Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    11:48:21 AM

  • sad bjp alliance

    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ'...

  • oil prices increase india  s burden  import bill rises 26 percent

    ਤੇਲ ਦੀਆਂ ਕੀਮਤਾਂ ਨੇ ਵਧਾਇਆ ਭਾਰਤ ਦਾ ਬੋਝ, ਘੱਟ...

  • himanshi khurana case

    ਫੜਿਆ ਗਿਆ ਹਿਮਾਂਸ਼ੀ ਖੁਰਾਨਾ ਦਾ ਕਾਤਲ ! ਕੈਨੇਡਾ...

  • bsf s major operation on india pakistan border infiltrator shot dead

    ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ 'ਚ Green Card ਧਾਰਕਾਂ ਲਈ ਵੱਡੀ ਮੁਸੀਬਤ! ਦੇਸ਼ ਨਿਕਾਲਾ ਦੇਣਾ ਹੋਇਆ ਹੁਣ ਹੋਰ ਵੀ ਸੌਖਾ

INTERNATIONAL News Punjabi(ਵਿਦੇਸ਼)

ਅਮਰੀਕਾ 'ਚ Green Card ਧਾਰਕਾਂ ਲਈ ਵੱਡੀ ਮੁਸੀਬਤ! ਦੇਸ਼ ਨਿਕਾਲਾ ਦੇਣਾ ਹੋਇਆ ਹੁਣ ਹੋਰ ਵੀ ਸੌਖਾ

  • Edited By Vandana,
  • Updated: 24 Jun, 2026 10:08 AM
United States of America
green card holders
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ ਡੀਸੀ (ਏਐਨਆਈ) ਅਮਰੀਕਾ ਵਿਚ ਗ੍ਰੀਨ ਕਾਰਡ ਧਾਰਕਾਂ 'ਤੇ ਦੇਸ਼ ਨਿਕਾਲੇ ਦੀ ਤਲਵਾਰ ਲਟਕ ਗਈ ਹੈ। ਬੀਤੇ ਦਿਨ ਅਮਰੀਕੀ ਸੁਪਰੀਮ ਕੋਰਟ ਨੇ ਇੱਕ ਇਤਿਹਾਸਕ ਫੈਸਲਾ ਸੁਣਾਉਂਦਿਆਂ ਸਰਹੱਦੀ ਅਧਿਕਾਰੀਆਂ ਲਈ ਉਨ੍ਹਾਂ ਗ੍ਰੀਨ ਕਾਰਡ ਧਾਰਕਾਂ ਨੂੰ ਦੇਸ਼ ਨਿਕਾਲਾ ਦੇਣ ਦੀ ਪ੍ਰਕਿਰਿਆ ਨੂੰ ਹੋਰ ਸੌਖਾ ਕਰ ਦਿੱਤਾ ਹੈ, ਜਿਨ੍ਹਾਂ 'ਤੇ "ਨੈਤਿਕ ਗਿਰਾਵਟ" ਨਾਲ ਜੁੜੇ ਅਪਰਾਧਾਂ ਦੇ ਦੋਸ਼ ਹਨ। ਅਦਾਲਤ ਦੇ ਇਸ ਫੈਸਲੇ ਨਾਲ ਹੁਣ ਅਮਰੀਕੀ ਸਰਹੱਦੀ ਸੁਰੱਖਿਆ ਅਧਿਕਾਰੀਆਂ ਲਈ ਅਜਿਹੇ ਵਿਅਕਤੀਆਂ ਨੂੰ ਅਮਰੀਕਾ ਤੋਂ ਦੇਸ਼ ਨਿਕਾਲਾ ਦੇਣਾ ਆਸਾਨ ਹੋ ਜਾਵੇਗਾ।

ਜੱਜ ਨੇ ਸੁਣਾਇਆ ਫੈਸਲਾ 

ਅਮਰੀਕੀ ਜਸਟਿਸ ਕਲੇਰੈਂਸ ਥਾਮਸ ਨੇ 6-3 ਦੇ ਬਹੁਮਤ ਨਾਲ ਸੁਣਾਏ ਗਏ ਫੈਸਲੇ ਵਿੱਚ ਕਿਹਾ ਕਿ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਹੁਣ ਕਿਸੇ ਗ੍ਰੀਨ ਕਾਰਡ ਧਾਰਕ ਦੀ ਐਂਟਰੀ ਰੋਕਣ ਲਈ ਸਪੱਸ਼ਟ ਸਬੂਤਾਂ ਦੀ ਲੋੜ ਨਹੀਂ ਹੋਵੇਗੀ। ਜੇਕਰ ਉਨ੍ਹਾਂ ਨੂੰ ਲੱਗਦਾ ਹੈ ਕਿ ਅਪਰਾਧ ਹੋਇਆ ਹੈ ਤਾਂ ਉਹ ਬਿਨਾਂ ਝਿਜਕ ਦੇ  ਕਾਰਵਾਈ ਕਰ ਸਕਦੇ ਹਨ। ਜੱਜ ਨੇ ਕਿਹਾ ਕਿ ਇਮੀਗ੍ਰੇਸ਼ਨ ਅਤੇ ਰਾਸ਼ਟਰੀਅਤਾ ਐਕਟ ਵਿਚ ਸਬੂਤਾਂ ਦੀ ਲੋੜ ਨਹੀਂ ਹੈ। ਇਸ ਫੈਸਲੇ ਨਾਲ ਸਰਹੱਦੀ ਏਜੰਟਾਂ ਨੂੰ ਪੋਰਟ ਆਫ ਐਂਟਰੀ 'ਤੇ ਸ਼ੱਕੀ ਵਿਅਕਤੀਆਂ ਵਿਰੁੱਧ ਕਾਰਵਾਈ ਕਰਨ ਦੀਆਂ ਵੱਡੀਆਂ ਤਾਕਤਾਂ ਮਿਲ ਗਈਆਂ ਹਨ। 

ਪੜ੍ਹੋ ਇਹ ਅਹਿਮ ਖ਼ਬਰ-   ਅਮਰੀਕੀ ਨਾਗਰਿਕਤਾ ਫੀਸ 'ਚ 75 ਫੀਸਦੀ ਵਾਧੇ ਦਾ ਪ੍ਰਸਤਾਵ!  ਪੰਜਾਬੀਆਂ ਦੀ ਜੇਬ 'ਤੇ ਵਧੇਗਾ ਬੋਝ

ਇਹ ਹੈ ਪੂਰਾ ਮਾਮਲਾ

ਇਹ ਫੈਸਲਾ ਚੀਨੀ ਮੂਲ ਦੇ ਗ੍ਰੀਨ ਕਾਰਡ ਧਾਰਕ ਮੁਕ ਚੋਈ ਲਾਊ ਨਾਲ ਜੁੜੇ ਇੱਕ ਮਾਮਲੇ ਤੋਂ ਬਾਅਦ ਆਇਆ ਹੈ। ਦਰਅਸਲ ਇਕ ਪਟੀਸ਼ਨਕਰਤਾ ਮੁੱਕ ਚੋਈ ਲਾਉ ਨੇ ਆਪਣੀ ਪਟੀਸ਼ਨ ਵਿਚ ਦੱਸਿਆ ਕਿ ਉਹ ਇੱਕ ਚੀਨੀ ਨਾਗਰਿਕ ਹੈ, ਪਰ  ਉਸ ਕੋਲ ਅਮਰੀਕਾ ਵਿੱਚ ਸਥਾਈ ਨਿਵਾਸ ਲਈ ਗ੍ਰੀਨ ਕਾਰਡ ਹੈ। ਟ੍ਰੇਡਮਾਰਕ ਵਿਚ ਜਾਅਲਸਾਜ਼ੀ ਦੇ ਦੋਸ਼ਾਂ ਵਿੱਚ ਲਾਉ ਨੂੰ ਸਾਲ 2012 ਵਿਚ ਚੀਨ ਤੋਂ ਵਾਪਸ ਆਉਂਦੇ ਸਮੇਂ ਨਿਊਯਾਰਕ ਦੇ ਜੌਨ ਐਫ. ਕੈਨੇਡੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਦਾਖਲ ਨਹੀਂ ਹੋਣ ਦਿੱਤਾ ਗਿਆ ਸੀ। ਹਾਲਾਂਕਿ, ਉਸ ਸਮੇਂ ਉਸਨੂੰ ਸ਼ਰਤਬੱਧ ਐਂਟਰੀ ਦੀ ਇਜਾਜ਼ਤ ਦਿੱਤੀ ਗਈ ਸੀ। 

ਰਿਪੋਰਟ ਅਨੁਸਾਰ,ਬਾਅਦ ਵਿੱਚ ਲਾਉ ਨੇ ਜਾਅਲੀ ਕਰੰਸੀ ਦੇ ਦੋਸ਼ਾਂ ਨੂੰ ਵੀ ਸਵੀਕਾਰ ਕਰ ਲਿਆ। ਜਿਸ ਤੋਂ ਬਾਅਦ ਉਸਨੂੰ ਦੇਸ਼ ਤੋਂ ਦੇਸ਼ ਨਿਕਾਲਾ ਦੇਣ ਦਾ ਹੁਕਮ ਦਿੱਤਾ ਗਿਆ। ਲਾਉ ਨੇ ਇਸ ਫੈਸਲੇ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਅਤੇ ਦਲੀਲ ਦਿੱਤੀ ਕਿ ਉਸਦਾ ਅਪਰਾਧ ਨੈਤਿਕ ਪਤਨ ਦੀ ਸ਼੍ਰੇਣੀ ਵਿੱਚ ਨਹੀਂ ਆਉਂਦਾ। ਹਾਲਾਂਕਿ, ਤਿੰਨ ਜੱਜਾਂ ਨੇ ਵੀ ਲਾਉ ਦੇ ਦੇਸ਼ ਨਿਕਾਲੇ ਦਾ ਵਿਰੋਧ ਕੀਤਾ। ਇੱਕ ਜੱਜ, ਜੈਕਸਨ ਨੇ ਕਿਹਾ ਕਿ ਇਸ ਫੈਸਲੇ ਨਾਲ ਅਦਾਲਤ ਨੇ ਸਰਕਾਰ ਨੂੰ ਖੁੱਲ੍ਹੀ ਛੋਟ ਦੇ ਦਿੱਤੀ ਹੈ ਅਤੇ ਇਸ ਦੀ ਦੁਰਵਰਤੋਂ ਹੋ ਸਕਦੀ ਹੈ। ਹੁਣ ਛੋਟੇ ਜਾਂ ਸ਼ੱਕੀ ਅਪਰਾਧਿਕ ਮਾਮਲਿਆਂ ਵਿੱਚ ਫਸੇ ਲੋਕਾਂ ਲਈ ਵਿਦੇਸ਼ ਯਾਤਰਾ ਕਰਕੇ ਵਾਪਸ ਆਉਣਾ ਜੋਖਮ ਭਰਿਆ ਹੋ ਸਕਦਾ ਹੈ, ਕਿਉਂਕਿ ਸਰਹੱਦ 'ਤੇ ਉਨ੍ਹਾਂ ਨੂੰ ਰੋਕਿਆ ਜਾ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

  ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Green card holder
  • US court
  • deportation
  • USA
  • ਗ੍ਰੀਨ ਕਾਰਡ ਧਾਰਕ
  • ਅਮਰੀੀਕੀ ਅਦਾਲਤ
  • ਦੇਸ਼ ਨਿਕਾਲਾ
  • ਅਮਰੀਕਾ

ਟਰੰਪ ਪਰਿਵਾਰ ਦੇ ਲਗਜ਼ਰੀ ਰਿਜ਼ਾਰਟ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ ! ਅਲਬਾਨੀਆ 'ਚ ਸੜਕਾਂ 'ਤੇ ਉਤਰੇ ਲੋਕ

NEXT STORY

Stories You May Like

  • h 1b green card
    H-1B ਅਤੇ Green card ਦੀ ਰਾਹ ਹੋਵੇਗੀ ਹੋਰ ਔਖੀ! ਉੱਠੀ 20 ਸਾਲ ਤੋਂ ਵੱਧ ਪੁਰਾਣੇ ਨਿਯਮ ਬਦਲਣ ਦੀ ਮੰਗ
  • green card
    ਅਮਰੀਕਾ 'ਚ ਰਹਿ ਰਹੇ ਭਾਰਤੀਆਂ ਨੂੰ ਮਿਲੇਗਾ ਗ੍ਰੀਨ ਕਾਰਡ! ਬਿੱਲ ਪੇਸ਼
  • power crisis deepens in punjab dozens of villages plunged into darkness
    ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ ਪਿੰਡਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ
  • citizenship foreign national supreme court
    ਨਾਗਰਿਕਤਾ ਦੀ ਪੁਸ਼ਟੀ ਨਾ ਹੋਣ ’ਤੇ ਵਿਦੇਸ਼ੀ ਨਾਗਰਿਕ ਨੂੰ ਦੇਸ਼ ਨਿਕਾਲਾ ਨਹੀਂ ਦਿੱਤਾ ਜਾ ਸਕਦਾ : ਸੁਪਰੀਮ ਕੋਰਟ
  • google maps has become even smarter
    Google Maps ਹੋਇਆ ਹੋਰ ਵੀ ਸਮਾਰਟ, ਹੁਣ ਰਸਤਾ ਪੁੱਛਣ 'ਚ ਨਹੀਂ ਹੋਵੇਗੀ ਪ੍ਰੇਸ਼ਾਨੀ
  • maintaining debit cards has become expensive
    Debit Cards ਰੱਖਣਾ ਹੋਇਆ ਮਹਿੰਗਾ, ਚਾਰਜ ਦੇ ਨਾਂ 'ਤੇ ਬੈਂਕਾਂ ਇਕੱਠਾ ਕੀਤਾ ਮੋਟਾ ਫੰਡ
  • now the government will decide whether charge will be taken from upi or not
    ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ 'ਚ ਪਾਸ ਹੋਇਆ ਬਿੱਲ
  • government  property  aadhar card  delhi land records bill
    ਹੁਣ Property ਦਾ ਵੀ ਬਣੇਗਾ 'ਆਧਾਰ ਕਾਰਡ', ਨਵਾਂ ਬਿੱਲ ਲਿਆ ਰਹੀ ਦਿੱਲੀ ਸਰਕਾਰ
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • vijay chopra  sunny deol
    ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ...
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
Trending
Ek Nazar
heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • 63  of pakistan  s population cannot afford to buy food
      ਪਾਕਿਸਤਾਨ ਦੀ 63 ਫ਼ੀਸਦੀ ਆਬਾਦੀ ਕੋਲ ਖਾਣਾ ਖਰੀਦਣ ਦੇ ਵੀ ਪੈਸੇ ਨਹੀਂ
    • us senate approves interim funding bill to avert government shutdown
      ਸਰਕਾਰੀ ਸ਼ਟਡਾਊਨ ਤੋਂ ਬਚਣ ਲਈ ਅਮਰੀਕੀ ਸੀਨੇਟ ਵੱਲੋਂ ਅੰਤਰਿਮ ਫੰਡਿੰਗ ਬਿੱਲ ਨੂੰ...
    • big threat in bulgaria
      ਬੁਲਗਾਰੀਆ ’ਚ ਵੱਡਾ ਖ਼ਤਰਾ: ਗੈਸ ਪਾਈਪਲਾਈਨ ਨੇੜੇ ਡਰੋਨ ਧਮਾਕਾ, ਰੋਮਾਨੀਆ ਸਰਹੱਦ...
    • terrible accident in central african republic
      ਮੱਧ ਅਫ਼ਰੀਕੀ ਗਣਰਾਜ 'ਚ ਭਿਆਨਕ ਹਾਦਸਾ: ਡੀਜ਼ਲ ਟੈਂਕਰ ਪਲਟਣ ਕਾਰਨ ਘੱਟੋ-ਘੱਟ 20...
    • important phone conversation between pm modi and jd vance
      PM ਮੋਦੀ ਤੇ ਜੇਡੀ ਵੈਂਸ ਵਿਚਾਲੇ ਫ਼ੋਨ 'ਤੇ ਅਹਿਮ ਗੱਲਬਾਤ, India-US ਰਣਨੀਤਕ...
    • ramandeep kaur died in a road accident in canada
      ਕੈਨੇਡਾ ’ਚ ਜੇਲ ਵਿਭਾਗ 'ਚ ਨੌਕਰੀ ਕਰਦੀ ਰਮਨਦੀਪ ਕੌਰ ਦੀ ਸੜਕ ਹਾਦਸੇ ’ਚ ਮੌਤ
    • youth turns into a dog after spending 220 crore
      220 ਕਰੋੜ ਰੁਪਏ ਖਰਚ ਕਰ ਨੌਜਵਾਨ ਬਣਿਆ 'ਕੁੱਤਾ'! ਸੋਸ਼ਲ ਮੀਡੀਆ 'ਤੇ ਵੀਡੀਓ...
    • singh sahib bhai ranjit singh ji received a warm welcome
      ਸਿੰਘ ਸਾਹਿਬ ਭਾਈ ਰਣਜੀਤ ਸਿੰਘ ਦਾ ਜਰਮਨੀ ਵਿਖੇ ਭਰਵਾਂ ਸਵਾਗਤ ਅਤੇ ਸਨਮਾਨ
    • incident in congo
      ਕਾਂਗੋ 'ਚ ਆਈਐਸ ਨਾਲ ਜੁੜੇ ਸਮੂਹ ਨੇ 13 ਲੋਕਾਂ ਦਾ ਕਰ'ਤਾ ਕਤਲ
    • wildfires in europe
      ਯੂਰਪ ਦੇ ਜੰਗਲਾਂ 'ਚ ਲੱਗੀ ਅੱਗ 'ਚ ਦੂਜੇ ਵਿਸ਼ਵ ਯੁੱਧ ਦੇ ਬਿਨਾਂ ਫਟੇ ਬੰਬ ਬਣੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +