Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    8:34:11 AM

  • instagram gen z reels politics government active

    Reels ਤੋਂ ਰਾਜਨੀਤੀ ਤੱਕ: Instagram ਬਣਿਆ Gen-Z...

  • major incident in ferozepur

    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ...

  • famous punjabi singer deeply shocked mother passes away

    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ...

  • sharmila dhankhar creates history in para shot put

    CWG 2026: ਸ਼ਰਮੀਲਾ ਧਨਖੜ ਨੇ ਰਚਿਆ ਇਤਿਹਾਸ, 20...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਗਲਾਸਗੋ 'ਚ ਵਿਸ਼ਵ ਪਾਈਪ ਬੈਂਡ ਚੈਂਪੀਅਨਸ਼ਿਪ 2019 'ਚ ਸ੍ਰੀ ਦਸ਼ਮੇਸ਼ ਬੈਂਡ ਦੀ ਫਤਿਹ

INTERNATIONAL News Punjabi(ਵਿਦੇਸ਼)

ਗਲਾਸਗੋ 'ਚ ਵਿਸ਼ਵ ਪਾਈਪ ਬੈਂਡ ਚੈਂਪੀਅਨਸ਼ਿਪ 2019 'ਚ ਸ੍ਰੀ ਦਸ਼ਮੇਸ਼ ਬੈਂਡ ਦੀ ਫਤਿਹ

  • Edited By Vandana,
  • Updated: 13 Oct, 2019 04:29 PM
England
glasgow  world pipe band championship 2019
  • Share
    • Facebook
    • Tumblr
    • Linkedin
    • Twitter
  • Comment

ਲੰਡਨ/ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)— ਗਲਾਸਗੋ ਵਿਖੇ ਹੋਈ ਵਿਸ਼ਵ ਪਾਈਪ ਬੈਂਡ ਚੈਂਪੀਅਨਸ਼ਿਪ ਵਿੱਚ ਮਲੇਸ਼ੀਆ ਦੇ ਸ੍ਰੀ ਦਸ਼ਮੇਸ਼ ਪਾਈਪ ਬੈਂਡ ਨੇ ਆਪਣੇ ਸਰਵਉੱਤਮ ਪ੍ਰਦਰਸ਼ਨ ਰਾਹੀਂ ਚੈਂਪੀਅਨਸ਼ਿਪ ਉੱਪਰ ਮੁਕੰਮਲ ਕਬਜ਼ਾ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਇਸ ਚੈਂਪੀਅਨਸ਼ਿਪ ਵਿੱਚ ਵਿਸ਼ਵ ਭਰ ਵਿੱਚੋਂ 195 ਟੀਮਾਂ ਦੇ 8000 ਦੇ ਲੱਗਭਗ ਕਲਾਕਾਰਾਂ ਨੇ ਸ਼ਿਰਕਤ ਕੀਤੀ ਸੀ। ਜਿਸ ਵਿੱਚੋਂ ਏਸ਼ੀਆ ਦੇ ਇਕਲੌਤੇ ਸ੍ਰੀ ਦਸ਼ਮੇਸ਼ ਪਾਈਪ ਬੈਂਡ ਨੇ ਜਿੱਤ ਹਾਸਲ ਕੀਤੀ ਹੈ। ਇਸ ਮਹਾਂ-ਮੁਕਾਬਲੇ ਵਿੱਚ ਨਿਊਜ਼ੀਲੈਂਡ, ਆਸਟ੍ਰੇਲੀਆ, ਕੈਨੇਡਾ, ਆਸਟਰੀਆ, ਸਵਿਟਜ਼ਰਲੈਂਡ, ਅਮਰੀਕਾ, ਬੈਲਜ਼ੀਅਮ, ਇੰਗਲੈਂਡ, ਸਪੇਨ, ਮਲੇਸ਼ੀਆ, ਆਇਰਲੈਂਡ ਤੇ ਸਕਾਟਲੈਂਡ ਦੇ ਚੋਟੀ ਦੇ ਪਾਈਪ ਬੈਂਡ ਹਿੱਸਾ ਲੈਣ ਪਹੁੰਚੇ ਹੋਏ ਸਨ। 

ਜ਼ਿਕਰਯੋਗ ਹੈ ਕਿ ਏਸ਼ੀਆ ਭਰ ਵਿੱਚ ਇਸ ਪਹਿਲੇ ਸਿੱਖ ਪਾਈਪ ਬੈਂਡ ਦੀ ਸ਼ੁਰੂਆਤ 1986 ਵਿੱਚ ਸੁਖਦੇਵ ਸਿੰਘ ਤੇ ਉਸਦੇ ਭਰਾ ਹਰਵਿੰਦਰ ਸਿੰਘ ਨੇ ਕੀਤੀ ਸੀ। ਸਿੱਖੀ ਪ੍ਰਤੀ ਲੋਕਾਂ ਨੂੰ ਜਾਣੂੰ ਕਰਵਾਉਣ ਅਤੇ ਸਿੱਖ ਕੌਣ ਹਨ? ਦੇ ਸੰਕਲਪ ਨੂੰ ਸੌਖਿਆਂ ਲੋਕ ਮਨਾਂ ਵਿੱਚ ਵਸਾਉਣ ਦੇ ਮਨਸ਼ੇ ਨਾਲ ਤਿਆਰ ਕੀਤਾ ਇਹ ਕਲਾਕਾਰਾਂ ਦਾ ਸਮੂਹ ਸਿੱਖ ਬਾਣੇ ਵਿੱਚ ਹੀ ਮੁਕਾਬਲਿਆਂ ਵਿੱਚ ਹਿੱਸਾ ਲੈਂਦਾ ਹੈ। ਇਸ ਚੈਂਪੀਅਨਸ਼ਿਪ ਵਿੱਚ ਵੀ ਸ੍ਰੀ ਦਸ਼ਮੇਸ਼ ਪਾਈਪ ਬੈਂਡ ਦਾ ਪਹਿਰਾਵਾ ਤੇ ਕਲਾ ਦਾ ਪ੍ਰਦਰਸ਼ਨ ਖਿੱਚ ਦਾ ਕੇਂਦਰ ਬਣਿਆ ਰਿਹਾ। ਇਸ ਜਿੱਤ ਉਪਰੰਤ ਐੱਮ.ਬੀ.ਈ. ਦਿਲਾਵਰ ਸਿੰਘ, ਕਮਲਜੀਤ ਮਿਨਹਾਸ ਨੇ ਸਮੁੱਚੇ ਕਲਾਕਾਰਾਂ ਦੀ ਸਕਾਟਲੈਂਡ ਆਮਦ 'ਤੇ ਜੀ ਆਇਆਂ ਕਹਿਣ ਦੇ ਨਾਲ ਸ੍ਰੀ ਦਸ਼ਮੇਸ਼ ਪਾਈਪ ਬੈਂਡ ਦੇ ਸਮੂਹ ਕਲਾਕਾਰਾਂ ਨੂੰ ਹਾਰਦਿਕ ਵਧਾਈ ਪੇਸ਼ ਕੀਤੀ।

  • Glasgow
  • World Pipe Band Championship 2019
  • ਗਲਾਸਗੋ
  • ਵਿਸ਼ਵ ਪਾਈਪ ਬੈਂਡ ਚੈਂਪੀਅਨਸ਼ਿਪ 2019

ਇੰਗਲੈਂਡ 'ਚ ਗਲਤ ਰਵੱਈਏ ਨਾਲ ਗੱਡੀ ਚਲਾਉਣ 'ਤੇ ਹੋ ਸਕਦੈ 1000 ਪੌਂਡ ਜ਼ੁਰਮਾਨਾ

NEXT STORY

Stories You May Like

  • marriage  divorce  girl  family  police
    ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ ਕਰੇਗਾ ਪੂਰਾ ਮਾਮਲਾ
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • harmanpreet singh to captain indian team in hockey world cup
    ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ
  • jail clash  amritsar jail  prisoners clash
    ਅੰਮ੍ਰਿਤਸਰ ਦੀ ਜੇਲ ’ਚ ਝੜਪ, ਹਵਾਲਾਤੀ ਭਿੜੇ
  • accident in punjab drani jathani
    ਪੰਜਾਬ 'ਚ ਵੱਡਾ ਹਾਦਸਾ, ਦਰਾਣੀ-ਜਠਾਣੀ ਦੀ ਇਕੱਠਿਆਂ ਮੌਤ
  • data center by 2030 1 00 000 jobs in the sector  demand for people
    2030 ਤੱਕ ਡਾਟਾ ਸੈਂਟਰ ਸੈਕਟਰ 'ਚ 1,00,000 ਨੌਕਰੀਆਂ, ਇਨ੍ਹਾਂ ਹੁਨਰ ਵਾਲੇ ਲੋਕਾਂ ਦੀ ਵਧੇਗੀ ਮੰਗ
  • a massive fire broke out in the tent city of sri anandpur sahib
    ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ 'ਚ ਹੋਇਆ ਧਮਾਕਾ! ਲੱਗੀ ਭਿਆਨਕ ਅੱਗ
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
Trending
Ek Nazar
big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjabi youth dies of heart attack in america
      ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
    • blue skinned people
      ਗੋਰੇ ਜਾਂ ਕਾਲੇ ਨਹੀਂ, ਧਰਤੀ 'ਤੇ ਪੈਦਾ ਹੋਣ ਲੱਗੇ ਸਨ ਨੀਲੇ ਰੰਗ ਦੇ ਲੋਕ
    • appeal to youth to connect with sikh history and the thoughts of martyrs
      ਨੌਜਵਾਨਾਂ ਨੂੰ ਸਿੱਖ ਇਤਿਹਾਸ ਤੇ ਸ਼ਹੀਦਾਂ ਦੀ ਸੋਚ ਨਾਲ ਜੁੜਨ ਦੀ ਅਪੀਲ
    • gopal singh chawla appointed as central president of pakistans npc
      ਪਾਕਿਸਤਾਨ ਦੀ NPC 'ਚ ਗੋਪਾਲ ਸਿੰਘ ਚਾਵਲਾ ਸੈਂਟਰਲ ਪ੍ਰੈਜ਼ੀਡੈਂਟ ਨਿਯੁਕਤ
    • canada police action
      ਕੈਨੇਡਾ 'ਚ 900 ਕਰੋੜ ਦੇ ਨਸ਼ੇ ਸਣੇ ਕਈ ਪੰਜਾਬੀ ਨੌਜਵਾਨ ਗ੍ਰਿਫ਼਼ਤਾਰ ! ਟਰੱਕਾਂ...
    • wildfires
      ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ
    • after gold and crude oil  china is now stockpiling lng
      ਸੋਨਾ ਤੇ ਕੱਚੇ ਤੇਲ ਤੋਂ ਬਾਅਦ, ਹੁਣ LNG ਦਾ ਕਰ ਰਿਹਾ ਭੰਡਾਰ ਚੀਨ, ਕੋਈ ਸਾਜਿਸ਼...
    • indigo airlines emergency landing
      ਭਾਰਤ ਤੋਂ ਦੁਬਈ ਜਾਂਦੇ ਜਹਾਜ਼ 'ਚੋਂ ਨਿਕਲਣ ਲੱਗ ਪਿਆ ਧੂੰਆਂ ! 194 ਯਾਤਰੀ ਸੀ...
    • us visa
      ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕੀ ਵੀਜ਼ਾ ! ਟਰੰਪ ਨੇ ਕਰ'ਤਾ ਐਲਾਨ
    • heat control
      ਇਕ ਸ਼ਹਿਰ ਅਜਿਹਾ ਵੀ..; 4 ਡਿਗਰੀ ਤੱਕ ਡਿਗਿਆ ਤਾਪਮਾਨ, ਇੰਝ ਦਿੱਤੀ ਗਰਮੀ ਨੂੰ ਮਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +