Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    2:24:49 PM

  • three punjabi youths killed in new zealand

    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ...

  • driver brutally murders his colleague

    ਪੰਜਾਬ: ਦੋਸਤ ਹੀ ਬਣਿਆ ਹੈਵਾਨ, ਡਰਾਈਵਰ ਸਾਥੀ ਦਾ...

  • isi linked spy network exposed in punjab

    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ...

  • delhi commercial vehicles ecc tax hikes

    ਗੱਡੀ 'ਚ ਚੱਲੇ ਹੋ ਦਿੱਲੀ, ਤਾਂ ਪੜ੍ਹ ਲਓ ਇਹ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਸਹੇਲੀ ਨੇ ਮੰਗਿਆ ਫ਼ੋਨ ਦਾ ਪਾਸਵਰਡ ਤਾਂ ਮੁੰਡੇ ਨੇ ਮਾਰ 'ਤੀ ਸਮੁੰਦਰ 'ਚ ਛਾਲ(Video)

INTERNATIONAL News Punjabi(ਵਿਦੇਸ਼)

ਸਹੇਲੀ ਨੇ ਮੰਗਿਆ ਫ਼ੋਨ ਦਾ ਪਾਸਵਰਡ ਤਾਂ ਮੁੰਡੇ ਨੇ ਮਾਰ 'ਤੀ ਸਮੁੰਦਰ 'ਚ ਛਾਲ(Video)

  • Edited By Harinder Kaur,
  • Updated: 20 Jul, 2024 05:29 PM
United States of America
friend asked for password of phone boy jumped into sea video
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈੱਸਕ - ਸੋਸ਼ਲ ਮੀਡੀਆ 'ਤੇ ਪਤੀ-ਪਤਨੀ ਅਤੇ ਪ੍ਰੇਮਿਕਾ-ਬੁਆਏਫ੍ਰੈਂਡ ਵਿਚਾਲੇ ਫੋਨ ਦੇ ਪਾਸਵਰਡ ਨਾਲ ਜੁੜੀਆਂ ਕਈ ਦਿਲਚਸਪ ਗੱਲਾਂ ਦੇਖਣ ਅਤੇ ਸੁਣਨ ਨੂੰ ਮਿਲਦੀਆਂ ਹ ਰਹਿੰਦੀਆਂ ਹਨ। ਪਰ ਹਾਲ ਹੀ 'ਚ ਇਕ ਲੜਕੇ ਨਾਲ ਅਜਿਹਾ ਕੀ ਹੋਇਆ ਜਿਸ ਨੂੰ ਦੇਖ ਕੇ ਲੋਕ ਹੈਰਾਨ ਰਹਿ ਗਏ। ਇਹ ਮਾਮਲਾ ਇਨ੍ਹੀਂ ਦਿਨੀਂ ਇੰਟਰਨੈੱਟ 'ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਜਦੋਂ ਉਸ ਦੀ ਪ੍ਰੇਮਿਕਾ ਨੇ ਉਸ ਤੋਂ ਫੋਨ ਦਾ ਪਾਸਵਰਡ ਮੰਗਿਆ ਤਾਂ ਉਸ ਦੇ ਸਾਹਮਣੇ ਹੀ ਉਸ ਲੜਕੇ ਨੇ ਸਮੁੰਦਰ 'ਚ ਛਾਲ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਲੜਕੇ ਨੇ ਆਪਣੀ ਪ੍ਰੇਮਿਕਾ ਅਤੇ ਪੁਲਸ ਦੇ ਸਾਹਮਣੇ ਸਮੁੰਦਰ ਵਿਚ ਛਾਲ ਮਾਰ ਦਿੱਤੀ ਗਈ ਕਿਉਂਕਿ ਉਹ ਆਪਣੀ ਪ੍ਰੇਮਿਕਾ ਨੂੰ ਆਪਣੇ ਫ਼ੋਨ ਦਾ ਪਾਸਵਰਡ ਨਹੀਂ ਦੇਣਾ ਚਾਹੁੰਦਾ ਸੀ। ਇਹ ਮਾਮਲਾ ਅਮਰੀਕਾ ਦੇ ਫਲੋਰਿਡਾ ਦਾ ਮੰਨਿਆ ਜਾ ਰਿਹਾ ਹੈ। 

PunjabKesari

ਨਿਊਯਾਰਕ ਪੋਸਟ ਦੀ ਰਿਪੋਰਟ ਮੁਤਾਬਕ ਪੁਲਸ ਅਧਿਕਾਰੀ ਉਸ ਦਾ ਪਿੱਛਾ ਕਰਦੇ ਰਹੇ ਅਤੇ ਕਰੀਬ 7 ਮਿੰਟ ਤੈਰ ਕੇ ਲੜਕਾ ਸਮੁੰਦਰ ਦੇ ਕਿਨਾਰੇ ਪਹੁੰਚ ਗਿਆ। ਪੂਰੀ ਵੀਡੀਓ ਯੂਟਿਊਬ ਚੈਨਲ Arrested on Cam 'ਤੇ ਵੀ ਅਪਲੋਡ ਕੀਤੀ ਗਈ ਹੈ। ਇਸ ਦੇ ਨਾਲ ਹੀ X 'ਤੇ ਨਿਊਯਾਰਕ ਪੋਸਟ ਨੇ ਆਪਣੇ ਹੈਂਡਲ @nypost ਤੋਂ ਤਸਵੀਰਾਂ ਸ਼ੇਅਰ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਵੀਡੀਓ 'ਚ ਲੜਕਾ ਕਾਫੀ ਦੇਰ ਤੱਕ ਪੁਲਸ ਨਾਲ ਗੱਲ ਕਰਦਾ ਅਤੇ ਬਹਿਸ ਕਰਦਾ ਨਜ਼ਰ ਆ ਰਿਹਾ ਹੈ ਅਤੇ ਅਗਲੇ ਹੀ ਪਲ ਉਸ ਨੇ ਕਿਸ਼ਤੀ ਤੋਂ ਛਾਲ ਮਾਰ ਦਿੱਤੀ। ਇਸ ਦੌਰਾਨ ਪੁਲਸ ਉਸ ਨੂੰ ਪੁੱਛਦੀ ਹੈ ਕਿ ਜੇਕਰ ਕੀ ਉਹ ਸਮੁੰਦਰ ਵਿਚ ਛਾਲ ਮਾਰਦਾ ਹੈ ਤਾਂ ਕੀ ਹੋਵੇਗਾ। 

 

ਮੀਡੀਆ ਰਿਪੋਰਟਾਂ ਅਨੁਸਾਰ ਪੁਲਸ ਨੂੰ ਸਮੁੰਦਰ ਦੇ ਇਸ ਖੇਤਰ ਵਿੱਚ ਇੱਕ ਸ਼ੱਕੀ ਕਿਸ਼ਤੀ ਦੀ ਸੂਚਨਾ ਮਿਲੀ ਸੀ। ਪੁਲਸ ਅਧਿਕਾਰੀਆਂ ਨੇ ਲੜਕੇ ਅਤੇ ਉਸ ਦੀ ਪ੍ਰੇਮਿਕਾ ਤੋਂ ਪਛਾਣ ਪੱਤਰ ਮੰਗੇ ਪਰ ਲੜਕਾ ਪੁਲਸ ਨੂੰ ਆਪਣਾ ਪਛਾਣ ਪੱਤਰ ਨਹੀਂ ਦਿਖਾਉਣਾ ਚਾਹੁੰਦਾ ਸੀ।  ਪੁਲਸ ਦੇ ਸਮਝਾਉਣ ਦੇ ਬਾਵਜੂਦ ਲੜਕਾ ਆਪਣੀ ਗੱਲ 'ਤੇ ਅੜਿਆ ਰਿਹਾ ਅਤੇ ਪੁਲਸ ਤੋਂ ਵਾਰੰਟ ਦੀ ਮੰਗ ਕੀਤੀ। ਇਸ ਦੌਰਾਨ ਪ੍ਰੇਮਿਕਾ ਉਸ ਨੂੰ ਸ਼ਾਂਤ ਹੋਣ ਲਈ ਕਹਿੰਦੀ ਰਹੀ।

ਇਸ ਦੌਰਾਨ ਪ੍ਰੇਮਿਕਾ ਨੇ ਲੜਕੇ ਤੋਂ ਉਸ ਦਾ ਫੋਨ ਮੰਗਿਆ ਤਾਂ ਕਿ ਉਹ ਬੌਸ ਨਾਲ ਗੱਲ ਕਰਕੇ ਮਾਮਲਾ ਸ਼ਾਂਤ ਕਰ ਸਕੇ ਪਰ ਉਹ ਤਿਆਰ ਨਹੀਂ ਹੋਇਆ ਅਤੇ ਕਿਸ਼ਤੀ ਤੋਂ ਸਮੁੰਦਰ ਵਿੱਚ ਛਾਲ ਮਾਰ ਦਿੱਤੀ।  ਉਸ ਦੀ ਪ੍ਰੇਮਿਕਾ ਪਾਣੀ ਵਿਚ ਛਾਲ ਮਾਰਨ 'ਤੇ ਉਸ ਨਾਲ ਸਬੰਧ ਤੋੜ ਲੈਣ ਦੀ ਧਮਕੀ ਵੀ ਦੇ ਰਹੀ ਸੀ ਪਰ ਇਸ ਦੇ ਬਾਵਜੂਦ ਲੜਕਾ ਨਹੀਂ ਮੰਨਿਆ ਅਤੇ ਤੁਰੰਤ ਪਾਣੀ ਵਿਚ ਛਾਲ ਮਾਰ ਦਿੱਤੀ। ਹੁਣ ਇਹ ਮਾਮਲਾ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

  • Girlfriend
  • asked
  • phone
  • password
  • boy
  • sea
  • jump
  • ਮੰਗਿਆ
  • ਫ਼ੋਨ
  • ਪਾਸਵਰਡ
  • ਮੁੰਡਾ
  • ਸਮੁੰਦਰ
  • ਛਾਲ
  • Video

ਬਾਈਡੇਨ ਦੂਜੀ ਔਰਤ ਨੂੰ ਆਪਣੀ ਪਤਨੀ ਸਮਝ ਕੇ ਕਰਨ ਲੱਗੇ ਸਨ 'KISS';ਸਾਹਮਣੇ ਆ ਗਈ ਜਿਲ, ਵੀਡੀਓ ਹੋ ਰਹੀ ਵਾਇਰਲ

NEXT STORY

Stories You May Like

  • pm modi  jhalmudi video
    PM ਮੋਦੀ ਦਾ Jhalmudi Video ਬਣਿਆ Google Sensation, Searching ਨੇ ਤੋੜਿਆ 22 ਸਾਲ ਦਾ ਰਿਕਾਰਡ
  • high court  lawyer  15th floor  hotel  police
    ਹਾਈ ਕੋਰਟ ਦੇ ਵਕੀਲ ਨੇ ਕੀਤੀ ਖੁਦਕੁਸ਼ੀ, 15ਵੀਂ ਮੰਜ਼ਲ ਤੋਂ ਮਾਰ'ਤੀ ਛਾਲ
  • mother and daughter jump into canal in abohar
    ਅਬੋਹਰ ਵਿਖੇ ਮਾਂ ਅਤੇ ਧੀ ਨੇ ਨਹਿਰ 'ਚ ਮਾਰੀ ਛਾਲ, ਇੰਝ ਬਚੀ ਜਾਨ
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
  • cctv  punjab police  high court seeks response
    ਥਾਣੇ ’ਚ ਸੀ. ਸੀ. ਟੀ. ਵੀ. ਨਾ ਲਾਉਣ ’ਤੇ ਫਸੀ ਪੰਜਾਬ ਪੁਲਸ, ਹਾਈ ਕੋਰਟ ਮੰਗਿਆ ਜਵਾਬ
  • heartbreaking incident in odisha
    ਓਡੀਸ਼ਾ 'ਚ ਰੂਹ ਕੰਬਾਊ ਘਟਨਾ: ਬੈਂਕ ਨੇ ਮੰਗਿਆ ਡੈੱਥ ਸਰਟੀਫਿਕੇਟ ਤਾਂ ਭੈਣ ਦਾ 'ਕੰਕਾਲ' ਲੈ ਕੇ ਬੈਂਕ ਪਹੁੰਚ ਗਿਆ...
  • man jumps into sirhind canal  search continues
    ਵਿਅਕਤੀ ਨੇ ਸਰਹਿੰਦ ਨਹਿਰ 'ਚ ਮਾਰੀ ਛਾਲ, ਭਾਲ ਜਾਰੀ
  • ludhiana businessman video
    'ਮੇਰੇ ਮੱਥੇ 'ਚ ਗੋਲ਼ੀ ਮਾਰ ਦਿਓ...' ਫੁੱਟ-ਫੁੱਟ ਕੇ ਰੋਇਆ ਲੁਧਿਆਣਾ ਦਾ ਕਾਰੋਬਾਰੀ, ਜਾਣੋ ਵਜ੍ਹਾ
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
Trending
Ek Nazar
major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • nepal airlines apologized
      ਨੇਪਾਲ ਏਅਰਲਾਈਨਜ਼ ਨੇ ਭਾਰਤ ਤੋਂ ਮੰਗੀ ਮੁਆਫ਼ੀ! ਨਕਸ਼ੇ 'ਚ ਜੰਮੂ-ਕਸ਼ਮੀਰ ਸਬੰਧੀ...
    • trump renames strait of hormuz
      ਸਟ੍ਰੇਟ ਆਫ਼ ਹੋਰਮੁਜ਼ 'ਖ਼ਤਮ'! ਟਰੰਪ ਨੇ ਬਦਲ'ਤਾ ਨਾਂ, ਪੋਸਟ ਸ਼ੇਅਰ ਕਰ ਖੜ੍ਹਾ...
    • sri lanka excavation
      ਸ਼੍ਰੀਲੰਕਾ 'ਚ ਸਮੂਹਿਕ ਕਬਰ ਦੀ ਖੁਦਾਈ ਮੁੜ ਹੋਈ ਸ਼ੁਰੂ ! ਹੁਣ ਤੱਕ 240 ਕੰਕਾਲਾਂ...
    • boat stuck in sea
      ਲੀਬੀਆ : ਪ੍ਰਵਾਸੀਆਂ ਨਾਲ ਭਰੀ ਕਿਸ਼ਤੀ ਸਮੁੰਦਰ 'ਚ ਫਸੀ, ਹੁਣ ਤੱਕ 17 ਲਾਸ਼ਾਂ ਬਰਾਮਦ
    • oil becomes biggest problem for iran
      'ਤੇਲ' ਹੀ ਬਣ ਗਿਆ ਇਰਾਨ ਲਈ ਸਭ ਤੋਂ ਵੱਡੀ ਮੁਸੀਬਤ ! ਬੰਦ ਕਰਨਾ ਪੈ ਸਕਦੈ...
    • girls marriage act
      ਲਹਿੰਦੇ ਪੰਜਾਬ 'ਚ ਕੁੜੀਆਂ ਦੇ ਵਿਆਹ ਨੂੰ ਲੈ ਕੇ ਇਤਿਹਾਸਕ ਫ਼ੈਸਲਾ ! ਬਦਲਿਆ ਗਿਆ...
    • technology has erased the identity of humanity
      ਤਕਨਾਲੋਜੀ ਨੇ ਮਿਟਾਈ ਇਨਸਾਨੀਅਤ ਦੀ ਪਛਾਣ; ਗੱਲਬਾਤ 'ਚ 1.2 ਲੱਖ ਸ਼ਬਦਾਂ ਦੀ...
    • central government spend  145 million on security
      ਫੀਫਾ ਵਰਲਡ ਕੱਪ ਲਈ ਸੁਰੱਖਿਆ 'ਤੇ 145 ਮਿਲੀਅਨ ਡਾਲਰ ਤੱਕ ਖਰਚੇਗੀ ਕੇਂਦਰੀ ਸਰਕਾਰ
    • major terrorist incident in london
      ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ 'ਤੇ ਚਾਕੂ ਨਾਲ ਹਮਲਾ, ਈਰਾਨ...
    • putin and trump hold phone call lasting over 90 minutes
      ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ ਵਿਚਾਲੇ 90 ਮਿੰਟ ਚੱਲੀ ਗੱਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +