Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    7:28:56 AM

  • strengthen law and order in amritsar

    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ,...

  • engine of a flying plane fails 186 passengers gasp in the air

    ਉੱਡਦੇ ਜਹਾਜ਼ ਦਾ ਹੋ ਗਿਆ ਇੰਜਣ ਫੇਲ੍ਹ ! ਹਵਾ 'ਚ...

  • raja warring met sachin pilot

    ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ...

  • big news for border state

    ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਫਰਾਂਸ : ਯੈਲੋ ਵੈਸਟ ਵਿਰੋਧ ਪ੍ਰਦਰਸ਼ਨ 'ਚ 3000 ਲੋਕਾਂ ਨੇ ਲਿਆ ਹਿੱਸਾ

INTERNATIONAL News Punjabi(ਵਿਦੇਸ਼)

ਫਰਾਂਸ : ਯੈਲੋ ਵੈਸਟ ਵਿਰੋਧ ਪ੍ਰਦਰਸ਼ਨ 'ਚ 3000 ਲੋਕਾਂ ਨੇ ਲਿਆ ਹਿੱਸਾ

  • Updated: 26 May, 2019 08:54 AM
International
france 3000 yellow west protests
  • Share
    • Facebook
    • Tumblr
    • Linkedin
    • Twitter
  • Comment

ਮਾਸਕੋ— ਫਰਾਂਸ 'ਚ ਯੈਲੋ ਵੈਸਟ ਰੈਲੀਆਂ 'ਚ 3000 ਤੋਂ ਵਧੇਰੇ ਲੋਕਾਂ ਨੇ ਵਿਰੋਧ ਪ੍ਰਦਰਸ਼ਨ 'ਚ ਹਿੱਸਾ ਲਿਆ। ਫਰਾਂਸ ਦੇ ਅੰਦਰੂਨੀ ਮੰਤਰਾਲੇ ਨੇ ਕਿਹਾ ਕਿ ਰਾਜਧਾਨੀ ਪੈਰਿਸ 'ਚ 1200 ਲੋਕਾਂ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ 3200 ਲੋਕ ਯੈਲੋ ਵੈਸਟ ਵਿਰੋਧ ਪ੍ਰਦਰਸ਼ਨ 'ਚ ਸ਼ਨੀਵਾਰ ਨੂੰ ਹਿੱਸਾ ਲਿਆ ਹੈ। 

ਸਥਾਨਕ ਟੀ.ਵੀ. ਚੈਨਲ ਮੁਤਾਬਕ 18 ਮਈ ਨੂੰ ਪੈਰਿਸ ਦੇ 1100 ਲੋਕਾਂ ਸਮੇਤ ਦੇਸ਼ ਭਰ 'ਚ 2800 ਪ੍ਰਦਰਸ਼ਨਕਾਰੀਆਂ ਨੇ ਕੁਝ ਘੰਟਿਆਂ ਤਕ ਪ੍ਰਦਰਸ਼ਨ ਕੀਤਾ ਸੀ। ਸੂਬੇ ਦੇ ਉੱਤਰੀ ਸੋਮੇ ਵਿਭਾਗ ਮੁਤਾਬਕ 800 ਲੋਕ ਅਮੀਨਸ ਸ਼ਹਿਰ 'ਚ ਰੈਲੀਆਂ 'ਚ ਸ਼ਾਮਲ ਹੋਏ। ਮਾਹਿਰਾਂ ਨੇ ਲਗਭਗ 2000 ਲੋਕਾਂ ਦੇ ਸ਼ਾਮਲ ਹੋਣ ਦਾ ਦਾਅਵਾ ਕੀਤਾ ਹੈ। ਰੈਲੀਆਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਇਕ ਸਥਾਨਕ ਬੈਂਕ ਅਤੇ ਕਾਰਲਟਨ ਹੋਟਲ ਨੂੰ ਨੁਕਸਾਨ ਪਹੁੰਚਾਇਆ, ਜਿਸ ਦੇ ਬਾਅਦ ਪੁਲਸ ਨੇ ਪ੍ਰਦਰਸ਼ਨਕਾਰੀਆਂ ਵਿਰੁੱਧ ਹੰਝੂ ਗੈਸ ਦੀ ਵਰਤੋਂ ਕੀਤੀ। ਉਨ੍ਹਾਂ ਨੇ 20 ਲੋਕਾਂ ਨੂੰ ਹਿਰਾਸਤ 'ਚ ਲੈ ਲਿਆ।

ਪਿਛਲੇ ਸਾਲ ਨਵੰਬਰ ਦੇ ਮੱਧ ਤੋਂ ਤੇਲ ਟੈਕਸ 'ਚ ਵਾਧੇ ਕਾਰਨ ਫਰਾਂਸ 'ਚ ਯੈਲੋ ਵੈਸਟ ਰੈਲੀਆਂ ਸ਼ੁਰੂ ਹੋਈਆਂ ਸਨ। ਇਸ ਦੇ ਬਾਅਦ ਫਰਾਂਸ ਸਰਕਾਰ ਨੇ ਤੇਲ ਕਰਾਂ ਨੂੰ ਵਧਾਉਣ ਦੀ ਆਪਣੀ ਯੋਜਨਾ ਨੂੰ ਤਿਆਗ ਦਿੱਤਾ ਅਤੇ ਦੇਸ਼ ਦੀ ਸਮਾਜਕ ਆਰਥਿਕ ਸਥਿਤੀ 'ਚ ਸੁਧਾਰ ਲਈ ਹੋਰ ਯੋਜਨਾਵਾਂ ਨੂੰ ਪੇਸ਼ ਕੀਤਾ। ਸਰਕਾਰੀ ਨੀਤੀਆਂ 'ਤੇ ਅਸੰਤੋਸ਼ ਪ੍ਰਗਟ ਕਰਨ ਲਈ ਪ੍ਰਦਰਸ਼ਨਕਾਰੀ ਹਰ ਹਫਤੇ ਦੇਸ਼ ਭਰ ਦੀਆਂ ਸੜਕ 'ਤੇ ਰੈਲੀਆਂ ਕੱਢ ਰਹੇ ਹਨ। ਇਨ੍ਹਾਂ ਰੈਲੀਆਂ 'ਚ ਆਮ ਤੌਰ 'ਤੇ ਪੁਲਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪਾਂ ਹੁੰਦੀਆਂ ਹਨ।

  • France
  • 3000
  • Yellow West protests
  • ਫਰਾਂਸ
  • ਯੈਲੋ ਵੈਸਟ ਵਿਰੋਧ ਪ੍ਰਦਰਸ਼ਨ

ਦੱਖਣੀ ਅਫਰੀਕਾ : ਰਾਮਾਫੋਸਾ ਨੇ ਚੁੱਕੀ ਰਾਸ਼ਟਰਪਤੀ ਦੇ ਅਹੁਦੇ ਦੀ ਸਹੁੰ

NEXT STORY

Stories You May Like

  • phone with 8000mah battery is available at a discount of rs 3000
    8000mAh ਦੀ ਬੈਟਰੀ ਆਲਾ ਫੋਨ ਮਿਲ ਰਿਹਾ 3000 ਰੁਪਏ ਸਸਤਾ ! ਜਾਣੋ ਕੀ ਹੈ ਪੂਰੀ ਡੀਲ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ ਕੀਤਾ ਪ੍ਰਦਰਸ਼ਨ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • 500 investors to attend i brics summit
    I-BRICS ਸੰਮੇਲਨ 'ਚ ਹਿੱਸਾ ਲੈਣਗੇ 500 ਤੋਂ ਵੱਧ ਨਿਵੇਸ਼ਕ
  • people oppose the construction of a lookalike plant near residential homes
    ਰਿਹਾਇਸ਼ੀ ਘਰਾਂ ਨੇੜੇ ਲੱਗ ਰਹੇ ਲੁੱਕ ਪਲਾਂਟ ਦਾ ਲੋਕਾਂ ਵੱਲੋਂ ਜ਼ੋਰਦਾਰ ਵਿਰੋਧ
  • rahul gandhi bjp
    ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ
  • beneficiaries receive three free lpg cylinders annually
    ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ CM ਨੇ ਕੀਤਾ ਐਲਾਨ
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • man from sultanpur lodhi dies in abu dhabi
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ...
    • regional elections
      ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...
    • british government
      ਬ੍ਰਿਟਿਸ਼ ਸਰਕਾਰ ਨੇ ਪ੍ਰਵਾਸੀ ਵਿਰੋਧੀ ਪ੍ਰਦਰਸ਼ਨਾਂ 'ਤੇ ਪ੍ਰਗਟਾਇਆ ਗੁੱਸਾ
    • sniffer dogs involved in rescue operation
      ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'
    • pakistan eu
      'GSP+ 'ਚ ਬਣਿਆ ਰਹਿਣਾ ਤਾਂ...', EU ਨੇ ਪਾਕਿਸਤਾਨ ਨੂੰ ਦੇ'ਤੀ ਚਿਤਾਵਨੀ
    • pixxel raises 100 million in funding round
      'Pixxel' ਨੇ ਫੰਡਿੰਗ ਦੌਰ 'ਚ 100 ਮਿਲੀਅਨ ਡਾਲਰ ਜੁਟਾਏ, ਭਾਰਤੀ ਸਪੇਸ...
    • trump takes shot at pm carney
      ‘Get up, governor’: ਟਰੰਪ ਨੇ ਕੈਨੇਡੀਅਨ PM ਮਾਰਕ ਕਾਰਨੀ 'ਤੇ ਕੱਸਿਆ ਤੰਜ
    • trump on moon
      'ਹੋਰਮੁਜ਼ ਛੱਡੋ, ਹੁਣ ਤਾਂ ਚੰਦ ਵੀ ਸਾਡਾ ਐ..!', ਟਰੰਪ ਨੇ ਪੋਸਟ ਪਾ ਛੇੜੀ ਨਵੀਂ...
    • saudi arabia  s alfanar group will invest 100 million dollars in india
      ਸਾਊਦੀ ਅਰਬ ਦਾ Alfanar Group ਭਾਰਤ 'ਚ ਕਰੇਗਾ 100 ਮਿਲੀਅਨ ਡਾਲਰ ਦਾ ਨਿਵੇਸ਼
    • people arrested
      ਭਾਰਤ 'ਚ ਐਂਟਰੀ ਨਾ ਮਿਲਣ 'ਤੇ ਸ਼੍ਰੀਲੰਕਾ ਨੇ 13 ਲੋਕ ਕੀਤੇ ਗ੍ਰਿਫਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +