Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    12:14:35 AM

  • pbks vs rr

    ਪੰਜਾਬ ਦੀ IPL 2026 'ਚ ਪਹਿਲੀ ਹਾਰ, ਰਾਜਸਥਾਨ ਨੇ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • punjab set a target of 223 runs rajasthan

    PBKS vs RR: ਸਟੋਇਨਿਸ ਦਾ ਤੂਫਾਨੀ ਅਰਧ ਸੈਂਕੜਾ,...

  • trump claims iran in a state of collapse wants hormuz open

    ਟਰੰਪ ਦਾ ਵੱਡਾ ਦਾਅਵਾ: ਪਤਨ ਦੇ ਕੰਢੇ 'ਤੇ ਈਰਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਜੀ. ਐੱਚ ਜੀ. ਅਕੈਡਮੀ ਵੱਲੋਂ ਕਰਵਾਏ 15ਵੇਂ ਸਾਲਾਨਾ ਅੰਤਰਰਾਸ਼ਟਰੀ ਯੁਵਕ ਮੇਲੇ ਨੇ ਛੱਡੀਆਂ ਅਮਿੱਟ ਪੈੜਾਂ

INTERNATIONAL News Punjabi(ਵਿਦੇਸ਼)

ਜੀ. ਐੱਚ ਜੀ. ਅਕੈਡਮੀ ਵੱਲੋਂ ਕਰਵਾਏ 15ਵੇਂ ਸਾਲਾਨਾ ਅੰਤਰਰਾਸ਼ਟਰੀ ਯੁਵਕ ਮੇਲੇ ਨੇ ਛੱਡੀਆਂ ਅਮਿੱਟ ਪੈੜਾਂ

  • Edited By Sandeep Kumar,
  • Updated: 30 Jul, 2025 06:05 AM
United States of America
ghg academy  s 15th annual international youth fair leaves indelible mark
  • Share
    • Facebook
    • Tumblr
    • Linkedin
    • Twitter
  • Comment

ਫਰਿਜ਼ਨੋ, ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ) : ਜੀ. ਐੱਚ ਜੀ. ਡਾਂਸ ਅਤੇ ਸੰਗੀਤ ਅਕੈਡਮੀ ਫਰਿਜ਼ਨੋ ਵੱਲੋਂ 15ਵਾਂ ਸਾਲਾਨਾ ਅੰਤਰਰਾਸ਼ਟਰੀ ਯੁਵਕ ਮੇਲਾ ਫਰਿਜ਼ਨੋ ਦੇ “ਵਿਲੀਅਮ ਸਰੋਏਨ ਥੀਏਟਰ” (William Saroyan Theater) ਵਿੱਚ ਕਰਵਾਇਆ ਗਿਆ। ਜਿਸ ਦੀ ਸ਼ੁਰੂਆਤ ਜੀ. ਐੱਚ ਜੀ. ਖਾਲਸਾ ਦੀ ਚੱਲੀ ਆ ਰਹੀ ਮਰਿਯਾਦਾ ਅਨੁਸਾਰ ਸਭ ਨੇ ਰਲ ਕੇ ਪ੍ਰੋਗਰਾਮ ਦੀ ਸਫਲਤਾ ਲਈ ਅਰਦਾਸ ਕੀਤੀ। ਇਸ ਉਪਰੰਤ ਪੰਜਾਬੀ ਸੱਭਿਆਚਾਰ ਨੂੰ ਸਿਜਦਾ ਕਰਦੇ ਹੋਏ ਗਿੱਧੇ ਅਤੇ ਭੰਗੜੇ ਦਾ ਦੌਰ ਵਿੱਚ ਪਹਿਲਾਂ ਜੀ. ਐੱਚ ਜੀ. ਅਕੈਡਮੀ ਦੇ ਵੱਲੋਂ ਤਿਆਰ ਟੀਮਾਂ ਦੇ ਬੱਚਿਆਂ ਦੀਆਂ ਟੀਮਾਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਸਮੇਂ ਅਕੈਡਮੀ ਦੇ ਕੈਂਪ ਦੌਰਾਨ ਸਿਖਲਾਈ ਪ੍ਰਾਪਤ 500 ਤੋਂ ਵਧੀਕ ਬੱਚਿਆਂ ਦੀਆਂ ਟੀਮਾਂ ਨੇ ਸਟੇਜ ਤੋਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਨ੍ਹਾਂ ਵਿੱਚ 20 ਸਥਾਨਕ ਕੈਂਪ ਦੀਆਂ 8 ਅੰਤਰਰਾਸ਼ਟਰੀ ਪੱਧਰ ਦੀਆਂ ਟੀਮਾਂ ਸਾਮਲ ਸਨ। ਸਮੂਹ ਪੇਸ਼ਕਾਰੀ ਕਰਨ ਵਾਲੇ ਬੱਚਿਆਂ ਨੂੰ ਅਕੈਡਮੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਸਮੇਂ ਅੰਤਰਰਾਸ਼ਟਰੀ ਯੁਵਕ ਮੇਲੇ ਦੇ ਚੱਲੇ ਭੰਗੜੇ ਦੇ ਮੁਕਾਬਲੇ ਦੇ ਮਹਾਂ ਯੁੱਧ ਵਿੱਚ ਅਮਰੀਕਾ ਅਤੇ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਦੀਆਂ ਟੀਮਾਂ ਨੇ ਪੂਰੇ ਜੋਸ਼ ਅਤੇ ਚੜ੍ਹਦੀ ਕਲਾ ਨਾਲ ਭੰਗੜੇ ਦੇ ਮੁਕਾਬਲੇ ਕਰਦੇ ਹੋਏ ਖੂਬ ਕਲਾ ਦਾ ਪ੍ਰਦਰਸ਼ਨ ਅਤੇ ਹਾਜ਼ਰੀਨ ਦਾ ਮਨੋਰੰਜਨ ਕੀਤਾ।

PunjabKesari

ਇਹ ਵੀ ਪੜ੍ਹੋ : ਭਾਰਤ High ਅਮਰੀਕੀ ਟੈਰਿਫ ਲਈ ਤਿਆਰ! ਵਿਆਪਕ ਵਪਾਰ ਸਮਝੌਤੇ 'ਤੇ ਨਜ਼ਰਾਂ
 
ਇਹ ਅੰਤਰਰਾਸ਼ਟਰੀ ਪੱਧਰ ਦੀਆਂ ਟੀਮਾਂ ਦੇ ਮੁਕਾਬਲੇ ਬੜੇ ਦਿਲਚਸਪ ਸਨ। ਸਭ ਟੀਮਾਂ ਨੇ ਆਪਣੀ ਪੂਰੀ ਤਿਆਰੀ ਨਾਲ ਪੇਸ਼ਕਾਰੀ ਕੀਤੀ। ਆਪਸੀ ਮੁਕਾਬਲੇ ਵਿੱਚ ਕੁਝ ਨੰਬਰਾਂ ਦੇ ਹਿਸਾਬ ਨਾਲ ਹੀ ਇੱਕ-ਦੂਜੇ ਤੋਂ ਫ਼ਰਕ ਨਾਲ ਰਹੇ। ਟੀਮਾਂ ਲਈ ਇਨਾਮ ਵੱਖ-ਵੱਖ ਸਪਾਂਸਰਾਂ ਵੱਲੋਂ ਦਿੱਤੇ ਗਏ। ਅੰਤਰਰਾਸ਼ਟਰੀ ਟੀਮਾਂ ਦੇ ਮੁਕਾਬਲੇ ਵਿੱਚ ਪਹਿਲਾ ਸਥਾਨ “ਆਪਣਾ ਭੰਗੜਾ ਕਰਿਓ” ਸਿਆਟਲ ਤੋਂ ਆਈ ਟੀਮ ਨੂੰ ਸ਼ਾਨ-ਏ-ਪੰਜਾਬ ਸਟੋਰ ਵੱਲੋਂ ਸਪਾਂਸਰ ਕੀਤਾ ਗਿਆ. ਜਦਕਿ ਦੂਜਾ ਸਥਾਨ “ਸ਼ੌਂਕੀ ਜਵਾਨੀ ਦਾ” ਮਿਸ਼ੀਗਨ ਦੀ ਟੀਮ ਨੂੰ ਜਸਪ੍ਰੀਤ ਸਿੰਘ ਅਟਾਰਨੀ ਵੱਲੋਂ ਸਪਾਂਸਰ ਗਿਆ ਅਤੇ ਤੀਜਾ ਸਥਾਨ “ਗੱਭਰੂ ਯੂਨਿਟ” ਬੇ-ਏਰੀਆ ਵੱਲੋਂ ਪ੍ਰਾਪਤ ਕੀਤਾ, ਜੋ ਜਗਦੀਪ ਸਿੰਘ ਇੰਸੋਰੈਂਸ ਵੱਲੋਂ ਸਪਾਂਸਰ ਗਿਆ ਸੀ। ਇਸ ਸਮੇਂ ਬੈਸਟ ਡਾਂਸਰ ਫੀਮੇਲ ਦਾ ਖਿਤਾਬ ਕੈਨੇਡਾ ਤੋਂ ਕੋਹੇਨੂਰ ਟੀਮ ਦੀ ਹਰਨੂਰ ਕੌਰ ਨੇ ਜਿੱਤਿਆ ਜਦਕਿ ਬੈਸਟ ਮੇਲ ਡਾਂਸਰ ਦਾ ਖਿਤਾਬ ਗੱਭਰੂ ਯੂਨਿਟ ਦੇ ਮਨਸੁੱਖ ਨੇ ਜਿੱਤਿਆ। ਇਸੇ ਤਰ੍ਹਾਂ ਬੈਸਟ ਜੋੜੀ ਦਾ ਰੁਤਬਾ ਆਪਣਾ ਭੰਗੜਾ ਕਰਿਉ ਦੇ ਈਸ਼ਰ ਅਤੇ ਜੱਸੀ ਨੇ ਪ੍ਰਾਪਤ ਕੀਤਾ  ਜਦਕਿ ਬੈਸਟ ਮਿਕਸ “ਸ਼ੌਕ ਜਵਾਨੀ ਦਾ” ਮਿਸੀਗਨ ਨੇ ਪ੍ਰਾਪਤ ਕੀਤਾ। ਹੁਣ ਸਾਰਾ ਸਾਲ ਆਪਣੇ ਸਟੂਡੀੳ ਵਿੱਚ ਭੰਗੜਾ ਸਿਖਲਾਈ ਦੇਣ ਵਾਲੀ ਜੀ. ਐੱਚ ਜੀ. ਅਕੈਡਮੀ ਦੇ ਸਿੱਖਿਆਰਥੀਆਂ ਦੀ ਟੀਮ ਨੇ ਵੀ ਹਮੇਸ਼ਾ ਵਾਂਗ ਬਾ-ਕਮਾਲ ਪੇਸ਼ਕਾਰੀ ਕੀਤੀ। ਜਿਸ ਵਿੱਚ ਭੰਗੜੇ ਤੋਂ ਇਲਾਵਾ ਬਾਬਿਆਂ ਦਾ “ਮਲਵਈ ਗਿੱਧਾ” ਅਤੇ “ਮਾਵਾਂ ਦਾ ਗਿੱਧਾ” ਦੀ ਪੇਸ਼ਕਾਰੀ ਨੇ ਪੰਜਾਬੀ ਸੱਭਿਆਚਾਰ ਦੀ ਅਸਲ ਤਸਵੀਰ ਪੇਸ਼ ਕਰਦੇ ਹੋਏ ਰੂਬ ਰੰਗ ਬੰਨੇ। ਇਸੇ ਤਰਾਂ ਸਭ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ।

ਇਹ ਵੀ ਪੜ੍ਹੋ : ਸਵਿਸ ਬੈਂਕਾਂ 'ਚ ਭਾਰਤੀਆਂ ਦੀ ਕਿੰਨੀ ਹੈ ਜਮ੍ਹਾਂ-ਪੂੰਜੀ? ਸਰਕਾਰ ਨੇ ਸੰਸਦ 'ਚ ਦਿੱਤੀ ਪੂਰੀ ਜਾਣਕਾਰੀ

ਸਮੁੱਚੇ ਪ੍ਰੋਗਰਾਮ ਦੌਰਾਨ ਸਟੇਜ ਸੰਚਾਲਨ ਦੀ ਮੁੱਖ ਭੂਮਿਕਾ ਬੀਬੀ ਆਸ਼ਾ ਸ਼ਰਮਾ ਨੇ ਹਮੇਸ਼ਾ ਵਾਂਗ ਬਾਖੂਬੀ ਨਿਭਾਈ ਜਦਕਿ ਉਨ੍ਹਾਂ ਦਾ ਸਾਥ ਅਕੈਡਮੀ ਦੇ ਸਰਗਰਮ ਨੌਜਵਾਨ ਆਗੂ ਗੁਰਦੀਪ ਸ਼ੇਰਗਿੱਲ ਅਤੇ ਜਸਪ੍ਰੀਤ ਸਿੱਘ ਸਿੱਧੂ ਨੇ ਦਿੱਤਾ। ਇਸ ਸਮੁੱਚੇ ਕਾਰਜ ਨੂੰ ਨੇਪਰੇ ਚਾੜ੍ਹਨ ਵਿੱਚ ਸਭ ਪ੍ਰਬੰਧਕ ਵਧਾਈ ਦੇ ਪਾਤਰ ਹਨ ਜਿਸ ਤੋਂ ਸਭ ਹਾਜ਼ਰੀਨ ਬਹੁਤ ਖੁਸ਼ ਸਨ। ਅੱਜ ਦੇ ਸਮੇਂ ਅੰਦਰ ਬੱਚਿਆਂ ਨੂੰ ਘਰ ਦੀ ਚਾਰਦੀਵਾਰੀ ਤੋਂ ਬਾਹਰ ਕੱਢ ਵੀਡੀੳ ਗੇਮ ਵਰਗੀ ਆਦਤ ਤੋਂ ਦੂਰ ਕਰਨਾ ਅਤੇ ਆਪਣੇ ਸੱਭਿਆਚਾਰਕ ਵਿਰਸੇ ਅਤੇ ਧਰਮ ਨਾਲ ਜੋੜਨ ਦਾ ਇਹ ਇਕ ਪ੍ਰਬੰਧਕਾਂ ਦਾ ਬਹੁਤ ਵੱਡਾ ਉਪਰਾਲਾ ਹੈ। ਅਜਿਹੇ ਪ੍ਰੋਗਰਾਮ ਹੀ ਪੰਜਾਬੀ ਸੱਭਿਆਚਾਰ ਅਤੇ ਬੋਲੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਚੱਲਦੇ ਰੱਖਣ ਵਿੱਚ ਬਹੁਤ ਸਹਾਇਕ ਹੋਣਗੇ। ਵੀਡੀਓ ਸੇਵਾਵਾਂ ਸਿੰਘ ਪ੍ਰੋਡਕਸ਼ਨ ਵੱਲੋਂ ਨਿਭਾਈਆਂ ਗਈਆਂ। ਇਸ ਸਮੁੱਚੇ ਕਾਰਜ ਲਈ ਪਰਮਜੀਤ ਸਿੰਘ ਧਾਲੀਵਾਲ, ਉਦੈਦੀਪ ਸਿੰਘ ਸਿੱਧੂ, ਗੁਰਦੀਪ ਸਿੰਘ ਸ਼ੇਰਗਿੱਲ ਅਤੇ ਸਮੂੰਹ ਪ੍ਰਬੰਧਕ ਵਧਾਈ ਦੇ ਪਾਤਰ ਹਨ। ਅੰਤ ਆਪਣੀਆਂ ਅਮਿੱਟ ਪੈੜਾਂ ਛੱਡਦਾ ਹੋਇਆ ਇਹ ਅੰਤਰਰਾਸ਼ਟਰੀ ਯੁਵਕ ਮੇਲਾ ਯਾਦਗਾਰੀ ਹੋ ਨਿਬੜਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Fresno
  •  Dance and Music Academy
  • International Youth Festival
  • ਫਰਿਜ਼ਨੋ
  •  ਡਾਂਸ ਤੇ ਸੰਗੀਤ ਅਕੈਡਮੀ
  • ਅੰਤਰਾਸ਼ਟਰੀ ਯੁਵਕ ਮੇਲਾ

TikTok ਨੂੰ ਰੂਸ ਦੀ ਕੋਰਟ ਤੋਂ ਵੱਡਾ ਝਟਕਾ, ਲਾਇਆ 74 ਹਜ਼ਾਰ ਡਾਲਰ ਦਾ ਜੁਰਮਾਨਾ

NEXT STORY

Stories You May Like

  • iran opens airspace
    Good News; ਈਰਾਨ ਨੇ ਅੰਤਰਰਾਸ਼ਟਰੀ ਉਡਾਣਾਂ ਲਈ ਖੋਲ੍ਹ'ਤਾ ਏਅਰਸਪੇਸ
  • horrible accident on ludhiana jalandhar gt road  tipper collides with truck
    ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ ਜ਼ਬਰਦਸਤ ਟੱਕਰ
  • prakash purb of satguru ravidas maharaj
    ਬਰੇਸ਼ੀਆ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ 26 ਅਪ੍ਰੈਲ ਨੂੰ, ਤਿਆਰੀਆਂ ਜ਼ੋਰਾਂ 'ਤੇ
  • rana canada annual meeting
    ਰਾਣਾ ਕੈਨੇਡਾ ਦੀ ਸਾਲਾਨਾ ਮੀਟਿੰਗ 'ਚ ਹੋਈਆਂ ਅਹਿਮ ਵਿਚਾਰਾਂ
  • zelensky honored with international award
    ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਅੰਤਰਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ
  • these predictions made by dr bhim rao ambedkar are coming true
    ਡਾ.ਭੀਮ ਰਾਓ ਅੰਬੇਡਕਰ ਜੀ ਵਲੋਂ ਕੀਤੀਆਂ ਗਈਆਂ ਇਹ ਭਵਿੱਖਬਾਣੀਆਂ ਹੋ ਰਹੀਆਂ ਨੇ ਸੱਚ
  • war causes major setback to indian aviation
    ਜੰਗ ਕਾਰਨ ਭਾਰਤੀ ਐਵੀਏਸ਼ਨ ਨੂੰ ਵੱਡਾ ਝਟਕਾ, ਅੰਤਰਰਾਸ਼ਟਰੀ ਉਡਾਣਾਂ ’ਚ ਭਾਰੀ ਗਿਰਾਵਟ
  • installation of   statue   of banda singh bahadur
    ਗ੍ਰੇਵਜੈਂਡ ਦੇ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਬੰਦਾ ਸਿੰਘ ਬਹਾਦਰ ਜੀ ਦੇ 'ਬੁੱਤ' ਦੀ ਸਥਾਪਨਾ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • evacuate orders
      16 ਕਸਬਿਆਂ ਤੇ ਸੈਂਕੜੇ ਪਿੰਡਾਂ ਨੂੰ ਤੁਰੰਤ ਖਾਲੀ ਕਰ ਦੇਣ ਲੋਕ ! ਹਮਲੇ ਦੇ ਖ਼ਦਸ਼ੇ...
    • 20 000 sailors stranded in strait of hormuz
      ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ
    • baisakhi mela held in virginia
      ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...
    • rajnath singh in sco
      SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ...
    • 16 hour power cuts
      16-16 ਘੰਟੇ ਦੇ ਲੱਗ ਰਹੇ ਬਿਜਲੀ ਦੇ ਲੰਬੇ ਕੱਟ! ਗੁੱਸੇ 'ਚ ਆਏ ਕਰਾਚੀ ਦੇ ਲੋਕਾਂ...
    • floods in china
      ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ
    • us doubts iran  s new offer
      ਅਮਰੀਕਾ ਨੂੰ ਇਰਾਨ ਦੀ ਨਵੀਂ ਪੇਸ਼ਕਸ਼ 'ਤੇ ਸ਼ੱਕ: ਮਾਰਕੋ ਰੂਬੀਓ ਬੋਲੇ- ਪਰਮਾਣੂ...
    • canadian pr
      ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...
    • crude oil left for only 5 7 days
      ਸਿਰਫ 5-7 ਦਿਨਾਂ ਲਈ ਬੱਚਿਆ ਕੱਚਾ ਤੇਲ! ਲਾਕਡਾਊਨ ਦੀ ਤਿਆਰੀ, ਪਾਕਿਸਤਾਨ ਦੇ ਮੰਤਰੀ...
    • donald trump threatens iran
      'ਹਾਲੇ ਵੀ ਮੰਨ ਜਾਓ, ਨਹੀਂ ਤਾਂ ਖਾਰਗ 'ਤੇ ਕਰਾਂਗੇ ਕਬਜ਼ਾ !', ਟਰੰਪ ਦੀ ਇਰਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +