ਇਟਲੀ (ਕੈਂਥ)- ਇਟਲੀ ਦੇ ਵਿਚੈਂਸਾ ਜ਼ਿਲ੍ਹ 'ਚ ਸਥਿਤ ਸਨਾਤਨ ਧਰਮ ਮੰਦਿਰ ਆਰਜੀਨਿਆਨੋ ਦੁਆਰਾ ਆਰਜੀਨਿਆਨੋ ਸ਼ਹਿਰ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਮਿਤੀ 24 ਅਕਤੂਬਰ 2026 ਨੂੰ ਸਜਾਈ ਜਾਵੇਗੀ। ਸਨਾਤਨ ਧਰਮ ਮੰਦਿਰ ਕਮੇਟੀ ਆਰਜੀਨਿਆਨੋ ਨੇ ਇਹ ਜਾਣਕਾਰੀ ਦਿੰਦਿਆ ਦੱਸਿਆ ਕਿ ਹਰੇਕ ਸਾਲ ਦੇ ਵਾਂਗ ਇਸ ਸਾਲ ਵੀ ਇਹ ਸ਼ੋਭਾ ਯਾਤਰਾ ਆਰਜੀਨਿਆਨੋ ਮੰਦਿਰ ਤੋਂ ਠੀਕ 2 ਵਜੇ ਆਰੰਭ ਹੋਵੇਗੀ।
ਉਹਨਾਂ ਇਟਲੀ ਵਸਦੇ ਸਮੂਹ ਭਾਰਤੀ ਭਾਈਚਾਰੇ ਨੂੰ ਇਸ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਵਧ-ਚੜ ਕੇ ਪਹੁੰਚਣ ਦੀ ਨਿਮਰਤਾ ਸਾਹਿਤ ਅਪੀਲ ਕੀਤੀ ਹੈ। ਮੰਦਿਰ ਕਮੇਟੀ ਨੇ ਇਹ ਵੀ ਦੱਸਿਆ ਕਿ ਹਰੇਕ ਸਾਲ ਸਜਣ ਵਾਲੀ ਇਸ ਗਿਆਰਵੀਂ ਸ਼ੋਭਾ ਯਾਤਰਾ ਦੌਰਾਨ ਵੱਡੀ ਪੱਧਰ 'ਤੇ ਪ੍ਰਬੰਧ ਕੀਤੇ ਜਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ ਦੁਨੀਆ ਨੂੰ ਕੀਤੀ ਖ਼ਾਸ ਅਪੀਲ
NEXT STORY