Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    3:18:40 PM

  • father refuses to perform parvinder jhota s cremation

    ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ,...

  • person got out of a toyota fortuner and hit a broom on the road

    35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • parvinder jhota  mansa city  closed

    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਗਲਾਸਗੋ : ਸਿੱਖ ਇਤਿਹਾਸ ਪੜ੍ਹਨ ਵਾਲੇ ਬੱਚਿਆਂ ਨੂੰ ਗੁਰੂਘਰ ਵਿਖੇ ਕੀਤਾ ਗਿਆ ਸਨਮਾਨਿਤ

INTERNATIONAL News Punjabi(ਵਿਦੇਸ਼)

ਗਲਾਸਗੋ : ਸਿੱਖ ਇਤਿਹਾਸ ਪੜ੍ਹਨ ਵਾਲੇ ਬੱਚਿਆਂ ਨੂੰ ਗੁਰੂਘਰ ਵਿਖੇ ਕੀਤਾ ਗਿਆ ਸਨਮਾਨਿਤ

  • Updated: 19 Jan, 2020 03:43 PM
England
glasgow sikh history students honored
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ/ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ)— ਵਿਦੇਸ਼ਾਂ 'ਚ ਕੋਈ ਟਾਂਵਾਂ ਗੁਰੂਘਰ ਹੀ ਹੋਵੇਗਾ ਜਿੱਥੇ ਨਵੀਂ ਪਨੀਰੀ ਨੂੰ ਮਾਂ ਬੋਲੀ ਜਾਂ ਸਿੱਖੀ ਰਹਿਤ ਮਰਿਆਦਾ ਦੀ ਸਿੱਖਿਆ ਦੇ ਪੁਖਤਾ ਪ੍ਰਬੰਧ ਨਾ ਕੀਤੇ ਗਏ ਹੋਣ। ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਗੁਰੂਘਰਾਂ ਅੰਦਰ ਚੱਲਦੇ ਪੰਜਾਬੀ ਸਕੂਲ ਅਤੇ ਸਿੱਖੀ ਕਲਾਸਾਂ ਸੁਚੱਜੇ ਪ੍ਰਬੰਧਾਂ ਕਰਕੇ ਭਾਈਚਾਰੇ ਵਿੱਚ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਸੈਂਕੜਿਆਂ ਦੀ ਗਿਣਤੀ ਵਿੱਚ ਬੱਚੇ ਆਪਣੀ ਸਕੂਲੀ ਵਿੱਦਿਆ ਦੇ ਨਾਲ-ਨਾਲ ਇਨ੍ਹਾਂ ਕਲਾਸਾਂ ਵਿੱਚ ਹਿੱਸਾ ਲੈਣ ਪਹੁੰਚਦੇ ਹਨ।
ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਗਲਾਸਗੋ ਵਿਖੇ ਸਿੱਖੀ ਕਲਾਸਾਂ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਬੱਚਿਆਂ ਦੇ ਸਨਮਾਨ ਹਿਤ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਜਿੱਥੇ ਚਾਰ ਕਲਾਸਾਂ ਦੇ ਪ੍ਰਤਿਭਾਸ਼ਾਲੀ ਬੱਚਿਆਂ ਨੂੰ ਵਿਸ਼ੇਸ਼ ਸਰਟੀਫਿਕੇਟਾਂ ਨਾਲ ਨਿਵਾਜਿਆ ਗਿਆ, ਉੱਥੇ ਸਿੱਖੀ ਕਲਾਸਾਂ ਰਾਹੀਂ ਗਿਆਨ ਹਾਸਲ ਕਰ ਰਹੇ 70 ਬੱਚਿਆਂ ਨੂੰ ਲੋੜੀਂਦੀ ਸਮੱਗਰੀ ਨਾਲ ਭਰੇ ਬਸਤੇ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਸਮੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਲਭਾਇਆ ਸਿੰਘ ਮਹਿਮੀ, ਟਰਸਟੀ ਵਿਜੇਪਾਲ ਸਿੰਘ ਬਾਰਹਾ, ਜਸਪ੍ਰੀਤ ਸਿੰਘ ਦੀ ਅਗਵਾਈ ਵਿੱਚ ਬੱਚਿਆਂ ਦੇ ਮਨਾਂ ਅੰਦਰ ਪੁੰਗਰੇ ਸਿੱਖੀ ਦੇ ਬੂਟੇ ਨੂੰ ਸੰਭਾਲਣ ਅਤੇ ਸਹੀ ਦਿਸ਼ਾ ਦੇਣ ਵਾਲੇ ਅਧਿਆਪਕਾਂ ਜਸਪ੍ਰੀਤ ਕੌਰ ਬਾਰਹਾ, ਪ੍ਰਭਜੋਤ ਕੌਰ ਬਾਰਹਾ, ਰਣਜੀਤ ਕੌਰ ਹੇਅਰ, ਪ੍ਰਭਜੋਤ ਕੌਰ ਵਿਰਹਾ, ਅਮਨ ਸਿੰਘ, ਗੁੰਜਨ ਕੌਰ, ਦਿਲਮੀਤ ਕੌਰ, ਮਨਦੀਪ ਕੌਰ, ਕੁਲਵਿੰਦਰ ਕੌਰ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਬੋਲਦਿਆਂ ਲਭਾਇਆ ਸਿੰਘ ਮਹਿਮੀ ਤੇ ਜਸਪ੍ਰੀਤ ਕੌਰ ਬਾਰਹਾ ਨੇ ਕਿਹਾ ਕਿ ਬੱਚਿਆਂ ਨੂੰ ਵਡਮੁੱਲੇ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਉਣ ਲਈ ਸਿੱਖੀ ਕਲਾਸਾਂ ਵਿੱਚ ਭੇਜਣ ਵਾਲੇ ਮਾਪੇ ਵਧਾਈ ਦੇ ਪਾਤਰ ਹਨ ਅਤੇ ਅਧਿਆਪਕ ਵੀ ਉਨ੍ਹਾਂ ਦੀਆਂ ਉਮੀਦਾਂ 'ਤੇ ਖ਼ਰੇ ਉਤਰਦਿਆਂ ਤਨਦੇਹੀ ਨਾਲ ਸੇਵਾ ਕਰਦੇ ਹਨ। ਇਸ ਲਈ ਗੁਰੂਘਰ ਦੀ ਪ੍ਰਬੰਧ

  • Glasgow Sikh
  • history Students
  • honored
  • ਸਿੱਖ ਇਤਿਹਾਸ
  • ਗਲਾਸਗੋ

ਅਮਰੀਕਾ ਦੇ ਵਿਗਿਆਨੀਆਂ ਨੇ ਬਣਾਇਆ ਪਹਿਲਾ ਜਿਊਂਦਾ ਰੋਬਟ

NEXT STORY

Stories You May Like

  • trump honored ceo of microsoft
    ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ
  • israel to honor indian pilot
    180 ਜਾਨਾਂ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ ਮਾਛਰ ਨੂੰ ਇਜ਼ਰਾਈਲ ਕਰੇਗਾ 'ਸਨਮਾਨਿਤ'
  • children  s reading and comprehension skills decline in the us
    ਅਮਰੀਕਾ 'ਚ ਬੱਚਿਆਂ ਦੀ ਪੜ੍ਹਨ-ਸਮਝਣ ਦੀ ਸਮਰੱਥਾ ਘਟੀ, ਛੋਟੇ ਸਮੂਹਾਂ 'ਚ ਪੜ੍ਹਾਈ ’ਤੇ ਜ਼ੋਰ
  • rbi mpc borrowers suffer big setback repo rate hiked
    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo Rate 'ਚ ਹੋ ਗਿਆ ਭਾਰੀ ਵਾਧਾ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • sunil mittal receives france s highest civilian honour
    ਸੁਨੀਲ ਮਿੱਤਲ ਨੂੰ ਫਰਾਂਸ ਦਾ ਸਰਵਉੱਚ ਨਾਗਰਿਕ ਸਨਮਾਨ, ਮੈਕ੍ਰੋਨ ਨੇ 'Legion of Honour' ਨਾਲ ਕੀਤਾ ਸਨਮਾਨਿਤ
  • flydubai smit macchhar
    'ਨਮਾਜ਼ ਪੜ੍ਹਨ ਦੇ ਬਹਾਨੇ ਉੱਠਿਆ ਤੇ..!' 174 ਲੋਕਾਂ ਦੀ ਜਾਨ ਬਚਾਉਣ ਵਾਲੇ ਸਮਿਤ ਮਛਾਰ ਨੇ ਕੀਤੇ ਸਨਸਨੀਖੇਜ਼ ਖੁਲਾਸੇ
  • punjab government schools students  free coaching
    ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ 11ਵੀਂ-12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਖ਼ਬਰ, ਮਿਲੇਗੀ ਮੁਫ਼ਤ ਕੋਚਿੰਗ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • gen z youth forced to become a   lost generation   due to a lack of jobs
      ਚੀਨ : ਨੌਕਰੀਆਂ ਦੀ ਘਾਟ ਕਾਰਨ 'Lost Generation' ਬਣਨ ਲਈ ਮਜਬੂਰ Gen Z ਯੂਥ
    • annual religious fairs
      ਬਰੇਸ਼ੀਆ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਤਿੰਨ...
    • bangladesh  hundreds of precious lives at risk
      ਬੰਗਲਾਦੇਸ਼: ਅੱਗ ਸੁਰੱਖਿਆ ਨਿਯਮਾਂ ਦੀ ਅਣਦੇਖੀ ਨਾਲ ਖ਼ਤਰੇ ਵਿੱਚ ਪਈਆਂ ਸੈਂਕੜੇ...
    • cyberattack on smart fridges
      ਫਰਾਂਸ : ਸਮਾਰਟ ਫਰਿੱਜਾਂ 'ਤੇ ਸਾਈਬਰ ਹਮਲਾ ! ਤਾਪਮਾਨ 50°C ਤੱਕ ਪਹੁੰਚਣ ਨਾਲ...
    • china stacks gold
      ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !
    • durga utsav intimes square
      ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...
    • passenger train derails
      ਵੱਡੀ ਖ਼ਬਰ : ਲਹਿੰਦੇ ਪੰਜਾਬ 'ਚ ਲੀਹ ਤੋਂ ਲੱਥੀ ਪੈਸੇਂਜਰ ਟਰੇਨ,  5 ਲੋਕਾਂ ਦੀ...
    • punjabi truck driver became millionaire
      ਦੁਬਈ 'ਚ ਰਹਿੰਦੇ ਪੰਜਾਬੀ ਟਰੱਕ ਡਰਾਈਵਰ ਦੀ ਚਮਕੀ ਕਿਸਮਤ, ਬਣਿਆ ਕਰੋੜਪਤੀ
    • roller coaster incident
      ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ
    • 6 1 earthquake panama
      6.1 ਦੀ ਤੀਬਰਤਾ ਨਾਲ ਆਇਆ ਭੂਚਾਲ, ਕੰਬੀ ਪਨਾਮਾ ਦੀ ਧਰਤੀ, ਘਰਾਂ ਤੋਂ ਬਾਹਰ ਨਿਕਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +