Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    8:28:48 PM

  • supreme court takes strict stance on unpaid challans

    ਚਲਾਨ ਨਾ ਭਰਨ ਵਾਲਿਆਂ 'ਤੇ ਸੁਪਰੀਮ ਕੋਰਟ ਸਖ਼ਤ,...

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • manpreet ayali raises questions delay in registration of akali dal waris punjab

    'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ...

  • three accused arrested in lpu protest case

    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਗਲੋਬਲ ਸਿੱਖ ਕੌਂਸਲ ਨੇ ਲਾਰਡ ਇੰਦਰਜੀਤ ਸਿੰਘ ਨੂੰ 'ਲਾਈਫਟਾਈਮ ਅਚੀਵਮੈਂਟ ਐਵਾਰਡ' ਨਾਲ ਕੀਤਾ ਸਨਮਾਨਿਤ

INTERNATIONAL News Punjabi(ਵਿਦੇਸ਼)

ਗਲੋਬਲ ਸਿੱਖ ਕੌਂਸਲ ਨੇ ਲਾਰਡ ਇੰਦਰਜੀਤ ਸਿੰਘ ਨੂੰ 'ਲਾਈਫਟਾਈਮ ਅਚੀਵਮੈਂਟ ਐਵਾਰਡ' ਨਾਲ ਕੀਤਾ ਸਨਮਾਨਿਤ

  • Edited By Harpreet Singh,
  • Updated: 22 Oct, 2024 05:36 AM
England
gcc awarded lord inderjit singh
  • Share
    • Facebook
    • Tumblr
    • Linkedin
    • Twitter
  • Comment

ਲੰਡਨ- ਵੱਖ-ਵੱਖ 32 ਦੇਸ਼ਾਂ ਦੀਆਂ ਰਾਸ਼ਟਰੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਸੰਸਥਾ, ਗਲੋਬਲ ਸਿੱਖ ਕੌਂਸਲ (ਜੀ.ਐੱਸ.ਸੀ.) ਨੇ ਹਾਊਸ ਆਫ ਲਾਰਡਸ, ਵੈਸਟਮਿੰਸਟਰ, ਲੰਡਨ ਦੇ ਕਮੇਟੀ ਰੂਮ ਵਿੱਚ ਹੋਈ ਆਪਣੀ ਸਾਲਾਨਾ ਜਨਰਲ ਮੀਟਿੰਗ ਦੌਰਾਨ ਹਾਊਸ ਆਫ਼ ਲਾਰਡਜ਼ ਦੇ ਪਹਿਲੇ ਦਸਤਾਰਧਾਰੀ ਸਿੱਖ ਮੈਂਬਰ ਲਾਰਡ ਇੰਦਰਜੀਤ ਸਿੰਘ ਨੂੰ 'ਲਾਈਫ਼ਟਾਈਮ ਅਚੀਵਮੈਂਟ ਐਵਾਰਡ' ਨਾਲ ਸਨਮਾਨਿਤ ਕੀਤਾ ਹੈ। ਇਸ ਮੌਕੇ ਕੌਂਸਲ ਦੀ ਪ੍ਰਧਾਨ ਲੇਡੀ ਸਿੰਘ ਕੰਵਲਜੀਤ ਕੌਰ ਅਤੇ ਕੌਂਸਲ ਦੇ ਮੈਂਬਰਾਂ ਨੇ ਲੰਡਨ ਦੇ ਉੱਘੇ ਕਾਰੋਬਾਰੀ ਟੋਨੀ ਮਠਾਰੂ ਨੂੰ ਵੀ ਸਮਾਜਿਕ ਕਾਰਜਾਂ ਵਿੱਚ ਪਾਏ ਪਰਉਪਕਾਰੀ ਯੋਗਦਾਨ ਲਈ ਸਨਮਾਨਿਤ ਕੀਤਾ।

ਇਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਜੀ.ਐੱਸ.ਸੀ. ਦੇ ਜਨਰਲ ਸਕੱਤਰ ਹਰਸਰਨ ਸਿੰਘ ਨੇ ਦੱਸਿਆ ਕਿ ਸਿੱਖ ਕੌਮ ਲਈ ਬਹੁਤ ਸ਼ਲਾਘਾਯੋਗ ਗੱਲ ਹੈ ਕਿ ਹਾਊਸ ਆਫ਼ ਲਾਰਡਜ਼ ਦੀ ਗੈਲਰੀ ਵਿੱਚ ਲਾਰਡ ਇੰਦਰਜੀਤ ਸਿੰਘ ਦੀ ਤਸਵੀਰ ਪ੍ਰਦਰਸ਼ਿਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਰਤਾਨੀਆ ਦੀ ਸੰਸਦ ਦੇ ਉੱਪਰਲੇ ਸਦਨ ਦੇ ਪਹਿਲੇ ਸਿੱਖ ਸੰਸਦ ਮੈਂਬਰ ਵਜੋਂ ਇਹ ਮਾਨਤਾ ਬਰਤਾਨਵੀ ਸਮਾਜ, ਸਿੱਖ ਭਾਈਚਾਰੇ ਅਤੇ ਅੰਤਰ-ਧਰਮ ਸਦਭਾਵਨਾ ਲਈ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦਾ ਪ੍ਰਮਾਣ ਹੈ। ਉਨ੍ਹਾਂ ਅੱਗੇ ਕਿਹਾ ਕਿ 'ਬੈਰਨ ਸਿੰਘ ਆਫ ਵਿੰਬਲਡਨ' ਦਾ ਖਿਤਾਬ ਪ੍ਰਾਪਤ ਲਾਰਡ ਇੰਦਰਜੀਤ ਸਿੰਘ ਨੂੰ ਧਾਰਮਿਕ ਭਾਈਚਾਰਿਆਂ ਪ੍ਰਤੀ ਵਿਲੱਖਣ ਸੇਵਾਵਾਂ ਦੇ ਸਨਮਾਨ ਵਜੋਂ ਵੱਕਾਰੀ ਟੈਂਪਲਟਨ ਐਵਾਰਡ ਅਤੇ ਇੰਟਰਫੇਥ ਮੈਡਲ ਵੀ ਪ੍ਰਦਾਨ ਹੋਇਆ ਹੈ।

ਮਲੇਸ਼ੀਆ ਦੇ ਨੁਮਾਇੰਦੇ ਜਗੀਰ ਸਿੰਘ ਨੇ 'ਨੈੱਟਵਰਕ ਆਫ ਸਿੱਖ ਆਰਗੇਨਾਈਜ਼ੇਸ਼ਨਜ਼' (ਯੂ.ਕੇ.) ਦੇ ਡਾਇਰੈਕਟਰ ਵਜੋਂ ਲਾਰਡ ਇੰਦਰਜੀਤ ਸਿੰਘ ਦੀ ਭੂਮਿਕਾ ਸਮੇਤ ਰਾਸ਼ਟਰੀ ਅਤੇ ਨਾਗਰਿਕ ਮੌਕਿਆਂ ਵਿੱਚ ਸਰਗਰਮ ਸ਼ਮੂਲੀਅਤ ਬਾਰੇ ਜ਼ਿਕਰ ਕਰਦਿਆਂ ਦੱਸਿਆ ਲਾਰਡ ਸਿੰਘ ਨੇ ਰਾਸ਼ਟਰਮੰਡਲ ਸੇਵਾ ਅਤੇ ਵਾਈਟਹਾਲ, ਲੰਡਨ ਦੇ ਸੈਨੋਟਾਫ ਵਿਖੇ ਯਾਦਗਾਰੀ ਦਿਵਸ ਸੇਵਾ ਮੌਕੇ ਨਿਭਾਈਆਂ ਸੇਵਾਵਾਂ ਬਾਰੇ ਵੀ ਚਾਨਣਾ ਪਾਇਆ।

PunjabKesari

ਜ਼ਿਕਰਯੋਗ ਹੈ ਕਿ ਲਾਰਡ ਇੰਦਰਜੀਤ ਸਿੰਘ ਨੂੰ ਅੰਤਰ-ਧਰਮ ਲਹਿਰ ਵਿੱਚ ਪਾਏ ਯੋਗਦਾਨ ਲਈ ਵਿਸ਼ਵ ਪੱਧਰ 'ਤੇ ਜਾਣਿਆ ਜਾਂਦਾ ਹੈ ਅਤੇ ਉਹ ਵਿਸ਼ਵ ਕਾਂਗਰਸ ਆਫ ਫੇਥਜ਼ ਦੇ ਸਰਪ੍ਰਸਤ ਅਤੇ ਇੰਟਰ-ਫੇਥ ਨੈਟਵਰਕ ਯੂਕੇ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਵੀ ਹਨ। ਇਸ ਮੌਕੇ ਬੁਲਾਰਿਆਂ ਨੇ ਪ੍ਰਿੰਸ ਵਿਲੀਅਮ ਅਤੇ ਕੈਥਰੀਨ ਮਿਡਲਟਨ ਦੇ ਵਿਆਹ ਅਤੇ ਰਾਜਾ ਚਾਰਲਸ ਅਤੇ ਮਹਾਰਾਣੀ ਕੈਮਿਲਾ ਦੀ ਤਾਜਪੋਸ਼ੀ ਸਮਾਗਮ ਵਿੱਚ ਸਿੱਖ ਧਰਮ ਦੇ ਪ੍ਰਤੀਨਿਧੀ ਵਜੋਂ ਉਨ੍ਹਾਂ ਦੀ ਮਹੱਤਵਪੂਰਨ ਮੌਜੂਦਗੀ ਦਾ ਵੀ ਜ਼ਿਕਰ ਕੀਤਾ।

ਇਸ ਮੌਕੇ ਅਮਰੀਕਾ ਤੋਂ ਪੁੱਜੇ ਕੌਂਸਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਬੇਦੀ ਨੇ ਸਿੱਖ ਮੈਸੇਂਜਰ ਦੇ ਸੰਪਾਦਕ ਵਜੋਂ ਅਤੇ ਬੀ.ਬੀ.ਸੀ. ਰੇਡੀਓ ਦੇ ਦੋ ਵਿਸ਼ੇਸ਼ ਪ੍ਰੋਗਰਾਮਾਂ ‘ਥੌਟ ਫਾਰ ਦਿ ਡੇਅ’ ਅਤੇ ‘ਪੌਜ਼ ਫਾਰ ਥੌਟ’ ਵਿੱਚ ਲਾਰਡ ਸਿੰਘ ਵੱਲੋਂ ਰੋਜ਼ਾਨਾ ਪੇਸ਼ਕਾਰੀ ਦੌਰਾਨ ਸਿੱਖ ਮੁੱਦਿਆਂ ਨੂੰ ਉਜਾਗਰ ਕਰਨ ਸਬੰਧੀ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਅਵਾਰਡ ਪ੍ਰਾਪਤ ਕਰਨ ਉਪਰੰਤ ਲਾਰਡ ਸਿੰਘ ਅਤੇ ਟੋਨੀ ਮਠਾਰੂ ਦੋਵਾਂ ਨੇ ਕੌਂਸਲ ਦੇ ਟੀਚਿਆਂ ਅਤੇ ਵਿਸ਼ਵ ਸਿੱਖ ਭਾਈਚਾਰੇ ਦੀ ਸੇਵਾ ਕਰਨ ਸਬੰਧੀ ਉਲੀਕੇ ਮਿਸ਼ਨ ਨੂੰ ਅੱਗੇ ਵਧਾਉਣ ਵਿੱਚ ਮੱਦਦ ਕਰਨ ਲਈ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ।

ਸਮਾਗਮ ਨੂੰ ਸੰਬੋਧਨ ਕਰਨ ਵਾਲੇ ਹੋਰਨਾਂ ਪ੍ਰਮੁੱਖ ਬੁਲਾਰਿਆਂ ਵਿੱਚ ਇੰਡੋਨੇਸ਼ੀਆ ਤੋਂ ਡਾ: ਕਰਮਿੰਦਰ ਸਿੰਘ ਢਿੱਲੋਂ, ਆਇਰਲੈਂਡ ਤੋਂ ਡਾ: ਜਸਬੀਰ ਸਿੰਘ ਪੁਰੀ, ਭਾਰਤ ਤੋਂ ਰਾਮ ਸਿੰਘ ਰਾਠੌਰ ਅਤੇ ਹਰਜੀਤ ਸਿੰਘ ਗਰੇਵਾਲ, ਨੇਪਾਲ ਤੋਂ ਕਿਰਨਦੀਪ ਕੌਰ ਸੰਧੂ, ਸੁਖਦੇਵ ਸਿੰਘ ਬੈਲਜੀਅਮ, ਸਰਦੂਲ ਸਿੰਘ ਯੂਗਾਂਡਾ, ਰਣਬੀਰ ਸਿੰਘ ਅਟਵਾਲ ਥਾਈਲੈਂਡ, ਬਰਮਿੰਘਮ ਤੋਂ ਖਜ਼ਾਨਚੀ ਸਤਨਾਮ ਸਿੰਘ ਪੂਨੀਆ, ਲੰਡਨ ਤੋਂ ਸਤਵਿੰਦਰ ਸਿੰਘ ਢਡਿਆਲਾ, ਸਤਿੰਦਰ ਸਿੰਘ ਅਰਧਨ, ਸੁਰਜੀਤ ਸਿੰਘ ਜੁਤਲਾ, ਨਵਦੀਪ ਸਿੰਘ, ਬਲਬੀਰ ਕੌਰ ਮਠਾੜੂ ਵੀ ਸ਼ਾਮਲ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • GCC
  • Award
  • Lord Inderjit Singh
  • Lifetime Achievement Award
  • UK

ਮਾਂ ਤੇ ਭੈਣ ਸੋਸ਼ਲ ਮੀਡੀਆ 'ਤੇ ਪੋਸਟ ਕਰਦੀਆਂ ਸਨ ਤਸਵੀਰਾਂ..., ਨੌਜਵਾਨ ਨੇ ਕਰ ਤਾ ਵੱਡਾ ਕਾਰਾ

NEXT STORY

Stories You May Like

  • jeet singh mastana  owner of mr  singh  s india
    ਮਿਸਟਰ ਸਿੰਘਜ਼ ਇੰਡੀਆ ਦੇ ਮਾਲਕ ਜੀਤ ਸਿੰਘ ਮਸਤਾਨਾ ਦਾ 'ਲਾਈਫ ਟਾਈਮ ਅਚੀਵਮੈਂਟ ਐਵਾਰਡ' ਨਾਲ ਸਨਮਾਨ
  • dilip singh sanghani
    ਦਲੀਪ ਸਿੰਘ ਸੰਘਾਣੀ ICA ਗਲੋਬਲ ਬੋਰਡ ਲਈ ਡਾਇਰੈਕਟਰ ਚੁਣੇ ਗਏ
  • aamir khan to receive screen icon award at singapore international film festival
    ਸਿੰਗਾਪੁਰ ਇੰਟਰਨੈਸ਼ਨਲ ਫਿਲਮ ਫੈਸਟੀਵਲ 'ਚ ਸਕ੍ਰੀਨ ਆਈਕਨ ਐਵਾਰਡ ਨਾਲ ਸਨਮਾਨਿਤ ਹੋਣਗੇ ਆਮਿਰ ਖਾਨ
  • additional dc kritika goyal of mansa appointed as   op honored with jindal award
    ਮਾਨਸਾ ਦੀ ਵਧੀਕ DC ਕ੍ਰਿਤਿਕਾ ਗੋਇਲ ਨੂੰ 'ਓ.ਪੀ. ਜਿੰਦਲ ਐਵਾਰਡ' ਨਾਲ ਕੀਤਾ ਸਨਮਾਨਤ
  • israel to honor indian pilot
    180 ਜਾਨਾਂ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ ਮਾਛਰ ਨੂੰ ਇਜ਼ਰਾਈਲ ਕਰੇਗਾ 'ਸਨਮਾਨਿਤ'
  • municipal council  tender
    ਸ੍ਰੀ ਮੁਕਤਸਰ ਸਾਹਿਬ ਦੀ ਨਗਰ ਕੌਂਸਲ ਨੇ ਬੋਝੇ ’ਚ ਪੈਸੇ ਪਾ ਕੇ ਕੰਮ ਕਰਾਉਣ ਤੋਂ ਟਾਲਾ ਵੱਟਿਆ
  • gst council meeting on october 7  focus on changes in procedures
    GST ਕੌਂਸਲ ਦੀ 7 ਅਕਤੂਬਰ ਨੂੰ ਮੀਟਿੰਗ, ਟੈਕਸ ਦਰਾਂ ਨਹੀਂ ਪ੍ਰਕਿਰਿਆਵਾਂ 'ਚ ਬਦਲਾਅ 'ਤੇ ਫੋਕਸ
  • punjabi person in canada
    ਕੈਨੇਡਾ ਨੇ ਲੁਧਿਆਣਾ ਵਾਸੀ ਅੰਗਦ ਸਿੰਘ ਨੂੰ UAE ਦਾ ਰਾਜਦੂਤ ਕੀਤਾ ਨਿਯੁਕਤ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • incident in ethiopian capital
      ਇਥੋਪੀਆ ਦੀ ਰਾਜਧਾਨੀ 'ਚ ਹੋਏ ਧਮਾਕੇ ! ਲੋਕਾਂ 'ਚ ਦਹਿਸ਼ਤ ਦਾ ਮਾਹੌਲ
    • imran khan s son
      'ਸ਼ਾਇਦ ਅਸੀਂ ਆਪਣੇ ਪਿਤਾ ਨੂੰ ਕਦੇ ਨਾ ਦੇਖ ਸਕੀਏ..!' ਜੇਲ੍ਹ 'ਚ ਬੰਦ ਇਮਰਾਨ...
    • bangladesh  s garment exports to the us fell by 7 55 percent
      ਵਪਾਰਕ ਸਮਝੌਤੇ ਦੇ ਬਾਵਜੂਦ ਅਮਰੀਕਾ ਨੂੰ ਬੰਗਲਾਦੇਸ਼ ਦਾ ਗਾਰਮੈਂਟਸ ਨਿਰਯਾਤ 7.55...
    • big action by us
      ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...
    • indiajapan defense ties further strengthened
      ਭਾਰਤ-ਜਾਪਾਨ ਵਿਚਾਲੇ ਰੱਖਿਆ ਸਬੰਧ ਹੋਏ ਹੋਰ ਮਜ਼ਬੂਤ: 'ਵੀਰ ਗਾਰਡੀਅਨ 2026'...
    • israel to honor indian pilot
      180 ਜਾਨਾਂ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ ਮਾਛਰ ਨੂੰ ਇਜ਼ਰਾਈਲ ਕਰੇਗਾ 'ਸਨਮਾਨਿਤ'
    • complete withdrawal of us troops from iraq
      ਇਰਾਕ ਤੋਂ ਅਮਰੀਕੀ ਫੌਜ ਦੀ ਮੁਕੰਮਲ ਵਾਪਸੀ : ‘ਇਸਲਾਮਿਕ ਸਟੇਟ’ ਖ਼ਿਲਾਫ਼ 12 ਸਾਲਾਂ...
    • pakistan polio
      ਪਾਕਿਸਤਾਨ ’ਚ ਪੋਲੀਓ ਦਾ ਇਕ ਹੋਰ ਕੇਸ ਆਇਆ ਸਾਹਮਣੇ ! 2026 ਦਾ 5ਵਾਂ ਮਾਮਲਾ
    • chinese institution uk
      ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...
    • neerav modi property
      ਨੀਰਵ ਮੋਦੀ ਨਾਲ ਜੁੜੇ ਆਲੀਸ਼ਾਨ ਅਪਾਰਟਮੈਂਟ ਦੀ ਵਿਕਰੀ ਨੂੰ ਬ੍ਰਿਟਿਸ਼ ਅਦਾਲਤ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +