Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    4:03:18 PM

  • new appointments in punjab congress

    ਪੰਜਾਬ ਕਾਂਗਰਸ 'ਚ ਨਵੀਆਂ ਨਿਯੁਕਤੀਆਂ, ਕਿਸ ਆਗੂ ਨੂੰ...

  • punjab  major police crackdown on gun houses

    ਪੰਜਾਬ : ਗੰਨ ਹਾਊਸਾਂ 'ਤੇ ਪੁਲਸ ਦੀ ਵੱਡੀ ਕਾਰਵਾਈ,...

  • risk of swine flu rises in punjab

    ਪੰਜਾਬ 'ਚ ਸਵਾਈਨ ਫਲੂ ਦਾ ਖ਼ਤਰਾ ਵਧਿਆ! ਲੁਧਿਆਣਾ 'ਚ...

  • brics india

    ਭਾਰਤ ਦੀ ਵੱਡੀ ਕੂਟਨੀਤਿਕ ਜਿੱਤ ! ਇਰਾਨ-ਸਾਊਦੀ ਸਣੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਕੋਰੈਜੋ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਮਾਤਾ ਗੰਗਾ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਮਾਗਮ 3,4 ਅਤੇ 5 ਜੁਲਾਈ ਨੂੰ

INTERNATIONAL News Punjabi(ਵਿਦੇਸ਼)

ਕੋਰੈਜੋ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਮਾਤਾ ਗੰਗਾ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਮਾਗਮ 3,4 ਅਤੇ 5 ਜੁਲਾਈ ਨੂੰ

  • Edited By Sandeep Kumar,
  • Updated: 01 Jul, 2026 08:17 AM
Italy
function wedding anniversary of sri guru arjan dev ji and mata ganga
  • Share
    • Facebook
    • Tumblr
    • Linkedin
    • Twitter
  • Comment

ਇਟਲੀ (ਕੈਂਥ) : ਧੰਨ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਅਤੇ ਮਾਤਾ ਗੰਗਾ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਯਾਦ ਸ਼ਹੀਦਾਂ ਕੁਰੈਜੋ, ਰੇਜੋ ਇਮਿਲੀਆ, ਇਟਲੀ ਵਿਖੇ 3,4 ਅਤੇ 5 ਜੁਲਾਈ ਨੂੰ ਬਹੁਤ ਹੀ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਜਾ ਰਿਹਾ ਹੈ। ਇਟਲੀ ਵਿੱਚ ਗੁਰਮਤਿ ਅਨੁਸਾਰ ਵੱਖ ਵੱਖ ਸੇਵਾਵਾਂ ਅਤੇ ਨਗਰ ਕੀਰਤਨਾਂ ਵਿੱਚ ਪੰਜ ਪਿਆਰੇ ਸਾਹਿਬਾਨਾਂ ਦੀਆਂ ਸੇਵਾਵਾਂ ਨਿਭਾਉਣ ਵਾਲੇ ਸਿੰਘਾਂ ਦਾ ਜੱਥਾ, ਨੋਵੇਲਾਰਾ ਵੱਲੋਂ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਗੁਰਦੁਆਰਾ ਸਾਹਿਬ ਯਾਦ ਸ਼ਹੀਦਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਲਾਕਾ ਨਿਵਾਸੀ ਸਾਧ ਸੰਗਤ ਦੇ ਸਹਿਯੋਗ ਸਦਕਾ 3 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਹੋਣਗੇ, ਜਿਹਨਾਂ ਵਿੱਚ ਕਿ ਪੁਰਾਤਨ 25 ਸਿੰਘਾਂ ਦੀ ਮਰਿਆਦਾ ਅਨੁਸਾਰ ਸੰਪੂਰਨ ਸੇਵਾਵਾਂ ਸਿੰਘਾਂ ਦੇ ਜਥੇ ਵੱਲੋਂ ਨਿਭਾਈਆਂ ਜਾਣਗੀਆਂ। ਐਤਵਾਰ 5 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪੂਰਨ ਗੁਰ ਮਰਿਯਾਦਾ ਅਨੁਸਾਰ ਭੋਗ ਪਾਏ ਜਾਣਗੇ। ਉਪਰੰਤ ਗਿਆਨੀ ਜਸਵਿੰਦਰ ਸਿੰਘ ਜੀ ਵੱਲੋਂ ਸੰਗਤਾਂ ਨੂੰ ਕਥਾ ਰਾਹੀਂ ਨਿਹਾਲ ਕੀਤਾ ਜਾਵੇਗਾ।

PunjabKesari

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਉਪਰਾਲਾ ਕਰਦਿਆਂ "ਮਹਾਨ ਅੰਮ੍ਰਿਤ ਸੰਚਾਰ" ਕਰਵਾਏ ਜਾ ਰਹੇ ਹਨ। ਅੰਮ੍ਰਿਤ ਸੰਚਾਰ ਦੀਆਂ ਸੇਵਾਵਾਂ ਨਿਭਾਉਣ ਲਈ ਭਾਈ ਬਲਦੇਵ ਸਿੰਘ ਜੀ ਇੰਗਲੈਂਡ ਵਾਲਿਆਂ ਦਾ ਜੱਥਾ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੇਗਾ। ਅੰਮ੍ਰਿਤ ਸੰਚਾਰ ਦਾ ਸਮਾਂ ਗੁਰਮਤਿ ਸਮਾਗਮ ਦੀ ਸੰਪੂਰਨਤਾ ਉਪਰੰਤ ਲਗਭਗ 1.30 ਤੋਂ 2.00 ਵਜ਼ੇ ਦਾ ਨਿਸ਼ਚਿਤ ਕੀਤਾ ਗਿਆ ਹੈ। ਅੰਮ੍ਰਿਤ ਅਭਿਲਾਖੀ ਸੰਗਤਾਂ ਨੂੰ ਬੇਨਤੀ ਹੈ ਕਿ ਉਹ ਕੇਸੀਂ ਇਸ਼ਨਾਨ ਕਰਕੇ ਤਿਆਰ ਬਰ ਤਿਆਰ ਹੋ ਕੇ ਪਹੁੰਚਣ ਦੀ ਕਿਰਪਾਲਤਾ ਕਰਨ। ਕਕਾਰ ਗੁਰਦੁਆਰਾ ਸਾਹਿਬ ਵੱਲੋਂ ਦਿੱਤੇ ਜਾਣਗੇ। ਸਮੂਹ ਇਲਾਕਾ ਨਿਵਾਸੀ ਅਤੇ ਇਟਲੀ ਨਿਵਾਸੀ ਸੰਗਤਾਂ ਨੂੰ ਬੇਨਤੀ ਹੈ ਕਿ ਹੁੰਮ ਹੁੰਮਾ ਕੇ ਇਹਨਾਂ ਸਮਾਗਮਾਂ ਵਿੱਚ ਹਾਜ਼ਰੀ ਭਰੋ ਅਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਇਸ ਮੌਕੇ ਗੁਰੂ ਸਾਹਿਬ ਜੀ ਵੱਲੋਂ ਬਖਸ਼ਿਸ਼ ਕੀਤੇ ਹੋਏ ਭੰਡਾਰਿਆਂ ਵਿੱਚੋਂ ਗੁਰੂ ਦਾ ਲੰਗਰ ਅਟੁੱਟ ਵਰਤੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Correggio
  • Sri Guru Arjan Dev
  • Mata Ganga Ji
  • wedding ceremony
  • event
  • ਕੋਰੈਜੋ
  • ਸ੍ਰੀ ਗੁਰੂ ਅਰਜਨ ਦੇਵ
  • ਮਾਤਾ ਗੰਗਾ ਜੀ
  • ਵਿਆਹ ਪੁਰਬ
  • ਸਮਾਗਮ

ਬੰਗਲਾਦੇਸ਼ ’ਚ ਵੱਡੀ ਕਾਰਵਾਈ: ਸ਼ੇਖ ਹਸੀਨਾ ਦੇ ਕਰੀਬੀ ਹਸਨੁਲ ਹੱਕ ਇਨੂ ਨੂੰ 10 ਸਾਲ ਦੀ ਜੇਲ੍ਹ

NEXT STORY

Stories You May Like

  • restrictions imposed in view of the wedding anniversary of guru nanak dev ji
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਲੱਗੀਆਂ ਵੱਡੀਆਂ ਪਾਬੰਦੀਆਂ, 5 ਦਿਨਾਂ ਲਈ ਹੁਕਮ ਜਾਰੀ
  • drone show in gurdaspur dedicated to birth anniversary of sri guru ravidass ji
    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਡਰੋਨ ਸ਼ੋਅ, 5 ਦਿਨ ਲੱਗਣਗੀਆਂ ਰੌਣਕਾਂ
  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ ਸ਼ਾਨਦਾਰ ਡਰੋਨ ਸ਼ੋਅ
  • nagar kirtan in sultanpur lodhi
    ਸੁਲਤਾਨਪੁਰ ਲੋਧੀ 'ਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਰੰਧਾਵਾ ਮਸੰਦਾ 'ਚ ਹੋਇਆ ਡਰੋਨ ਸ਼ੋਅ
  • function dedicated to the 365th birth anniversary of bhai jaita ji was organized
    ਭਾਈ ਜੈਤਾ ਜੀ ਦੇ 365ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਆਯੋਜਿਤ
  • first parkash purab of sri guru granth sahib ji
    ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ
  • first parkash purb and the gurpurb celebrations of the fourth guru ji
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਚੌਥੇ ਪਾਤਸ਼ਾਹ ਜੀ ਦੇ ਗੁਰਪੁਰਬ ਸਮਾਗਮਾਂ ਸਬੰਧੀ...
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
Trending
Ek Nazar
rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • eu india fta proposal
      ਯੂਰਪੀਅਨ ਕਮਿਸ਼ਨ ਨੇ ਭਾਰਤ ਨਾਲ ਵਪਾਰ ਸਮਝੌਤੇ 'ਤੇ ਦਸਤਖਤ ਕਰਨ ਲਈ ਕੌਂਸਲ ਨੂੰ...
    • canada gurdwara incident
      ਕੈਨੇਡਾ ਗੁਰੂਘਰ 'ਚ ਸੇਵਾਦਾਰਾਂ 'ਤੇ ਹੋਏ ਹਮਲੇ 'ਚ ਪੁਲਸ ਦੀ ਵੱਡੀ ਕਾਰਵਾਈ !...
    • xi welcome
      ''ਚਰਚਾ ਲਈ Excited ਹਾਂ..!'' ਸ਼ੀ ਜਿਨਪਿੰਗ ਦੇ ਭਾਰਤ ਪਹੁੰਚਣ 'ਤੇ ਵਿਦੇਸ਼...
    • afghan medical students in pakistan face threat of deportation
      ਪਾਕਿਸਤਾਨ 'ਚ ਅਫ਼ਗਾਨੀ ਮੈਡੀਕਲ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦਾ ਖ਼ਤਰਾ
    • china  next dalai lama
      ਚੀਨ ਦੇ ਕੰਟਰੋਲ ਵਾਲੇ ਤਿੱਬਤ ਤੋਂ ਨਹੀਂ ਕਿਸੇ ਹੋਰ ਦੇਸ਼ ਤੋਂ ਹੋਵੇਗਾ ਅਗਲਾ ਦਲਾਈ...
    • pakistan s future in danger
      ਖ਼ਤਰੇ 'ਚ ਪਾਕਿਸਤਾਨ ਦਾ ਭਵਿੱਖ! 17 'ਚੋਂ ਸਿਰਫ਼ 1 ਟੀਚੇ 'ਤੇ ਸਹੀ, ਲੀਡਰਾਂ ਦੀ...
    • direct flights
      ਹੁਣ ਚੱਲਣਗੀਆਂ 'ਡਾਇਰੈਕਟ ਫਲਾਈਟਾਂ' ! ਜਿਨਪਿੰਗ ਦੇ ਭਾਰਤ ਦੌਰੇ ਵਿਚਾਲੇ ਹੋ ਗਿਆ...
    • us deports afghan woman
      US ਵੱਡਾ ਐਕਸ਼ਨ: ਅਮਰੀਕਾ ਨੇ ਅਫਗਾਨੀ ਮਹਿਲਾ ਨੂੰ ਕੀਤਾ ਡਿਪੋਰਟ
    • xi visits india
      ਵੱਡੀ ਖ਼ਬਰ ; ਦਿੱਲੀ ਪਹੁੰਚੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ! 7 ਸਾਲਾਂ 'ਚ ਪਹਿਲੀ...
    • india dominates asia  s best companies  34 indian companies in top 100
      ਏਸ਼ੀਆ ਦੀਆਂ ਬੈੱਸਟ ਕੰਪਨੀਆਂ 'ਚ ਭਾਰਤ ਦਾ ਦਬਦਬਾ, ਟਾਪ-100 'ਚ 34 ਭਾਰਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +