Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    11:27:58 AM

  • shri sidh baba sodal mela history jalandhar

    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ...

  • undertrial prisoner murdered in amritsar central jail

    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ,...

  • rules changed in italian schools

    ਇਟਲੀ ਦੇ ਸਕੂਲਾਂ 'ਚ ਬਦਲ ਗਏ ਨਿਯਮ ! ਮੇਲੋਨੀ ਸਰਕਾਰ...

  • vande mataram 1 crore people sing 25000 locations

    ਅੱਜ 1 ਕਰੋੜ ਤੋਂ ਵੱਧ ਲੋਕ 25,000 ਥਾਵਾਂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਪੂਰੀ ਦੁਨੀਆ ਲਈ Good News ! ਹੁਣ ਨਹੀਂ ਹੋਵੇਗੀ ਜੰਗ, ਇਰਾਨ ਨੇ ਕਰ'ਤਾ ਵੱਡਾ ਐਲਾਨ

INTERNATIONAL News Punjabi(ਵਿਦੇਸ਼)

ਪੂਰੀ ਦੁਨੀਆ ਲਈ Good News ! ਹੁਣ ਨਹੀਂ ਹੋਵੇਗੀ ਜੰਗ, ਇਰਾਨ ਨੇ ਕਰ'ਤਾ ਵੱਡਾ ਐਲਾਨ

  • Edited By Harpreet Singh,
  • Updated: 24 May, 2026 10:09 AM
International
good news for whole world
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਮਿਡਲ ਈਸਟ 'ਚ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਭਿਆਨਕ ਜੰਗ ਨੂੰ ਖ਼ਤਮ ਕਰਨ ਵੱਲ ਇੱਕ ਬਹੁਤ ਵੱਡੀ ਅਤੇ ਇਤਿਹਾਸਕ ਸਫ਼ਲਤਾ ਮਿਲੀ ਹੈ। ਅਮਰੀਕਾ ਦੀ ਅਗਵਾਈ ਵਿੱਚ ਹੋ ਰਹੀ ਸ਼ਾਂਤੀ ਵਾਰਤਾ ਦੌਰਾਨ ਇਰਾਨ ਆਪਣੇ ਸਭ ਤੋਂ ਕੀਮਤੀ 'ਹਾਈਲੀ ਐਨਰਿਚਡ ਯੂਰੇਨੀਅਮ' ਦੇ ਭੰਡਾਰ ਨੂੰ ਤਿਆਗਣ ਲਈ ਸਹਿਮਤ ਹੋ ਗਿਆ ਹੈ। ਅਮਰੀਕੀ ਅਧਿਕਾਰੀਆਂ ਮੁਤਾਬਕ, ਇਹ ਫੈਸਲਾ ਇਰਾਨ ਦੇ ਪਰਮਾਣੂ ਟਿਕਾਣਿਆਂ 'ਤੇ ਅਮਰੀਕਾ ਵੱਲੋਂ ਦੁਬਾਰਾ ਵੱਡੇ ਮਿਲਟਰੀ ਹਮਲੇ ਕਰਨ ਦੀ ਦਿੱਤੀ ਗਈ ਸਖ਼ਤ ਧਮਕੀ ਤੋਂ ਬਾਅਦ ਲਿਆ ਗਿਆ ਹੈ।

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 'ਟਰੂਥ ਸੋਸ਼ਲ' 'ਤੇ ਇਸ ਦੀ ਪੁਸ਼ਟੀ ਕਰਦਿਆਂ ਲਿਖਿਆ ਕਿ ਅਮਰੀਕਾ, ਇਰਾਨ ਅਤੇ ਹੋਰ ਦੇਸ਼ਾਂ ਵਿਚਾਲੇ ਸ਼ਾਂਤੀ ਸਮਝੌਤਾ ਲਗਭਗ ਤੈਅ ਹੋ ਚੁੱਕਾ ਹੈ ਅਤੇ ਜਲਦੀ ਹੀ ਇਸ ਦਾ ਅਧਿਕਾਰਤ ਐਲਾਨ ਕੀਤਾ ਜਾਵੇਗਾ। ਟਰੰਪ ਨੇ ਸਪੱਸ਼ਟ ਕੀਤਾ ਕਿ ਇਸ ਸਮਝੌਤੇ ਤਹਿਤ ਕਈ ਮਹੀਨਿਆਂ ਤੋਂ ਬੰਦ ਪਿਆ 'ਹੋਰਮੁਜ਼' ਦੁਬਾਰਾ ਖੋਲ੍ਹ ਦਿੱਤਾ ਜਾਵੇਗਾ, ਜਿਸ ਨਾਲ ਦੁਨੀਆ ਭਰ ਵਿੱਚ ਤੇਲ ਅਤੇ ਊਰਜਾ ਦੀ ਸਪਲਾਈ ਆਮ ਵਾਂਗ ਹੋ ਜਾਵੇਗੀ ਅਤੇ ਗਲੋਬਲ ਮਾਰਕੀਟ ਨੂੰ ਵੱਡੀ ਰਾਹਤ ਮਿਲੇਗੀ।

ਇੰਟਰਨੈਸ਼ਨਲ ਐਟੋਮਿਕ ਐਨਰਜੀ ਏਜੰਸੀ (IAEA) ਅਨੁਸਾਰ, ਇਰਾਨ ਕੋਲ ਇਸ ਵੇਲੇ ਲਗਭਗ 400 ਕਿੱਲੋਗ੍ਰਾਮ ਅਜਿਹਾ ਯੂਰੇਨੀਅਮ ਹੈ ਜੋ 60 ਫ਼ੀਸਦੀ ਤੱਕ ਐਨਰਿਚ ਕੀਤਾ ਜਾ ਚੁੱਕਾ ਹੈ ਅਤੇ ਇਸ ਨਾਲ ਕਈ ਪਰਮਾਣੂ ਬੰਬ ਬਣਾਏ ਜਾ ਸਕਦੇ ਹਨ। ਹਾਲਾਂਕਿ ਇਰਾਨ ਨੇ ਇਸ ਭੰਡਾਰ ਨੂੰ ਸੁਰੱਖਿਅਤ ਤੌਰ 'ਤੇ ਸੌਂਪਣ ਜਾਂ ਖ਼ਤਮ ਕਰਨ ਲਈ ਜਨਰਲ ਸਹਿਮਤੀ ਦੇ ਦਿੱਤੀ ਹੈ, ਪਰ ਇਸ ਦੇ ਤਕਨੀਕੀ ਤਰੀਕਿਆਂ, ਜਿਵੇਂ ਕਿ ਇਸ ਨੂੰ ਰੂਸ ਭੇਜਿਆ ਜਾਵੇਗਾ ਜਾਂ ਇਸ ਦੀ ਸਮਰੱਥਾ ਘਟਾਈ ਜਾਵੇਗੀ, ਇਸ 'ਤੇ ਅੰਤਿਮ ਫੈਸਲਾ ਮੁੱਖ ਸਮਝੌਤੇ 'ਤੇ ਦਸਤਖਤ ਹੋਣ ਤੋਂ ਬਾਅਦ ਅਗਲੇ 30 ਤੋਂ 60 ਦਿਨਾਂ ਦੀ ਪਰਮਾਣੂ ਗੱਲਬਾਤ ਦੌਰਾਨ ਤੈਅ ਹੋਵੇਗਾ।

ਇਹ ਵੀ ਪੜ੍ਹੋ- ਧਰਤੀ 'ਤੇ ਆ ਗਏ Alien ! ਅਮਰੀਕੀ ਰੱਖਿਆ ਮੰਤਰਾਲੇ ਦੀ ਵੀਡੀਓ ਨੇ ਉਡਾ'ਤੇ ਸਭ ਦੇ ਹੋਸ਼

Iran agrees in principle to relinquish its enriched uranium stockpile in major US-led peace deal: Report

Read @ANI Story |https://t.co/OPD723kUGT#Iran #US #Peacedeal #Uranium pic.twitter.com/PtLYtajjdM

— ANI Digital (@ani_digital) May 24, 2026

ਵ੍ਹਾਈਟ ਹਾਊਸ ਮੁਤਾਬਕ, ਇਸ ਵੱਡੇ ਸਮਝੌਤੇ ਨੂੰ ਨੇਪਰੇ ਚਾੜ੍ਹਨ ਲਈ ਰਾਸ਼ਟਰਪਤੀ ਟਰੰਪ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ, ਯੂ.ਏ.ਈ. ਦੇ ਰਾਸ਼ਟਰਪਤੀ, ਕਤਰ ਦੇ ਅਮੀਰ, ਪਾਕਿਸਤਾਨ ਦੇ ਫ਼ੌਜ ਮੁਖੀ ਆਸਿਮ ਮੁਨੀਰ, ਤੁਰਕੀ ਦੇ ਰਾਸ਼ਟਰਪਤੀ ਏਰਦੋਗਨ ਅਤੇ ਮਿਸਰ ਦੇ ਰਾਸ਼ਟਰਪਤੀ ਸਮੇਤ ਕਈ ਖੇਤਰੀ ਦੇਸ਼ਾਂ ਦੇ ਮੁਖੀਆਂ ਨਾਲ ਲਗਾਤਾਰ ਸਿੱਧੀ ਗੱਲਬਾਤ ਕੀਤੀ ਹੈ। ਇਸ ਤੋਂ ਇਲਾਵਾ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਵੀ ਇਸ ਬਾਰੇ ਅਹਿਮ ਚਰਚਾ ਹੋਈ ਹੈ। ਇਰਾਨ ਦੀ ਸਰਕਾਰੀ ਨਿਊਜ਼ ਏਜੰਸੀ 'ਤਸਨੀਮ' ਨੇ ਵੀ ਮੰਨਿਆ ਹੈ ਕਿ ਪਿਛਲੇ 24 ਘੰਟਿਆਂ ਦੀ ਅਸਿੱਧੇ ਤੌਰ 'ਤੇ ਹੋਈ ਗੱਲਬਾਤ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਮੱਤਭੇਦ ਕਾਫ਼ੀ ਘੱਟ ਹੋਏ ਹਨ।

ਇਹ ਵੀ ਪੜ੍ਹੋ- ਅਮਰੀਕਾ ਨੇ ਇਰਾਨ 'ਤੇ ਮੁੜ ਹਮਲੇ ਦੀ ਖਿੱਚੀ ਤਿਆਰੀ ! UAE, ਸਾਊਦੀ ਤੇ ਕਤਰ ਨੇ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Iran US Escalation
  • Middle East Tension
  • Enriched Uranium

ਅਮਰੀਕਾ-ਈਰਾਨ 60 ਦਿਨਾਂ ਦੀ ਜੰਗਬੰਦੀ 'ਤੇ ਹੋਏ ਸਹਿਮਤ , ਜਲਦ ਖ਼ੁੱਲ਼੍ਹੇਗਾ ਹੋਰਮੁਜ਼

NEXT STORY

Stories You May Like

  • good news for india
    ਭਾਰਤ ਲਈ Good News ! ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ Free Trade Agreement
  • us iran conflict
    ਹੁਣ ਨਹੀਂ ਉਡਣਗੇ ਈਰਾਨੀ ਏਅਰਲਾਈਨਜ਼ ਦੇ ਜਹਾਜ਼ ! ਅਮਰੀਕਾ ਨੇ ਕਰ'ਤਾ ਵੱਡਾ ਐਲਾਨ
  • ufo in iran
    ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ
  • new rai projects
    ਟ੍ਰੇਨਾਂ 'ਚ ਸਫ਼ਰ ਕਰਨ ਵਾਲਿਆਂ ਲਈ Good News ! ਕੇਂਦਰ ਨੇ 7 ਨਵੇਂ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੁਰੀ
  • railway stations digital luggage locker otp passengers
    ਟ੍ਰੇਨ 'ਚ ਸਫ਼ਰ ਕਰਨ ਵਾਲਿਆਂ ਲਈ Good News ! ਦਿੱਲੀ ਦੇ ਸਟੇਸ਼ਨਾਂ 'ਤੇ ਹੁਣ ਮਿਲਣਗੇ ਡਿਜੀਟਲ ਲਾਕਰ
  • good news for women
    ਔਰਤਾਂ ਲਈ ਖੁਸ਼ਖਬਰੀ,  Maternity Care ਦਾ ਖਰਚਾ ਚੁੱਕੇਗੀ ਸਰਕਾਰ ! ਸ਼ੀ ਜਿਨਪਿੰਗ ਨੇ ਕਰ'ਤਾ ਐਲਾਨ
  • famous youtuber armaan malik set to become a father for the sixth time
    6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ ਨੇ ਸੁਣਾਈ Good News
  • global crisis
    ਤੇਲ-ਗੈਸ ਮਗਰੋਂ ਹੁਣ ਅਨਾਜ ਦੀ ਸਪਲਾਈ ਵੀ ਹੋਵੇਗੀ ਠੱਪ ! ਪੂਰੀ ਦੁਨੀਆ ਲਈ ਵੱਜੀ ਖ਼ਤਰੇ ਦੀ ਘੰਟੀ
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
Trending
Ek Nazar
comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • bilateral talks between trump and jinping conclude
      ਟਰੰਪ ਤੇ ਜਿਨਪਿੰਗ ਵਿਚਾਲੇ ਦੁਵੱਲੀ ਗੱਲਬਾਤ ਖ਼ਤਮ, ਤਾਈਵਾਨ-ਈਰਾਨ, AI, ਵਪਾਰ ਸਣੇ...
    • let there be a race between the us and china  not wrestling
      'ਅਮਰੀਕਾ-ਚੀਨ ਵਿਚਾਲੇ ਰੇਸ ਹੋਵੇ, ਰੇਸਲਿੰਗ ਨਹੀਂ...', ਵ੍ਹਾਈਟ ਹਾਊਸ 'ਚ ਟਰੰਪ...
    • 11th ayurveda day celebrated at the indian consulate in milan
      ਮਿਲਾਨ ਵਿਖੇ ਭਾਰਤੀ ਕੌਂਸਲੇਟ 'ਚ 11ਵਾਂ ਆਯੁਰਵੇਦ ਦਿਵਸ ਮਨਾਇਆ
    • airstrikes om afghanistan
      ਅਫਗਾਨਿਸਤਾਨ 'ਚ ਪਾਕਿਸਤਾਨ ਵੱਲੋਂ ਨਵੇਂ ਹਵਾਈ ਹਮਲੇ; ਚਾਰ ਲੋਕਾਂ ਦੀ ਮੌਤ
    • high alert in mecca
      ਪਵਿੱਤਰ ਸ਼ਹਿਰ ਮੱਕਾ 'ਚ 'ਹਾਈ ਅਲਰਟ' ! ਨਾਗਰਿਕਾਂ ਲਈ ਵੀ ਦਿਸ਼ਾ-ਨਿਰਦੇਸ਼ ਜਾਰੀ
    • pakistani astronauts will go to china  s space station
      ਚੀਨ ਦੇ ਪੁਲਾੜ ਸਟੇਸ਼ਨ ’ਤੇ ਜਾਣਗੇ ਪਾਕਿਸਤਾਨੀ ਪੁਲਾੜ ਯਾਤਰੀ!
    • ohn bolton statement
      'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'
    • indian national in nepal
      ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼
    • pakistan accuses afghan taliban of cross border firing  kabul denies it
      ਪਾਕਿ ਨੇ ਅਫ਼ਗਾਨ ਤਾਲਿਬਾਨ ’ਤੇ ਸਰਹੱਦ ’ਤੇ ਗੋਲੀਬਾਰੀ ਕਰਨ ਦਾ ਦੋਸ਼ ਲਾਇਆ, ਕਾਬੁਲ...
    • us bangladesh trade deal
      ਅਮਰੀਕਾ ਨਾਲ ਟ੍ਰੇ਼ਡ ਡੀਲ ਕਿਤੇ ਬੰਗਲਾਦੇਸ਼ ਲਈ ਬਣ ਨਾ ਜਾਏ 'ਘਾਟੇ ਦਾ ਸੌਦਾ' !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +