Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 10, 2026

    6:02:43 PM

  • lok sabha speaker om birla no confidence motion

    ਸਪੀਕਰ ਓਮ ਬਿਰਲਾ ਦਾ ਵੱਡਾ ਫ਼ੈਸਲਾ, ਨਹੀਂ ਜਾਣਗੇ...

  • music producer rao inderjeet singh yadav financial help to rajpal yadav

    ਕਰਜ਼ੇ ਹੇਠ ਦੱਬੇ ਰਾਜਪਾਲ ਯਾਦਵ ਦੀ ਇਸ ਮਿਊਜ਼ਿਕ...

  • indo us trade agreement will protect farmers   interests

    Indo-US ਵਪਾਰ ਸਮਝੌਤੇ ਨਾਲ ਕਿਸਾਨਾਂ ਦੇ ਹਿੱਤ...

  • congress allegations on aap

    ਪੰਜਾਬ ਦੇ ਪੰਚਾਇਤ ਮੰਤਰੀ ਦੇ ਹਲਕੇ 'ਚ ਪੰਚਾਇਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਅਫ਼ਗਾਨਿਸਤਾਨ ’ਚ ‘ਤਾਲਿਬਾਨੀ ਰਾਜ’ ਖ਼ਿਲਾਫ਼ ਜਰਮਨੀ ’ਚ ਅਫ਼ਗਾਨ ਪ੍ਰਵਾਸੀਆਂ ਨੇ ਕੀਤਾ ਵਿਰੋਧ ਪ੍ਰਦਰਸ਼ਨ

INTERNATIONAL News Punjabi(ਵਿਦੇਸ਼)

ਅਫ਼ਗਾਨਿਸਤਾਨ ’ਚ ‘ਤਾਲਿਬਾਨੀ ਰਾਜ’ ਖ਼ਿਲਾਫ਼ ਜਰਮਨੀ ’ਚ ਅਫ਼ਗਾਨ ਪ੍ਰਵਾਸੀਆਂ ਨੇ ਕੀਤਾ ਵਿਰੋਧ ਪ੍ਰਦਰਸ਼ਨ

  • Edited By Tanu,
  • Updated: 12 Sep, 2021 05:12 PM
International
germany  afghan diaspora protest against taliban
  • Share
    • Facebook
    • Tumblr
    • Linkedin
    • Twitter
  • Comment

ਹੈਮਬਰਗ— ਜਰਮਨੀ ਵਿਚ ਰਹਿਣ ਵਾਲੇ ਸੈਂਕੜੇ ਅਫ਼ਗਾਨਾਂ ਨੇ ਤਾਲਿਬਾਨ ਖ਼ਿਲਾਫ਼ ਹੈਮਬਰਗ ਵਿਚ ਪ੍ਰਦਰਸ਼ਨ ਕੀਤਾ ਅਤੇ ਕੌਮਾਂਤਰੀ ਭਾਈਚਾਰੇ ਤੋਂ ਅਫ਼ਗਾਨਿਸਤਾਨ ’ਚ ਔਰਤਾਂ ਦੇ ਅਧਿਕਾਰਾਂ ਨੂੰ ਯਕੀਨੀ ਕਰਨ ਅਤੇ ਦੇਸ਼ ਦੇ ਸਨਮਾਨ ਦੀ ਰਾਖੀ ਲਈ ਸਮੂਹ ’ਤੇ ਦਬਾਅ ਬਣਾਉਣ ਦੀ ਅਪੀਲ ਕੀਤੀ। ਇਕ ਰਿਪੋਰਟ ਮੁਤਾਬਕ ਅਫ਼ਗਾਨ ਨਾਗਰਿਕ ਆਪਣੇ ਹੱਥਾਂ ’ਚ ਰਾਸ਼ਟਰੀ ਝੰਡੇ ਫੜੇ ਹੋਏ ਨਜ਼ਰ ਆਏ। ਉਨ੍ਹਾਂ ਨੇ ਅਫ਼ਗਾਨਿਸਤਾਨ ਵਿਚ ਔਰਤਾਂ ਦੇ ਅਧਿਕਾਰਾਂ, ਦੇਸ਼ ਦੀ ਹੋਂਦ ਅਤੇ ਆਜ਼ਾਦੀ, ਮਨੁੱਖੀ ਅਧਿਕਾਰਾਂ ਅਤੇ ਨਾਗਰਿਕ ਅਧਿਕਾਰਾਂ ਨਾਲ ਰਾਸ਼ਟਰੀ ਸਨਮਾਨ ਦੀ ਸੁਰੱਖਿਆ ਯਕੀਨੀ ਕਰਨ ਦੀਆਂ ਮੰਗਾਂ ਵਾਲੇ ਪੋਸਟਰ ਲਹਿਰਾਏ। 

ਦੱਸ ਦੇਈਏ ਕਿ 15 ਅਗਸਤ 2021 ਨੂੰ ਤਾਲਿਬਾਨ ਨੇ ਅਫ਼ਗਾਨਿਸਤਾਨ ’ਤੇ ਆਪਣਾ ਕਬਜ਼ਾ ਕਰ ਲਿਆ ਸੀ। ਅਫ਼ਗਾਨਿਸਤਾਨ ਦੇ ਲੋਕਾਂ ਨਾਲ ਇਕਜੁਟਤਾ ਲਈ ਦੁਨੀਆ ਭਰ ਵਿਚ ਰੈਲੀਆਂ ਅਤੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਕ ਕਾਰਕੁੰਨ ਨੇ ਕਿਹਾ ਕਿ ਅਫ਼ਗਾਨ ਨਾਗਰਿਕ 21 ਸਤੰਬਰ ਨੂੰ ਕੌਮਾਂਤਰੀ ਸ਼ਾਂਤੀ ਦਿਵਸ ’ਤੇ ਜੇਨੇਵਾ ਵਿਚ ਸੰਯੁਕਤ ਰਾਸ਼ਟਰ ਦਫ਼ਤਰ ਦੇ ਬਾਹਰ ਤਾਲਿਬਾਨ ਸ਼ਾਸਨ ਵਲੋਂ ਧਾਰਮਿਕ ਅਤੇ ਘੱਟ ਗਿਣਤੀ ਦੇ ਅੱਤਿਆਚਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਨ ਲਈ ਤਿਆਰ ਹਨ। 

ਤਾਲਿਬਾਨ ਨੇ ਮੰਗਲਵਾਰ ਨੂੰ ਆਪਣੀ ਨਵੀਂ ਸਰਕਾਰ ਵਿਚ ਕਟੜਪੰਥੀਆਂ ਦੀ ਨਿਯੁਕਤੀ ਕਰਦੇ ਹੋਏ ਅੰਤਰਿਮ ‘ਇਸਲਾਮਿਕ ਅਮੀਰਾਤ’ ਦਾ ਗਠਨ ਕੀਤਾ। ਮੁੱਖ ਬੁਲਾਰੇ ਜਬੀਹੁਲਾਹ ਮੁਜਾਹਿਦ ਵਲੋਂ ਐਲਾਨੀ ਸੂਚੀ ਵਿਚ ਸਮੂਹ ਦੇ ਪੁਰਾਣੇ ਮੈਂਬਰਾਂ ਦਾ ਦਬਦਬਾ ਸੀ, ਜਿਸ ’ਚ ਕੋਈ ਮਹਿਲਾ ਸ਼ਾਮਲ ਨਹੀਂ ਸੀ। ਦੇਸ਼ ਤੋਂ ਅਮਰੀਕੀ ਅਤੇ ਨਾਟੋ ਫ਼ੌਜੀਆਂ ਦੀ ਵਾਪਸੀ ਦਰਮਿਆਨ ਸਰਕਾਰੀ ਬਲਾਂ ਖ਼ਿਲਾਫ਼ ਹਮਲਾ ਹੋਰ ਤੇਜ਼ ਕਰਨ ਮਗਰੋਂ ਤਾਲਿਬਾਨ ਨੇ 15 ਅਗਸਤ ਨੂੰ ਕਾਬੁਲ ’ਚ ਐਂਟਰੀ ਕੀਤੀ ਸੀ, ਜਿਸ ਤੋਂ ਬਾਅਦ ਰਾਸ਼ਟਰਪਤੀ ਅਸ਼ਰਫ ਗਨੀ ਦੇਸ਼ ਛੱਡ ਕੇ ਦੌੜ ਗਏ।

  • Germany
  • Afghan diaspora
  • protest
  • Taliban
  • ਅਫ਼ਗਾਨਾਂ
  • ਜਰਮਨੀ
  • ਪ੍ਰਦਰਸ਼ਨ
  • ਤਾਲਿਬਾਨ

ਪਾਕਿ ਪੁਲਸ ਨੇ ਨਾਬਾਲਗਾਂ ਦੇ ਜਿਨਸੀ ਸ਼ੋਸ਼ਣ ਮਾਮਲੇ 'ਚ 4 ਸ਼ੱਕੀ ਕੀਤੇ ਗ੍ਰਿਫ਼ਤਾਰ

NEXT STORY

Stories You May Like

  • protest in parliament
    ਸਸਪੈਂਡ ਹੋਏ ਸੰਸਦ ਮੈਂਬਰਾਂ ਨੇ ਕੰਪਲੈਕਸ ਦੇ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ ! ਸਰਕਾਰ ਖ਼ਿਲਾਫ਼ ਲਾਏ ਨਾਅਰੇ
  • rahul gandhi rajya sabha walkout
    ਰਾਹੁਲ ਗਾਂਧੀ ਨੂੰ ਲੈ ਕੇ ਰਾਜ ਸਭਾ 'ਚ ਸੱਤਾਧਾਰੀ ਪਾਰਟੀ ਤੇ ਵਿਰੋਧੀ ਧਿਰ 'ਚ ਵਿਵਾਦ, ਕਾਂਗਰਸ ਨੇ ਕੀਤਾ ਵਾਕਆਊਟ
  • bjp national spokesperson jaiveer shergill
    'ਆਪ' ਦੀ ਸਰਕਾਰ ਦੌਰਾਨ ਪੰਜਾਬ 'ਚ ਕਾਨੂੰਨ ਰਾਜ ਨਹੀਂ ਗੈਂਗਸਟਰ ਰਾਜ ਚੱਲ ਰਿਹਾ: ਜੈਵੀਰ ਸ਼ੇਰਗਿੱਲ
  • t20 world cup  ashok pandit opposes playing with pakistan
    T20 World Cup: ਅਸ਼ੋਕ ਪੰਡਿਤ ਨੇ ਪਾਕਿ ਨਾਲ ਖੇਡਣ ਦਾ ਕੀਤਾ ਵਿਰੋਧ
  • member of parliament  lok sabha  suspension  parliament complex
    ਮੁਅੱਤਲ ਕੀਤੇ ਗਏ ਸੰਸਦ ਮੈਂਬਰਾਂ ਨੇ ਸੰਸਦ ਕੰਪਲੈਕਸ 'ਚ ਕੀਤਾ ਪ੍ਰਦਰਸ਼ਨ
  • rajya sabha  government  indian citizen  america
    US ਨੇ ਵਾਪਸ ਭੇਜੇ 3,800 ਭਾਰਤੀ ਨਾਗਰਿਕ! ਰਾਜ ਸਭਾ 'ਚ ਕੇਂਦਰ ਨੇ ਦਿੱਤੀ ਜਾਣਕਾਰੀ
  • rajya sabha  mallikarjun kharge  opposition  boycott
    ਮਲਿਕਾਰਜੁਨ ਖੜਗੇ ਨੂੰ ਬੋਲਣ ਦੀ ਮਨਜ਼ੂਰੀ ਨਾ ਮਿਲਣ 'ਤੇ ਰਾਜ ਸਭਾ ਤੋਂ ਵਿਰੋਧੀ ਧਿਰ ਨੇ ਕੀਤਾ ਬਾਈਕਾਟ
  • gold silver prices increase issue
    ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਬੇਤਹਾਸ਼ਾ ਵਾਧੇ ਦਾ ਮਸਲਾ ਰਾਜ ਸਭਾ ’ਚ ਉੱਠਿਆ
  • sukhpal khaira raises questions on mann government s education revolution
    ਖਹਿਰਾ ਨੇ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਕੀਤੀ ਨਿਖੇਧੀ! 'ਆਪ' ਦੀ 'ਸਿੱਖਿਆ...
  • punjab weather issued rain
    ਪੰਜਾਬ 'ਚ ਇਸ ਦਿਨ ਪਵੇਗਾ ਮੀਂਹ! ਮੌਸਮ ਦੀ ਨਵੀਂ ਅਪਡੇਟ ਜਾਰੀ, 14 ਤਾਰੀਖ਼ ਤੱਕ...
  • major accident on punjab s national highway 3 youths die in horrific accident
    ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ!  3 ਨੌਜਵਾਨਾਂ ਦੀ ਭਿਆਨਕ ਮੌਤ,...
  • peoples protest in latifpura jalandhar
    ਲਤੀਫ਼ਪੁਰਾ 'ਚ ਭੱਖਿਆ ਮਾਹੌਲ! ਟੈਂਕੀ 'ਤੇ ਚੜ੍ਹ ਗਈਆਂ ਬੀਬੀਆਂ, ਸਰਕਾਰ ਨੂੰ...
  • parkash purb sri guru ravidass maharaj ji at dera sachkhand ballan
    ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼...
  • pargat singh s sharp attack on cm mann
    ਅਧਿਆਪਕ ਦਾ ਪੁੱਤ ਹੋ ਕੇ ਅਧਿਆਪਕਾਂ 'ਤੇ ਕਰਵਾ ਰਿਹਾ ਲਾਠੀਚਾਰਜ, ਪਰਗਟ ਸਿੰਘ ਦਾ CM...
  • tajinder singh nijjar  secretary general youth wing shiromani akali dal
    ਮਾਨ ਸਰਕਾਰ ਨੇ ਪੰਜਾਬ ’ਚ ਬਣਾ ਕੇ ਰੱਖ ’ਤੇ ਐਮਰਜੰਸੀ ਵਾਲੇ ਹਾਲਾਤ : ਤਜਿੰਦਰ ਸਿੰਘ...
  • bikram majithia big statement on punjab kesari group raid
    'ਪੰਜਾਬ ਕੇਸਰੀ' ਦੇ ਹੱਕ 'ਚ ਬੋਲੇ ਮਜੀਠੀਆ, ਸੱਚ ਦੀ ਆਵਾਜ਼ ਦਬਾਉਣ ਵਾਲਿਆਂ ਨੂੰ...
Trending
Ek Nazar
t20 world cup 2026 india vs pakistan match

T20 World Cup 'ਚ ਹੁਣ ਇੱਕ ਨਹੀਂ ਸਗੋਂ 2 ਵਾਰ ਭਿੜਨਗੇ ਭਾਰਤ-ਪਾਕਿਸਤਾਨ!

another big player out of the t20 world cup

ਇਕ ਹੋਰ ਧਾਕੜ ਖਿਡਾਰੀ T20 ਵਰਲਡ ਕੱਪ 'ਚੋਂ ਹੋਇਆ ਬਾਹਰ, ਰਿਪਲੇਸਮੈਂਟ ਦਾ ਹੋਇਆ...

schools mobile phone ban from 1 march sop issued soon

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ! ਇਸ ਸੂਬੇ ਦੀ ਸਰਕਾਰ ਨੇ ਕਰ'ਤਾ ਵੱਡਾ...

pakistan set to deport 20 000 afghan refugees

20,000 ਸ਼ਰਨਾਰਥੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ! US ਜਾਣ ਦੀ ਕਰ ਰਹੇ ਸਨ...

how much loan can you get for 10 grams of gold

10 ਗ੍ਰਾਮ Gold 'ਤੇ ਕਿੰਨਾ Loan ਲੈ ਸਕਦੇ ਹੋ? ਆਸਾਨ ਭੁਗਤਾਨ ਨਾਲ ਮਿਲਣਗੀਆਂ ਕਈ...

mahakumbh s viral girl monalisa to launch film trailer in prayagraj

ਸਾਦਗੀ ਨੇ ਬਣਾਇਆ ਸਟਾਰ! ਮਹਾਕੁੰਭ ਦੀ 'ਮੋਨਾਲੀਸਾ' ਬਣੀ ਅਦਾਕਾਰਾ, ਅੱਜ ਲਾਂਚ...

famous actor passes away

ਫਿਲਮ ਜਗਤ 'ਚ ਪਸਰਿਆ ਮਾਤਮ, ਛੋਟੀ ਉਮਰੇ ਵੱਡਾ ਨਾਮ ਕਮਾਉਣ ਵਾਲੇ ਅਦਾਕਾਰ ਨੇ ਛੱਡੀ...

madan chauhan ex minister attack

ਵੱਡੀ ਖ਼ਬਰ : ਸਾਬਕਾ ਮੰਤਰੀ ਮਦਨ ਚੌਹਾਨ 'ਤੇ ਜਾਨਲੇਵਾ ਹਮਲਾ, ਵਾਲ-ਵਾਲ ਬਚੀ ਜਾਨ

govinda responds to wife sunita ahuja s claims

ਪਤਨੀ ਦੇ 'Extra-Marital Affair' ਦੇ ਦਾਅਵਿਆਂ 'ਤੇ ਗੋਵਿੰਦਾ ਨੇ ਤੋੜੀ ਚੁੱਪ,...

sunny deol and preity zinta s film lahore 1947 will release in august

22 ਸਾਲਾਂ ਬਾਅਦ ਦਰਸ਼ਕਾਂ 'ਤੇ ਜਾਦੂ ਬਿਖੇਰਨ ਆ ਰਹੇ ਸੰਨੀ ਤੇ ਪ੍ਰੀਤੀ ! 'ਲਾਹੌਰ...

chocolate  sundi  market  shop

5 ਰੁਪਏ ਵਾਲੀ ਚਾਕਲੇਟ 'ਚੋਂ ਨਿਕਲੀ ਸੁੰਡੀ ! ਬੱਚੇ ਨੂੰ 'ਚੀਜੀ' ਦਿਵਾਉਣ ਵੇਲੇ...

heavy rainfall is expected for the next 3 days

ਅਗਲੇ 3 ਦਿਨ ਪਏਗਾ ਜ਼ਬਰਦਸਤ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

digital fraud  supreme court  robbery  scam

ਡਿਜੀਟਲ ਧੋਖਾਦੇਹੀ 'ਚ ਸੁਪਰੀਮ ਕੋਰਟ ਸਖ਼ਤ, ਕਿਹਾ- 54,000 ਕਰੋੜ ਰੁਪਏ ਦਾ ਘਪਲਾ...

former hong kong media tycoon jimmy lai sentenced

ਚੀਨ ਦੇ ਸਖ਼ਤ ਆਲੋਚਕ ਤੇ ਮੀਡੀਆ ਦਿੱਗਜ ਜਿਮੀ ਲਾਈ ਨੂੰ 20 ਸਾਲ ਦੀ ਕੈਦ

four people died in morocco storm marta

ਮੀਂਹ-ਹੜ੍ਹ ਕਾਰਨ 4 ਲੋਕਾਂ ਦੀ ਮੌਤ ਤੇ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ!...

famous actress looking for love again after 7 years of divorce

ਤਲਾਕ ਦੇ 7 ਸਾਲਾਂ ਬਾਅਦ ਮੁੜ ਪਿਆਰ ਦੀ ਭਾਲ 'ਚ ਮਸ਼ਹੂਰ ਅਦਾਕਾਰਾ, ਕਿਹਾ- "ਮੈਂ...

iron rods smash into car on road in viral video

ਅਚਾਨਕ ਸ਼ੀਸ਼ੇ ਤੋੜ ਗੱਡੀ 'ਚ ਜਾ ਵੜੇ ਲੋਹੇ ਦੇ ਸਰੀਏ! ਸੜਕ ਵਿਚਾਲੇ ਲੈ ਗਿਆ...

tiger shroff s sister krishna falls in love

ਟਾਈਗਰ ਸ਼ਰਾਫ਼ ਦੀ ਲਾਡਲੀ ਭੈਣ ਨੂੰ ਹੋ ਗਿਆ ਪਿਆਰ! ਅਫਗਾਨੀ MMA ਫਾਈਟਰ ਨੂੰ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • a millionaire can make a 100 rupee note overnight historical significance
      100 ਰੁਪਏ ਦਾ ਨੋਟ ਰਾਤੋਂ-ਰਾਤ ਬਣਾ ਸਕਦੈ ਕਰੋੜਪਤੀ; ਜਾਣੋ ਇਸ ਦਾ ਖ਼ਾਸ ਇਤਿਹਾਸਕ...
    • another hindu businessman brutally murdered
      ਬੰਗਲਾਦੇਸ਼ 'ਚ ਚੋਣਾਂ ਤੋਂ ਪਹਿਲਾਂ ਖ਼ੂਨੀ ਖੇਡ! ਇਕ ਹੋਰ ਹਿੰਦੂ ਵਪਾਰੀ ਦਾ...
    • random shooting in america  s school
      ਅਮਰੀਕਾ ਦੇ ਸਕੂਲ 'ਚ ਅੰਨ੍ਹੇਵਾਹ ਫਾਇਰਿੰਗ! ਮੈਰੀਲੈਂਡ 'ਚ ਮਚੀ ਹਾਹਾਕਾਰ, ਸ਼ੱਕੀ...
    • britain may get first muslim pm
      ਬ੍ਰਿਟੇਨ ਦੀ ਸਿਆਸਤ 'ਚ ਵੱਡਾ ਭੂਚਾਲ ! ਹਿੱਲਣ ਲੱਗੀ ਸਟਾਰਮਰ ਦੀ ਕੁਰਸੀ, ਪਾਕਿ...
    • canada  husband  wife  video conferencing  divorce  court
      ਕੈਨੇਡਾ 'ਚ ਰਹਿੰਦੇ ਪਤੀ-ਪਤਨੀ ਦਾ ਵੀਡੀਓ ਕਾਨਫਰੈਂਸਿੰਗ ਰਾਹੀਂ ਤਲਾਕ ! ਠਾਣੇ ਦੀ...
    • canada workers incident
      ਕੈਨੇਡੀਅਨ ਕੰਪਨੀ ਦੇ ਕਰਮਚਾਰੀ ਅਗਵਾ ! ਲਾਸ਼ਾਂ ਮਿਲਣ ਮਗਰੋਂ ਪੂਰੇ ਦੇਸ਼ 'ਚ ਫੈਲੀ...
    • sant baba nidhan singh ji birth anniversary
      ਨੋਵੇਲਾਰਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸੰਤ ਬਾਬਾ ਨਿਧਾਨ ਸਿੰਘ ਜੀ ਨਡਾਲੋਂ...
    • irani young man on donald trump
      ''ਟਰੰਪ ਸਾਬ੍ਹ ਹਮਲਾ ਕਰੋ, ਗੱਲਾਂ ਨਹੀਂ..!'' ਇਰਾਨੀ ਨੌਜਵਾਨ ਨੇ ਭਾਵੁਕ ਅਪੀਲ...
    • trump and iran conflict
      ਟਰੰਪ ਦੀਆਂ ਧਮਕੀਆਂ ਮਗਰੋਂ ਅੰਡਰਗ੍ਰਾਊਂਡ ਹੋ ਗਏ ਖਾਮੇਨੇਈ ! ਹਵਾਈ ਫ਼ੌਜ ਦੀ ਬੈਠਕ...
    • big incident due to drivers negligence
      ਭਾਰੀ ਪਈ ਟਰੱਕ ਡਰਾਈਵਰ ਦੀ ਲਾਪਰਵਾਹੀ ! ਭਿਆਨਕ ਹਾਦਸੇ 'ਚ ਗਈ 30 ਲੋਕਾਂ ਦੀ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +