈ ਹੋਲੀ ਲਈ ਸਟਾਕ ਮਾਰਕੀਟ ਦੀ ਛੁੱਟੀ? ਦੇਖੋ ਛੁੱਟੀਆਂ ਦੀ ਸੂਚੀ
  • meesho  it department sends tax of 1 500 crores
    Meesho ਨੂੰ ਵੱਡਾ ਝਟਕਾ, IT ਵਿਭਾਗ ਨੇ ਭੇਜਿਆ 1,500 ਕਰੋੜ ਦਾ ਟੈਕਸ
  • wife  3 children
    ਦਿਲ ਦਹਿਲਾਉਣ ਵਾਲੀ ਵਾਰਦਾਤ: ਸਿਰਫਿਰੇ ਪਤੀ ਨੇ ਪਤਨੀ ਤੇ 3 ਜਵਾਕਾਂ ਨੂੰ ਇੰਝ ਉਤਾਰਿਆ ਮੌਤ ਦੇ ਘਾਟ
  • india 4 crore children obesity problem
    ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ ਪਿੱਛੇ
  • man cheated of rs 3 lakh on pretext of sending him abroad  case registered
    ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 3 ਲੱਖ ਦੀ ਮਾਰੀ ਠੱਗੀ, ਕੇਸ ਦਰਜ
  • arjun goyal of goraya scores 323 marks in ca intermediate
    ਗੁਰਾਇਆ ਦੇ ਅਰਜੁਨ ਗੋਇਲ ਨੇ CA ਇੰਟਰਮੀਡੀਏਟ 'ਚ ਹਾਸਲ ਕੀਤੇ 323 ਅੰਕ, ਖੇਤਰ ਦਾ...
  • not a single major budget promise has been fulfilled in four years  pargat singh
    ਚਾਰ ਸਾਲਾਂ 'ਚ ਇਕ ਵੀ ਮੁੱਖ ਬਜਟ ਵਾਅਦਾ ਨਹੀਂ ਹੋਇਆ ਪੂਰਾ : ਪਰਗਟ ਸਿੰਘ
  • leopard roaming near radha swami satsang ghar in goraya punjab
    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਘੁੰਮਦਾ ਰਿਹਾ ਤੇਂਦੂਆ! ਤੇ ਫਿਰ...
  • partap singh bajwa statement on punjab budget session 2026
    ਬਾਜਵਾ ਨੇ 'ਆਪ' ਸਰਕਾਰ ਦੇ 1000 ਰੁਪਏ ਦੇ ਵਾਅਦੇ ਨੂੰ ਦੱਸਿਆ 'ਚੋਣ ਸਿਆਸਤ', 4...
  • sukhpal khaira says law and order has completely failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ...
  • seasons song for kids pinkoo tv
    ਮਨੋਰੰਜਨ ਦੇ ਨਾਲ-ਨਾਲ ਤੁਹਾਡੇ ਬੱਚਿਆਂ ਨੂੰ ਸਿੱਖਿਅਕ ਕਰੇਗੀ Pinkoo TV ਦੀ ਇਹ...
  • fourth prabhat pheri organized by the shri ram navami utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੱਢੀ ਗਈ ਚੌਥੀ ਪ੍ਰਭਾਤ ਫੇਰੀ
  • drunk bolero drive crashes into shop
    ਨਸ਼ੇ 'ਚ ਟੱਲੀ ਹੋਏ ਬੋਲੈਰੇ ਚਾਲਕ ਨੇ ਦੁਕਾਨ ਵਿਚ ਮਾਰੀ ਟੱਕਰ, ਤੋੜਿਆ ਸ਼ਟਰ
Trending
Ek Nazar
t20 wc police arrested two for selling black tickets

10-10 ਹਜ਼ਾਰ 'ਚ ਵਿਕ ਰਹੀਆਂ ਟੀ-20 ਵਿਸ਼ਵ ਕੱਪ ਫਾਈਨਲ ਦੀਆਂ ਟਿਕਟਾਂ! ਦੋ ਜਣੇ...

ac prices to rise 5 15 pc

ਗਰਮੀ ਦੇ ਆਉਣ ਤੋਂ ਪਹਿਲਾਂ ਹੀ ਮਹਿੰਗਾਈ ਨੇ ਛੁਡਾ 'ਤੇ ਪਸੀਨੇ, 15% ਵੱਧ ਗਏ AC...

anurag dobhal health update

ਮੌਤ ਨੂੰ ਮਾਤ ਦੇ ਕੇ ਵਾਪਸ ਪਰਤਿਆ YouTuber ਅਨੁਰਾਗ ਡੋਭਾਲ ! ਹਸਪਤਾਲ ਤੋਂ ਪਹਿਲੀ...

jaya kishori ahead of t20 wc title clash

"ਸਾਡੇ ਖਿਡਾਰੀ ਸਭ ਤੋਂ ਬੈਸਟ"; ਵਰਲਡ ਕੱਪ ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ...

kamal haasan tells donald trump to mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

massive destruction at tehran s shahran oil depot

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ...

fire at haifa port

ਹਾਇਫਾ ਬੰਦਰਗਾਹ 'ਤੇ ਲੱਗੀ ਭਿਆਨਕ ਅੱਗ, ਜੰਗ ਨੇ ਧਾਰਿਆ ਹੋਰ ਵੀ ਖ਼ਤਰਨਾਕ ਰੂਪ

renu bhatia slams badshah over tateeree

ਕਸੂਤਾ ਫਸਿਆ ਪੰਜਾਬੀ ਗਾਇਕ! ਹੱਥ ਜੋੜ ਮੰਗੀ ਮਾਫੀ, ਫ਼ਿਰ ਵੀ ਨਹੀਂ ਛੁੱਟੀ ਜਾਨ,...

vancouver womancreated a unique tradition of honesty

ਵੈਨਕੂਵਰ ਦੀ ਔਰਤ ਨੇ ਕਾਇਮ ਕੀਤੀ ਇਮਾਨਦਾਰੀ ਦੀ ਨਿਵੇਕਲੀ ਪਿਰਤ !

t20 world cup 2026 final

'ਮੈਂ ਚਾਹੁੰਦਾ ਹਾਂ ਭਾਰਤ T20 WC ਫਾਈਨਲ ਹਾਰ ਜਾਵੇ', ਦਿੱਗਜ ਖਿਡਾਰੀ ਦੇ ਬਿਆਨ ਨੇ...

ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

young man

ਪੰਜਾਬ 'ਚ ਵੱਡੀ ਵਾਰਦਾਤ! ਗੋਲੀ ਮਾਰ ਕੇ ਨੌਜਵਾਨ ਦਾ ਕਤਲ

us intelligence report week before war found large scale assault

ਵੱਡੇ ਹਮਲੇ ਦੇ ਬਾਵਜੂਦ ਈਰਾਨੀ ਸ਼ਾਸਨ ਦਾ ਡਿੱਗਣਾ 'ਨਾਮੁਮਕਿਨ'! ਅਮਰੀਕੀ ਰਿਪੋਰਟ...

t20 world cup 2026 ind vs nz final mitchell santner

'ਟਰਾਫੀ ਲਈ ਭਾਰਤੀਆਂ ਦੇ ਦਿਲ ਤੋੜਨੇ ਵੀ ਪਏ ਤਾਂ...', ਕੀਵੀ ਕਪਤਾਨ ਨੇ ਟੀਮ ਇੰਡੀਆ...

badshah apologizes over tateeree song

'ਮੈਨੂੰ ਮਾਫ਼ ਕਰ ਦਿਓ'... ਵਿਵਾਦਤ ਗੀਤ 'ਤੇ ਪੰਜਾਬੀ ਗਾਇਕ ਨੇ ਸਿਰ ਝੁਕਾਅ ਕੇ ਮੰਗ...

baba ra ped a woman for 20 years

20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI

iran israel war 100 factories locked

ਜੰਗ ਦਾ ਸੇਕ ਗੁਜਰਾਤ ਤੱਕ ਪੁੱਜਾ: 100 ਫੈਕਟਰੀਆਂ ਨੂੰ ਲੱਗੇ ਤਾਲੇ, 400 ਹੋਰ ਬੰਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • india to buy crude oil of russia bu high price no discounts
      ਰੂਸੀ ਤੇਲ 'ਤੇ ਛੋਟ ਦਾ ਦੌਰ ਖ਼ਤਮ, ਹੁਣ ਮਹਿੰਗੇ ਭਾਅ 'ਤੇ ਕੱਚਾ ਤੇਲ ਖਰੀਦੇਗਾ...
    • govt says petrol and diesel prices will
      ਗੈਸ ਸਿਲੰਡਰ ਮਗਰੋਂ ਹੁਣ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਦਾ ਵੱਡਾ...
    • hurun global rich list 2026  mukesh ambani again becomes the richest indian
      ਹੁਰੁਨ ਗਲੋਬਲ ਰਿਚ ਲਿਸਟ 2026: ਭਾਰਤ 'ਚ ਵਧੀ ਅਰਬਪਤੀਆਂ ਦੀ ਫ਼ੌਜ, ਮੁਕੇਸ਼...
    • jobs down in america unemployment rate rises
      ਅਮਰੀਕਾ ’ਚ ਨੌਕਰੀਆਂ ਘਟੀਆਂ, ਬੇਰੋਜ਼ਗਾਰੀ ਦਰ ਵਧ ਕੇ 4.4 ਫੀਸਦੀ ਹੋਈ
    • lpg gas cylinder booking rules changed
      ਕੀਮਤਾਂ 'ਚ ਵਾਧੇ ਦਰਮਿਆਨ ਇਕ ਹੋਰ ਵੱਡਾ ਝਟਕਾ! ਬਦਲ ਗਏ LPG ਗੈਸ ਸਿਲੰਡਰ ਦੇ...
    • victims of digital fraud will get compensation of rs 25 000
      ਡਿਜੀਟਲ ਫਰਾਡ ਦੇ ਸ਼ਿਕਾਰ ਲੋਕਾਂ ਨੂੰ ਮਿਲੇਗਾ 25,000 ਦਾ ਮੁਆਵਜ਼ਾ! ਜਾਣੋ ਨਿਯਮਾਂ...
    • gold prices have fallen why the prices fall amidst the war
      ਧੜੰਮ ਡਿੱਗੀਆਂ ਸੋਨੇ ਦੀਆਂ ਕੀਮਤਾਂ, ਜੰਗ ਦਰਮਿਆਨ ਆਖਿਰ ਕਿਉਂ ਟੁੱਟੇ ਸੋਨੇ ਚਾਂਦੀ...
    • meesho  it department sends tax of 1 500 crores
      Meesho ਨੂੰ ਵੱਡਾ ਝਟਕਾ, IT ਵਿਭਾਗ ਨੇ ਭੇਜਿਆ 1,500 ਕਰੋੜ ਦਾ ਟੈਕਸ
    • hdfc bank hikes interest rates
      HDFC ਬੈਂਕ ਦੇ ਖ਼ਾਤਾਧਾਰਕਾਂ ਲਈ ਵੱਡੀ ਖ਼ਬਰ, Bank ਨੇ ਵਿਆਜ ਦਰਾਂ 'ਚ ਕੀਤਾ ਵਾਧਾ
    • it will be expensive to keep an old car increased green tax
      ਹੁਣ ਪੁਰਾਣੀ ਗੱਡੀ ਰੱਖਣੀ ਪਵੇਗੀ ਮਹਿੰਗੀ: ਸੂਬਾ ਸਰਕਾਰ ਨੇ 'ਗ੍ਰੀਨ ਟੈਕਸ' 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +