Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 14, 2026

    6:24:50 PM

  • punjab laborer  poor person  lottery

    ਪੰਜਾਬ 'ਚ ਦਿਹਾੜੀ ਕਰਨ ਵਾਲਾ ਮਜ਼ਦੂਰ ਬਣਿਆ...

  • new amrit bharat express starts from amritsar to new jalpaiguri

    ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ...

  • punjab schools summer vacations

    ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦੇ ਐਲਾਨ ਤੋਂ...

  • amritsar national highway  major accident

    ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਸੰਸਦ 'ਚ ਵੜ ਆਏ ਨਕਾਬਪੋਸ਼, ਚਲਾਈਆਂ ਅੰਨ੍ਹੇਵਾਹ ਗੋਲੀਆਂ! ਫਿਲੀਪੀਨ ਦੇ ਰਾਸ਼ਟਰਪਤੀ ਨੇ ਸੱਦ ਲਏ ਅਧਿਕਾਰੀ

INTERNATIONAL News Punjabi(ਵਿਦੇਸ਼)

ਸੰਸਦ 'ਚ ਵੜ ਆਏ ਨਕਾਬਪੋਸ਼, ਚਲਾਈਆਂ ਅੰਨ੍ਹੇਵਾਹ ਗੋਲੀਆਂ! ਫਿਲੀਪੀਨ ਦੇ ਰਾਸ਼ਟਰਪਤੀ ਨੇ ਸੱਦ ਲਏ ਅਧਿਕਾਰੀ

  • Edited By Vandana,
  • Updated: 14 May, 2026 03:04 PM
International
gunfire in parliament
  • Share
    • Facebook
    • Tumblr
    • Linkedin
    • Twitter
  • Comment

xਮਨੀਲਾ (ਆਈਏਐਨਐਸ) ਫਿਲੀਪੀਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਫਿਲੀਪੀਨ ਸੰਸਦ ਦੇ ਅੰਦਰ ਉਦੋਂ ਹਫੜਾ-ਦਫੜੀ ਮਚ ਗਈ, ਜਦੋਂ ਉੱਥੇ ਕੁਝ ਹਥਿਆਰਬੰਦ ਨਕਾਬਪੋਸ਼ ਵਿਅਕਤੀਆਂ ਨੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਨੂੰ ਰੋਕਣ ਲਈ ਪਹਿਲਾਂ ਚੇਤਾਵਨੀ ਦਿੱਤੀ ਅਤੇ ਫਿਰ ਜਵਾਬੀ ਫਾਇਰਿੰਗ ਕੀਤੀ, ਜਿਸ ਨਾਲ ਹਮਲਾਵਰ ਹਵਾ ਵਿੱਚ ਗੋਲੀਆਂ ਚਲਾ ਕੇ ਭੱਜ ਗਏ। ਇਹ ਘਟਨਾ ਬੁੱਧਵਾਰ ਰਾਤ ਨੂੰ ਵਾਪਰੀ, ਜਦੋਂ ਸੈਨੇਟਰ ਰੋਨਾਲਡ ਡੇਲਾ ਰੋਜ਼ਾ ਗ੍ਰਿਫ਼ਤਾਰੀ ਤੋਂ ਬਚਣ ਲਈ ਸੰਸਦ ਭਵਨ ਦੇ ਅੰਦਰ ਲੁਕਿਆ ਹੋਇਆ ਸੀ। ਉਨ੍ਹਾਂ 'ਤੇ ਮਨੁੱਖਤਾ ਵਿਰੁੱਧ ਅਪਰਾਧਾਂ ਦੇ ਦੋਸ਼ ਹਨ ਅਤੇ ਅੰਤਰਰਾਸ਼ਟਰੀ ਅਪਰਾਧ ਅਦਾਲਤ (ਆਈਸੀਸੀ) ਦੁਆਰਾ ਉਨ੍ਹਾਂ ਵਿਰੁੱਧ ਵਾਰੰਟ ਜਾਰੀ ਕੀਤਾ ਗਿਆ ਹੈ।

PunjabKesari

ਰੋਜ਼ਾ ਗ੍ਰਿਫ਼ਤਾਰੀ ਤੋਂ ਬਚਣ ਲਈ ਸੋਮਵਾਰ ਤੋਂ ਸੰਸਦ ਭਵਨ ਵਿੱਚ ਲੁਕੇ ਹੋਏ ਸਨ, ਪਰ ਗੋਲੀਬਾਰੀ ਤੋਂ ਬਾਅਦ ਉਹ ਗਾਇਬ ਹੋ ਗਏ ਹਨ। ਰਾਸ਼ਟਰਪਤੀ ਦੀ ਬੁਲਾਰਨ ਕਲੇਅਰ ਕਾਸਤਰੋ ਦੇ ਅਨੁਸਾਰ ਸੈਨੇਟਰ ਹੁਣ ਸੰਸਦ ਕੰਪਲੈਕਸ ਵਿੱਚ ਨਹੀਂ ਹੈ। ਰੋਜ਼ਾ ਸਾਬਕਾ ਰਾਸ਼ਟਰਪਤੀ ਰੋਡਰੀਗੋ ਡੁਟੇਰਟੇ ਦੇ ਨਜ਼ਦੀਕੀ ਸਹਿਯੋਗੀ ਅਤੇ ਇੱਕ ਸਾਬਕਾ ਪੁਲਿਸ ਮੁਖੀ ਰਹੇ ਹਨ ਅਤੇ ਉਨ੍ਹਾਂ 'ਤੇ ਨਸ਼ੀਲੀ ਦਵਾਈਆਂ ਖ਼ਿਲਾਫ਼ ਖੂਨੀ ਮੁਹਿੰਮ ਚਲਾਉਣ ਦਾ ਦੋਸ਼ ਹੈ, ਜਿਸ ਵਿੱਚ ਹਜ਼ਾਰਾਂ ਲੋਕ ਮਾਰੇ ਗਏ ਸਨ। ਸਾਬਕਾ ਰਾਸ਼ਟਰਪਤੀ ਇਸ ਮਾਮਲੇ ਵਿੱਚ ਪਹਿਲਾਂ ਹੀ ਨੀਦਰਲੈਂਡ ਵਿੱਚ ਮੁਕੱਦਮੇ ਦਾ ਸਾਹਮਣਾ ਕਰ ਰਹੇ ਹਨ। 

PunjabKesari

ਪੜ੍ਹੋ ਇਹ ਅਹਿਮ ਖ਼ਬਰ ਕੈਨੇਡਾ 'ਚ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ! ਲੱਗੇ ਗੰਭੀਰ ਦੋਸ਼

ਫਿਲੀਪੀਨ ਦੇ ਰਾਸ਼ਟਰਪਤੀ ਫਰਡੀਨੈਂਡ ਮਾਰਕੋਸ ਜੂਨੀਅਰ ਨੇ ਕੱਲ੍ਹ ਦੇਰ ਰਾਤ ਜਾਰੀ ਇੱਕ ਵੀਡੀਓ ਵਿੱਚ ਕਿਹਾ ਕਿ ਸਰਕਾਰ ਦੀ ਇਸ ਘਟਨਾ ਵਿੱਚ ਕੋਈ ਸ਼ਮੂਲੀਅਤ ਨਹੀਂ ਹੈ। ਉਨ੍ਹਾਂ ਨੇ ਜਨਤਾ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਅਤੇ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ। ਰਾਸ਼ਟਰਪਤੀ ਮਾਰਕੋਸ ਨੇ ਅਧਿਕਾਰੀਆਂ ਨੂੰ ਸੱਦ ਕੇ ਘਟਨਾ ਸਬੰਧੀ ਹੰਗਾਮੀ ਮੀਟਿੰਗ ਕੀਤੀ, ਇਸ ਮਗਰੋਂ ਪੁਲਿਸ ਨੇ ਇਸ ਮਾਮਲੇ ਦੇ ਸਬੰਧ ਵਿੱਚ ਇੱਕ ਵਿਅਕਤੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। "ਬਾਟੋ" ਵਜੋਂ ਜਾਣੇ ਜਾਂਦੇ  ਰੋਜ਼ਾ 'ਤੇ ਦੋਸ਼ ਹੈ ਕਿ ਜਦੋਂ ਉਹ ਪੁਲਿਸ ਮੁਖੀ ਸਨ ਉਦੋਂ ਉਨ੍ਹਾਂ ਨੇ "ਓਪਲਾਨ ਤੋਖਾਂਗ" ਨਾਮਕ ਯੋਜਨਾ ਦੇ ਤਹਿਤ ਕਈ ਲੋਕਾਂ ਦੀ ਹੱਤਿਆ ਕੀਤੀ ਸੀ। ਹਾਲਾਂਕਿ ਰੋਜ਼ਾ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ ਅਤੇ ਕਿਹਾ ਹੈ ਕਿ ਆਈਸੀਸੀ ਕੋਲ ਉਸਨੂੰ ਗ੍ਰਿਫ਼ਤਾਰ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਉਹ ਸੋਮਵਾਰ ਤੋਂ ਸੰਸਦ ਭਵਨ ਦੇ ਅੰਦਰ ਸੀ, ਸੁਰੱਖਿਆ ਏਜੰਸੀਆਂ ਨੂੰ ਚਕਮਾ ਦੇ ਰਹੇ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Masked man
  • Philippine Parliament
  • Ronald Dela Rosa
  • Philippines
  • ਨਕਾਬਪੋਸ਼ ਵਿਅਕਤੀ
  • ਫਿਲੀਪੀਨ ਸੰਸਦ
  • ਰੋਨਾਲਡ ਡੇਲਾ ਰੋਜ਼ਾ
  • ਫਿਲੀਪੀਨ

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ ਦੀ ਮੌਤ

NEXT STORY

Stories You May Like

  • shots fired at marble store after ransom of rs 1 crore was not paid
    ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ ਦੇ ਚੱਲਦਿਆਂ ਮਾਰਬਲ ਸਟੋਰ ’ਤੇ ਚਲਾਈਆਂ ਗੋਲੀਆਂ
  • unidentified persons opened fire on the youth
    ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ’ਤੇ ਚਲਾਈਆਂ ਗੋਲੀਆਂ
  • shots fired at poultry farm after ransom was not paid
    ਤਰਨਤਾਰਨ: ਫਿਰੌਤੀ ਨਾ ਦੇਣ ਦੇ ਚੱਲਦਿਆਂ ਪੋਲਟਰੀ ਫਾਰਮ ’ਤੇ ਚਲਾਈਆਂ ਗੋਲੀਆਂ
  • 2 killed  6 injured in shooting in nice  france
    ਸ਼ਹਿਰ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ! 2 ਮੌਤਾਂ, ਨੀਸ ਪ੍ਰਸ਼ਾਸਨ ਨੇ ਸਕੂਲਾਂ 'ਚ ਐਲਾਨੀ ਛੁੱਟੀ
  • amritsar  more than a dozen armed men entered a house and attacked  opened fire
    ਅੰਮ੍ਰਿਤਸਰ: ਇਕ ਦਰਜਨ ਤੋਂ ਵੱਧ ਹਥਿਆਰਬੰਦਾਂ ਨੇ ਘਰ ਅੰਦਰ ਆ ਕੇ ਕੀਤਾ ਹਮਲਾ, ਚਲਾਈਆਂ ਗੋਲੀਆਂ
  • draupadi murmu  president of vietnam  to lam  welcome  india
    ਵੀਅਤਨਾਮ ਦੇ ਰਾਸ਼ਟਰਪਤੀ ਤੋ ਲਾਮ ਦਾ ਰਾਸ਼ਟਰਪਤੀ ਭਵਨ 'ਚ ਰਵਾਇਤੀ ਸਵਾਗਤ
  • bjp worker shot dead in pune
    ਪੁਣੇ 'ਚ ਭਾਜਪਾ ਵਰਕਰ ਦਾ ਗੋਲੀਆਂ ਮਾਰ ਕੇ ਕਤਲ, ਗੁੱਸੇ 'ਚ ਆਏ ਸਮਰਥਕਾਂ ਨੇ ਹਾਈਵੇਅ ਕੀਤਾ ਜਾਮ
  • drug pills  punjab police  two arrested
    ਨਸ਼ੀਲੀਆਂ ਗੋਲੀਆਂ, ਕੈਪਸੂਲਾਂ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
  • grandmother of 2 grandchildren passes 10th
    ਜਲੰਧਰ: 2 ਪੋਤਰਿਆਂ ਦੀ ਦਾਦੀ ਨੇ ਪਾਸ ਕੀਤੀ ਦਸਵੀਂ, ਲਏ 77 ਫ਼ੀਸਦੀ ਅੰਕ
Trending
Ek Nazar
major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ...

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

snake in air conditioner

AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ

pakistani soldiers killed

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...

pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

boy and a girl got married at the police station in jalandhar

ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...

motorola razr fold

ਭਾਰਤ 'ਚ ਮੋਟੋਰੋਲਾ ਦਾ ਪਹਿਲਾ ਫੋਲਡੇਬਲ ਫੋਨ ਲਾਂਚ, ਜਾਣੋ ਕੀਮਤ ਤੇ ਖੂਬੀਆਂ

new york governor honors indian chef vikas khanna

ਨਿਊਯਾਰਕ ਦੇ ਗਵਰਨਰ ਨੇ ਭਾਰਤੀ ਸ਼ੈੱਫ ਵਿਕਾਸ ਖੰਨਾ ਨੂੰ ਕੀਤਾ ਸਨਮਾਨਿਤ,...

season begins on mount everest

ਮਾਊਂਟ ਐਵਰੈਸਟ 'ਤੇ 2026 ਦੀ ਚੜ੍ਹਾਈ ਦਾ ਸੀਜ਼ਨ ਸ਼ੁਰੂ, ਸਿਖਰ 'ਤੇ ਪਹੁੰਚੇ 11...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indian flagged ship hit near oman
      ਓਮਾਨ ਦੇ ਤੱਟ ਨੇੜੇ ਭਾਰਤੀ ਜਹਾਜ਼ 'ਤੇ ਮਿਜ਼ਾਈਲ ਹਮਲਾ! MEA ਨੇ ਦਿੱਤੀ ਵਾਰਨਿੰਗ
    • big news for indians going to thailand
      ਥਾਈਲੈਂਡ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ, ਸਰਕਾਰ ਨੇ ਖ਼ਤਮ ਕੀਤੀ ਇਹ ਸਹੂਲਤ
    • russia launches drone and missile attacks on kyiv
      ਰੂਸ ਦਾ ਕੀਵ 'ਤੇ ਭਿਆਨਕ ਹਮਲਾ! ਡਰੋਨ ਤੇ ਮਿਜ਼ਾਈਲਾਂ ਨਾਲ ਵਰ੍ਹਾਇਆ ਕਹਿਰ; ਇੱਕ...
    • fresh milk
      ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ
    • irani fm on hormuz
      'ਸਾਰੇ ਜਹਾਜ਼ਾਂ ਲਈ ਖੁੱਲ੍ਹਾ ਹੋਰਮੁਜ਼..!' ਭਾਰਤ ਆਏ ਇਰਾਨੀ ਵਿਦੇਸ਼ ਮੰਤਰੀ ਨੇ...
    • gunfire in parliament
      ਸੰਸਦ 'ਚ ਵੜ ਆਏ ਨਕਾਬਪੋਸ਼, ਚਲਾਈਆਂ ਅੰਨ੍ਹੇਵਾਹ ਗੋਲੀਆਂ! ਫਿਲੀਪੀਨ ਦੇ ਰਾਸ਼ਟਰਪਤੀ...
    • pakistani soldiers killed
      ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...
    • norovirus outbreak
      Hantavirus ਤੋਂ ਬਾਅਦ ਹੁਣ Norovirus ਦਾ ਕਹਿਰ! 80 ਲੋਕ ਹੋਏ ਬੀਮਾਰ
    • roller on vehicles
      ਪੁਲਸ ਨੇ ਸੜਕ ਵਿਚਾਲੇ ਸੈਂਕੜੇ ਵਾਹਨਾਂ 'ਤੇ ਚਲਾ'ਤਾ Roller ! NYPD ਨੇ ਕੀਤੀ...
    • punjabi youths arrested in canada
      ਕੈਨੇਡਾ 'ਚ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ! ਲੱਗੇ ਗੰਭੀਰ ਦੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +