Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    5:48:10 PM

  • raja warring met charanjit channi

    ਰਾਜਾ ਵੜਿੰਗ ਨੇ ਚਰਨਜੀਤ ਚੰਨੀ ਨਾਲ ਕੀਤੀ ਮੁਲਾਕਾਤ,...

  • israeli army enters lebanon

    ਲੇਬਨਾਨ 'ਚ ਦਾਖਲ ਹੋਈ ਇਜ਼ਰਾਈਲੀ ਫੌਜ; ਟ੍ਰੈਫਿਕ ਜਾਮ...

  • sgpc issues instructions for gurdwaras after short circuit incident in jalalabad

    ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ...

  • akali dal revived core committee member resigns

    ਅਕਾਲੀ ਦਲ ਪੁਨਰ ਸੁਰਜੀਤੀ ਨੂੰ ਵੱਡਾ ਝਟਕਾ, ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਫਰਿਜਨੋ ਵਿਖੇ ਖੁੱਲ੍ਹਿਆ ਗਰੌਸਰੀ ਡੀਪੂ

INTERNATIONAL News Punjabi(ਵਿਦੇਸ਼)

ਫਰਿਜਨੋ ਵਿਖੇ ਖੁੱਲ੍ਹਿਆ ਗਰੌਸਰੀ ਡੀਪੂ

  • Updated: 02 Aug, 2021 01:18 AM
International
grocery depot opened in fresno
  • Share
    • Facebook
    • Tumblr
    • Linkedin
    • Twitter
  • Comment

ਫਰਿਜਨੋ (ਕੈਲੀਫੋਰਨੀਆਂ) (ਗੁਰਿੰਦਰਜੀਤ ਨੀਟਾ ਮਾਛੀਕੇ)- ਫਰਿਜਨੋ ਏਰੀਏ ਦੇ ਉੱਘੇ ਕਾਰੋਬਾਰੀ ਨੀਟੂ ਬਡਿਆਲ ਵੱਲੋਂ ਫਰਿਜਨੋ ਵਿਖੇ ਇੰਡੀਅਨ ਗਰੌਸਰੀ ਅਤੇ ਹੋਰ ਸਾਜੋ ਸਮਾਨ ਦਾ ਹੋਲ-ਸੇਲ ਵੇਅਰ ਹਾਊਸ (ਗਰੌਸਰੀ ਡੀਪੂ) ਖੋਲਿਆ ਗਿਆ ਹੈ। ਜਿੱਥੋਂ ਤੁਸੀ ਥੋਕ ਦੇ ਭਾਅ ਸਮਾਨ ਖਰੀਦ ਸਕਦੇ ਹੋਂ। ਵੇਅਰ ਹਾਊਸ ਦਾ ਪਤਾ 820 W Lyman Ave Fresno ca 93706 ਹੈ। ਗਰੌਸਰੀ ਡੀਪੂ ਦੀ 31 ਜੁਲਾਈ ਨੂੰ ਗਰੈਂਡ ਓਪਨਿੰਗ ਕੀਤੀ ਗਈ। ਇਸ ਮੌਕੇ ਨੀਟੂ ਬਡਿਆਲ ਨੇ ਕਿਹਾ ਕਿ ਇਹ ਵੇਅਰ ਹਾਊਸ ਪਹਿਲਾ ਸਿਰਫ ਇੰਡੀਅਨ ਸਟੋਰਾਂ ਅਤੇ ਰੈਸੋਰੈਂਟਾ ਨੂੰ ਸਪਲਾਈ ਕਰਦਾ ਸੀ, ‘ਲੇਕਿਨ ਲੋਕਾਂ ਦੀ ਪੁਰ-ਜ਼ੋਰ ਮੰਗ ਕਾਰਨ ਇਹ ਹੁਣ ਆਮ ਪਬਲਿਕ ਲਈ ਵੀ ਖੋਲ ਦਿੱਤਾ ਗਿਆ ਹੈ।

ਇਹ ਖ਼ਬਰ ਪੜ੍ਹੋ- ਸਿੰਧੂ ਦੇ ਕਾਂਸੀ ਤਮਗਾ ਦੀ ਜਿੱਤ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ PM ਮੋਦੀ ਨੇ ਦਿੱਤੀ ਵਧਾਈ

PunjabKesari
31 ਜੁਲਾਈ ਨੂੰ ਗ੍ਰੈਂਡ ਓਪਨਿੰਗ ਮੌਕੇ ਭਾਰੀ ਗਿਣਤੀ 'ਚ ਗਾਹਕ ਵੇਅਰ ਹਾਊਸ ਵਿਖੇ ਪਹੁੰਚੇ ਤੇ ਘੱਟ ਰੇਟਾਂ ਦਾ ਫ਼ਾਇਦਾ ਲਿਆ। ਇਸ ਮੌਕੇ ਫਰਿਜ਼ਨੋ ਦੀਆਂ ਸਿਰਕੱਢ ਹਸਤੀਆਂ ਪਹੁੰਚੀਆਂ ਹੋਈਆ ਸਨ। ਜਿਨ੍ਹਾਂ ਵਿੱਚ ਸੁਰਿੰਦਰ ਸਿੰਘ ਨਿੱਝਰ, ਪਾਲ ਕੈਲੇ, ਅਵਤਾਰ ਗਿੱਲ, ਅੰਮ੍ਰਿਤਪਾਲ ਸਿੰਘ ਨਿੱਝਰ, ਦੀਪਾ ਚੌਹਾਨ, ਰਣਜੀਤ ਗਿੱਲ, ਹਾਕਮ ਸਿੰਘ ਢਿੱਲੋ, ਬਿੱਟੂ ਕੁੱਸਾ, ਕੁਕੂ ਬਾਈ, ਸੁੱਖੀ ਹੇਅਰ ਅਦਿ ਦੇ ਨਾਮ ਜਿਕਰਯੋਗ ਹਨ। ਗਰੌਸਰੀ ਡੀਪੂ ਦਾ ਫ਼ੋਨ ਨੰਬਰ  (888) 721-4512 ਹੈ, ਅਤੇ ਵਧੇਰੇ ਜਾਣਕਾਰੀ ਲਈ website www.GroceryDepotWholesale.com ਤੇ ਜਾਕੇ ਜਾਣਕਾਰੀ ਹਾਸਲ ਕਰ ਸਕਦੇ ਹੋ। ਤੁਸੀ ਔਨਲਾਈਨ ਗਰੌਸਰੀ ਵੀ ਆਡਰ ਕਰ ਸਕਦੇ ਹੋ। ਸਿਪਿੰਗ ਫ੍ਰੀ ਹੈ। 

ਇਹ ਖ਼ਬਰ ਪੜ੍ਹੋ- ਸੁਸ਼ੀਲ ਵਿਰੁੱਧ 18 ਗੰਭੀਰ ਧਾਰਾਵਾਂ ’ਚ ਦੋਸ਼ ਪੱਤਰ ਤਿਆਰ, ਕੱਲ ਪੇਸ਼ ਕਰੇਗੀ ਪੁਲਸ


ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

  • Nitu Badial
  • Indian Grocery
  • Depot
  • Fresno
  • ਨੀਟੂ ਬਡਿਆਲ
  • ਇੰਡੀਅਨ ਗਰੌਸਰੀ
  • ਡੀਪੂ 
  • ਫਰਿਜਨੋ

ਅਮਰੀਕੀ ਫੌਜ ਕਰੇਗੀ ਹੈਂਪਟਨ ਦੇ ਟ੍ਰੇਨਿੰਗ ਸਥਾਨਾਂ ਤੋਂ ਦੂਜੇ ਵਿਸ਼ਵ ਯੁੱਧ ਦੇ ਮਲਬੇ ਨੂੰ ਸਾਫ

NEXT STORY

Stories You May Like

  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
  • bungalow and cars bought by stealing 8 70 crores from the bank
    ਬੈਂਕ 'ਚ 8.70 ਕਰੋੜ ਦੀ ਚੋਰੀ ਕਰਕੇ ਖ਼ਰੀਦੇ ਆਲੀਸ਼ਾਨ ਬੰਗਲਾ ਤੇ ਕਾਰਾਂ, ਇੰਝ ਖੁੱਲ੍ਹਿਆ ਭੇਤ
  • birla fertility   ivf celebrates its first anniversary at central hospital
    Central Hospital ਵਿਖੇ Birla Fertility & IVF ਦੀ ਪਹਿਲੀ ਵਰ੍ਹੇਗੰਢ ਮਨਾਈ
  • a large gathering of sikh organizations at takht sri kesgarh sahib
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਵਿਸ਼ਾਲ ਇਕੱਤਰਤਾ
  • massive fire breaks out at babbar electronics shop in gurdaspur
    ਗੁਰਦਾਸਪੁਰ ਵਿਖੇ ਬੱਬਰ ਇਲੈਕਟ੍ਰੋਨਿਕਸ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
  • deadly attack on uncle nephew in jalandhar
    ਜਲੰਧਰ ਵਿਖੇ ਮਾਮਾ-ਭਾਣਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • a ceremony dedicated to sant ramanand ji at fossedondo on june 7th
    ਫੌਸਦੋਨਦੋ ਵਿਖੇ ਅਮਰ ਸ਼ਹੀਦ ਸੰਤ ਰਾਮਾਨੰਦ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 7 ਜੂਨ ਨੂੰ
  • municipal council elections held peacefully in budhlada
    ਬੁਢਲਾਡਾ ਵਿਖੇ ਸ਼ਾਤੀਪੂਰਵਕ ਨੇਪਰੇ ਚੜ੍ਹੀਆਂ ਨਗਰ ਕੋਂਸਲ ਚੋਣਾਂ, ਸ਼ਹਿਰੀਆਂ ਨੂੰ ਦਿੱਤੀ ਵਧਾਈ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
Trending
Ek Nazar
nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • drunk driver struck people
      ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...
    • usa ebola center
      ਇਬੋਲਾ ਇਨਫੈਕਟਿਡ ਲੋਕਾਂ ਨੂੰ ਦੇਸ਼ 'ਚ ਵੜਨ ਨਹੀਂ ਦੇਵੇਗਾ ਅਮਰੀਕਾ ! ਇਸ ਦੇਸ਼ 'ਚ...
    • iran s reopened underground missile sites
      ਜੰਗ ਲਈ ਮੁੜ ਤਿਆਰ ਹੋਇਆ ਈਰਾਨ! ਮਲਬੇ 'ਚੋਂ ਕੱਢ ਲਈਆਂ 1,000 ਘਾਤਕ ਮਿਜ਼ਾਈਲਾਂ
    • trump on iran
      'ਅਖ਼ੀਰ 'ਚ ਸਭ ਠੀਕ ਹੋ ਜਾਵੇਗਾ..!' ਇਰਾਨ 'ਤੇ ਮੁੜ ਹਮਲੇ ਮਗਰੋਂ ਟਰੰਪ ਦਾ...
    • market timings reshuffle
      ਬਾਜ਼ਾਰਾਂ ਦੇ ਸਮੇਂ 'ਚ ਵੱਡਾ ਫੇਰਬਦਲ; ਹੁਣ 8 ਵਜੇ ਹੀ ਬੰਦ ਹੋਣਗੀਆਂ ਦੁਕਾਨਾਂ!...
    • famous singer  wedding
      ਦੁਨੀਆ ਭਰ 'ਚ ਮਸ਼ਹੂਰ ਗਾਇਕਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਜਾਣੋ ਕੌਣ ਹੈ...
    • japan increased visa fee
      ਜਾਪਾਨ ਨੇ ਵੀਜ਼ਾ ਫੀਸ 'ਚ ਕਰ'ਤਾ 30 ਗੁਣਾ ਵਾਧਾ! ਹੁਣ PR ਲੈਣੀ ਵੀ ਹੋਵੇਗੀ ਮੁਸ਼ਕਲ
    • indian man in usa
      ਭਾਰਤੀ ਨੌਜਵਾਨ ਨੂੰ ਅਮਰੀਕਾ 'ਚ ਹੋਈ 10 ਸਾਲ ਦੀ ਕੈਦ ! ਕੀਤਾ ਇੰਨਾ ਸ਼ਰਮਨਾਕ ਕਾਰਾ...
    • fire at defense company
      ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ
    • indian origin groom in us
      ਅਮਰੀਕਾ : ਹੈਲੀਕਾਪਟਰ ਹਾਦਸੇ 'ਚ ਭਾਰਤੀ ਮੂਲ ਦੇ ਲਾੜੇ ਦੀ ਮੌਤ; ਲਾੜੀ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +