Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    4:51:50 PM

  • pm narendra modi reached jalandhar

    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ...

  • punjabi boy in canada

    ਕੈਨੇਡਾ 'ਚ ਨੌਜਵਾਨ ਪੰਜਾਬੀ ਟਰੱਕ ਡਰਾਈਵਰ ਦਾ ਕਤਲ

  • prime minister modi who arrived in jalandhar met sant niranjan das

    ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ...

  • harbhajan singh speach

    'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਭਿਖਾਰੀਆਂ ਲਈ ਫ਼ਰਿਸ਼ਤਾ ਬਣ ਆਈ ਇਹ ਬੀਬੀ, ਬੇਘਰ 4 ਯਾਰ ਬਣੇ 43 ਲੱਖ ਦੇ ਮਾਲਕ

INTERNATIONAL News Punjabi(ਵਿਦੇਸ਼)

ਭਿਖਾਰੀਆਂ ਲਈ ਫ਼ਰਿਸ਼ਤਾ ਬਣ ਆਈ ਇਹ ਬੀਬੀ, ਬੇਘਰ 4 ਯਾਰ ਬਣੇ 43 ਲੱਖ ਦੇ ਮਾਲਕ

  • Edited By Vandana,
  • Updated: 08 Oct, 2020 03:03 PM
International
four beggars  jackpot
  • Share
    • Facebook
    • Tumblr
    • Linkedin
    • Twitter
  • Comment

ਪੈਰਿਸ (ਬਿਊਰੋ): ਕਿਸੇ ਨੇ ਸੱਚ ਹੀ ਕਿਹਾ ਕਿ ਰੱਬ ਜਦੋਂ ਦਿੰਦਾ ਹੈ ਤਾਂ ਛੱਪੜ ਫਾੜ ਕੇ ਦਿੰਦਾ ਹੈ। ਅਜਿਹਾ ਹੀ ਕੁਝ ਚਾਰ ਭਿਖਾਰੀਆਂ ਨਾਲ ਹੋਇਆ। ਅਸਲ ਵਿਚ ਫਰਾਂਸ ਦੇ ਬ੍ਰੇਸਟ ਸ਼ਹਿਰ ਵਿਚ ਇਕ ਲਾਟਰੀ ਦੀ ਦੁਕਾਨ ਦੇ ਬਾਹਰ ਭੀਖ ਮੰਗਣ ਵਾਲੇ ਚਾਰ ਬੇਘਰ ਦੋਸਤਾਂ ਨੇ ਕਦੇ ਸੋਚਿਆ ਨਹੀਂ ਸੀ ਕਿ ਉਹਨਾਂ ਦੀ ਕਿਸਮਤ ਇਕ ਦਿਨ ਇੰਝ ਪਲਟ ਜਾਵੇਗੀ। ਇਸ ਲਾਟਰੀ ਦੀ ਦੁਕਾਨ 'ਤੇ ਇਕ ਬੀਬੀ ਆਈ, ਜੋ ਬਾਹਰ ਬੈਠੇ ਇਹਨਾਂ ਦੋਸਤਾਂ ਦੇ ਨਾਲ ਗੱਲ ਕਰਨ ਦੇ ਬਾਅਦ ਅੰਦਰ ਗਈ। ਬੀਬੀ ਨੇ ਦੁਕਾਨ ਵਿਚੋਂ ਇਕ ਸਕ੍ਰੈਚਕਾਰਜ ਖਰੀਦਿਆ। ਬੀਬੀ ਨੇ ਇਹ ਸਕ੍ਰੈਚਕਾਰਡ ਬਾਹਰ ਬੈਠੇ ਦੋਸਤਾਂ ਨੂੰ ਦੇ ਦਿੱਤਾ। 

ਥੋੜ੍ਹੇ ਦਿਨਾਂ ਬਾਅਦ ਚਾਰੇ ਦੋਸਤਾਂ ਨੂੰ ਪਤਾ ਚੱਲਿਆ ਕਿ ਇਸ ਕਾਰਡ 'ਤੇ ਉਹਨਾਂ ਦਾ 50 ਹਜ਼ਾਰ ਯੂਰੋ (ਕਰੀਬ 43 ਲੱਖ ਰੁਪਏ) ਦਾ ਜੈਕਪਾਟ ਲੱਗਾ ਹੈ। ਇਹ ਜਾਣ ਉਹਨਾਂ ਦੇ ਹੋਸ਼ ਉੱਡ ਗਏ। ਫਰਾਂਸ ਦੇ ਲਾਟਰੀ ਆਪਰੇਟਰ FDJ ਨੇ ਇਸ ਬਾਰੇ ਵਿਚ ਜਾਣਕਾਰੀ ਦਿੱਤੀ ਕਿ ਚਾਰ ਬੇਘਰ ਭਿਖਾਰੀਆਂ ਨੂੰ ਇਕ ਬੀਬੀ ਨੇ ਇਕ ਯੂਰੋ ਕਾਰਡ ਦਿੱਤਾ ਸੀ, ਜਿਸ 'ਤੇ ਉਹਨਾਂ ਦਾ ਜੈਕਪਾਟ ਲੱਗ ਗਿਆ। 30 ਸਾਲ ਦੀ ਉਮਰ ਦੇ ਕਰੀਬ ਤਿੰਨ ਪੁਰਸ਼ ਅਤੇ ਇਕ ਬੀਬੀ ਲਾਟਰੀ ਦੀ ਦੁਕਾਨ ਦੇ ਬਾਹਰ ਭੀਖ ਮੰਗਦੇ ਸਨ। ਉਸ ਦਾਨੀ ਬੀਬੀ ਨੇ ਦੁਕਾਨ ਵਿਚ ਜਾਣ ਤੋਂ ਪਹਿਲਾਂ ਉਹਨਾਂ ਲੋਕਾਂ ਨਾਲ ਗੱਲ ਕੀਤੀ ਸੀ ਅਤੇ ਸ਼ਾਇਦ ਉਹਨਾਂ ਦੀ ਕੁਝ ਮਦਦ ਕਰਨੀ ਚਾਹੁੰਦੀ ਸੀ। 

ਆਮਤੌਰ 'ਤੇ ਲੋਕ ਉਹਨਾਂ ਨੂੰ ਕੁਝ ਖਾਣ ਲਈ ਜਾਂ ਸਿੱਕੇ ਦਿੰਦੇ ਸਨ ਪਰ ਦਾਨੀ ਬੀਬੀ ਨੇ ਬਾਹਰ ਜਾਂਦੇ ਸਮੇਂ ਉਹਨਾਂ ਨੂੰ ਸਕ੍ਰੈਚਕਾਰਡ ਦੇ ਗਈ। ਬਾਅਦ ਵਿਚ ਚਾਰਾਂ ਨੂੰ ਪਤਾ ਲੱਗਾ ਕਿ ਉਹਨਾਂ ਦਾ ਜੈਕਪਾਟ ਲੱਗਾ ਹੈ। ਪਹਿਲਾਂ ਉਹਨਾਂ ਨੂੰ ਲੱਗਾ ਕਿ ਉਹਨਾਂ ਨੇ 25 ਹਜ਼ਾਰ ਯੂਰੋ ਜਿੱਤੇ ਹਨ ਪਰ ਬਾਅਦ ਵਿਚ ਉਹਨਾਂ ਨੂੰ ਪਤਾ ਚੱਲਿਆ ਕਿ ਉਹਨਾਂ ਨੇ ਇਸ ਤੋਂ ਦੁੱਗਣੀ ਰਾਸ਼ੀ ਜਿੱਤੀ ਹੈ ਤਾਂ ਉਹਨਾਂ ਦੇ ਹੋਸ਼ ਉੱਡ ਗਏ। ਚਾਰਾਂ ਨੇ ਆਪਸ ਵਿਚ ਬਰਾਬਰ ਰਾਸ਼ੀ ਵੰਡ ਲਈ।

ਲਾਟਰੀ ਦੀ ਦੁਕਾਨ ਦੇ ਮਾਲਕ ਦੇ ਮੁਤਾਬਕ, ਜਿੱਤਣ ਦੇ ਬਾਅਦ ਤੋਂ ਚਾਰੇ ਉੱਥੇ ਭੀਖ ਮੰਗਣ ਲਈ ਵਾਪਸ ਨਹੀਂ ਪਰਤੇ ਹਨ। ਸੰਭਵ ਹੈ ਕਿ ਹੁਣ ਉਹ ਉਸ ਰਾਸ਼ੀ ਨਾਲ ਚੰਗੀ ਜ਼ਿੰਦਗੀ ਜੀਅ ਰਹੇ ਹੋਣਗੇ। ਉੱਥੇ ਦਾਨੀ ਬੀਬੀ ਵੀ ਹਾਲੇ ਵਾਪਸ ਨਹੀਂ ਪਰਤੀ ਹੈ। ਮਾਲਕ ਦਾ ਕਹਿਣਾ ਹੈ ਕਿ ਜਦੋਂ ਉਸ ਬੀਬੀ ਨੂੰ ਪਤਾ ਲੱਗੇਗਾ ਕਿ ਉਸ ਦੀ ਮਦਦ ਨਾਲ ਕੁਝ ਜ਼ਿੰਦਗੀਆ ਬਦਲ ਗਈਆਂ ਹਨ ਤਾਂ ਉਸ ਨੂੰ ਅਸਲ ਵਿਚ ਬਹੁਤ ਖੁਸ਼ੀ ਹੋਵੇਗੀ।

  • Four beggars
  • Jackpot
  • France
  • ਚਾਰ ਭਿਖਾਰੀ
  • ਜੈਕਪਾਟ
  • ਫਰਾਂਸ

Quad ਬੈਠਕ : ਅਮਰੀਕੀ ਅਧਿਕਾਰੀ ਨੇ ਚੀਨ ਦੇ ਹਮਲਾਵਰ ਰਵੱਈਏ 'ਤੇ ਵਿੰਨ੍ਹਿਆ ਨਿਸ਼ਾਨਾ

NEXT STORY

Stories You May Like

  • only 4 days 90 melted amarnath shivling video
    ਸਿਰਫ਼ 4 ਦਿਨਾਂ 'ਚ 90% ਪਿਘਲ ਗਿਆ ਅਮਰਨਾਥ ਗੁਫਾ ਦਾ ਸ਼ਿਵਲਿੰਗ, ਸਾਹਮਣੇ ਆਈ ਹੈਰਾਨੀਜਨਕ ਵੀਡੀਓ
  • auto  woman  4 children  birth  delivery
    ਡਿਲੀਵਰੀ ਲਈ ਜਾ ਰਹੀ ਔਰਤ ਨੇ ਆਟੋ 'ਚ ਦੇ'ਤਾ 4 ਬੱਚਿਆਂ ਨੂੰ ਜਨਮ, ਇਕ ਦੀ ਵੀ ਨਾ ਬਚੀ ਜਾਨ
  • heavy rains to continue for 4 days in punjab
    ਪੰਜਾਬ 'ਚ 4 ਦਿਨ ਪਵੇਗਾ ਭਾਰੀ ਮੀਂਹ, 15 ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਸਾਵਧਾਨ ਰਹਿਣ ਲੋਕ
  • alert for sbi account holders  fraud in the name of reward points
    SBI ਖ਼ਾਤਾਧਾਰਕਾਂ ਲਈ Alert : ਰਿਵਾਰਡ ਪੁਆਇੰਟਸ ਦੇ ਨਾਮ 'ਤੇ ਹੋ ਰਹੀ ਧੋਖਾਧੜੀ, ਨਾ ਕਰੋ ਇਹ ਗਲਤੀ
  • 4 arrested with heroin
    ਮੋਗਾ 'ਚ ਹੈਰੋਇਨ, ਨਸ਼ੀਲੀਆਂ ਗੋਲੀਆਂ ਸਮੇਤ 4 ਕਾਬੂ, 3 ਫਰਾਰ
  • names of 22 lakh voters left out of draft voter list of 4 states
    SIR ਦਾ ਤੀਜਾ ਪੜਾਅ : 4 ਸੂਬਿਆਂ ਦੀ ਖਰੜਾ ਵੋਟਰ ਸੂਚੀ ’ਚੋਂ 22 ਲੱਖ ਵੋਟਰਾਂ ਦੇ ਨਾਂ ਬਾਹਰ
  • amarnath yatri  4 vehicles collide
    ਰਾਮਬਨ ’ਚ ਵੱਡਾ ਹਾਦਸਾ: ਅਮਰਨਾਥ ਯਾਤਰੀਆਂ ਦੇ 4 ਵਾਹਨ ਆਪਸ 'ਚ ਟਕਰਾਏ, 18 ਸ਼ਰਧਾਲੂ ਜ਼ਖ਼ਮੀ
  • police arrest 4 accused with heroin
    ਪੁਲਸ ਨੇ 4 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
  • pm narendra modi reached jalandhar
    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
  • prime minister modi who arrived in jalandhar met sant niranjan das
    ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
  • harbhajan singh speach
    'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ...
  • pm narendra modi reaches jalandhar
    ਜਲੰਧਰ ਪਹੁੰਚੇ PM ਨਰਿੰਦਰ ਮੋਦੀ
  • drugs supply into punjab from the international tourist destination of dalhousie
    ਇੰਟਰਨੈਸ਼ਨਲ ਟੂਰਿਸਟ ਪਲੇਸ ਡਲਹੌਜ਼ੀ ਤੋਂ ਪੰਜਾਬ 'ਚ ਹੋ ਰਹੀ ਨਸ਼ੇ ਦੀ ਸਪਲਾਈ
  • padma shri sant niranjan das ji arrives in jalandhar welcomed by ravneet bittu
    ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ...
  • punjabi in italy
    ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ ’ਚ ਪਰਿਵਾਰ
  • impact preparations for pm modi visit  administrative work affected in jalandhar
    PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
Trending
Ek Nazar
is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • skill based madrasa education is essential
      ਦੇਸ਼ ਦੇ ਆਰਥਿਕ ਵਿਕਾਸ ਲਈ ਹੁਨਰ-ਅਧਾਰਤ ਮਦਰੱਸਾ ਸਿੱਖਿਆ ਜ਼ਰੂਰੀ
    • president of zanzibar to visit india from july 17 to 20
      ਜ਼ਾਂਜ਼ੀਬਾਰ ਦੇ ਰਾਸ਼ਟਰਪਤੀ 17 ਤੋਂ 20 ਜੁਲਾਈ ਤੱਕ ਕਰਨਗੇ ਭਾਰਤ ਦਾ ਦੌਰਾ
    • dispute escalates between china and europe
      ਚੀਨ ਅਤੇ ਯੂਰਪ ਵਿਚਾਲੇ ਵਧਿਆ ਵਿਵਾਦ ; ਆਰਥਿਕ ਅਤੇ ਸੁਰੱਖਿਆ ਮੁੱਦੇ 'ਤੇ ਹੋ ਸਕਦੀ...
    • india strategy
      ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...
    • czech citizen detained in china
      ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...
    • tariff bill
      ਭਾਰਤ 'ਤੇ 100 ਫ਼ੀਸਦੀ ਟੈਰਿਫ ਲਗਾਉਣ ਦੀ ਤਿਆਰੀ 'ਚ ਟਰੰਪ ! 60 ਸੈਨੇਟਰਾਂ ਨੇ...
    • us airstrikes on iran
      ਅਮਰੀਕਾ ਅਤੇ ਈਰਾਨ ਵਿਚਾਲੇ ਜੰਗ ਤੇਜ਼! ਅਮਰੀਕੀ ਹਵਾਈ ਹਮਲਿਆਂ 'ਚ ਕਈ ਪੁਲ ਤਬਾਹ
    • truck drivers
      ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰਾਂ ਦੀ ਵਧੀ ਮੁਸੀਬਤ, ਟਰੰਪ ਨੇ ਕਰ'ਤਾ ਇਹ ਐਲਾਨ
    • nitish kaushal arrested
      FBI ਨੂੰ ਵੱਡੀ ਸਫਲਤਾ, ਖ਼ਤਰਨਾਕ ਗੈਂਗਸਟਰ ਨੀਤੀਸ਼ ਕੌਸ਼ਲ ਵਰਮੋਂਟ 'ਚ ਗ੍ਰਿਫ਼ਤਾਰ
    • us makes major change in visa rules
      US ਨੇ ਵੀਜ਼ਾ ਨਿਯਮਾਂ 'ਚ ਕੀਤਾ ਵੱਡਾ ਬਦਲਾਅ, F-1 ਵੀਜ਼ੇ 'ਤੇ ਹੁਣ 4 ਸਾਲ ਹੀ ਰਹਿ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +