Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 22, 2026

    4:29:32 AM

  • massive violence in bangladesh ahead of sheikh hasina  s return

    ਸ਼ੇਖ ਹਸੀਨਾ ਦੀ ਵਾਪਸੀ ਤੋਂ ਪਹਿਲਾਂ ਬੰਗਲਾਦੇਸ਼ 'ਚ...

  • cricketer yuzvendra chahal joining bjp

    ਕ੍ਰਿਕਟਰ ਯੁਜਵੇਂਦਰ ਚਾਹਲ ਦੀ ਸਿਆਸਤ 'ਚ ਐਂਟਰੀ,...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ ! ਆਰਕੀਟੈਕਟ ਦੇ ਘਰ ਤੇ...

  • pm modi at a convocation ceremony

    'ਮੈਂ ਕਿਹਾ ਸੋਨਾ ਘੱਟ ਖ਼ਰੀਦੋ, ਲੋਕਾਂ ਨੇ ਗੱਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਨਵੇਂ ਮੀਡੀਆ ਕਾਨੂੰਨ 'ਤੇ ਗੂਗਲ ਨੇ ਆਸਟ੍ਰੇਲੀਆ ਨੂੰ ਦਿੱਤੀ ਧਮਕੀ, ਮੌਰੀਸਨ ਨੇ ਦਿੱਤਾ ਕਰਾਰਾ ਜਵਾਬ

INTERNATIONAL News Punjabi(ਵਿਦੇਸ਼)

ਨਵੇਂ ਮੀਡੀਆ ਕਾਨੂੰਨ 'ਤੇ ਗੂਗਲ ਨੇ ਆਸਟ੍ਰੇਲੀਆ ਨੂੰ ਦਿੱਤੀ ਧਮਕੀ, ਮੌਰੀਸਨ ਨੇ ਦਿੱਤਾ ਕਰਾਰਾ ਜਵਾਬ

  • Edited By Vandana,
  • Updated: 22 Jan, 2021 10:57 AM
Australia
google australia
  • Share
    • Facebook
    • Tumblr
    • Linkedin
    • Twitter
  • Comment

ਸਿਡਨੀ (ਬਿਊਰੋ): ਦੁਨੀਆ ਦੀ ਵੱਡੀ ਦਿੱਗਜ਼ ਕੰਪਨੀ ਗੂਗਲ ਨੇ ਆਸਟ੍ਰੇਲੀਆ ਵਿਚ ਆਪਣੇ ਸਰਚ ਇੰਜਣ ਨੂੰ ਬਲਾਕ ਕਰਨ ਦੀ ਧਮਕੀ ਦਿੱਤੀ ਹੈ। ਗੂਗਲ ਮੁਤਾਬਕ, ਜੇਕਰ ਉਸ ਨੂੰ ਖ਼ਬਰਾਂ ਲਈ ਸਥਾਨਕ ਪ੍ਰਕਾਸ਼ਕਾਂ ਨੂੰ ਭੁਗਤਾਨ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ ਤਾਂ ਉਹ ਦੇਸ਼ ਵਿਚ ਆਪਣੇ ਸਰਚ ਇੰਜਣ ਦੀ ਵਰਤੋਂ ਨੂੰ ਰੋਕ ਦੇਵੇਗਾ। ਉਹਨਾਂ ਨੇ ਸਰਕਾਰ ਨੂੰ ਧਮਕੀ ਦਿੱਤੀ ਹੈ ਕਿ ਉਹ ਨਵੇਂ ਪ੍ਰਸਤਾਵਿਤ ਕਾਨੂੰਨ ਵਿਚ ਤਬਦੀਲੀ ਕਰੇ ਨਹੀਂ ਤਾਂ ਉਹ ਦੇਸ਼ ਦੇ ਖਪਤਕਾਰਾਂ ਲਈ ਸਰਚ ਇੰਜਣ ਦੀ ਵਰਤੋਂ ਕਰਨ 'ਤੇ ਰੋਕ ਲਗਾਉਣ ਲਈ ਮਜਬੂਰ ਹੋ ਜਾਵੇਗਾ। ਇਹ ਧਮਕੀ ਅਜਿਹੇ ਸਮੇਂ ਵਿਚ ਦਿੱਤੀ ਗਈ ਹੈ ਜਦੋਂ ਪਿਛਲੇ ਇਕ ਮਹੀਨੇ ਤੋਂ ਆਸਟ੍ਰੇਲੀਆ ਸਰਕਾਰ ਅਤੇ ਗੂਗਲ ਵਿਚਾਲੇ ਗਤੀਰੋਧ ਚੱਲ ਰਿਹਾ ਹੈ। ਦੋਹਾਂ ਵਿਚਾਲੇ ਮੀਡੀਆ ਭੁਗਤਾਨ ਕਾਨੂੰਨ ਸੰਬੰਧੀ ਗਤੀਰੋਧ ਜਾਰੀ ਹੈ।

 

#BREAKING Google threatens to block search in Australia over media payment law pic.twitter.com/phNnlLgiLv

— AFP News Agency (@AFP) January 22, 2021

ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੇ ਪ੍ਰਬੰਧ ਨਿਦੇਸ਼ਕ ਮੇਲ ਸਿਲਵਾ ਨੇ ਸ਼ੁੱਕਰਵਾਰ ਨੂੰ ਇਕ ਸੰਸਦੀ ਸੁਣਵਾਈ ਵਿਚ ਕਿਹਾ ਕਿ ਪ੍ਰਸਤਾਵਿਤ ਕਾਨੂੰਨ ਪ੍ਰਕਾਸ਼ਕਾਂ ਨੂੰ ਕੰਪਨੀ ਲਈ ਉਹਨਾਂ ਦੀਆਂ ਖ਼ਬਰਾਂ ਦੇ ਮੁੱਲ ਲਈ ਮੁਆਵਜ਼ਾ ਦੇਣ ਦਾ ਇਰਾਦਾ ਰੱਖਦਾ ਹੈ। ਉਹਨਾਂ ਨੇ ਵਿਸ਼ੇਸ਼ ਰੂਪ ਨਾਲ ਇਸ ਗੱਲ ਦਾ ਵਿਰੋਧ ਕੀਤਾ ਕਿ ਗੂਗਲ ਸਰਚ ਇੰਜਣ ਵਿਚ ਲੇਖਾਂ ਦੇ ਸਨੀਪੇਚ ਪ੍ਰਦਰਸ਼ਿਤ ਕਰਨ ਲਈ ਮੀਡੀਆ ਕੰਪਨੀਆਂ ਨੂੰ ਭੁਗਤਾਨ ਕਰਦਾ ਹੈ। ਗੂਗਲ ਦੀ ਇਹ ਧਮਕੀ ਕਾਫੀ ਪ੍ਰਭਾਵੀ ਹੈ ਕਿਉਂਕਿ ਡਿਜੀਟਲ ਦਿੱਗਜ਼ ਦੁਨੀਆ ਭਰ ਵਿਚ ਰੈਗੁਲੇਟਰੀ ਕਾਰਵਾਈ ਦੀ ਗਤੀ ਰੋਕਣ ਦੀ ਕੋਸ਼ਿਸ਼ ਕਰਦਾ ਹੈ। ਸਥਾਨਕ ਮੁਕਾਬਲੇ ਦੇ ਰੈਗੁਲੇਟਰ ਮੁਤਾਬਕ ਆਸਟ੍ਰੇਲੀਆ ਵਿਚ ਆਨਲਾਈਨ ਖੋਜਾਂ ਦੇ ਘੱਟੋ-ਘੱਟ 94 ਫੀਸਦੀ ਨਤੀਜੇ ਅਲਫਾਬੇਟ ਇੰਕ ਯੂਨਿਟ ਤੋਂ ਹੋ ਕੇ ਲੰਘਦੇ ਹਨ। 

ਪੜ੍ਹੋ ਇਹ ਅਹਿਮ ਖਬਰ- ਕੈਨੇਡਾ ਦੀ ਗਵਰਨਰ ਜਨਰਲ ਜੂਲੀ ਪੇਈਟੇ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਸੀਂ ਧਮਕੀਆਂ 'ਤੇ ਪ੍ਰਤੀਕਿਰਿਆ ਨਹੀਂ ਦਿੰਦੇ ਹਾਂ। ਮੌਰੀਸਨ ਨੇ ਕਿਹਾ,''ਆਸਟ੍ਰੇਲੀਆ ਉਹਨਾਂ ਚੀਜ਼ਾਂ ਲਈ ਨਿਯਮ ਬਣਾਉਂਦਾ ਹੈ ਜੋ ਤੁਸੀਂ ਆਸਟ੍ਰੇਲੀਆ ਵਿਚ ਕਰ ਸਕਦੇ ਹੋ। ਇਹ ਸਾਡੀ ਸੰਸਦ ਵੱਲੋਂ ਕੀਤਾ ਗਿਆ ਹੈ। ਇਹ ਸਾਡੀ ਸਰਕਾਰ ਵੱਲੋਂ ਕੀਤਾ ਗਿਆ ਹੈ ਅਤੇ ਆਸਟ੍ਰੇਲੀਆ ਵਿਚ ਇਸੇ ਤਰ੍ਹਾਂ ਕੰਮ ਹੁੰਦਾ ਹੈ।'' ਫੇਸਬੁੱਕ ਇੰਕ, ਅਜਿਹੀ ਦੂਜੀ ਕੰਪਨੀ ਹੈ ਜਿਸ ਨੂੰ ਕਾਨੂੰਨ ਵੱਲੋਂ ਨਿਸ਼ਾਨਾ ਬਣਾਇਆ ਗਿਆ ਹੈ। ਉਸ ਨੇ ਵੀ ਇਸ ਕਾਨੂੰਨ ਦਾ ਵਿਰੋਧ ਕੀਤਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ਨੇ ਸ਼ੁੱਕਰਵਾਰ ਦੀ ਸੁਣਵਾਈ ਸੰਬੰਧੀ ਇਕ ਵਾਰ ਫਿਰ ਕਿਹਾ ਕਿ ਉਹ ਆਪਣੀਆਂ ਸੇਵਾਵਾਂ ਬਲਾਕ ਕਰਨ 'ਤੇ ਵਿਚਾਰ ਕਰ ਰਹੇ ਹਨ। 

ਫੇਸਬੁੱਕ ਨੇ ਆਸਟ੍ਰੇਲੀਆਈ ਸਮਾਚਾਰ ਨੂੰ ਧਮਕੀ ਦੇ ਨਾਲ ਇਕ ਚਿਤਾਵਨੀ ਵੀ ਦਿੱਤੀ ਹੈ। ਆਸਟ੍ਰੇਲੀਆ ਨੇ ਇਹ ਕਾਨੂੰਨ ਰੂਪਰਟ ਮਡੋਂਕ ਦੇ ਨਿਊਜ਼ ਕੋਰਪ ਸਮੇਤ ਸਥਾਨਕ ਮੀਡੀਆ ਉਦਯੋਗ ਨੂੰ ਸਮਰਥਨ ਦੇਣ ਲਈ ਬਣਾਇਆ ਹੈ, ਜਿਸ ਨੇ ਡਿਜੀਟਲ ਅਰਥਵਿਵਸਥਾ ਦੇ ਮੁਤਾਬਕ ਹੋਣ ਲਈ ਕਾਫੀ ਸ਼ੰਘਰਸ਼ ਕੀਤਾ ਹੈ। ਸੁਣਵਾਈ ਦੌਰਾਨ ਸਾਂਸਦਾਂ ਨੇ ਗੂਗਲ ਦੇ ਸਖ਼ਤ ਰਵੱਈਏ ਨੂੰ ਲੈਕੇ ਫਟਕਾਰ ਲਗਾਈ। ਸੈਨੇਟਰ ਐਂਡਰਿਊ ਬ੍ਰੈਗ ਨੇ ਟੇਕ ਦਿੱਗਜ਼ 'ਤੇ ਆਸਟ੍ਰੇਲੀਆ ਅਤੇ ਨੀਤੀ ਬਣਾਉਣ ਵਾਲਿਆਂ ਨੂੰ ਬਲੈਕਮੇਲ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ।

ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।

  • Google
  • Australia
  • Threats
  • ਗੂਗਲ
  • ਆਸਟ੍ਰੇਲੀਆ
  • ਧਮਕੀ

ਕੈਨੇਡਾ ਦੀ ਗਵਰਨਰ ਜਨਰਲ ਜੂਲੀ ਪੇਈਟੇ ਨੇ ਅਹੁਦੇ ਤੋਂ ਦਿੱਤਾ ਅਸਤੀਫਾ

NEXT STORY

Stories You May Like

  • pakistan  man sentenced to death for posting blasphemous content
    ਪਾਕਿਸਤਾਨ: ਸੋਸ਼ਲ ਮੀਡੀਆ ’ਤੇ ਈਸ਼ਨਿੰਦਾ ਵਾਲੀ ਪੋਸਟ ਪਾਉਣ ’ਤੇ ਵਿਅਕਤੀ ਨੂੰ ਫਾਂਸੀ ਦੀ ਸਜ਼ਾ
  • karoline leavitt advises christians to stay ahead of muslims
    ਜ਼ਿਆਦਾ ਬੱਚੇ ਪੈਦਾ ਕਰੋ; ਮੁਸਲਮਾਨਾਂ ਤੋਂ ਅੱਗੇ ਰਹਿਣ ਲਈ ‘ਕੈਰੋਲਿਨ ਲੇਵਿਟ’ ਦੀ ਈਸਾਈਆਂ ਨੂੰ ਸਲਾਹ
  • violence in mexico following the arrest of a drug cartel leader
    Mexico 'ਚ ਡਰੱਗ ਕਾਰਟੈਲ ਆਗੂ ਦੀ ਗ੍ਰਿਫ਼ਤਾਰੀ ਪਿੱਛੋਂ ਹਿੰਸਾ: ਸੜਕਾਂ 'ਤੇ ਗਿਰੋਹ ਦੇ ਲੋਕਾਂ ਵੱਲੋਂ ਗੋਲੀਬਾਰੀ, 11...
  • 24 people drown while heading to a funeral
    ਨਾਈਜੀਰੀਆ 'ਚ ਵੱਡਾ ਕਿਸ਼ਤੀ ਹਾਦਸਾ: ਅੰਤਿਮ ਸਸਕਾਰ 'ਚ ਸ਼ਾਮਲ ਹੋਣ ਜਾ ਰਹੇ 24 ਲੋਕਾਂ ਦੀ ਡੁੱਬਣ ਨਾਲ ਮੌਤ
  • youth from dirba mandi achieves success in canada
    ਦਿੜ੍ਹਬਾ ਮੰਡੀ ਦੇ ਨੌਜਵਾਨ ਨੇ ਕੈਨੇਡਾ ’ਚ ਗੱਡੇ ਝੰਡੇ, ਮੈਟਰੋਲਿੰਕਸ 'ਚ ‘ਪੀਸ ਅਫ਼ਸਰ’ ਵਜੋਂ ਮਿਲੀ ਅਹਿਮ ਜ਼ਿੰਮੇਵਾਰੀ
  • pakistani woman subjected to brutal torture in italy
    ਇਟਲੀ 'ਚ ਪਾਕਿਸਤਾਨੀ ਔਰਤ 'ਤੇ ਅਸਿਹ ਤਸ਼ੱਦਦ: ਚੱਲਦੀ ਕਾਰ 'ਚੋਂ ਛਾਲ ਮਾਰ ਕੇ ਬਚਾਈ ਜਾਨ, ਦੋਸ਼ੀ ਪਤੀ ਸਲਾਖਾਂ ਪਿੱਛੇ
  • massive violence in bangladesh ahead of sheikh hasina  s return
    ਸ਼ੇਖ ਹਸੀਨਾ ਦੀ ਵਾਪਸੀ ਤੋਂ ਪਹਿਲਾਂ ਬੰਗਲਾਦੇਸ਼ 'ਚ ਭਾਰੀ ਹਿੰਸਾ: 50 ਤੋਂ ਵੱਧ ਘਰਾਂ ਨੂੰ ਲਾਈ ਅੱਗ, 2 ਨੇਤਾਵਾਂ ਦੀ...
  • zelenskyy calls putin a killer following trump  s statement
    ਟਰੰਪ ਦੇ ਬਿਆਨ ਤੋਂ ਬਾਅਦ ਜ਼ੇਲੈਂਸਕੀ ਨੇ ਪੁਤਿਨ ਨੂੰ ਕਿਹਾ ਕਾਤਲ
  • senior leadership did not attend raja warring
    ਰਾਜਾ ਵੜਿੰਗ ਦੇ 'ਇਨਸਾਫ਼ ਮਾਰਚ' 'ਚ ਨਹੀਂ ਪੁੱਜੀ ਸੀਨੀਅਰ ਲੀਡਰਸ਼ਿਪ ! ਮੰਚ...
  • sri guru nanak dev ji 557th parkash purab nagar kirtan
    'ਬਾਬਾ ਨਾਨਕ' ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, 557ਵੇਂ ਪ੍ਰਕਾਸ਼ ਪੁਰਬ ਮੌਕੇ...
  • tractor trolley loaded with potatoes overturns on goraya highway
    ਗੋਰਾਇਆ ਹਾਈਵੇਅ 'ਤੇ ਆਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, ਵੱਡਾ ਹਾਦਸਾ ਹੋਣੋਂ...
  • jalandhar improvement trust suffers a blow of 32 lakhs
    2 ਹੋਰ ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ 32 ਲੱਖ ਦਾ ਝਟਕਾ, ਅਲਾਟੀਆਂ ਦੇ ਹੱਕ...
  • a special bhandara will be held tomorrow in dera beas
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ੁਸਖ਼ਬਰੀ! ਭਲਕੇ ਹੋਵੇਗਾ ਵਿਸ਼ੇਸ਼ ਭੰਡਾਰਾ
  • woman deadbody found in under domoria bridge in jalandhar
    ਜਲੰਧਰ ਦੇ ਦੋਮੋਰੀਆ ਪੁਲ ਹੇਠੋਂ ਅਰਧ-ਨਗਨ ਹਾਲਤ ’ਚ ਮਿਲੀ ਔਰਤ ਦੀ ਲਾਸ਼,...
  • major statement by captain amarinder singh
    ਸੁਖਜਿੰਦਰ ਰੰਧਾਵਾ ਨੂੰ ਧਮਕੀ ਮਿਲਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ
  • international students nit jalandhar    unity in diversity   cultural program
    NIT ਜਲੰਧਰ ਵਿਖੇ ਕਰਵਾਇਆ ਗਿਆ ਸੱਭਿਆਚਾਰਕ ਪ੍ਰੋਗਰਾਮ, ਵਿਦਿਆਰਥੀਆਂ ਨੇ ਵਿਖਾਈ...
Trending
Ek Nazar
pm modi at a convocation ceremony

'ਮੈਂ ਕਿਹਾ ਸੋਨਾ ਘੱਟ ਖ਼ਰੀਦੋ, ਲੋਕਾਂ ਨੇ ਗੱਲ ਮੰਨੀ ਤੇ ਡਿੱਗ ਗਈਆਂ ਕੀਮਤਾਂ',...

team india announced for the t20i series against england

ਇੰਗਲੈਂਡ ਖਿਲਾਫ਼ T20I ਸੀਰੀਜ਼ ਲਈ Team India ਦਾ ਐਲਾਨ !

amritsar  kashmiri youth  death  mehbooba mufti  investigation

ਅੰਮ੍ਰਿਤਸਰ 'ਚ ਕਸ਼ਮੀਰੀ ਨੌਜਵਾਨ ਦੀ ਮੌਤ ! ਮਹਿਬੂਬਾ ਮੁਫ਼ਤੀ ਨੇ ਕੀਤੀ ਜਾਂਚ ਦੀ...

a boy came to meet his female friend at midnight

ਅੱਧੀ ਰਾਤ ਸਹੇਲੀ ਨੂੰ ਮਿਲਣ ਆਇਆ ਮੁੰਡਾ ! ਫੜੇ ਜਾਣ 'ਤੇ ਕਹਿੰਦਾ- 'ਮੈਂ ਤਾਂ...

famous actor rapper hospitalised amid lupus battle

"ਮੇਰੇ ਲਈ ਦੁਆ ਕਰੋ..!" ਅਚਾਨਕ ਵਿਗੜੀ ਮਸ਼ਹੂਰ ਐਕਟਰ-ਰੈਪਰ ਦੀ ਸਿਹਤ, ਹਸਪਤਾਲ ਤੋਂ...

veteran bollywood filmmaker  s father passes away

"ਅਚਾਨਕ ਘਰ ਵੱਡਾ ਤੇ ਖਾਲੀ ਲੱਗਣ ਲੱਗ ਪਿਆ..."; ਦਿੱਗਜ ਬਾਲੀਵੁੱਡ ਫਿਲਮ ਨਿਰਮਾਤਾ...

actor passes away at 43

43 ਸਾਲ ਦੀ ਉਮਰ 'ਚ ਅਦਾਕਾਰ ਦਾ ਦੇਹਾਂਤ, ਡੱਲਾਸ 'ਚ ਅਪਾਰਟਮੈਂਟ ਦੀਆਂ ਪੌੜੀਆਂ...

wedding celebrations turned into sorrow

ਵਿਆਹ ਦੀਆਂ ਖ਼ੁਸ਼ੀਆਂ ਗ਼ਮ 'ਚ ਬਦਲੀਆਂ ! ਲਾੜੇ ਦੇ 4 ਯਾਰਾਂ ਸਣੇ 7 ਜਣਿਆਂ ਦੀ ਸੜਕ...

nagar kirtan to be held in jalandhar tomorrow routes diverted

ਜਲੰਧਰ 'ਚ ਭਲਕੇ ਸਜਾਇਆ ਜਾਵੇਗਾ ਨਗਰ ਕੀਰਤਨ! ਰਸਤੇ ਰਹਿਣਗੇ ਡਾਇਵਰਟ, ਰੂਟ ਪਲਾਨ...

summons issued regarding former nvidia ceo

ਚੀਨੀ ਜਾਸੂਸ ਨਾਲ ਸਬੰਧਾਂ ਦੇ ਮਾਮਲੇ 'ਚ  Nvidia ਦੇ ਸਾਬਕਾ ਸੀਈਓ ਨੂੰ ਸੰਮਨ

the trophy was awarded to pakistan without the final being played

IND vs PAK: ਕ੍ਰਿਕਟ 'ਚ INDIA ਨਾਲ ਹੋ ਗਈ Cheating! ਬਿਨਾਂ ਖੇਡੇ ਚੈਂਪੀਅਨ...

earthquake tremors hit california

ਅਮਰੀਕਾ  : ਕੈਲੀਫੋਰਨੀਆ ਦੇ ਮੋਂਟੇਰੀ ਅਤੇ ਸੈਨ ਬੇਨੀਟੋ ਕਾਉਂਟੀਆਂ 'ਚ ਭੂਚਾਲ ਦੇ...

team announced for odi and t20 international series

ODI ਤੇ T20 ਸੀਰੀਜ਼ ਲਈ Team ਦਾ ਐਲਾਨ ! ਬਦਲੇ ਕਪਤਾਨਾਂ ਨਾਲ ਮੈਦਾਨ 'ਚ ਉਤਰੇਗੀ...

russian attack on kyiv

ਕੀਵ 'ਤੇ ਰੂਸੀ ਹਵਾਈ ਹਮਲੇ ਜਾਰੀ; ਤਿੰਨ ਮੌਤਾਂ, ਨੌਂ ਜ਼ਖਮੀ

 old library in rome reopens

ਰੋਮ 'ਚ ਸਦੀਆਂ ਪੁਰਾਣੀ ਲਾਇਬ੍ਰੇਰੀ ਮੁਰੰਮਤ ਤੋਂ ਬਾਅਦ ਦੁਬਾਰਾ ਖੁੱਲ੍ਹੀ

suspicious drone activity on the india pakistan border

ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਸ਼ੱਕੀ ਹਲਚਲ, BSF ਨੇ ਫਾਇਰਿੰਗ ਕਰ ਹੇਠਾਂ...

us senate rejects move

ਅਮਰੀਕੀ ਸੈਨੇਟ ਨੇ ਈਰਾਨ 'ਚ ਟਰੰਪ ਦੀਆਂ ਜੰਗੀ ਸ਼ਕਤੀਆਂ ਨੂੰ ਰੋਕਣ ਦੀ ਕੋਸ਼ਿਸ਼...

famous actress becomes a mother at the age of 39

39 ਸਾਲ ਦੀ ਉਮਰ 'ਚ ਮਾਂ ਬਣੀ ਮਸ਼ਹੂਰ ਅਦਾਕਾਰਾ; ਦਿਖਾਈ ਪੁੱਤਰ ਦੀ ਪਹਿਲੀ ਝਲਕ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • young man from punjab makes history in canada
      ਪੰਜਾਬ ਦੇ ਨੌਜਵਾਨ ਨੇ ਕੈਨੇਡਾ 'ਚ ਰਚਿਆ ਇਤਿਹਾਸ, 23 ਸਾਲ ਦੀ ਉਮਰ 'ਚ ਸਿੱਖਿਆ...
    • trump  s warning to the world  china  bombs
      ਟਰੰਪ ਦੀ ਦੁਨੀਆ ਨੂੰ ਚਿਤਾਵਨੀ : ਚੀਨ ਬਣਾ ਰਿਹਾ ਪ੍ਰਮਾਣੂ ਬੰਬਾਂ ਦਾ ਜਖ਼ੀਰਾ
    • bangladesh state minister for foreign affairs house set on fire
      ਬੰਗਲਾਦੇਸ਼ ’ਚ ਵਿਦੇਸ਼ ਰਾਜ ਮੰਤਰੀ ਦੇ ਘਰ ਨੂੰ ਲਾਈ ਅੱਗ
    • magnitude earthquake strikes china
      ਭੂਚਾਲ ਦੇ ਝਟਕਿਆਂ ਨਾਲ ਕੰਬਿਆ ਚੀਨ, ਰਿਕਟਰ ਪੈਮਾਨੇ 'ਤੇ 5.7 ਰਹੀ ਤੀਬਰਤਾ
    • iran us talks
      'ਸਾਡੀ ਕੋਈ ਗਾਰੰਟੀ ਨਹੀਂ..!', ਅਮਰੀਕਾ-ਇਰਾਨ ਗੱਲਬਾਤ 'ਚ ਮੁੜ ਯੂਰੇਨੀਅਮ ਨੂੰ...
    • forest incident
      'ਜੰਗਲ' ਪਿੱਛੇ ਹੋ ਗਈ ਅੰਨ੍ਹੇਵਾਹ ਫਾਇਰਿੰਗ ! ਬੱਟਾਗ੍ਰਾਮ 'ਚ 7 ਲੋਕਾਂ ਦੀ ਗਈ...
    • 22 year old youth jasnoor singh is wandering the streets of america
      ਅਮਰੀਕਾ ਦੀਆਂ ਸੜਕਾਂ 'ਤੇ ਲਾਵਾਰਸਾਂ ਵਾਂਗ ਭਟਕ ਰਿਹੈ ਜਸਨੂਰ ਸਿੰਘ; ਵੀਡੀਓ ਦੇਖ...
    • kirsten davies becomes new cybersecurity chief in the us
      ਅਮਰੀਕਾ ’ਚ ‘ਕਰਸਟਨ ਡੇਵਿਸ’ ਬਣੀ ਨਵੀਂ ਸਾਈਬਰ ਸੁਰੱਖਿਆ ਮੁਖੀ
    • china india development
      ਭਾਰਤ ਦਾ ਵਿਕਾਸ ਰੋਕਣ ਦੀਆਂ ਸਾਜ਼ਿਸ਼ਾਂ ਰਚ ਰਿਹੈ ਚੀਨ ! USCC ਨੇ ਜਾਰੀ ਕੀਤੀ...
    • eu deport rwanda
      ਹੁਣ ਯੂਰਪ 'ਚੋਂ ਵੀ ਜਹਾਜ਼ ਭਰ-ਭਰ ਡਿਪੋਰਟ ਕੀਤੇ ਜਾਣਗੇ ਪ੍ਰਵਾਸੀ ! 5 ਦੇਸ਼ਾਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +