Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    12:41:02 PM

  • election turmoil in punjab politics

    ਪੰਜਾਬ ਦੀ ਸਿਆਸਤ 'ਚ ਚੁਣਾਵੀ ਹਲਚਲ, ਭਲਕੇ ਕਾਂਗਰਸ...

  • punjab businessman father

    ਪੰਜਾਬ: ਛੁੱਟੀ ਮਗਰੋਂ ਘਰਦਿਆਂ ਨੂੰ ਉਡੀਕਦੀ ਰਹਿ ਗਈ...

  • employment opportunities increased in america

    ਅਮਰੀਕਾ 'ਚ ਰੁਜ਼ਗਾਰ ਦੇ ਮੌਕੇ ਵਧੇ! ਪਿਛਲੇ ਮਹੀਨੇ...

  • trident group gets big relief from punjab haryana highcourt

    ਟ੍ਰਾਈਡੈਂਟ ਗਰੁੱਪ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਜੀ.ਐਚ.ਜੀ. ਅਕੈਡਮੀ ਵੱਲੋਂ ਸਲਾਨਾ 14ਵੇਂ ਅੰਤਰ-ਰਾਸ਼ਟਰੀ ਯੁਵਕ ਮੇਲੇ ਨੇ ਛੱਡੀਆਂ ਅਮਿੱਟ ਪੈੜਾ

INTERNATIONAL News Punjabi(ਵਿਦੇਸ਼)

ਜੀ.ਐਚ.ਜੀ. ਅਕੈਡਮੀ ਵੱਲੋਂ ਸਲਾਨਾ 14ਵੇਂ ਅੰਤਰ-ਰਾਸ਼ਟਰੀ ਯੁਵਕ ਮੇਲੇ ਨੇ ਛੱਡੀਆਂ ਅਮਿੱਟ ਪੈੜਾ

  • Edited By Vandana,
  • Updated: 30 Jul, 2024 03:54 PM
United States of America
ghg academy organized annual 14th international youth mela
  • Share
    • Facebook
    • Tumblr
    • Linkedin
    • Twitter
  • Comment

ਫਰਿਜ਼ਨੋ, ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ): ਜੀ.ਐਚ.ਜੀ. ਡਾਂਸ ਅਤੇ ਸੰਗੀਤ ਅਕੈਡਮੀ ਫਰਿਜ਼ਨੋ ਵੱਲੋਂ 14ਵਾਂ ਸਲਾਨਾ ਅੰਤਰ-ਰਾਸ਼ਟਰੀ ਯੁਵਕ ਮੇਲਾ ਫਰਿਜ਼ਨੋ ਦੇ “ਵਿਲੀਅਮ ਸਰੋਏਨ ਥੀਏਟਰ” (William Saroyan Theater) ਵਿੱਚ ਕਰਵਾਇਆ ਗਿਆ। ਜਿਸ ਦੀ ਸੁਰੂਆਤ ਜੀ. ਐਚ. ਜੀ. ਖਾਲਸਾ ਦੀ ਚਲੀ ਆ ਰਹੀ ਮਰਿਯਾਦਾ ਅਨੁਸਾਰ ਸਭ ਨੇ ਰਲ ਕੇ ਪ੍ਰੋਗਰਾਮ ਦੀ ਸਫਲਤਾ ਲਈ ਅਰਦਾਸ ਕੀਤੀ। ਇਸ ਉਪਰੰਤ ਪੰਜਾਬੀ ਸੱਭਿਆਚਾਰ ਨੂੰ ਸਿਜਦਾ ਕਰਦੇ ਹੋਏ ਗਿੱਧੇ ਅਤੇ ਭੰਗੜੇ ਦਾ ਦੌਰ ਵਿੱਚ ਪਹਿਲਾ ਜੀ. ਐਚ. ਜੀ. ਅਕੈਡਮੀਂ ਦੇ ਵੱਲੋਂ ਤਿਆਰ ਟੀਮਾਂ ਦੇ ਬੱਚਿਆਂ ਦੀਆਂ ਟੀਮਾਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।

ਇਸ ਸਮੇਂ ਅਕੈਡਮੀ ਦੇ ਫਾਊਂਡਰ ਅਤੇ ਸਰਪ੍ਰਸਤ ਡਾ. ਦਲਜਿੰਦਰ ਸਿੰਘ ਜੌਹਲ ਵੱਲੋਂ ਭੇਜਿਆ ਵਧਾਈ ਅਤੇ ਪ੍ਰੋਗਰਾਮ ਦਾ ਸੁਨੇਹਾ ਸਭ ਨੂੰ ਸੁਣਾਇਆ ਗਿਆ। ਇਸ ਉਪਰੰਤ ਚੱਲੇ ਭੰਗੜੇ ਦੇ ਮੁਕਾਬਲੇ ਦੇ ਮਹਾਂ ਯੁੱਧ ਵਿੱਚ ਅਮਰੀਕਾ ਅਤੇ ਕੈਨੇਡਾਂ ਦੇ ਵੱਖ-ਵੱਖ ਸ਼ਹਿਰਾਂ ਦੀਆਂ ਟੀਮਾਂ ਨੇ ਪੂਰੇ ਜੋਸ਼ ਅਤੇ ਚੜ੍ਹਦੀਕਲਾ ਨਾਲ ਭੰਗੜੇ ਦੇ ਮੁਕਾਬਲੇ ਕਰਦੇ ਹੋਏ ਖੂਬ ਕਲਾ ਦਾ ਪ੍ਰਦਰਸ਼ਨ ਅਤੇ ਹਾਜ਼ਰੀਨ ਦਾ ਮੰਨੋਰੰਜ਼ਨ ਕੀਤਾ। ਇਹ ਅੰਤਰ-ਰਾਸ਼ਟਰੀ ਮੁਕਾਬਲੇ ਬੜੇ ਦਿਲਚਸਪ ਸਨ। ਜਿਸ ਵਿਚ ਸਭ ਟੀਮਾਂ ਨੇ ਆਪਣੀ ਪੂਰੀ ਤਿਆਰੀ ਨਾਲ ਪੇਸ਼ਕਾਰੀ ਕੀਤੀ। ਆਪਸੀ ਮੁਕਾਬਲੇ ਵਿੱਚ ਕੁਝ ਨੰਬਰਾਂ ਦੇ ਹਿਸਾਬ ਨਾਲ ਹੀ ਇੱਕ-ਦੂਜੇ ਤੋਂ ਫ਼ਰਕ ਨਾਲ ਰਹੇ। 

ਟੀਮਾਂ ਲਈ ਇਨਾਮ ਵੱਖ-ਵੱਖ ਸਪਾਂਸਰਾਂ ਵੱਲੋਂ ਦਿੱਤੇ ਗਏ। ਹੁਣ ਸਾਰਾ ਸਾਲ ਆਪਣੇ ਸਟੂਡੀੳ ਵਿੱਚ ਭੰਗੜਾ ਸਿਖਲਾਈ ਦੇਣ ਵਾਲੀ ਜੀ. ਐਚ. ਜੀ. ਅਕੈਡਮੀ ਦੇ ਸਿੱਖਿਆਰਥੀਆਂ ਦੀ ਟੀਮ ਨੇ ਵੀ ਬਾ-ਕਮਾਲ ਪੇਸ਼ਕਾਰੀ ਕੀਤੀ। ਜਿਸ ਵਿੱਚ ਭੰਗੜੇ ਤੋਂ ਇਲਾਵਾ ਬਾਬਿਆਂ ਦਾ “ਮਲਵਈ ਗਿੱਧਾ” , ਪੰਜਾਬ ਦਾ ਲੋਕ ਨਾਚ “ਝੂਮਰ” ਅਤੇ “ਮਾਂਵਾਂ ਦਾ ਗਿੱਧਾ” ਦੀ ਪੇਸ਼ਕਾਰੀ ਨੇ ਪੰਜਾਬੀ ਸੱਭਿਆਚਾਰ ਦੀ ਅਸਲ ਤਸਵੀਰ ਪੇਸ਼ ਕਰਦੇ ਹੋਏ ਰੂਬ ਰੰਗ ਬੰਨੇ। ਇਸੇ ਤਰਾਂ ਸਭ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ “ਆਪਣਾ ਭੰਗੜਾ ਕਰੀਉ” ਸਿਆਟਲ, ਦੂਜਾ ਸਥਾਨ “ਰੰਗਲਾ ਪੰਜਾਬ ਆਰਟ ਅਕੈਡਮੀਂ” ਸਰੀ, ਕੈਨੇਡਾ ਅਤੇ ਤੀਜਾ ਸਥਾਨ “ਫਰਿਜ਼ਨੋ ਦੀ ਟੀਮ” ਦੇ ਹਿੱਸੇ ਆਇਆ।

PunjabKesari

ਸਮੁੱਚੇ ਪ੍ਰੋਗਰਾਮ ਦੌਰਾਨ ਸਟੇਜ਼ ਸੰਚਾਲਨ ਦੀ ਮੁੱਖ ਭੂਮਿਕਾ ਬੀਬੀ ਆਸ਼ਾ ਸ਼ਰਮਾ, ਗੁਰਦੀਪ ਸ਼ੇਰਗਿੱਲ ਅਤੇ ਜਸਪ੍ਰੀਤ ਸਿੱਘ ਸਿੱਧੂ ਨੇ ਨਾ-ਖੂਬੀ  ਨਿਭਾਈ। ਜਦ ਕਿ ਅੰਤਰ-ਰਾਸ਼ਟਰੀ ਮੁਕਾਬਲਿਆਂ ਦੌਰਾਨ ਸਟੇਜ਼ ਸੰਚਾਲਨ ਖ਼ਾਸ ਤੌਰ 'ਤੇ ਕੈਨੇਡਾ ਤੋਂ ਆਏ ਗੁਰਬੀਰ ਸਿੰਘ ਨੇ ਕੀਤਾ। ਇਸ ਸਮੁੱਚੇ ਕਾਰਜ ਨੂੰ ਨੇਪਰੇ ਚਾੜਨ ਵਿੱਚ ਸਭ ਪ੍ਰਬੰਧਕ ਵਧਾਈ ਦੇ ਪਾਤਰ ਹਨ। ਜਿਸ  ਤੋਂ ਸਭ ਹਾਜ਼ਰੀਨ ਬਹੁਤ ਖੁਸ਼ ਸਨ। ਅੱਜ ਦੇ ਸਮੇਂ ਅੰਦਰ ਬੱਚਿਆਂ ਨੂੰ ਘਰ ਦੀ ਚਾਰ ਦੀਵਾਰੀ ਤੋਂ ਬਾਹਰ ਕੱਢ ਵੀਡੀੳ ਗੇਮ ਵਰਗੀ ਆਦਤ ਤੋਂ ਦੂਰ ਕਰਨਾ ਅਤੇ ਆਪਣੇ ਸੱਭਿਆਚਾਰਕ ਵਿਰਸੇ ਅਤੇ ਧਰਮ ਨਾਲ ਜੋੜਨ ਦਾ ਇਹ ਇਕ ਪ੍ਰਬੰਧਕਾ ਦਾ ਬਹੁਤ ਵੱਡਾ ਉਪਰਾਲਾ ਹੈ। ਅੱਜ ਇਹ ਲੋੜ ਵੀ ਹੈ ਕਿ ਬੱਚੇ ਘਰ ਦੀ ਚਾਰ ਦੀਵਾਰੀ ਅੰਦਰ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਬਾਹਰ ਬੱਚਿਆਂ ਵਿੱਚ ਲਿਆਉਣਾ ਅਤੇ ਆਪਣੇ ਸੱਭਿਆਚਾਰ ਨਾਲ ਜੋੜਨਾ, ਜਿੱਥੇ ਉਨ੍ਹਾਂ ਦੀ ਮਾਨਸਿਕਤਾ ਨੂੰ ਕਾਇਮ ਰੱਖਦਾ ਹੈ। ਉੱਥੇ ਉਨ੍ਹਾਂ ਵਿੱਚ ਤੰਦਰੁਸਤੀ ਅਤੇ ਸਵੈ-ਵਿਸ਼ਵਾਸ ਵੀ ਪੈਦਾ ਹੁੰਦਾ ਹੈ। 

ਪੜ੍ਹੋ ਇਹ ਅਹਿਮ ਖ਼ਬਰ- ਬ੍ਰਿਟਿਸ਼ ਭਾਰਤੀ ਵਿਦਿਆਰਥਣ ਨੇ 'ਟੀਮ ਇੰਡੀਆ' ਲਈ ਜਿੱਤਿਆ ਚਾਂਦੀ ਦਾ ਤਗਮਾ

ਪ੍ਰੋਗਰਾਮ ਦੌਰਾਨ “ਧਾਲੀਆਂ ਅਤੇ ਮਾਛੀਕੇ ਮੀਡੀਆ ਅਮਰੀਕਾ” ਦੀ ਟੀਮ ਨੂੰ ਵੀ ਸਮੁੱਚੇ ਭਾਈਚਾਰੇ ਅੰਦਰ ਵਲੰਟੀਅਰ ਸੇਵਾਵਾਂ ਦੇਣ ਬਦਲੇ ਸਨਮਾਨਿਤ ਕੀਤਾ ਗਿਆ। ਅੰਤ ਪ੍ਰਬੰਧਕਾਂ ਵੱਲੋਂ ਸਮੂਹ ਸਹਿਯੋਗੀਆਂ ਸਨਮਾਨ ਅਤੇ ਹਾਜ਼ਰੀਨ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਅਜਿਹੇ ਪ੍ਰੋਗਰਾਮ ਹੀ ਪੰਜਾਬੀ ਸੱਭਿਆਚਾਰ ਅਤੇ ਬੋਲੀ ਨੂੰ ਆਉਣ ਵਾਲੀਆ ਪੀੜੀਆਂ ਤੱਕ ਚੱਲਦੇ ਰੱਖਣ ਵਿੱਚ ਬਹੁਤ ਸਹਾਇਕ ਹੋਣਗੇ। ਇਸ ਸਮੁੱਚੇ ਕਾਰਜ ਲਈ ਪਰਮਜੀਤ ਸਿੰਘ ਧਾਲੀਵਾਲ, ਉਦੈਦੀਪ ਸਿੰਘ ਸਿੱਧੂ, ਗੁਰਦੀਪ ਸਿੰਘ ਸ਼ੇਰਗਿੱਲ ਅਤੇ ਸਮੂੰਹ ਪ੍ਰਬੰਧਕ ਵਧਾਈ ਦੇ ਪਾਤਰ ਹਨ। ਅੰਤ ਆਪਣੀਆਂ ਅਮਿੱਟ ਪੈੜਾ ਛੱਡਦਾ ਹੋਇਆ ਇਹ ਅੰਤਰ-ਰਾਸ਼ਟਰੀ ਯੁਵਕ ਮੇਲਾ ਯਾਦਗਾਰੀ ਹੋ ਨਿਬੜਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • International Youth Fair
  • organized
  • USA
  • ਅੰਤਰ-ਰਾਸ਼ਟਰੀ ਯੁਵਕ ਮੇਲਾ
  • ਆਯੋਜਿਤ
  • ਅਮਰੀਕਾ

17 ਦਿਨ ਪਹਿਲਾਂ ਲਾਪਤਾ ਫੌਜੀ ਹੈਲੀਕਾਪਟਰ ਦਾ ਮਲਬਾ ਅਤੇ ਦੋ ਪਾਇਲਟਾਂ ਦੀਆਂ ਮਿਲੀਆਂ ਲਾਸ਼ਾਂ

NEXT STORY

Stories You May Like

  • drone recovered near international border
    ਅੰਤਰ ਰਾਸ਼ਟਰੀ ਸਰਹੱਦ ਨੇੜੇ ਡਰੋਨ ਬਰਾਮਦ
  • canadian intelligence report
    ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ
  • operation sindoor rajnath singh
    ਆਪ੍ਰੇਸ਼ਨ ਸਿੰਦੂਰ ਰਾਸ਼ਟਰੀ ਸੰਕਲਪ ਅਤੇ ਤਿਆਰੀ ਦਾ ਇੱਕ ਸ਼ਕਤੀਸ਼ਾਲੀ ਪ੍ਰਤੀਕ: ਰਾਜਨਾਥ
  • union minister jp nadda reaches chandigarh
    ਕੇਂਦਰੀ ਮੰਤਰੀ JP ਨੱਡਾ ਪੁੱਜੇ ਚੰਡੀਗੜ੍ਹ, PGI ਦੇ ਸਲਾਨਾ ਡਿਗਰੀ ਵੰਡ ਸਮਾਰੋਹ 'ਚ ਕਰਨਗੇ ਸ਼ਿਰੱਕਤ
  • rss and country love
    ਦੇਸ਼ ਸੇਵਾ ਅਤੇ ਸਮਾਜਿਕ ਤਰੱਕੀ ਲਈ ਸਮਰਪਿਤ ਰਾਸ਼ਟਰੀ ਸਵੈਮਸੇਵਕ ਸੰਘ
  • cricket canada appoints monty desai as head coach of national team
    ਕ੍ਰਿਕਟ ਕੈਨੇਡਾ ਨੇ ਮੌਂਟੀ ਦੇਸਾਈ ਨੂੰ ਰਾਸ਼ਟਰੀ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ
  • national symposium dedicated to martyrdom anniversary
    ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਪਟਨਾ ਸਾਹਿਬ 'ਚ ਰਾਸ਼ਟਰੀ ਸੈਮੀਨਾਰ ਦਾ ਆਯੋਜਨ
  • national award winner sudhanshu saria to launch two new directors in bollywood
    ਰਾਸ਼ਟਰੀ ਪੁਰਸਕਾਰ ਜੇਤੂ ਸੁਧਾਂਸ਼ੂ ਸਰੀਆ ਬਾਲੀਵੁੱਡ 'ਚ 2 ਨਵੇਂ ਨਿਰਦੇਸ਼ਕਾਂ ਨੂੰ ਕਰਨਗੇ ਲਾਂਚ !
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
Trending
Ek Nazar
marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • claims that 228 us military structures were destroyed in iranian attacks
      ਈਰਾਨੀ ਹਮਲਿਆਂ ‘ਚ 228 ਅਮਰੀਕੀ ਫੌਜੀ ਢਾਂਚੇ ਤਬਾਹ ਹੋਣ ਦਾ ਦਾਅਵਾ, ਸੈਟੇਲਾਈਟ...
    • pakistan faces major polio threat
      ਪਾਕਿਸਤਾਨ 'ਚ ਪੋਲੀਓ ਦਾ ਵੱਡਾ ਖ਼ਤਰਾ: ਕਰਾਚੀ 'ਚ ਮਿਲੇ ਵਾਇਰਸ ਦੇ 5 ਨਵੇਂ ਨਮੂਨੇ
    • ex dgmo on operation sindoor
      'Op Sindoor' ਦਾ ਇਕ ਸਾਲ ਪੂਰਾ ਹੋਣ ਮੌਕੇ ਸਾਬਕਾ DGMO ਨੇ ਕੀਤੀ ਪ੍ਰੈੱਸ...
    • what to know about hantavirus
      'Hantavirus' ਕਾਰਨ 3 ਯਾਤਰੀਆਂ ਮੌਤ, WHO ਨੇ ਦੱਸੇ ਲੱਛਣ ਤੇ ਬਚਾਅ ਦਾ ਤਰੀਕੇ
    • ukrainian drones destroyed
      347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ
    • storms in mississippi
      ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ
    • former chinese defense ministers
      ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ
    • four children buried alive as school roof collapses in pak
      ਸਕੂਲ ਦੀ ਛੱਤ ਡਿੱਗਣ ਕਾਰਨ ਚਾਰ ਵਿਦਿਆਰਥੀਆਂ ਦੀ ਮੌਤ, ਲਹਿੰਦੇ ਪੰਜਾਬ 'ਚ ਦਰਦਨਾਕ...
    • youtuber arrested
      ਅਲ-ਕਾਇਦਾ 'ਚ ਭਰਤੀ ! ਲਾਦੇਨ 'ਤੇ ਅਧਾਰਿਤ ਕਿਤਾਬਾਂ ਵੰਡਦਾ ਮਸ਼ਹੂਰ ਯੂਟਿਊਬਰ...
    • mother throws boy in garbage
      ਕੈਨੇਡਾ 'ਚ ਰੂਹ ਕੰਬਾਊ ਘਟਨਾ; ਕਲਯੁੱਗੀ ਮਾਂ ਨੇ ਕੂੜੇ 'ਚ ਸੁੱਟ 'ਤਾ ਮੁੰਡਾ ! ਫਿਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +