Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    7:12:55 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਬ੍ਰੇਸ਼ੀਆ 'ਚ ਮਹਾਨ ਅੰਮ੍ਰਿਤ ਸੰਚਾਰ ਸਮਾਗਮ 11 ਜੂਨ ਨੂੰ ਕਰਵਾਇਆ ਜਾਵੇਗਾ

INTERNATIONAL News Punjabi(ਵਿਦੇਸ਼)

ਬ੍ਰੇਸ਼ੀਆ 'ਚ ਮਹਾਨ ਅੰਮ੍ਰਿਤ ਸੰਚਾਰ ਸਮਾਗਮ 11 ਜੂਨ ਨੂੰ ਕਰਵਾਇਆ ਜਾਵੇਗਾ

  • Edited By Vandana,
  • Updated: 09 Jun, 2022 04:02 PM
Italy
great amrit sanchar ceremony held on june 11 in brescia
  • Share
    • Facebook
    • Tumblr
    • Linkedin
    • Twitter
  • Comment

ਮਿਲਾਨ/ਇਟਲੀ (ਸਾਬੀ ਚੀਨੀਆ) ਉੱਤਰੀ ਇਟਲੀ ਦੇ ਗੁਰਦੁਆਰਾ ਸਿੰਘ ਸਭਾ ਫਲੇਰੋ ਵਿਖੇ ਮਹਾਨ ਤਪੱਸਵੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ ਵਿੱਚ ਇਕ ਮਹਾਨ ਅੰਮ੍ਰਿਤ ਸੰਚਾਰ ਸਮਾਗਮ 11 ਜੂਨ ਸ਼ਨੀਵਾਰ ਨੂੰ ਕਰਵਾਇਆ ਜਾਵੇਗਾ, ਜਿਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਅਤੇ ਸੰਤ ਬਾਬਾ ਪ੍ਰੇਮ ਸਿੰਘ ਯਾਦਗਾਰੀ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਅੰਮ੍ਰਿਤ ਸੰਚਾਰ ਵਿੱਚ ਦੂਰ ਦੁਰਾਡੇ ਤੋਂ ਆਉਣ ਵਾਲੀਆਂ ਸੰਗਤਾਂ ਦੇ ਠਹਿਰਾਉ ਲਈ ਖਾਸ ਪ੍ਰਬੰਧ ਕੀਤੇ ਗਏ ਹਨ ਅਤੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਵਾਲੀਆਂ ਸੰਗਤਾ ਲਈ ਕਕਾਰਾਂ ਦੇ ਪ੍ਰਬੰਧ ਵੀ ਪ੍ਰਬੰਧਕਾਂ ਵੱਲੋਂ ਕੀਤੇ ਗਏ ਹਨ।

PunjabKesari

ਪੜ੍ਹੋ ਇਹ ਅਹਿਮ ਖ਼ਬਰ- 5 ਭਾਰਤੀ 'ਸਕੂਲ' ਦੁਨੀਆ ਦੇ ਸਭ ਤੋਂ ਵਧੀਆ ਸਕੂਲਾਂ ਦੀ ਸੂਚੀ 'ਚ ਸ਼ਾਮਲ

ਦੱਸਣਯੋਗ ਹੈ ਕਿ ਜੂਨ ਮਹੀਨੇ ਹਰ ਸਾਲ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ ਵਿੱਚ ਧਾਰਮਿਕ ਸਮਾਗਮ ਉਲੀਕੇ ਜਾਂਦੇ ਹਨ ਅਤੇ ਹਰ ਸਾਲ ਇਸੇ ਤਰੀਕੇ ਅੰਮ੍ਰਿਤ ਸੰਚਾਰ ਕਰਵਾਏ ਜਾਂਦੇ ਹਨ ਠੀਕ ਉਸੇ ਤਰ੍ਹਾਂ ਇਸ ਸਾਲ ਵੀ 3 ਦਿਨਾਂ ਧਾਰਮਿਕ ਸਮਾਗਮ ਹੋਣਗੇ, ਜਿੰਨ੍ਹਾਂ ਵਿੱਚ ਸ਼ਮੂਲੀਅਤ ਲਈ ਇੰਡੀਆ ਤੋਂ ਰਾਗੀ ਢਾਡੀ ਅਤੇ ਕੀਰਤਨ ਜਿੱਥੇ ਵੀ ਵਿਸ਼ੇਸ਼ ਤੌਰ 'ਤੇ ਪੁੱਜ ਰਹੇ ਹਨ। ਪ੍ਰਬੰਧਕ ਕਮੇਟੀ ਵੱਲੋਂ 11 ਜੂਨ ਲਈ ਸਮੂਹ ਸੰਗਤ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਅੰਮ੍ਰਿਤ ਸੰਚਾਰ ਸਮਾਗਮਾਂ ਵਿੱਚ ਹਿੱਸਾ ਲੈਕੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਕੇ ਆਪਣਾ ਜੀਵਨ ਸਫਲਾ ਬਣਾਉਣ।

  • Italy
  • Amrit Sanchar Samagam
  • 11 June
  • ਇਟਲੀ
  • ਅੰਮ੍ਰਿਤ ਸੰਚਾਰ ਸਮਾਗਮ
  • 11 ਜੂਨ

ਤਾਲਿਬਾਨ ਨੇ ਧਰਮ ਦਾ ਅਪਮਾਨ ਕਰਨ ਦੇ ਦੋਸ਼ 'ਚ 'ਮਾਡਲ' ਨੂੰ ਕੀਤਾ ਗ੍ਰਿਫ਼ਤਾਰ

NEXT STORY

Stories You May Like

  • milky mist dairy foods   ipo will open on august 11
    11 ਅਗਸਤ ਨੂੰ ਖੁੱਲ੍ਹੇਗਾ ਮਿਲਕੀ ਮਿਸਟ ਡੇਅਰੀ ਫੂਡਜ਼ ਦਾ 1,553 ਕਰੋੜ ਦਾ IPO
  • hindu raksha dal  august 11  deoband darul uloom  gangajal
    ਹਿੰਦੂ ਰੱਖਿਆ ਦਲ ਨੇ 11 ਅਗਸਤ ਨੂੰ ਦੇਵਬੰਦ ਦਾਰੁਲ ਉਲੂਮ ’ਚ ਗੰਗਾਜਲ ਚੜ੍ਹਾਉਣ ਦਾ ਕੀਤਾ ਐਲਾਨ
  • balochistan to celebrate independence day on august 11
    ਬਲੋਚਿਸਤਾਨ 11 ਅਗਸਤ ਨੂੰ ਮਨਾਏਗਾ ਆਜ਼ਾਦੀ ਦਿਹਾੜਾ
  • 11 new flying schools to open  30 000 pilots
    ਦੇਸ਼ 'ਚ ਖੁੱਲ੍ਹਣਗੇ 11 ਨਵੇਂ ਫਲਾਇੰਗ ਸਕੂਲ , 30,000 ਪਾਇਲਟਾਂ ਦੀ ਜ਼ਰੂਰਤ
  • google pixel 11 features leaked before launch
    ਲਾਂਚ ਤੋਂ ਪਹਿਲਾਂ ਹੀ Google Pixel 11 ਦੇ ਫੀਚਰਜ਼ ਦੀ ਜਾਣਕਾਰੀ ਆਈ ਸਾਹਮਣੇ ! ਕੀਮਤਾਂ 'ਚ ਵੀ ਹੋ ਸਕਦੈ ਵਾਧਾ
  • chaturgrahi rajyog 11 august
    11 ਅਗਸਤ ਨੂੰ ਬਣੇਗਾ 'ਰਾਜਯੋਗ', ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਕਿਸਮਤ
  • bjp calls for jharkhand bandh on august 11
    ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਭਾਜਪਾ ਨੇ 11 ਅਗਸਤ ਨੂੰ ਝਾਰਖੰਡ ਬੰਦ ਦਾ ਦਿੱਤਾ ਸੱਦਾ
  • sri lankan army saves the lives of 11 indian fishermen
    ਸਮੁੰਦਰ 'ਚ ਮੌਤ ਨੂੰ ਮਾਤ, ਸ਼੍ਰੀਲੰਕਾ ਦੀ ਫ਼ੌਜ ਨੇ ਬਚਾਈ 11 ਭਾਰਤੀ ਮਛੇਰਿਆਂ ਦੀ ਜਾਨ
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us revokes more than 1 75 lakh visas during trump tenure
      ਟਰੰਪ ਦੇ ਕਾਰਜਕਾਲ ਦੌਰਾਨ ਅਮਰੀਕਾ ਨੇ 1.75 ਲੱਖ ਤੋਂ ਵੱਧ ਵੀਜ਼ੇ ਕੀਤੇ ਰੱਦ
    • big setback to china  s space mission
      ਚੀਨ ਦੇ ਪੁਲਾੜ ਮਿਸ਼ਨ ਨੂੰ ਵੱਡਾ ਝਟਕਾ: ਲਾਂਚਿੰਗ ਦੇ 85 ਸੈਕਿੰਡ ਬਾਅਦ ਹੀ ਅਸਮਾਨ...
    • maa bhagwati jagran will be held on august 14 at borgo harmada
      ਇਟਲੀ ਦੇ ਬੋਰਗੋ ਹਰਮਾਦਾ ਵਿਖੇ 14 ਅਗਸਤ ਨੂੰ ਹੋਵੇਗਾ 10ਵਾਂ ਵਿਸ਼ਾਲ 'ਮਾਂ ਭਗਵਤੀ...
    • the earth trembled with strong tremors of the earthquake
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ ! ਕੋਲੰਬੀਆ 'ਚ ਡਰ ਕੇ ਘਰਾਂ ਤੋਂ ਬਾਹਰ...
    • dolphin typhoon
      ਚੀਨ 'ਚ 'ਡਾਲਫ਼ਿਨ' ਨੇ ਮਚਾਈ ਤਬਾਹੀ ! ਸੁਰੱਖਿਅਤ ਥਾਵਾਂ 'ਤੇ ਪਹੁੰਚਾਏ ਗਏ...
    • remittances in july 2026
      ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ
    • 60 day grace period
      ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...
    • india gave  peacocks to united nations
      ਭਾਰਤ ਨੇ ਜੇਨੇਵਾ ਵਿਖੇ ਸੰਯੁਕਤ ਰਾਸ਼ਟਰ ਦਫ਼ਤਰ ਨੂੰ ਤੋਹਫ਼ੇ ਵਜੋਂ ਦਿੱਤੇ 5 ਮੋਰ
    • iran us talks
      ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ
    • free visa to indians
      Good News ; ਭਾਰਤੀਆਂ ਨੂੰ Free Visa ਦੇ ਰਿਹਾ ਇਹ ਦੇਸ਼ ! ਪੂਰਾ ਖ਼ਰਚਾ ਚੁੱਕੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +