Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    7:24:05 PM

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

  • major accident with a family 3 people died

    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ...

  • agtf team in punjab gangster arrest in film style

    ਪੰਜਾਬ 'ਚ AGTF ਦੀ ਟੀਮ ਨੇ ਫ਼ਿਲਮੀ ਅੰਦਾਜ਼ 'ਚ...

  • punjab weather imd alert heavy rain

    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਸਕਾਟਲੈਂਡ: ਗਲਾਸਗੋ 'ਚ ਗੱਡੀਆਂ ਪਾਰਕ ਕਰਨ ਲਈ ਡਰਾਈਵਰਾਂ ਨੇ ਖਰਚੇ 25 ਮਿਲੀਅਨ ਤੋਂ ਵੱਧ ਪੌਂਡ

INTERNATIONAL News Punjabi(ਵਿਦੇਸ਼)

ਸਕਾਟਲੈਂਡ: ਗਲਾਸਗੋ 'ਚ ਗੱਡੀਆਂ ਪਾਰਕ ਕਰਨ ਲਈ ਡਰਾਈਵਰਾਂ ਨੇ ਖਰਚੇ 25 ਮਿਲੀਅਨ ਤੋਂ ਵੱਧ ਪੌਂਡ

  • Updated: 04 Aug, 2022 09:48 PM
England
glasgow vehicles park
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) : ਗੱਡੀ ਹਰ ਕਿਸੇ ਲਈ ਜ਼ਰੂਰੀ ਸਾਧਨ ਬਣ ਗਈ ਹੈ। ਸ਼ਹਿਰਾਂ 'ਚ ਗੱਡੀ ਪਾਰਕ ਕਰਨ ਲਈ ਭੁਗਤਾਨ ਕਰਨਾ ਪੈਂਦਾ ਹੈ। ਗਲਾਸਗੋ ਦੀ ਗੱਲ ਕਰੀਏ ਤਾਂ ਪਿਛਲੇ 3 ਵਿੱਤੀ ਸਾਲਾਂ ਵਿੱਚ ਡਰਾਈਵਰਾਂ ਨੇ ਸ਼ਹਿਰ 'ਚ ਗੱਡੀਆਂ ਪਾਰਕ ਕਰਨ ਲਈ 25 ਮਿਲੀਅਨ ਤੋਂ ਵੱਧ ਪੌਂਡ ਖਰਚ ਕੀਤੇ ਹਨ। ਗਲਾਸਗੋ ਸਿਟੀ ਕੌਂਸਲ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 2019-20 ਦੇ ਵਿਚਕਾਰ ਪਾਰਕਿੰਗ ਮੀਟਰਾਂ ਰਾਹੀਂ ਕਮਾਈ ਗਈ ਰਕਮ 12.8 ਮਿਲੀਅਨ ਪੌਂਡ ਸੀ ਪਰ ਇਸ ਤੋਂ ਪਹਿਲਾਂ ਲਾਕਡਾਊਨ ਦੌਰਾਨ 2020-21 ਵਿੱਚ ਇਹ ਕਮਾਈ ਘਟ ਕੇ 4.04 ਮਿਲੀਅਨ ਪੌਂਡ ਰਹਿ ਗਈ। ਇਸ ਤੋਂ ਬਾਅਦ 2021-22 ਵਿੱਚ ਥੋੜ੍ਹਾ ਵੱਧ ਕੇ 8.3 ਮਿਲੀਅਨ ਹੋ ਗਿਆ ਅਤੇ ਅਗਸਤ 2021 ਤੇ ਮਾਰਚ 2022 ਦੇ ਵਿਚਕਾਰ ਐੱਨ.ਆਰ.ਐੱਸ. ਸਿਟੀ ਪਾਰਕਿੰਗ ਆਫ਼ ਸਟ੍ਰੀਟ ਪਾਰਕਿੰਗ ਤੋਂ ਪੈਦਾ ਹੋਈ ਰਕਮ ਸਿਰਫ਼ 5 ਮਿਲੀਅਨ ਤੋਂ ਵੱਧ ਸੀ।

ਖ਼ਬਰ ਇਹ ਵੀ : ਜਲੰਧਰ 'ਚ ਬੰਦੂਕ ਦੀ ਨੋਕ ’ਤੇ ਲੁੱਟੀ ਬੈਂਕ, ਉਥੇ ਮਾਨ ਸਰਕਾਰ ਵੱਲੋਂ ਬਕਾਇਆ ਬਿਜਲੀ ਬਿੱਲ ਮੁਆਫ਼, ਪੜ੍ਹੋ TOP 10

ਇਸ ਸਬੰਧੀ ਕੌਂਸਲ ਦਾ ਮੰਨਣਾ ਹੈ ਕਿ ਆਮਦਨ ਵਿੱਚ ਗਿਰਾਵਟ ਲੋਕਾਂ ਦੇ ਘਰ ਤੋਂ ਕੰਮ ਕਰਨਾ ਜਾਰੀ ਰੱਖਣ ਅਤੇ ਅਕਸਰ ਸ਼ਹਿਰ ਵਿੱਚ ਨਾ ਆਉਣ ਦੇ ਸਿੱਧੇ ਨਤੀਜੇ ਵਜੋਂ ਹੋ ਸਕਦੀ ਹੈ। ਕੋਵਿਡ ਸੰਕਟ ਦੀ ਸ਼ੁਰੂਆਤ 'ਚ ਪਾਰਕਿੰਗ ਖਰਚੇ ਵੀ 3 ਮਹੀਨਿਆਂ ਲਈ ਮੁਅੱਤਲ ਕਰ ਦਿੱਤੇ ਗਏ ਸਨ। ਸਥਾਨਕ ਅਥਾਰਟੀ ਨੂੰ ਕੋਵਿਡ ਨਾਲ ਜੁੜੇ ਮਾਲੀਏ ਦੇ ਨੁਕਸਾਨ ਨੂੰ ਪੂਰਾ ਕਰਨ ਲਈ ਸਕਾਟਿਸ਼ ਸਰਕਾਰ ਤੋਂ ਵਾਧੂ ਫੰਡ ਪ੍ਰਾਪਤ ਹੋਏ। ਇਸ ਸਬੰਧੀ ਕੌਂਸਲ ਦੇ ਬੁਲਾਰੇ ਨੇ ਕਿਹਾ ਕਿ ਇਹ ਅੰਕੜੇ ਮਾਰਚ 2020 ਤੋਂ ਲਾਗੂ ਵੱਖ-ਵੱਖ ਤਾਲਾਬੰਦੀਆਂ ਅਤੇ ਹੋਰ ਪਾਬੰਦੀਆਂ ਦੇ ਵੱਡੇ ਪ੍ਰਭਾਵ ਨੂੰ ਦਰਸਾਉਂਦੇ ਹਨ, ਜਿਸ ਲਈ ਲੋਕਾਂ ਨੂੰ ਮੁੱਖ ਤੌਰ ’ਤੇ ਘਰ ਰਹਿਣ ਦੀ ਲੋੜ ਸੀ। ਜਦੋਂ ਪਹਿਲਾ ਲਾਕਡਾਊਨ ਹਟਾਇਆ ਗਿਆ ਸੀ ਤਾਂ ਗੱਡੀਆਂ ਨੂੰ ਪਾਰਕ ਕਰਨ ਲਈ ਜਗ੍ਹਾ ਦੀ ਮੰਗ ਵਧ ਗਈ ਸੀ ਅਤੇ ਜੁਲਾਈ 2020 ਵਿੱਚ ਚਾਰਜ ਬਹਾਲ ਕਰ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਜਿਉਂ ਹੀ ਬਾਅਦ ਵਿੱਚ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ, ਟ੍ਰੈਫਿਕ ਦੀ ਆਵਾਜਾਈ ਵਿੱਚ ਵੀ ਵਾਧਾ ਹੋਇਆ ਹੈ, ਜਿਸ ਦੇ ਸਿੱਟੇ ਵਜੋਂ ਲੋਕਾਂ ਦੀਆਂ ਜੇਬਾਂ 'ਚੋਂ ਪਾਰਕਿੰਗ ਫੀਸ ਦੇ ਰੂਪ ਵਿੱਚ ਨਿਕਲ ਕੇ ਮਿਲੀਅਨ ਪੌਂਡ ਕੌਂਸਲ ਦੀ ਝੋਲੀ ਪਏ ਹਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Scotland
  • Glasgow
  • Vehicles
  • Park
  • Drivers
  • Million Pounds
  • Expenses
  • ਸਕਾਟਲੈਂਡ
  • ਗਲਾਸਗੋ
  • ਗੱਡੀਆਂ
  • ਪਾਰਕ
  • ਡਰਾਈਵਰ
  • ਮਿਲੀਅਨ ਪੌਂਡ
  • ਖਰਚੇ

ਸ਼੍ਰੀਲੰਕਾ 'ਇਕ ਚੀਨ' ਨੀਤੀ ਨੂੰ ਲੈ ਕੇ ਵਚਨਬੱਧ : ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ

NEXT STORY

Stories You May Like

  • narendra modi  india  wrong map  lovlina borgohain  glasgow
    PM ਮੋਦੀ ਨੇ ਗਲਾਸਗੋ 'ਚ ਭਾਰਤ ਦੇ ਗਲਤ ਨਕਸ਼ੇ 'ਤੇ ਇਤਰਾਜ਼ ਜਤਾਉਣ ਲਈ ਲਵਲੀਨਾ ਦੀ ਕੀਤੀ ਪ੍ਰਸ਼ੰਸਾ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • the traditional   tees of fresno    as always  painted carney park
    ਰਵਾਇਤੀ ‘ਤੀਆਂ ਫਰਿਜ਼ਨੋ ਦੀਆਂ’ ਨੇ ਹਮੇਸ਼ਾ ਵਾਂਗ ਵਿਰਾਸਤੀ ਰੰਗਾਂ 'ਚ ਰੰਗਿਆ ਕਾਰਨੀ ਪਾਰਕ
  • from sindhu  s olympic bronze to two consecutive super 300 titles
    ਸਿੰਧੂ ਦੇ ਓਲੰਪਿਕ ਕਾਂਸੀ ਤਮਗੇ ਤੋਂ ਲੈ ਕੇ ਲਗਾਤਾਰ ਦੋ ਸੁਪਰ 300 ਖਿਤਾਬਾਂ ਤੱਕ, ਪਾਰਕ ਦਿਵਾ ਰਹੇ ਨੇ ਸਫਲਤਾ
  • excel entertainment marks 25 years  launches  excel origins
    ਐਕਸਲ ਐਂਟਰਟੇਨਮੈਂਟ ਦੇ 25 ਸਾਲ ਪੂਰੇ ਹੋਣ 'ਤੇ 'ਐਕਸਲ ਓਰਿਜਿਨਸ' ਦੀ ਸ਼ੁਰੂਆਤ
  • atiq ahmed  son  28 vehicles  toll barrier  video viral
    ਭਰਾ ਦੇ ਸਸਕਾਰ ਲਈ ਜੇਲ੍ਹ 'ਚੋਂ ਆਏ ਅਤੀਕ ਅਹਿਮਦ ਦੇ ਪੁੱਤ ਪਿੱਛੇ 28 ਗੱਡੀਆਂ! ਤੋੜ'ਤੇ ਟੋਲ ਬੈਰੀਅਰ, Video viral
  • spider man  brand new day   grosses  500 crore at the box office
    ਭਾਰਤ 'ਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਾਲੀਵੁੱਡ ਫਿਲਮ ਬਣੀ 'ਸਪਾਈਡਰ-ਮੈਨ', ਕੀਤਾ 500 ਕਰੋੜ ਦਾ ਅੰਕੜਾ ਪਾਰ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iran us conflict
      ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ
    • 29 fdi proposals worth rs 4 896 crore received from chinese
      ਚੀਨੀ ਸ਼ੇਅਰਹੋਲਡਿੰਗ ਨਿਯਮਾਂ 'ਚ ਢਿੱਲ ਤੋਂ ਬਾਅਦ ਮਿਲੇ 4,896 ਕਰੋੜ ਰੁਪਏ ਦੇ 29...
    • incient injapan
      ਜਾਪਾਨ :  ਪੰਜ ਲੋਕਾਂ ਦੀ ਮੌਤ ਦੇ ਦੋਸ਼ੀ ਨੂੰ ਫਾਂਸੀ
    • army chief asim munir statement
      ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...
    • typhoon in china
      ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ
    • airplane emergency landing
      ਕੈਨੇਡਾ : ਗੱਡੀਆਂ ’ਤੇ ਹਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ, 1 ਵਿਅਕਤੀ ਦੀ ਮੌਤ
    • hindu sikh community in america
      ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
    • green card
      ਗ੍ਰੀਨ ਕਾਰਡ ਦੇ ਚਾਹਵਾਨ ਭਾਰਤੀਆਂ ਲਈ ਵੱਡੀ ਖ਼ਬਰ, 18 ਸਤੰਬਰ ਤੋਂ ਨਵੇਂ ਨਿਯਮ ਲਾਗੂ
    • big news from dhaka
      ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...
    • syria rejects possibility of immediate mediation by pakistan with iran
      ਸੀਰੀਆ ਨੇ ਪਾਕਿ ਦੁਆਰਾ ਇਰਾਨ ਨਾਲ ਤੁਰੰਤ ਵਿਚੋਲਗੀ ਦੀ ਸੰਭਾਵਨਾ ਨੂੰ ਨਕਾਰਿਆ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +