Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    4:47:52 PM

  • punjab  sadar police station  police officer

    ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ...

  • major action by railways against station superintendent yashwant singh

    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ...

  • sri hemkunt sahib  door closed  pakistan  pilgrims

    ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ, ਅੰਤਿਮ...

  • farmers in bangladesh are blindly using pesticides

    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • New Delhi
  • ਗਲੋਬਲ ਅਰਥਸ਼ਾਸਤਰੀਆਂ ਨੇ ਦਿੱਤੀ ਚਿਤਾਵਨੀ, ਮੰਦੀ ਵੱਲ ਵਧ ਰਹੇ ਅਮਰੀਕਾ ਦੇ ਕਦਮ

INTERNATIONAL News Punjabi(ਵਿਦੇਸ਼)

ਗਲੋਬਲ ਅਰਥਸ਼ਾਸਤਰੀਆਂ ਨੇ ਦਿੱਤੀ ਚਿਤਾਵਨੀ, ਮੰਦੀ ਵੱਲ ਵਧ ਰਹੇ ਅਮਰੀਕਾ ਦੇ ਕਦਮ

  • Edited By Harinder Kaur,
  • Updated: 06 Apr, 2025 11:20 AM
New Delhi
global economists warn  us steps towards recession
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਅਨਸ) - ਗਲੋਬਲ ਬ੍ਰੋਕਰੇਜ ਅਤੇ ਅਰਥਸ਼ਾਸਤਰੀਆਂ ਨੇ ਡੋਨਾਲਡ ਟਰੰਪ ਪ੍ਰਸ਼ਾਸਨ ਵੱਲੋਂ ਐਲਾਨੇ ਰੈਸੀਪ੍ਰੋਕਲ ਟੈਰਿਫ ਦੇ ਅਸਰ ਨੂੰ ਧਿਆਨ ’ਚ ਰੱਖਦੇ ਹੋਏ ਭਵਿੱਖ ’ਚ ਅਮਰੀਕਾ ’ਚ ਮੰਦੀ ਆਉਣ ਦੀ ਚਿਤਾਵਨੀ ਦਿੱਤੀ ਹੈ। ਜੇ. ਪੀ. ਮਾਰਗਨ ਚੇਜ਼ ਐਂਡ ਕੰਪਨੀ ਅਨੁਸਾਰ, ਅਸੀਂ ਟੈਰਿਫ ਦੇ ਬੋਝ ਤਹਿਤ ਅਸਲ ਜੀ. ਡੀ. ਪੀ. ਅੰਦਾਜ਼ੇ ’ਚ ਕਟੌਤੀ ਦੀ ਉਮੀਦ ਕਰਦੇ ਹਨ ਅਤੇ ਪੂਰੇ ਸਾਲ ਲਈ ਹੁਣ ਅਸਲ ਜੀ. ਡੀ. ਪੀ. ਵਾਧਾ -0.3 ਫ਼ੀਸਦੀ ਦੀ ਉਮੀਦ ਕਰਦੇ ਹਾਂ, ਜੋ ਪਹਿਲਾਂ 1.3 ਫ਼ੀਸਦੀ ਸੀ।

ਇਹ ਵੀ ਪੜ੍ਹੋ :     ਤਨਖਾਹ-ਭੱਤਿਆਂ 'ਚ 10 ਫੀਸਦੀ ਦਾ ਵਾਧਾ, ਐਕਸ-ਗ੍ਰੇਸ਼ੀਆ ਰਾਸ਼ੀ 50,000 ਤੋਂ ਵਧਾ ਕੇ 1,25,000 ਰੁਪਏ ਕੀਤੀ

ਬੈਂਕ ਦੇ ਮੁੱਖ ਅਮਰੀਕੀ ਅਰਥਸ਼ਾਸਤਰੀ ਮਾਈਕਲ ਫੇਰੋਲੀ ਨੇ ਗਾਹਕਾਂ ਨੂੰ ਲਿਖੇ ਇਕ ਨੋਟ ’ਚ ਕਿਹਾ ਕਿ ਆਰਥਿਕ ਸਰਗਰਮੀ ’ਚ ਅੰਦਾਜ਼ਨ ਕਮੀ ਨਾਲ ਹਾਇਰਿੰਗ ’ਚ ਕਟੌਤੀ ਕੀਤੀ ਜਾ ਸਕਦੀ ਹੈ ਅਤੇ ਸਮੇਂ ਦੇ ਨਾਲ ਬੇਰੋਜ਼ਗਾਰੀ ਦਰ 5.3 ਫ਼ੀਸਦੀ ਤੱਕ ਵਧ ਜਾਵੇਗੀ।

ਸੁੰਗੜਾਅ ਦਾ ਮਤਲਬ ਬਿਜ਼ਨੈੱਸ ਸਾਈਕਲ ਦੇ ਉਸ ਫੇਜ਼ ਤੋਂ ਹੈ, ਜਿਸ ’ਚ ਸਮੁੱਚੀ ਅਰਥਵਿਵਸਥਾ ’ਚ ਗਿਰਾਵਟ ਆਉਂਦੀ ਹੈ। ਫੇਰੋਲੀ ਨੂੰ ਉਮੀਦ ਹੈ ਕਿ ਅਮਰੀਕੀ ਫੈੱਡਰਲ ਰਿਜ਼ਰਵ ਜੂਨ ’ਚ ਆਪਣੀ ਬੈਂਚਮਾਰਕ ਵਿਆਜ ਦਰ ’ਚ ਕਟੌਤੀ ਸ਼ੁਰੂ ਕਰ ਦੇਵੇਗਾ ਅਤੇ ਅਗਲੇ ਸਾਲ ਜਨਵਰੀ ਤੱਕ ਹਰ ਇਕ ਅਗਲੀ ਬੈਠਕ ’ਚ ਦਰਾਂ ’ਚ ਕਟੌਤੀ ਜਾਰੀ ਰੱਖੇਗਾ।

ਇਹ ਵੀ ਪੜ੍ਹੋ :     ਡਾਕ ਵਿਭਾਗ ਦਾ ਧੀਆਂ ਨੂੰ ਵੱਡਾ ਤੋਹਫ਼ਾ : 250 ਰੁਪਏ 'ਚ ਖੁਲ੍ਹੇਗਾ ਖਾਤਾ, ਵਿਆਹ ਤੱਕ ਇਕੱਠੇ ਹੋ ਜਾਣਗੇ 56 ਲੱਖ ਰੁਪਏ!

ਫੇਰੋਲੀ ਨੇ ਲਿਖਿਆ, ਜੇ ਇਹ ਸੱਚ ਹੋ ਜਾਂਦਾ ਹੈ, ਤਾਂ ਸਾਡਾ ਮਹਿੰਗਾਈ ਨਾਲ ਜੁੜਿਆ ਅਗਾਊਂ ਅੰਦਾਜ਼ਾ ਫੈੱਡ ਨੀਤੀ ਨਿਰਮਾਤਾਵਾਂ ਲਈ ਦੁਬਿਧਾ ਪੈਦਾ ਕਰੇਗਾ।

ਸਿਟੀ ਦੇ ਅਰਥਸ਼ਾਸਤਰੀਆਂ ਨੇ ਇਸ ਸਾਲ ਵਿਕਾਸ ਦਰ ਲਈ ਆਪਣੇ ਅਗਾਊਂ ਅੰਦਾਜ਼ੇ ਨੂੰ ਘਟਾ ਕੇ ਸਿਰਫ 0.1 ਫ਼ੀਸਦੀ ਕਰ ਦਿੱਤਾ ਹੈ, ਜਦੋਂ ਕਿ ਯੂ. ਬੀ. ਐੱਸ. ਅਰਥਸ਼ਾਸਤਰੀਆਂ ਨੇ ਅੰਗਾਊਂ ਅੰਦਾਜ਼ੇ ਨੂੰ ਘਟਾ ਕੇ ਸਿਰਫ 0.4 ਫ਼ੀਸਦੀ ਕਰ ਦਿੱਤਾ ਹੈ। ਯੂ. ਬੀ. ਐੱਸ. ਦੇ ਮੁੱਖ ਅਮਰੀਕੀ ਅਰਥਸ਼ਾਸਤਰੀ ਜੋਨਾਥਨ ਪਿੰਗਲ ਨੇ ਇਕ ਨੋਟ ’ਚ ਕਿਹਾ, ‘‘ਸਾਨੂੰ ਉਮੀਦ ਹੈ ਕਿ ਦੁਨੀਆ ਦੇ ਦੂਜੇ ਦੇਸ਼ਾਂ ਤੋਂ ਅਮਰੀਕੀ ਦਰਾਮਦ ਸਾਡੇ ਅਗਾਊਂ -ਅੰਦਾਜ਼ੇ ਸਮੇਂ ਖਾਸ ਕਰ ਕੇ ਅਗਲੀਆਂ ਕਈ ਤਿਮਾਹੀਆਂ ’ਚ 20 ਫ਼ੀਸਦੀ ਤੋਂ ਜ਼ਿਆਦਾ ਘਟੇਗੀ, ਜਿਸ ਨਾਲ ਕੁੱਲ ਘਰੇਲੂ ਉਤਪਾਦ ਦੇ ਹਿੱਸੇ ਵਜੋਂ ਦਰਾਮਦ 1986 ਤੋਂ ਪਹਿਲਾਂ ਦੇ ਪੱਧਰ ’ਤੇ ਵਾਪਸ ਆ ਜਾਵੇਗੀ।

ਉਨ੍ਹਾਂ ਅੰਦਾਜ਼ਾ ਪ੍ਰਗਟਾਇਆ ਕਿ ਵਪਾਰ ਨੀਤੀ ਕਾਰਵਾਈ ਦੀ ਕਠੋਰਤਾ ਦਾ ਮਤਲਬ 30 ਟ੍ਰਿਲੀਅਨ ਡਾਲਰ ਅਰਥਵਿਵਸਥਾ ਲਈ ਮੈਕਰੋਇਕਾਨਮਿਕ ਐਡਜਸਟਮੈਂਟ ਹੋਵੇਗਾ।

ਇਹ ਵੀ ਪੜ੍ਹੋ :      ਨਿਵੇਸ਼ਕਾਂ ਨੂੰ ਝਟਕਾ, ਕਈ ਬੈਂਕਾਂ ਨੇ FD 'ਤੇ ਮਿਲਣ ਵਾਲੀਆਂ ਵਿਆਜ ਦਰਾਂ 'ਚ ਕੀਤੀ ਕਟੌਤੀ

ਦਰਾਂ ’ਚ ਕਿਸੇ ਵੀ ਐਡਜਸਟਮੈਂਟ ਲਈ ਜਲਦਬਾਜ਼ੀ ਕਰਨ ਦੀ ਲੋੜ ਨਹੀਂ : ਪਾਵੇਲ

ਫੈੱਡ ਦੇ ਪ੍ਰਧਾਨ ਜੇਰੋਮ ਪਾਵੇਲ ਨੇ ਕਿਹਾ ਕਿ ਦਰਾਂ ’ਚ ਕਿਸੇ ਵੀ ਐਡਜਸਟਮੈਂਟ ਲਈ ਸਾਨੂੰ ਜਲਦਬਾਜ਼ੀ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਦੀ ਟਿੱਪਣੀ ਲੇਬਰ ਸਟੈਟਿਸਟਿਕਸ ਬਿਊਰੋ ਦੀ ਤਾਜ਼ਾ ਮਹੀਨਾਵਾਰੀ ਰੋਜ਼ਗਾਰ ਰਿਪੋਰਟ ਦੇ ਜਾਰੀ ਹੋਣ ਤੋਂ ਬਾਅਦ ਆਈ, ਜਿਸ ’ਚ ਮਾਰਚ ’ਚ ਮਜ਼ਬੂਤ ਭਰਤੀ ਦੇ ਨਾਲ-ਨਾਲ ਬੇਰੋਜ਼ਗਾਰੀ ਦਰ ’ਚ ਮਾਮੂਲੀ ਵਾਧਾ, 4.2 ਫ਼ੀਸਦੀ ਵਿਖਾਈ ਗਈ।

ਇਹ ਵੀ ਪੜ੍ਹੋ :     RBI ਨੇ 500 ਅਤੇ 10 ਰੁਪਏ ਦੇ ਨੋਟਾਂ 'ਤੇ ਲਿਆ ਵੱਡਾ ਫੈਸਲਾ, ਜੇਕਰ ਘਰ 'ਚ ਰੱਖੀ ਕਰੰਸੀ ਤਾਂ...

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Global economists
  • Warning
  • Recession
  • America
  • Steps
  • ਗਲੋਬਲ ਅਰਥਸ਼ਾਸਤਰੀ
  • ਚਿਤਾਵਨੀ
  • ਮੰਦੀ
  • ਅਮਰੀਕਾ
  • ਕਦਮ

ਅਮਰੀਕਾ ਦੀ ਵੱਡੀ ਕਾਰਵਾਈ, ਹੁਣ ਇਸ ਦੇਸ਼ ਦੇ ਵੀਜ਼ਾ ਕਰੇਗਾ ਰੱਦ

NEXT STORY

Stories You May Like

  • india brazil trade steps taken towards expanding bilateral relations
    ਭਾਰਤ-ਬ੍ਰਾਜ਼ੀਲ ਨੇ ਵਪਾਰ ਦਾ ਵਿਸਥਾਰ ਕਰਨ ਦੀ ਦਿਸ਼ਾ ਵੱਲ ਵਧਾਏ ਕਦਮ, ਦੁਵੱਲੇ ਸਬੰਧਾਂ ਨੂੰ ਦਿੱਤੀ ਨਵੀਂ ਗਤੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
  • gold and silver prices may increase due to this government decision
    ਤਿਉਹਾਰੀ ਸੀਜ਼ਨ ਦਰਮਿਆਨ ਸਰਕਾਰ ਦੇ ਇਸ ਫ਼ੈਸਲੇ ਕਾਰਨ ਵਧ ਸਕਦੇ ਹਨ Gold-Silver ਦੇ ਭਾਅ
  • sebi imposes penalty on smc global securities for violation of norms
    SEBI ਨੇ ਨਿਯਮਾਂ ਦੀ ਉਲੰਘਣਾ ’ਤੇ SMC ਗਲੋਬਲ ਸਕਿਓਰਿਟੀਜ਼ ’ਤੇ ਲਾਇਆ ਜੁਰਮਾਨਾ
  • service center  employees   union  letter
    ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ
  • the panchayat of this village in bathinda has taken a major decision
    ਬਠਿੰਡਾ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ, ਦੁਕਾਨਦਾਰਾਂ ਨੂੰ ਦਿੱਤੀ ਸਪੱਸ਼ਟ ਚਿਤਾਵਨੀ
  • women  cafe  chhattisgarh  maoists  employment
    'ਆਤਮ ਨਿਰਭਰ' ਹੋਣ ਵੱਲ ਔਰਤਾਂ ਦਾ ਨਵਾਂ ਕਦਮ ! ਕੈਫ਼ੇ ਨੂੰ ਬਣਾਇਆ ਰਾਹ
  • indian ipo market moves towards third consecutive blockbuster year
    ਭਾਰਤੀ IPO ਬਾਜ਼ਾਰ ਗੁਲਜ਼ਾਰ, ਲਗਾਤਾਰ ਤੀਜੇ ਬਲਾਕਬਸਟਰ ਸਾਲ ਵੱਲ ਵਧੇ ਕਦਮ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • major accident in south korea
      ਦੱਖਣੀ ਕੋਰੀਆ 'ਚ ਵੱਡਾ ਹਾਦਸਾ : ਸ਼ਾਪਿੰਗ ਮਾਲ ਦੀ ਅਚਾਨਕ ਡਿੱਗੀ ਛੱਤ, ਕਈ ਫੱਟੜ
    • pakistan army action
      ਪਾਕਿਸਤਾਨੀ ਫੌਜ ਦੀ ਖੈਬਰ'ਚ ਵੱਡੀ ਕਾਰਵਾਈ ! 7 ਅੱਤਵਾਦੀਆਂ ਨੂੰ ਮਾਰਨ ਦਾ ਦਾਅਵਾ
    • donald trump nobel
      'ਮੈਨੂੰ ਘੱਟੋ-ਘੱਟ 8 ਨੋਬਲ ਮਿਲਣੇ ਚਾਹੀਦੇ..!', ਭਾਰਤੀ ਮੂਲ ਦੀ ਨਵੀ ਨੂੰ ਨੋਬਲ...
    • great news for sikh devotees in lahore
      ਲਾਹੌਰ 'ਚ ਸਿੱਖ ਸੰਗਤਾਂ ਲਈ ਵੱਡੀ ਖੁਸ਼ਖਬਰੀ ! ਗੁਰਦੁਆਰਾ ਜਨਮ ਅਸਥਾਨ ਗੁਰੂ...
    • airtel money listed on london stock exchange
      Airtel Money ਲੰਡਨ ਸਟਾਕ ਐਕਸਚੇਂਜ 'ਚ ਸੂਚੀਬੱਧ
    • india  usa  indian ocean  project
      ਹੋਰ ਮਜ਼ਬੂਤ ਹੋਵੇਗਾ ਭਾਰਤ-ਅਮਰੀਕਾ ਦਾ ਸਹਿਯੋਗ ! ਹਿੰਦ ਮਹਾਸਾਗਰ 'ਚ ਸ਼ੁਰੂ ਕਰਨਗੇ...
    • christian person  house  shop  fire
      ਪਾਕਿਸਤਾਨ 'ਚ ਮੁਸਲਿਮ ਭੀੜ ਨੇ ਈਸਾਈ ਵਿਅਕਤੀ ਦੇ ਘਰ ਤੇ ਦੁਕਾਨ ਨੂੰ ਲਾਈ ਅੱਗ,...
    • russia us diesel
      ਭਾਰਤ ਸਣੇ ਪੂਰੀ ਦੁਨੀਆ 'ਤੇ ਪਾਬੰਦੀਆਂ ਲਾ ਕੇ ਹੁਣ ਖ਼ੁਦ ਰੂਸ ਤੋਂ ਤੇਲ ਖਰੀਦੇਗਾ...
    • usa truck overturns haryana youth
      ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ; ਟਰਾਲਾ ਪਲਟਣ ਕਾਰਨ ਹਰਿਆਣਵੀ ਨੌਜਵਾਨ ਦੀ ਗਈ ਜਾਨ
    • 75 years tremors
      75 ਸਾਲਾਂ 'ਚ ਸਭ ਤੋਂ ਸ਼ਕਤੀਸ਼ਾਲੀ ਭੂਚਾਲ ! ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪਨਾਮਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +