Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    7:11:50 AM

  • major accident in bosnia

    ਬੋਸਨੀਆ 'ਚ ਵੱਡਾ ਹਾਦਸਾ: EU ਦੀ ਸ਼ਾਂਤੀ ਸੈਨਾ ਦਾ...

  • punjab police transfers

    ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਵਿਚਾਲੇ ਵੱਡਾ...

  • lakha sidhana update

    ਵੱਡੀ ਖ਼ਬਰ: ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ 4...

  • pargat singh press conference

    ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤਾ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ, ਕੀਤੀ ਖ਼ਾਸ ਅਪੀਲ

INTERNATIONAL News Punjabi(ਵਿਦੇਸ਼)

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤਾ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ, ਕੀਤੀ ਖ਼ਾਸ ਅਪੀਲ

  • Edited By Harpreet Singh,
  • Updated: 24 Oct, 2026 02:30 PM
International
giani kuldeep singh gargajj visits norway school
  • Share
    • Facebook
    • Tumblr
    • Linkedin
    • Twitter
  • Comment

ਦ੍ਰਾਮਨ/ਨਾਰਵੇ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਰਵੇ ਦੇ ਦ੍ਰਾਮਨ ਸ਼ਹਿਰ ਦੇ ਇਲਾਕੇ 'ਚ ਸਥਾਨਕ ਸਿੱਖਾਂ ਦੇ ਉੱਦਮ ਤਹਿਤ ਚਲਾਏ ਜਾ ਰਹੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦੀ ਕਾਰਗੁਜ਼ਾਰੀ ਦੇਖਣ ਲਈ ਪੁੱਜੇ ਅਤੇ ਇਸ ਉਪਰੰਤ ਉਹ ਨੇੜੇ ਹੀ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ, ਲੀਅਰ, ਦ੍ਰਾਮਨ ਵਿਖੇ ਨਤਮਸਤਕ ਹੋਏ।

ਨਾਰਵੇ ਸਰਕਾਰ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚੱਲ ਰਹੀਆਂ ਵੱਖ-ਵੱਖ ਜਮਾਤਾਂ (ਪਹਿਲੀ ਤੋਂ ਚੌਥੀ) 'ਚ ਜਾ ਕੇ ਮਾਂ ਬੋਲੀ ਪੰਜਾਬੀ ਦੀ ਸਿੱਖਿਆ ਲੈ ਰਹੇ ਸਿੱਖ ਬੱਚਿਆਂ ਨਾਲ ਵਾਰਤਾਲਾਪ ਕੀਤਾ ਅਤੇ ਉਨ੍ਹਾਂ ਪਾਸੋਂ ਪੰਜਾਬੀ ਤੇ ਸਿੱਖ ਇਤਿਹਾਸ ਸਬੰਧੀ ਸਵਾਲ ਪੁੱਛੇ, ਜਿਨ੍ਹਾਂ ਦੇ ਬੱਚਿਆਂ ਨੇ ਚੰਗੇ ਜਵਾਬ ਦਿੱਤੇ। ਇਸ ਦੌਰਾਨ ਉਨ੍ਹਾਂ ਪੰਜਾਬੀ ਸਿਖਾਉਣ ਵਾਲੇ ਅਧਿਆਪਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਬੱਚਿਆਂ ਨੂੰ ਪੰਜਾਬੀ ਦੇ ਨਾਲ-ਨਾਲ ਸਿੱਖ ਇਤਿਹਾਸ ਦੀ ਮੁੱਢਲੀ ਜਾਣਕਾਰੀ ਦੇਣ ਲਈ ਵੀ ਆਖਿਆ। ਉਨ੍ਹਾਂ ਇਸ ਉਪਰਾਲੇ ਦੀ ਕਾਰਗੁਜ਼ਾਰੀ ਉੱਤੇ ਤਸੱਲੀ ਪ੍ਰਗਟ ਕਰਦਿਆਂ ਇਸ ਨੂੰ ਹਮੇਸ਼ਾ ਇਸੇ ਤਰ੍ਹਾਂ ਜਾਰੀ ਰੱਖਣ ਦੀ ਤਾਕੀਦ ਕੀਤੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੁਨੀਆ ਦੇ ਕਿਸੇ ਵੀ ਖਿੱਤੇ 'ਚ ਵੱਸਣ ਵਾਲੇ ਪੰਜਾਬੀ ਆਪਣੇ ਬੱਚਿਆਂ ਨੂੰ ਵਿਰਸੇ, ਇਤਿਹਾਸ ਅਤੇ ਰਵਾਇਤਾਂ ਨਾਲ ਜੋੜੀ ਰੱਖਣ ਲਈ ਪੰਜਾਬੀ ਸਿਖਾਉਣ ਦੇ ਉਪਰਾਲੇ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਬੱਚੇ ਇੱਕ ਖਾਲੀ ਭਾਂਡੇ ਵਾਂਗ ਹੁੰਦੇ ਹਨ, ਜਿਨ੍ਹਾਂ 'ਚ ਜੇਕਰ ਮਾਪੇ ਦੁਨਿਆਵੀ ਗਿਆਨ ਦੇ ਨਾਲ-ਨਾਲ ਧਰਮ, ਗੁਰਬਾਣੀ ਅਤੇ ਮਾਂ ਬੋਲੀ ਦੀ ਸੋਝੀ ਪਾਉਣ ਤਾਂ ਉਨ੍ਹਾਂ ਦੀ ਸਖ਼ਸ਼ੀਅਤ ਦੀ ਬਹੁਤ ਹੀ ਗਿਆਨਵਾਨ ਤੇ ਨੇਕ ਉਸਾਰੀ ਹੋਵੇਗੀ। 

PunjabKesari

ਉਨ੍ਹਾਂ ਅੱਗੇ ਕਿਹਾ ਕਿ ਬੱਚਿਆਂ ਦੇ ਮਾਪਿਆਂ, ਗੁਰਦੁਆਰਾ ਪ੍ਰਬੰਧਕਾਂ ਅਤੇ ਹੋਰ ਜ਼ਿੰਮੇਵਾਰ ਸੰਸਥਾਵਾਂ ਤੇ ਸਖ਼ਸ਼ੀਅਤਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਬੱਚੇ ਆਪਣੇ ਮਾਂ ਧਰਤੀ ਨਾਲ ਤਾਂ ਹੀ ਜੁੜੇ ਰਹਿ ਸਕਦੇ ਹਨ ਜੇਕਰ ਉਨ੍ਹਾਂ ਨੂੰ ਮਾਂ ਬੋਲੀ ਨਾਲ ਜੋੜਿਆ ਜਾਵੇ। ਇਸ ਲਈ ਜਿਵੇਂ ਕੀਰਤਨ, ਕਥਾ ਅਤੇ ਹੋਰ ਸਮਾਗਮਾਂ ਦੇ ਉਪਰਾਲੇ ਕਰਦੇ ਹਾਂ ਉਸੇ ਤਰ੍ਹਾਂ ਗੁਰਮੁਖੀ ਪੰਜਾਬੀ ਨਾਲ ਜੋੜਣ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਊੜਾ ਦੀ ਸਮਝ ਅਤੇ ਜੂੜੇ ਦੀ ਸੰਭਾਲ ਸਿੱਖੀ ਦੀ ਮੁੱਢਲੀ ਤਾਲੀਮ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਬੱਚੇ ਗੁਰਮੁਖੀ ਪੰਜਾਬੀ ਸਿੱਖਣਗੇ ਤਾਂ ਉਹ ਸੁਖਾਲੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਪੜ੍ਹ ਤੇ ਸਮਝ ਸਕਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨਾਲ ਗੱਲਬਾਤ ਕਰ ਕੇ ਬਹੁਤ ਹੀ ਤਸੱਲੀ ਮਿਲੀ ਅਤੇ ਪੰਜਾਬੀ ਦੇ ਪੁੱਤਰ ਤੇ ਧੀਆਂ ਆਪਣੀ ਮਾਂ ਬੋਲੀ ਨੂੰ ਮਾਣ ਤੇ ਸਤਿਕਾਰ ਨਾਲ ਉਭਾਰਨ ਲਈ ਵਚਨਬੱਧ ਹਨ।

ਇਸ ਉਪਰੰਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਲੀਅਰ, ਦ੍ਰਾਮਨ ਵਿਖੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਵਿਖੇ ਨਤਮਸਤਕ ਹੋਣ ਪੁੱਜੇ, ਜਿੱਥੇ ਉਨ੍ਹਾਂ ਸਥਾਨਕ ਸਿੱਖ ਸੰਗਤ ਨਾਲ ਗੁਰਮਤਿ ਅਤੇ ਸਿੱਖ ਇਤਿਹਾਸ ਦੀਆਂ ਵਿਚਾਰਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਸਿੱਖ ਦੁਨੀਆ ਵਿੱਚ ਜਿੱਥੇ ਵੀ ਵੱਸੇ ਉਨ੍ਹਾਂ ਨੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲਿਆ ਅਤੇ ਗੁਰੂ ਘਰ ਸਥਾਪਤ ਕੀਤੇ। ਉਨ੍ਹਾਂ ਕਿਹਾ ਗੁਰਦੁਆਰਾ ਸਾਹਿਬ ਜੀਵਨ ਜਾਚ ਦੇ ਸੋਮੇ ਹਨ ਜਿੱਥੇ ਅਸੀਂ ਗੁਰਬਾਣੀ ਤੇ ਸਿੱਖ ਇਤਿਹਾਸ ਨਾਲ ਜੁੜਦੇ ਹਾਂ ਅਤੇ ਉੱਥੇ ਹੀ ਸਿੱਖ ਰਵਾਇਤਾਂ ਦੀ ਸੋਝੀ ਵੀ ਸਾਨੂੰ ਗੁਰੂ ਘਰਾਂ ਵਿੱਚੋਂ ਹੀ ਪ੍ਰਾਪਤ ਹੁੰਦੀ ਹੈ। 

ਉਨ੍ਹਾਂ ਕਿਹਾ ਕਿ ਵਿਦੇਸ਼ਾਂ ਦੇ ਗੁਰੂ ਘਰਾਂ ਵਿੱਚ ਹਫ਼ਤਾਵਰੀ ਸੰਗਤ ਦੇ ਇਕੱਠਾਂ ਦੀ ਜੋ ਰਵਾਇਤ ਚੱਲਦੀ ਹੈ ਇਹ ਹਮੇਸ਼ਾ ਕਾਇਮ ਰੱਖੀ ਜਾਵੇ ਅਤੇ ਇਸ ਨਾਲ ਅਸੀਂ ਗੁਰੂ ਦੀ ਸੰਗਤ ਕਰਨ ਤੋਂ ਇਲਾਵਾ ਇੱਕ ਦੂਜੇ ਨਾਲ ਜਾਣ ਪਛਾਣ ਕਰਦੇ ਹਾਂ ਅਤੇ ਇੱਕ ਦੂਜੇ ਦੇ ਦੁਖ ਸੁਖ ਤੋਂ ਵੀ ਜਾਣੂ ਹੁੰਦੇ ਹਾਂ। ਉਨ੍ਹਾਂ ਦ੍ਰਾਮਨ ਦੀ ਸਿੱਖ ਸੰਗਤ ਨੂੰ ਆਪਣੇ ਬੱਚਿਆਂ ਨਾਲ ਸਮੇਂ-ਸਮੇਂ ਪੰਜਾਬ ਆਉਣ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੇ ਇਸ਼ਨਾਨ ਕਰਨ ਲਈ ਜਾਣ ਦੀ ਪ੍ਰੇਰਣਾ ਕੀਤੀ।

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Giani Kuldeep Singh Gargajj
  • Norway School
  • Students

ਮਹਿੰਗਾਈ ਤੇ ਬੇਰੁਜ਼ਗਾਰੀ ਨੇ ਗਰੀਬੀ ਦੇ ਕੰਢੇ ਧੱਕੇ 6.2 ਕਰੋੜ ਬੰਗਲਾਦੇਸ਼ੀ

NEXT STORY

Stories You May Like

  • punjabi family mata jwala ji  golden chhattar
    'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ ਹੋਣ 'ਤੇ ਮਾਂ ਜਵਾਲਾ ਜੀ ਮੰਦਰ 'ਚ ਚੜ੍ਹਾਇਆ ਸੋਨੇ ਦਾ ਛੱਤਰ
  • welcome for jathedar gargaj by the sikh community upon his arrival in norway
    ਨਾਰਵੇ ਪੁੱਜਣ ’ਤੇ ਜਥੇਦਾਰ ਗੜਗੱਜ ਦਾ ਸਿੱਖ ਸੰਗਤ ਵੱਲੋਂ ਭਰਵਾਂ ਸੁਆਗਤ
  • jathedar gargaj s message to sikhs in norway
    ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਤੇ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼
  • parvinder jhota s father makes a special appeal to amit shah
    ਪਰਵਿੰਦਰ ਝੋਟਾ ਦੇ ਪਿਤਾ ਦੀ ਅਮਿਤ ਸ਼ਾਹ ਨੂੰ ਖ਼ਾਸ ਅਪੀਲ,ਧਰਨੇ 'ਚ ਆਉਣ ਦੀ ਬਜਾਏ ਨਿੱਜੀ ਮੁਲਾਕਾਤ ਕਰਨ
  • deputy commissioner visited the grain market
    ਡਿਪਟੀ ਕਮਿਸ਼ਨਰ ਨੇ ਕੀਤਾ ਅਨਾਜ ਮੰਡੀ ਦਾ ਦੌਰਾ
  • parvinder jhota  s cremation should be performed
    'ਝੋਟੇ ਦਾ ਸਸਕਾਰ ਕੀਤਾ ਜਾਵੇ ਅਤੇ ਭੋਗ ਪਾਇਆ ਜਾਵੇ', ਨਿਹੰਗ ਰਾਜਾ ਸਿੰਘ ਦੀ ਪਰਿਵਾਰ ਨੂੰ ਅਪੀਲ
  • pargat singh arrived at the mata chintpurni shrine
    ਅਸ਼ਟਮੀ ਮੌਕੇ ਮਾਤਾ ਚਿੰਤਪੁਰਨੀ ਦਰਬਾਰ 'ਚ ਮੱਥਾ ਟੇਕਣ ਪੁੱਜੇ ਪਰਗਟ ਸਿੰਘ, ਪੰਜਾਬ ਦੇ ਭਲੇ ਦੀ ਕੀਤੀ ਅਰਦਾਸ
  • dc gurdaspur and ssp batala visit batala  ghuman  and qadian areas
    DC ਗੁਰਦਾਸਪੁਰ ਤੇ SSP ਬਟਾਲਾ ਵਲੋਂ ਬਟਾਲਾ, ਘੁਮਾਣ ਅਤੇ ਕਾਦੀਆਂ ਖੇਤਰ ਦਾ ਦੌਰਾ, ਕਿਸਾਨਾਂ ਨੂੰ ਕੀਤੀ ਇਹ ਅਪੀਲ
  • path cleared for setting up a firecracker market in raowali
    ਰਾਓਵਾਲੀ ’ਚ ਪਟਾਕਾ ਮਾਰਕੀਟ ਲਾਉਣ ਦਾ ਰਸਤਾ ਹੋਇਆ ਸਾਫ਼, ਪੰਚਾਇਤ ਨੇ ਅਦਾਲਤ ’ਚੋਂ...
  • married women broke their fast
    ਕਰਵਾ ਚੌਥ ਦਾ ਚੰਨ ਦੇਖ ਸੁਹਾਗਣਾਂ ਨੇ ਖੋਲ੍ਹਿਆ ਵਰਤ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • mp charanjit channi  s major statement regarding rahul gandhi  s visit to punjab
    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ...
  • woman jailed in drug smuggling case
    ਨਸ਼ਾ ਸਮਗਲਿੰਗ ਦੇ ਮਾਮਲੇ ’ਚ ਮਹਿਲਾ ਨੂੰ ਕੈਦ
  • major accident on a highway in punjab on the day of karwa chauth
    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
  • daughter in law of former crpf officer takes a drastic step
    CRPF ਦੇ ਸਾਬਕਾ ਅਧਿਕਾਰੀ 'ਤੇ ਨੂੰਹ ਤੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨ ਦੇ ਦੋਸ਼,...
  • husband wife injured on road accident
    ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...
Trending
Ek Nazar
bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • uproar in parliament
      ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...
    • pakistan espionage arrested
      ਪਾਕਿਸਤਾਨ ਨਾਲ ਜੁੜੇ ਜਾਸੂਸੀ ਮਾਮਲੇ ’ਚ 2 ਹੋਰ ਗ੍ਰਿਫ਼ਤਾਰ ! AP ਪੁਲਸ ਨੇ ਕੀਤੀ...
    • rajnath meets hegseth
      ਰਾਜਨਾਥ ਸਿੰਘ ਨੇ ਅਮਰੀਕੀ ਹਮਰੁਤਬਾ ਨਾਲ ਕੀਤੀ ਮੁਲਾਕਾਤ ! ਅੱਤਵਾਦ ਖ਼ਿਲਾਫ਼ ਮਿਲ...
    • ambulance cylinder  incident
      ਵੱਡੀ ਖ਼ਬਰ  : ਐਂਬੂਲੈਂਸ 'ਚ ਫਟ ਗਿਆ ਸਿਲੰਡਰ, 8 ਲੋਕਾਂ ਦੀ ਮੌਤ; ਸਿੰਧ ਪ੍ਰਸ਼ਾਸਨ...
    • bus plunges into drain
      ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ
    • hegseth removed a top military strategist
      ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...
    • canadian pr
      ਫ੍ਰੈਂਚ ਭਾਸ਼ਾ ਨੇ ਕੈਨੇਡਾ ਦੀ PR ਦਾ ਰਾਹ ਕਰ'ਤਾ ਸੌਖਾ, ਪੰਜਾਬੀਆਂ ਲਈ ਸੁਨਹਿਰੀ...
    • karwa chauth celebrated
      ਸੱਤ ਸਮੁੰਦਰ ਪਾਰ ਵੀ ਮਨਾਇਆ ਜਾ ਰਿਹਾ ਕਰਵਾਚੌਥ , UAE ਤੋਂ ਲੈ ਕੇ ਕੈਨੇਡਾ ਤੱਕ...
    • china  s dependency ratio
      ਚੀਨ 'ਚ ਇਤਿਹਾਸ 'ਚ ਪਹਿਲੀ ਵਾਰ ; ਬੱਚਿਆਂ ਨਾਲੋਂ ਵੱਧ ਹੋਈ ਬਜ਼ੁਰਗਾਂ ਦੀ...
    • lahore most polluted city
      ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣਿਆ ਲਾਹੌਰ ! 400 ਤੋਂ ਪਾਰ ਹੋਇਆ AQI
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +