Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 25, 2026

    9:54:52 AM

  • great news for those who don  t pay their electricity bills

    ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਵੱਡੀ ਖ਼ਬਰ, ਨਹੀਂ...

  • gurdaspur encounter

    Big Breaking: ਪੁਲਸ ਮੁਲਾਜ਼ਮਾਂ ਦੇ ਕਤਲ ਮਾਮਲੇ ਦੇ...

  • punjabi singer malkit singh golden temple

    ਸ੍ਰੀ ਹਰਿਮੰਦਰ ਸਾਹਿਬ ਪੁੱਜੇ 'ਗੋਲਡਨ ਸਟਾਰ' ਮਲਕੀਤ...

  • kerala name change

    ਕੇਰਲ ਬਣਿਆ ‘ਕੇਰਲਮ’, ਕੇਂਦਰੀ ਮੰਤਰੀ ਮੰਡਲ ਨੇ ਸੂਬਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Pollywood News
  • ਵੈਨਕੂਵਰ
  • 'ਕਪਤਾਨ' ਦੀ ਪ੍ਰਮੋਸ਼ਨ ਲਈ ਗਿੱਪੀ ਗਰੇਵਾਲ ਸਰੀ ਵਿਖੇ ਮੀਡੀਆ ਨਾਲ ਹੋਏ ਰੂ-ਬ-ਰੂ

POLLYWOOD News Punjabi(ਪਾਲੀਵੁੱਡ)

'ਕਪਤਾਨ' ਦੀ ਪ੍ਰਮੋਸ਼ਨ ਲਈ ਗਿੱਪੀ ਗਰੇਵਾਲ ਸਰੀ ਵਿਖੇ ਮੀਡੀਆ ਨਾਲ ਹੋਏ ਰੂ-ਬ-ਰੂ

  • Updated: 11 May, 2016 04:15 PM
ਵੈਨਕੂਵਰ
gippy grewal in surrey for the promotion of kaptaan
  • Share
    • Facebook
    • Tumblr
    • Linkedin
    • Twitter
  • Comment

ਵੈਨਕੂਵਰ (ਕੈਨੇਡਾ), (ਰਾਜੇਸ਼ ਆਂਸਲ)— ਇਥੇ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਫਿਲਮ 'ਅਰਦਾਸ' ਰਾਹੀਂ ਗਿੱਪੀ ਗਰੇਵਾਲ ਨੇ ਆਪਣੇ ਨਿਰਦੇਸ਼ਨ ਦਾ ਹੁਨਰ ਦਿਖਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ ਪਰ ਹੁਣ ਗਿੱਪੀ ਗਰੇਵਾਲ ਅਗਾਮੀ ਪੰਜਾਬੀ ਫਿਲਮ 'ਕਪਤਾਨ' ਰਾਹੀਂ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਆ ਰਹੇ ਹਨ। 'ਕਪਤਾਨ' ਫਿਲਮ ਦੀ ਪ੍ਰਮੋਸ਼ਨ ਲਈ ਗਿੱਪੀ ਗਰੇਵਾਲ ਸਰੀ (ਕੈਨੇਡਾ) 'ਚ ਫਿਲਮ ਦੀ ਪ੍ਰਮੋਸ਼ਨ ਦੌਰਾਨ ਪੰਜਾਬੀ ਮੀਡੀਆ ਦੇ ਰੂ-ਬ-ਰੂ ਹੋਏ।
ਇਸ ਮੌਕੇ ਉਨ੍ਹਾਂ ਨਾਲ ਅਮਨ ਪ੍ਰੋਡਕਸ਼ਨ ਦੇ ਮਾਲਕ ਅਮਨ ਖੱਟੜ ਤੇ ਲਵਪ੍ਰੀਤ ਸੰਧੂ ਲੱਕੀ ਵੀ ਮੌਜੂਦ ਸਨ। ਗਿੱਪੀ ਗਰੇਵਾਲ ਨੇ ਦੱਸਿਆ ਕਿ ਫਿਲਮ 'ਚ ਉਹ ਕਪਤਾਨ ਸਿੰਘ ਗਰੇਵਾਲ ਨਾਂ ਦੇ ਵਕੀਲ ਦੀ ਭੂਮਿਕਾ ਨਿਭਾਅ ਰਹੇ ਹਨ। ਫਿਲਮ 'ਚ ਭਰਪੂਰ ਮਨੋਰੰਜਨ ਵੇਖਣ ਨੂੰ ਮਿਲੇਗਾ। ਫਿਲਮ 'ਚ ਮੋਨਿਕਾ ਗਿੱਲ, ਕਰਿਸ਼ਮਾ ਕੋਟਕ ਤੇ ਪੰਕਜ ਧੀਰ ਤੋਂ ਇਲਾਵਾ ਸਟੇਜ ਨਾਲ ਜੁੜੇ ਕਲਾਕਾਰਾਂ ਦੀ ਕਲਾਕਾਰੀ ਦੇਖਣਯੋਗ ਹੋਵੇਗੀ। ਮਨਦੀਪ ਕੁਮਾਰ ਵਲੋਂ ਫਿਲਮ ਨੂੰ ਡਾਇਰੈਕਟ ਕੀਤਾ ਗਿਆ ਹੈ। ਫਿਲਮ ਦੁਨੀਆ ਭਰ 'ਚ 20 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ 'ਚ ਕੁਲ 4 ਗੀਤ ਹਨ।

  • ਕਪਤਾਨ
  • ਗਿੱਪੀ ਗਰੇਵਾਲ
  • ਸਰੀ
  • Kaptaan
  • Gippy Grewal
  • Surrey

B'DAY SPL : ਅਮਰਿੰਦਰ ਨੇ ਆਪਣੀ ਬੇਮਿਸਾਲ ਗਾਇਕੀ ਅਤੇ ਸ਼ਾਨਦਾਰ ਅਭਿਨੈ ਨਾਲ ਬਣਾਈ ਦਰਸ਼ਕਾਂ ਦੇ ਦਿਲਾਂ 'ਚ ਖਾਸ ਪਛਾਣ

NEXT STORY

Stories You May Like

  • secretary gurcharan singh grewal  s reaction to the sensitive incident
    ਸ੍ਰੀ ਦਰਬਾਰ ਸਾਹਿਬ ਨਾਲ ਜੁੜੀ ਸੰਵੇਦਨਸ਼ੀਲ ਘਟਨਾ ’ਤੇ ਸਕੱਤਰ ਗੁਰਚਰਨ ਸਿੰਘ ਗਰੇਵਾਲ ਦੀ ਪ੍ਰਤੀਕਿਰਿਆ
  • meeting against gang violence and extortion cases in surrey on february 22
    ਸਰੀ 'ਚ ਗੈਂਗ ਹਿੱਸਾ ਤੇ ਜਬਰਦਸਤੀ ਵਸੂਲੀ ਮਾਮਲਿਆਂ ਖਿਲਾਫ ਇਕੱਤਰਤਾ 22 ਫਰਵਰੀ ਨੂੰ
  • canada  twoman dies after being hit by vehicle
    ਕੈਨੇਡਾ: ਸਰੀ 'ਚ ਦਰਦਨਾਕ ਸੜਕ ਹਾਦਸਾ, ਵਾਹਨ ਦੀ ਟੱਕਰ ਨਾਲ ਔਰਤ ਦੀ ਮੌਤ
  • old bridge connecting surrey and new westminster to be closed
    ਸਰੀ ਤੇ ਨਿਊ ਵੈਸਟਮਿਨਸਟਰ ਨੂੰ ਆਪਸ 'ਚ ਜੋੜਨ ਵਾਲਾ 89 ਸਾਲ ਪੁਰਾਣਾ ਪੁਲ ਕੀਤਾ ਬੰਦ
  • england captain ben stokes   eye surgery successful
    ਇੰਗਲੈਂਡ ਦੇ ਕਪਤਾਨ ਬੇਨ ਸਟੋਕਸ ਦੀ ਅੱਖ ਦੀ ਸਰਜਰੀ ਸਫਲ ਹੋਈ
  • canada needs exposure  not sympathy  captain dilpreet bajwa
    ਕੈਨੇਡਾ ਨੂੰ ਐਕਸਪੋਜ਼ਰ ਦੀ ਲੋੜ ਹੈ, ਹਮਦਰਦੀ ਦੀ ਨਹੀਂ : ਕਪਤਾਨ ਦਿਲਪ੍ਰੀਤ ਬਾਜਵਾ
  • fir case
    ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲਾ ਨਾਮਜ਼ਦ
  • big protest to be held in amritsar on february 27 for press freedom
    ਪ੍ਰੈੱਸ ਦੀ ਆਜ਼ਾਦੀ ਲਈ 27 ਫ਼ਰਵਰੀ ਨੂੰ ਅੰਮ੍ਰਿਤਸਰ ਵਿਖੇ ਹੋਵੇਗਾ ਰੋਸ ਪ੍ਰਦਰਸ਼ਨ
  • dgp gaurav yadav
    ਲੋੜੀਂਦੇ ਅਪਰਾਧੀਆਂ ਤੇ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਲਈ ਨਵੀਂ ਇਨਾਮ ਨੀਤੀ...
  • two members of bki module arrested in firing and extortion case
    ਗੋਲੀਬਾਰੀ ਤੇ ਫਿਰੌਤੀ ਦੇ ਮਾਮਲੇ 'ਚ BKI ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ
  • jalandhar  town showroom cctv
    ਜਲੰਧਰ ਦੇ ਮਾਡਲ ਟਾਊਨ ਦਾ ਸ਼ੋਅਰੂਮ ਬਣਿਆ ਜੰਗ ਦਾ ਅਖਾੜਾ, CCTV 'ਚ ਕੈਦ ਹੋਈ ਪੂਰੀ...
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • married woman commits suicide in jalandhar
    ਜਲੰਧਰ 'ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪੇਕੇ ਪਰਿਵਾਰ ਨੇ ਪਤੀ 'ਤੇ ਲਗਾਏ ਇਲਜ਼ਾਮ
  • weather be like in punjab in the coming days read the latest update
    ਪੰਜਾਬ 'ਚ ਆਉਣ ਵਾਲੇ ਦਿਨਾਂ ਦੌਰਾਨ ਕਿਸ ਤਰ੍ਹਾਂ ਦਾ ਰਹੇਗਾ ਮੌਸਮ, ਪੜ੍ਹੋ ਤਾਜ਼ਾ...
  • sukhpal khaira  bdpo kulwinder randhawa
    ਸੁਖਪਾਲ ਖਹਿਰਾ ਦਾ ਦੋਸ਼ ਭ੍ਰਿਸ਼ਟ ਤੇ ਦਾਗੀ BDPO ਕੁਲਵਿੰਦਰ ਰੰਧਾਵਾ ਦਾ ਕਰੋ ਤੁਰੰਤ...
  • congress gave memorandum to dc
    ਕਿਸਾਨਾਂ-ਵਪਾਰੀਆਂ ਦੇ ਹੱਕਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਨੀਤੀ ਨੂੰ ਸਵੀਕਾਰ ਨਹੀਂ...
Trending
Ek Nazar
samsung smartphone cheaper by rs 24000

ਧੜੰਮ ਡਿੱਗੀ ਸੈਮਸੰਗ ਦੇ ਫਲੈਗਸ਼ਿਪ ਫੋਨ ਦੀ ਕੀਮਤ,  24,000 ਰੁਪਏ ਹੋਇਆ ਸਸਤਾ

t20 world cup 2026

T20 ਵਿਸ਼ਵ ਕੱਪ 'ਚ ਹੋਵੇਗੀ ਭਾਰਤ-ਬੰਗਲਾਦੇਸ਼ ਦੀ ਟੱਕਰ, ICC ਦਾ ਵੱਡਾ ਐਲਾਨ

list of dry days released for the year 2026

25 ਤੋਂ ਵੀ ਵੱਧ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਦੇਖੋ ਪੂਰੀ Dry Days List

militants kill six policemen in pakistan  s khyber pakhtunkhwa

DSP ਸਣੇ 6 ਮੁਲਾਜ਼ਮਾਂ ਦੀ ਮੌਤ, ਖੈਬਰ ਪਖਤੂਨਖਵਾ 'ਚ ਪੁਲਸ ਵੈਨ 'ਤੇ ਅੱਤਵਾਦੀ...

diabetes medication for life

ਕੀ Diabetes ਦੀਆਂ ਦਵਾਈਆਂ ਤੋਂ ਮਿਲ ਸਕਦੈ ਹਮੇਸ਼ਾ ਲਈ ਛੁਟਕਾਰਾ?

aditya pancholi case

ਰੇਪ ਦੇ ਇਲਜ਼ਾਮ ਲਗਾ ਖੁਦ ਹੀ ਜਾਂਚ ਤੋਂ ਭੱਜ ਰਹੀ ਅਦਾਕਾਰਾ ! ਆਦਿਤਿਆ ਪੰਚੋਲੀ...

sea pawan hans helicopter emergency landing

ਸਮੁੰਦਰ ਵਿਚਾਲੇ 'ਪਵਨ ਹੰਸ' ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, 7 ਲੋਕ ਸਨ ਸਵਾਰ

famous actor goes river rafting raft capsizes in ganga

ਮਸ਼ਹੂਰ ਅਦਾਕਾਰ ਦੀ ਗੰਗਾ 'ਚ ਪਲਟ ਗਈ ਕਿਸ਼ਤੀ ! ਰਾਫਟਿੰਗ ਦੌਰਾਨ ਵਾਪਰਿਆ ਹਾਦਸਾ

pooja bhatt s 3 big controversies

B'day Spl: ਪੂਜਾ ਭੱਟ ਦੇ ਉਹ 3 ਵੱਡੇ ਵਿਵਾਦ, ਜਿਨ੍ਹਾਂ ਨੇ ਹਿਲਾ ਕੇ ਰੱਖ ਦਿੱਤਾ...

this famous actress  s journey has been filled with controversies

ਬਾਲੀਵੁੱਡ ਦੀ 'ਬੋਲਡ' ਹਸੀਨਾ; ਕਦੇ ਪਿਤਾ ਨੂੰ ਕਿਸ ਕਰਕੇ ਫਸੀ, ਕਦੇ ਅਸ਼ਲੀਲ...

get pregnant earn 13 lakhs

'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ...

sanjay dutt shares pictures from his meeting with cm yogi adityanath

ਸੰਜੇ ਦੱਤ ਨੇ CM ਯੋਗੀ ਆਦਿੱਤਿਆਨਾਥ ਨਾਲ ਕੀਤੀ ਮੁਲਾਕਾਤ

short circuit  house fire incident

ਮੇਰਠ 'ਚ ਭਿਆਨਕ ਹਾਦਸਾ: ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 5 ਜਵਾਕਾਂ ਸਣੇ 6...

the struggle filled story of a veteran actor

ਕੀ ਤੁਹਾਨੂੰ ਪਤਾ ਹੈ ਅੱਜ ਕਰੋੜਾਂ ਕਮਾਉਣ ਵਾਲਾ ਇਹ ਮਸ਼ਹੂਰ ਅਦਾਕਾਰ ਕਦੇ 35 ਰੁਪਏ...

gold and silver prices rise sharply

Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ, ਵਿੱਤ ਮੰਤਰੀ ਨੇ ਦੱਸਿਆ ਕਾਰਨ

school closed on holi 2026 school ki chutti in up bihar delhi

3 ਜਾਂ 4 ਮਾਰਚ? ਜਾਣੋਂ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਹੋਲੀ ਦੀ ਛੁੱਟੀ

rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪਾਲੀਵੁੱਡ ਦੀਆਂ ਖਬਰਾਂ
    • sufi singer nooran sisters   father gulshan mir  s kidney fails
      ਨੂਰਾਂ ਸਿਸਟਰਜ਼ ਦੇ ਪਿਤਾ ਦੀ ਵਿਗੜੀ ਸਿਹਤ, ਕਿਡਨੀ ਹੋਈ ਫੇਲ੍ਹ!
    • narendra modi sidhu moosewala punjabi singer youtube new record
      PM ਮੋਦੀ ਦੇ ਬਰਾਬਰ ਪਹੁੰਚਿਆ ਸਿੱਧੂ ਮੂਸੇਵਾਲਾ, ਯੂਟਿਊਬ 'ਤੇ ਬਣਾਇਆ ਨਵਾਂ ਰਿਕਾਰਡ
    • madam zehar arrested
      ਸਿੱਧੂ ਮੂਸੇਵਾਲਾ ਕਤਲਕਾਂਡ 'ਚ ਸ਼ਾਮਲ 'ਕਬੂਤਰ' ਦੀ ਗਰਲਫ੍ਰੈਂਡ 'ਲੇਡੀ ਡਾਨ' ਚੜ੍ਹੀ...
    • delhi police gangster bobby kabutar arrested
      ਮੂਸੇਵਾਲਾ ਕਤਲਕਾਂਡ 'ਚ ਰੇਕੀ ਕਰਨ ਵਾਲਾ 'ਬੌਬੀ ਕਬੂਤਰ' ਗ੍ਰਿਫ਼ਤਾਰ
    • sonam bajwa takes a big decision regarding fitness
      "ਮੈਂ ਕੱਲ੍ਹ ਹੀ ਫੈਸਲਾ ਕੀਤਾ ਸੀ ਕਿ ਮੈਂ...'' ਸੋਨਮ ਬਾਜਵਾ ਨੇ ਫਿਟਨੈੱਸ ਨੂੰ...
    • khan sahab arrives to meet jyoti nooran s father who is admitted to the hospital
      ਹਸਪਤਾਲ 'ਚ ਦਾਖਲ ਜੋਤੀ ਨੂਰਾਂ ਦੇ ਪਿਤਾ ਨੂੰ ਮਿਲਣ ਪਹੁੰਚੇ ਖਾਨ ਸਾਬ੍ਹ, ਮੰਗੀ...
    • action taken on complaint of moosewala s family
      ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ 'ਤੇ ਹੋ ਗਿਆ Action ! ਮਾਨਸਾ ਪੁਲਸ ਨੇ ਦਰਜ...
    • uproar at babbu mann s akhara in mohali
      'ਜੇ 5 ਮਿੰਟਾਂ 'ਚ..!', ਬੱਬੂ ਮਾਨ ਦੇ Live Show 'ਚ ਪੈ ਗਿਆ ਪੰਗਾ ! SP ਨੇ...
    • bikram majithia met babbu maan
      ਬਿਕਰਮ ਮਜੀਠੀਆ ਨੇ ਬੱਬੂ ਮਾਨ ਨਾਲ ਕੀਤੀ ਮੁਲਾਕਾਤ, ਪਾਈ ਘੁੱਟ ਕੇ ਜੱਫੀ
    • famous punjabi singer tied the knot
      ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਗਾਇਕ, ਸੋਸ਼ਲ ਮੀਡੀਆ 'ਤੇ ਤਸਵੀਰਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +