Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    11:00:46 AM

  • important news for liquor vendors  excise department cuts license fees

    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਐਕਸਾਈਜ਼ ਵਿਭਾਗ...

  • major disaster possible in punjab on april 3 and 4

    ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ...

  • video of grenade attack on amritsar police station surfaced

    ਅੰਮ੍ਰਿਤਸਰ ਥਾਣੇ ’ਤੇ ਗ੍ਰੇਨੇਡ ਹਮਲੇ ਦੀ ਵੀਡੀਓ ਆਈ...

  • trump big claim

    ਅਸੀਂ ਆਪਣੇ ਟੀਚੇ ਹਾਸਲ ਕਰਨ ਦੇ ਬਹੁਤ ਨੇੜੇ! ਜੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਗਲਾਸਗੋ: ਕੌਂਸਲ ਜਨਰਲ ਆਫ ਇੰਡੀਆ ਐਡਿਨਬਰਾ ਵੱਲੋਂ ਲਗਾਏ ਕੈਂਪ ਦਾ ਸੈਂਕੜੇ ਲੋਕਾਂ ਨੇ ਲਿਆ ਲਾਹਾ

INTERNATIONAL News Punjabi(ਵਿਦੇਸ਼)

ਗਲਾਸਗੋ: ਕੌਂਸਲ ਜਨਰਲ ਆਫ ਇੰਡੀਆ ਐਡਿਨਬਰਾ ਵੱਲੋਂ ਲਗਾਏ ਕੈਂਪ ਦਾ ਸੈਂਕੜੇ ਲੋਕਾਂ ਨੇ ਲਿਆ ਲਾਹਾ

  • Edited By Harinder Kaur,
  • Updated: 15 Oct, 2022 05:05 PM
International
glasgow   camp organized by the consul general of india edinburgh
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) - ਗਲਾਸਗੋ ਵਸਦੇ  ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਪਾਸਪੋਰਟ, ਵੀਜ਼ਾ ਜਾਂ OCI ਕਾਰਡ ਨਾਲ ਸਬੰਧਿਤ ਸਮੱਸਿਆਵਾਂ ਤੋਂ ਨਿਜਾਤ ਦਿਵਾਉਣ ਲਈ ਕੌਂਸਲ ਜਨਰਲ ਆਫ ਇੰਡੀਆ ਐਡਿਨਬਰਾ ਦਫ਼ਤਰ ਵੱਲੋਂ ਗਲਾਸਗੋ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਵਿਖੇ ਲੱਗੇ ਇਸ ਕੈਂਪ ਦੌਰਾਨ ਕੌਂਸਲ ਜਨਰਲ ਬਿਜੇ ਸੇਲਵਰਾਜ, ਸੱਤਿਆਵੀਰ ਸਿੰਘ ਤੇ ਸਮੁੱਚੀ ਟੀਮ ਪੂਰਾ ਦਿਨ ਹਾਜ਼ਰ ਰਹੀ।  ਗੁਰਦੁਆਰਾ ਸਾਹਿਬ ਪਹੁੰਚਣ ‘ਤੇ ਪ੍ਰਬੰਧਕ ਕਮੇਟੀ ਵੱਲੋਂ ਉਹਨਾਂ  ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਕੌਂਸਲ ਜਨਰਲ ਦਫਤਰ ਵੱਲੋਂ ਗੁਰੂਘਰ ਕਮੇਟੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਵੱਡ ਆਕਾਰੀ ਪੁਸਤਕ ਤੋਹਫੇ ਵਜੋਂ ਭੇਟ ਕੀਤੀ ਗਈ। ਇਸ ਕੈਂਪ ਦੌਰਾਨ ਦੂਰ ਦੁਰਾਡੇ ਤੋਂ  ਸੈਂਕੜਿਆਂ ਦੀ ਗਿਣਤੀ ਵਿੱਚ ਪਹੁੰਚ ਕੇ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ। ਇਸ ਸਮੇਂ ਗੱਲਬਾਤ ਕਰਦਿਆਂ  ਭਾਰਤੀ ਭਾਈਚਾਰੇ ਦੇ ਲੋਕਾਂ ਨੇ ਜਿੱਥੇ ਕੌਂਸਲ ਜਨਰਲ ਦਫ਼ਤਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਉੱਥੇ ਅਪੀਲ ਵੀ ਕੀਤੀ ਕਿ ਥੋੜ੍ਹੇ ਥੋੜ੍ਹੇ ਸਮੇਂ ਬਾਅਦ ਮੁੜ ਅਜਿਹੇ ਕੈਂਪ ਲੱਗਦੇ ਰਹਿਣੇ ਚਾਹੀਦੇ ਹਨ ਤਾਂ ਜੋ ਐਡਿਨਬਰਾ ਦੇ ਜਾਣ ਆਉਣ, ਸਮੇਂ ਅਤੇ ਪੈਸੇ ਦੀ ਬਰਬਾਦੀ ਦੇ ਨਾਲ-ਨਾਲ ਹੋਰ ਸਮੱਸਿਆਵਾਂ ਤੋਂ ਭਾਈਚਾਰੇ ਦਾ ਖਹਿੜਾ ਛੁਡਾਇਆ ਜਾਵੇ। ਇਸ ਸਮੇਂ ਸਰਵ ਸ੍ਰੀ ਗੁਰਦੀਪ ਸਿੰਘ ਸਮਰਾ, ਰੇਸ਼ਮ ਸਿੰਘ ਕੂਨਰ, ਚਰਨ ਦਾਸ, ਸੁਰਿੰਦਰ ਸਿੰਘ, ਹਰਜੀਤ ਸਿੰਘ ਖਹਿਰਾ, ਸੋਹਣ ਸਿੰਘ ਰੰਧਾਵਾ, ਮੱਖਣ ਸਿੰਘ ਸਮੇਤ ਭਾਈਚਾਰੇ ਦੀਆਂ ਅਹਿਮ ਸਖਸ਼ੀਅਤਾਂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

PunjabKesari

PunjabKesari

 

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Glasgow
  • Consul General of India
  • Edinburgh
  • Camp
  • ਗਲਾਸਗੋ
  • ਕੌਂਸਲ ਜਨਰਲ ਆਫ ਇੰਡੀਆ
  • ਐਡਿਨਬਰਾ
  • ਕੈਂਪ

ਕਿਉਂ ਮਰਦਾਨਾ ਕਮਜ਼ੋਰੀ ਦਾ ਸ਼ਿਕਾਰ ਹੋ ਰਹੇ ਹਰ ਉਮਰ ਦੇ ਮਰਦ, ਪੜ੍ਹੋ ਕਾਰਨ ਤੇ ਜਾਣੋ ਹੱਲ

NEXT STORY

Stories You May Like

  • major incident in abbotsford
    ਕੈਨੇਡਾ ਦੇ ਐਬਟਸਫੋਰਡ 'ਚ ਵੱਡੀ ਵਾਰਦਾਤ: ਬੇਘਰੇ ਲੋਕਾਂ ਦੇ ਕੈਂਪ 'ਚ ਗੋਲੀਬਾਰੀ, ਇੱਕ ਵਿਅਕਤੀ ਦੀ ਮੌਤ
  • major action on central bank of india
    ਸੈਂਟਰਲ ਬੈਂਕ ਆਫ ਇੰਡੀਆ 'ਤੇ ਵੱਡੀ ਕਾਰਵਾਈ ! ਇਨਕਮ ਟੈਕਸ ਵਿਭਾਗ ਵੱਲੋਂ 296 ਕਰੋੜ ਰੁਪਏ ਦਾ ਨੋਟਿਸ ਜਾਰੀ
  • assam police  commando camp  terrorist attack  injured
    ਆਸਾਮ ਪੁਲਸ ਦੇ ਕੈਂਪ ’ਤੇ ਅੱਤਵਾਦੀਆਂ ਦਾ ਹਮਲਾ, 4 ਜ਼ਖਮੀ
  • today was an opportunity to take advantage of the powerplay suryavanshi
    ਡਿਫੈਂਸ ਬਾਰੇ ਵੀ ਸੋਚਦਾ ਹਾਂ ਪਰ ਅੱਜ ਪਾਵਰਪਲੇਅ ਦਾ ਲਾਹਾ ਲੈਣ ਦਾ ਮੌਕਾ ਸੀ : ਸੂਰਿਆਵੰਸ਼ੀ
  • former revolutionary guards commander named new secretary
    ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ ਨਵਾਂ ਸਕੱਤਰ ਨਿਯੁਕਤ
  • student visa fraud in canada
    ਕੈਨੇਡਾ 'ਚ ਸਟੂਡੈਂਟ ਵੀਜ਼ਾ ਧੋਖਾਧੜੀ ਨੂੰ ਲੈ ਕੇ ਆਡੀਟਰ ਜਨਰਲ ਨੇ ਸੰਸਦ 'ਚ ਖੋਲ੍ਹੀ ਪੋਲ
  • arundhati reddy wins women  s player of the month award
    ਅਰੁੰਧਤੀ ਰੈੱਡੀ ਨੂੰ ਫਰਵਰੀ ਮਹੀਨੇ ਦਾ ਮਹਿਲਾ ‘ਪਲੇਅਰ ਆਫ ਦਿ ਮੰਥ’ ਐਵਾਰਡ ਮਿਲਿਆ
  • no kings performance in toronto
    ਟੋਰਾਂਟੋ 'ਚ ਅਮਰੀਕੀ ਕੌਂਸਲੇਟ ਬਾਹਰ ‘ਨੋ ਕਿੰਗਜ਼’ ਪ੍ਰਦਰਸ਼ਨ, ਸੈਂਕੜੇ ਲੋਕ ਇਕੱਠੇ
  • important news for liquor vendors  excise department cuts license fees
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਐਕਸਾਈਜ਼ ਵਿਭਾਗ ਨੇ ਲਾਇਸੈਂਸ ਫ਼ੀਸ 'ਚ ਕੀਤੀ...
  • major disaster possible in punjab on april 3 and 4
    ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਅਹਿਮ...
  • jalandhar girl molested father beaten hospital clash
    ਛੇੜਛਾੜ ਦਾ ਵਿਰੋਧ ਕਰਨ 'ਤੇ ਭਖਿਆ ਮਾਹੌਲ, ਜਲੰਧਰ ਸਿਵਲ ਹਸਪਤਾਲ 'ਚ ਹੰਗਾਮਾ,...
  • punjab power cut
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • government holiday declared punjab on friday schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ...
  • jalandhar student ragini wins gold medal in national match
    ਜਲੰਧਰ ਦੀ ਧੀ ਨੇ ਨੈਸ਼ਨਲ ਮੈਚ 'ਚ ਜਿੱਤਿਆ ਗੋਲਡ ਮੈਡਲ, ਪੰਜਾਬ ਦਾ ਨਾਂ ਕੀਤਾ ਰੌਸ਼ਨ
  • heavy rain and thunderstorm in punjab on 3rdapril and 4thapril
    ਪੰਜਾਬ 'ਚ 3, 4 ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • a unique thief caught in jalandhar  said   please send me to jail
    ਜਲੰਧਰ 'ਚ ਫੜਿਆ ਅਨੋਖਾ ਚੋਰ, ਬੋਲਿਆ 'ਮੈਨੂੰ ਜੇਲ੍ਹ ਭਿਜਵਾ ਦਿਓ ਪਲੀਜ਼',...
Trending
Ek Nazar
megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

poonam pandey  pregnancy

ਸੱਚਮੁੱਚ ਪ੍ਰੈਗਨੈਂਟ ਹੈ ਪੂਨਮ ਪਾਂਡੇ ? ਅਦਾਕਾਰਾ ਨੇ ਨਵੀਂ ਵੀਡੀਓ ਸਾਂਝੀ ਕਰ ਦੱਸੀ...

film director ranjith sent to judicial custody in harassment case

ਜੇਲ੍ਹ ਦੀਆਂ ਸਾਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਨਿਰਦੇਸ਼ਕ ਰੰਜੀਤ ! ਅਦਾਕਾਰਾ ਨਾਲ...

i know i can never become a mother    famous actress  s hidden pain

'ਜਾਣਦੀ ਹਾਂ ਕਦੇ ਮਾਂ ਨਹੀਂ ਬਣ ਸਕਦੀ' ; ਮਸ਼ਹੂਰ ਅਦਾਕਾਰਾ ਦਾ ਛਲਕਿਆ ਦਰਦ

65 ias officers transferred

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 65 IAS ਅਧਿਕਾਰੀਆਂ ਦਾ ਤਬਾਦਲਾ

youtuber armaan malik

ਕੀ ਅਰਮਾਨ ਮਲਿਕ ਦੇ ਘਰ ਗੂੰਜਣ ਵਾਲੀ ਹੈ 6ਵੇਂ ਬੱਚੇ ਦੀ ਕਿਲਕਾਰੀ? ਦੂਜੀ ਪਤਨੀ...

ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

monkeypo in pakistan

ਪਾਕਿਸਤਾਨ 'ਚ ਇਸ ਸਾਲ mpox ਦਾ ਪਹਿਲਾ ਮਾਮਲਾ ਆਇਆ ਸਾਹਮਣੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • sls rocket is taller than the statue of liberty
      54 ਸਾਲਾਂ ਬਾਅਦ ਫਿਰ ਚੰਦ ਵੱਲ ਚੱਲਿਆ ਇਨਸਾਨ, ਸਟੈਚੂ ਆਫ ਲਿਬਰਟੀ ਤੋਂ ਵੀ ਉੱਚਾ ਹੈ...
    • 6 0 magnitude earthquake hits peru
      ਪੇਰੂ 'ਚ ਆਇਆ 6.0 ਤੀਬਰਤਾ ਦਾ ਭੂਚਾਲ: ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਦਹਿਸ਼ਤ...
    • president trump reached the supreme court at 10 am
      ਅਮਰੀਕੀ ਇਤਿਹਾਸ 'ਚ ਪਹਿਲੀ ਵਾਰ, ਸਵੇਰੇ 10 ਵਜੇ ਸੁਪਰੀਮ ਕੋਰਟ ਪਹੁੰਚੇ...
    • sahara dust turns the sky red
      ਗ੍ਰੀਸ ਦੇ ਕ੍ਰੀਟ ਟਾਪੂ 'ਤੇ ਕੁਦਰਤ ਦਾ ਕਹਿਰ, ਸਹਾਰਾ ਦੀ ਧੂੜ ਨੇ ਅਸਮਾਨ ਕੀਤਾ...
    • islamic guards corps takes full control of iran
      ਈਰਾਨ ’ਚ ਇਸਲਾਮਿਕ ਗਾਰਡ ਦਾ ਪੂਰਾ ਕੰਟਰੋਲ, ਰਾਸ਼ਟਰਪਤੀ ਨੂੰ ਸੁਪਰੀਮ ਲੀਡਰ ਨੂੰ...
    • nepal sc cj sapna mallaphp
      ਸਪਨਾ ਮੱਲ ਬਣੀ ਨੇਪਾਲ ਦੀ ਕਾਰਜਕਾਰੀ ਚੀਫ ਜਸਟਿਸ
    • china and bhutan discuss border demarcation in disputed areas
      ਚੀਨ ਤੇ ਭੂਟਾਨ ਨੇ ਵਿਵਾਦ ਰਹਿਤ ਖੇਤਰਾਂ ’ਚ ਸਰਹੱਦੀ ਨਿਰਧਾਰਣ ’ਤੇ ਚਰਚਾ ਕੀਤੀ
    • boat carrying afghan migrants capsizes off turkish coast  19 dead
      ਵੱਡਾ ਹਾਦਸਾ! ਤੁਰਕੀ ਦੇ ਤੱਟ 'ਤੇ ਕਿਸ਼ਤੀ ਪਲਟਣ ਕਾਰਨ 19 ਸ਼ਰਨਾਰਥੀਆਂ ਦੀ ਮੌਤ
    • us lowers travel advisory to nepal
      ਨੇਪਾਲ ਜਾਣ ਵਾਲੇ ਸੈਲਾਨੀਆਂ ਲਈ ਅਹਿਮ ਖ਼ਬਰ, ਅਮਰੀਕਾ ਨੇ ਜਾਰੀ ਕੀਤੀ ਐਡਵਾਈਜ਼ਰੀ
    • ceasefire trumps major statement amidst the war
      'ਈਰਾਨ ਕਰ ਰਿਹਾ ਜੰਗਬੰਦੀ ਦੀ ਬੇਨਤੀ', ਵੱਡਾ ਦਾਅਵਾ ਕਰ ਡੋਨਾਲਡ ਟਰੰਪ ਨੇ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +