Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    6:47:46 PM

  • punjab weather heavy raining yellow alert

    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ...

  • spa center racket foreign girls

    ਪੰਜਾਬ 'ਚ ਦੇਹ ਵਪਾਰ ਦਾ ਵੱਡਾ ਅੱਡਾ ਬੇਨਕਾਬ, ਰੇਡ...

  • punjab hotel  lover girlfriend

    PUNJAB : ਰਾਤ ਪ੍ਰੇਮੀ ਨਾਲ ਹੋਟਲ 'ਚ ਆਈ ਔਰਤ,...

  • terrible accident  prominent businessman  death of businessman

    ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉੱਘੇ ਕਾਰੋਬਾਰੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 1994 'ਚ ਲਾਪਤਾ ਹੋਈ ਕੁੜੀ 2026 'ਚ ਮਿਲੀ ਜ਼ਿੰਦਾ, ਹਰ ਕੋਈ ਰਹਿ ਗਿਆ ਹੈਰਾਨ

INTERNATIONAL News Punjabi(ਵਿਦੇਸ਼)

1994 'ਚ ਲਾਪਤਾ ਹੋਈ ਕੁੜੀ 2026 'ਚ ਮਿਲੀ ਜ਼ਿੰਦਾ, ਹਰ ਕੋਈ ਰਹਿ ਗਿਆ ਹੈਰਾਨ

  • Edited By Cherry,
  • Updated: 04 Apr, 2026 04:06 PM
International
girl who went missing in 1994 found alive in 2026
  • Share
    • Facebook
    • Tumblr
    • Linkedin
    • Twitter
  • Comment

ਐਰੀਜ਼ੋਨਾ : ਕਹਿੰਦੇ ਹਨ ਕਿ 'ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ'। ਅਮਰੀਕਾ ਦੇ ਐਰੀਜ਼ੋਨਾ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਵਿਗਿਆਨ ਅਤੇ ਕਿਸਮਤ ਦੋਵਾਂ 'ਤੇ ਲੋਕਾਂ ਦਾ ਭਰੋਸਾ ਹੋਰ ਪੱਕਾ ਕਰ ਦਿੱਤਾ ਹੈ। ਸਾਲ 1994 ਵਿੱਚ ਮਹਿਜ਼ 13 ਸਾਲ ਦੀ ਉਮਰ ਵਿੱਚ ਲਾਪਤਾ ਹੋਈ ਇੱਕ ਲੜਕੀ ਕ੍ਰਿਸਟੀਨਾ ਮੈਰੀ ਪਲਾਂਟੇ 32 ਸਾਲਾਂ ਬਾਅਦ ਸਹੀ-ਸਲਾਮਤ ਮਿਲ ਗਈ ਹੈ। 

ਇਹ ਵੀ ਪੜ੍ਹੋ: ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

1994 ਵਿੱਚ ਹੋਈ ਸੀ ਲਾਪਤਾ

ਜ਼ਿਲ੍ਹਾ ਕਾਉਂਟੀ ਸ਼ੈਰਿਫ ਦਫਤਰ ਦੇ ਅਨੁਸਾਰ, ਕ੍ਰਿਸਟੀਨਾ ਮਈ 1994 ਵਿੱਚ ਐਰੀਜ਼ੋਨਾ ਦੇ ਸਟਾਰ ਵੈਲੀ ਤੋਂ ਅਚਾਨਕ ਗਾਇਬ ਹੋ ਗਈ ਸੀ। ਉਸ ਸਮੇਂ ਪੁਲਸ ਨੇ ਦਿਨ-ਰਾਤ ਇੱਕ ਕਰ ਦਿੱਤਾ ਸੀ, ਪਰ ਕੋਈ ਸੁਰਾਗ ਨਹੀਂ ਮਿਲਿਆ। ਸਮਾਂ ਬੀਤਦਾ ਗਿਆ ਅਤੇ ਤਿੰਨ ਦਹਾਕੇ ਲੰਘ ਗਏ। ਪਰਿਵਾਰ ਨੇ ਆਪਣੀ ਧੀ ਦੀ ਭਾਲ ਵਿੱਚ ਕਈ ਸਾਲ ਗੁਜ਼ਾਰੇ, ਪਰ ਅੰਤ ਵਿੱਚ ਹਾਰ ਮੰਨ ਲਈ। ਪਰ ਹੁਣ ਜਦੋਂ ਉਸ ਦੇ 32 ਸਾਲਾਂ ਬਾਅਦ ਮਿਲਣ ਦੀ ਖਬਰ ਸਾਹਮਣੇ ਆਈ ਤਾਂ ਹਰ ਕੋਈ ਦੰਗ ਰਹਿ ਗਿਆ।

ਇਹ ਵੀ ਪੜ੍ਹੋ: ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

PunjabKesari

ਰਿਪੋਰਟਾਂ ਅਨੁਸਾਰ, ਇਸ ਔਰਤ ਦੀ ਪਛਾਣ ਆਧੁਨਿਕ ਤਕਨੀਕ ਰਾਹੀਂ ਹੋਈ ਹੈ। ਹਾਲ ਹੀ ਵਿੱਚ ਬਣਾਈ ਗਈ 'ਕੋਲਡ ਕੇਸ ਯੂਨਿਟ' ਨੇ ਆਧੁਨਿਕ ਤਕਨੀਕ ਅਤੇ ਨਵੇਂ ਜਾਂਚ ਤਰੀਕਿਆਂ ਦੀ ਮਦਦ ਨਾਲ ਕੇਸ ਨੂੰ ਮੁੜ ਖੋਲ੍ਹਿਆ। ਜਾਂਚ ਦੌਰਾਨ ਕੁਝ ਅਜਿਹੇ ਅਹਿਮ ਸੁਰਾਗ ਮਿਲੇ, ਜਿਨ੍ਹਾਂ ਨੇ ਪੁਲਸ ਨੂੰ ਸਿੱਧਾ ਕ੍ਰਿਸਟੀਨਾ ਤੱਕ ਪਹੁੰਚਾ ਦਿੱਤਾ। ਸ਼ੈਰਿਫ ਦਫਤਰ ਨੇ ਬੁੱਧਵਾਰ ਨੂੰ ਅਧਿਕਾਰਤ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਕ੍ਰਿਸਟੀਨਾ ਨੂੰ ਜ਼ਿੰਦਾ ਲੱਭ ਲਿਆ ਗਿਆ ਹੈ ਅਤੇ ਉਸ ਦੀ ਪਛਾਣ ਦੀ ਪੁਸ਼ਟੀ ਵੀ ਹੋ ਚੁੱਕੀ ਹੈ। ਹਾਲਾਂਕਿ, ਕ੍ਰਿਸਟੀਨਾ ਦੀ ਨਿੱਜਤਾ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਪੁਲਸ ਨੇ ਫਿਲਹਾਲ ਇਹ ਜਾਣਕਾਰੀ ਸਾਂਝੀ ਨਹੀਂ ਕੀਤੀ ਕਿ ਉਹ ਇੰਨੇ ਸਾਲ ਕਿੱਥੇ ਰਹੀ ਅਤੇ ਕਿਸ ਹਾਲਤ ਵਿੱਚ ਮਿਲੀ।

ਇਹ ਵੀ ਪੜ੍ਹੋ: ਗੈਸ ਦੀ ਕਿੱਲਤ ਵਿਚਾਲੇ ਰਾਹਤ ਭਰੀ ਖ਼ਬਰ ! ਹੋਰਮੁਜ਼ ਪਾਰ ਕਰ ਗਿਆ 46,000 ਮੀਟ੍ਰਿਕ ਟਨ ਗੈਸ ਵਾਲਾ ਇਕ ਹੋਰ ਜਹਾਜ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Arizona woman
  • Christina Marie Plante
  • missing
  • alive

ਸੰਕਟ ਵਿਚਾਲੇ ਗੁਆਂਢੀ ਦੇਸ਼ਾਂ ਲਈ ਮਸੀਹਾ ਬਣਿਆ ਭਾਰਤ, ਤੇਲ ਅਤੇ ਗੈਸ ਲਈ ਦਿੱਲੀ ਵੱਲ ਦੇਖ ਰਿਹਾ ਦੱਖਣੀ ਏਸ਼ੀਆ

NEXT STORY

Stories You May Like

  • india new zealand wool cooperation gets new boost with india tax 2026
    ਭਾਰਤ ਟੈਕਸ 2026 ਨਾਲ ਭਾਰਤ-ਨਿਊਜ਼ੀਲੈਂਡ ਦੇ ਉੱਨ ਖੇਤਰ ’ਚ ਸਹਿਯੋਗ ਨੂੰ ਮਿਲੀ ਨਵੀਂ ਮਜ਼ਬੂਤੀ: RC Khanna
  • ai  cyber   crime  mastermind  11th pass
    11ਵੀਂ ਪਾਸ ਨੌਜਵਾਨ ਨੇ AI ਰਾਹੀਂ ਮਾਰ'ਤਾ 64 ਕਰੋੜ ਦਾ 'ਡਾਕਾ' ! ਹਰ ਕੋਈ ਰਹਿ ਗਿਆ ਹੈਰਾਨ
  • vishvas 2026 scheme launched
    EPF ਨਾਲ ਜੁੜੇ ਪੁਰਾਣੇ ਵਿਵਾਦ ਹੁਣ ਹੋਣਗੇ ਖ਼ਤਮ! ਸ਼ੁਰੂ ਹੋਈ ‘ਵਿਸ਼ਵਾਸ 2026’ ਸਕੀਮ
  • girl missing case
    ਬਲਟਾਣਾ ਤੋਂ ਨਾਬਾਲਗ ਕੁੜੀ ਸ਼ੱਕੀ ਹਾਲਾਤ ’ਚ ਲਾਪਤਾ
  • riteish deshmukh shines in 2026
    2026 'ਚ ਰਿਤੇਸ਼ ਦੇਸ਼ਮੁਖ ਦਾ ਜਲਵਾ, ਅਦਾਕਾਰੀ ਤੋਂ ਲੈ ਕੇ ਨਿਰਦੇਸ਼ਨ ਤੇ ਹੋਸਟਿੰਗ ਤੱਕ ਹਰ ਪਲੇਟਫਾਰਮ 'ਤੇ ਛੱਡੀ ਛਾਪ
  • body of missing youth found in canal
    ਲਾਪਤਾ ਨੌਜਵਾਨ ਦੀ ਲਾਸ਼ ਨਹਿਰ ਵਿੱਚੋਂ ਮਿਲੀ
  • indian in us  tells scary truth  will have to become a   hustler
    10 ਸਾਲਾਂ ਤੋਂ US 'ਚ ਰਹਿ ਰਹੇ ਭਾਰਤੀ ਨੇ ਦੱਸੀ ਡਰਾਵਨੀ ਸੱਚਾਈ, ਬਣਨਾ ਪਵੇਗਾ 'ਹੱਸਲਰ'
  • 100 percent digital election records sir 2026 in dharamkot and garhshankar
    ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100 ਫ਼ੀਸਦੀ ਡਿਜੀਟਲ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
Trending
Ek Nazar
government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

cockroach janata party  abhijit deepke  death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan ideology turned upside down
      ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...
    • a new era of defence cooperation begins between india and japan
      ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ...
    • security post
      ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...
    • iran rejected ceasefire proposal
      ਛਿੜਨ ਜਾ ਰਿਹੈ ਤੀਜਾ ਮਹਾਂਯੁੱਧ ! ਈਰਾਨ ਨੇ ਠੁਕਰਾ'ਤਾ ਅਮਰੀਕਾ ਦਾ ਜੰਗਬੰਦੀ...
    • indian national in israel
      ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ
    • social media ban
      ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ...
    • punjabis arrested in canada
      ਕੈਨੇਡਾ 'ਚ ਚੋਰੀਆਂ ਕਰਦੇ ਪੰਜਾਬੀਆਂ ਸਣੇ 32 ਲੋਕ ਗ੍ਰਿਫ਼ਤਾਰ
    • tanner fox sentenced
      ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...
    • punjabi girl in canada
      ਕੈਨੇਡਾ 'ਚ ਪੰਜਾਬਣ ਕੁੜੀ ਦਾ ਕਤਲ, ਲਿਵ-ਇਨ ਪਾਰਟਨਰ ਨੇ ਦਿੱਤੀ ਦਰਦਨਾਕ ਮੌਤ
    • canadian pm statemetnt
      ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +