ਪੈਰਿਸ (ਭਾਸ਼ਾ)– ਇਜ਼ਰਾਈਲ ’ਤੇ ਹਮਲੇ ਤੋਂ ਬਾਅਦ ਯਹੂਦੀ ਵਿਰੋਧੀ ਘਟਨਾਵਾਂ ’ਚ ਵਾਧੇ ਦੇ ਮੱਦੇਨਜ਼ਰ ਫਰਾਂਸ ਦੇ ਗ੍ਰਹਿ ਮੰਤਰੀ ਨੇ ਫਲਸਤੀਨ ਪੱਖੀ ਸਾਰੇ ਪ੍ਰਦਰਸ਼ਨਾਂ ’ਤੇ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਹਨ।
ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਫਰਾਂਸ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੱਛਮੀ ਏਸ਼ੀਆ ’ਚ ਚੱਲ ਰਹੀ ਜੰਗ ਦਾ ਆਪਣੇ ਦੇਸ਼ ’ਤੇ ਪ੍ਰਭਾਵ ਨਾ ਪੈਣ ਦੇਣ।
ਇਹ ਖ਼ਬਰ ਵੀ ਪੜ੍ਹੋ : ਭਾਰਤ ਨਾਲ ਸਬੰਧ ਚੰਗੇ ਰੱਖਣਾ ਕੈਨੇਡਾ ਅਤੇ ਪਾਕਿਸਤਾਨ ਦੋਵਾਂ ਦੇ ਹਿੱਤ ’ਚ
ਮੈਕਰੋਨ ਵਲੋਂ ਰਾਸ਼ਟਰ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਪੈਰਿਸ ਪੁਲਸ ਨੇ ਫਲਸਤੀਨ ਦੇ ਸਮਰਥਨ ’ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਤੇ ਪਾਣੀ ਦਾ ਇਸਤੇਮਾਲ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਭਾਰਤ ਨਾਲ ਸਬੰਧ ਚੰਗੇ ਰੱਖਣਾ ਕੈਨੇਡਾ ਅਤੇ ਪਾਕਿਸਤਾਨ ਦੋਵਾਂ ਦੇ ਹਿੱਤ ’ਚ
NEXT STORY