Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    1:44:19 PM

  • record jump in prices of dry fruits before festivals

    ਤਿਉਹਾਰਾਂ ਤੋਂ ਪਹਿਲਾਂ Dry Fruit ਦੀਆਂ ਕੀਮਤਾਂ...

  • punjab handball player run over by trolley loaded with bricks

    ਪੰਜਾਬ : ਹੈਂਡਬਾਲ ਖਿਡਾਰਣ ਨੂੰ ਇੱਟਾਂ ਨਾਲ ਭਰੀ...

  • latest on the da issue for punjab employees

    ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ...

  • gyanesh kumar resignation opposition parties rahul gandhi

    ਹੋਰ ਤੇਜ਼ ਹੋਇਆ ਵਿਰੋਧੀ ਪਾਰਟੀਆਂ ਦਾ ਪ੍ਰਦਰਸ਼ਨ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਹੁਣ ਫਰਾਂਸ ਦੀਆਂ ਸੜਕਾਂ 'ਤੇ ਉਤਰੇ GenZ ! ਪ੍ਰਦਰਸ਼ਨਕਾਰੀਆਂ ਨੇ ਕਈ ਥਾਂਂਈਂ ਲਾਈ ਅੱਗ, ਸਕੂਲ ਵੀ ਬੰਦ

INTERNATIONAL News Punjabi(ਵਿਦੇਸ਼)

ਹੁਣ ਫਰਾਂਸ ਦੀਆਂ ਸੜਕਾਂ 'ਤੇ ਉਤਰੇ GenZ ! ਪ੍ਰਦਰਸ਼ਨਕਾਰੀਆਂ ਨੇ ਕਈ ਥਾਂਂਈਂ ਲਾਈ ਅੱਗ, ਸਕੂਲ ਵੀ ਬੰਦ

  • Edited By Harpreet Singh,
  • Updated: 05 Oct, 2026 10:00 AM
International
france protests
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਫ਼ਰਾਂਸ 'ਚ ਸਿੱਖਿਆ ਪ੍ਰਣਾਲੀ 'ਚ ਸੁਧਾਰ, ਅਧਿਆਪਕਾਂ ਦੀ ਘਾਟ ਅਤੇ ਬਜਟ ਕਟੌਤੀ ਖ਼ਿਲਾਫ਼ ਸ਼ੁਰੂ ਹੋਇਆ ਸਕੂਲੀ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਪੂਰੇ ਦੇਸ਼ 'ਚ ਫੈਲ ਚੁੱਕਾ ਹੈ ਤੇ ਹਿੰਸਕ ਰੂਪ ਧਾਰਨ ਕਰ ਚੁੱਕਾ ਹੈ। ਰਾਸ਼ਟਰਪਤੀ ਇਮੈਨੁਅਲ ਮੈਕਰੋਂ ਦੀ ਸਰਕਾਰ ਲਈ ਇਹ ਪ੍ਰਦਰਸ਼ਨ ਵੱਡੀ ਚੁਣੌਤੀ ਬਣ ਗਿਆ ਹੈ।

PunjabKesari

ਇਨ੍ਹਾਂ ਪ੍ਰਦਰਸ਼ਨਾਂ 'ਚ 3 ਲੱਖ ਤੋਂ ਵੱਧ ਲੋਕ ਸੜਕਾਂ 'ਤੇ ਉਤਰ ਆਏ ਹਨ ਤੇ ਦੇਸ਼ ਭਰ 'ਚ 500 ਤੋਂ ਵੱਧ ਹਾਈ ਸਕੂਲਾਂ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ ਅਤੇ ਵਿਦਿਆਰਥੀਆਂ ਨੇ ਡਸਟਬਿਨ ਤੇ ਬੈਰੀਕੇਡਾਂ ਨੂੰ ਅੱਗ ਲਗਾ ਕੇ ਰਸਤੇ ਬੰਦ ਕਰ ਦਿੱਤੇ ਹਨ। ਪੈਰਿਸ, ਮਾਰਸੇਈ , ਲੀਲ ਅਤੇ ਲਿਓਨ ਵਰਗੇ ਵੱਡੇ ਸ਼ਹਿਰਾਂ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।

PunjabKesari

ਫ੍ਰੈਂਚ ਗ੍ਰਹਿ ਮੰਤਰਾਲੇ ਅਨੁਸਾਰ, ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਹਿੰਸਾ ਭੜਕਣ ਤੋਂ ਬਾਅਦ ਹੁਣ ਤੱਕ 5,000 ਦੇ ਲਗਭਗ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਿਨ੍ਹਾਂ 'ਚੋਂ ਜ਼ਿਆਦਾਤਰ ਨਾਬਾਲਗ ਹਨ। ਝੜਪਾਂ ਦੌਰਾਨ 600 ਤੋਂ ਵੱਧ ਪੁਲਸ ਅਧਿਕਾਰੀ ਅਤੇ ਕਈ ਵਿਦਿਆਰਥੀ ਜ਼ਖ਼ਮੀ ਹੋਏ ਹਨ। ਪੁਲਸ ਦੁਆਰਾ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮਾਰਸੇਈ ਸ਼ਹਿਰ ਦੇ ਇੱਕ ਸਕੂਲ ਦੇ ਪ੍ਰਿੰਸੀਪਲ 'ਤੇ ਪੈਟਰੋਲ ਸੁੱਟਣ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਅੱਗ ਲਗਾਉਣ ਵਰਗੀਆਂ ਹਿੰਸਕ ਘਟਨਾਵਾਂ ਵੀ ਸਾਹਮਣੇ ਆਈਆਂ ਹਨ।

PunjabKesari

ਇਹ ਵੀ ਪੜ੍ਹੋ- ਹਵਾ ਵਿਚਾਲੇ 'ਗ਼ਾਇਬ' ਹੋਏ ਜਹਾਜ਼ ਦਾ ਨੈਨਟਕੇਟ ਨੇੜੇ ਸਮੁੰਦਰ 'ਚੋਂ ਲੱਭਾ ਮਲਬਾ ! ਯਾਤਰੀਆਂ ਦਾ ਨਹੀਂ ਕੋਈ ਥਹੁ-ਪਤਾ

 

ਵਿਦਿਆਰਥੀਆਂ ਦੀਆਂ ਮੰਗਾਂ
ਇਨ੍ਹਾਂ ਪ੍ਰਦਰਸ਼ਨਾਂ ਦਾ ਮੁੱਖ ਕਾਰਨ ਮੈਕਰੋਂ ਸਰਕਾਰ ਦੁਆਰਾ ਪ੍ਰਸਤਾਵਿਤ 54 ਅਰਬ ਯੂਰੋ ਦੀ ਸਰਕਾਰੀ ਬਜਟ ਕਟੌਤੀ ਹੈ। ਵਿਦਿਆਰਥੀ ਚਾਹੁੰਦੇ ਹਨ ਕਿ ਸਿੱਖਿਆ ਦੇ ਖੇਤਰ 'ਚ ਬਜਟ 'ਚ ਹੋਈ ਇਸ ਕਟੌਤੀ ਨੂੰ ਵਾਪਸ ਲਿਆ ਜਾਵੇ ਤੇ ਐਜੂਕੇਸ਼ਨ ਸਿਸਟਮ ਨੂੰ ਸੁਧਾਰਿਆ ਜਾਵੇ। ਇਸ ਤੋਂ ਇਲਾਵਾ ਸਕੂਲਾਂ 'ਚ ਖਾਲੀ ਪਈਆਂ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਜਲਦ ਭਰਨਾ ਅਤੇ ਓਵਰਕ੍ਰਾਊਡਿਡ ਕਲਾਸਰੂਮਾਂ ਦੀ ਸਮੱਸਿਆ ਹੱਲ ਕਰਨਾ ਵੀ ਵਿਦਿਆਰਥੀਆਂ ਦੀਆਂ ਅਹਿਮ ਮੰਗਾਂ ਹਨ। ਉਹ ਸਕੂਲੀ ਇਮਾਰਤਾਂ ਦੀ ਮੁਰੰਮਤ ਅਤੇ ਪੜ੍ਹਾਈ ਦੇ ਸ਼ਡਿਊਲ 'ਚ ਸੁਧਾਰ ਦੀ ਵੀ ਮੰਗ ਕਰ ਰਹੇ ਹਨ।

PunjabKesari

ਫਰਾਂਸ ਦੇ ਪ੍ਰਧਾਨ ਮੰਤਰੀ ਸੇਬੈਸਟੀਅਨ ਲੇਕੋਰਨੂ ਨੇ ਮੰਤਰੀਆਂ ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ ਅਤੇ ਮੰਤਰੀਆਂ ਦੇ ਸਰਕਾਰੀ ਦੌਰੇ ਰੱਦ ਕਰਨ ਦੇ ਹੁਕਮ ਦਿੱਤੇ ਹਨ। ਸਿੱਖਿਆ ਮੰਤਰਾਲੇ ਨੇ ਵਿਦਿਆਰਥੀਆਂ ਨਾਲ ਗੱਲਬਾਤ ਲਈ ਇੱਕ ਮੰਚ ਤਿਆਰ ਕਰਨ ਦੀ ਪੇਸ਼ਕਸ਼ ਕੀਤੀ ਹੈ, ਪਰ ਪ੍ਰਦਰਸ਼ਨਕਾਰੀ ਵਿਦਿਆਰਥੀ ਮੰਗਾਂ ਮੰਨੇ ਜਾਣ ਦਾ ਭਰੋਸਾ ਦਿਵਾਏ ਜਾਣ ਤੱਕ ਪ੍ਰਦਰਸ਼ਨ ਜਾਰੀ ਰੱਖਣ 'ਤੇ ਅੜੇ ਹੋਏ ਹਨ। ਹੁਣ ਦੇਖਣਾ ਹੋਵੇਗਾ ਕਿ ਮੈਕਰੋਂ ਪ੍ਰਸ਼ਾਸਨ ਵਿਦਿਆਰਥੀਆਂ ਦੇ ਇਨ੍ਹਾਂ ਪ੍ਰਦਰਸ਼ਨਾਂ ਨਾਲ ਕਿਵੇਂ ਨਜਿੱਠਦੀ ਹੈ।

PunjabKesari

ਇਹ ਵੀ ਪੜ੍ਹੋ- 'ਨਮਾਜ਼ ਪੜ੍ਹਨ ਦੇ ਬਹਾਨੇ ਉੱਠਿਆ ਤੇ..!' 174 ਲੋਕਾਂ ਦੀ ਜਾਨ ਬਚਾਉਣ ਵਾਲੇ ਸਮਿਤ ਮਛਾਰ ਨੇ ਕੀਤੇ ਸਨਸਨੀਖੇਜ਼ ਖੁਲਾਸੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • France
  • Protets
  • Students
  • Schools

ਸਾਊਦੀ ਅਰਬ ਨੇ ਕਰ'ਤੀ Airstrike! ਹੂਤੀ ਵਿਦਰੋਹੀਆਂ ਦਾ ਵੱਡਾ ਦਾਅਵਾ

NEXT STORY

Stories You May Like

  • student protests spiral out of control in france
    ਫਰਾਂਸ 'ਚ ਬੇਕਾਬੂ ਹੋਇਆ ਵਿਦਿਆਰਥੀਆਂ ਦਾ ਪ੍ਰਦਰਸ਼ਨ: ਅੱਜ 500 ਸਕੂਲ ਰਹਿਣਗੇ ਬੰਦ, 5,000 ਤੋਂ ਵੱਧ ਗ੍ਰਿਫ਼ਤਾਰ
  • major incident on italy  s highway
    ਇਟਲੀ ਦੇ ਹਾਈਵੇਅ 14 'ਤੇ ਵੱਡੀ ਵਾਰਦਾਤ: ਲੁਟੇਰਿਆਂ ਨੇ ਕੈਸ਼ ਵੈਨ ਲੁੱਟਣ ਦੀ ਕੀਤੀ ਕੋਸ਼ਿਸ਼, ਕਈ ਗੱਡੀਆਂ ਨੂੰ ਲਾਈ ਅੱਗ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ, ਬਿਲਡਿੰਗ 'ਚ ਲਾਈ ਅੱਗ
  • closure  schools heavy rain
    ਭਲਕੇ ਤੋਂ ਬੰਦ ਰਹਿਣਗੇ ਸਕੂਲ! ਓਡੀਸ਼ਾ 'ਚ ਭਾਰੀ ਮੀਂਹ ਦੀ ਭਵਿੱਖਬਾਣੀ, ਪ੍ਰਸ਼ਾਸਨ ਨੇ ਲਿਆ ਫੈਸਲਾ
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ
  • ludhiana petrol husband wife
    ਪਤਨੀ ਤੋਂ ਦੁਖੀ ਹੋਏ ਪਤੀ ਨੇ ਆਪਣੇ 'ਤੇ ਪੈਟਰੋਲ ਛਿੜਕ ਕੇ ਲਾਈ ਅੱਗ! 60 ਫ਼ੀਸਦੀ ਝੁਲਸਿਆ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indian origin student crowned miss india worldwide
      ਭਾਰਤੀ ਮੂਲ ਦੀ ਵਿਦਿਆਰਥਣ ਬਣੀ 'ਮਿਸ ਇੰਡੀਆ ਵਰਲਡਵਾਈਡ 2026'
    • pakistan protests
      2 ਦੌਰ ਦੀ ਗੱਲਬਾਤ ਨਾਕਾਮ ! ਇਮਰਾਨ ਖ਼ਾਨ ਦੀ ਖ਼ਾਤਰ ਸੜਕਾਂ ’ਤੇ ਉੱਤਰੀ ਹਜ਼ਾਰਾਂ...
    • flydubai flight
      ਵੱਡਾ ਖੁਲਾਸਾ :  Flydubai flight ਨੂੰ ਡੇਗਣ ਦੀ ਤਿਆਰੀ 'ਚ ਸੀ ਇਜ਼ਰਾਈਲ !...
    • student protests
      ਫਰਾਂਸ 'ਚ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਹੋਇਆ ਤੇਜ਼ ; 1,000 ਤੋਂ ਵੱਧ ਲੋਕ ਜ਼ਖਮੀ
    • ship targeted
      ਭਾਰਤ ਤੇ ਅਜ਼ਰਬਾਈਜਾਨ ਦੇ ਨਾਗਰਿਕਾਂ ਨੂੰ ਲਿਜਾ ਰਹੇ ਜਹਾਜ਼ 'ਤੇ ਹੋ ਗਿਆ ਹਮਲਾ !...
    • india switzerland
      ਭਾਰਤ ਤੇ ਸਵਿਟਜ਼ਰਲੈਂਡ ਵਿਚਾਲੇ ਹੋਏ 5 ਸਮਝੌਤੇ, ਵਪਾਰ ਤੇ ਨਿਵੇਸ਼ ਵਧਾਉਣ ’ਤੇ ਵੀ...
    • mecca defense pact comes into effect
      'ਮੱਕਾ ਡਿਫੈਂਸ ਪੈਕਟ' ਲਾਗੂ, ਹੂਤੀਆਂ ਖ਼ਿਲਾਫ਼ ਸਾਊਦੀ ਅਰਬ 'ਚ ਤਾਇਨਾਤ...
    • major incident on italy  s highway
      ਇਟਲੀ ਦੇ ਹਾਈਵੇਅ 14 'ਤੇ ਵੱਡੀ ਵਾਰਦਾਤ: ਲੁਟੇਰਿਆਂ ਨੇ ਕੈਸ਼ ਵੈਨ ਲੁੱਟਣ ਦੀ ਕੀਤੀ...
    • fire on vessel in black sea
      ਕਾਲਾ ਸਾਗਰ ’ਚ ਬੇੜੇ ’ਚ ਲੱਗੀ ਅੱਗ, 2 ਦੀ ਮੌਤ
    • military plane crashes in nigeria
      ਵੱਡੀ ਖਬਰ: ਨਾਈਜੀਰੀਆ 'ਚ 32 ਲੋਕਾਂ ਨੂੰ ਲੈ ਕੇ ਜਾ ਰਿਹਾ ਫੌਜੀ ਜਹਾਜ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +