Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    4:49:07 PM

  • parvinder singh jhota bhagwant mann family

    ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ...

  • punjab 50 lakh extortion demand

    ਪੰਜਾਬ; 50 ਲੱਖ ਦੀ ਫਿਰੌਤੀ ਨਾ ਦੇਣ 'ਤੇ ਦੁਕਾਨ 'ਤੇ...

  • parvinder jhota  s cremation should be performed

    'ਝੋਟੇ ਦਾ ਸਸਕਾਰ ਕੀਤਾ ਜਾਵੇ ਅਤੇ ਭੋਗ ਪਾਇਆ...

  • shahi imam statement

    ਪੰਜਾਬ 'ਚ ਨਸ਼ਿਆਂ ਨੂੰ ਲੈ ਕੇ ਸ਼ਾਹੀ ਇਮਾਮ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ 'ਚ ਗੁਜਰਾਤੀ ਭਾਰਤੀ ਵਿਪੁਲ ਠੱਕਰ ਕਰੋੜਾਂ ਡਾਲਰਾਂ ਦੇ ਘੁਟਾਲੇ 'ਚ ਗ੍ਰਿਫ਼ਤਾਰ

INTERNATIONAL News Punjabi(ਵਿਦੇਸ਼)

ਅਮਰੀਕਾ 'ਚ ਗੁਜਰਾਤੀ ਭਾਰਤੀ ਵਿਪੁਲ ਠੱਕਰ ਕਰੋੜਾਂ ਡਾਲਰਾਂ ਦੇ ਘੁਟਾਲੇ 'ਚ ਗ੍ਰਿਫ਼ਤਾਰ

  • Edited By Vandana,
  • Updated: 01 Aug, 2024 02:17 PM
United States of America
gujarati indian vipul thakkar arrested in us
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ)- ਅਮਰੀਕਾ 'ਚ ਸ਼ਾਰਟ ਕੱਟ 'ਚ ਲੱਖਾਂ ਡਾਲਰ ਕਮਾਉਣ ਜਾ ਰਹੇ ਕਈ ਗੁਜਰਾਤੀ ਪਿਛਲੇ ਇਕ ਸਾਲ 'ਚ ਅਮਰੀਕੀ ਪੁਲਸ ਨੇ ਫੜੇ ਹਨ। ਸੀਨੀਅਰ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਤੋਂ ਪੈਸੇ ਵਸੂਲਣ ਦੇ ‘ਗੋਲਡ ਬਾਰ ਸਕੈਮ’ ਵਿੱਚ ਇੱਕ ਹੋਰ ਗੁਜਰਾਤੀ ਦਾ ਨਾਂ ਜੁੜ ਗਿਆ ਹੈ। ਅਮਰੀਕੀ ਮੀਡੀਆ ਰਿਪੋਰਟਾਂ ਅਨੁਸਾਰ 52 ਸਾਲਾ ਭਾਰਤੀ ਵਿਪੁਲ ਠੱਕਰ ਨੂੰ ਪੁਲਸ ਨੇ ਸੀਨੀਅਰ ਸਿਟੀਜ਼ਨ ਤੋਂ ਲੱਖਾਂ ਡਾਲਰ ਦੀ ਫਿਰੌਤੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਵਿਪੁਲ ਠੱਕਰ ਅਮਰੀਕਾ ਦੇ ਮੈਰੀਲੈਂਡ ਵਿੱਚ ਰਹਿੰਦਾ ਹੈ। ਅਦਾਲਤ ਵਿੱਚ ਦਾਇਰ ਦਸਤਾਵੇਜ਼ਾਂ ਅਨੁਸਾਰ ਵਿਪੁਲ ਠੱਕਰ ਮਾਰਚ 2024 ਤੋਂ ਇੱਕ 74 ਸਾਲਾ ਅਮਰੀਕੀ ਤੋਂ ਲੱਖਾਂ ਡਾਲਰ ਦੀ ਜਬਰੀ ਵਸੂਲੀ ਕਰ ਰਿਹਾ ਸੀ। 

ਪੜ੍ਹੋ ਇਹ ਅਹਿਮ ਖ਼ਬਰ-1000 ਬੱਚਿਆਂ ਦਾ ਪਿਓ ਬਣਿਆ ਸ਼ਖਸ, ਹੋਰ ਬੱਚੇ ਨੂੰ ਜਨਮ ਦੇਣ 'ਤੇ ਲੱਗੇਗਾ 91 ਲੱਖ ਰੁਪਏ ਜ਼ੁਰਮਾਨਾ!

ਵਿਪੁਲ ਠੱਕਰ ਨੇ ਇੱਕ ਸਰਕਾਰੀ ਅਧਿਕਾਰੀ ਦਾ ਜਾਅਲਸਾਜ਼ ਬਣ ਕੇ ਪੀੜਤ ਨੂੰ ਇਹ ਕਹਿ ਕੇ ਧਮਕਾਇਆ ਕਿ ਉਸਦਾ ਬੈਂਕ ਖਾਤਾ ਸੁਰੱਖਿਅਤ ਨਹੀਂ ਹੈ ਅਤੇ ਫਿਰ ਖਾਤੇ ਵਿੱਚੋਂ ਪੈਸੇ ਕਢਵਾ ਕੇ ਸੋਨੇ ਵਿੱਚ ਤਬਦੀਲ ਕਰ ਦਿੱਤੇ। ਵਿਪੁਲ ਠੱਕਰ ਨੇ ਪੀੜਤ ਨੂੰ ਇਹ ਕਹਿ ਕੇ ਇਹ ਸਾਰਾ ਸੋਨਾ ਪੜਾਅਵਾਰ ਇਕੱਠਾ ਕੀਤਾ ਸੀ ਕਿ ਉਸ ਦਾ ਸੋਨਾ ਸਰਕਾਰ ਦੀ ਕਸਟਡੀ ਵਿੱਚ ਸੁਰੱਖਿਅਤ ਰਹੇਗਾ। ਵਿਪੁਲ ਠੱਕਰ ਖ਼ਿਲਾਫ਼ ਚੱਲ ਰਹੀ ਕਾਨੂੰਨੀ ਕਾਰਵਾਈ 'ਚ ਹੁਣ ਤੱਕ 20 ਦੇ ਕਰੀਬ ਅਜਿਹੇ ਪੀੜਤ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਤੋਂ ਇਸੇ ਢੰਗ ਨਾਲ ਸੋਨਾ ਹੜੱਪਿਆ ਗਿਆ ਸੀ। ਹਾਲਾਂਕਿ ਇਹ ਅੰਕੜਾ ਜ਼ਿਆਦਾ ਹੋ ਸਕਦਾ ਹੈ। ਜਿਵੇਂ-ਜਿਵੇਂ ਪੀੜਤਾਂ ਦੀ ਗਿਣਤੀ ਵੱਧ ਰਹੀ ਹੈ, ਉਨ੍ਹਾਂ ਨਾਲ ਕੀਤੀ ਗਈ ਧੋਖਾਧੜੀ ਦੀ ਮਾਤਰਾ ਵੀ ਵਧਦੀ ਜਾ ਰਹੀ ਹੈ। ਅਦਾਲਤ 'ਚ ਵਿਪੁਲ ਠੱਕਰ ਖ਼ਿਲਾਫ਼ ਪੇਸ਼ ਹੋਏ ਸਰਕਾਰੀ ਵਕੀਲ ਨੇ ਦਾਅਵਾ ਕੀਤਾ ਕਿ ਜਦੋਂ ਵਿਪੁਲ ਠੱਕਰ ਨੂੰ ਫੜਿਆ ਗਿਆ ਤਾਂ ਉਹ ਪੀੜਤ ਤੋਂ 2.40 ਲੱਖ ਡਾਲਰ ਦੀ ਕੀਮਤ ਦਾ ਇਕ ਹੋਰ ਸੋਨੇ ਦਾ ਪਾਰਸਲ ਲੈਣ ਦੀ ਤਿਆਰੀ ਕਰ ਰਿਹਾ ਸੀ।

ਪੜ੍ਹੋ ਇਹ ਅਹਿਮ ਖ਼ਬਰ-ਸਕੂਲ ਬੱਸ ਤੇ ਟਰੇਨ ਦੀ ਜ਼ਬਰਦਸਤ ਟੱਕਰ; 5 ਵਿਦਿਆਰਥੀਆਂ ਦੀ ਮੌਤ, 20 ਜ਼ਖਮੀ

ਹਾਲਾਂਕਿ ਪੀੜਤਾ ਨੇ ਨਿਊਜ਼ ਟੀਵੀ 'ਤੇ ਆਪਣੇ ਨਾਲ ਕੀਤੀ ਜਾ ਰਹੀ ਇਸੇ ਧੋਖਾਧੜੀ ਦਾ ਇੱਕ ਹੋਰ ਮਾਮਲਾ ਦੇਖ ਕੇ ਪੁਲਸ ਨਾਲ ਸੰਪਰਕ ਕੀਤਾ, ਜਿਸ ਤੋਂ ਬਾਅਦ ਵਿਪੁਲ ਠੱਕਰ ਨੂੰ ਫੜ ਲਿਆ ਗਿਆ। ਵਿਪੁਲ ਠੱਕਰ ਨੂੰ ਉਸਦੀ ਗ੍ਰਿਫ਼ਤਾਰੀ ਤੋਂ ਬਾਅਦ ਮੋਂਟਗੋਮਰੀ ਕਾਉਂਟੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਪੁਲਸ ਨੇ ਉਸ ਨੂੰ ਚੋਰੀ ਦੀ ਕੋਸ਼ਿਸ਼ ਦੇ ਚਾਰ ਵੱਖ-ਵੱਖ ਦੋਸ਼ਾਂ ਵਿੱਚ ਚਾਰਜ ਕੀਤਾ ਹੈ ਅਤੇ ਇਸ ਸਮੇਂ ਉਸ ਨੂੰ ਬਿਨਾਂ ਕਿਸੇ ਬਾਂਡ ਦੇ ਰੱਖਿਆ ਗਿਆ ਹੈ। ਅਮਰੀਕੀ ਨਾਗਰਿਕਾਂ ਤੋਂ ਲੱਖਾਂ ਡਾਲਰ ਦਾ ਸੋਨਾ ਇਕੱਠਾ ਕਰਨ ਵਾਲੇ ਧੋਖੇਬਾਜ਼ਾਂ ਤੋਂ ਭਾਵੇਂ ਵੱਡੀ ਰਕਮ ਫੜੀ ਗਈ ਹੈ, ਪਰ ਪੁਲਸ ਅਤੇ ਸਰਕਾਰੀ ਵਕੀਲ ਅਨੁਸਾਰ ਹੁਣ ਉਸ ਕੋਲੋਂ ਇਹ ਰਕਮ ਬਰਾਮਦ ਕਰਨੀ ਬਹੁਤ ਹੀ ਮੁਸ਼ਕਲ ਹੈ। ਮੈਰੀਲੈਂਡ ਰਾਜਦੇ ਸਟੇਟ ਅਟਾਰਨੀ ਨੇ ਕਿਹਾ ਕਿ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ ਕਿ ਪੀੜਤ ਤੋਂ ਇਕੱਠਾ ਕੀਤਾ ਗਿਆ ਸੋਨਾ ਪਿਘਲਾ ਕੇ ਗਹਿਣਿਆਂ ਵਜੋਂ ਵੇਚਿਆ ਗਿਆ ਸੀ। ਸੋਨੇ ਦੀਆਂ ਪੱਟੀਆਂ ਨੂੰ ਟਰੇਸ ਕਰਨਾ ਆਸਾਨ ਨਹੀਂ ਹੈ ਕਿਉਂਕਿ ਉਹਨਾਂ ਦਾ ਕਰੰਸੀ ਨੋਟਾਂ ਵਾਂਗ ਸੀਰੀਅਲ ਨੰਬਰ ਨਹੀਂ ਹੁੰਦਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Vipul Thakkar
  • gold bar scam
  • arrested
  • USA
  • ਵਿਪੁਲ ਠੱਕਰ
  • ਗੋਲਡ ਬਾਰ ਸਕੈਮ
  • ਗ੍ਰਿਫ਼ਤਾਰ
  • ਅਮਰੀਕਾ

1000 ਬੱਚਿਆਂ ਦਾ ਪਿਓ ਬਣਿਆ ਸ਼ਖਸ, ਹੋਰ ਬੱਚੇ ਨੂੰ ਜਨਮ ਦੇਣ 'ਤੇ ਲੱਗੇਗਾ 91 ਲੱਖ ਰੁਪਏ ਜ਼ੁਰਮਾਨਾ!

NEXT STORY

Stories You May Like

  • 300 chinese nationals arrested for copper theft
    Copper ਚੋਰੀ ਕਰਨ ਦੇ ਦੋਸ਼ 'ਚ 300 ਤੋਂ ਵਧ ਚੀਨੀ ਨਾਗਰਿਕ ਗ੍ਰਿਫ਼ਤਾਰ
  • stock market surges on rise in shares of it companies
    IT ਕੰਪਨੀਆਂ ਦੇ ਸ਼ੇਅਰਾਂ 'ਚ ਤੇਜ਼ੀ ਦੇ ਮੱਦੇਨਜ਼ਰ ਘਰੇਲੂ ਸ਼ੇਅਰ ਬਾਜ਼ਾਰ 'ਚ ਵਾਧਾ
  • hindu temple
    ਅਮਰੀਕਾ 'ਚ ਨਰਾਤਿਆਂ ਦੌਰਾਨ ਹਿੰਦੂ ਮੰਦਰ 'ਤੇ ਹਮਲੇ ਦੀ ਸਾਜਿਸ ਨਾਕਾਮ ! 19 ਸਾਲਾ ਹਮਲਾਵਰ ਗ੍ਰਿਫ਼ਤਾਰ
  • tata in preparation to increase stake in apple  s business
    Apple ਦੇ ਕਾਰੋਬਾਰ 'ਚ ਹਿੱਸੇਦਾਰੀ ਵਧਾਉਣ ਦੀ ਤਿਆਰੀ 'ਚ Tata, ਹੁਣ ਇਨ੍ਹਾਂ ਉਤਪਾਦਾਂ 'ਤੇ ਨਜ਼ਰ
  • gangster himanshu bhau arrested in the us
    ਹਰਿਆਣਾ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ 'ਚ ਗ੍ਰਿਫ਼ਤਾਰ
  • indian currency 12 paise falls against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 'ਚ ਗਿਰਾਵਟ, 12 ਪੈਸੇ ਡਿੱਗਾ ਰੁਪਿਆ
  • horse carriage banned
    ਬੈਨ ਹੋਈ 'ਘੋੜਾ ਗੱਡੀ' ! ਭਾਰਤੀ ਨੌਜਵਾਨ ਦੀ ਮੌਤ ਮਗਰੋਂ ਅਮਰੀਕਾ 'ਚ ਬਣਿਆ ਕਾਨੂੰਨ
  • drug smuggling network busted two accused arrested
    ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼! ਕਰੋੜਾਂ ਦੀ ਹੈਰੋਇਨ ਸਮੇਤ ਔਰਤ ਸਣੇ ਦੋ ਮੁਲਜ਼ਮ ਗ੍ਰਿਫ਼ਤਾਰ
  • association should boycott chemists who sell intoxicating drugs
    ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਐਸੋਸੀਏਸ਼ਨ ਨੂੰ ਕਰਨਾ ਚਾਹੀਦੈ ਬਾਈਕਾਟ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
Trending
Ek Nazar
jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • taxi drivers
      ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
    • pakistan shameful act
      ਰਿਸ਼ਤਿਆਂ ਦਾ ਘਾਣ ! ਆਪਣੀ ਹੀ ਔਲਾਦ ਨਾਲ ਗੰਦੀ ਕਰਤੂਤ ਕਰ ਰਹੇ ਮਾਪੇ, ਪਾਕਿ...
    • van falls into a gorge
      ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...
    • china stock market
      ਧੜੰਮ ਡਿੱਗਦਾ ਜਾ ਰਿਹਾ ਚੀਨ ਦਾ ਸ਼ੇਅਰ ਬਾਜ਼ਾਰ ! ਪਿਆ 3.5 ਟ੍ਰਿਲੀਅਨ ਡਾਲਰ ਦਾ ਘਾਟਾ
    • brahmos missile update
      ਬ੍ਰਹਮੋਸ ਦੀ ਐਡਵਾਂਸਮੈਂਟ 'ਤੇ ਤੇਜ਼ੀ ਨਾਲ ਕੀਤਾ ਜਾ ਰਿਹਾ ਕੰਮ ! 1,500 KM ਤੱਕ...
    • 2774 children and minors in custody in bangladesh jmbf claims
      ਬੰਗਲਾਦੇਸ਼ 'ਚ ਹਿਰਾਸਤ 'ਚ ਲਏ 2,774 ਬੱਚੇ ਤੇ ਨਾਬਾਲਗ ! JMBF ਦਾ ਦਾਅਵਾ
    • encounter in pakistan
      ਪਾਕਿਸਤਾਨ 'ਚ ਛੇ ਅੱਤਵਾਦੀ ਢੇਰ, ਮਾਰੇ ਗਏ ਦੋ ਸੈਨਿਕ
    • sial paris 2026 india showcases sustainable agriculture
      ਸੀਆਲ ਪੈਰਿਸ 2026: ਭਾਰਤ ਨੇ ਟਿਕਾਊ ਖੇਤੀਬਾੜੀ ਤੇ ਖੇਤਰੀ ਭੋਜਨ ਉਤਪਾਦਾਂ ਦਾ ਕੀਤਾ...
    • be ready
      'ਭਰ ਲਓ ਰਾਸ਼ਨ, ਫ਼ੋਨ-ਪਾਵਰਬੈਂਕ ਵੀ ਕਰ ਲਓ ਫੁੱਲ ਚਾਰਜ..!', ਬ੍ਰਿਟਿਸ਼ ਸਰਕਾਰ ਨੇ...
    • punjabi boys in france
      ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +