ਮਾਸਕੋ (ਯੂ.ਐਨ.ਆਈ.)- ਰੂਸ ਤੋਂ ਇਕ ਖ਼ਬਰ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਰੂਸ ਦੇ ਰਿਆਜ਼ਾਨ ਖੇਤਰ ਵਿੱਚ ਇਲਾਸਟਿਕ ਪਲਾਂਟ ਵਿੱਚ ਬਾਰੂਦ ਧਮਾਕਾ ਹੋਇਆ ਹੈ। ਇਸ ਧਮਾਕੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 20 ਜ਼ਖਮੀ ਹੋ ਗਏ। ਐਮਰਜੈਂਸੀ ਸੇਵਾਵਾਂ ਦੇ ਇੱਕ ਪ੍ਰਤੀਨਿਧੀ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਪ੍ਰਤੀਨਿਧੀ ਨੇ ਕਿਹਾ,"ਸ਼ੁਰੂਆਤੀ ਜਾਣਕਾਰੀ ਮੁਤਾਬਕ 23 ਲੋਕ ਜ਼ਖਮੀ ਹੋਏ, ਜਿਨ੍ਹਾਂ ਵਿੱਚੋਂ ਤਿੰਨ ਦੀ ਮੌਤ ਹੋ ਗਈ।"
ਪੜ੍ਹੋ ਇਹ ਅਹਿਮ ਖ਼ਬਰ-ਲਹਿੰਦੇ ਪੰਜਾਬ 'ਚ ਭਾਰੀ ਮੀਂਹ, 24 ਲੋਕਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਆਸਟ੍ਰੇਲੀਆ 'ਚ ਆਜ਼ਾਦੀ ਦਿਵਸ ਦੇ ਪ੍ਰੋਗਰਾਮ ਦੌਰਾਨ ਖਾਲਿਸਤਾਨੀਆਂ ਨੇ ਕੀਤਾ ਹੰਗਾਮਾ, ਮਿਲਿਆ ਕਰਾਰਾ ਜਵਾਬ
NEXT STORY