Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    3:02:53 PM

  • punjab congress meeting

    'ਸਾਨੂੰ ਕੰਪ੍ਰੋਮਾਈਜ਼ਡ ਲੀਡਰ ਦੀ ਲੋੜ ਨਹੀਂ....'...

  • bhupesh baghel s big statement after meeting with channi faction

    'ਜੋ ਜਿੱਤਣ ਦੇ ਲਾਇਕ ਹੋਵੇਗਾ...', ਚੰਨੀ ਧੜੇ ਨਾਲ...

  • kulbir zira s post

    "ਜੰਗਲ ਦਾ ਰਾਜਾ ਸਿਰਫ਼ ਇੱਕ ਹੀ ਹੁੰਦਾ", ਕੁਲਬੀਰ...

  • govt committee backs ban on   satluj    cites   sovereignty      security   concerns

    OTT 'ਤੇ ਸਤਲੁਜ ਦੀ ਵਾਪਸੀ ਹੋਵੇਗੀ ਜਾਂ ਨਹੀਂ ?...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਮੈਲਬੋਰਨ 'ਚ ਵਾਪਰੇ ਦਿਲ ਕੰਬਾਊ ਹਾਦਸੇ 'ਚ ਚਾਰ ਪੁਲਸ ਮੁਲਾਜ਼ਮਾਂ ਦੀ ਮੌਤ

INTERNATIONAL News Punjabi(ਵਿਦੇਸ਼)

ਮੈਲਬੋਰਨ 'ਚ ਵਾਪਰੇ ਦਿਲ ਕੰਬਾਊ ਹਾਦਸੇ 'ਚ ਚਾਰ ਪੁਲਸ ਮੁਲਾਜ਼ਮਾਂ ਦੀ ਮੌਤ

  • Updated: 23 Apr, 2020 11:52 AM
Australia
four policemen killed melbourne
  • Share
    • Facebook
    • Tumblr
    • Linkedin
    • Twitter
  • Comment

ਮੈਲਬੋਰਨ, ( ਮਨਦੀਪ ਸਿੰਘ ਸੈਣੀ)- ਬੀਤੇ ਬੁੱਧਵਾਰ ਮੈਲਬੋਰਨ ਦੇ ਕੀਊ ਇਲਾਕੇ ਦੇ ਨਜ਼ਦੀਕ ਈਸਟਰਨ ਫਰੀਵੇਅ ਤੇ ਇੱਕ ਭਿਆਨਕ ਹਾਦਸੇ ਦੌਰਾਨ ਵਿਕਟੋਰੀਆ ਪੁਲਸ ਦੇ ਚਾਰ ਕਰਮੀਆਂ ਦੀ ਮੌਤ ਹੋ ਗਈ।ਇਹ ਹਾਦਸਾ ਉਦੋਂ ਵਾਪਰਿਆਂ ਜਦੋਂ ਸੰਬੰਧਿਤ ਪੁਲਸ ਕਰਮੀ ਐਮਰਜੈਂਸੀ ਲੇਨ ਵਿੱਚ ਇੱਕ ਕਾਰ ਦੀ ਜਾਂਚ ਕਰ ਰਹੇ ਸਨ ਤੇ ਪਿੱਛੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਉਹਨਾਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਤੇ ਪੁਲਸ ਕਰਮੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

 ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਸ਼ਾਮ ਨੂੰ 140 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਜਾ ਰਹੀ ਇੱਕ ਕਾਰ ਨੂੰ ਪੁਲਸ ਵੱਲੋਂ ਪੁੱਛ-ਗਿੱਛ ਲਈ ਰੋਕਿਆ ਗਿਆ। ਇਸ ਦੌਰਾਨ ਇਹ ਕਾਰ ਚਾਲਕ ਨਸ਼ੀਲੀਆਂ ਦਵਾਈਆਂ ਦਾ ਸੇਵਨ ਕਰਨ ਦਾ ਦੋਸ਼ੀ ਪਾਇਆ ਗਿਆ। ਅਜੇ ਪੁਲਸ ਹੋਰ ਪੁੱਛ ਪੜਤਾਲ ਕਰ ਰਹੀ ਸੀ ਕਿ ਅਚਾਨਕ ਪਿੱਛੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਸੜਕ ਦੇ ਇੱਕ ਪਾਸੇ ਖੜ੍ਹ ਕੇ ਜਾਂਚ ਕਰ ਰਹੇ ਪੁਲਸ ਕਰਮੀਆਂ ਨੂੰ ਅਤੇ ਪੁਲਸ ਕਾਰਾਂ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ।

PunjabKesari

ਪੁਲਸ ਵੱਲੋਂ ਪੁੱਛ ਗਿੱਛ ਲਈ ਰੋਕਿਆ ਗਿਆ 41 ਸਾਲਾ ਕਾਰ ਚਾਲਕ ਰਿਚਰਡ ਪੂਸੇ ਮੌਕਾ ਮਿਲਦਿਆਂ ਫਰਾਰ ਹੋ ਗਿਆ ਪਰ ਪੁਲਸ ਵੱਲੋਂ ਇਸ ਵਿਅਕਤੀ ਨੂੰ ਵੀਰਵਾਰ ਸਵੇਰੇ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਇਸ ਵਿਅਕਤੀ ਤੇ ਚੋਰੀ ਅਤੇ ਹੋਰ ਅਪਰਾਧਕ ਮਾਮਲੇ ਦਰਜ ਹਨ ।ਮ੍ਰਿਤਕ ਪੁਲਸ ਕਰਮੀਆਂ ਵਿੱਚ ਤਿੰਨ ਮਰਦ ਅਤੇ ਇੱਕ ਔਰਤ ਸ਼ਾਮਲ ਹਨ।

ਪੁਲਸ ਵੱਲੋਂ ਇਸ ਹਾਦਸੇ ਵਿੱਚ ਸ਼ਾਮਲ ਪੰਜਾਬੀ ਟਰੱਕ ਡਰਾਈਵਰ ਮਹਿੰਦਰ ਸਿੰਘ ਬਾਜਵਾ ਦੀ ਪਛਾਣ ਕਰ ਲਈ ਗਈ ਹੈ।ਮੈਲਬੋਰਨ ਦੇ ਕਰੇਨਬਰਨ ਇਲਾਕੇ ਵਿੱਚ ਰਹਿ ਰਹੇ ਇਸ 30 ਸਾਲਾ ਟਰੱਕ ਡਰਾਈਵਰ ਨੂੰ ਮੁੱਢਲੀ ਜਾਂਚ ਲਈ ਹਸਪਤਾਲ ਭੇਜਿਆ ਗਿਆ ਹੈ।ਵਿਕਟੋਰੀਆ ਪੁਲਸ ਵੱਲੋਂ ਸਾਰੇ ਮਾਮਲੇ ਦੀ ਤਫਤੀਸ਼ ਜਾਰੀ ਹੈ।ਇਸ ਘਟਨਾ ਤੇ ਆਸਟ੍ਰੇਲ਼ੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ,ਵਿਕਟੋਰੀਆ ਸੂਬੇ ਦੇ ਪ੍ਰੀਮੀਅਰ ਡੈਨੀਅਲ ਐਂਡਰੀਓਜ਼, ਸਿਆਸੀ ਆਗੂਆਂ ਅਤੇ ਵਿਕਟੋਰੀਆ ਪੁਲਸ ਮਹਿਕਮੇ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

  • Four policemen
  • killed
  • Melbourne
  • ਮੈਲਬੋਰਨ
  • ਹਾਦਸੇ
  • ਪੁਲਸ ਮੁਲਾਜ਼ਮਾਂ
  • ਮੌਤ

ਕੋਵਿਡ-19 ਦਾ ਕਹਿਰ, ਅਮਰੀਕਾ 'ਚ ਇਕ ਸਾਲ ਲਈ ਸਕੂਲ-ਕਾਲਜ ਬੰਦ

NEXT STORY

Stories You May Like

  • man dies in road accident in kapurthala
    ਕਪੂਰਥਲਾ 'ਚ ਵਾਪਰੇ ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ
  • four killed in road accident in madhya pradesh sehore district
    ਸੀਹੋਰ 'ਚ ਰਫ਼ਤਾਰ ਦਾ ਕਹਿਰ! ਮੱਧ ਪ੍ਰਦੇਸ਼ 'ਚ ਵਾਪਰੇ ਭਿਆਨਕ ਹਾਦਸੇ ਦੌਰਾਨ 4 ਲੋਕਾਂ ਦੀ ਮੌਤ
  • terrible accident  minor boy
    ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, 16 ਸਾਲਾ ਮੁੰਡੇ ਦੀ ਮੌਤ
  • road accident  accident in punjab  person dies
    ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਈ
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • youth dies in accident in patiala
    ਭਿਆਨਕ ਹਾਦਸੇ ਵਿਚ 28 ਸਾਲਾ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ
  • accident case
    ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
  • woman dies in road accident
    ਸੜਕ ਹਾਦਸੇ ’ਚ ਔਰਤ ਦੀ ਮੌਤ
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
  • sukhjinder singh randhawa statement
    ਬਾਰਡਰ ਰੇਂਜ ਦੇ ਅਧਿਕਾਰੀਆਂ ਦੀ ਜਾਂਚ ਹੋਈ ਤਾਂ ਸਾਹਮਣੇ ਆਏਗਾ ਵੱਡਾ ਘਪਲਾ:...
  • 2 youths die after being hit by tractor trolley
    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
Trending
Ek Nazar
waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • usa more than 22 kg of cocaine seized in miami
      USA : 22 ਕਿੱਲੋ ਤੋਂ ਵੱਧ ਕੋਕੀਨ ਮਿਆਮੀ ਵਿਚ ਜ਼ਬਤ, ਭਾਰਤ ਭੇਜਿਆ ਜਾ ਰਿਹਾ ਸੀ ਇਹ...
    • australia will provide uranium to india  both countries signed 18 agreements
      ਭਾਰਤ ਨੂੰ ਯੂਰੇਨੀਅਮ ਦੇਵੇਗਾ ਆਸਟ੍ਰੇਲੀਆ, ਦੋਵਾਂ ਦੇਸ਼ਾਂ ਨੇ 18 ਸਮਝੌਤਿਆਂ ’ਤੇ...
    • india new zealand ties strengthened during pm modi  s auckland visit
      ਪ੍ਰਧਾਨ ਮੰਤਰੀ ਮੋਦੀ ਦੇ ਆਕਲੈਂਡ ਦੌਰੇ ਨਾਲ ਭਾਰਤ-ਨਿਊਜ਼ੀਲੈਂਡ ਦੇ ਸਬੰਧਾਂ ਨੂੰ...
    • petrol becomes expensive by rs 13 18 and diesel by rs 13 80 pakistan
      ਪੈਟਰੋਲ 13.18 ਰੁਪਏ ਤੇ ਡੀਜ਼ਲ 13.80 ਰੁਪਏ ਹੋਇਆ ਮਹਿੰਗਾ, ਪਾਕਿ ਜਨਤਾ 'ਤੇ ਵਧਿਆ...
    • plane crash fire
      ਬਹਾਮਾਸ 'ਚ ਜਹਾਜ਼ ਕ੍ਰੈਸ਼: ਅੱਗ ਲੱਗਣ ਨਾਲ 10 ਲੋਕਾਂ ਦੀ ਮੌਤ, ਕਈ ਜ਼ਖਮੀ
    • switzerland  indian couple  missing  phone switch off  police
      ਸਵਿਟਜ਼ਰਲੈਂਡ ਘੁੰਮਣ ਗਿਆ ਭਾਰਤੀ ਜੋੜਾ ਅਚਾਨਕ ਹੋਇਆ ਲਾਪਤਾ, 20 ਦਿਨਾਂ ਤੋਂ ਬੰਦ...
    • plane  broken window  passenger  wife
      30 ਹਜ਼ਾਰ ਫੁੱਟ ਦੀ ਉਚਾਈ ’ਤੇ ਟੁੱਟੀ ਜਹਾਜ਼ ਦੀ ਖਿੜਕੀ, ਬਾਹਰ ਵੱਲ ਖਿੱਚਣ ਲੱਗਾ...
    • scotsman kills canadian restaurant owner
      ਸਕਾਟਲੈਂਡੀਏ ਨੇ ਖਾਣਾ ਖਾ ਕੇ ਬਿੱਲ ਨਾ ਦੇਣ ਦੇ ਬਦਲੇ ਲੈ ਲਈ ਕੈਨੇਡਾ ਦੇ...
    • pm modi lands in auckland
      ਆਕਲੈਂਡ ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਲਕਸਨ ਨੇ ਕੀਤਾ ਨਿੱਘਾ ਸਵਾਗਤ
    • heavy rain and storm alert
      ਅਗਲੇ 3 ਦਿਨਾਂ ਲਈ ਭਾਰੀ ਮੀਂਹ ਤੇ ਤੂਫਾਨ ਦੀ ਚੇਤਾਵਨੀ ਜਾਰੀ, ਉਡਾਣਾਂ ਵੀ ਰੱਦ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +