Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    7:52:45 PM

  • raja warring statement

    ਕੈਪਟਨ ਦੀਆਂ ਸ਼ਾਹੀ ਆਦਤਾਂ ਕਾਰਨ ਪੰਜਾਬ 'ਚ ਕਾਂਗਰਸ...

  • punjab police asi

    ਪੰਜਾਬ ਪੁਲਸ ਦੇ ਮੁਲਾਜ਼ਮ ਦੀ ਡਿਊਟੀ ਦੌਰਾਨ ਹੋਈ ਮੌਤ

  • two boys from punjab become officers in the indian navy

    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ...

  • horrific accident in punjab alto car damage

    ਪੰਜਾਬ: ਭਿਆਨਕ ਹਾਦਸੇ 'ਚ ਆਲਟੋ ਕਾਰ ਦੇ ਉੱਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਗੂਗਲ ਦੀ ਪੇਮੈਂਟ ਐਪ GPay ਹੋਵੇਗੀ ਬੰਦ, ਜੂਨ ਮਹੀਨੇ ਤੋਂ ਸਿਰਫ਼ ਇਨ੍ਹਾਂ ਦੇਸ਼ਾਂ 'ਚ ਹੀ ਮਿਲਣਗੀਆਂ ਸੇਵਾਵਾਂ

BUSINESS News Punjabi(ਵਪਾਰ)

ਗੂਗਲ ਦੀ ਪੇਮੈਂਟ ਐਪ GPay ਹੋਵੇਗੀ ਬੰਦ, ਜੂਨ ਮਹੀਨੇ ਤੋਂ ਸਿਰਫ਼ ਇਨ੍ਹਾਂ ਦੇਸ਼ਾਂ 'ਚ ਹੀ ਮਿਲਣਗੀਆਂ ਸੇਵਾਵਾਂ

  • Edited By Harinder Kaur,
  • Updated: 27 Feb, 2024 10:42 AM
New Delhi
google s payment app gpay will be closed in these countries
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਤਕਨੀਕੀ ਕੰਪਨੀ ਗੂਗਲ ਨੇ ਆਪਣੀ ਪੇਮੈਂਟ ਐਪ GPay ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ, ਜੋ ਆਨਲਾਈਨ ਪੈਸਿਆਂ ਦੇ ਲੈਣ-ਦੇਣ ਲਈ ਵਰਤੀ ਜਾਂਦੀ ਹੈ। ਗੂਗਲ ਦੀ ਇਹ ਪੇਮੈਂਟ ਐਪ ਅਮਰੀਕਾ ਵਿੱਚ 4 ਜੂਨ 2024 ਨੂੰ ਬੰਦ ਹੋ ਜਾਵੇਗੀ। ਕੰਪਨੀ ਨੇ ਇਹ ਫੈਸਲਾ ਸਾਲ 2022 'ਚ ਲਾਂਚ ਹੋਏ ਗੂਗਲ ਵਾਲੇਟ ਐਪ ਨੂੰ ਪ੍ਰਮੋਟ ਕਰਨ ਲਈ ਲਿਆ ਹੈ।

GPay ਦੇ ਭਾਰਤੀ ਉਪਭੋਗਤਾਵਾਂ ਨੂੰ ਇਸ ਬਾਰੇ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਇਸਨੂੰ ਸਿਰਫ ਅਮਰੀਕਾ ਵਿੱਚ ਬੰਦ ਕੀਤਾ ਗਿਆ ਹੈ। 4 ਜੂਨ ਤੋਂ ਬਾਅਦ ਇਹ ਐਪ ਸਿਰਫ ਭਾਰਤ ਅਤੇ ਸਿੰਗਾਪੁਰ 'ਚ ਕੰਮ ਕਰੇਗੀ। GPay ਦੀ ਸਟੈਂਡਅਲੋਨ ਐਪ ਦੂਜੇ ਦੇਸ਼ਾਂ ਵਿੱਚ ਉਪਲਬਧ ਨਹੀਂ ਹੋਵੇਗੀ।

ਇਹ ਵੀ ਪੜ੍ਹੋ :    WTO ਦੀਆਂ ਨੀਤੀਆਂ ਪੰਜਾਬ ਤੇ ਦੇਸ਼ ਨੂੰ ਕਰ ਦੇਣਗੀਆਂ ਬਰਬਾਦ, ਦੇਸ਼ ਦੇ ਕਿਸਾਨਾਂ ’ਤੇ ਤਸ਼ੱਦਦ ਕਰ ਰਹੇ ਪ੍ਰਧਾਨ ਮੰਤਰੀ

 

ਯੂਜ਼ਰਸ ਨੂੰ ਗੂਗਲ ਵਾਲਿਟ 'ਤੇ ਕੀਤਾ ਜਾਵੇਗਾ ਟਰਾਂਸਫਰ

ਕੰਪਨੀ ਦੇ ਬਲਾਗ ਪੋਸਟ ਦੇ ਮੁਤਾਬਕ, ਸਾਰੇ ਯੂਜ਼ਰਸ ਨੂੰ ਗੂਗਲ ਵਾਲਿਟ 'ਤੇ ਟਰਾਂਸਫਰ ਕਰ ਦਿੱਤਾ ਜਾਵੇਗਾ। ਸਟੈਂਡਅਲੋਨ ਗੂਗਲ ਪੇ ਐਪ 4 ਜੂਨ ਤੋਂ ਅਮਰੀਕਾ ਵਿੱਚ ਬੰਦ ਹੋ ਜਾਵੇਗਾ। ਉਪਭੋਗਤਾ ਗੂਗਲ ਵਾਲਿਟ ਵਿੱਚ ਇਨ-ਸਟੋਰ ਟੈਪ-ਟੂ-ਪੇ ਅਤੇ ਭੁਗਤਾਨ ਵਿਧੀ ਪ੍ਰਬੰਧਨ ਵਰਗੀਆਂ ਪ੍ਰਸਿੱਧ ਵਿਸ਼ੇਸ਼ਤਾਵਾਂ ਦੀ ਵਰਤੋਂ ਕਰਨ ਦੇ ਯੋਗ ਹੋਣਗੇ। ਅਮਰੀਕਾ ਵਿੱਚ ਗੂਗਲ ਵਾਲਿਟ ਦੀ ਵਰਤੋਂ ਗੂਗਲ ਪੇ ਦੇ ਮੁਕਾਬਲੇ 5 ਗੁਣਾ ਵੱਧ ਹੈ। ਬਲਾਗ 'ਚ ਦੱਸਿਆ ਗਿਆ ਕਿ ਗੂਗਲ ਪੇਅ ਐਪ ਦੇ ਬੰਦ ਹੋਣ ਤੋਂ ਬਾਅਦ ਅਮਰੀਕੀ ਯੂਜ਼ਰਸ ਹੁਣ ਐਪ ਰਾਹੀਂ ਦੂਜੇ ਲੋਕਾਂ ਨੂੰ ਪੈਸੇ ਭੇਜ ਜਾਂ ਪ੍ਰਾਪਤ ਨਹੀਂ ਕਰ ਸਕਣਗੇ। ਕੰਪਨੀ ਨੇ ਅਮਰੀਕੀ ਉਪਭੋਗਤਾਵਾਂ ਨੂੰ ਗੂਗਲ ਵਾਲਿਟ ਐਪ 'ਤੇ ਸ਼ਿਫਟ ਕਰਨ ਦੀ ਸਲਾਹ ਦਿੱਤੀ ਹੈ। ਗੂਗਲ ਦਾ ਕਹਿਣਾ ਹੈ ਕਿ ਉਹ ਆਪਣੇ ਯੂਜ਼ਰਸ ਨੂੰ ਸਮੇਂ-ਸਮੇਂ 'ਤੇ ਅਪਡੇਟ ਦਿੰਦਾ ਰਹੇਗਾ। ਉਪਭੋਗਤਾ 4 ਜੂਨ, 2024 ਤੋਂ ਬਾਅਦ ਵੀ ਆਪਣੇ GPay ਬੈਲੇਂਸ ਨੂੰ ਆਪਣੇ ਖਾਤੇ ਵਿੱਚ ਟ੍ਰਾਂਸਫਰ ਕਰ ਸਕਣਗੇ। ਇਸ ਦੇ ਲਈ ਯੂਜ਼ਰਸ ਨੂੰ ਗੂਗਲ ਪੇਅ ਵੈੱਬਸਾਈਟ ਦੀ ਵਰਤੋਂ ਕਰਨੀ ਪਵੇਗੀ।

ਇਹ ਵੀ ਪੜ੍ਹੋ :    Big Breaking : ਮੂਸੇਵਾਲਾ ਵਾਂਗ ਘੇਰ ਕੇ ਭੁੰਨਿਆ ਹਰਿਆਣਾ ਦਾ ਸਾਬਕਾ MLA, ਲਾਰੈਂਸ ਦਾ ਆ ਰਿਹੈ ਨਾਂ(Video)

 ਬਲਾਗ ਵਿੱਚ, ਗੂਗਲ ਨੇ ਕਿਹਾ ਕਿ GPay ਨੂੰ 180 ਦੇਸ਼ਾਂ ਵਿੱਚ ਗੂਗਲ ਵਾਲਿਟ ਦੁਆਰਾ ਬਦਲ ਦਿੱਤਾ ਗਿਆ ਹੈ। ਹਾਲਾਂਕਿ, ਉਪਭੋਗਤਾ Google Wallet ਐਪ ਰਾਹੀਂ Google Pay ਸੇਵਾ ਦੀ ਵਰਤੋਂ ਕਰਨ ਦੇ ਯੋਗ ਹੋਣਗੇ। GPay ਰਾਹੀਂ ਨਾ ਸਿਰਫ਼ ਡੈਬਿਟ ਅਤੇ ਕ੍ਰੈਡਿਟ ਕਾਰਡ ਟਾਪ-ਅੱਪ ਕੀਤਾ ਜਾਂਦਾ ਹੈ। ਸਗੋਂ, ਇਹ ਗੂਗਲ ਐਪ ਟਰਾਂਸਪੋਰਟ ਪਾਸ, ਸਟੇਟ ਆਈਡੀ, ਡਰਾਈਵਰ ਲਾਇਸੈਂਸ, ਵਰਚੁਅਲ ਕਾਰ ਦੀਆਂ ਚਾਬੀਆਂ ਸਮੇਤ ਕਈ ਸੇਵਾਵਾਂ ਪ੍ਰਦਾਨ ਕਰਦਾ ਹੈ।

ਗੂਗਲ ਨੇ ਕਈ ਵਾਰ ਆਪਣੇ ਪੇਮੈਂਟ ਐਪਸ ਨੂੰ ਕੀਤਾ ਹੈ ਬੰਦ 

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਗੂਗਲ ਨੇ ਪੇਮੈਂਟ ਐਪ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਕੰਪਨੀ ਨੇ ਸਾਲ 2011 ਵਿੱਚ ਗੂਗਲ ਵਾਲਿਟ ਲਾਂਚ ਕੀਤਾ ਸੀ। ਇਸ ਤੋਂ ਬਾਅਦ ਗੂਗਲ ਨੇ 2015 'ਚ ਐਂਡ੍ਰਾਇਡ ਪੇ ਐਪ ਲਾਂਚ ਕੀਤਾ ਸੀ, ਜਿਸ 'ਚ ਗੂਗਲ ਵਾਲਿਟ ਨੂੰ ਜੋੜਿਆ ਗਿਆ ਸੀ। ਇਸ ਤੋਂ ਬਾਅਦ ਗੂਗਲ ਨੇ 2016 'ਚ ਗੂਗਲ ਵਾਲੇਟ ਕਾਰਡ ਨੂੰ ਬੰਦ ਕਰ ਦਿੱਤਾ ਸੀ।

ਹੁਣ ਕੰਪਨੀ ਨੇ ਇਕ ਵਾਰ ਫਿਰ ਆਪਣੀਆਂ ਸਾਰੀਆਂ ਸੇਵਾਵਾਂ ਨੂੰ ਗੂਗਲ ਵਾਲੇਟ 'ਚ ਜੋੜਨ ਦਾ ਫੈਸਲਾ ਕੀਤਾ ਹੈ। ਗੂਗਲ ਨੇ ਸਭ ਤੋਂ ਪਹਿਲਾਂ ਭਾਰਤ 'ਚ Tez ਐਪ ਲਾਂਚ ਕੀਤੀ ਸੀ, ਜਿਸ ਨੂੰ ਬਾਅਦ 'ਚ Google Pay ਦਾ ਨਾਂ ਦਿੱਤਾ ਗਿਆ ਸੀ। ਹੁਣ ਇਹ ਗੂਗਲ ਪਲੇ ਸਟੋਰ 'ਤੇ GPay ਦੇ ਨਾਮ 'ਤੇ ਉਪਲਬਧ ਹੈ। UPI ਭੁਗਤਾਨ ਭਾਰਤ ਵਿੱਚ Google Pay ਐਪ ਰਾਹੀਂ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ :    ਸ਼ੁੱਭਕਰਨ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਨੌਕਰੀ ਦੇ ਨਾਲ ਦਿੱਤਾ 1 ਕਰੋੜ ਦਾ ਆਫ਼ਰ, ਕਿਸਾਨਾਂ ਨੇ ਠੁਕਰਾਇਆ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Google
  • Payment App
  • GPay
  • Closed
  • June Month
  • Country
  • App
  • ਗੂਗਲ
  • ਪੇਮੈਂਟ ਐਪ
  • ਜੀਪੇਅ
  • ਬੰਦ
  • ਜੂਨ ਮਹੀਨਾ
  • ਦੇਸ਼
  • ਐਪ

ਵਿਜੇ ਸ਼ੇਖਰ ਸ਼ਰਮਾ ਨੇ ਪੇਟੀਐਮ ਪੇਮੈਂਟਸ ਬੈਂਕ ਦੇ ਪ੍ਰਧਾਨ ਅਹੁਦੇ ਤੋਂ ਦਿੱਤਾ ਅਸਤੀਫਾ

NEXT STORY

Stories You May Like

  • jalandhar transport department gets a new a r t o
    ਜਲੰਧਰ ਟਰਾਂਸਪੋਰਟ ਵਿਭਾਗ ਨੂੰ ਮਿਲਿਆ ਨਵਾਂ ਏ. ਆਰ. ਟੀ. ਓ., ਹੁਣ ਪੰਜਾਂ ਕੰਮਕਾਜੀ ਦਿਨਾਂ 'ਚ ਮਿਲਣਗੀਆਂ ਸੇਵਾਵਾਂ
  • mobile banking services suspended in sheikh hasina s home district
    ਬੰਗਲਾਦੇਸ਼ ’ਚ ਸ਼ੇਖ਼ ਹਸੀਨਾ ਦੇ ਗ੍ਰਹਿ ਜ਼ਿਲੇ ’ਚ ਮੋਬਾਈਲ ਬੈਂਕਿੰਗ ਸੇਵਾਵਾਂ ਬੰਦ
  • powercut in mansa
    ਮਾਨਸਾ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ
  • only 20 30 percent of exporters are utilizing ftas  rbi governor
    ਸਿਰਫ਼ 20-30 ਫੀਸਦੀ ਬਰਾਮਦਕਾਰ ਹੀ ਕਰ ਰਹੇ FTA ਦੀ ਵਰਤੋਂ : RBI ਗਵਰਨਰ
  • punjab a blunt warning to teachers
    ਪੰਜਾਬ : ਅਧਿਆਪਕਾਂ ਨੂੰ ਦੋ-ਟੁੱਕ ਚਿਤਾਵਨੀ! ਡਿਊਟੀ ਤੋਂ ਭੱਜੇ ਜਾਂ ਮੋਬਾਇਲ ਬੰਦ ਕੀਤਾ ਤਾਂ ਹੋਵੇਗੀ ਕਾਰਵਾਈ
  • power cut in punjab
    ਪੰਜਾਬ 'ਚ ਸ਼ਨੀਵਾਰ ਤੇ ਐਤਵਾਰ ਨੂੰ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • air services between india and kazakhstan to expand
    ਭਾਰਤ-ਕਜ਼ਾਕਿਸਤਾਨ ਵਿਚਾਲੇ ਵਧਣਗੀਆਂ ਹਵਾਈ ਸੇਵਾਵਾਂ, ਹੈਦਰਾਬਾਦ-ਅਹਿਮਦਾਬਾਦ ’ਤੇ ਹੋਵੇਗਾ ਫੋਕਸ
  • december  banks closed  holidays
    ਦਸੰਬਰ 'ਚ ਇੰਨੇ ਦਿਨ ਬੰਦ ਰਹਿਣਗੇ ਬੈਂਕ ! ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਪੂਰੀ List
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • three robberies arrested in jalandhar
    ਜਲੰਧਰ 'ਚ ਲੁੱਟਾਂ-ਖੋਹਾਂ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ, ਪਛਾਣ ਲੁਕਾਉਣ ਲਈ...
  • cp gurpreet singh bhullar action mode visits several police stations
    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ...
  • strict action by jalandhar police
    ਜਲੰਧਰ ਪੁਲਸ ਦੀ ਸਖ਼ਤੀ, ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਮਾੜੇ ਅਨਸਰਾਂ ਦੇ...
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
Trending
Ek Nazar
pushpa fame director cried after watching the film lost the bet of rs 1 crore

ਫਿਲਮ ਵੇਖਦੇ ਹੀ ਰੋ ਪਿਆ 'ਪੁਸ਼ਪਾ' ਫੇਮ ਡਾਇਰੈਕਟਰ ! ਹਾਰ ਗਿਆ 1 ਕਰੋੜ ਦੀ ਸ਼ਰਤ,...

famous singer passes away in america

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕ ਦਾ ਅਮਰੀਕਾ 'ਚ ਹੋਇਆ ਦਿਹਾਂਤ

voting begins in spain

ਸਪੇਨ 'ਚ ਰਿਹਾਇਸ਼ੀ ਸੰਕਟ ਅਤੇ ਸੱਜੇ-ਪੱਖੀਆਂ ਦੇ ਵਧਦੇ ਪ੍ਰਭਾਵ ਵਿਚਕਾਰ ਵੋਟਿੰਗ...

building collapse in karachi

ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ

vote favors ending   nuclear free homeland   policy

ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ

incident near school

ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...

selfie maine le li aaj  fame dhinchak pooja becomes a mother

"ਸੈਲਫੀ ਮੈਨੇ ਲੇ ਲੀ ਆਜ" ਫੇਮ ਢਿੰਚੈਕ ਪੂਜਾ ਦੇ ਘਰ ਗੂੰਜੀ ਕਿਲਕਾਰੀ, ਦਿਖਾਈ...

education in pakistan

ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ

liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

Daily Horoscope
    Previous Next
    • ਵਪਾਰ ਦੀਆਂ ਖਬਰਾਂ
    • garment orders worth rs 2 350 crore from bangladesh
      ਬੰਗਲਾਦੇਸ਼ ਤੋਂ 2,350 ਕਰੋੜ ਰੁਪਏ ਦੇ ਕੱਪੜਿਆਂ ਦੇ ਆਰਡਰ ਦੂਜੇ ਦੇਸ਼ਾਂ ’ਚ...
    • risk of rising inflation in the coming months
      ਆਉਣ ਵਾਲੇ ਮਹੀਨਿਆਂ ’ਚ ਮਹਿੰਗਾਈ ਵਧਣ ਦਾ ਖ਼ਤਰਾ ! ਵਿੱਤ ਮੰਤਰਾਲੇ ਨੇ ਪੇਸ਼ ਕੀਤੀ...
    • mumbai leads with 43 percent share
      ਨਿਰਮਾਣ ਅਧੀਨ ਡਾਟਾ ਸੈਂਟਰ ਪ੍ਰਾਜੈਕਟਾਂ 'ਚ 43 ਫ਼ੀਸਦੀ ਹਿੱਸੇਦਾਰੀ ਨਾਲ ਮੁੰਬਈ...
    • lpg cylinder credit card pension rule change 1st december
      1 December ਤੋਂ ਬਦਲ ਜਾਣਗੇ ਕਈ ਨਿਯਮ ! LPG ਤੋਂ ਲੈ ਕੇ ਪੈਨਸ਼ਨ ਤੇ ਕ੍ਰੈਡਿਟ...
    • sebi permits fpis to trade in physically settled
      ਸੇਬੀ ਵੱਲੋਂ FPIs ਨੂੰ ਫਿਜ਼ੀਕਲ ਸੈਟਲਮੈਂਟ ਵਾਲੇ ਨਾਨ-ਐਗਰੀਕਲਚਰ ਕਮੋਡਿਟੀ...
    • tata sons files a caveat after the court denies relief
      ਅਦਾਲਤ ਵੱਲੋਂ ਰਾਹਤ ਤੋਂ ਇਨਕਾਰ ਮਗਰੋਂ ਟਾਟਾ ਸੰਨਜ਼ ਨੇ ਕੈਵੀਏਟ ਦਾਖ਼ਲ ਕੀਤੀ
    • employees will now receive their salaries on the last day
      ਮੁਲਾਜ਼ਮਾਂ ਨੂੰ ਹੁਣ ਮਹੀਨੇ ਦੇ ਆਖ਼ਰੀ ਦਿਨ ਮਿਲੇਗੀ ਸੈਲਰੀ ! ਆਰਥਿਕ ਸੰਕਟ ਨਾਲ...
    • major activity expected in the stock market next week
      ਅਗਲੇ ਹਫ਼ਤੇ ਸ਼ੇਅਰ ਬਾਜ਼ਾਰ 'ਚ ਹੋਵੇਗੀ ਵੱਡੀ ਹਲਚਲ! ਆਉਣਗੇ 5 ਨਵੇਂ IPO, 3...
    • india us trade deal nearing completion  goyal
      ਭਾਰਤ-ਅਮਰੀਕਾ ਵਪਾਰ ਸਮਝੌਤਾ ਪੂਰਾ ਹੋਣ ਦੇ ਨੇੜੇ : ਗੋਇਲ
    • atm users
      ATM ਵਰਤਣ ਵਾਲਿਆਂ ਲਈ ਵੱਡੀ ਖਬਰ ! RBI ਨੇ ਜਾਰੀ ਕੀਤੇ ਨਵੇਂ ਨਿਯਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +