Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 08, 2026

    11:57:03 AM

  • parwinder singh jhota s deadbody reaches mansa

    ਮਾਨਸਾ ਪੁੱਜੀ ਪਰਵਿੰਦਰ ਸਿੰਘ ਝੋਟੇ ਦੀ ਮ੍ਰਿਤਕ ਦੇਹ,...

  • trump announce reward

    ਮਿਲਣਗੇ 187 ਕਰੋੜ ਅਤੇ ਨਵਾਂ ਘਰ ! ਟਰੰਪ ਨੇ ਈਰਾਨ...

  • before the cremation of parvinder jhota father made a big demand

    ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਹਿਲਾਂ ਪਿਤਾ ਭੀਮ...

  • dangerous gangster from punjab deported from ethiopia

    ਪੰਜਾਬ ਦਾ ਖ਼ਤਰਨਾਕ ਗੈਂਗਸਟਰ ਇਥੋਪੀਆ ਤੋਂ ਡਿਪੋਰਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਵਾਇਰਸ ਨਾਲ ਨਜਿੱਠਣ ਲਈ ਸਥਾਨਕ ਸਰਕਾਰਾਂ ਦੀ ਇੰਝ ਮਦਦ ਕਰੇਗੀ ਗੂਗਲ

INTERNATIONAL News Punjabi(ਵਿਦੇਸ਼)

ਵਾਇਰਸ ਨਾਲ ਨਜਿੱਠਣ ਲਈ ਸਥਾਨਕ ਸਰਕਾਰਾਂ ਦੀ ਇੰਝ ਮਦਦ ਕਰੇਗੀ ਗੂਗਲ

  • Updated: 03 Apr, 2020 07:30 PM
International
google will help local governments
  • Share
    • Facebook
    • Tumblr
    • Linkedin
    • Twitter
  • Comment

ਪੈਰਿਸ-ਗੂਗਲ ਸ਼ੁੱਕਰਵਾਰ ਤੋਂ ਪੂਰੀ ਦੁਨੀਆ ਦੇ ਆਪਣੇ ਉਪਭੋਗਤਾਵਾਂ ਦੀ ਲੋਕੇਸ਼ਨ ਡਾਟਾ ਸਾਂਝੀ ਕਰਨੀ ਸ਼ੁਰੂ ਕਰੇਗੀ ਤਾਂ ਕਿ ਸਰਕਾਰਾਂ ਕੋਵਿਡ-19 ਵਿਸ਼ਵ ਪੱਧਰੀ ਮਹਾਮਾਰੀ ਨਾਲ ਨਜਿੱਠਣ ਲਈ ਉਨ੍ਹਾਂ ਵੱਲੋਂ ਚੁੱਕੇ ਗਏ ਸਮਾਜਿਕ ਦੂਜੀ ਸੰਬਧੀ ਉਪਾਅ ਦੇ ਪ੍ਰਭਾਵ ਨੂੰ ਠੀਕ ਢੰਗ ਨਾਲ ਅੰਕ ਸਕਣ। ਤਕਨਾਲੋਜੀ ਖੇਤਰ ਦੀ ਦਿੱਗਜ ਕੰਪਨੀ ਦੇ ਬਲਾਗ 'ਤੇ ਇਕ ਪੋਸਟ ਮੁਤਾਬਕ 131 ਦੇਸ਼ਾਂ 'ਚ ਉਪਭੋਗਤਾਵਾਂ ਦੀ ਆਵਾਜਾਈ 'ਤੇ ਰਿਪੋਰਟ ਵਿਸ਼ੇਸ਼ ਵੈੱਬਸਾਈਟ 'ਤੇ ਉਪਲੱਬਧ ਕਰਵਾਇਆ ਜਾਵੇਗੀ ਅਤੇ ਭੂਗੋਲ ਦੀ ਮਦਦ ਨਾਲ ਸਮਾਂ ਦਰ ਸਮਾਂ ਆਵਾਜਾਈ ਦੀ ਸਥਿਤੀ ਅੰਕਿਤ ਹੁੰਦੀ ਰਹੇਗੀ।

ਗੂਗਲ ਮੈਪਸ ਦੇ ਇਹ ਪ੍ਰਮੁੱਖ ਜੈਨ ਫਿਟਜ਼ਪੈਟ੍ਰਿਕ ਅਤੇ ਕੰਪਨੀ ਦੀ ਮੁੱਖ ਸਿਹਤ ਅਧਿਕਾਰੀ ਕੇਰੇਨ ਡੀਸਾਲਵੋ ਦੀ ਪੋਸਟ 'ਚ ਕਿਹਾ ਗਿਆ ਹੈ ਕਿ ਇਹ ਰੂਝਾਨ ਪਾਰਕਾਂ, ਦੁਕਾਨਾਂ, ਘਰਾਂ ਵਰਗੇ ਸਥਾਨਾਂ ਤਕ ਹੋਏ ਦੌਰਿਆਂ 'ਚ ਪ੍ਰਕਾਸ਼ਿਤ ਪੁਆਇੰਟ ਦੇ ਹਿਸਾਬ ਨਾਲ ਵਾਧਾ ਜਾਂ ਕਮੀ ਨੂੰ ਪ੍ਰਦਰਸ਼ਿਤ ਕਰੇਗਾ। ਉਨ੍ਹਾਂ ਨੇ ਦੱਸਿਆ ਕਿ ਉਦਾਹਰਣ ਲਈ ਫਰਾਂਸ 'ਚ ਅੰਕੜਿਆਂ ਦੇ ਮੁਤਾਬਕ ਆਮ ਦਿਨਾਂ ਦੇ ਮੁਕਾਬਲੇ ਰੇਸਤਰਾਂ, ਕੈਫੇ, ਬਾਜ਼ਾਰ ਅਤੇ ਥੀਮ ਪਾਰਕ ਜਾਣ ਵਾਲਿਆਂ ਦੀ ਗਿਣਤੀ 'ਚ 88 ਫੀਸਦੀ ਦੀ ਕਮੀ ਆਈ ਹੈ। ਉੱਥੇ ਸਥਾਨਕ ਲਾਕਡਾਊਨ ਐਲਾਨ ਹੋਣ ਤੋਂ ਬਾਅਦ ਸਥਾਨਕ ਦੁਕਾਨਾਂ 'ਚ ਜਾਣ ਵਾਲਿਆਂ ਦੀ ਗਿਣਤੀ 'ਚ 40 ਫੀਸਦੀ ਦਾ ਵਾਧਾ ਹੋਇਆ ਜਦਕਿ ਪਹਿਲੇ 72 ਫੀਸਦੀ ਦੀ ਕਮੀ ਆਈ ਸੀ।

ਗੂਗਲ ਦੇ ਕਾਰਜਕਾਰੀ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਇਨ੍ਹਾਂ ਰਿਪੋਰਟਾਂ ਨਾਲ ਕੋਵਿਡ-19 ਨੂੰ ਕੰਟਰੋਲ ਕਰਨ ਲਈ ਫੈਸਲਿਆਂ 'ਚ ਮਦਦ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸੂਚਨਾਵਾਂ ਨਾਲ ਅਧਿਕਾਰੀਆਂ ਨੂੰ ਜ਼ਰੂਰੀ ਯਾਤਰਾ 'ਚ ਬਦਲਾਅ ਨੂੰ ਸਮਝਣ 'ਚ ਮਦਦ ਮਿਲੇਗੀ। ਗੂਗਲ ਨੇ ਸਪਸ਼ੱਟ ਕੀਤਾ ਹੈ ਕਿ ਵਿਅਕਤੀਗਤ ਪਛਾਣ ਕਰਨ ਵਾਲੀ ਸੂਚਨਾ ਜਿਵੇਂ ਵਿਅਕਤੀ ਦਾ ਸਥਾਨ, ਸੰਪਰਕ ਜਾਂ ਆਵਾਜਾਈ ਬਲਾਗ 'ਤੇ ਉਪਲੱਬਧ ਨਹੀਂ ਕਰਵਾਈ ਜਾਵੇਗੀ। ਇਸ ਵਾਇਰਸ ਕਾਰਣ ਹੁਣ ਤਕ ਦੁਨੀਆ ਭਰ 'ਚ 55 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਯੂਰਪ ਅਤੇ ਅਮਰੀਕਾ 'ਚ ਤਕਨਾਲੋਜੀ ਕੰਪਨੀਆਂ ਸਮਾਰਟਫੋਨ ਦਾ ਗੁਪਤ ਡਾਟਾ ਸਾਂਝਾ ਕਰਨਾ ਸ਼ੁਰੂ ਕਰ ਚੁੱਕੀਆਂ ਹਨ ਤਾਂ ਕਿ ਮਹਾਮਾਰੀ ਨੂੰ ਬਿਹਤਰ ਤਰੀਕੇ ਨਾਲ ਕੰਟਰੋਲ ਕੀਤਾ ਜਾ ਸਕੇ। ਇਥੇ ਤਕ ਦੀ ਨਿੱਜਤਾ ਦੇ ਅਧਿਕਾਰਾਂ ਦੇ ਸਮਰਥਕ ਜਰਮਨੀ ਵੀ ਸਮਾਰਟਫੋਨ ਐਪ ਦਾ ਇਸਤੇਮਾਲ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਕਰਨ 'ਤੇ ਵਿਚਾਰ ਕਰ ਰਹੀ ਹੈ।

  • Google
  • help
  • local governments
  • ਗੂਗਲ
  • ਮਦਦ
  • ਸਥਾਨਕ ਸਰਕਾਰਾਂ

ਇਹਨਾਂ ਵੀਜ਼ਾਂ ਧਾਰਕਾਂ ਨੂੰ ਆਸਟਰੇਲੀਆਈ ਸਰਕਾਰ ਵਲੋਂ ਨਹੀਂ ਮਿਲੇਗੀ ਕੋਈ ਮਾਲੀ ਸਹਾਇਤਾ

NEXT STORY

Stories You May Like

  • elderly woman reunited with family with the help of  google search
    ‘ਗੂਗਲ ਸਰਚ’ ਦੀ ਮਦਦ ਨਾਲ ਬਜ਼ੁਰਗ ਔਰਤ ਨੂੰ ਪਰਿਵਾਰ ਨਾਲ ਮਿਲਾਇਆ
  • a cycle of political violence in bangladesh
    ਬੰਗਲਾਦੇਸ਼ 'ਚ ਸਿਆਸੀ ਹਿੰਸਾ ਦਾ ਚੱਕਰ ! ਸਰਕਾਰਾਂ ਬਦਲੀਆਂ ਪਰ ਨਹੀਂ ਬਦਲੇ ਸਥਾਨਕ ਸ਼ਕਤੀ ਸੰਘਰਸ਼
  • 850 courts  government fast track special courts
    ਬਾਲ ਸ਼ੋਸ਼ਣ, ਜਬਰ-ਜ਼ਿਨਾਹ ਦੇ ਮਾਮਲਿਆਂ ਨਾਲ ਨਜਿੱਠਣ ਲਈ 850 ਅਦਾਲਤਾਂ ਦੇ ਵਿਸਥਾਰ ਨੂੰ ਸਰਕਾਰ ਦੀ ਮਨਜ਼ੂਰੀ
  • local business
    ਕਿਉਂ ਜ਼ਰੂਰੀ ਹੈ ਸਥਾਨਕ ਉਤਪਾਦਾਂ ਦੀ ਵਰਤੋਂ ਕਰਨਾ ?
  • narendra modi  rajasthan  current  laborer  ex gratia
    ਕਰੰਟ ਦੀ ਲਪੇਟ 'ਚ ਆਉਣ ਨਾਲ 8 ਮਜ਼ਦੂਰਾਂ ਦੀ ਮੌਤ, PM ਮੋਦੀ ਨੇ ਕੀਤਾ ਆਰਥਿਕ ਮਦਦ ਦਾ ਐਲਾਨ
  • indigo  s has many options to deal with rising expenses  ceo
    ਇੰਡੀਗੋ ਦਾ ਕੁਸ਼ਲ ਲਾਗਤ ਢਾਂਚਾ, ਨਕਦੀ ਦੀ ਮਜ਼ਬੂਤ ਸਥਿਤੀ ਨਾਲ ਵਧਦੇ ਖ਼ਰਚਿਆਂ ਨਾਲ ਨਜਿੱਠਣ ਦੇ ਕਈ ਬਦਲ : CEO
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ ਗਹਿਣੇ
  • mlc elections
    ਤਾਜ਼ਾ ਵਿਧਾਨ ਪ੍ਰੀਸ਼ਦ ਚੋਣਾਂ ਸਥਾਨਕ ਮੁੱਦਿਆਂ ਦਾ ਮਹੱਤਵ ਦਰਸਾਉਂਦੀਆਂ ਹਨ
  • massive fire broke out in a firecracker stall in jalandhar
    ਜਲੰਧਰ 'ਚ ਪਟਾਕਿਆਂ ਦੇ ਸਟਾਲ 'ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਅੱਗ...
  • a trolley loaded with straw caught fire
    ਜਲੰਧਰ-ਨਕੋਦਰ ਹਾਈਵੇਅ 'ਤੇ ਪਰਾਲੀ ਨਾਲ ਲੱਦੀ ਟਰਾਲੀ ਨੂੰ ਲੱਗੀ ਅੱਗ
  • major setback for ankur narula from the supreme court
    ਸੁਪਰੀਮ ਕੋਰਟ ਤੋਂ ਅੰਕੁਰ ਨਰੂਲਾ ਨੂੰ ਵੱਡਾ ਝਟਕਾ, ਹਾਈ ਕੋਰਟ ਦਾ ਅੰਤ੍ਰਿਮ ਹੁਕਮ...
  • cbi probe should be conducted into the pcs examination matter
    ਪੀ. ਸੀ. ਐੱਸ. ਪ੍ਰੀਖਿਆ ਮਾਮਲੇ ਦੀ ਹੋਵੇ ਸੀ. ਬੀ. ਆਈ. ਜਾਂਚ : ਚੰਨੀ
  • senior congress leader charanjit singh channi statement
    MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 'ਚ ਪੰਜਾਬ ਦੀ ਸੱਤਾ 'ਚ ਪਰਤੇਗੀ...
  • jalandhar road accident sewer pipe collision
    ਪੰਜਾਬ: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਚੜ੍ਹਦੀ ਜਵਾਨੀ ਜਹਾਨੋਂ ਤੁਰ...
  • pungrain manager and inspector arrested for demanding bribe of rs 50 thousand
    ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ...
  • big decision of railway department 15 pairs of special trains will run
    ਦੀਵਾਲੀ ਤੇ ਛੱਠ ਪੂਜਾ ਨੂੰ ਲੈ ਕੇ ਰੇਲਵੇ ਵਿਭਾਗ ਦਾ ਵੱਡਾ ਫ਼ੈਸਲਾ,ਚੱਲਣਗੀਆਂ 15...
Trending
Ek Nazar
sunny deol proud of ramayana part 1

'ਰਾਮਾਇਣ' 'ਚ ਹਨੂੰਮਾਨ ਬਣੇ ਸੰਨੀ ਦਿਓਲ ਨੇ Fans ਨੂੰ ਕੀਤੀ ਖਾਸ ਅਪੀਲ

ramayana makers warn legal action unauthorised recording ranbir kapoor

ਥੀਏਟਰਾਂ 'ਚ 'ਰਾਮਾਇਣ' ਰਿਕਾਰਡ ਕਰਨ ਵਾਲਿਆਂ ਦੀ ਖੈਰ ਨਹੀਂ, ਨਿਰਮਾਤਾਵਾਂ ਨੇ...

rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

mridangam player sridhar parthasarathy dies during diwali concert in pune

ਲਾਈਵ ਦੌਰਾਨ ਦਿੱਗਜ ਕਲਾਕਾਰ ਨੂੰ ਆਇਆ ਹਾਰਟ ਅਟੈਕ ! ਸੰਗੀਤ ਜਗਤ 'ਚ ਪਸਰਿਆ ਮਾਤਮ

bigg boss 20 kaashvi hiranandani hints at breakup with scoutop

BB 20: Scout ਤੇ Love Gill ਦੀ ਨੇੜਤਾ ਵੇਖ ਪ੍ਰੇਮਿਕਾ Kaashvi ਨੇ ਕਰ'ਤਾ...

thieves target a home

ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...

orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • russian hackers responsible for leaking italian foreign minister s data
      ਇਟਲੀ ਦੇ ਵਿਦੇਸ਼ ਮੰਤਰੀ ਦਾ ਨਿੱਜੀ ਡਾਟਾ ‘ਡਾਰਕ ਵੈੱਬ’ ’ਤੇ ਲੀਕ ਕਰਨ ਲਈ ਰੂਸ ਦੇ...
    • migrants in britain will not be able to evade detection after their visas expire
      ਬ੍ਰਿਟੇਨ ’ਚ ਵੀਜ਼ੇ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਬਚ ਨਹੀਂ ਸਕਣਗੇ ਪ੍ਰਵਾਸੀ,...
    • announcement of new prime minister in israel today
      ਇਜ਼ਰਾਈਲ ਵਿਚ ਨਵੇਂ ਪ੍ਰਧਾਨ ਮੰਤਰੀ ਦਾ ਐਲਾਨ ਅੱਜ
    • pakistan  s trade deficit has risen to 15 billion us dollars
      ਪਾਕਿਸਤਾਨ ਦਾ ਵਪਾਰ ਘਾਟਾ ਵਧ ਕੇ 15 ਅਰਬ ਅਮਰੀਕੀ ਡਾਲਰ ’ਤੇ ਪਹੁੰਚਿਆ
    • potential meeting between xi  trump  and putin
      ਸ਼ੀ-ਟਰੰਪ-ਪੁਤਿਨ ਦੀ ਵਾਰਤਾ ਨੂੰ ਲੈ ਕੇ ਗੱਲਬਾਤ ਜਾਰੀ : ਚੀਨ
    • airstrikes in yemen
      ਯਮਨ 'ਚ ਹਵਾਈ ਹਮਲਿਆਂ 'ਚ 27 ਲੋਕਾਂ ਦੀ ਮੌਤ, 36 ਜ਼ਖਮੀ
    • no place for tagore in bangladesh
      ਬੰਗਲਾਦੇਸ਼ 'ਚ ਟੈਗੋਰ ਲਈ ਕੋਈ ਥਾਂ ਨਹੀਂ, ਤਸਵੀਰ 'ਤੇ ਮਲੀ ਕਾਲਖ
    • indiscriminate shooting in krakow  poland
      ਪੋਲੈਂਡ ਦੇ ਕ੍ਰਾਕੋ 'ਚ ਅੰਨ੍ਹੇਵਾਹ ਗੋਲੀਬਾਰੀ, 5 ਲੋਕਾਂ ਦੀ ਮੌਤ
    • after the defeat trump ousts close advisor susie
      ਹਾਰ ਤੋਂ ਬਾਅਦ ਟਰੰਪ ਨੇ ਕਰੀਬੀ ਸਲਾਹਕਾਰ ਸੂਸੀ ਨੂੰ ਕੱਢਿਆ, ਸਟੀਫਨ ਮਿਲਰ ਨੂੰ...
    • girls  house  roof collapses  pakistan
      ਪਾਕਿਸਤਾਨ 'ਚ ਘਰ ਦੀ ਛੱਤ ਡਿੱਗਣ ਨਾਲ 4 ਬੱਚੀਆਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +