Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    2:38:41 PM

  • labour s luck changed with rupee lottery he became a millionaire

    Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ!...

  • canada visa

    ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਕੈਨੇਡਾ ਦਾ...

  • sale of fake luxury brands exposed in luxury hotel  goods recovered

    ਆਲੀਸ਼ਾਨ ਹੋਟਲ 'ਚ ਨਕਲੀ ਲਗਜ਼ਰੀ ਬ੍ਰਾਂਡਾਂ ਦੀ...

  • no fuel crisis

    ਤੇਲ ਮੁੱਕਣ ਦੀ Tension ਖ਼ਤਮ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਕਿਤੇ ਤੁਹਾਡਾ ਬੱਚਾ ਤਾਂ ਨਹੀਂ ਫਾਲੋਅ ਕਰ ਰਿਹਾ ਇਹ ਟ੍ਰੈਂਡ! Online ਚੈਲੇਂਜ ਦੇ ਚੱਕਰ 'ਚ ਕੁੜੀ ਨੇ ਗੁਆਈ ਜਾਨ

INTERNATIONAL News Punjabi(ਵਿਦੇਸ਼)

ਕਿਤੇ ਤੁਹਾਡਾ ਬੱਚਾ ਤਾਂ ਨਹੀਂ ਫਾਲੋਅ ਕਰ ਰਿਹਾ ਇਹ ਟ੍ਰੈਂਡ! Online ਚੈਲੇਂਜ ਦੇ ਚੱਕਰ 'ਚ ਕੁੜੀ ਨੇ ਗੁਆਈ ਜਾਨ

  • Edited By Baljit Singh,
  • Updated: 20 Mar, 2026 06:21 PM
International
girl dies while attempting viral social media challenge
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ : ਸੋਸ਼ਲ ਮੀਡੀਆ ਉੱਤੇ ਵਾਇਰਲ ਹੋਣ ਵਾਲੇ ਖਤਰਨਾਕ ਚੈਲੇਂਜ ਹੁਣ ਸਿਰਫ ਮਨੋਰੰਜਨ ਨਹੀਂ ਰਹਿ ਗਏ ਹਨ, ਬਲਕਿ ਕਈ ਵਾਰ ਜਾਨਲੇਵਾ ਵੀ ਸਾਬਿਤ ਹੋ ਰਹੇ ਹਨ। ਹਾਲ ਹੀ ਵਿਚ ਅਮਰੀਕਾ ਦੇ ਟੈਕਸਾਸ ਵਿਚ ਹੋਈ ਦਰਦਨਾਕ ਘਟਨਾ ਨੇ ਇਸ ਖਤਰੇ ਨੂੰ ਫਿਰ ਤੋਂ ਉਜਾਗਰ ਕਰ ਦਿੱਤਾ ਹੈ, ਜਿਥੇ ਇਕ 9 ਸਾਲ ਦੀ ਬੱਚੀ ਦੀ ਜਾਨ ਚਲੀ ਗਈ।

ਕੀ ਸੀ ਪੂਰਾ ਮਾਮਲਾ?
ਟੈਕਸਾਸ ਦੀ 9 ਸਾਲ ਦੀ ਕੁੜੀ ਜੈਕਲਿਨ ਬਲੈਕਵ੍ਹੇਲ ਇਕ ਸੋਸ਼ਲ ਮੀਡੀਆ ਚੈਲੇਂਜ ਵਿਚ ਹਿੱਸਾ ਲੈਣ ਦੌਰਾਨ ਆਪਣੀ ਜਾਨ ਗੁਆ ਬੈਠੀ। ਇਸ ਚੈਲੇਂਜ ਨੂੰ ਬਲੈਕਆਊਟ ਜਾਂ ਚੋਕਿੰਗ ਚੈਲੇਂਜ ਕਿਹਾ ਜਾਂਦਾ ਹੈ, ਜਿਸ ਵਿਚ ਬੱਚਾ ਜਾਣਬੁੱਝ ਕੇ ਆਪਣਾ ਸਾਹ ਰੋਕਣ ਦੀ ਕੋਸ਼ਿਸ਼ ਕਰਦਾ ਹੈ ਤਾਂਕਿ ਕੁਝ ਸਮੇਂ ਦੇ ਲਈ ਬੇਹੋਸ਼ ਹੋ ਜਾਵੇ। ਇਸੇ ਖਤਰਨਾਕ ਕੋਸ਼ਿਸ਼ ਦੌਰਾਨ ਬੱਚੀ ਦੀ ਮੌਤ ਹੋ ਗਈ।

ਸੋਸ਼ਲ ਮੀਡੀਆ ਤੋਂ ਮਿਲੀ ਪ੍ਰੇਰਣਾ
ਦੱਸਿਆ ਜਾ ਰਿਹਾ ਹੈ ਕਿ ਬੱਚੀ ਨੇ ਇਹ ਚੈਲੇਂਜ ਸੋਸ਼ਲ ਮੀਡੀਆ ਉੱਤੇ ਵੀਡੀਓ ਦੇਖ ਕੇ ਸਿੱਖਿਆ ਸੀ। ਉਸ ਨੇ ਇਹ ਵੀਡੀਆ ਆਪਣੀ ਦਾਦੀ ਨੂੰ ਦਿਖਾਇਆ ਸੀ, ਜਿਸ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਸੀ। ਪਰ ਬੱਚੇ ਉਤਸੁਕਤਾ ਤੇ ਦੋਸਤਾਂ ਜਾਂ ਵੀਡੀਓ ਤੋਂ ਪ੍ਰਭਾਵਿਤ ਹੋ ਕੇ ਉਹ ਕਈ ਵਾਰ ਅਜਿਹੇ ਜੋਖਿਮ ਚੁੱਕ ਲੈਂਦੇ ਹਨ।

ਘਟਨਾ ਵਾਲੇ ਦਿਨ ਕੀ ਹੋਇਆ?
ਘਟਨਾ ਵਾਲੇ ਦਿਨ ਬੱਚੀ ਸਵੇਰੇ ਸਕੂਲ ਜਾਣ ਤੋਂ ਪਹਿਲਾਂ ਘਰ ਦੇ ਬਾਹਰ ਖੇਡਣ ਗਈ ਸੀ। ਅਚਾਨਕ ਘਰ ਵਿਚ ਅਜੀਬ ਜਿਹੀ ਖਾਮੋਸ਼ੀ ਹੋਣ ਉੱਤੇ ਪਿਤਾ ਬਾਹਰ ਗਏ ਤਾਂ ਉਨ੍ਹਾਂ ਨੇ ਬੇਟੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਦੇਖਿਆ। ਉਨ੍ਹਾਂ ਨੇ ਆਪਣੀ ਬੱਚੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਬਹੁਤ ਦੇਰ ਹੋ ਚੁੱਕੀ ਸੀ। ਇਸ ਘਟਨਾ ਨੇ ਪੂਰੇ ਪਰਿਵਾਰ ਨੂੰ ਗਹਿਰੇ ਸਦਮੇ ਵਿਚ ਪਾ ਦਿੱਤਾ।

ਬੱਚਿਆਂ ਦੀ ਆਨਲਾਈਨ ਸੁਰੱਖਿਆ ਜ਼ਰੂਰੀ
ਅੱਜ ਦੇ ਡਿਜੀਟਲ ਯੁੱਗ ਵਿਚ ਬੱਚਿਆਂ ਨੂੰ ਮੋਬਾਈਲ ਤੇ ਇੰਟਰਨੈੱਟ ਤੋਂ ਪੂਰੀ ਤਰ੍ਹਾਂ ਦੂਰ ਰੱਖਣਾ ਮੁਮਕਿਨ ਨਹੀਂ ਹੈ ਪਰ ਉਨ੍ਹਾਂ ਦੀਆਂ ਗਤੀਵਿਧੀਆਂ ਉੱਤੇ ਨਜ਼ਰ ਰੱਖਣਾ ਬੇਹੱਦ ਜ਼ਰੂਰੀ ਹੈ। ਮਾਤਾ ਪਿਤਾ ਨੂੰ ਇਹ ਦੇਖਣਾ ਚਾਹੀਦਾ ਹੈ ਕਿ ਬੱਚਾ ਕਿਸ ਤਰ੍ਹਾਂ ਦਾ ਕੰਟੈਂਟ ਦੇਖ ਰਿਹਾ ਹੈ ਤੇ ਕਿਹੜੀਆਂ ਚੀਜ਼ਾਂ ਤੋਂ ਪ੍ਰਭਾਵਿਤ ਹੋ ਰਿਹਾ ਹੈ।

ਮਾਤਾ ਪਿਤਾ ਲਈ ਜ਼ਰੂਰੀ ਸਾਵਧਾਨੀਆਂ
ਬੱਚਿਆਂ ਨਾਲ ਖੁੱਲ੍ਹ ਕੇ ਗੱਲਬਾਤ ਕਰੋ ਤੇ ਉਨ੍ਹਾਂ ਨੂੰ ਸਮਝਾਓ ਕਿ ਕਿਹੜੀਆਂ ਚੀਜ਼ਾਂ ਸੁਰੱਖਿਅਤ ਹਨ।
ਉਨ੍ਹਾਂ ਦੇ ਮੋਬਾਈਲ ਤੇ ਇੰਟਰਨੈੱਟ ਵਰਤੋਂ ਉੱਤੇ ਨਜ਼ਰ ਰੱਖੋ।
ਜੇ ਬੱਚੇ ਦੇ ਰਵੱਈਏ 'ਚ ਬਦਲਾਅ ਦਿਖੇ ਤਾਂ ਸਾਵਧਾਨ ਰਹੋ।
ਬੱਚੇ ਨੂੰ ਡਰਾਉਣ ਦੀ ਬਜਾਏ ਗੱਲ ਕਰ ਕੇ ਸਮਝਾਓ।

ਗੰਭੀਰ ਚਿਤਾਵਨੀ
ਇਹ ਘਟਨਾ ਸਿਰਫ ਇਕ ਪਰਿਵਾਰ ਦੀ ਤਰਾਸਤੀ ਨਹੀਂ ਹੈ, ਬਲਕਿ ਪੂਰੇ ਸਮਾਜ ਦੇ ਲਈ ਇਕ ਚਿਤਾਵਨੀ ਹੈ। ਥੋੜੀ ਜਿਹੀ ਸਾਵਧਾਨੀ ਤੇ ਜਾਗਰੂਕਤਾ ਨਾਲ ਅਜਿਹੀਆਂ ਦੁਖਦ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ। ਬੱਚਿਆਂ ਦੀ ਸੁਰੱਖਿਆ ਦੇ ਲਈ ਮਾਤਾ ਪਿਤਾ ਦੀ ਭੂਮਿਕਾ ਸਭ ਤੋਂ ਜ਼ਿਆਦਾ ਅਹਿਮ ਹੈ, ਖਾਸ ਕਰਕੇ ਡਿਜੀਟਲ ਦੁਨੀਆ 'ਚ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Social media
  • trend
  • blackout challenge
  • Texas
  • ਸੋਸ਼ਲ ਮੀਡੀਆ
  • ਟ੍ਰੈਂਡ
  • ਬਲੈਕਆਊਟ ਚੈਲੇਂਜ
  • ਟੈਕਸਾਸ

ਮੰਦਭਾਗੀ ਖ਼ਬਰ : ਸਾਊਦੀ ਅਰਬ 'ਚ ਭਾਰਤੀ ਨਾਗਰਿਕ ਦੀ ਮੌਤ

NEXT STORY

Stories You May Like

  • your smart tv is spying on you
    ਸਾਵਧਾਨ! ਤੁਹਾਡਾ Smart TV ਕਰ ਰਿਹਾ ਹੈ ਤੁਹਾਡੀ ਜਾਸੂਸੀ ; ਤੁਰੰਤ ਕਰੋ ਇਹ ਕੰਮ ਨਹੀਂ ਤਾਂ...
  • whatsapp will be shut down on millions of android phones
    ਕਰੋੜਾਂ ਐਂਡਰਾਇਡ ਫੋਨਾਂ 'ਤੇ ਬੰਦ ਹੋ ਜਾਵੇਗਾ WhatsApp ! ਦੇਖੋ ਕਿਤੇ ਇਸ List 'ਚ ਤੁਹਾਡਾ ਫੋਨ ਤਾਂ ਨਹੀਂ
  • maybe you are also making this mistake while installing ac
    AC ਲਗਾਉਣ ਵੇਲੇ ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ ! ਜਾਣੋ AC ਲਗਾਉਣ ਦੀ ਸਹੀ ਦਿਸ਼ਾ ਤੇ ਕੰਧ
  • online gaming  breaking the rules will lead to jail and a fine of crores
    Online Gaming ਦੇ ਨਵੇਂ ਨਿਯਮ ਲਾਗੂ: Rules ਤੋੜਨ 'ਤੇ ਹੋਵੇਗੀ ਜੇਲ੍ਹ ਤੇ ਲੱਗੇਗਾ ਕਰੋੜਾਂ ਦਾ ਜੁਰਮਾਨਾ
  • things kept on the roof are the cause of poverty
    ਸਾਵਧਾਨ ! ਛੱਤ 'ਤੇ ਰੱਖੀਆਂ ਇਹ ਚੀਜ਼ਾਂ ਕਿਤੇ ਬਣ ਤਾਂ ਨਹੀਂ ਰਹੀਆਂ ਤੁਹਾਡੀ ਕੰਗਾਲੀ ਦਾ ਕਾਰਨ
  • these mistakes can cause your liver failure
    ਇਹ 4 ਗਲਤੀਆਂ ਕਰ ਸਕਦੀਆਂ ਨੇ ਤੁਹਾਡਾ Liver failure! ਜਾਣੋ ਬਚਾਅ ਦੇ ਤਰੀਕੇ
  • expansion in rail services
    ‘ਰੇਲ ਸੇਵਾਵਾਂ ’ਚ ਹੋ ਰਿਹਾ ਵਿਸਥਾਰ’ ਕਿਤੇ-ਕਿਤੇ ਸੁਧਾਰ ਦੀ ਵੀ ਲੋੜ!
  • financial hardship  father  daughter  marriage  uttar pradesh
    ਆਰਥਿਕ ਤੰਗੀ ਨੇ ਲਈ ਬੇਬੱਸ ਪਿਓ ਦੀ ਜਾਨ! ਧੀ ਦਾ ਵਿਆਹ ਨਹੀਂ ਕਰਵਾ ਸਕਿਆ ਤਾਂ...
  • big change signs of new politics  strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
Trending
Ek Nazar
robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • india ranks first
      ਵਿਦੇਸ਼ਾਂ ਤੋਂ ਪੈਸੇ ਪ੍ਰਾਪਤ ਦੇ ਮਾਮਲੇ 'ਚ ਭਾਰਤ ਸਭ ਤੋਂ ਅੱਗੇ ! ਇੰਡੀਆ 'ਚ ਆਏ...
    • germany car incident
      ਜਰਮਨੀ 'ਚ ਓਵਰਸਪੀਡ ਕਾਰ ਦਾ ਕਹਿਰ ! ਭੀੜ ਨੂੰ ਦਰੜਿਆ, 2 ਦੀ ਮੌਤ
    • melbourne satinder sartaaj two shows
      ਆਸਟ੍ਰੇਲੀਆ 'ਚ ਪੰਜਾਬੀ ਸੰਗੀਤ ਦੀ ਗੂੰਜ, ਮੈਲਬੌਰਨ 'ਚ ਹੋਣਗੇ ਸਤਿੰਦਰ ਸਰਤਾਜ ਦੇ...
    • hormuz trump paused project freedom
      ਟਰੰਪ ਵਲੋਂ 'ਪ੍ਰੋਜੈਕਟ ਫ੍ਰੀਡਮ' ਨੂੰ ਰੋਕਣ ਦਾ ਐਲਾਨ, ਈਰਾਨ-ਅਮਰੀਕਾ ਵਿਚਾਲੇ...
    • new records set during vancouver marathon
      ਵੈਨਕੂਵਰ ਮੈਰਾਥਨ ਦੌਰਾਨ ਬਣੇ ਨਵੇਂ ਰਿਕਾਰਡ, ਮਹਿਲਾ ਦੌੜਾਕਾਂ ਨੇ ਵੀ ਵੱਡੀ ਗਿਣਤੀ...
    • shooting at texas shopping mall
      ਟੈਕਸਾਸ ਦੇ ਸ਼ਾਪਿੰਗ ਮਾਲ 'ਚ ਗੋਲੀਬਾਰੀ, 2 ਲੋਕਾਂ ਦੀ ਮੌਤ
    • the phone has become a trucker  s lifeline
      ਫੋਨ ਬਣਿਆ ਟਰੱਕਰ ਦੀ ਲਾਈਫਲਾਈਨ, ਪਰ ਡਰਾਈਵਿੰਗ ਵੇਲੇ ਵਰਤੀ ਅਣਗਹਿਲੀ ਪੈ ਸਕਦੀ ਹੈ...
    • iran launches missiles and drones at uae
      ਈਰਾਨ ਨੇ UAE 'ਤੇ ਲਗਾਤਾਰ ਦੂਜੇ ਦਿਨ ਮਿਜ਼ਾਈਲਾਂ ਤੇ ਡਰੋਨਾਂ ਨਾਲ ਵਰ੍ਹਾਇਆ...
    • donald trump
      8-9 ਸਾਲ ਹੋਰ ਰਾਸ਼ਟਰਪਤੀ ਰਹਾਂਗਾ, ਅਜੇ ਬਹੁਤ ਕੰਮ ਕਰਨਾ ਬਾਕੀ ਹੈ : ਟਰੰਪ
    • bc s red dress day raises issue of missing and murdered indigenous women
      ਬੀ.ਸੀ. 'ਚ ‘ਰੈੱਡ ਡ੍ਰੈੱਸ ਡੇ’ ਮੌਕੇ ਸਮਾਗਮ ਦੌਰਾਨ ਲਾਪਤਾ ਤੇ ਕਤਲ ਕੀਤੀਆਂ ਮੂਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +