ਪੈਰਿਸ (ਭਾਸ਼ਾ)- ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਸ਼ੁੱਕਰਵਾਰ ਨੂੰ ਪੈਰਿਸ ਵਿੱਚ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨਾਲ ਦੁਵੱਲੇ ਸੁਰੱਖਿਆ ਸਮਝੌਤੇ ਉੱਤੇ ਹਸਤਾਖ਼ਰ ਕਰਨਗੇ। ਫਰਾਂਸ ਦੇ ਰਾਸ਼ਟਰਪਤੀ ਦਫ਼ਤਰ ਨੇ ਇਕ ਬਿਆਨ ਵਿਚ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਦੋਹਾ 'ਚ PM ਮੋਦੀ ਦਾ ਰਸਮੀ ਸਵਾਗਤ, ਕਤਰ ਦੇ ਅਮੀਰ ਤਮੀਮ ਬਿਨ ਹਮਦ ਅਲ ਥਾਨੀ ਨਾਲ ਕੀਤੀ ਮੁਲਾਕਾਤ
ਰਾਸ਼ਟਰਪਤੀ ਦਫ਼ਤਰ ਐਲਿਸ ਪੈਲੇਸ ਵਿੱਚ ਹੋਣ ਵਾਲੇ ਸਮਝੌਤੇ ਬਾਰੇ ਕੋਈ ਖਾਸ ਜਾਣਕਾਰੀ ਨਹੀਂ ਦਿੱਤੀ ਗਈ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ 2 ਸਾਲ ਪਹਿਲਾਂ ਯੂਕ੍ਰੇਨ 'ਤੇ ਰੂਸ ਦੇ ਹਮਲੇ ਤੋਂ ਬਾਅਦ ਜ਼ੇਲੇਂਸਕੀ ਦੀ ਇਹ ਤੀਜੀ ਫਰਾਂਸ ਫੇਰੀ ਹੋਵੇਗੀ। ਬਿਆਨ ਵਿਚ ਕਿਹਾ ਗਿਆ ਹੈ ਕਿ ਉਹ ਇਸ ਤੋਂ ਪਹਿਲਾਂ ਫਰਵਰੀ ਅਤੇ ਮਈ 2023 ਵਿਚ ਫਰਾਂਸ ਦੀ ਯਾਤਰਾ ਕਰ ਚੁੱਕੇ ਹਨ।
ਇਹ ਵੀ ਪੜ੍ਹੋ: '70 ਸਾਲਾਂ ਦੇ ਪਿਆਰ ਦਾ ਅੰਤ', ਜੋੜੇ ਨੇ ਅਪਣਾਇਆ ਇੱਛਾ ਮੌਤ ਦਾ ਰਾਹ, ਹੱਥਾਂ 'ਚ ਹੱਥ ਫੜ ਤੋੜਿਆ ਦਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
ਪੁਤਿਨ ਦਾ ਦਾਅਵਾ, ਕੈਂਸਰ ਦੀ ਵੈਕਸੀਨ ਲੱਗਭਗ ਤਿਆਰ!
NEXT STORY