Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    12:03:08 PM

  • foreign visiting punjab falls victim to a major robbery

    ਪੰਜਾਬ ਘੁੰਮਣ ਆਈ ਵਿਦੇਸ਼ੀ ਮਾਡਲ ਨਾਲ ਵੱਡੀ ਲੁੱਟ,...

  • parvinder jhota father wife job

    ਪਰਵਿੰਦਰ ਝੋਟਾ ਦੇ ਪਿਤਾ ਨੇ ਛੱਡਿਆ ਅੰਨ੍ਹ-ਪਾਣੀ,...

  • us stock market crash  3 trillion dollars sunk  nvidia to micron in turmoil

    US ਸਟਾਕ ਮਾਰਕੀਟ Crash! ਇੱਕ ਦਿਨ 'ਚ ਡੁੱਬੇ 3...

  • marco rubio major statement

    ਨਹੀਂ ਛੱਡਾਂਗਾ ਟਰੰਪ ਦਾ ਸਾਥ  ! ਅਸਤੀਫ਼ੇ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਗ੍ਰੀਨ ਕਾਰਡ ਲਈ ਵਿਆਹ ਦਾ ਝੂਠਾ ਦਾਅਵਾ ਕਰਨ ਵਾਲੇ ਭਾਰਤੀ ਵਿਅਕਤੀ ਨੂੰ ਕੈਦ ਦੀ ਸਜ਼ਾ

INTERNATIONAL News Punjabi(ਵਿਦੇਸ਼)

ਗ੍ਰੀਨ ਕਾਰਡ ਲਈ ਵਿਆਹ ਦਾ ਝੂਠਾ ਦਾਅਵਾ ਕਰਨ ਵਾਲੇ ਭਾਰਤੀ ਵਿਅਕਤੀ ਨੂੰ ਕੈਦ ਦੀ ਸਜ਼ਾ

  • Edited By Vandana,
  • Updated: 09 May, 2025 02:11 PM
United States of America
green card indian man sentenced
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ)- ਗ੍ਰੀਨ ਕਾਰਡ ਪ੍ਰਾਪਤ ਕਰਨ ਲਈ ਜਾਅਲੀ ਵਿਆਹ ਕਰਵਾਉਣ ਦਾ ਰਿਵਾਜ ਸਾਲਾਂ ਤੋਂ ਚੱਲ ਰਿਹਾ ਹੈ ਅਤੇ ਇਸ ਵੇਲੇ ਇਸਦੀ ਕੀਮਤ 50,000 ਡਾਲਰ ਤੱਕ ਹੈ। ਹਾਲਾਂਕਿ ਅਮਰੀਕਾ ਵਿੱਚ ਸਥਾਈ ਨਿਵਾਸ ਪ੍ਰਾਪਤ ਕਰਨ ਦਾ ਇਹ ਸ਼ਾਰਟਕੱਟ ਕਈ ਵਾਰ ਜੋਖਮ ਭਰਿਆ ਸਾਬਤ ਹੋ ਸਕਦਾ ਹੈ। ਬਹੁਤ ਸਾਰੇ ਭਾਰਤੀ ਗ੍ਰੀਨ ਕਾਰਡ ਪ੍ਰਾਪਤ ਕਰਨ ਲਈ ਅਮਰੀਕਾ ਵਿੱਚ ਨਕਲੀ ਵਿਆਹ ਕਰਵਾਉਂਦੇ ਹਨ। ਕੁਝ ਅਜਿਹਾ ਹੀ ਅਮਰੀਕਾ ਵਿੱਚ ਰਹਿਣ ਵਾਲੇ ਇੱਕ ਭਾਰਤੀ ਨਾਲ ਹੋਇਆ ਹੈ। ਜੋ ਹੁਣ ਫਰਜ਼ੀ ਵਿਆਹ ਰਾਹੀਂ ਗ੍ਰੀਨ ਕਾਰਡ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿੱਚ ਜੇਲ੍ਹ ਦੀ ਸਜ਼ਾ ਦਾ ਸਾਹਮਣਾ ਕਰ ਰਿਹਾ ਹੈ।  

ਅਮਰੀਕੀ ਰਾਜ ਵਰਮੋਂਟ ਦੇ ਅਟਾਰਨੀ ਜਨਰਲ ਦਫ਼ਤਰ ਅਨੁਸਾਰ ਤਾਜ਼ਾ ਮਾਮਲੇ ਵਿਚ ਨਾਸਿਰ ਹੁਸੈਨ ਨਾਮ ਦੇ ਇਕ ਭਾਰਤੀ ਨੇ ਆਪਣੀ ਇਮੀਗ੍ਰੇਸ਼ਨ ਅਰਜ਼ੀ ਵਿੱਚ ਗਲਤ ਜਾਣਕਾਰੀ ਦਿੱਤੀ ਅਤੇ ਵਾਈ-ਵੀਜ਼ਾ ਪ੍ਰਾਪਤ ਕਰਨ ਲਈ ਖਾਸ ਤੌਰ 'ਤੇ I-360 ਫਾਰਮ ਵਿੱਚ ਗਲਤ ਵੇਰਵੇ ਭਰੇ। ਜੇਕਰ ਕਿਸੇ ਗੈਰ-ਨਾਗਰਿਕ ਜੀਵਨ ਸਾਥੀ ਨਾਲ ਕਿਸੇ ਅਮਰੀਕੀ ਨਾਗਰਿਕ ਜਾਂ ਗ੍ਰੀਨ ਕਾਰਡ ਧਾਰਕ ਪਤੀ ਜਾਂ ਪਤਨੀ ਦੁਆਰਾ ਦੁਰਵਿਵਹਾਰ ਕੀਤਾ ਜਾ ਰਿਹਾ ਹੈ ਜਾਂ ਹਿੰਸਾ ਕੀਤੀ ਜਾ ਰਹੀ ਹੈ ਤਾਂ ਪੀੜਤ ਔਰਤ ਹਿੰਸਾ ਵਿਰੁੱਧ ਕਾਨੂੰਨ ਤਹਿਤ ਵਾਈ-ਵੀਜ਼ਾ ਲਈ ਅਰਜ਼ੀ ਦੇ ਸਕਦਾ ਹੈ। ਭਾਰਤੀ ਮੂਲ ਦੇ ਨਾਸਿਰ ਹੁਸੈਨ ਨਾਮ ਦੇ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਕੀਤੇ ਗਏ ਦਸਤਾਵੇਜ਼ਾਂ ਅਤੇ ਸਬੂਤਾਂ ਅਨੁਸਾਰ ਉਹ 2021 ਵਿੱਚ ਇੱਕ ਜਾਅਲੀ ਵਿਆਹ ਕਰਵਾ ਕੇ ਗ੍ਰੀਨ ਕਾਰਡ ਪ੍ਰਾਪਤ ਕਰਨ ਦੇ ਇਰਾਦੇ ਨਾਲ ਕਨੈਕਟੀਕਟ ਆਇਆ ਸੀ। ਅਸਲ ਵਿਚ ਉਹ ਵਿਆਹ ਤੋਂ ਪਹਿਲਾਂ ਕਦੇ ਵੀ ਉਸ ਅਮਰੀਕੀ ਔਰਤ ਨੂੰ ਨਹੀਂ ਮਿਲਿਆ ਸੀ ਜਿਸ ਨਾਲ ਉਸਨੇ ਕਾਗਜ਼ਾਂ ਵਿੱਚ ਵਿਆਹ ਕੀਤਾ ਸੀ। 

ਪੜ੍ਹੋ ਇਹ ਅਹਿਮ ਖ਼ਬਰ- ਟਰੰਪ ਦੀ ਕਰੀਬੀ ਨੇ ਭਾਰਤ ਦੇ ਸਮਰਥਨ 'ਚ ਕੀਤਾ 'ਟਵੀਟ', ਪਾਕਿਸਤਾਨ ਦੇ ਉੱਡੇ ਹੋਸ਼

ਹਾਲਾਂਕਿ ਵਿਆਹ ਤੋਂ ਬਾਅਦ ਸਬੂਤ ਸਥਾਪਤ ਕਰਨ ਲਈ ਉਸਨੇ ਆਪਣੀ ਪਤਨੀ ਦੇ ਨਾਮ 'ਤੇ ਇੱਕ ਬੀਮਾ ਪਾਲਿਸੀ ਲਈ, ਕੁਝ ਰਸਾਲਿਆਂ ਦੀ ਗਾਹਕੀ ਲਈ ਅਤੇ ਉਸਦੇ ਨਾਮ 'ਤੇ ਕੁਝ ਸਾਮਾਨ ਵੀ ਆਰਡਰ ਕੀਤਾ। ਇਹ ਸਾਰੇ ਸਬੂਤ ਇਹ ਦਰਸਾਉਣ ਲਈ ਪੇਸ਼ ਕੀਤੇ ਗਏ ਸਨ ਕਿ ਨਾਸਿਰ ਹੁਸੈਨ ਆਪਣੀ ਅਮਰੀਕੀ ਪਤਨੀ ਨਾਲ ਆਪਣੇ ਓਰਲੈਂਡੋ ਵਾਲੇ ਘਰ ਵਿੱਚ ਰਹਿ ਰਿਹਾ ਹੈ। ਆਪਣੇ ਵਿਆਹ ਦੇ ਸਬੂਤ ਪੇਸ਼ ਕਰਨ ਤੋਂ ਕੁਝ ਸਮੇਂ ਬਾਅਦ ਨਾਸਿਰ ਹੁਸੈਨ ਇੱਕ ਐਮਰਜੈਂਸੀ ਦੇਖਭਾਲ ਸਹੂਲਤ ਗਿਆ ਅਤੇ ਉੱਥੇ ਉਸਨੇ ਦਾਅਵਾ ਕੀਤਾ ਕਿ ਉਸਦੀ ਪਤਨੀ ਉਸਨੂੰ ਕੁੱਟ ਰਹੀ ਹੈ। ਇਸ ਤਰ੍ਹਾਂ ਨਾਸਿਰ ਹੁਸੈਨ ਨੇ ਇਹ ਦਰਸਾਉਣ ਲਈ ਮੈਡੀਕਲ ਰਿਕਾਰਡ ਵੀ ਪੇਸ਼ ਕੀਤੇ ਸਨ ਕਿ ਉਹ ਆਪਣੀ ਅਮਰੀਕੀ ਨਾਗਰਿਕ ਪਤਨੀ ਦੁਆਰਾ ਤਸ਼ੱਦਦ ਦਾ ਸ਼ਿਕਾਰ ਸੀ ਅਤੇ ਬਾਅਦ ਵਿੱਚ ਉਸ ਨੇ ਵਾਈ ਵੀਜੇ ਲਈ I-360 ਫਾਰਮ ਦਾਇਰ ਕਰਕੇ ਇਹ ਸਾਰੇ ਸਬੂਤ ਜਮ੍ਹਾ ਕਰਵਾਏ, ਜਿਸ ਵਿੱਚ ਉਸਨੇ ਇਹ ਵੀ ਦਿਖਾਇਆ ਕਿ ਉਹ ਆਪਣੀ ਅਮਰੀਕੀ ਨਾਗਰਿਕ ਪਤਨੀ ਨਾਲ ਅਮਰੀਕਾ ਦੇ ਓਰਲੈਂਡੋ ਦੇ ਇੱਕ ਅਪਾਰਟਮੈਂਟ ਵਿੱਚ ਰਹਿੰਦਾ ਹੈ।

ਹਾਲਾਂਕਿ ਉਸਦੇ ਸਾਬਕਾ ਰੂਮਮੇਟਸ ਅਤੇ ਉਸਦੀ ਕਾਗਜ਼ੀ ਪਤਨੀ ਦੇ ਬਿਆਨਾਂ ਤੋਂ ਪਤਾ ਚੱਲਿਆ ਕਿ ਨਾਸਿਰ ਕਦੇ ਵੀ ਆਪਣੀ ਪਤਨੀ ਨਾਲ ਨਹੀਂ ਰਿਹਾ ਅਤੇ ਜੇਕਰ ਦੋਵੇਂ ਫਲੋਰੀਡਾ ਵਿੱਚ ਇਕੱਠੇ ਨਹੀਂ ਰਹਿੰਦੇ, ਤਾਂ ਇਹ ਦਾਅਵਾ ਕਿ ਨਾਸਿਰ ਹੁਸੈਨ ਨਾਲ ਧੋਖਾ ਹੋਇਆ ਹੈ, ਵੀ ਝੂਠਾ ਸਾਬਤ ਹੋਇਆ। ਨਾਸਿਰ ਹੁਸੈਨ ਨੂੰ ਮਈ 2023 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਜਦੋਂ ਇਹ ਪਾਇਆ ਗਿਆ ਕਿ ਉਸ ਨੇ ਵਾਈ ਵੀਜ਼ਾ ਲਈ ਝੂਠੇ ਸਬੂਤ ਪੇਸ਼ ਕੀਤੇ ਸਨ ਅਤੇ ਉਸਦਾ I-360 ਵੀ ਰੱਦ ਕਰ ਦਿੱਤਾ ਗਿਆ ਸੀ। ਜੇਕਰ ਨਾਸਿਰ ਨੂੰ ਵਾਈ-ਵੀਜ਼ਾ ਮਿਲ ਜਾਂਦਾ, ਤਾਂ ਉਸਨੂੰ ਆਸਾਨੀ ਨਾਲ ਗ੍ਰੀਨ ਕਾਰਡ ਮਿਲ ਜਾਂਦਾ, ਪਰ ਚਲਾਕ ਨਾਸਿਰ ਨੂੰ ਇਹ ਨਹੀਂ ਪਤਾ ਸੀ ਕਿ ਉਸਦਾ ਇੰਟਰਵਿਊ ਲੈਣ ਵਾਲੇ ਲੋਕ ਉਸ ਤੋਂ ਵੱਧ ਹੁਸ਼ਿਆਰ ਸਨ। ਇਸ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਨਾਸਿਰ ਹੁਣ ਜੇਲ੍ਹ ਵਿੱਚ ਬੰਦ ਹੈ ਅਤੇ ਉਸ 'ਤੇ ਵਾਇਰ ਫਰਾਡ ਸਾਜ਼ਿਸ਼ ਦਾ ਵੀ ਦੋਸ਼ ਲਗਾਇਆ ਗਿਆ, ਜਿਸਦਾ ਮੁਕੱਦਮਾ ਅਕਤੂਬਰ 2024 ਵਿੱਚ ਸ਼ੁਰੂ ਹੋਇਆ ਸੀ ਅਤੇ ਜਿਊਰੀ ਨੇ ਉਸਨੂੰ ਦੋਸ਼ੀ ਪਾਇਆ ਸੀ।

ਪੜ੍ਹੋ ਇਹ ਅਹਿਮ ਖ਼ਬਰ-'ਸਾਡਾ ਅਕਾਊਂਟ ਹੋਇਆ ਹੈਕ', ਪਾਕਿਸਤਾਨ ਨੇ ਕੀਤਾ ਦਾਅਵਾ

ਹਾਲਾਂਕਿ ਅਦਾਲਤ ਨੇ ਉਸਨੂੰ ਇਸ ਮਾਮਲੇ ਵਿੱਚ ਬਰੀ ਕਰ ਦਿੱਤਾ ਅਤੇ ਅਜੇ ਤੱਕ ਕੋਈ ਫੈਸਲਾ ਨਹੀਂ ਆਇਆ ਹੈ। ਭਾਵੇਂ ਉਸਨੂੰ ਇਮੀਗ੍ਰੇਸ਼ਨ ਅਰਜ਼ੀ ਵਿੱਚ ਝੂਠੇ ਸਬੂਤ ਜਮ੍ਹਾ ਕਰਨ ਅਤੇ ਗਲਤ ਜਾਣਕਾਰੀ ਦੇਣ ਲਈ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਜੇਲ੍ਹ ਦੀ ਸਜ਼ਾ ਸੁਣਾਈ ਗਈ ਸੀ ਪਰ ਉਸਨੂੰ ਇਹ ਸਜ਼ਾ ਨਹੀਂ ਭੁਗਤਣੀ ਪਵੇਗੀ ਕਿਉਂਕਿ ਉਹ ਪਹਿਲਾਂ ਹੀ ਸਜ਼ਾ ਤੋਂ ਵੱਧ ਸਮਾਂ ਜੇਲ੍ਹ ਵਿੱਚ ਕੱਟ ਚੁੱਕਾ ਹੈ, ਪਰ ਉਹ ਅਜੇ ਵੀ ਵਾਇਰ ਧੋਖਾਧੜੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਨਜ਼ਰਬੰਦ ਹੈ। ਜ਼ਿਕਰਯੋਗ ਹੈ ਕਿ ਵਿਆਹ-ਅਧਾਰਤ ਗ੍ਰੀਨ ਕਾਰਡਾਂ ਦੀ ਪ੍ਰਕਿਰਿਆ ਹੁਣ ਬਹੁਤ ਸਖ਼ਤ ਹੋ ਗਈ ਹੈ ਅਤੇ ਜਿਨ੍ਹਾਂ ਦੇ ਵਿਆਹ ਸੱਚੇ ਹਨ, ਉਨ੍ਹਾਂ ਨੂੰ ਵੀ ਗ੍ਰੀਨ ਕਾਰਡ ਪ੍ਰਾਪਤ ਕਰਨ ਵਿੱਚ ਬਹੁਤ ਹੀ ਮੁਸ਼ਕਲਾਂ ਆ ਰਹੀਆਂ ਹਨ। ਅਮਰੀਕਾ ਚ’ ਹੁਣ ਜੇਕਰ ਇਹ ਸਾਬਤ ਹੋ ਜਾਂਦਾ ਹੈ ਕਿ ਕਿਸੇ ਵਿਅਕਤੀ ਨੇ ਗ੍ਰੀਨ ਕਾਰਡ ਦੀ ਖ਼ਾਤਰ ਵਿਆਹ ਕੀਤਾ ਹੈ, ਤਾਂ ਉਸਨੂੰ ਜੇਲ੍ਹ ਦੀ ਸਜ਼ਾ ਅਤੇ ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤਾ ਜਾਵੇਗਾ ਅਤੇ ਫਿਰ ਉਸਨੂੰ ਆਪਣੀ ਜ਼ਿੰਦਗੀ ਵਿੱਚ ਕਦੇ ਵੀ ਅਮਰੀਕਾ ਵਾਪਸ ਨਹੀਂ ਆਉਣ ਦਿੱਤਾ ਜਾਵੇਗਾ। ਗ੍ਰੀਨ ਕਾਰਡ ਘੁਟਾਲੇ ਵਿੱਚ ਬਹੁਤ ਸਾਰੇ ਗੁਜਰਾਤੀ-ਭਾਰਤੀ ਵੀ ਅਜਿਹੇ ਧੋਖਾਧੜੀ ਦਾ ਸ਼ਿਕਾਰ ਹੋਏ ਹਨ ਅਤੇ ਉਨ੍ਹਾਂ ਨਾਲ ਧੋਖਾ ਕਰਨ ਵਾਲੇ ਜ਼ਿਆਦਾਤਰ ਜਾਣੇ-ਪਛਾਣੇ ਲੋਕ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Green Card
  • Immigration Application
  • Fraud
  • Indian Person
  • USA
  • ਗ੍ਰੀਨ ਕਾਰਡ
  • ਇਮੀਗ੍ਰੇਸਨ ਅਰਜ਼ੀ
  • ਧੋਖਾਧੜੀ
  • ਭਾਰਤੀ ਵਿਅਕਤੀ
  • ਅਮਰੀਕਾ

ਗੁਜਰਾਤੀ-ਭਾਰਤੀ ਨੂੰ ਮੈਡੀਕਲ ਧੋਖਾਧੜੀ ਮਾਮਲੇ 'ਚ ਸੁਣਾਈ ਗਈ ਸਜ਼ਾ

NEXT STORY

Stories You May Like

  • indian national sentenced
    ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ
  • man sentenced to 10 years in prison for raping woman
    ਔਰਤ ਨਾਲ ਜਬਰ-ਜ਼ਿਨਾਹ ਅਤੇ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਵਾਲੇ ਦੋਸ਼ੀ ਨੂੰ 10 ਸਾਲ ਦੀ ਕੈਦ
  • accused of kidnapping and gang raping foreign women get clean chit in lahore
    ਵਿਦੇਸ਼ੀ ਔਰਤਾਂ ਨੂੰ ਅਗਵਾ ਕਰਕੇ ਸਮੂਹਿਕ ਬਲਾਤਕਾਰ ਕਰਨ ਵਾਲੇ ਦੋਸ਼ੀਆਂ ਨੂੰ ਲਾਹੌਰ 'ਚ ਮਿਲੀ ਕਲੀਨ ਚਿੱਟ
  • girl marriage court sentence 10 years maharashtra
    ਜਬਰ-ਜ਼ਿਨਾਹ ਮਗਰੋਂ ਬੰਦੇ ਨੇ ਕੁੜੀ ਨਾਲ ਕਰਵਾਇਆ ਵਿਆਹ ! ਅਦਾਲਤ ਨੇ ਸੁਣਾ'ਤੀ 10 ਸਾਲ ਦੀ ਕੈਦ
  • rs 1 lakh fine on britannia
    ‘100 ਫੀਸਦੀ ਕਣਕ ਦੇ ਆਟੇ’ ਦੀ ਬ੍ਰੈੱਡ ਦਾ ਦਾਅਵਾ ਨਿਕਲਿਆ ਝੂਠਾ, ਬ੍ਰਿਟਾਨੀਆ ’ਤੇ 1 ਲੱਖ ਰੁਪਏ ਜੁਰਮਾਨਾ
  • woman jailed in drug smuggling case
    ਨਸ਼ਾ ਸਮਗਲਿੰਗ ਦੇ ਮਾਮਲੇ ’ਚ ਮਹਿਲਾ ਨੂੰ ਕੈਦ
  • bse starts search for new md ceo  know conditions to apply
    BSE ਨੇ ਨਵੇਂ MD-CEO ਦੀ ਭਾਲ ਸ਼ੁਰੂ, ਜਾਣੋ ਅਪਲਾਈ ਕਰਨ ਲਈ ਕੀ ਹਨ ਸ਼ਰਤਾਂ
  • case registered against man who cheated shopkeeper
    ਦੁਕਾਨਦਾਰ ਨਾਲ ਠੱਗੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ...
Trending
Ek Nazar
measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali  sweets  tyohar asharfi  125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • paraguay  s president resigns
      ਬੈਂਕ ਡੁੱਬਿਆ, ਸੜਕਾਂ 'ਤੇ ਆਈ ਜਨਤਾ: Paraguay ਦੇ ਰਾਸ਼ਟਰਪਤੀ ਨੇ ਦਿੱਤਾ...
    • major road accident in pakistan
      ਪਾਕਿਸਤਾਨ 'ਚ ਵੱਡਾ ਸੜਕ ਹਾਦਸਾ, ਬੱਸ ਅਤੇ ਟਰੱਕ ਦੀ ਆਹਮੋ-ਸਾਹਮਣੀ ਟੱਕਰ 'ਚ 11...
    • democratic party
      ਅਮਰੀਕਾ ’ਚ ਮਹਿੰਗੀਆਂ ਹਵਾਈ ਟਿਕਟਾਂ ਤੇ ਵਾਧੂ ਚਾਰਜਾਂ ’ਤੇ ਏਅਰਲਾਈਨਜ਼ ਦੀ...
    • over 28 lakh afghan nationals deported from pakistan
      ਪਾਕਿਸਤਾਨ ਤੋਂ 28 ਲੱਖ ਤੋਂ ਵੱਧ ਅਫ਼ਗਾਨ ਨਾਗਰਿਕ ਡਿਪੋਰਟ
    • cooling  of government blood bank hacked in france
      ਫਰਾਂਸ ’ਚ ਸਰਕਾਰੀ ਬਲੱਡ ਬੈਂਕ ਦਾ ਕੂਲਿੰਗ ਸਿਸਟਮ ਹੈਕ
    • british actor found guilty in rape and sexual assault cases
      ਬਲਾਤਕਾਰ ਤੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ 'ਚ ਬ੍ਰਿਟਿਸ਼ ਅਦਾਕਾਰ ਦੋਸ਼ੀ ਕਰਾਰ
    • indian american assistant attorney general harmeet dhillon has resigned
      ਭਾਰਤੀ-ਅਮਰੀਕੀ ਸਹਾਇਕ ਅਟਾਰਨੀ ਜਨਰਲ ਹਰਮੀਤ ਢਿੱਲੋਂ ਨੇ ਦਿੱਤਾ ਅਸਤੀਫ਼ਾ
    • sikh youth now faces 25 years in prison instead of 21
      UK: ਸਿੱਖ ਨੌਜਵਾਨ ਨੂੰ ਹੁਣ 21 ਦੀ ਬਜਾਏ 25 ਸਾਲ ਕੱਟਣੀ ਪਵੇਗੀ ਜੇਲ
    • path cleared for gadi eizenkot to become israel  s pm
      ਇਜ਼ਰਾਈਲ ’ਚ ‘ਆਈਜ਼ਨਕੋਟ’ ਦੇ PM ਬਣਨ ਦਾ ਰਸਤਾ ਸਾਫ਼, ਅਰਬ ਪਾਰਟੀਆਂ ਨੇ ਦਿੱਤਾ...
    • musk spent  445 million on the republican party
      ਮਸਕ ਨੇ ਰਿਪਬਲਿਕਨ ਪਾਰਟੀ ਲਈ ਖ਼ਰਚ ਕੀਤੇ 44.5 ਕਰੋੜ ਡਾਲਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +