Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    9:04:51 PM

  • regarding parvinder singh jhota funeral

    ਅੱਜ ਵੀ ਨਹੀਂ ਹੋ ਸਕਿਆ ਝੋਟੇ ਦਾ ਪੋਸਟਮਾਰਟਮ, ਜਾਣੋ...

  • punjab bjp appointments

    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ...

  • big incident in punjab

    ਪੰਜਾਬ 'ਚ ਵੱਡੀ ਵਾਰਦਾਤ! ਵਾਲੀਬਾਲ ਖੇਡ ਕੇ ਪਰਤ...

  • big stir in punjab politics bibi jagir kaur hints at returning to akali dal

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਬੀਬੀ ਜਗੀਰ ਕੌਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਗ੍ਰੇਟਾ ਥਨਬਰਗ ਨੇ ਕਿਸਾਨ ਅੰਦੋਲਨ ਨੂੰ ਦਿੱਤਾ ਸਮਰਥਨ, ਕਿਹਾ-ਅਸੀਂ ਕਿਸਾਨਾਂ ਨਾਲ ਖੜ੍ਹੇ ਹਾਂ

INTERNATIONAL News Punjabi(ਵਿਦੇਸ਼)

ਗ੍ਰੇਟਾ ਥਨਬਰਗ ਨੇ ਕਿਸਾਨ ਅੰਦੋਲਨ ਨੂੰ ਦਿੱਤਾ ਸਮਰਥਨ, ਕਿਹਾ-ਅਸੀਂ ਕਿਸਾਨਾਂ ਨਾਲ ਖੜ੍ਹੇ ਹਾਂ

  • Edited By Vandana,
  • Updated: 03 Feb, 2021 10:08 AM
United States of America
greta thunberg farmers protest
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਬਿਊਰੋ): ਭਾਰਤ ਵਿਚ ਪਿਛਲੇ ਦੋ ਮਹੀਨੇ ਤੋਂ ਵੱਧ ਸਮੇਂ ਤੋਂ ਜਾਰੀ ਕਿਸਾਨ ਅੰਦੋਲਨ ਹੁਣ ਅੰਤਰਰਾਸ਼ਟਰੀ ਸੁਰਖੀਆਂ ਬਟੋਰ ਰਿਹਾ ਹੈ। ਦੇਸ਼ ਦੇ ਕਿਸਾਨਾਂ ਨੇ ਨਵੇਂ ਖੇਤੀ ਕਾਨੂੰਨ ਦੇ ਵਿਰੋਧ ਵਿਚ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ ਹੋਇਆ ਹੈ। ਦੋ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਸਰਕਾਰ ਅਤੇ ਕਿਸਾਨਾਂ ਵਿਚਾਲੇ ਖੇਤੀ ਕਾਨੂੰਨੀ 'ਤੇ ਕੋਈ ਫ਼ੈਸਲਾ ਨਹੀਂ ਹੋ ਸਕਿਆ ਹੈ। ਹੁਣ ਕਿਸਾਨਾਂ ਨੂੰ ਅੰਤਰਰਾਸ਼ਟਰੀ ਹਸਤੀਆਂ ਦਾ ਸਮਰਥਨ ਮਿਲਣ ਲੱਗਾ ਹੈ। ਪਹਿਲਾਂ ਪੌਪ ਸਟਾਰ ਰਿਹਾਨਾ ਨੇ ਕਿਸਾਨਾਂ ਦੇ ਸਮਰਥਨ ਵਿਚ ਟਵੀਟ ਕੀਤਾ ਸੀ ਅਤੇ ਹੁਣ ਜਲਵਾਯੂ ਤਬਦੀਲੀ ਕਾਰਕੁਨ ਗ੍ਰੇਟਾ ਥਨਬਰਗ ਨੇ ਕਿਸਾਨਾਂ ਦੇ ਸਮਰਥਨ ਵਿਚ ਟਵੀਟ ਕਰ ਕੇ ਉਹਨਾਂ ਦੇ ਅੰਦੋਲਨ ਨੂੰ ਗਲੋਬਲ ਬਣਾ ਦਿੱਤਾ ਹੈ। ਗ੍ਰੇਟਾ ਥਨਬਰਗ ਅਤੇ ਰਿਹਾਨਾ ਦੇ ਇਲਾਵਾ ਵੀ ਭਾਰਤੀ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਵਿਸ਼ਵ ਦੀਆਂ ਕਈ ਹਸਤੀਆਂ ਨੇ ਸਮਰਥਨ ਦਿੱਤਾ ਹੈ।

ਗ੍ਰੇਟਾ ਨੇ ਟਵੀਟ ਕਰ ਦਿੱਤਾ ਸਮਰਥਨ
ਜਲਵਾਯੂ ਤਬਦੀਲੀ ਕਾਰਕੁਨ ਗ੍ਰੇਟਾ ਥਨਬਰਗ ਨੇ ਅਮਰੀਕੀ ਅਖ਼ਬਾਰ ਸੀ.ਐੱਨ.ਐੱਨ. ਦੀ ਇਕ ਰਿਪੋਰਟ ਆਪਣੇ ਟਵਿੱਟਰ 'ਤੇ ਸ਼ੇਅਰ ਕਰਦਿਆਂ ਲਿਖਿਆ ਹੈ ਕਿ ਅਸੀਂ ਭਾਰਤੀ ਕਿਸਾਨਾਂ ਦੇ ਅੰਦੋਲਨ ਦੇ ਨਾਲ ਹਾਂ। ਗ੍ਰੇਟਾ ਥਨਬਰਗ ਦੇ ਟਵੀਟ 'ਤੇ ਵੱਖ-ਵੱਖ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਕਈ ਲੋਕ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਲਈ ਉਹਨਾਂ ਦਾ ਧੰਨਵਾਦ ਕਰ ਰਹੇ ਹਨ ਤਾਂ ਕਈ ਲੋਕਾਂ ਨੇ ਕਿਸਾਨ ਅੰਦੋਲਨ ਨੂੰ ਭਾਰਤ ਦਾ ਅੰਦਰੂਨੀ ਮਾਮਲਾ ਦੱਸਦਿਆਂ ਇਸ ਤੋਂ ਦੂਰ ਰਹਿਣ ਲਈ ਕਹਿ ਰਹੇ ਹਨ।

 

We stand in solidarity with the #FarmersProtest in India.
https://t.co/tqvR0oHgo0

— Greta Thunberg (@GretaThunberg) February 2, 2021

ਜਾਣੋ ਗ੍ਰੇਟਾ ਥਨਬਰਗ ਦੇ ਬਾਰੇ ਵਿਚ
ਗ੍ਰੇਟਾ ਥਨਬਰਗ ਸਵੀਡਨ ਦੀ ਇਕ ਵਾਤਾਵਰਨ ਕਾਰਕੁਨ ਹੈ, ਜਿਸ ਦੇ ਵਾਤਵਾਰਨ ਅੰਦੋਲਨ ਦੀ ਪੂਰੀ ਦੁਨੀਆ ਵਿਚ ਤਾਰੀਫ ਕੀਤੀ ਗਈ ਹੈ। ਉਸ ਨੂੰ 'ਟਾਈਮ ਪਰਸਨ ਆਫ ਦੀ ਯੀਅਰ' ਐਵਾਰਡ ਵੀ ਮਿਲ ਚੁੱਕਾ ਹੈ। ਗ੍ਰੇਟਾ ਵਾਤਵਾਰਨ ਅਤੇ ਜਲਵਾਯੂ ਸੰਕਟ ਦਾ ਅਹਿਮ ਚਿਹਰਾ ਬਣ ਚੁੱਕੀ ਹੈ। ਉਸ ਦਾ ਕਿਸਾਨ ਅੰਦੋਲਨ ਨੂੰ ਸਮਰਥਨ ਕਰਨ ਦਾ ਮਤਲਬ ਇਸ ਅੰਦੋਲਨ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਲਿਜਾਣਾ ਹੈ। ਗ੍ਰੇਟਾ ਸੰਯੁਕਤ ਰਾਸ਼ਟਰ ਵਿਚ ਵੀ ਜਲਵਾਯੂ ਤਬਦੀਲੀ 'ਤੇ ਭਾਸ਼ਣ ਦੇ ਚੁੱਕੀ ਹੈ, ਜਿਸ ਨੂੰ ਪੂਰੀ ਦੁਨੀਆ ਵਿਚ ਕਾਫੀ ਪ੍ਰਸਿੱਧੀ ਮਿਲੀ ਸੀ।

ਰਿਹਾਨਾ ਨੇ ਦਿੱਤਾ ਸਮਰਥਨ
ਇੰਟਰਨੈਸ਼ਨਲ ਪੌਪ ਸਟਾਰ ਰਿਹਾਨਾ ਨੇ ਵੀ ਟਵੀਟ ਕਰਕੇ ਭਾਰਤੀ ਕਿਸਾਨ ਅੰਦੋਲਨ ਨੂੰ ਸਮਰਥਨ ਦਿੱਤਾ। ਰਿਹਾਨਾ ਨੇ ਟਵਿੱਟਰ 'ਤੇ ਇਕ ਨਿਊਜ਼ ਸ਼ੇਅਰ ਕੀਤੀ ਹੈ ਜਿਸ ਵਿਚ ਕਿਸਾਨ ਅੰਦੋਲਨ ਕਾਰਨ ਪ੍ਰਭਾਵਿਤ ਇੰਟਰਨੈੱਟ ਸੇਵਾ ਦਾ ਜ਼ਿਕਰ ਹੈ। ਲੇਖ ਵਿਚ ਦੱਸਿਆ ਗਿਆ ਹੈ ਕਿ ਕਿਵੇਂ ਕਿਸਾਨ ਅੰਦੋਲਨ ਕਾਰਨ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਜਦੋਂ ਰਿਹਾਨਾ ਨੂੰ ਭਾਰਤ ਵਿਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਬਾਰੇ ਪਤਾ ਚੱਲਿਆ ਤਾਂ ਉਹ ਵੀ ਚੁੱਪ ਨਹੀਂ ਰਹਿ ਸਕੀ। ਰਿਹਾਨਾ ਨੇ ਖ਼ਬਰ  ਸ਼ੇਅਰ ਕਰਦਿਆਂ ਕੈਪਸ਼ਨ ਵਿਚ ਲਿਖਿਆ ਕਿ ਅਸੀਂ ਇਸ ਬਾਰੇ ਵਿਚ ਗੱਲ ਕਿਉਂ ਨਹੀਂ ਕਰ ਰਹੇ ਹਾਂ। ਰਿਹਾਨਾ ਦੇ ਟਵੀਟ ਮਗਰੋਂ ਅੰਤਰਰਾਸ਼ਟਰੀ ਸੰਸਥਾ ਹਿਊਮਨ ਰਾਈਟ ਵਾਚ, ਇੰਟਰਨੈਸ਼ਨਲ ਇੰਟਰਨੈੱਟ ਰਾਈਟਸ ਨਾਲ ਜੁੜੀਆਂ ਸੰਸਥਾ, ਅਮਰੀਕੀ ਮਾਡਲ ਅਮਾਂਡਾ ਸਮੇਤ ਕਈ ਮਸ਼ਹੂਰ ਸੰਸਥਾਵਾਂ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਉਤਰੀਆਂ ਹਨ।

ਨੋਟ- ਗ੍ਰੇਟਾ ਥਨਬਰਗ ਦੇ ਕਿਸਾਨ ਅੰਦੋਲਨ ਨੂੰ ਦਿੱਤੇ ਸਮਰਥਨ 'ਤੇ ਕੁਮੈਂਟ ਕਰ ਦਿਓ ਰਾਏ। 

  • Greta Thunberg
  • Farmers Protest
  • support
  • ਗ੍ਰੇਟਾ ਥਨਬਰਗ
  • ਕਿਸਾਨ ਅੰਦੋਲਨ
  • ਸਮਰਥਨ

ਸਾਊਦੀ ਨੇ ਭਾਰਤ ਸਣੇ 20 ਦੇਸ਼ਾਂ ਤੋਂ ਆਉਣ ਵਾਲੇ ਲੋਕਾਂ 'ਤੇ ਯਾਤਰਾ ਪਾਬੰਦੀ ਲਾਈ

NEXT STORY

Stories You May Like

  • assembly elections  akhilesh yadav  chief minister  uttar pradesh
    UP ਵਿਧਾਨ ਸਭਾ ਚੋਣਾਂ ਨਹੀਂ ਲੜਨਗੇ ਅਖਿਲੇਸ਼ ਯਾਦਵ, ਕਿਹਾ- ਅਸੀਂ CM ਉਦੋਂ ਬਣਦੇ ਹਾਂ, ਜਦੋਂ ਚੋਣ ਨਹੀਂ ਲੜਦੇ
  • account holders and farmers   organizations staged a meeting outside pnb
    ਖਾਤਾਧਾਰਕਾਂ ਅਤੇ ਕਿਸਾਨ ਸੰਗਠਨਾਂ ਵਲੋਂ PNB ਦੇ ਬਾਹਰ ਮਹਾਂਪੰਚਾਇਤ, ਮੰਗਾਂ ਨੂੰ ਲੈ ਕੇ ਦਿੱਤਾ ਅਲਟੀਮੇਟਮ
  • draft voter list  name removed  supreme court
    ਡਰਾਫਟ ਵੋਟਰ ਲਿਸਟ ’ਚੋਂ ਨਾਂ ਕੱਟਿਆ, ਤਾਂ ਘਬਰਾਓ ਨਹੀਂ, ਅਸੀਂ ਮਾਮਲਾ ਸੁਣ ਰਹੇ ਹਾਂ : ਸੁਪਰੀਮ ਕੋਰਟ
  • bhagwant mann punjab vidhan sabha session water level report
    ਵਿਧਾਨ ਸਭਾ 'ਚ CM ਮਾਨ ਨੇ ਪੇਸ਼ ਕੀਤੇ ਅੰਕੜੇ, ਕਿਹਾ ਅਸੀਂ ਪੰਜਾਬ ਨੂੰ 'ਡਾਰਕ ਜ਼ੋਨ' 'ਚੋਂ ਬਾਹਰ ਕੱਢਿਆ
  • path cleared for gadi eizenkot to become israel  s pm
    ਇਜ਼ਰਾਈਲ ’ਚ ‘ਆਈਜ਼ਨਕੋਟ’ ਦੇ PM ਬਣਨ ਦਾ ਰਸਤਾ ਸਾਫ਼, ਅਰਬ ਪਾਰਟੀਆਂ ਨੇ ਦਿੱਤਾ ਸਮਰਥਨ
  • bku kadian announces support for akali dal 2027 punjab vidhansabha elections
    BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ
  • stubble burning case
    ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਮਾਮਲੇ ਦਰਜ, ਪ੍ਰਸ਼ਾਸਨ ਨੇ ਕਿਸਾਨਾਂ ਨੂੰ ਦਿੱਤੀ ਸਖ਼ਤ ਚਿਤਾਵਨੀ
  • balwinder sandhu resigned
    ਬਲਵਿੰਦਰ ਸੰਧੂ ਨੇ ਅਕਾਲੀ ਦਲ ਦੀ ਹਲਕਾ ਇੰਚਾਰਜੀ ਤੋਂ ਦਿੱਤਾ ਅਸਤੀਫ਼ਾ! ਕਿਹਾ- 'ਪਾਰਟੀ ਦੇ ਨਾਲ ਹੀ ਖੜ੍ਹਾ ਰਹਾਂਗਾ'
  • punjab weather imd raining alert
    ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
Trending
Ek Nazar
ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • china blocks softbank  s  5 4 billion acquisition of abb robotics unit
      ਚੀਨ ਨੇ ਸਾਫਟਬੈਂਕ ਦੇ 5.4 ਬਿਲੀਅਨ ਡਾਲਰ ਦੇ ABB ਰੋਬੋਟਿਕਸ ਯੂਨਿਟ ਦੇ ਐਕਵਾਇਰ...
    • india  brahmos missile  philippines  report
      ਭਾਰਤ ਤੋਂ ਬ੍ਰਹਿਮੋਸ ਮਿਜ਼ਾਈਲਾਂ ਖਰੀਦੇਗਾ ਫਿਲੀਪੀਨਜ਼, ਅੰਤਿਮ ਦੌਰ 'ਚ ਗੱਲਬਾਤ
    • diwali greetings
      ਆਸਟ੍ਰੇਲੀਆਈ PM ਐਂਥਨੀ ਅਲਬਾਨੀਜ਼ ਨੇ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ, ਦਿੱਤਾ...
    • pakistan s most famous prisoner
      ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ
    • former pro democracy lawmaker  sentenced
      ਮਕਾਊ : ਰਾਸ਼ਟਰੀ ਸੁਰੱਖਿਆ ਸਬੰਧਿਤ ਮਾਮਲੇ 'ਚ ਲੋਕਤੰਤਰ ਪੱਖੀ ਸਾਬਕਾ ਸੰਸਦ ਮੈਂਬਰ...
    • polio case
      ਪਾਕਿਸਤਾਨ 'ਚ ਪੋਲੀਓ ਦਾ ਨੌਵਾਂ ਮਾਮਲਾ ਆਇਆ ਸਾਹਮਣੇ
    • chinas economic policy and imbalances
      ਚੀਨ ਦੀ ਆਰਥਿਕ ਨੀਤੀ ਤੇ ਅਸੰਤੁਲਨ, ਫੋਰਨ ਅਫੇਅਰਜ਼ ਦੀ ਵਿਸ਼ੇਸ਼ ਰਿਪੋਰਟ
    • macau former prodemocracy lawmaker au kam sen
      ਮਕਾਊ: ਸਾਬਕਾ ਲੋਕਤੰਤਰ ਪੱਖੀ ਸੰਸਦ ਮੈਂਬਰ ਔ ਕਾਮ ਸੈਨ ਨੂੰ 12.5 ਸਾਲ ਦੀ ਕੈਦ
    • trilateral defense agreement
      ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...
    • russia ukraine peace deal
      ਰੂਸ-ਯੂਕ੍ਰੇਨ ਵਿਚਾਲੇ ਹੋਣ ਜਾ ਰਿਹੈ “Big, beautiful agreement"! ਡੋਨਾਲਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +