Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 16, 2026

    11:18:15 AM

  • venezuela quake

    ਭੂਚਾਲਾਂ ਨਾਲ ਵੱਡਾ ਜਾਨੀ ਨੁਕਸਾਨ! ਵੈਨੇਜ਼ੁਏਲਾ 'ਚ...

  • bjp president kewal singh dhillon big statement on film sutlej controversy

    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ...

  • business organizations announce

    ਵਪਾਰਕ ਜਥੇਬੰਦੀਆਂ ਦਾ ਐਲਾਨ : ਹੁਣ ਵਪਾਰੀ ਵੋਟਰ...

  • important news for jewelry buyers gold silver prices reach new low

    ਗਹਿਣੇ ਖ਼ਰੀਦਣ ਵਾਲਿਆਂ ਲਈ ਅਹਿਮ ਖ਼ਬਰ, ਹੇਠਲੇ ਪੱਧਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਦੁਨੀਆ ਦੀਆਂ ਅਜਿਹੀਆਂ ਔਰਤਾਂ ਜਿਨ੍ਹਾਂ ਨੂੰ ਦੇਖ ਹੈਰਾਨ ਹੈ ਹਰ ਕੋਈ (Pics)

INTERNATIONAL News Punjabi(ਵਿਦੇਸ਼)

ਦੁਨੀਆ ਦੀਆਂ ਅਜਿਹੀਆਂ ਔਰਤਾਂ ਜਿਨ੍ਹਾਂ ਨੂੰ ਦੇਖ ਹੈਰਾਨ ਹੈ ਹਰ ਕੋਈ (Pics)

  • Updated: 06 May, 2019 02:01 PM
International
freaky women that exist the world
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ— ਤੁਹਾਨੂੰ ਇਸ ਦੁਨੀਆ 'ਚ ਮੌਜੂਦ ਅਜਿਹੀਆਂ ਔਰਤਾਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਦੇ ਬਾਰੇ ਜਾਣ ਕੇ ਤੁਸੀਂ ਦੰਗ ਰਹਿ ਜਾਓਗੇ। ਕੁਝ ਔਰਤਾਂ ਤਾਂ ਅਜਿਹੀਆਂ ਹਨ ਕਿ ਜਿਨ੍ਹਾਂ ਨੂੰ ਦੇਸ਼ ਤੁਸੀਂ ਡਰ ਜਾਓਗੇ ਤੇ ਕੁਝ ਅਜਿਹੀਆਂ ਕਿ ਜਿਨ੍ਹਾਂ ਨੂੰ ਦੇਖ ਤੁਹਾਡਾ ਹਾਸਾ ਨਹੀਂ ਰੁਕੇਗਾ।

ਐਲੀਸ਼ਾ ਹੈਸਲਰ

PunjabKesari
ਐਲੀਸ਼ਾ ਹੈਸਲਰ ਦੇ ਇਕ ਨਹੀਂ ਬਲਕਿ ਤਿੰਨ ਬ੍ਰੈਸਟਸ ਹਨ, ਜਿਨ੍ਹਾਂ ਕਾਰਨ ਉਹ ਸੁਰਖੀਆਂ 'ਚ ਹੈ। ਹਾਲਾਂਕਿ ਇਸ ਬਾਰੇ ਅਜੇ ਇਹ ਪੁਸ਼ਟੀ ਨਹੀਂ ਕੀਤੀ ਗਈ ਕਿ ਇਹ ਅਸਲੀ ਹਨ ਜਾਂ ਸਿਰਫ ਕਿਸੇ ਸਰਜਰੀ ਦਾ ਨਤੀਜਾ।

ਆਸ਼ਾ ਮੰਡੇਲਾ

PunjabKesari

ਭਾਰਤੀ ਔਰਤਾਂ 'ਚ ਵਾਲਾਂ ਨੂੰ ਲੰਬਾ ਕਰਨ ਦਾ ਕ੍ਰੇਜ਼ ਬਹੁਤ ਦੇਖਣ ਨੂੰ ਮਿਲਦਾ ਹੈ ਪਰ ਇਥੇ ਤੋਂ ਕੋਈ ਹੋਰ ਹੀ ਕਾਰਨਾਮਾ ਹੋ ਗਿਆ। ਮੰਡੇਲਾ ਦੇ ਵਾਲਾਂ ਦੀ ਲੰਬਾਈ 19.5 ਫੁੱਟ ਹੈ।

ਸ ਮੈਕਡੈਨਿਲਸ

PunjabKesari
ਇਸ ਔਰਤ ਦਾ ਬੁੱਲ ਬਹੁਤ ਵੱਡਾ ਹੈ। ਗ੍ਰੇਸ ਦਾ ਜਨਮ 1888 'ਚ ਹੋਇਆ ਸੀ, ਉਸ ਵੇਲੇ ਸਰਜਨ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਸਟੁਰਗੇ-ਵੇਬਰ ਸਿੰਡਰੋਮ ਹੈ, ਜਿਸ ਕਾਰਨ ਉਨ੍ਹਾਂ ਦੇ ਚਿਹਰੇ 'ਤੇ ਇਕ ਵੱਡਾ ਮਾਸ ਨਿਕਲ ਆਇਆ ਹੈ।

ਜੂਲੀਆ ਗਨੂਸ

PunjabKesari
ਜੂਲੀਆ ਦੇ ਪੂਰੇ ਸਰੀਰ 'ਤੇ ਟੈਟੂ ਬਣੇ ਹੋਏ ਹਨ। ਇਨ੍ਹਾਂ ਦੇ ਸਰੀਰ 'ਤੇ ਇਕ ਵੀ ਅਜਿਹੀ ਥਾਂ ਨਹੀਂ ਹੈ, ਜਿਥੇ ਉਨ੍ਹਾਂ ਨੇ ਟੈਟੂ ਨਾ ਬਣਵਾਇਆ ਹੋਵੇ। ਜੂਲੀਆ ਨੂੰ ਲੋਕ ਟੈਟੂ ਗਰਲ ਦੇ ਨਾਂ ਨਾਲ ਵੀ ਜਾਣਦੇ ਹਨ।

ਜੋਤੀ ਅਮਜੀ

PunjabKesari
ਦੁਨੀਆ ਦੀ ਸਭ ਤੋਂ ਛੋਟੇ ਕੱਦ ਦੀ ਕੁੜੀ ਜੋਤੀ ਦੀ ਹਾਈਟ ਸਿਰਫ 23 ਇੰਚ ਹੈ। ਜੋਤੀ ਭਾਰਤ ਦੀ ਰਹਿਣ ਵਾਲੀ ਹੈ ਤੇ ਇਨ੍ਹਾਂ ਦਾ ਨਾਂ ਇਨ੍ਹਾਂ ਦੇ ਕੱਦ ਕਾਰਨ ਗਿਨੀਜ਼ ਵਰਲਡ ਰਿਕਾਰਡ 'ਚ ਵੀ ਦਰਜ ਹੈ।

ਕਿਮ ਗੁੱਡਮੈਨ

PunjabKesari
ਜੇਕਰ ਤੁਸੀਂ ਅਚਾਨਕ ਕਿਮ ਨੂੰ ਦੇਖ ਲਓ ਤਾਂ ਸ਼ਰਤੀਆ ਹੈ ਕਿ ਤੁਸੀਂ ਡਰ ਜਾਓਗੇ। ਉਨ੍ਹਾਂ ਦੀਆਂ ਵੱਡੀਆਂ-ਵੱਡੀਆਂ ਅੱਖਾਂ .43 ਇੰਚ ਤੱਕ ਫੈਲ ਸਕਦੀਆਂ ਹਨ। ਇਨ੍ਹਾਂ ਦਾ ਨਾਂ ਗਿਨੀਜ਼ ਵਰਲਡ ਰਿਕਾਰਡ 'ਚ ਲਿਖਿਆ ਜਾ ਚੁੱਕਿਆ ਹੈ।

ਮੈਂਡੀ ਸੈਲਰਸ

PunjabKesari
ਜੇਕਰ ਤੁਸੀਂ ਆਪਣੇ ਭਾਰੇ ਸਰੀਰ ਕਾਰਨ ਸ਼ਰਮ ਮਹਿਸੂਸ ਕਰਦੇ ਹੋ ਤਾਂ ਮੈਂਡੀ ਤੋਂ ਸਬਕ ਲਓ। ਮੈਂਡੀ ਇਕ ਆਮ ਬੱਚੇ ਵਾਂਗ ਪੈਦਾ ਹੋਈ ਸੀ। ਪਰ ਉਨ੍ਹਾਂ ਦੇ ਸਰੀਰ ਦੇ ਮੁਕਾਬਲੇ ਉਨ੍ਹਾਂ ਦੇ ਪੈਰ ਦੁਗਣੀ ਤੇਜ਼ੀ ਨਾਲ ਵਧ ਰਹੇ ਸਨ। ਇਸ ਸਮੇਂ ਮੈਂਡੀ ਦੇ ਪੈਰ ਨਾਰਮਲ ਸਾਈਜ਼ ਤੋਂ 3 ਗੁਣਾ ਵੱਡੇ ਹਨ।

ਮਾਇਰਾ ਹਿੱਲਸ

PunjabKesari
ਇਸ ਜਰਮਨ ਮਾਡਲ ਦੇ ਕੋਲ ਵਿਸ਼ਵ ਦੇ ਸਭ ਤੋਂ ਵੱਡੇ ਬ੍ਰੈਸਟਸ ਹਨ। ਉਨ੍ਹਾਂ ਦੀ ਉਮਰ 30 ਸਾਲ ਹੈ ਤੇ ਉਨ੍ਹਾਂ ਦੇ ਬ੍ਰੈਸਟਸ ਦਾ ਸਾਈਜ਼ 'ਜ਼ੈੱਡ' ਹੈ। ਉਨ੍ਹਾਂ ਨੇ ਅਜਿਹੇ ਬ੍ਰੈਸਟਸ ਹਾਸਲ ਕਰਨ ਲਈ ਕਾਸਮੈਟਿਕ ਸਰਜਰੀ ਕਰਵਾਈ ਹੈ, ਜਿਸ ਨੂੰ ਮੇਨਟੇਨ ਕਰਨ ਲਈ ਉਨ੍ਹਾਂ ਨੂੰ ਰੈਗੂਲਰ ਟੀਕੇ ਲਗਵਾਉਣੇ ਪੈਂਦੇ ਹਨ।

ਮਿਕਲ ਰਫਿਨੇਲੀ

PunjabKesari
ਮਿਕਲ ਦੇ ਹਿੱਪਸ 8 ਫੁੱਟ ਦੇ ਹਨ। ਵੱਡੇ ਹਿੱਪਸ ਹੋਣ ਕਾਰਨ ਉਨ੍ਹਾਂ ਨੂੰ ਬਹੁਤ ਲੋਕਾਂ ਦਾ ਅਟੈਂਸ਼ਨ ਮਿਲਦਾ ਹੈ। ਉਨ੍ਹਾਂ ਨੂੰ ਵੱਡੇ ਹਿੱਪਸ ਹੋਣ ਦਾ ਕੋਈ ਪਛਤਾਵਾ ਨਹੀਂ ਹੈ। ਇਹ ਦੁਨੀਆ ਦੇ ਸਭ ਤੋਂ ਵੱਡੇ ਹਿੱਪਸ ਹਨ।

ਸੁਪਾਤਰਾ ਸਾਸੂਫਾਨ

PunjabKesari
ਚਿਹਰੇ 'ਤੇ ਅਣਚਾਹੇ ਵਾਲ ਹੋਣਾ ਕਿੰਨਾਂ ਬੁਰਾ ਹੁੰਦਾ ਹੈ। ਪਰ ਉਥੇ ਹੀ ਥਾਈਲੈਂਡ ਦੀ ਇਸ ਲੜਕੀ ਦੇ ਚਿਹਰੇ 'ਤੇ ਭਾਲੂ ਜਿਹੇ ਵਾਲ ਕਿਸੇ ਨੂੰ ਵੀ ਹੈਰਾਨ ਕਰ ਦੇਣਗੇ।

ਵੇਲੇਰੀਆ ਲਕੀਨੋਵਾ

PunjabKesari
ਵੇਲੇਰੀਆ ਇਕ ਜ਼ਿੰਦਾ ਬਾਰਬੀ ਵਾਂਗ ਦਿਖਦੀ ਹੈ। ਉਹ ਦੱਸਦੀ ਹੈ ਕਿ ਸਿਰਫ ਬ੍ਰੈਸਟ ਇੰਪਲਾਂਟ ਨੂੰ ਛੱਡ ਕੇ ਉਨ੍ਹਾਂ ਦਾ ਸਾਰਾ ਸਰੀਰ ਕੁਦਰਤੀ ਹੈ। ਉਹ ਅੱਖਾਂ 'ਤੇ ਨੀਲੇ ਰੰਗ ਦੇ ਲੈਂਸ ਲਾਉਂਦੀ ਹੈ ਤੇ ਚਿਹਰੇ 'ਤੇ ਬਹੁਤ ਸਾਰਾ ਮੇਕਅਪ ਕਰਕੇ ਖੁਦ ਬਾਰਬੀ ਜਿਹਾ ਲੁੱਕ ਦਿੰਦੀ ਹੈ।

  • freaky women
  • world
  • ਔਰਤਾਂ
  • ਦੁਨੀਆ
  • ਹੈਰਾਨ

ਤਾਲਿਬਾਨ ਨੇ ਪੁਲਸ ਹੈਡਕੁਆਰਟਰ 'ਤੇ ਕੀਤਾ ਹਮਲਾ

NEXT STORY

Stories You May Like

  • old woman  tirupati temple  walking  116 years old
    116 ਸਾਲਾ ਬਜ਼ੁਰਗ ਔਰਤ ਨੇ ਤਿਰੂਪਤੀ ਮੰਦਰ ਤੱਕ ਕੀਤੀ ਪੈਦਲ ਚੜ੍ਹਾਈ, ਹਰ ਕੋਈ ਹੋਇਆ ਹੈਰਾਨ
  • 3 members of gang that snatched women  s earrings arrested
    ਔਰਤਾਂ ਦੀਆਂ ਵਾਲੀਆਂ ਖੋਹਣ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ, ਗੱਡੀ ਤੇ ਨਕਦੀ ਬਰਾਮਦ
  • women accounts rs 2500 every month
    ਹਰ ਮਹੀਨੇ ਔਰਤਾਂ ਦੇ ਖਾਤੇ 'ਚ ਆਉਣਗੇ 2500 ਰੁਪਏ, ਰੇਖਾ ਸਰਕਾਰ ਦਾ ਵੱਡਾ ਐਲਾਨ
  • narendra modi india world new economy
    ਭਾਰਤ ਦੁਨੀਆ ਨੂੰ ਵਿਕਾਸ ਦਾ ਨਵਾਂ ਮਾਡਲ ਦੇ ਰਿਹਾ ਹੈ : PM ਮੋਦੀ
  • women  1 500 per month scheme  name
    ਹਰ ਮਹੀਨੇ 1,500 ਵਾਲੀ ਸਕੀਮ 'ਚੋਂ 92 ਲੱਖ ਔਰਤਾਂ ਦਾ ਕੱਟਿਆ ਗਿਆ ਨਾਂ ! MH ਸਰਕਾਰ ਨੇ ਕੀਤੀ ਕਾਰਵਾਈ
  • influencer nikah bride social media
    17 ਸਾਲ ਦੇ Influencer ਨੇ ਰਚਾਇਆ ਨਿਕਾਹ, ਲਾੜੀ ਦੇਖ ਲੋਕ ਹੋਏ ਹੈਰਾਨ
  • government with false guarantees kewal singh dhillon
    ਝੂਠੀਆਂ ਗਾਰੰਟੀਆਂ ਵਾਲੀ ਸਰਕਾਰ ਨੇ ਪੰਜਾਬ ਦੀਆਂ ਔਰਤਾਂ ਨਾਲ ਕੀਤਾ 'ਮਹਾ ਧੋਖਾ' : ਕੇਵਲ ਸਿੰਘ ਢਿੱਲੋਂ
  • crude oil prices may fall to  60 per barrel  relief for petrol and diesel prices
    60 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਸਕਦੀਆਂ ਹਨ ਕੱਚੇ ਤੇਲ ਦੀਆਂ ਕੀਮਤਾਂ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਰਾਹਤ
  • bjp president kewal singh dhillon big statement on film sutlej controversy
    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ...
  • kewal singh dhillon reviews arrangements for pm modi  s visit in jalandhar
    PM ਮੋਦੀ ਦੀ ਫੇਰੀ ਦੇ ਪ੍ਰਬੰਧਾਂ ਦਾ ਜਲੰਧਰ 'ਚ ਕੇਵਲ ਸਿੰਘ ਢਿੱਲੋਂ ਨੇ ਲਿਆ...
  • big warning for 6 districts of punjab weather forecast till 19th july
    ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ...
  • lambra sho balbir singh was summoned to the line
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • revelation in ed chargesheet against sanjeev arora in money laundering case
    ਮਨੀ ਲਾਂਡ੍ਰਿੰਗ ਮਾਮਲੇ 'ਚ ਘਿਰੇ ਸੰਜੀਵ ਅਰੋੜਾ ਬਾਰੇ ED ਦੀ ਚਾਰਜਸ਼ੀਟ 'ਚ ਵੱਡਾ...
  • tragic accident two boys fall from railway bridge along with bike in jalandhar
    ਜਲੰਧਰ 'ਚ ਦਰਦਨਾਕ ਹਾਦਸਾ! ਰੇਲਵੇ ਪੁਲ ਤੋਂ 2 ਨੌਜਵਾਨ ਮੋਟਰਸਾਈਕਲ ਸਮੇਤ ਡਿੱਗੇ...
  • gadget dealer commits rs 7 crore mobile scam in jalandhar city
    ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ 'ਚ ਇੰਝ ਕੀਤਾ 7 ਕਰੋੜ ਰੁਪਏ...
Trending
Ek Nazar
bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

health deteriorated after eating maggi  vishal mega mart fined lakhs

Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ...

thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

4 arrested including karan aujla  s manager

ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • unsc  india  claim  palestine  support
      UNSC 'ਚ ਭਾਰਤ ਦੀ ਦਾਅਵੇਦਾਰੀ ਦਾ ਫਲਸਤੀਨ ਨੇ ਕੀਤਾ ਸਮਰਥਨ, ਕਿਹਾ-ਸਥਾਈ ਮੈਂਬਰ...
    • trump on iranian supreme leader
      ''ਇਰਾਨ ਦਾ ਸੁਪਰੀਮ ਲੀਡਰ 90 ਫ਼ੀਸਦੀ ਖ਼ਤਮ..!'' ਜੰਗ ਦੇ ਮਾਹੌਲ ਵਿਚਾਲੇ...
    • us iran conflict
      ਤੀਜੇ ਮਹਾਂਯੁਧ ਦੀ ਤਿਆਰੀ! ਅਮਰੀਕਾ ਅਤੇ ਈਰਾਨ ਦੇ ਇਕ-ਦੂਜੇ 'ਤੇ ਤਾਬੜਤੋੜ ਹਮਲੇ...
    • canada pgp program
      ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...
    • scottish asian unity group presents book filled with experiences
      ਸਕਾਟਿਸ਼ ਏਸ਼ੀਅਨ ਏਕਤਾ ਗਰੁੱਪ ਵੱਲੋਂ ਪੌਣੀ ਸਦੀ ਦੇ ਤਜਰਬਿਆਂ ਨਾਲ ਲਬਰੇਜ਼ ਪੁਸਤਕ...
    • after nijjar murder and   sutlej    discussion of khalistan is back in headlines
      ਨਿੱਝਰ ਕਤਲ ਅਤੇ ‘ਸਤਲੁਜ’ ਮਗਰੋਂ ਖਾਲਿਸਤਾਨ ਦੀ ਚਰਚਾ ਮੁੜ ਸੁਰਖੀਆਂ 'ਚ, ਏਜੰਸੀਆਂ...
    • leading american sikh organizations stand in support of fbi action
      ਅਮਰੀਕੀ ਪ੍ਰਮੁੱਖ ਸਿੱਖ ਸੰਸਥਾਵਾਂ FBI ਦੀ ਕਾਰਵਾਈ ਦੇ ਹੱਕ 'ਚ ਡਟੀਆਂ,...
    • viral post shows surprising difference between uk and indian maggi
      ਭਾਰਤੀ ਮੈਗੀ ਸਿਹਤ ਲਈ ਖਤਰਨਾਕ ! ਵਾਇਰਲ ਪੋਸਟ 'ਚ UK ਤੇ ਭਾਰਤ ਦੀ 'ਮੈਗੀ' 'ਚ ਫਰਕ...
    • indian youth stabbed 15 times in us after hearing the answer
      'ਸੁਣੋ ਕੀ ਤੁਸੀਂ ਮੁਸਲਮਾਨ ਹੋ?', ਜਵਾਬ ਸੁਣ ਕੇ US 'ਚ ਭਾਰਤੀ ਨੌਜਵਾਨ 'ਤੇ...
    • terrible car accident in new jersey
      ਨਿਊਜਰਸੀ 'ਚ ਵਾਪਰਿਆ ਭਿਆਨਕ ਕਾਰ ਸੜਕ ਹਾਦਸਾ ! ਆਂਧਰਾ ਪ੍ਰਦੇਸ਼ ਦੀ ਵਿਦਿਆਰਥਣ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +