Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    3:32:33 PM

  • epfo will pay heavy interest on delay in pension claim

    ਸਰਕਾਰ ਦਾ ਵੱਡਾ ਫ਼ੈਸਲਾ : Pension Claim 'ਚ ਦੇਰੀ...

  • big incident in punjab

    ਪੰਜਾਬ: ਤਿੰਨ ਭੈਣਾਂ ਦੇ ਇਕਲੌਤੇ ਭਰਾ ਨਾਲ ਵਾਪਰੀ...

  • former chief minister charanjit channi called a meeting

    ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ...

  • railing crossing iron vehicle incident tourist

    ਨਹੀਂ ਦੇਖਿਆ ਹੋਣਾ ਅਜਿਹਾ ਐਕਸੀਡੈਂਟ! ਰੇਲਿੰਗ ਪਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਮੀਂਹ-ਹੜ੍ਹ ਕਾਰਨ 4 ਲੋਕਾਂ ਦੀ ਮੌਤ ਤੇ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ! 'ਮਾਰਟਾ' ਤੂਫਾਨ ਨੇ ਝੰਬਿਆ ਮੋਰੱਕੋ

INTERNATIONAL News Punjabi(ਵਿਦੇਸ਼)

ਮੀਂਹ-ਹੜ੍ਹ ਕਾਰਨ 4 ਲੋਕਾਂ ਦੀ ਮੌਤ ਤੇ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ! 'ਮਾਰਟਾ' ਤੂਫਾਨ ਨੇ ਝੰਬਿਆ ਮੋਰੱਕੋ

  • Edited By Baljit Singh,
  • Updated: 09 Feb, 2026 04:42 PM
International
four people died in morocco storm marta
  • Share
    • Facebook
    • Tumblr
    • Linkedin
    • Twitter
  • Comment

ਰਬਾਤ (ਮੋਰੱਕੋ): ਉੱਤਰੀ ਮੋਰੱਕੋ 'ਚ 'ਮਾਰਟਾ' ਤੂਫਾਨ ਕਾਰਨ ਆਏ ਅਚਾਨਕ ਹੜ੍ਹ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ, ਜਿਸ ਦੇ ਸਿੱਟੇ ਵਜੋਂ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਪ੍ਰਸ਼ਾਸਨ ਮੁਤਾਬਕ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਅਤੇ ਕੰਢਿਆਂ ਤੱਕ ਭਰੇ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਹੜ੍ਹ ਦੇ ਹਾਲਾਤ ਬਣੇ ਹੋਏ ਹਨ, ਜਿਸ ਕਾਰਨ ਪ੍ਰਭਾਵਿਤ ਲੋਕਾਂ ਨੂੰ ਕੱਢਣ ਲਈ ਵੱਡੇ ਪੱਧਰ 'ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ।

PunjabKesari

ਗ੍ਰਹਿ ਮੰਤਰਾਲੇ ਵੱਲੋਂ ਜਾਰੀ ਬਿਆਨ ਅਨੁਸਾਰ, ਰਾਜਧਾਨੀ ਰਬਾਤ ਤੋਂ ਲਗਭਗ 270 ਕਿਲੋਮੀਟਰ ਦੂਰ ਸਥਿਤ ਤਤੁਆਨ ਪਿੰਡ 'ਚ ਇੱਕ ਕਾਰ ਦੇ ਹੜ੍ਹ ਦੇ ਪਾਣੀ 'ਚ ਵਹਿ ਜਾਣ ਕਾਰਨ ਤਿੰਨ ਨਾਬਾਲਗਾਂ ਤੇ ਇੱਕ 30 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਬੱਚਿਆਂ ਦੀ ਉਮਰ 2 ਤੋਂ 14 ਸਾਲ ਦੇ ਵਿਚਕਾਰ ਹੈ, ਜਿਨ੍ਹਾਂ 'ਚ ਇੱਕ ਲੜਕੀ ਤੇ ਦੋ ਲੜਕੇ ਸ਼ਾਮਲ ਹਨ। ਇਸ ਮੰਦਭਾਗੀ ਘਟਨਾ 'ਚ ਇੱਕ ਵਿਅਕਤੀ ਅਜੇ ਵੀ ਲਾਪਤਾ ਦੱਸਿਆ ਜਾ ਰਿਹਾ ਹੈ, ਜਿਸ ਦੀ ਭਾਲ ਜਾਰੀ ਹੈ ਅਤੇ ਸਥਾਨਕ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਨ ਦੀ ਗੱਲ ਕਹੀ ਹੈ।

PunjabKesari

ਮੌਸਮ ਵਿਭਾਗ ਦੇ ਅਧਿਕਾਰੀ ਹੁਸੈਨ ਯੁਵਾਬੇਦ ਨੇ ਦੱਸਿਆ ਕਿ ਉੱਤਰੀ ਸ਼ਹਿਰਾਂ ਵਿੱਚ 92 ਮਿਲੀਮੀਟਰ ਤੋਂ ਵੱਧ ਬਾਰਿਸ਼ ਦਰਜ ਕੀਤੀ ਗਈ ਹੈ ਅਤੇ ਹੁਣ 'ਮਾਰਟਾ' ਤੂਫਾਨ ਗੁਆਂਢੀ ਦੇਸ਼ਾਂ ਸਪੇਨ ਅਤੇ ਪੁਰਤਗਾਲ ਵਿੱਚ ਪਹੁੰਚ ਗਿਆ ਹੈ। ਜਿੱਥੇ ਇਸ ਤੂਫਾਨ ਨੇ ਜਾਨੀ ਨੁਕਸਾਨ ਕੀਤਾ ਹੈ, ਉੱਥੇ ਹੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਬਾਰਿਸ਼ ਨੇ ਕਈ ਸਾਲਾਂ ਤੋਂ ਪੈ ਰਹੇ ਸੋਕੇ ਤੋਂ ਵੱਡੀ ਰਾਹਤ ਦਿੱਤੀ ਹੈ। ਇਸ ਨਾਲ ਦੇਸ਼ ਲਈ ਘੱਟੋ-ਘੱਟ ਇੱਕ ਸਾਲ ਦੇ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਹੋ ਗਈ ਹੈ ਤੇ ਖੇਤੀਬਾੜੀ ਖੇਤਰ ਦੇ ਸਰੋਤਾਂ 'ਚ ਵੀ ਭਾਰੀ ਵਾਧਾ ਹੋਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Morocco
  • storm
  • four dead
  • heavy rain
  • ਮੋਰੱਕੋ
  • ਤੂਫਾਨ
  • ਚਾਰ ਲੋਕਾਂ ਦੀ ਮੌਤ
  • ਭਾਰੀ ਮੀਂਹ

ਕੈਨੇਡੀਅਨ ਪੁਲਸ ਮੁਲਾਜ਼ਮ ਹਰਿੰਦਰ ਸੋਹੀ ਨੂੰ ਕੀਤਾ ਗਿਆ Demote ! ਜਾਣੋ ਕੀ ਰਹੀ ਵਜ੍ਹਾ

NEXT STORY

Stories You May Like

  • arunachal  pusa  flood  4 missing  road repair
    ਅਰੁਣਾਚਲ: ਪੂਸਾ 'ਚ ਅਚਾਨਕ ਆਇਆ ਹੜ੍ਹ, 4 ਲਾਪਤਾ ਲੋਕਾਂ ਦੀ ਭਾਲ ਤੇਜ਼, ਸੜਕ ਮੁਰੰਮਤ ਦਾ ਕੰਮ ਜਾਰੀ
  • the cause of death people becoming manufacturers of fake medicines
    ‘ਨਕਲੀ ਦਵਾਈਆਂ ਦੇ ਨਿਰਮਾਤਾ’ ਬਣ ਰਹੇ ਲੋਕਾਂ ਦੀ ਮੌਤ ਦਾ ਕਾਰਨ!
  • heavy rain  landslide  flood
    ਅਰੁਣਾਚਲ ਪ੍ਰਦੇਸ਼ 'ਚ ਭਾਰੀ ਮੀਂਹ ਕਾਰਨ ਹੋਈ Landslide, ਅਚਾਨਕ ਆਇਆ ਹੜ੍ਹ, 3 ਲੋਕ ਲਾਪਤਾ
  • 66kv power tower collapses amidst storm and rain major accident averted
    ਤੂਫਾਨ ਤੇ ਮੀਂਹ ਕਾਰਨ 66 ਕੇਵੀ ਦਾ ਪਾਵਰ ਟਾਵਰ ਡਿੱਗਿਆ, ਵੱਡਾ ਹਾਦਸਾ ਟਲਿਆ
  • 4 crore rupees liquor  bulldozer
    4 ਕਰੋੜ ਰੁਪਏ ਦੀ ਸ਼ਰਾਬ 'ਤੇ ਚਲਾਇਆ ਬੁਲਡੋਜ਼ਰ, ਪ੍ਰਸ਼ਾਸਨ ਨੇ ਲਿਆ ਵੱਡਾ ਫੈਸਲਾ
  • man commits suicide due to mental stress
    ਮਾਨਸਿਕ ਤਣਾਅ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਪੁਲਸ ਨੇ 4 ਲੋਕਾਂ ਖ਼ਿਲਾਫ਼ ਦਰਜ ਕੀਤਾ ਮਾਮਲਾ
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ ਤੱਕ ਮੌਸਮ ਦੀ ਵੱਡੀ ਭਵਿੱਖਬਾਣੀ
  • heavy rains expected for next 3 4 days
    ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ...
Trending
Ek Nazar
people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • couple arrested
      ਗਰਲਫ੍ਰੈਂਡ ਨੂੰ ਪ੍ਰਪੋਜ਼ ਕਰਨਾ ਮੁੰਡੇ ਨੂੰ ਪੈ ਗਿਆ ਮਹਿੰਗਾ ! ਦੋਵੇਂ ਜਣੇ ਹੋਏ...
    • peaceful countries
      ਸ਼ਾਂਤੀਪੂਰਨ ਦੇਸ਼ਾਂ 'ਚ ਆਈਸਲੈਂਡ ਪਹਿਲੇ ਤੇ ਨਿਊਜ਼ੀਲੈਂਡ ਦੂਜੇ ਸਥਾਨ 'ਤੇ, ਜਾਣੋ...
    • jagpreet singh in canada
      ਜਗਪ੍ਰੀਤ ਸਿੰਘ ਨੂੰ ਕੈਨੇਡੀਅਨ ਅਦਾਲਤ ਨੇ ਪਤਨੀ ਦੇ ਕਤਲ ਦਾ ਦੋਸ਼ੀ ਦਿੱਤਾ ਕਰਾਰ
    • russia ukraine
      ਮਿਡਲ ਈਸਟ ਜੰਗ ਖ਼ਤਮ ਹੋਣ ਮਗਰੋਂ ਰੂਸ-ਯੂਕ੍ਰੇਨ ਵਿਚਾਲੇ ਹਮਲੇ ਹੋ ਗਏ ਤੇਜ਼ ! ਸਾਰੀ...
    • pakistan afghanistan
      ਪਾਕਿਸਤਾਨੀ ਏਅਰਸਟ੍ਰਾਈਕ ਦਾ ਤਾਲਿਬਾਨ ਨੇ ਦਿੱਤਾ ਮੂੰਹਤੋੜ ਜਵਾਬ ! ਡਰੋਨ ਹਮਲੇ ਨਾਲ...
    • donald trump becomes crypto king
      ‘ਕ੍ਰਿਪਟੋ ਕਿੰਗ’ ਬਣੇ ਡੋਨਾਲਡ ਟਰੰਪ, ਰਾਸ਼ਟਰਪਤੀ ਰਹਿੰਦਿਆਂ ਕਮਾਏ 8,500 ਕਰੋੜ...
    • 5 3 magnitude earthquake hits afghanistan
      ਅਫ਼ਗਾਨਿਸਤਾਨ 'ਚ ਆਇਆ 5.3 ਤੀਬਰਤਾ ਵਾਲਾ ਭੂਚਾਲ, ਜੰਮੂ-ਕਸ਼ਮੀਰ 'ਚ ਵੀ ਮਹਿਸੂਸ...
    • japanese prime minister sanae takaichi arrives in india on three day visit
      ਤਿੰਨ ਦਿਨਾਂ ਦੌਰੇ 'ਤੇ ਭਾਰਤ ਪੁੱਜੀ ਜਾਪਾਨੀ ਪ੍ਰਧਾਨ ਮੰਤਰੀ ਸਨਾਏ ਤਾਕਾਇਚੀ, PM...
    • hormuz foreign ship runs aground after ignoring approved route
      'ਨਿਰਧਾਰਤ ਰਸਤੇ ਦੀ ਨਹੀਂ ਕੀਤੀ ਵਰਤੋਂ', ਸਟ੍ਰੇਟ ਆਫ਼ ਹੋਰਮੁਜ਼ 'ਚ ਫਸਿਆ...
    • india pakistan ties
      ਖ਼ਤਮ ਹੋਵੇਗਾ ਭਾਰਤ-ਪਾਕਿ ਦਾ ਤਣਾਅ ! ਦੋਵਾਂ ਦੇਸ਼ਾਂ ਦੇ ਸਿਆਸਤਦਾਨਾਂ ਨੇ ਪ੍ਰਧਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +