Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    2:27:14 PM

  • canada visa

    ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਕੈਨੇਡਾ ਦਾ...

  • sale of fake luxury brands exposed in luxury hotel  goods recovered

    ਆਲੀਸ਼ਾਨ ਹੋਟਲ 'ਚ ਨਕਲੀ ਲਗਜ਼ਰੀ ਬ੍ਰਾਂਡਾਂ ਦੀ...

  • no fuel crisis

    ਤੇਲ ਮੁੱਕਣ ਦੀ Tension ਖ਼ਤਮ !...

  • punjab s legendary cricketer passes away

    ਪੰਜਾਬ ਦੇ ਧਾਕੜ ਕ੍ਰਿਕਟਰ ਦਾ ਹੋ ਗਿਆ ਦਿਹਾਂਤ ! IPL...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਲੰਡਨ 'ਚ ਭਾਰਤੀ ਹਾਕੀ ਟੀਮ ਦਾ ਸ਼ਾਨਦਾਰ ਸਵਾਗਤ

INTERNATIONAL News Punjabi(ਵਿਦੇਸ਼)

ਲੰਡਨ 'ਚ ਭਾਰਤੀ ਹਾਕੀ ਟੀਮ ਦਾ ਸ਼ਾਨਦਾਰ ਸਵਾਗਤ

  • Edited By Anmol Tagra,
  • Updated: 30 May, 2023 06:04 AM
England
great welcome to the indian hockey team in london
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਭਾਰਤੀ ਹਾਈ ਕਮਿਸ਼ਨ ਲੰਡਨ ਵੱਲੋਂ ਆਯੋਜਿਤ ਸਮਾਗਮ ਦੌਰਾਨ ਸ਼ਾਨਦਾਰ ਤਰੀਕੇ ਨਾਲ ਭਾਰਤੀ ਹਾਕੀ ਟੀਮ ਦਾ ਯੂਕੇ ਵਿਚ ਸਵਾਗਤ ਕੀਤਾ ਗਿਆ। ਭਾਰਤੀ ਹਾਈ ਕਮਿਸ਼ਨਰ ਵਿਕਰਮ ਕੇ ਦੋਰਾਏਸਵਾਮੀ ਵੱਲੋਂ ਖੇਡੇ ਜਾਣ ਵਾਲੇ ਮੈਚਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਸਾਊਥਾਲ ਈਲਿੰਗ ਦੇ ਮੈਂਬਰ ਪਾਰਲੀਮੈਂਟ ਵੀਰੇਂਦਰ ਸ਼ਰਮਾ ਨੇ ਆਪਣੇ ਸੰਬੋਧਨ ਦੌਰਾਨ ਖਿਡਾਰੀਆਂ ਨੂੰ ਜੀ ਆਇਆਂ ਕਹਿਣ ਦੇ ਨਾਲ-ਨਾਲ ਹੋਣ ਵਾਲੇ ਮੈਚਾਂ ਲਈ ਹੱਲਾਸ਼ੇਰੀ ਦਿੱਤੀ। 

ਇਹ ਖ਼ਬਰ ਵੀ ਪੜ੍ਹੋ - IPL ਦੀ ਟਰਾਫ਼ੀ ਜਿੱਤਦਿਆਂ ਸਾਰ MS Dhoni ਦਾ ਵੱਡਾ ਬਿਆਨ, "ਇਹ ਸੰਨਿਆਸ ਲੈਣ ਦਾ ਸਭ ਤੋਂ ਵਧੀਆ ਸਮਾਂ..."

ਯੂਕੇ ਵਿਚ ਆਮ ਆਦਮੀ ਪਾਰਟੀ ਦੇ ਜੁਝਾਰੂ ਨੌਜਵਾਨ ਆਗੂ ਮਨਜੀਤ ਸਿੰਘ ਸ਼ਾਲਾਪੁਰੀ ਵੱਲੋਂ ਵੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਜ਼ਿਕਰਯੋਗ ਹੈ ਕਿ ਟੀਮ ਵਿਚ 9-10 ਪੰਜਾਬੀ ਬੋਲੀ ਬੋਲਣ ਵਾਲੇ ਖਿਡਾਰੀ ਖੇਡ ਰਹੇ ਹਨ। ਇਸ ਸਮੇਂ ਸਾਊਥਾਲ ਈਲਿੰਗ ਦੇ ਮੈਂਬਰ ਪਾਰਲੀਮੈਂਟ ਵੀਰੇਂਦਰ ਸ਼ਰਮਾ, ਪੰਜਾਬੀ ਭਾਸ਼ਾ ਚੇਤਨਾ ਬੋਰਡ ਯੂਕੇ ਦੇ ਡਾਇਰੈਕਟਰ ਹਰਮੀਤ ਸਿੰਘ ਭਕਨਾ, ਤਜਿੰਦਰ ਸਿੰਘ ਸਿੰਧਰਾ, ਮੇਜਰ ਸਿੰਘ ਸੰਧੂ ਸਮੇਤ ਭਾਰਤੀ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿੱਚ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਮੈਚਾਂ ਦਾ ਵੇਰਵਾ

ਭਾਰਤੀ ਹਾਕੀ ਟੀਮ ਦਾ ਮੁਕਾਬਲਾ "ਲੀ ਵੈਲੀ ਹਾਕੀ ਸੈਂਟਰ ਲੰਡਨ" ਦੇ ਹਾਕੀ ਮੈਦਾਨ ਵਿੱਚ ਬੈਲਜੀਅਮ ਨਾਲ 2 ਜੂਨ (ਦਿਨ ਸ਼ੁੱਕਰਵਾਰ) ਨੂੰ 2:40 ਮਿੰਟ 'ਤੇ ਹੋਵੇਗਾ ਅਤੇ ਯੂਕੇ ਦੀ ਹਾਕੀ ਟੀਮ ਨਾਲ 3 ਜੂਨ (ਦਿਨ ਸ਼ਨੀਵਾਰ) ਨੂੰ 12:40 ਮਿੰਟ ਤੇ 'ਹੋਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Indian Hockey Team
  • London
  • England
  • ਭਾਰਤੀ ਹਾਕੀ ਟੀਮ
  • ਲੰਡਨ
  • ਇੰਗਲੈਂਡ

ਪਾਕਿ 'ਚ ਘੱਟਗਿਣਤੀਆਂ 'ਤੇ ਤਸ਼ੱਦਦ: ਪ੍ਰਾਰਥਨਾ ਕਰਨ 'ਤੇ ਇਸਾਈ ਪਿਓ-ਪੁੱਤ 'ਤੇ ਭੀੜ ਦਾ ਹਮਲਾ

NEXT STORY

Stories You May Like

  • indian railways hockey coach davinder singh passes away
    ਭਾਰਤੀ ਰੇਲਵੇ ਦੇ ਹਾਕੀ ਕੋਚ ਦਵਿੰਦਰ ਸਿੰਘ ਦਾ ਦੇਹਾਂਤ
  • tarun chugh welcomes aap leaders joining bjp
    ਭਾਜਪਾ 'ਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਤਰੁਣ ਚੁੱਘ ਨੇ ਕੀਤਾ ਸਵਾਗਤ
  • indian submarine in sri lanka
    ਸ਼੍ਰੀਲੰਕਾ ਪੁੱਜੀ ਭਾਰਤੀ ਨੇਵੀ ਦੀ ਪਣਡੁੱਬੀ 'ਸਿੰਧੂਕੇਸਰੀ', ਹੋਇਆ ਸ਼ਾਨਦਾਰ ਸੁਆਗਤ
  • draupadi murmu  president of vietnam  to lam  welcome  india
    ਵੀਅਤਨਾਮ ਦੇ ਰਾਸ਼ਟਰਪਤੀ ਤੋ ਲਾਮ ਦਾ ਰਾਸ਼ਟਰਪਤੀ ਭਵਨ 'ਚ ਰਵਾਇਤੀ ਸਵਾਗਤ
  • uber cup 2026  indian women  s team  s journey ends
    ਉਬੇਰ ਕੱਪ 2026: ਭਾਰਤੀ ਮਹਿਲਾ ਟੀਮ ਦਾ ਸਫ਼ਰ ਖ਼ਤਮ; ਚੀਨ ਨੇ 5-0 ਨਾਲ ਦਿੱਤੀ ਕਰਾਰੀ ਮਾਤ
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • uber cup 2026  indian women  s team opens winning account
    ਉਬੇਰ ਕੱਪ 2026: ਭਾਰਤੀ ਮਹਿਲਾ ਟੀਮ ਨੇ ਯੂਕਰੇਨ ਨੂੰ 4-1 ਨਾਲ ਹਰਾ ਕੇ ਖੋਲ੍ਹਿਆ ਜਿੱਤ ਦਾ ਖਾਤਾ
  • icons of india exhibition opens
    ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ
  • big change signs of new politics  strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
Trending
Ek Nazar
robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • india ranks first
      ਵਿਦੇਸ਼ਾਂ ਤੋਂ ਪੈਸੇ ਪ੍ਰਾਪਤ ਦੇ ਮਾਮਲੇ 'ਚ ਭਾਰਤ ਸਭ ਤੋਂ ਅੱਗੇ ! ਇੰਡੀਆ 'ਚ ਆਏ...
    • germany car incident
      ਜਰਮਨੀ 'ਚ ਓਵਰਸਪੀਡ ਕਾਰ ਦਾ ਕਹਿਰ ! ਭੀੜ ਨੂੰ ਦਰੜਿਆ, 2 ਦੀ ਮੌਤ
    • melbourne satinder sartaaj two shows
      ਆਸਟ੍ਰੇਲੀਆ 'ਚ ਪੰਜਾਬੀ ਸੰਗੀਤ ਦੀ ਗੂੰਜ, ਮੈਲਬੌਰਨ 'ਚ ਹੋਣਗੇ ਸਤਿੰਦਰ ਸਰਤਾਜ ਦੇ...
    • hormuz trump paused project freedom
      ਟਰੰਪ ਵਲੋਂ 'ਪ੍ਰੋਜੈਕਟ ਫ੍ਰੀਡਮ' ਨੂੰ ਰੋਕਣ ਦਾ ਐਲਾਨ, ਈਰਾਨ-ਅਮਰੀਕਾ ਵਿਚਾਲੇ...
    • new records set during vancouver marathon
      ਵੈਨਕੂਵਰ ਮੈਰਾਥਨ ਦੌਰਾਨ ਬਣੇ ਨਵੇਂ ਰਿਕਾਰਡ, ਮਹਿਲਾ ਦੌੜਾਕਾਂ ਨੇ ਵੀ ਵੱਡੀ ਗਿਣਤੀ...
    • shooting at texas shopping mall
      ਟੈਕਸਾਸ ਦੇ ਸ਼ਾਪਿੰਗ ਮਾਲ 'ਚ ਗੋਲੀਬਾਰੀ, 2 ਲੋਕਾਂ ਦੀ ਮੌਤ
    • the phone has become a trucker  s lifeline
      ਫੋਨ ਬਣਿਆ ਟਰੱਕਰ ਦੀ ਲਾਈਫਲਾਈਨ, ਪਰ ਡਰਾਈਵਿੰਗ ਵੇਲੇ ਵਰਤੀ ਅਣਗਹਿਲੀ ਪੈ ਸਕਦੀ ਹੈ...
    • iran launches missiles and drones at uae
      ਈਰਾਨ ਨੇ UAE 'ਤੇ ਲਗਾਤਾਰ ਦੂਜੇ ਦਿਨ ਮਿਜ਼ਾਈਲਾਂ ਤੇ ਡਰੋਨਾਂ ਨਾਲ ਵਰ੍ਹਾਇਆ...
    • donald trump
      8-9 ਸਾਲ ਹੋਰ ਰਾਸ਼ਟਰਪਤੀ ਰਹਾਂਗਾ, ਅਜੇ ਬਹੁਤ ਕੰਮ ਕਰਨਾ ਬਾਕੀ ਹੈ : ਟਰੰਪ
    • bc s red dress day raises issue of missing and murdered indigenous women
      ਬੀ.ਸੀ. 'ਚ ‘ਰੈੱਡ ਡ੍ਰੈੱਸ ਡੇ’ ਮੌਕੇ ਸਮਾਗਮ ਦੌਰਾਨ ਲਾਪਤਾ ਤੇ ਕਤਲ ਕੀਤੀਆਂ ਮੂਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +