Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    5:44:42 PM

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • key defence pact

    "ਇੱਕ 'ਤੇ ਹਮਲਾ, ਸਾਰਿਆਂ 'ਤੇ ਹਮਲਾ"! ਪਾਕਿਸਤਾਨ,...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • heroin worth rs 350 000 000 seized in punjab  one smuggler arrested

    ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ ’ਚ ਪੱਕੇ ਹੋਣ ਦਾ ਸੁਨਹਿਰੀ ਮੌਕਾ, ਸਰਕਾਰ ਨੇ ਵੱਧ ਤੋਂ ਵੱਧ ਲੋਕਾਂ ਨੂੰ PR ਦੇਣ ਦਾ ਕੀਤਾ ਐਲਾਨ

INTERNATIONAL News Punjabi(ਵਿਦੇਸ਼)

ਕੈਨੇਡਾ ’ਚ ਪੱਕੇ ਹੋਣ ਦਾ ਸੁਨਹਿਰੀ ਮੌਕਾ, ਸਰਕਾਰ ਨੇ ਵੱਧ ਤੋਂ ਵੱਧ ਲੋਕਾਂ ਨੂੰ PR ਦੇਣ ਦਾ ਕੀਤਾ ਐਲਾਨ

  • Edited By Cherry,
  • Updated: 30 Jun, 2022 12:17 PM
Canada
government of canada announces pr for as many people
  • Share
    • Facebook
    • Tumblr
    • Linkedin
    • Twitter
  • Comment

ਕੈਨੇਡਾ/ਜਲੰਧਰ (ਬਿਊਰੋ) : ਕੈਨੇਡਾ ਸਰਕਾਰ ਨੂੰ ਵੱਖ-ਵੱਖ ਖੇਤਰਾਂ ਵਿਚ ਬਿਹਤਰੀਨ ਕੰਮ ਕਰਨ ਵਾਲੇ ਹੁਨਰਮੰਦ ਲੋਕਾਂ ਦੀ ਲੋੜ ਹੈ, ਕਿਉਂਕਿ ਅੱਜ ਦੇ ਦੌਰ ’ਚ ਹਰ ਕੋਈ ਕੈਨੇਡਾ ’ਚ ਪੱਕੇ ਹੋ ਕੇ ਆਪਣਾ ਭਵਿੱਖ ਸੁਰੱਖਿਅਤ ਬਣਾਉਣਾ ਚਾਹੁੰਦਾ ਹੈ। ਇਸੇ ਅਧੀਨ ਕੈਨੇਡਾ ਸਰਕਾਰ ਵਲੋਂ ਵੱਧ ਤੋਂ ਵੱਧ ਲੋਕਾਂ ਨੂੰ PR ਦੇਣ ਦਾ  ਐਲਾਨ ਕੀਤਾ ਹੈ। ਕੈਨੇਡਾ ਸਰਕਾਰ ਯੋਗਤਾ ਪ੍ਰਾਪਤ ਹੁਨਰਮੰਦ ਪੇਸ਼ੇਵਰਾਂ ਅਤੇ ਕਾਰੋਬਾਰੀਆਂ ਨੂੰ ਬਹੁਤ ਸਾਰੇ ਇਮੀਗ੍ਰੇਸ਼ਨ ਵਿਕਲਪ ਦੇਣ ਦੀ ਜਾਂ ਕੰਮ ਦੇਣ ਦੀ ਪੇਸ਼ਕਸ਼ ਕਰਦੀ ਰਹਿੰਦੀ ਹੈ। ਜੇਕਰ ਤੁਸੀਂ ਜਾਂ ਤੁਹਾਡਾ ਕੋਈ ਜਾਣਕਾਰ ਕੈਨੇਡਾ ’ਚ ਪੱਕਾ ਹੋਣਾ ਚਾਹੁੰਦਾ ਹੈ ਤਾਂ ਇਹ ਸੁਨਹਿਰੀ ਮੌਕਾ ਹੈ, ਕਿਉਂਕਿ ਕੈਨੇਡਾ ਸਰਕਾਰ ਨੇ ਵੱਧ ਤੋਂ ਵੱਧ ਲੋਕਾਂ ਨੂੰ PR ਦੇਣ ਦਾ ਐਲਾਨ ਕੀਤਾ ਹੈ। 

ਦਰਅਸਲ ਕੈਨੇਡਾ ਸਰਕਾਰ ਨੂੰ ਵੱਖ-ਵੱਖ ਖੇਤਰਾਂ ’ਚ ਬਿਹਤਰੀਨ ਕੰਮ ਕਰਨ ਵਾਲੇ ਹੁਨਰਮੰਦ ਲੋਕਾਂ ਦੀ ਲੋੜ ਹੈ। ਇਨ੍ਹਾਂ ’ਚ ਡਰਾਈਵਰ, ਕਿਸਾਨ, ਨਰਸਾਂ, ਅਕਾਊਂਟੈਂਟ, ਅਧਿਆਪਕ, ਇੰਜੀਨੀਅਰ ਆਦਿ ਸ਼ਾਮਲ ਹਨ।  ਇਸ ਤੋਂ ਇਲਾਵਾ ਹੋਰ ਖੇਤਰਾਂ ਵਿਚ ਵੀ ਮੁਹਾਰਤ ਰੱਖਣ ਵਾਲੇ ਉਮੀਦਵਾਰਾਂ ਲਈ ਵੀ ਵਿਕਲਪ ਮੌਜੂਦ ਹਨ। ਕੈਨੇਡਾ ਦੀ PR ਲਈ ਅਪਲਾਈ ਕਰਨ ਦੀ ਪ੍ਰਕਿਰਿਆ ਪਾਰਦਰਸ਼ੀ ਹੋਵੇਗੀ। IRCC ਵਕੀਲ ਵੱਲੋਂ ਉਮੀਦਵਾਰਾਂ ਦਾ ਸਹੀ ਮਾਰਗਦਰਸ਼ਨ ਕੀਤਾ ਜਾਵੇਗਾ। ਇਸ ਪ੍ਰਕਿਰਿਆ ਜ਼ਰੀਏ ਤੁਹਾਨੂੰ 12 ਮਹੀਨਿਆਂ (1 ਸਾਲ) ਵਿਚ ਹੀ ਕੈਨੇਡਾ ਦੀ PR ਮਿਲ ਜਾਵੇਗੀ। ਇਸ ਦੌਰਾਨ PNP ਅਤੇ ਐਕਸਪ੍ਰੈਸ ਐਂਟਰੀ ਦੋਵੇਂ ਵਿਕਲਪ ਉਪਲਬਧ ਹੋਣਗੇ। ਇਸੇ ਅਧੀਨ ਜੇ ਤੁਹਾਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਤੁਸੀਂ ਇਸ ਨੰਬਰ ’ਤੇ ਸੰਪਰਕ ਕਰ ਸਕਦੇ ਹੋ। ਹੋਰ ਜਾਣਕਾਰੀ ਲਈ 85076-84076 ’ਤੇ ਸੰਪਰਕ ਕਰੋ

ਐਕਸਪ੍ਰੈਸ ਐਂਟਰੀ ਪ੍ਰੋਗਰਾਮ ਕੀ ਹੈ?
ਐਕਸਪ੍ਰੈਸ ਐਂਟਰੀ ਪ੍ਰੋਗਰਾਮ ਪੇਸ਼ੇਵਰਾਂ ਅਤੇ ਨੌਕਰੀ ਲੱਭਣ ਵਾਲਿਆਂ ਵੱਲੋਂ ਵਰਤਿਆ ਜਾਣ ਵਾਲਾ ਸਭ ਤੋਂ ਪ੍ਰਸਿੱਧ ਪ੍ਰੋਗਰਾਮ ਹੈ। ਕੈਨੇਡਾ ’ਚ ਸਾਰੇ ਉਦਯੋਗਾਂ ਵਿਚ ਪੇਸ਼ੇਵਰਾਂ ਦੀ ਬਹੁਤ ਜ਼ਿਆਦਾ ਮੰਗ ਹੈ ਅਤੇ ਹੇਠਾਂ ਦਿੱਤੇ ਪ੍ਰੋਗਰਾਮ ਸਫਲਤਾ ਦੀ ਉੱਚ ਸੰਭਾਵਨਾ ਦੇ ਨਾਲ ਅਰਜ਼ੀ ਦੇਣ ਲਈ ਸਭ ਤੋਂ ਵਧੀਆ ਵਿਕਲਪ ਹਨ।  
- ਫੈਡਰਲ ਸਕਿਲਡ ਵਰਕਰ ਪ੍ਰੋਗਰਾਮ (FSWP)
- ਫੈਡਰਲ ਸਕਿਲਡ ਟਰੇਡਜ਼ ਪ੍ਰੋਗਰਾਮ (FSTP)
- ਕੈਨੇਡੀਅਨ ਅਨੁਭਵ ਕਲਾਸ (CEC)

ਸੂਬਾਈ ਨਾਮਜ਼ਦ ਪ੍ਰੋਗਰਾਮ (PNP) ਕੀ ਹੈ?
ਕੈਨੇਡਾ ਦੇ ਵੱਖ-ਵੱਖ ਸੂਬਿਆਂ ਵਿਚ ਪ੍ਰਵਾਸ ਨੂੰ ਹੁਲਾਰਾ ਦੇਣ ਲਈ ਸੂਬਾਈ ਨਾਮਜ਼ਦ ਪ੍ਰੋਗਰਾਮ ਤਿਆਰ ਕੀਤੇ ਗਏ ਹਨ। ਹਰੇਕ ਕੈਨੇਡੀਅਨ ਪ੍ਰਾਂਤ ਅਤੇ ਖੇਤਰ ਆਪਣੀ ਵਿਸ਼ੇਸ਼ ਆਰਥਿਕ ਅਤੇ ਜਨਸੰਖਿਆ ਲੋੜਾਂ ਨੂੰ ਪੂਰਾ ਕਰਨ ਲਈ ਤਿਆਰ ਕੀਤਾ ਗਿਆ ਆਪਣਾ PNP ਚਲਾਉਂਦਾ ਹੈ।
-ਅਲਬਰਟਾ ਇਮੀਗ੍ਰੈਂਟ ਨਾਮਜ਼ਦ ਪ੍ਰੋਗਰਾਮ (AINP)
-ਬ੍ਰਿਟਿਸ਼ ਕੋਲੰਬੀਆ ਪ੍ਰੋਵਿੰਸ਼ੀਅਲ ਨਾਮਜ਼ਦ ਪ੍ਰੋਗਰਾਮ (BCPNP)
-ਮੈਨੀਟੋਬਾ ਪ੍ਰੋਵਿੰਸ਼ੀਅਲ ਨਾਮਜ਼ਦ ਪ੍ਰੋਗਰਾਮ (MPNP)
-ਨਿਊਫਾਊਂਡਲੈਂਡ ਅਤੇ ਲੈਬਰਾਡੋਰ ਪ੍ਰੋਵਿੰਸ਼ੀਅਲ ਨਾਮਜ਼ਦ ਪ੍ਰੋਗਰਾਮ (NLPNP)
-ਨਿਊ ਬਰੰਸਵਿਕ ਪ੍ਰੋਵਿੰਸ਼ੀਅਲ ਨਾਮਜ਼ਦ ਪ੍ਰੋਗਰਾਮ (NBPNP)
ਨੋਵਾ ਸਕੋਸ਼ੀਆ ਪ੍ਰੋਵਿੰਸ਼ੀਅਲ ਨਾਮਜ਼ਦ ਪ੍ਰੋਗਰਾਮ (NSPNP)
- ਉੱਤਰੀ ਪੱਛਮੀ ਪ੍ਰਦੇਸ਼ ਨਾਮਜ਼ਦ ਪ੍ਰੋਗਰਾਮ (NTNP)
-ਓਨਟਾਰੀਓ ਇਮੀਗ੍ਰੈਂਟ ਨਾਮਜ਼ਦ ਪ੍ਰੋਗਰਾਮ (OINP)
-ਪ੍ਰਿੰਸ ਐਡਵਰਡ ਆਈਲੈਂਡ ਪ੍ਰੋਵਿੰਸ਼ੀਅਲ ਨਾਮਜ਼ਦ ਪ੍ਰੋਗਰਾਮ (PEI PNP)
-ਕਿਊਬਿਕ ਸਕਿਲਡ ਵਰਕਰਜ਼ ਪ੍ਰੋਗਰਾਮ (QSWP)
-ਸਸਕੈਚਵਨ ਇਮੀਗ੍ਰੈਂਟ ਨਾਮਜ਼ਦ ਪ੍ਰੋਗਰਾਮ (SINP)
-ਯੂਕੋਨ ਨਾਮਜ਼ਦ ਪ੍ਰੋਗਰਾਮ (YNP)

1. ਕੈਨੇਡਾ ਸਰਕਾਰ ਨੇ ਵੱਧ ਤੋਂ ਵੱਧ ਲੋਕਾਂ ਨੂੰ PR ਦੇਣ ਦਾ ਕੀਤਾ ਐਲਾਨ
2. ਕੈਨੇਡਾ ਸਰਕਾਰ ਨੂੰ ਵੱਖ-ਵੱਖ ਖੇਤਰਾਂ ’ਚ ਬਿਹਤਰੀਨ ਕੰਮ ਕਰਨ ਵਾਲੇ ਹੁਨਰਮੰਦ ਲੋਕਾਂ ਦੀ ਲੋੜ 
3. ਇਨ੍ਹਾਂ ’ਚ ਡਰਾਈਵਰ, ਕਿਸਾਨ, ਨਰਸਾਂ, ਅਕਾਊਂਟੈਂਟ, ਅਧਿਆਪਕ, ਇੰਜੀਨੀਅਰ ਆਦਿ ਸ਼ਾਮਲ ਹਨ।
4. ਹੋਰ ਜਾਣਕਾਰੀ ਲਈ 85076-84076 ’ਤੇ ਸੰਪਰਕ ਕਰੋ

 

  • Canada
  • Government
  • Golden Opportunity
  • PR
  • Declaration
  • ਕੈਨੇਡਾ
  • ਪੱਕੇ
  • ਸੁਨਹਿਰੀ ਮੌਕਾ
  • ਸਰਕਾਰ
  • ਪੀ ਆਰ
  • ਐਲਾਨ

ਉਦੈਪੁਰ ਦਰਜੀ ਕਤਲਕਾਂਡ ‘ਚ ਪਾਕਿ ਦਾ ਬਿਆਨ ਆਇਆ ਸਾਹਮਣੇ, ਦਿੱਤੀ ਤਿੱਖੀ ਪ੍ਰਤੀਕਿਰਿਆ

NEXT STORY

Stories You May Like

  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • canadian pr
    ਕੈਨੇਡੀਅਨ PR ਦਾ ਸੁਪਨਾ ਦੇਖ ਰਹੇ ਹਜ਼ਾਰਾਂ ਪੰਜਾਬੀਆਂ ਨੂੰ ਵੱਡਾ ਝਟਕਾ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • canada pr wife
    ਕੈਨੇਡਾ ਦੀ ਪੀ. ਆਰ. ਪਤਨੀ ਦੇ ਸ਼ਿਕਾਇਤ 'ਤੇ ਪਤੀ, ਸੱਸ ਤੇ ਸਹੁਰੇ ਖ਼ਿਲਾਫ ਕੇਸ ਦਰਜ
  • punjabi community in australia
    Aus 'ਚ ਹੋਣ ਜਾ ਰਹੀ ਮਰਦਮਸ਼ੁਮਾਰੀ, ਪੰਜਾਬੀ ਭਾਈਚਾਰੇ ਲਈ ਆਪਣੀ ਪਛਾਣ ਦਰਜ ਕਰਵਾਉਣ ਦਾ ਸੁਨਹਿਰੀ ਮੌਕਾ
  • indian jails overcrowded  criminals are becoming criminals
    ‘ਭਾਰਤੀ ਜੇਲਾਂ ’ਚ ਸਮਰੱਥਾ ਤੋਂ ਵੱਧ ਕੈਦੀ’ ਭੀੜ ਅਤੇ ਸਟਾਫ਼ ਦੀ ਘਾਟ ਨਾਲ ਬਣ ਰਹੇ ਅਪਰਾਧੀ!
  • iffjk 2026 competition announced
    IFFJK 2026 ਮੁਕਾਬਲੇ ਦਾ ਐਲਾਨ; ਜੰਮੂ-ਕਸ਼ਮੀਰ ਦੇ ਉਭਰਦੇ ਫਿਲਮ ਨਿਰਮਾਤਾਵਾਂ ਲਈ ਸੁਨਹਿਰੀ ਮੌਕਾ
  • black magic of malangs in ajnala
    ਅਜਨਾਲਾ 'ਚ ਮਲੰਗਾਂ ਦਾ 'ਕਾਲਾ ਜਾਦੂ', ਚਾਹ ਦੀ ਰੇਹੜੀ ਲਾਉਣ ਵਾਲੇ ਪਰਿਵਾਰ ਨੂੰ ਲਾਇਆ 1 ਲੱਖ ਤੋਂ ਵੱਧ ਦਾ ਚੂਨਾ
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • incident in school
      ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ
    • the crisis of sexual abuse of boys in pakistan
      ਪਾਕਿਸਤਾਨ 'ਚ ਮੁੰਡਿਆਂ ਨਾਲ ਜਿਨਸੀ ਸ਼ੋਸ਼ਣ ਦਾ ਸੰਕਟ ! ਸਮਾਜਿਕ ਚੁੱਪ ਤੇ...
    • petrol bomb attack at shakib al hasan  s house in bangladesh
      ਸ਼ਾਕਿਬ ਅਲ ਹਸਨ ਦੇ ਜੱਦੀ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ
    • amnesty international demandsr release activist
      ਐਮਨੈਸਟੀ ਇੰਟਰਨੈਸ਼ਨਲ ਨੇ ਦਲਾਈ ਲਾਮਾ ਦੀ ਫੋਟੋ ਲਈ ਗ੍ਰਿਫ਼ਤਾਰ ਕਾਰਕੁਨ ਨੂੰ ਰਿਹਾਅ...
    • big question on the rights of tribal women in bangladesh
      ਬੰਗਲਾਦੇਸ਼ 'ਚ ਆਦਿਵਾਸੀ ਔਰਤਾਂ ਦੇ ਹੱਕਾਂ 'ਤੇ ਵੱਡਾ ਸਵਾਲ, ਸਥਾਨਕ ਰਾਜਨੀਤੀ...
    • balochistan in pakistan
      ਬਲੋਚਿਸਤਾਨ ਹੁਣ ਪਾਕਿਸਤਾਨ ਦਾ ਸਭ ਤੋਂ ਖਤਰਨਾਕ ਸੂਬਾ
    • over 1 900 cases of child abuse registered in pakistan   report
      ਸਾਲ ਦੇ ਪਹਿਲੇ ਛੇ ਮਹੀਨਿਆਂ ਦੌਰਾਨ ਪਾਕਿਸਤਾਨ 'ਚ ਬਾਲ ਸ਼ੋਸ਼ਣ ਦੇ 1,900 ਤੋਂ...
    • independence day in boston
      ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ
    • indian student in us
      ਅਮਰੀਕਾ 'ਚ ਹਾਈਕਿੰਗ ਟ੍ਰਿਪ ਬਣਿਆ ਆਖਰੀ ਸਫ਼ਰ ! ਭਾਰਤੀ ਵਿਦਿਆਰਥੀ ਦੀ ਲਾਸ਼ ਬਰਾਮਦ
    • entry ban on foreign journalists in pakistan
      ਸਾਵਧਾਨ ! ਪਾਕਿਸਤਾਨ 'ਚ ਵਿਦੇਸ਼ੀ ਪੱਤਰਕਾਰਾਂ ਦੀ ਐਂਟਰੀ ਬੈਨ ! ਹੋਇਆ ਵੱਡਾ ਖੁਲਾਸਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +