Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 10, 2025

    7:42:02 AM

  • punjab weather update

    ਪੰਜਾਬ 'ਚ ਅਸਮਾਨੋਂ ਵਰ੍ਹ ਰਹੀ ਅੱਗ! ਲੂ ਨੇ ਲਈ...

  • rapido will start soon food delivery service

    Swiggy-Zomato ਨੂੰ ਟੱਕਰ ਦੇਣ ਆ ਰਿਹਾ Rapido,...

  • pakistan is fighting for indus water  now india has put this condition

    ਸਿੰਧੂ ਦੇ ਪਾਣੀ ਲਈ ਹਾੜੇ ਕੱਢ ਰਿਹਾ ਪਾਕਿਸਤਾਨ, ਹੁਣ...

  • shubhanshu shukla  s space flight tomorrow

    ਸ਼ੁਭਾਂਸ਼ੂ ਸ਼ੁਕਲਾ ਦੀ ਪੁਲਾੜ ਉਡਾਣ ਕੱਲ੍ਹ, ਲਖਨਊ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਸ ਦੇਸ਼ ਨੇ ਸੋਸ਼ਲ ਮੀਡੀਆ 'ਤੇ ਬੱਚਿਆਂ ਦੀਆਂ ਤਸਵੀਰਾਂ ਪੋਸਟ ਕਰਨ ਨੂੰ ਲੈ ਕੇ ਬਣਾਇਆ ਸਖ਼ਤ ਕਾਨੂੰਨ

INTERNATIONAL News Punjabi(ਵਿਦੇਸ਼)

ਇਸ ਦੇਸ਼ ਨੇ ਸੋਸ਼ਲ ਮੀਡੀਆ 'ਤੇ ਬੱਚਿਆਂ ਦੀਆਂ ਤਸਵੀਰਾਂ ਪੋਸਟ ਕਰਨ ਨੂੰ ਲੈ ਕੇ ਬਣਾਇਆ ਸਖ਼ਤ ਕਾਨੂੰਨ

  • Edited By Vandana,
  • Updated: 22 Mar, 2023 05:47 PM
International
france bans parents from sharing children s photos on social media
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ (ਬਿਊਰੋ): ਫਰਾਂਸ ਨੇ ਇਕ ਅਜਿਹਾ ਕਾਨੂੰਨ ਬਣਾਇਆ ਹੈ ਜੋ ਮਾਪਿਆਂ ਨੂੰ ਆਪਣੇ ਬੱਚਿਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਪੋਸਟ ਕਰਨ ਤੋਂ ਰੋਕੇਗਾ। ਫਰਾਂਸ ਦੀ ਨੈਸ਼ਨਲ ਅਸੈਂਬਲੀ ਵਿੱਚ ਪਾਸ ਕੀਤੇ ਗਏ ਇੱਕ ਬਿੱਲ ਮੁਤਾਬਕ ਜੇਕਰ ਮਾਪੇ ਆਪਣੇ ਛੋਟੇ ਬੱਚਿਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਪੋਸਟ ਕਰਦੇ ਹਨ ਤਾਂ ਅਦਾਲਤ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕ ਸਕੇਗੀ। ਇਸ ਮਾਮਲੇ ਵਿੱਚ ਮਾਤਾ-ਪਿਤਾ ਦੋਵੇਂ ਜ਼ਿੰਮੇਵਾਰ ਹੋਣਗੇ। ਸਮਾਚਾਰ ਏਜੰਸੀ 'ਮਿੰਟ' ਦੀ ਰਿਪੋਰਟ ਮੁਤਾਬਕ ਜੇਕਰ ਮਾਪੇ ਆਪਣੇ ਬੱਚੇ ਦੀ ਤਸਵੀਰ ਪੋਸਟ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਬੱਚੇ ਦੀ ਉਮਰ ਦੇ ਆਧਾਰ 'ਤੇ ਉਸ ਤੋਂ ਇਜਾਜ਼ਤ ਲੈਣੀ ਪਵੇਗੀ। ਜੇਕਰ ਮਾਤਾ-ਪਿਤਾ ਵਿੱਚੋਂ ਕੋਈ ਬੱਚੇ ਦੀ ਤਸਵੀਰ ਪੋਸਟ ਕਰਨ ਨਾਲ ਅਸਹਿਮਤ ਹੁੰਦਾ ਹੈ, ਤਾਂ ਅਦਾਲਤ ਤਸਵੀਰ ਪੋਸਟ ਕਰਨ 'ਤੇ ਪਾਬੰਦੀ ਲਗਾ ਸਕਦੀ ਹੈ।

ਮਾਪੇ ਆਪਣੇ ਬੱਚਿਆਂ ਦੇ ਫੋਟੋ ਰਾਈਟਸ ਨੂੰ ਉਸ ਸਮੇਂ ਗੁਆ ਦੇਣਗੇ, ਜਦੋਂ ਉਨ੍ਹਾਂ ਦੀਆਂ ਪੋਸਟਾਂ ਨੂੰ ਬੱਚੇ ਦੇ ਮਾਣ ਜਾਂ ਨੈਤਿਕ ਅਖੰਡਤਾ ਨੂੰ ਗੰਭੀਰਤਾ ਨਾਲ ਪ੍ਰਭਾਵਤ ਕਰਨ ਵਾਲਾ ਮੰਨਿਆ ਜਾਵੇਗਾ। ਇਸ ਬਿੱਲ ਅਨੁਸਾਰ ਗੰਭੀਰ ਮਾਮਲਿਆਂ ਵਿੱਚ ਜੱਜ ਪਰਿਵਾਰ ਤੋਂ ਆਪਣੇ ਬੱਚਿਆਂ ਦੀਆਂ ਫੋਟੋਆਂ ਨੂੰ ਮੀਡੀਆ 'ਤੇ ਸ਼ੇਅਰ ਕਰਨ ਦਾ ਅਧਿਕਾਰ ਖੋਹ ਸਕਦਾ ਹੈ। ਜੇਕਰ ਜੱਜ ਨੂੰ ਲੱਗਦਾ ਹੈ ਕਿ ਸੋਸ਼ਲ ਮੀਡੀਆ 'ਤੇ ਬੱਚੇ ਦੀਆਂ ਤਸਵੀਰਾਂ ਪੋਸਟ ਕਰਨਾ ਬੇਹੱਦ ਨੁਕਸਾਨਦੇਹ ਹੈ, ਤਾਂ ਅਜਿਹੀ ਸਥਿਤੀ 'ਚ ਮਾਤਾ-ਪਿਤਾ ਨੂੰ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਕਰਨ ਦਾ ਅਧਿਕਾਰ ਨਹੀਂ ਹੋਵੇਗਾ।

ਜਾਣੋ ਇਸ ਕਾਨੂੰਨ ਦਾ ਮਕਸਦ ਬਾਰੇ

ਇਸ ਫ੍ਰੈਂਚ ਕਾਨੂੰਨ ਦਾ ਉਦੇਸ਼ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਗੋਪਨੀਯਤਾ ਅਧਿਕਾਰਾਂ ਲਈ ਜ਼ਿੰਮੇਵਾਰ ਬਣਾਉਣਾ ਹੈ ਜੋ ਆਪਣੀਆਂ ਫੋਟੋਆਂ ਨੂੰ ਆਨਲਾਈਨ ਅਪਲੋਡ ਕਰਨ ਲਈ ਸਹਿਮਤੀ ਨਹੀਂ ਦੇ ਸਕਦੇ ਹਨ। ਇਸ ਕਾਨੂੰਨ 'ਚ ਉਨ੍ਹਾਂ ਮਾਤਾ-ਪਿਤਾ ਨੂੰ ਸਜ਼ਾ ਦੇਣ ਦੀ ਵੀ ਵਿਵਸਥਾ ਹੈ ਜੋ ਸੋਸ਼ਲ ਮੀਡੀਆ 'ਤੇ ਬੱਚਿਆਂ ਦੀਆਂ ਤਸਵੀਰਾਂ ਰਾਹੀਂ ਫਾਲੋਅਰਜ਼ ਵਧਾਉਣ ਅਤੇ ਪੈਸੇ ਕਮਾਉਣ ਦੀ ਕੋਸ਼ਿਸ਼ ਕਰਦੇ ਹਨ। ਬੱਚਿਆਂ ਦੇ ਅਧਿਕਾਰਾਂ ਲਈ ਕੰਮ ਕਰਨ ਵਾਲੀ ਫ੍ਰੈਂਚ ਕੌਂਸਲ ਆਫ ਐਸੋਸੀਏਸ਼ਨਜ਼ ਨੇ ਯੂਰੋਪੋਲ ਅਤੇ ਇੰਟਰਪੋਲ ਤੋਂ ਆਨਲਾਈਨ ਬਾਲ ਜਿਨਸੀ ਸ਼ੋਸ਼ਣ ਸਮੱਗਰੀ ਦੇ ਪ੍ਰਸਾਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਸੀ, ਜਿਸ ਤੋਂ ਬਾਅਦ ਅਜਿਹਾ ਕਾਨੂੰਨ ਲਿਆਉਣ 'ਤੇ ਚਰਚਾ ਸ਼ੁਰੂ ਹੋ ਗਈ ਸੀ।

ਫਰਾਂਸ ਅਜਿਹਾ ਬਿੱਲ ਲਿਆਉਣ ਵਾਲਾ ਪਹਿਲਾ ਦੇਸ਼ 

ਫਰਾਂਸ ਦਾ ਇਹ ਬਿੱਲ ਦੁਨੀਆ ਦਾ ਪਹਿਲਾ ਅਜਿਹਾ ਬਿੱਲ ਹੈ ਜੋ ਸੋਸ਼ਲ ਮੀਡੀਆ 'ਤੇ ਬੱਚਿਆਂ ਦੀਆਂ ਤਸਵੀਰਾਂ ਪੋਸਟ ਕਰਨ ਤੋਂ ਰੋਕਦਾ ਹੈ। ਫਰਾਂਸ ਦੇ ਇਸ ਕਦਮ ਦਾ ਬਾਲ ਮਨੋਵਿਗਿਆਨੀਆਂ ਅਤੇ ਸੋਸ਼ਲ ਮੀਡੀਆ ਮਾਹਿਰਾਂ ਨੇ ਸਵਾਗਤ ਕੀਤਾ ਹੈ। ਵਿਏਨਾ ਯੂਨੀਵਰਸਿਟੀ ਦੀ ਸੰਚਾਰ ਖੋਜੀ ਅੰਜਾ ਸਟੀਵਿਕ ਦਾ ਮੰਨਣਾ ਹੈ ਕਿ ਛੋਟੇ ਬੱਚਿਆਂ ਦੀ ਰੱਖਿਆ ਕਰਨਾ ਮਹੱਤਵਪੂਰਨ ਹੈ ਜਿਨ੍ਹਾਂ ਕੋਲ ਆਪਣੇ ਮਾਪਿਆਂ ਦੁਆਰਾ ਆਨਲਾਈਨ ਸਾਂਝੀਆਂ ਕੀਤੀਆਂ ਤਸਵੀਰਾਂ ਵਿਰੁੱਧ ਬੋਲਣ ਦੀ ਸਮਝ ਨਹੀਂ ਹੈ।

ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ 'ਚ ਵੱਸਦੇ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ ਕੀਤਾ ਇਹ ਐਲਾਨ

ਫੋਟੋ ਸ਼ੇਅਰ ਕਰਨਾ ਜੋਖਮ ਭਰਿਆ ਹੋ ਸਕਦਾ ਹੈ

ਇਹ ਬਿੱਲ ਲਿਆਉਣ ਵਾਲੇ ਫਰਾਂਸੀਸੀ ਸੰਸਦ ਦੇ ਨੇਤਾ ਬਰੂਨੋ ਸਟੂਡਰ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ 'ਤੇ ਮਾਸੂਮ ਨਾਲ ਸ਼ੇਅਰ ਕੀਤੀਆਂ ਗਈਆਂ 50% ਫੋਟੋਆਂ ਬਾਲ ਜਿਨਸੀ ਸ਼ੋਸ਼ਣ ਦੇ ਫੋਰਮ ਤੱਕ ਪਹੁੰਚਦੀਆਂ ਹਨ। ਸੋਸ਼ਲ ਮੀਡੀਆ 'ਤੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਕਰਨਾ ਜੋਖਮ ਭਰਿਆ ਹੋ ਸਕਦਾ ਹੈ ਪਰ ਜੇਕਰ ਸਹੀ ਤਰੀਕੇ ਨਾਲ ਕੀਤਾ ਜਾਵੇ ਤਾਂ ਇਹ ਸੁਰੱਖਿਅਤ ਹੋ ਸਕਦਾ ਹੈ। ਸਟੀਵਿਕ ਸੁਝਾਅ ਦਿੰਦਾ ਹੈ ਕਿ ਮਾਪੇ ਆਪਣੀਆਂ ਸੈਟਿੰਗਾਂ ਨੂੰ ਨਿੱਜੀ ਰੱਖਣ ਤਾਂ ਜੋ ਸਿਰਫ਼ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰ ਹੀ ਆਪਣੇ ਬੱਚਿਆਂ ਦੀਆਂ ਫੋਟੋਆਂ ਦੇਖ ਸਕਣ। ਉਸ ਦਾ ਇਹ ਵੀ ਕਹਿਣਾ ਹੈ ਕਿ ਮਾਪਿਆਂ ਨੂੰ ਬੱਚਿਆਂ ਦੀਆਂ ਅਜਿਹੀਆਂ ਤਸਵੀਰਾਂ ਹੀ ਸੋਸ਼ਲ ਮੀਡੀਆ 'ਤੇ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਦਾ ਪੂਰਾ ਚਿਹਰਾ ਅਤੇ ਸਰੀਰ ਨਜ਼ਰ ਨਹੀਂ ਆਉਂਦਾ। ਪਿੱਛੇ ਤੋਂ ਲਈਆਂ ਗਈਆਂ ਤਸਵੀਰਾਂ ਨੂੰ ਸਾਂਝਾ ਕਰਨਾ ਜ਼ਿਆਦਾ ਸੁਰੱਖਿਅਤ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • France
  • court
  • parents
  • children
  • pictures
  • bill
  • ਫਰਾਂਸ
  • ਅਦਾਲਤ
  • ਮਾਪੇ
  • ਬੱਚੇ
  • ਤਸਵੀਰਾਂ
  • ਬਿੱਲ

ਜਾਪਾਨ ਦੇ ਪ੍ਰਧਾਨ ਮੰਤਰੀ ਨੇ ਪੋਲੈਂਡ ਦੇ PM ਮੈਟਿਊਜ਼ ਮੋਰਾਵੀਕੀ ਨਾਲ ਕੀਤੀ ਮੁਲਾਕਾਤ

NEXT STORY

Stories You May Like

  • sarpanch shoots himself dead
    ਸਰਪੰਚ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਪਾ ਖ਼ੁਦ ਨੂੰ ਮਾਰੀ ਗੋਲੀ, ਮੌਤ
  • friendship social media love death partner
    ਸੋਸ਼ਲ ਮੀਡੀਆ 'ਤੇ ਦੋਸਤੀ, ਫਿਰ ਪਿਆਰ, ਅਖ਼ੀਰ ਲਿਵ-ਇਨ ਪਾਰਟਨਰ ਨੂੰ ਉਤਾਰਿਆ ਮੌਤ ਦੇ ਘਾਟ
  • social media influencer sharmistha released from jail
    ਸੋਸ਼ਲ ਮੀਡੀਆ ਇਨਫਲੂਐਂਸਰ ਸ਼ਰਮਿਸ਼ਠਾ ਜੇਲ ਤੋਂ ਰਿਹਾਅ
  • government employees holidays in punjab
    ਪੰਜਾਬ 'ਚ ਬੱਚਿਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ, ਪੜ੍ਹੋ ਪੂਰੀ ਖ਼ਬਰ
  • bill gates will give only this much property to his children
    ਬਿਲ ਗੇਟਸ ਨੇ ਆਪਣੀ ਜਾਇਦਾਦ ਨੂੰ ਲੈ ਕੇ ਕੀਤਾ ਖੁਲਾਸਾ, ਬੱਚਿਆਂ ਨੂੰ ਦੇਣਗੇ ਸਿਰਫ਼ ਇੰਨਾ ਹਿੱਸਾ
  • phd student deletes social media posts
    PHD ਦੇ ਵਿਦਿਆਰਥੀ ਨੇ ਸੋਸ਼ਲ ਮੀਡੀਆ ਹਟਾਈਆਂ ਪੋਸਟਾਂ ! ਅਮਰੀਕਾ ਦੀ ਸਕਾਲਰਸ਼ਿਪ ਰੱਦ ਹੋਣ ਦਾ ਡਰ
  • this countryended mandatory covid 19 vaccination for pregnant women
    ਇਸ ਦੇਸ਼ ਨੇ ਬੱਚਿਆਂ ਅਤੇ ਗਰਭਵਤੀ ਔਰਤਾਂ ਲਈ ਲਾਜ਼ਮੀ ਕੋਵਿਡ-19 ਟੀਕਾਕਰਨ ਕੀਤਾ ਖਤਮ
  • new currency issued
    ਨਵੀਂ ਕਰੰਸੀ ਜਾਰੀ, ਨੋਟਾਂ 'ਤੇ ਹਿੰਦੂ ਅਤੇ ਬੋਧੀ ਮੰਦਰਾਂ ਦੀਆਂ ਤਸਵੀਰਾਂ
  • punjab weather update
    ਪੰਜਾਬ 'ਚ ਅਸਮਾਨੋਂ ਵਰ੍ਹ ਰਹੀ ਅੱਗ! ਲੂ ਨੇ ਲਈ ਵਿਅਕਤੀ ਦੀ ਜਾਨ; ਪੜ੍ਹੋ ਆਪਣੇ...
  • cm mann is going to give a big gift
    ਪੰਜਾਬ ਦੀ ਇੰਡਸਟਰੀ ਲਈ ਕੱਲ ਇਤਿਹਾਸਕ ਦਿਨ, CM ਮਾਨ ਦੇਣ ਜਾ ਰਹੇ ਵੱਡਾ ਤੋਹਫ਼ਾ
  • illegal constructions going on in jalandhar
    ਜਲੰਧਰ 'ਚ ਚੱਲ ਰਹੀਆਂ ਨਾਜਾਇਜ਼ ਉਸਾਰੀਆਂ!
  • summer vacations markets in jalandhar to remain closed from june 23 to 28
    Punjab: ਇਹ ਬਾਜ਼ਾਰ 23 ਤੋਂ 28 ਜੂਨ ਤੱਕ ਰਹਿਣਗੇ ਬੰਦ, ਗਰਮੀਆਂ ਦੀਆਂ ਛੁੱਟੀਆਂ...
  • father jose sebastian thekkumcherikunnel becomes the new bishop in jalandhar
    ਜਲੰਧਰ 'ਚ ਫਾਦਰ ਜੋਸ ਸੇਬੇਸਟਿਅਨ ਥੇਕੁਮਚੇਰੀਕੁਨੇਲ ਬਣੇ ਨਵੇਂ ਬਿਸ਼ਪ
  • senior leader anil joshi rejoins akali dal
    ਅਨਿਲ ਜੋਸ਼ੀ ਮੁੜ ਅਕਾਲੀ ਦਲ 'ਚ ਸ਼ਾਮਲ
  • hooliganism in jalandhar  miscreants smashed the windows of a vehicle
    ਜਲੰਧਰ 'ਚ ਗੁੰਡਾਗਰਦੀ, ਸ਼ਰਾਰਤੀ ਅਨਸਰਾਂ ਨੇ ਗੱਡੀ ਦੇ ਭੰਨੇ ਸ਼ੀਸ਼ੇ
  • heatwave in punjab
    ਤੰਦੂਰ ਵਾਂਗ ਤਪੇਗਾ ਪੰਜਾਬ, 13 ਜੂਨ ਤੱਕ ਹੀਟ ਵੇਵ, ਮੌਸਮ ਵਿਭਾਗ ਵੱਲੋਂ ਚੇਤਾਵਨੀ...
Trending
Ek Nazar
abdul hamid returned home

ਬੰਗਲਾਦੇਸ਼ ਦੇ ਸਾਬਕਾ ਰਾਸ਼ਟਰਪਤੀ ਅਬਦੁਲ ਹਾਮਿਦ ਵਿਦੇਸ਼ ਤੋਂ ਪਰਤੇ ਘਰ

heatwave in punjab

ਤੰਦੂਰ ਵਾਂਗ ਤਪੇਗਾ ਪੰਜਾਬ, 13 ਜੂਨ ਤੱਕ ਹੀਟ ਵੇਵ, ਮੌਸਮ ਵਿਭਾਗ ਵੱਲੋਂ ਚੇਤਾਵਨੀ...

big relief for the people of punjab from the mann government

ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...

water crisis in muslim country

ਇਸ ਮੁਸਲਿਮ ਦੇਸ਼ 'ਚ ਜਲ ਸੰਕਟ, 2030 ਤੱਕ ਪੈ ਸਕਦੇ ਸੋਕਾ

india vizhinjam port world container ship

ਭਾਰਤ ਦੀ ਵਿਝਿੰਜਮ ਬੰਦਰਗਾਹ ’ਤੇ ਪੁੱਜਾ ਦੁਨੀਆ ਦਾ ਸਭ ਤੋਂ ਵੱਡਾ ਕੰਟੇਨਰ ਜਹਾਜ਼

hezbollah member killed in israeli airstrike

ਇਜ਼ਰਾਈਲੀ ਹਵਾਈ ਹਮਲੇ 'ਚ ਹਿਜ਼ਬੁੱਲਾ ਮੈਂਬਰ ਦੀ ਮੌਤ, 3 ਨਾਗਰਿਕ ਜ਼ਖਮੀ

russia destroyed abrams tanks

ਰੂਸ ਨੇ ਦਿਖਾਇਆ ਦਮ, ਅਮਰੀਕਾ ਵੱਲੋਂ ਯੂਕ੍ਰੇਨ ਨੂੰ ਦਿੱਤੇ 26 ਅਬਰਾਮ ਟੈਂਕ ਕੀਤੇ...

two indian women detained at singapore

ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ 'ਤੇ ਚੋਰੀ ਦੇ ਦੋਸ਼ 'ਚ ਦੋ ਭਾਰਤੀ ਔਰਤਾਂ ਹਿਰਾਸਤ...

disclosure about mla raman arora black money made white

MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...

israeli forces intercept ship  detained greta thunberg and others

ਇਜ਼ਰਾਈਲੀ ਫੌਜ ਨੇ ਰੋਕਿਆ ਜਹਾਜ਼; ਗ੍ਰੇਟਾ ਥਨਬਰਗ ਅਤੇ ਹੋਰਾਂ ਨੂੰ ਲਿਆ ਹਿਰਾਸਤ 'ਚ

consecration held at sri sivan temple in singapore

ਸਿੰਗਾਪੁਰ 'ਚ ਸ਼੍ਰੀ ਸਿਵਾਨ ਮੰਦਰ 'ਚ ਅਭਿਸ਼ੇਕਮ ਸੰਪੰਨ (ਤਸਵੀਰਾਂ)

america deported illegal citizens

ਅਮਰੀਕਾ ਦੀ ਸਖ਼ਤ ਕਾਰਵਾਈ, 37 ਗੈਰ-ਕਾਨੂੰਨੀ ਨਾਗਰਿਕ ਕੀਤੇ ਡਿਪੋਰਟ

pakistani delegation reached britain

ਅਮਰੀਕਾ 'ਚ ਆਪਣਾ ਪੱਖ ਪੇਸ਼ ਕਰਨ ਤੋਂ ਬਾਅਦ ਪਾਕਿਸਤਾਨੀ ਵਫ਼ਦ ਪਹੁੰਚਿਆ ਬ੍ਰਿਟੇਨ

do not step out of the house from 12 noon to 3 pm

ਹੀਟ ਵੇਵ ਨੇ ਧਾਰਿਆ ਭਿਆਨਕ ਰੂਪ, ਦੁਪਹਿਰ 12 ਤੋਂ 3 ਵਜੇ ਤੱਕ ਘਰੋਂ ਬਾਹਰ ਨਾ...

heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • roshan health care
      ਹੁਣ ਮਰਦਾਨਾ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਅਪਣਾ ਲਓ ਇਹ ਕਾਰਗਰ ਸ਼ਾਹੀ...
    • jobs available in banks
      ਬੈਂਕ 'ਚ ਨਿਕਲੀਆਂ ਨੌਕਰੀਆਂ, ਚਾਹਵਾਨ ਮੁੰਡੇ-ਕੁੜੀਆਂ ਇੰਝ ਕਰਨ ਅਪਲਾਈ
    • young man
      ਚੌਥੇ ਦਿਨ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਜਲਾਲਤ ਤੋਂ ਦੁਖੀ ਹੋ ਕੇ ਚੁੱਕਿਆ...
    • successful hip transplant of a dog
      ਦੇਸ਼ ’ਚ ਪਹਿਲੀ ਵਾਰ ਸਵਦੇਸੀ ਤਕਨੀਕ ਨਾਲ ਕੁੱਤੇ ਦੇ ਚੂਲੇ ਦਾ ਸਫਲ ਟ੍ਰਾਂਸਪਲਾਂਟ
    • will elon musk provide cheapest internet in india will bangladesh pakistan
      ਕੀ ਭਾਰਤ 'ਚ ਸਭ ਤੋਂ ਸਸਤਾ ਇੰਟਰਨੈੱਟ ਦੇਣਗੇ Elon Musk? ਬੰਗਲਾਦੇਸ਼-ਪਾਕਿਸਤਾਨ...
    • fir for spreading rumors regarding bulldozer action on delhi slums
      ਭੰਨਤੋੜ ਦੀਆਂ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਦਰਜ ਹੋਵੇਗੀ FIR : ਰੇਖਾ ਗੁਪਤਾ
    • 18 peopleseparate incidents in pakistan
      ਪਾਕਿਸਤਾਨ ਵਿਚ ਵੱਖ-ਵੱਖ ਘਟਨਾਵਾਂ ’ਚ 18 ਲੋਕਾਂ ਦੀ ਮੌਤ
    • imran khan will get bail in al qadir trust case
      ਇਮਰਾਨ ਖਾਨ ਨੂੰ 11 ਨੂੰ ਮਿਲੇਗੀ ਜ਼ਮਾਨਤ!
    • accident during team india  s practice  star player injured on first day
      ਟੀਮ ਇੰਡੀਆ ਦੇ ਅਭਿਆਸ ਦੌਰਾਨ ਹਾਦਸਾ, ਸਟਾਰ ਖਿਡਾਰੀ ਨੂੰ ਇੰਗਲੈਂਡ 'ਚ ਪਹਿਲੇ ਦਿਨ...
    • punjab smuggler fled from police station in desire to see child
      ਬੱਚੇ ਨੂੰ ਦੇਖਣ ਦੀ ਚਾਹਤ 'ਚ ਥਾਣਿਓਂ ਭੱਜਿਆ ਸੀ ਪੰਜਾਬ ਦਾ ਸਮੱਗਲਰ, 1300KM ਦੂਰ...
    • this  is amazing  if the ticket is not confirmed then you
      ਕਮਾਲ ਦਾ ਹੈ ਇਹ ਸਿਸਟਮ, ਜੇਕਰ ਟਿਕਟ ਨਹੀਂ ਹੁੰਦੀ ਕਨਫਰਮ ਤਾਂ ਮਿਲੇਗਾ 3 ਗੁਣਾ...
    • ਵਿਦੇਸ਼ ਦੀਆਂ ਖਬਰਾਂ
    • indian student handcuffed stripped naked misbehaved by american officials
      'ਭਾਰਤੀ ਵਿਦਿਆਰਥੀ ਨੂੰ ਲਾਈ ਹੱਥਕੜੀ, ਸੁੱਟਿਆ ਮੂਧੇ ਮੂੰਹ', ਅਮਰੀਕੀ ਅਧਿਕਾਰੀਆਂ...
    • abdul hamid returned home
      ਬੰਗਲਾਦੇਸ਼ ਦੇ ਸਾਬਕਾ ਰਾਸ਼ਟਰਪਤੀ ਅਬਦੁਲ ਹਾਮਿਦ ਵਿਦੇਸ਼ ਤੋਂ ਪਰਤੇ ਘਰ
    • water crisis in muslim country
      ਇਸ ਮੁਸਲਿਮ ਦੇਸ਼ 'ਚ ਜਲ ਸੰਕਟ, 2030 ਤੱਕ ਪੈ ਸਕਦੇ ਸੋਕਾ
    • flight rules changed if these things are found in the bag
      ਬਦਲੇ ਫਲਾਈਟ ਦੇ ਨਿਯਮ, ਬੈਗ 'ਚ ਮਿਲੀਆਂ ਇਹ ਚੀਜ਼ਾਂ ਤਾਂ ਲੱਗੇਗਾ ਭਾਰੀ ਜੁਰਮਾਨਾ
    • hezbollah member killed in israeli airstrike
      ਇਜ਼ਰਾਈਲੀ ਹਵਾਈ ਹਮਲੇ 'ਚ ਹਿਜ਼ਬੁੱਲਾ ਮੈਂਬਰ ਦੀ ਮੌਤ, 3 ਨਾਗਰਿਕ ਜ਼ਖਮੀ
    • russia destroyed abrams tanks
      ਰੂਸ ਨੇ ਦਿਖਾਇਆ ਦਮ, ਅਮਰੀਕਾ ਵੱਲੋਂ ਯੂਕ੍ਰੇਨ ਨੂੰ ਦਿੱਤੇ 26 ਅਬਰਾਮ ਟੈਂਕ ਕੀਤੇ...
    • south korean president conversation with japanese pm
      ਦੱਖਣੀ ਕੋਰੀਆ ਦੇ ਰਾਸ਼ਟਰਪਤੀ ਨੇ ਜਾਪਾਨੀ PM ਨਾਲ ਕੀਤੀ ਗੱਲਬਾਤ
    • two indian women detained at singapore
      ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ 'ਤੇ ਚੋਰੀ ਦੇ ਦੋਸ਼ 'ਚ ਦੋ ਭਾਰਤੀ ਔਰਤਾਂ ਹਿਰਾਸਤ...
    • ship coming to mumbai
      ਮੁੰਬਈ ਆ ਰਹੇ ਸਮੁੰਦਰੀ ਜਹਾਜ਼ 'ਚ ਹੋ ਗਿਆ ਧਮਾਕਾ ! ਪਲਾਂ 'ਚ ਪੈ ਗਿਆ ਚੀਕ-ਚਿਹਾੜਾ
    • salmonella outbreak tied to eggs
      ਆਂਡਿਆਂ 'ਚ Salmonella ਬੈਕਟੀਰੀਆ, ਵਾਪਸ ਮੰਗਵਾਏ ਗਏ 1.7 ਮਿਲੀਅਨ ਆਂਡੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +